Ezekiel 7 - PUNJABI (Tamil)

1 Disaster Is Coming to Jerusalem ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ।பின்னும் கர்த்தருடைய வார்த்தை எனக்கு உண்டாகி, அவர்:

2 ਉਸ ਨੇ ਆਖਿਆ, “ਹੁਣ, ਆਦਮੀ ਦੇ ਪੁੱਤਰ, ਇੱਥੇ ਯਹੋਵਾਹ ਮੇਰੇ ਪ੍ਰਭੂ ਦਾ ਇੱਕ ਸੰਦੇਸ਼ ਹੈ। ਇਹ ਸੰਦੇਸ਼ ਇਸਰਾਏਲ ਦੀ ਧਰਤੀ ਲਈ ਹੈ। “ਅੰਤ। ਅੰਤ ਆ ਰਿਹਾ ਹੈ। ਸਾਰਾ ਦੇਸ ਤਬਾਹ ਹੋ ਜਾਵੇਗਾ।மனுபுத்திரனே, இஸ்ரவேல் தேசத்தைக்குறித்துக் கர்த்தராகிய ஆண்டவர் சொல்லுகிறது என்னவென்றால்: முடிவு வருகிறது, தேசத்தின் நாலு முனைகளின் மேலும் முடிவு வருகிறது.

3 ਤੁਹਾਡਾ ਅੰਤ ਆ ਰਿਹਾ ਹੈ! ਮੈਂ ਦਿਖਾ ਦਿਆਂਗਾ ਕਿ ਮੈਂ ਤੁਹਾਡੇ ਉੱਤੇ ਕਿੰਨਾ ਕਹਿਰਵਾਨ ਹਾਂ। ਮੈਂ ਤਹਾਡੇ ਕੀਤੇ ਹੋਏ ਮੰਦੇ ਕੰਮਾਂ ਲਈ ਸਜ਼ਾ ਦੇਵਾਂਗਾ। ਮੈਂ ਤੁਹਾਡੇ ਪਾਸੋਂ, ਤੁਹਾਡੀਆਂ ਉਨ੍ਹਾਂ ਸਾਰੀਆਂ ਭਿਆਨਕ ਗੱਲਾਂ ਦਾ ਮੁੱਲ ਚੁਕਾਵਾਂਗਾ ਜੋ ਤੁਸੀਂ ਕੀਤੀਆਂ ਨੇ।இப்போதே உன்மேல் முடிவுவருகிறது; நான் என் கோபத்தை உன்மேல் வருவித்து, உன் வழிகளுக்குத்தக்கதாக உன்னை நியாயந்தீர்த்து, உன் எல்லா அருவருப்புகளின் பலனையும் உன்மேல் வரப்பண்ணுவேன்.

4 ਮੈਂ ਤੁਹਾਡੇ ਲਈ ਕੋਈ ਰਹਿਮ ਨਹੀਂ ਦਰਸਾਵਾਂਗਾ । ਮੈਨੂੰ ਤੁਹਾਡੇ ਲਈ ਅਫ਼ਸੋਸ ਨਹੀਂ ਹੋਵੇਗਾ । ਮੈਂ ਤੁਹਾਡੇ ਮੰਦੇ ਕਾਰਿਆਂ ਲਈ ਸਜ਼ਾ ਦੇ ਰਿਹਾ ਹਾਂ। ਤੁਸੀਂ ਕਿੰਨੀਆਂ ਭਿਆਨਕ ਗੱਲਾਂ ਕੀਤੀਆਂ ਨੇ। ਤੁਸੀਂ ਜਾਣ ਲਵੋਂਗੇ ਕਿ ਮੈਂ ਯਹੋਵਾਹ ਹਾਂ।”என் கண் உன்னைத் தப்பவிடாது; நான் இரங்காமல் உன் வழிகளுக்குத்தக்கதை உன்மேல் வரப்பண்ணுவேன்; உன் அருவருப்புகளுக்குத்தக்கது உன் நடுவில் வந்திருக்கும்; அப்பொழுது நான் கர்த்தர் என்று அறிந்துகொள்வீர்கள்.

5 ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ। “ਉੱਥੇ ਇੱਕ ਬਿਪਤਾ ਤੋਂ ਮਗਰੋਂ ਦੂਸਰੀ ਆਵੇਗੀ!கர்த்தராகிய ஆண்டவர் சொல்லுகிறது என்னவென்றால்: தீங்கு வருகிறது; இதோ, ஏகமான தீங்கு வருகிறது.

6 ਅੰਤ ਨੇੜੇ ਆ ਰਿਹਾ ਹੈ, ਅਤੇ ਇਹ ਛੇਤੀ ਹੀ ਆਵੇਗਾ!முடிவு வருகிறது, முடிவு வருகிறது, அது உன்மேல் நோக்கமாயிருக்கிறது; இதோ, வருகிறது.

7 ਇਸਰਾਏਲ ਵਿੱਚ ਰਹਿਣ ਵਾਲੇ ਲੋਕੋ, ਕੀ ਤੁਸੀਂ ਅਲਾਰਮ ਦੀ ਆਵਾਜ਼ ਸੁਣ ਸੱਕਦੇ ਹੋ? ਦੁਸ਼ਮਣ ਆ ਰਿਹਾ ਹੈ। ਸਜ਼ਾ ਦਾ ਵਕਤ ਬਹੁਤ ਹੀ ਛੇਤੀ ਆ ਰਿਹਾ ਹੈ! ਦੁਸ਼ਮਣ ਦਾ ਸ਼ੋਰ ਪਹਾੜਾਂ ਉੱਤੇ ਉੱਚੇ ਅਤੇ ਉੱਚਾ ਹੋ ਰਿਹਾ ਹੈ।தேசத்தில் குடியிருக்கிறவனே, அந்நாளின் விடியற்காலம் வருகிறது காலம் வருகிறது, அமளியின் நாள் சமீபித்திருக்கிறது, மலைகளில் சந்தோஷசத்தம் இல்லை.

8 ਬਹੁਤ ਛੇਤੀ ਹੀ ਹੁਣ, ਮੈਂ ਤੁਹਾਨੂੰ ਦਰਸਾ ਦਿਆਂਗਾ ਕਿ ਮੈਂ ਕਿੰਨਾ ਕਹਿਰਵਾਨ ਹਾਂ। ਮੈਂ ਤੁਹਾਡੇ ਖਿਲਾਫ਼ ਆਪਣਾ ਸਾਰਾ ਕਹਿਰ ਦਰਸਾ ਦਿਆਂਗਾ। ਮੈਂ ਤੁਹਾਡੇ ਮੰਦੇ ਕਾਰਿਆਂ ਲਈ ਤੁਹਾਨੂੰ ਸਜ਼ਾ ਦਿਆਂਗਾ। ਮੈਂ ਤੁਹਾਡੇ ਪਾਸੋਂ ਤੁਹਾਡੀਆਂ ਸਾਰੀਆਂ ਭਿਆਨਕ ਗੱਲਾਂ ਦਾ ਮੁੱਲਾਂ ਚੁਕਵਾਵਾਂਗਾ।இப்பொழுது விரைவில் என் உக்கிரத்தை உன்மேல் ஊற்றி, என் கோபத்தை உன்னில் தீர்த்துக்கொண்டு, உன்னை உன் வழிகளுக்குத்தக்கதாக நியாயந்தீர்த்து, உன் எல்லா அருவருப்புகளின் பலனையும் உன்மேல் வரப்பண்ணுவேன்.

9 ਮੈਂ ਤੁਹਾਡੇ ਉੱਪਰ ਕੋਈ ਰਹਿਮ ਨਹੀਂ ਕਰਾਂਗਾ। ਮੈਨੂੰ ਤੁਹਾਡੇ ਉੱਤੇ ਕੋਈ ਅਫ਼ਸੋਸ ਨਹੀਂ ਹੋਵੇਗਾ। ਮੈਂ ਤੁਹਾਨੂੰ ਤੁਹਾਡੇ ਕੀਤੇ ਮੰਦੇ ਕੰਮਾਂ ਦੀ ਸਜ਼ਾ ਦੇ ਰਿਹਾ ਹਾਂ। ਤੁਸੀਂ ਕਿੰਨੀਆਂ ਭਿਆਨਕ ਗੱਲਾਂ ਕੀਤੀਆਂ ਹਨ। ਹੁਣ ਤੁਸੀਂ ਜਾਣ ਜਾਵੋਂਗੇ ਕਿ ਮੈਂ ਯਹੋਵਾਹ ਹਾਂ ਜੋ ਤੁਹਾਨੂੰ ਸਜ਼ਾ ਦਿੰਦਾ ਹੈ।என் கண் உன்னைத் தப்பவிடாது; நான் இரங்காமல் உன் வழிகளுக்குத்தக்கதை உன்மேல் வரப்பண்ணுவேன்; உன் அருவருப்புகளுக்குத்தக்கது உன் நடுவில் வந்திருக்கும்; அப்பொழுது அடிக்கிறவராகிய நான் கர்த்தர் என்று அறிந்துகொள்வீர்கள்.

10 “ਸਜ਼ਾ ਦਾ ਉਹ ਸਮਾਂ ਆ ਚੁੱਕਿਆ ਹੈ, ਪਰਮੇਸ਼ੁਰ ਨੇ ਇਸ਼ਾਰਾ ਕਰ ਦਿੱਤਾ ਹੈ, ਡੰਡੀ ਪੁੰਗਰ ਗਈ ਪਈ ਹੈ, ਹਂਕਾਰ ਦਾ ਫ਼ੱਲ ਪੂਰੇ ਜੋਬਨ ਤੇ ਹੈ।இதோ, அந்த நாள், இதோ, வருகிறது, அந்நாளின் விடியற்காலம் உதிக்கிறது, மிலாறு பூக்கிறது, அகந்தை செழிக்கிறது.

11 ਉਹ ਹਿਂਸੱਕ ਆਦਮੀ ਉਨ੍ਹਾਂ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਤਿਆਰ ਹੈ। ਇਸਰਾਏਲ ਵਿੱਚ ਬਹੁਤ ਸਾਰੇ ਲੋਕ ਹਨ-ਪਰ ਉਹ ਉਨ੍ਹਾਂ ਵਿੱਚੋਂ ਨਹੀਂ ਹੈ। ਉਹ ਉਸ ਭੀੜ ਵਿੱਚਲਾ ਬੰਦਾ ਨਹੀਂ ਹੈ। ਉਹ ਉਨ੍ਹਾਂ ਲੋਕਾਂ ਦੇ ਮਹੱਤਵਪੂਰਣ ਆਗੂਆਂ ਵਿੱਚੋਂ ਕੋਈ ਇੱਕ ਨਹੀਂ ਹੈ।அக்கிரமத்துக்கு மிலாறாகக் கொடுமை எழும்புகிறது; அவர்களிலும் அவர்களுடைய திரளான கும்பிலும் அவர்களுடைய அமளியிலும் ஒன்றும் மீதியாயிருப்பதில்லை; அவர்கள்நிமித்தம் புலம்பல் உண்டாயிருப்பதுமில்லை.

12 “ਸਜ਼ਾ ਦਾ ਉਹ ਸਮਾਂ ਆ ਗਿਆ ਹੈ। ਉਹ ਦਿਨ ਆ ਗਿਆ ਹੈ। ਉਹ ਜਿਹੜੇ ਖਰੀਦਦੇ ਹਨ ਖੁਸ਼ ਨਾ ਹੋਣ, ਅਤੇ ਉਹ ਜਿਹੜੇ ਵੇਚਦੇ ਹਨ ਉਦਾਸ ਨਾ ਹੋਣ।அந்தக் காலம் வருகிறது, அந்த நாள் கிட்டுகிறது; கொள்ளுகிறவன் சந்தோஷப்படாமலும், விற்கிறவன் துக்கப்படாமலும் இருப்பானாக; அதின் திரளான கும்பல்மேலும் உக்கிரம் இறங்கும்.

13 ਜਿਨ੍ਹਾਂ ਲੋਕਾਂ ਨੇ ਆਪਣੀ ਜਾਇਦਾਦ ਵੇਚੀ ਸੀ ਉਹ ਕਦੇ ਵੀ ਉੱਥੇ ਵਾਪਸ ਨਹੀਂ ਜਾਣਗੇ। ਜੇ ਕੋਈ ਬੰਦਾ ਜਿਉਂਦਾ ਬਚ ਕੇ ਨਿਕਲ ਵੀ ਜਾਵੇਗਾ ਤਾਂ ਉਹ ਕਦੇ ਵੀ ਆਪਣੀ ਜਾਇਦਾਦ ਕੋਲ ਵਾਪਸ ਨਹੀਂ ਜਾਵੇਗਾ। ਕਿਉਂ ਕਿ ਇਹ ਦਰਸ਼ਨ ਲੋਕਾਂ ਦੀ ਸਾਰੀ ਭੀੜ ਬਾਰੇ ਹੈ। ਇਸ ਲਈ ਜੇ ਕੋਈ ਬੰਦਾ ਜਿਉਂਦਾ ਬਚਕੇ ਨਿਕਲ ਵੀ ਜਾਵੇਗਾ, ਇਸ ਨਾਲ ਲੋਕ ਬਿਹਤਰ ਮਹਿਸੂਸ ਨਹੀਂ ਕਰਨਗੇ।அவர்கள் ஜீவனுள்ளோருக்குள்ளே இன்னும் உயிரோடிருந்தாலும், விற்றவன் விற்கப்பட்டதற்குத் திரும்பிவருவதில்லை; அதின் திரளான கும்பின்மேலும் உண்டான தரிசனம் திரும்பாது; தன் அக்கிரமத்திலே வாழுகிற எவனும் தன்னைத்திடப்படுத்தமாட்டான்.

14 “ਉਹ ਲੋਕਾਂ ਨੂੰ ਚੇਤਾਵਨੀ ਦੇਣ ਲਈ ਤੁਰ੍ਹੀ ਵਜਾਉਣਗੇ। ਲੋਕ ਜੰਗ ਲਈ ਤਿਆਰ ਹੋ ਜਾਣਗੇ। ਪਰ ਉਹ ਲੜਨ ਲਈ ਬਾਹਰ ਨਹੀਂ ਜਾਣਗੇ। ਕਿਉਂ? ਕਿਉਂ ਕਿ ਮੈਂ ਸਾਰੀ ਭੀੜ ਨੂੰ ਦਿਖਾ ਦੇਵਾਂਗਾ ਕਿ ਮੈਂ ਕਿੰਨਾ ਕਹਿਰਵਾਨ ਹਾਂ।அவர்கள் எக்காளம் ஊதி, எல்லாவற்றையும் ஆயத்தம்பண்ணியும், யுத்தத்துக்குப் போகிறவனில்லை; என் உக்கிரம் அதின் திரளான கும்பின்மேலும் இறங்குகிறது.

15 ਦੁਸ਼ਮਣ ਆਪਣੀ ਤਲਵਾਰ ਨਾਲ ਸ਼ਹਿਰ ਦੇ ਬਾਹਰ ਖਲੋਤਾ ਹੈ। ਸ਼ਹਿਰ ਦੇ ਅੰਦਰ ਬੀਮਾਰੀ ਅਤੇ ਮੌਤ ਹੈ। ਜੇ ਕੋਈ ਬੰਦਾ ਬਾਹਰ ਖੇਤਾਂ ਵਿੱਚ ਜਾਵੇਗਾ, ਤਾਂ ਦੁਸ਼ਮਣ ਦਾ ਕੋਈ ਸਿਪਾਹੀ ਉਸ ਨੂੰ ਮਾਰ ਦੇਵੇਗਾ। ਜੇ ਉਹ ਸ਼ਹਿਰ ਅੰਦਰ ਠਹਿਰੇਗਾ, ਤਾਂ ਭੁੱਖ ਅਤੇ ਬੀਮਾਰੀ ਉਸ ਨੂੰ ਤਬਾਹ ਕਰ ਦੇਵੇਗੀ।வெளியே பட்டயமும் உள்ளே கொள்ளைநோயும் பஞ்சமும் உண்டு; வயல் வெளியில் இருக்கிறவன் பட்டயத்தால் சாவான்; நகரத்தில் இருக்கிறவனையோ பஞ்சமும் கொள்ளைநோயும் பட்சிக்கும்.

16 “ਪਰ ਕੁਝ ਬੰਦੇ ਬਚ ਕੇ ਨਿਕਲ ਜਾਣਗੇ। ਉਹ ਬਚੇ ਹੋਏ ਲੋਕ ਪਹਾੜਾਂ ਵੱਲ ਦੌੜ ਜਾਣਗੇ। ਪਰ ਉਹ ਲੋਕ ਖੁਸ਼ ਨਹੀਂ ਹੋਣਗੇ। ਉਹ ਲੋਕ ਆਪਣੇ ਸਾਰੇ ਪਾਪਾਂ ਲਈ ਉਦਾਸ ਹੋਣਗੇ। ਉਹ ਰੋਣਗੇ ਅਤੇ ਘੁੱਗੀ ਵਾਂਗ ਉਦਾਸ ਆਵਾਜ਼ਾਂ ਕੱਢਣਗੇ।அவர்களில் தப்புகிறவர்கள் தப்புவார்கள்; ஆனாலும் அவர்கள் அனைவரும் அவனவன் தன் தன் அக்கிரமத்தினிமித்தம் துக்கித்துக் கூப்பிடுகிற பள்ளத்தாக்குகளின் புறாக்களைப்போல மலைகளில் இருப்பார்கள்.

17 ਲੋਕ ਇੰਨੇ ਬੱਕੇ ਹੋਏ ਅਤੇ ਉਦਾਸ ਹੋਣਗੇ ਕਿ ਆਪਣੇ ਹੱਥ ਵੀ ਨਾ ਚੁੱਕ ਸੱਕਣਗੇ। ਉਨ੍ਹਾਂ ਦੀਆਂ ਲੱਤਾਂ ਪਾਣੀ ਵਾਂਗ ਬਣ ਜਾਣਗੀਆਂ।எல்லாக் கைகளும் சலித்து, எல்லா முழங்கால்களும் தண்ணீரைப்போல் தத்தளிக்கும்.

18 ਉਹ ਉਦਾਸੀ ਦੇ ਵਸਤਰ ਪਹਿਨਣਗੇ ਅਤੇ ਡਰ ਨਾਲ ਭਰ ਜਾਣਗੇ। ਤੁਸੀਂ ਹਰ ਚਿਹਰੇ ਉੱਤੇ ਸ਼ਰਮਸਾਰੀ ਦੇਖੋਂਗੇ। ਉਹ ਲੋਕ ਆਪਣੇ ਸਿਰ ਮੁਨਾ ਦੇਣਗੇ। ਆਪਣੀ ਉਦਾਸੀ ਨੂੰ ਦਰਸ਼ਾਉਣ ਲਈ।இரட்டை உடுத்திக்கொள்வார்கள்; தத்தளிப்பு அவர்களை மூடும்; எல்லா முகங்களும் வெட்கப்படும், எல்லாத் தலைகளும் மொட்டையிடப்படும்.

19 ਉਹ ਆਪਣੇ ਚਾਂਦੀ ਦੇ ਬੁੱਤਾਂ ਨੂੰ ਗਲੀਆਂ ਵਿੱਚ ਸੁੱਟ ਦੇਣਗੇ। ਉਹ ਆਪਣੀਆਂ ਸੋਨੇ ਦੀਆਂ ਮੂਰਤਾਂ ਨਾਲ ਕਿਸੇ ਨਾਪਾਕ ਔਰਤ ਵਰਗਾ ਵਿਹਾਰ ਕਰਨਗੇ। ਕਿਉਂ ਕਿ ਉਹ ਚੀਜ਼ਾਂ ਉਸ ਵੇਲੇ ਉਨ੍ਹਾਂ ਨੂੰ ਬਚਾਉਣ ਦੇ ਸਮਰੱਥ ਨਹੀਂ ਹੋਣਗੀਆਂ ਜਦੋਂ ਯਹੋਵਾਹ ਆਪਣਾ ਕਹਿਰ ਦਰਸਾਵੇਗਾ। ਉਹ ਚੀਜ਼ਾਂ ਉਸ ਜਾਲ ਤੋਂ ਇਲਾਵਾ ਕੁਝ ਨਹੀਂ ਹੋਣਗੀਆਂ ਜੋ ਉਨ੍ਹਾਂ ਦੇ ਪਤਨ ਦਾ ਕਾਰਣ ਬਣੀਆਂ। ਉਹ ਚੀਜ਼ਾਂ ਲੋਕਾਂ ਨੂੰ ਭੋਜਨ ਨਹੀਂ ਦੇਣਗੀਆਂ ਅਤੇ ਉਹ ਉਨ੍ਹਾਂ ਦੇ ਢਿੱਡਾਂ ਨੂੰ ਭੋਜਨ ਨਹੀਂ ਦੇ ਸੱਕਣਗੀਆਂ।தங்கள் வெள்ளியைத் தெருக்களில் எறிந்துவிடுவார்கள்; அவர்களுடைய பொன் வேண்டாவெறுப்பாயிருக்கும்; கர்த்தருடைய சினத்தின் நாளிலே அவர்கள் வெள்ளியும் அவர்கள் பொன்னும் அவர்களை விடுவிக்கமாட்டாது; அவர்கள் அதினால் தங்கள் ஆத்துமாக்களைத் திருப்தியாக்குவதும் இல்லை தங்கள் வயிறுகளை நிரப்புவதும் இல்லை; அவர்கள் அக்கிரமமே அவர்களுக்கு இடறலாயிருந்தது.

20 “ਉਨ੍ਹਾਂ ਲੋਕਾਂ ਨੇ ਆਪਣੇ ਖੂਬਸੂਰਤ ਗਹਿਣਿਆਂ ਨੂੰ ਬੁੱਤ ਬਨਾਉਣ ਲਈ ਵਰਤਿਆ। ਉਹ ਉਸ ਬੁੱਤ ਉੱਤੇ ਮਾਣ ਕਰਦੇ ਸਨ। ਉਨ੍ਹਾਂ ਨੇ ਆਪਣੇ ਭਿਆਨਕ ਬੁੱਤ ਬਣਾਏ। ਉਨ੍ਹਾਂ ਨੇ ਉਹ ਚੀਜ਼ਾਂ ਬਣਾਈਆਂ। ਇਸ ਲਈ ਮੈਂ (ਪਰਮੇਸ਼ੁਰ) ਉਨ੍ਹਾਂ ਨੂੰ ਕਿਸੇ ਨਾਪਾਕ ਔਰਤ ਵਾਂਗ ਪਰ੍ਹਾਂ ਸੁੱਟ ਦਿਆਂਗਾ।அவருடைய சிங்காரத்தின் மகிமையை அகந்தைக்கென்று வைத்து, அதிலே அருவருக்கப்படத்தக்கதும் சீயென்றிகழப்படத்தக்கதுமான காரியங்களின் விக்கிரகங்களை உண்டு பண்ணினார்கள்; ஆகையால் நான் அவைகளை அவர்களுக்கு வேண்டாவெறுப்பாக்கி,

21 ਮੈਂ ਉਨ੍ਹਾਂ ਨੂੰ ਅਜਨਬੀਆਂ ਨੂੰ ਚੁਕੱਵਾ ਦਿਆਂਗਾ। ਉਹ ਅਜਨਬੀ ਉਨ੍ਹਾਂ ਦਾ ਮਜ਼ਾਕ ਉਡਾਉਣਗੇ। ਉਹ ਅਜਨਬੀ ਕੁਝ ਲੋਕਾਂ ਨੂੰ ਮਾਰ ਦੇਣਗੇ ਅਤੇ ਹੋਰਨਾ ਨੂੰ ਬੰਦੀ ਬਣਾਕੇ ਲੈ ਜਾਣਗੇ।அதை அந்நியர் கையிலே கொள்ளையாகவும், பூமியில் துஷ்டர்களுக்குச் சூறையாகவும் கொடுப்பேன்; அவர்கள் அதைப் பரிசுத்தக்குலைச்சலாக்குவார்கள்.

22 ਮੈਂ ਉਨ੍ਹਾਂ ਕੋਲੋਂ ਮੂੰਹ ਮੋੜ ਲਵਾਂਗਾ-ਮੈਂ ਉਨ੍ਹਾਂ ਵੱਲ ਨਹੀਂ ਦੇਖਾਂਗਾ। ਉਹ ਅਜਨਬੀ ਮੇਰੇ ਮੰਦਰ ਨੂੰ ਬਰਬਾਦ ਕਰ ਦੇਣਗੇ ਉਹ ਉਸ ਪਵਿੱਤਰ ਇਮਾਰਤ ਦੇ ਖੁਫ਼ੀਆ ਹਿਸਿਆ ਵਿੱਚ ਜਾਣਗੇ ਅਤੇ ਉਸ ਨੂੰ ਅਪਵਿੱਤਰ ਕਰ ਦੇਣਗੇ।என் முகத்தை அவர்களை விட்டுத் திருப்புவேன்; அதினால் என் அந்தரங்க ஸ்தலத்தைப் பரிசுத்தக்குலைச்சலாக்குவார்கள்; பறிகாரர் அதற்குள் பிரவேசித்து, அதைப் பரிசுத்தக்குலைச்சலாக்குவார்கள்.

23 “ਬੰਦੀਆਂ ਲਈ ਜ਼ੰਜ਼ੀਰਾਂ ਬਣਾਓ! ਕਿਉਂ? ਕਿਉਂ ਕਿ ਬਹੁਤ ਸਾਰੇ ਲੋਕਾਂ ਨੂੰ ਹੋਰਾਂ ਲੋਕਾਂ ਨੂੰ ਮਾਰਨ ਲਈ ਸਜ਼ਾ ਮਿਲੇਗੀ। ਸ਼ਹਿਰ ਵਿੱਚ ਹਰ ਥਾਂ ਹਿੰਸਾ ਹੋਵੇਗੀ।ஒரு சங்கிலியைப் பண்ணிவை; தேசம் நியாயத்தீர்ப்புக்குள்ளான இரத்தப்பழிகளால் நிறைந்திருக்கிறது; நகரம் கொடுமையால் நிறைந்திருக்கிறது.

24 ਮੈਂ ਹੋਰਨਾਂ ਕੌਮਾਂ ਵਿੱਚੋਂ ਬੁਰੇ ਲੋਕਾਂ ਨੂੰ ਲਿਆਵਾਂਗਾ। ਅਤੇ ਉਹ ਬੁਰੇ ਲੋਕ ਇਸਰਾਏਲ ਦੇ ਲੋਕਾਂ ਦੇ ਸਾਰੇ ਮਕਾਨਾਂ ਉੱਤੇ ਕਬਜ਼ਾ ਕਰ ਲੈਣਗੇ। ਮੈਂ ਤੁਹਾਨੂੰ ਸਾਰੇ ਤਾਕਤਵਰ ਲੋਕਾਂ ਨੂੰ ਇੰਨਾ ਗੁਮਾਨ ਕਰਨ ਤੋਂ ਰੋਕ ਦਿਆਂਗਾ। ਹੋਰਨਾਂ ਕੌਮਾਂ ਦੇ ਉਹ ਲੋਕ ਤੁਹਾਡੇ ਸਾਰੇ ਉਪਾਸਨਾ ਸਥਾਨਾਂ ਨੂੰ ਕਲੰਕਤ ਕਰ ਦੇਣਗੇ।ஆகையால் புறஜாதிகளின் துஷ்டர்களை வரப்பண்ணுவேன், அவர்கள் இவர்களுடைய வீடுகளைச் சுதந்தரித்துக்கொள்வார்கள்; பலவான்களின் பெருமையை ஒழியப்பண்ணுவேன், அவர்கள் பரிசுத்த ஸ்தலங்கள் பரிசுத்தக்குலைச்சலாகும்.

25 “ਤੁਸੀਂ ਲੋਕ ਡਰ ਨਾਲ ਕੰਬੋਂਗੇ। ਤੁਸੀਂ ਅਮਨ ਦੀ ਭਾਲ ਕਰੋਂਗੇ ਪਰ ਇੱਥੇ ਅਮਨ ਨਹੀਂ ਮਿਲੇਗਾ।சங்காரம் வருகிறது; அப்பொழுது சமாதானத்தைத் தேடுவார்கள்; ஆனாலும் அது கிடையாது.

26 ਤੁਸੀਂ ਇੱਕ ਤੋਂ ਬਾਦ ਦੂਸਰੀ ਗ਼ਮਗੀਨ ਕਹਾਣੀ ਸੁਣੋਗੇ। ਤੁਸੀਂ ਬੁਰੀ ਖਬਰ ਤੋਂ ਬਿਨਾ ਕੁਝ ਨਹੀਂ ਸੁਣੋਗੇ। ਤੁਸੀਂ ਕਿਸੇ ਨਬੀ ਦੀ ਤਲਾਸ਼ ਕਰੋਂਗੇ ਅਤੇ ਉਸ ਤੋਂ ਦਰਸ਼ਨ ਦੀ ਮੰਗ ਕਰੋਂਗੇ। ਜਾਜਕਾਂ ਕੋਲ ਤੁਹਾਨੂੰ ਸਿੱਖਿਆ ਦੇਣ ਲਈ ਕੁਝ ਵੀ ਨਹੀਂ ਹੋਵੇਗਾ। ਅਤੇ ਬਜ਼ੁਰਗਾਂ ਕੋਲ ਤੁਹਾਨੂੰ ਦੇਣ ਲਈ ਕੋਈ ਮਸ਼ਵਰਾ ਨਹੀਂ ਹੋਵੇਗਾ।விக்கினத்தின்மேல் விக்கினம் வரும்; துர்ச்செய்தியின்மேல் துர்ச்செய்தி பிறக்கும்; அப்பொழுது தீர்க்கதரிசியினிடத்திலே தரிசனத்தைத் தேடுவார்கள்; ஆனாலும் ஆசாரியினிடத்திலே வேதமும் மூப்பரிடத்திலே ஆலோசனையும் இராமல் ஒழிந்துபோகும்.

27 ਤੁਹਾਡਾ ਰਾਜਾ ਉਨ੍ਹਾਂ ਲੋਕਾਂ ਲਈ ਰੋ ਰਿਹਾ ਹੋਵੇਗਾ ਜਿਹੜੇ ਮਰ ਚੁੱਕੇ ਹੋਣਗੇ। ਆਗੂ ਸੋਗ ਦੇ ਵਸਤਰ ਪਹਿਨਣਗੇ। ਆਮ ਆਦਮੀ ਬਹੁਤ ਡਰੇ ਹੋਏ ਹੋਣਗੇ। ਕਿਉਂ ਕਿ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਕੰਮਾਂ ਦਾ ਮੁੱਲ ਦਿਆਂਗਾ। ਮੈਂ ਉਨ੍ਹਾਂ ਦੀ ਸਜ਼ਾ ਦਾ ਨਿਆਂ ਉਨ੍ਹਾਂ ਦੀਆਂ ਆਪਣੀਆਂ ਹੀ ਕਰਨੀਆਂ ਅਨੁਸਾਰ ਕਰਾਂਗਾ। ਅਤੇ ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ। ਫ਼ੇਰ ਉਹ ਲੋਕ ਜਾਨਣਗੇ ਕਿ ਮੈਂ ਯਹੋਵਾਹ ਹਾਂ।”ராஜா துக்கித்துக்கொண்டிருப்பான்; பிரபுவைத் திகில் மூடிக்கொண்டிருக்கும்; தேசத்து ஜனங்களின் கைகள் தளர்ந்துபோகும்; நான் அவர்களுக்குச் செய்து, அவர்கள் நியாயங்களின்படியே அவர்களை நியாயந்தீர்ப்பேன்; அப்பொழுது நான் கர்த்தர் என்று அறிந்துகொள்வார்கள் என்றார்.

Tamil Bible