Ezekiel 9 - PUNJABI (Tamil)

1 God’s Messengers Punish Jerusalem ਫ਼ੇਰ ਪਰਮੇਸ਼ੁਰ ਨੇ ਸ਼ਹਿਰ ਨੂੰ ਸਜ਼ਾ ਦੇਣ ਵਾਲੇ ਇੰਚਾਰਜ ਆਗੂਆਂ ਨੂੰ ਉੱਚੀ ਆਵਾਜ਼ ਵਿੱਚ ਪੁਕਾਰਿਆ। ਹਰ ਆਗੂ ਦੇ ਹੱਥ ਵਿੱਚ ਆਪਣਾ ਵਿਨਾਸ਼ਕਾਰੀ ਹਬਿਆਰ ਸੀ।பின்பு அவர் என் காதுகள் கேட்க மகா சத்தமாய்; நகரத்தின் விசாரிப்புக்காரர் சங்கரிக்கும் ஆயுதங்களைத் தங்கள் கைகளில் பிடித்துக்கொண்டு வரக்கடவர்கள் என்று சொன்னார்.

2 ਫ਼ੇਰ ਮੈਂ ਛੇ ਬੰਦਿਆਂ ਨੂੰ ਉੱਪਰ ਫ਼ਾਟਕ ਵੱਲੋਂ ਸੜਕ ਤੇ ਤੁਰਦਿਆਂ ਦੇਖਿਆ। ਇਹ ਦਰਵਾਜ਼ਾ ਉੱਤਰ ਵਾਲੇ ਪਾਸੇ ਹੈ। ਹਰ ਬੰਦੇ ਕੋਲ ਆਪਣਾ ਮਾਰੂ ਹਬਿਆਰ ਸੀ। ਉਨ੍ਹਾਂ ਵਿੱਚੋਂ ਇੱਕ ਬੰਦੇ ਨੇ ਕਤਾਨੀ ਦੇ ਕੱਪੜੇ ਪਾਏ ਹੋਏ ਸਨ। ਉਸ ਨੇ ਲਿਖਾਰੀ ਦੀ ਕਲਮ ਅਤੇ ਆਪਣੇ ਲੱਕ ਉੱਤੇ ਸਿਆਹੀ ਪਹਿਨੀ ਹੋਈ ਸੀ। ਉਹ ਬੰਦੇ ਮੰਦਰ ਵਿੱਚ ਤਾਂਬੇ ਦੀ ਜਗਵੇਦੀ ਕੋਲ ਗਏ ਅਤੇ ਉੱਥੇ ਖੜ੍ਹੇ ਹੋ ਗਏ।அப்பொழுது இதோ, ஆறு புருஷர், வெட்டுகிற ஆயுதங்களைத் தங்கள் கைகளில் பிடித்துக்கொண்டு வடக்கே பார்த்த உயர்ந்த வாசலின் வழியிலிருந்து வந்தார்கள்; அவர்களில் சணல்நூல் அங்கிதரித்து, தன் அரையில் கணக்கனுடைய மைக்கூட்டை வைத்திருக்கிற ஒருவன் இருந்தான்; அவர்கள் உள்ளே பிரவேசித்து, வெண்கல பலிபீடத்தண்டையிலே நின்றார்கள்.

3 ਤਾਂ ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਕਰੂਬੀ ਫ਼ਰਿਸ਼ਤਿਆਂ ਉੱਪਰੋਂ ਉੱਠੀ, ਜਿੱਥੇ ਇਹ ਸੀ। ਫ਼ੇਰ ਪਰਤਾਪ ਮੰਦਰ ਦੇ ਫ਼ਾਟਕ ਤੀਕ ਗਿਆ। ਉਹ ਉਦੋਂ ਰੁਕ ਗਿਆ ਜਦੋਂ ਉਹ ਦਹਿਲੀਜ਼ ਉੱਤੇ ਸੀ। ਫ਼ੇਰ ਪਰਤਾਪ ਨੇ ਕਤਾਨੀ ਦੇ ਵਸਤਰਾਂ ਵਾਲੇ ਅਤੇ ਲਿਖਾਰੀ ਦੀ ਕਲਮ ਅਤੇ ਸਿਆਹੀ ਵਾਲੇ ਬੰਦੇ ਨੂੰ ਆਵਾਜ਼ ਦਿੱਤੀ।அப்பொழுது இஸ்ரவேலின் தேவனுடைய மகிமை கேருபீன்மேலிருந்தெழும்பி, ஆலயத்தின் வாசற்படியிலே வந்து, சணல்நூல் அங்கிதரித்து, தன் அரையிலே கணக்கனுடைய மைக்கூட்டை வைத்திருக்கிற புருஷனைக் கூப்பிட்டு,

4 ਫ਼ੇਰ ਯਹੋਵਾਹ ਪਰਤਾਪ ਨੇ ਉਸ ਨੂੰ ਆਖਿਆ, “ਯਰੂਸ਼ਲਮ ਦੇ ਸ਼ਹਿਰ ਵਿੱਚੋਂ ਲੰਘ। ਅਤੇ ਹਰ ਓਸ ਬੰਦੇ ਦੇ ਮੱਬੇ ਉੱਤੇ ਨਿਸ਼ਾਨ ਲਗਾ ਜਿਹੜਾ ਉਨ੍ਹਾਂ ਭਿਆਨਕ ਗੱਲਾਂ ਬਾਰੇ ਦੁੱਖੀ ਅਤੇ ਉਦਾਸ ਹੈ ਜੋ ਲੋਕ ਇਸ ਸ਼ਹਿਰ ਵਿੱਚ ਕਰ ਰਹੇ ਹਨ।”கர்த்தர் அவனை நோக்கி: நீ எருசலேம் நகரம் எங்கும் உருவப்போய், அதற்குள்ளே செய்யப்படுகிற சகல அருவருப்புகளினிமித்தமும் பெருமூச்சுவிட்டழுகிற மனுஷரின் நெற்றிகளில் அடையாளம் போடு என்றார்.

5 ਫ਼ੇਰ ਮੈਂ ਪਰਮੇਸ਼ੁਰ ਨੂੰ ਹੋਰਨਾਂ ਆਦਮੀਆਂ ਨੂੰ ਆਖਦਿਆਂ ਸੁਣਿਆ, “ਮੈਂ ਚਾਹੁੰਦਾ ਹਾਂ ਕਿ ਤੁਸੀਂ ਪਹਿਲੇ ਬੰਦੇ ਦੇ ਪਿੱਛੇ ਲੱਗੋ। ਤੁਹਾਨੂੰ ਚਾਹੀਦਾ ਹੈ ਕਿ ਹਰ ਓਸ ਬੰਦੇ ਨੂੰ ਮਾਰ ਦਿਓ ਜਿਸਦੇ ਮੱਬੇ ਉੱਤੇ ਨਿਸ਼ਾਨ ਨਹੀਂ ਲੱਗਿਆ ਹੋਇਆ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬਜ਼ੁਰਗ ਹਨ, ਗੱਭਰੂ ਅਤੇ ਮੁਟਿਆਰ ਹਨ, ਬੱਚੇ ਅਤੇ ਮਾਵਾਂ ਹਨ-ਤੁਹਾਨੂੰ ਆਪਣਾ ਹਬਿਆਰ ਵਰਤਕੇ ਹਰ ਓਸ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ ਜਿਸਦੇ ਮੱਬੇ ਉੱਤੇ ਨਿਸ਼ਾਨ ਨਹੀਂ ਹੈ। ਕੋਈ ਰਹਿਮ ਨਾ ਕਰੋ। ਕਿਸੇ ਬੰਦੇ ਲਈ ਅਫ਼ਸੋਸ ਨਾ ਕਰੋ! ਇੱਥੋਂ ਮੇਰੇ ਮੰਦਰ ਤੋਂ ਸ਼ੁਰੂ ਕਰੋ।” ਇਸ ਲਈ ਉਨ੍ਹਾਂ ਨੇ ਮੰਦਰ ਦੇ ਸਾਹਮਣੇ ਦੇ ਬਜ਼ੁਰਗਾਂ ਤੋਂ ਸ਼ੁਰੂਆਤ ਕੀਤੀ।பின்பு அவர் என் காதுகள் கேட்க மற்றவர்களை நோக்கி: நீங்கள் இவன் பின்னாலே நகரமெங்கும் உருவப்போய் வெட்டுங்கள்; உங்கள் கண் தப்பவிடாமலும் நீங்கள் இரங்காமலும்,

7 ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ, “ਇਸ ਮੰਦਰ ਨੂੰ ਨਾਪਾਕ ਕਰ ਦਿਓ-ਇਸ ਵਿਹੜੇ ਨੂੰ ਲਾਸ਼ਾਂ ਨਾਲ ਭਰ ਦਿਓ! ਹੁਣ ਜਾਓ!” ਇਸ ਲਈ ਉਹ ਗਏ ਅਤੇ ਸ਼ਹਿਰ ਦੇ ਲੋਕਾਂ ਨੂੰ ਮਾਰਨ ਲੱਗੇ।அவர் அவர்களை நோக்கி: நீங்கள் ஆலயத்தைத் தீட்டுப்படுத்தி, பிராகாரங்களைக் கொலையுண்டவர்களாலே நிரப்பி, புறப்பட்டுப்போங்கள் என்றார்; அவர்கள் நகரத்தில் போய் வெட்டினார்கள்.

8 ਮੈਂ ਓੱਥੇ ਹੀ ਰੁਕਿਆ ਰਿਹਾ ਜਦੋਂ ਕਿ ਉਹ ਬੰਦੇ ਲੋਕਾਂ ਨੂੰ ਮਾਰਨ ਲਈ ਚੱਲੇ ਗਏ। ਮੈਂ ਧਰਤੀ ਵੱਲ ਝੁਕ ਕੇ ਸਿਜਦਾ ਕੀਤਾ ਅਤੇ ਆਖਿਆ, “ਯਹੋਵਹਾਹ ਮੇਰੇ ਪ੍ਰਭੂ ਜੀ, ਯਰੂਸ਼ਲਮ ਦੇ ਖਿਆਫ਼ ਆਪਣਾ ਕਹਿਰ ਦਰਸਾਉਂਦਿਆਂ ਤੂੰ ਇਸਰਾਏਲ ਦੇ ਸਾਰੇ ਹੀ ਬਚੇ ਹੋਏ ਬੰਦਿਆਂ ਨੂੰ ਮਾਰ ਰਿਹਾ ਹੈਂ?”அவர்கள் வெட்டிக்கொண்டுபோகையில் நான்மாத்திரம் தனித்து, முகங்குபுற விழுந்து: ஆ, கர்த்தராகிய ஆண்டவரே, தேவரீர் எருசலேமின்மேல் உமது உக்கிரத்தை ஊற்றுகையில் இஸ்ரவேலின் மீதியானவர்களையெல்லாம் அழிப்பீரோ என்று முறையிட்டேன்.

9 ਪਰਮੇਸ਼ੁਰ ਨੇ ਆਖਿਆ, “ਇਸਰਾਏਲ ਅਤੇ ਯਹੂਦਾਹ ਦੇ ਪਰਿਵਾਰ ਨੇ ਬਹੁਤ ਬਹੁਤ ਮਾੜੇ ਪਾਪ ਕੀਤੇ ਹਨ! ਇਸ ਦੇਸ਼ ਅੰਦਰ ਹਰ ਥਾਂ ਲੋਕ ਮਾਰੇ ਜਾ ਰਹੇ ਹਨ। ਅਤੇ ਇਹ ਸ਼ਹਿਰ ਅਨਿਆਂ ਨਾਲ ਭਰਿਆ ਹੋਇਆ ਹੈ। ਕਿਉਂ ਕਿ ਲੋਕ ਆਪਣੇ ਆਪ ਨੂੰ ਆਖਦੇ ਹਨ, ‘ਯਹੋਵਾਹ ਨੇ ਇਸ ਦੇਸ ਨੂੰ ਛੱਡ ਦਿੱਤਾ ਹੈ। ਉਹ ਨਹੀਂ ਦੇਖ ਸੱਕਦਾ ਕਿ ਅਸੀਂ ਕੀ ਕਰ ਰਹੇ ਹਾਂ?’அதற்கு அவர்: இஸ்ரவேலும் யூதாவுமாகிய வம்சத்தாரின் அக்கிரமம் மிகவும் பெரிது; தேசம் இரத்தப்பழிகளால் நிறைந்திருக்கிறது; நகரமும் மாறுபாட்டினால் நிரப்பப்பட்டிருக்கிறது; கர்த்தர் தேசத்தைக் கைவிட்டார்; கர்த்தர் பார்க்கமாட்டார் என்று சொல்லுகிறார்கள்.

10 ਅਤੇ ਮੈਂ ਕੋਈ ਰਹਿਮ ਨਹੀਂ ਦਰਸਾਵਾਂਗਾ। ਮੈਂ ਇਨ੍ਹਾਂ ਲੋਕਾਂ ਲਈ ਕੋਈ ਅਫ਼ਸੋਸ ਨਹੀਂ ਕਰਾਂਗਾ। ਉਨ੍ਹਾਂ ਨੇ ਇਸ ਨੂੰ ਖੁਦ ਸੱਦਾ ਦਿੱਤਾ-ਮੈਂ ਤਾਂ ਇਨ੍ਹਾਂ ਲੋਕਾਂ ਨੂੰ ਸਿਰਫ਼ ਉਹੀ ਸਜ਼ਾ ਦੇ ਰਿਹਾ ਹਾਂ ਜਿਸਦੇ ਉਹ ਅਧਿਕਾਰੀ ਹਨ!”ஆகையால் என் கண் தப்பவிடுவதுமில்லை, நான் இரக்கஞ்செய்வதுமில்லை, அவர்களுடைய வழியின் பலனை அவர்கள் சிரசின்மேல் இறங்கப்பண்ணுவேன் என்றார்.

11 ਫ਼ੇਰ ਕਤਾਨੀ ਦੇ ਵਸਤਰਾਂ ਅਤੇ ਲਿਖਾਰੀ ਵਾਲੀ ਕਲਮ ਦਵਾਤ ਵਾਲਾ ਬੰਦਾ ਬੋਲਿਆ। ਉਸ ਨੇ ਆਖਿਆ, “ਮੈਂ ਉਹੀ ਕੁਝ ਕੀਤਾ ਹੈ ਜਿਸਦਾ ਤੁਸੀਂ ਆਦੇਸ਼ ਦਿੱਤਾ ਸੀ।”இதோ, சணல்நூல் அங்கி தரித்து, தன் அரையில் மைகூட்டை வைத்திருக்கிற புருஷன் வந்து: நீர் எனக்குக் கட்டளையிட்டபடியே செய்தேன் என்று காரியத்தைத் தெரிவித்தான்.

Tamil Bible