Ezra 1 - PUNJABI (Tamil)
1 ਕੋਰਸ਼ ਦੀ ਕੈਦੀਆਂ ਨੂੰ ਵਾਪਸ ਘੱਲਣ ’ਚ ਮਦਦ ਪਹਿਲੇ ਵਰ੍ਹੇ ਵਿੱਚ ਜਦੋਂ ਕੋਰਸ਼ ਫਾਰਸ ਦਾ ਪਾਤਸ਼ਾਹ ਬਣਿਆ ਤਾਂ ਯਹੋਵਾਹ ਨੇ ਕੋਰਸ਼ ਨੂੰ ਇੱਕ ਐਲਾਨ ਕਰਨ ਲਈ ਉਤਸਾਹਿਤ ਕੀਤਾ। ਕੋਰਸ਼ ਨੇ ਇਸ ਐਲਾਨ ਨੂੰ ਲਿਖਤ ਰੂਪ ਦਿੱਤਾ ਅਤੇ ਆਪਣੇ ਰਾਜ ਦੀਆਂ ਸਭ ਥਾਵਾਂ ਤੇ ਇਸ ਨੂੰ ਪੜ੍ਹਵਾਇਆ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਯਿਰਮਿਯਾਹ ਦੇ ਮੂੰਹੋ ਉਚ੍ਚਰਿਆ ਯਹੋਵਾਹ ਦਾ ਬਚਨ ਸੱਚ ਹੋਵੇ। ਇਹ ਐਲਾਨ ਇਉਂ ਸੀ:எரேமியாவின் வாயினாலே கர்த்தர் சொன்ன வார்த்தை நிறைவேறும்படி, பெர்சியாவின் ராஜாவாகிய கோரேசுடைய முதலாம் வருஷத்திலே, கர்த்தர் பெர்சியாவின் ராஜாவாகிய கோரேசின் ஆவியை ஏவினதினாலே அவன்:
2 ਫਾਰਸ ਦਾ ਪਾਤਸ਼ਾਹ ਕੋਰਸ਼ ਇਉਂ ਫੁਰਮਾਉਂਦਾ ਹੈ: ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਨੇ ਦੁਨੀਆਂ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਅਤੇ ਯਹੋਵਾਹ ਨੇ ਯਹੂਦਾਹ ਦੇ ਯਰੂਸ਼ਲਮ ਵਿੱਚ ਉਸ ਦੇ ਲਈ ਇੱਕ ਮੰਦਰ ਬਨਾਉਣ ਲਈ ਮੈਨੂੰ ਚੁਣਿਆ ਹੈ।பரலோகத்தின் தேவனாகிய கர்த்தர் பூமியின் ராஜ்யங்களையெல்லாம் எனக்குத் தந்தருளி, யூதாவிலுள்ள எருசலேமிலே தமக்கு ஆலயத்தைக்கட்டும்படி எனக்குக் கட்டளையிட்டிருக்கிறார்.
3 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹੈ; ਉਹ ਪਰਮੇਸ਼ੁਰ ਹੈ, ਜੋ ਕਿ ਯਰੂਸ਼ਲਮ ਵਿੱਚ ਹੈ। ਜੇਕਰ ਤੁਹਾਡੇ ਵਿੱਚੋਂ ਕੋਈ ਪਰਮੇਸ਼ੁਰ ਦਾ ਜਨ ਹੈ ਜੋ ਤੁਹਾਡੇ ’ਚ ਰਹਿੰਦਾ ਹੈ ਤਾਂ ਮੈਂ ਪ੍ਰਾਰਥਨਾ ਕਰਾਂਗਾ ਕਿ ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇ। ਉਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਅਤੇ ਜਾਕੇ ਇਸਰਾਏਲ ਦੇ ਯਹੋਵਾਹ ਦੇ ਮੰਦਰ ਦਾ ਨਿਰਮਾਣ ਕਰੇ।அவருடைய ஜனங்கள் எல்லாரிலும் எவன் உங்களுக்குள் இருக்கிறானோ, அவனோடே அவனுடைய தேவன் இருப்பாராக; அவன் யூதாவிலுள்ள எருசலேமுக்குப்போய், இஸ்ரவேலின் தேவனாகிய கர்த்தருடைய ஆலயத்தைக் கட்டக்கடவன், எருசலேமில் வாசம்பண்ணுகிற தேவனே தேவன்.
4 ਇਸ ਲਈ ਜੇਕਰ ਕਿਤੇ ਵੀ ਜਿੱਥੇ ਕੋਈ ਬੱਚਿਆਂ ਹੋਇਆ ਰਹਿ ਰਿਹਾ ਹੋਵੇ; ਉਸ ਜਗ੍ਹਾ ਦੇ ਆਦਮੀ ਉਸ ਨੂੰ ਚਾਂਦੀ, ਸੋਨਾ, ਪਸ਼ੂ ਤੇ ਹੋਰ ਚੀਜ਼ਾਂ ਦੇ ਕੇ ਉਸ ਦੀ ਸਹਾਇਤਾ ਕਰਨ ਅਤੇ ਇਸ ਦੇ ਨਾਲ ਉਨ੍ਹਾਂ ਨੂੰ ਸੁਗਾਤ ਵੀ ਦੇਣੀ ਚਾਹੀਦੀ ਹੈ ਜਿਹੜੀ ਉਹ ਪਰਮੇਸ਼ੁਰ ਦੇ ਮੰਦਰ ਲਈ ਜੋ ਕਿ ਯਰੂਸ਼ਲਮ ਵਿੱਚ ਹੈ, ਚਾਹੁੰਦੇ ਹਨ।அந்த ஜனங்களில மீதியாயிருக்கிறவன் எவ்விடத்தில் தங்கியிருக்கிறானோ, அவ்விடத்து ஜனங்கள் எருசலேமிலுள்ள தேவனுடைய ஆலயத்துக்கென்று அவனிடத்தில் உற்சாகமாய்க் காணிக்கை கொடுத்து அனுப்புகிறதுமன்றி, அவனுக்குப் பொன் வெள்ளி முதலிய திரவியங்களையும், மிருகஜீவன்களையும் கொடுத்து, உதவிசெய்யவேண்டும் என்று பெர்சியாவின் ராஜாவாகிய கோரேஸ் அறிவிக்கிறார் என்று தன் ராஜ்யமெங்கும் எழுதியனுப்பி விளம்பரம்பண்ணுவித்தான்.
5 ਫ਼ੇਰ ਯਹੂਦਾਹ ਅਤੇ ਬਿਨਯਾਮੀਨ ਦੇ ਪਰਿਵਾਰ ਸਮੂਹਾਂ ਦੇ ਆਗੂ, ਯਹੋਵਾਹ ਦਾ ਮੰਦਰ ਉਸਾਰਨ ਲਈ ਯਰੂਸ਼ਲਮ ਨੂੰ ਜਾਣ ਲਈ ਤਿਆਰ ਹੋ ਗਏ। ਹਰ ਕੋਈ ਜੋ ਪਰਮੇਸ਼ੁਰ ਦੁਆਰਾ ਪ੍ਰੇਰਿਆ ਗਿਆ ਸੀ, ਸਭ ਯਰੂਸ਼ਲਮ ਨੂੰ ਜਾਣ ਲਈ ਤਿਆਰ ਹੋ ਗਏ।அப்பொழுது எருசலேமிலுள்ள கர்த்தருடைய, ஆலயத்தைக் கட்டுகிறதற்குப் போகும்படி யூதா பென்யமீன் வம்சங்களின் தலைவரும் ஆசாரியரும் லேவியருமன்றி, எவர்கள் ஆவியை தேவன் ஏவினாரோ அவர்கள் எல்லாரும் எழும்பினார்கள்,
6 ਉਨ੍ਹਾਂ ਦੇ ਸਾਰੇ ਗੁਆਂਢੀਆਂ ਨੇ ਉਤਸਾਹਿਤ ਕਰਨ ਲਈ ਉਨ੍ਹਾਂ ਨੂੰ ਬਹੁਤ ਸਾਰੀਆਂ ਸੁਗਾਤਾਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਨੂੰ ਸੋਨੇ ਅਤੇ ਚਾਂਦੀ ਤੋਂ ਬਣੇ ਭਾਂਡੇ, ਸਾਮਾਨ, ਪਸ਼ੂ ਅਤੇ ਹੋਰ ਬਹੁਤ ਸਾਰੀਆਂ ਕੀਮਤੀ ਚੀਜ਼ਾਂ ਦਿੱਤੀਆਂ। ਇਹ ਸੁਗਾਤਾਂ ਉਨ੍ਹਾਂ ਸੁਗਾਤਾਂ ਤੋਂ ਇਲਾਵਾ ਸਨ ਜੋ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਦਿੱਤੀਆਂ ਸਨ।அவர்களைச் சுற்றிலும் குடியிருக்கிற யாவரும் மனஉற்சாகமாய்க் காணிக்கை கொடுத்ததுமன்றி, வெள்ளிப் பணிமுட்டுகளையும் பொன்னையும் மற்ற வஸ்துக்களையும் மிருகஜீவன்களையும் உச்சிதமான பொருள்களையும் கொடுத்து, அவர்கள் கைகளைத் திடப்படுத்தினார்கள்.
7 ਕੋਰਸ਼ ਪਾਤਸ਼ਾਹ ਨੇ ਵੀ ਯਹੋਵਾਹ ਦੇ ਮੰਦਰ ਦੇ ਉਨ੍ਹਾਂ ਭਾਂਡਿਆਂ ਨੂੰ ਕੱਢਵਾਇਆ, ਜਿਨ੍ਹਾਂ ਨੂੰ ਨਬੂਕਦਨ੍ਨਸਰ ਯਰੂਸ਼ਲਮ ਤੋਂ ਲੈ ਆਇਆ ਸੀ ਤੇ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਹ੍ਹੋਇਆਂ ਸੀ।நேபுகாத்நேச்சார் எருசலேமிலிருந்து கொண்டுவந்து, தன் தேவனுடைய கோவிலிலே வைத்திருந்த கர்த்தருடைய ஆலயத்து பணிமுட்டுகளையும் கோரேஸ் ராஜா எடுத்துக்கொடுத்தான்.
8 ਫਾਰਸ ਦੇ ਪਾਤਸ਼ਾਹ ਕੋਰਸ਼ ਨੇ ਮਿਬਰਦਾਬ ਨੂੰ ਉਨ੍ਹਾਂ ਚੀਜ਼ਾਂ ਨੂੰ ਬਾਹਰ ਲਿਆਉਣ ਲਈ ਖਜ਼ਾਨਚੀ ਬਣਾ ਦਿੱਤਾ ਤੇ ਗਿਣ ਕੇ ਯਹੂਦਾਹ ਦੇ ਆਗੂ ਸ਼ੇਸ਼ੱਬਸਰ ਨੂੰ ਦੇ ਦਿੱਤੀਆਂ।அவைகளைப் பெர்சியாவின் ராஜாவாகிய கோரேஸ் பொக்கிஷக்காரனாகிய மித்திரேதாத்தின் கையினால் எடுக்கச்செய்து, யூதாவின் அதிபதியாகிய சேஸ்பாத்சாரிடத்தில் எண்ணிக்கொடுத்தான்.
9 ਮਿਬਰਦਾਬ ਨੇ ਯਹੋਵਾਹ ਦੇ ਮੰਦਰ ਚੋ ਜੋ ਵਸਤਾਂ ਲਿਆਂਦੀਆਂ ਉਨ੍ਹਾਂ ਦੀ ਗਿਣਤੀ ਇਉਂ ਸੀ! 30 ਬਾਲੀਆਂ ਸੋਨੇ ਦੀਆਂ, 1,000 ਚਾਂਦੀ ਦੇ ਬਾਲ, ਅਤੇ 29 ਛੁਰੀਆਂ।அவைகளின் தொகையாவது: பொன் தட்டுகள் முப்பது, வெள்ளித்தாலங்கள் ஆயிரம், கத்திகள் இருபத்தொன்பது.
10 ਤੀਹ ਸੋਨੇ ਦੇ ਕਟੋਰੇ, ਚਾਂਦੀ ਦੇ ਸੋਨੇ ਵਾਂਗ ਦੇ 410 ਕਟੋਰੇ ਅਤੇ 1,000 ਹੋਰ ਭਾਂਡੇ।பொற்கிண்ணங்கள் முப்பது, வெள்ளிக்கிண்ணங்கள் நானூற்றுப்பத்து, மற்றப் பணிமுட்டுகள் ஆயிரம்.
11 ਕੁਲ ਮਿਲਾ ਕੇ 5,400 ਸੋਨੇ ਅਤੇ ਚਾਂਦੀ ਤੋਂ ਬਣੀਆਂ ਹੋਇਆ ਵਸਤਾਂ ਸਨ। ਸ਼ੇਸ਼ਬੱਸਰ ਇਨ੍ਹਾਂ ਸਭਨਾਂ ਵਸਤਾਂ ਨੂੰ ਬਾਬਲ ਤੋਂ ਯਰੂਸ਼ਲਮ ਨੂੰ ਮੁੜਨ ਵਾਲੇ ਕੈਦੀਆਂ ਨਾਲ ਲੈ ਕੇ ਆਇਆ ਸੀ।பொன் வெள்ளிப் பணிமுட்டுகளெல்லாம் ஐயாயிரத்து நானூறு, இவைகளையெல்லாம் சேஸ்பாத்சார், சிறையிருப்பினின்று விடுதலைபெற்றவர்கள் பாபிலோனிலிருந்து எருசலேமுக்குப் போகையில், எடுத்துக்கொண்டுபோனான்.
Tamil Bible