Ezra 3 - PUNJABI (Tamil)
1 ਜਗਵੇਦੀ ਦਾ ਪੁਨਰ ਨਿਰਮਾਣ ਇਉਂ ਸੱਤਵੇ ਮਹੀਨੇ ਵਿੱਚ, ਜਿਹੜੇ ਇਸਰਾਏਲੀ ਆਪਣੇ ਨਗਰਾਂ ਵਿੱਚ ਵਸ ਗਏ ਸਨ, ਯਰੂਸ਼ਲਮ ਨੂੰ ਗਏ।இஸ்ரவேல் புத்திரர் பட்டணங்களிலே குடியேறி, ஏழாம் மாதமான போது, ஜனங்கள் ஏகோபித்து எருசலேமிலே கூடினார்கள்.
2 ਤਦ ਯੋਸਾਦਾਕ ਦੇ ਪੁੱਤਰ ਯੇਸ਼ੂਆ ਅਤੇ ਉਸ ਦੇ ਨਾਲ ਦੇ ਜਾਜਕਾਂ ਅਤੇ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਸਮੇਤ ਉਸ ਦੇ ਭਰਾਵਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਜਗਵੇਦੀ ਉਸਾਰਨੀ ਸ਼ੁਰੂ ਕਰ ਦਿੱਤੀ ਤਾਂ ਜੋ ਉਹ ਇਸ ਉੱਪਰ ਹੋਮ ਦੀਆਂ ਬਲੀਆਂ ਚੜ੍ਹਾ ਸੱਕਣ। ਉਨ੍ਹਾਂ ਨੇ ਇਹ ਜਗਵੇਦੀ ਉਵੇਂ ਹੀ ਬਣਾਈ ਜਿਵੇਂ ਕਿ ਮੂਸਾ ਦੀ ਬਿਵਸਬਾ ਵਿੱਚ ਕਿਹਾ ਗਿਆ ਸੀ। ਮੂਸਾ ਪਰਮੇਸ਼ੁਰ ਦਾ ਖਾਸ ਸੇਵਕ ਸੀ।அப்பொழுது யோசதாக்கின் குமாரனாகிய யெசுவாவும, அவன் சகோதரராகிய ஆசாரியரும், செயல்த்தியேலின் குமாரனாகிய செருபாபேலும், அவன் சகோதரரும் எழும்பி, தேவனுடைய மனிதனாகிய மோசேயின் நியாயப்பிரமாணத்தில் எழுதியிருக்கிறபடி சர்வாங்க தகனங்களைப் பலியிடும்படிக்கு, இஸ்ரவேலுடைய தேவனின் பலிபீடத்தைக் கட்டினார்கள்.
3 ਉਹ ਲੋਕ ਆਪਣੇ ਨਜ਼ਦੀਕ ਰਹਿੰਦੇ ਹੋਰ ਲੋਕਾਂ ਤੋਂ ਡਰਦੇ ਸਨ, ਪਰ ਉਨ੍ਹਾਂ ਅੱਗੇ ਰੁਕਾਵਟ ਨਾ ਪਾਈ ਗਈ ਤਾਂ ਉਨ੍ਹਾਂ ਨੇ ਪੁਰਾਣੀ ਨੀਂਹ ਉੱਤੇ ਹੀ ਜਗਵੇਦੀ ਤਿਆਰ ਕੀਤੀ। ਫ਼ੇਰ ਉਨ੍ਹਾਂ ਨੇ ਯਹੋਵਾਹ ਦੇ ਅੱਗੇ ਹੋਮ ਦੀਆਂ ਬਲੀਆਂ ਚੜ੍ਹਾਈਆਂ। ਇਉਂ ਰੋਜ਼ ਸਵੇਰੇ ਸ਼ਾਮ ਉਨ੍ਹਾਂ ਨੇ ਹੋਮ ਦੀਆਂ ਬਲੀਆਂ ਚੜ੍ਹਾਈਆਂ।அவர்கள் அத்தேசத்தின் ஜனங்களுக்குப் பயந்ததினால், பலிபீடத்தை அதின் ஆதாரங்களின்மேல் ஸ்தாபித்து, அதின்மேல் அவர்கள் கர்த்தருக்கு அந்திசந்தி சர்வாங்க தகனபலிகளைச் செலுத்தினார்கள்.
4 ਫਿਰ ਉਨ੍ਹਾਂ ਨੇ ਲਿਖੇ ਮੁਤਾਬਕ ਡੇਰਿਆਂ ਦਾ ਪਰਬ ਮਨਾਇਆ ਅਤੇ ਹਰ ਦਿਨ ਸਹੀ ਗਿਣਤੀ ਮੁਤਾਬਕ ਹੋਮ ਦੀਆਂ ਭੇਟਾਂ ਚੜ੍ਹਾਈਆਂ।எழுதியிருக்கிறபடியே அவர்கள் கூடாரப்பண்டிகையை ஆசரித்து, நித்திய நியமத்தின்படியும் அன்றாடகக் கணக்கின்படியும் ஒருநாளிலும் பலியிட்டார்கள்.
5 ਫ਼ੇਰ ਉਨ੍ਹਾਂ ਨੇ ਰੋਜ਼ ਦੀ ਹੋਮ ਦੀ ਭੇਟ ਅਤੇ ਅਮਸਿਆ ਅਤੇ ਯਹੋਵਾਹ ਦੇ ਸਾਰੇ ਪਵਿੱਤਰ ਪਰਬਾਂ ਲਈ ਬਲੀਆਂ ਚੜ੍ਹਾਈਆਂ। ਇਸ ਤੋਂ ਇਲਾਵਾ, ਲੋਕਾਂ ਨੇ ਹੋਰ ਵੀ ਵਸਤਾਂ ਚੜ੍ਹਾਈਆਂ ਜੋ ਉਹ ਯਹੋਵਾਹ ਨੂੰ ਦੇਣੀਆਂ ਚਾਹੁੰਦੇ ਸਨ।அதற்குப்பின்பு நித்தமும், மாதப்பிறப்புகளிலும், கர்த்தருடைய சகல பரிசுத்த பண்டிகைகளிலும் செலுத்தும் சர்வாங்க தகனபலியையும், கர்த்தருக்கு அவரவர் செலுத்தும் உற்சாகபலியையும் செலுத்தினார்கள்.
6 ਸੱਤਵੇਂ ਮਹੀਨੇਦੇ ਪਹਿਲੇ ਦਿਨ ਤੋਂ ਉਹ ਯਹੋਵਾਹ ਨੂੰ ਹੋਮ ਦੀਆਂ ਭੇਟਾਂ ਚੜ੍ਹਾਉਣ ਲੱਗ ਪਏ, ਪਰ ਇਹ ਸਭ ਕੁਝ ਮੰਦਰ ਦੀ ਉਸਾਰੀ ਤੋਂ ਪਹਿਲਾਂ ਹੀ ਸ਼ੁਰੂ ਹੋ ਗਿਆ।ஏழாம் மாதம் முதல்தேதியில் கர்த்தருக்குச் சர்வாங்க தகனபலிகளைச் செலுத்தத் தொடங்கினார்கள்; ஆனாலும் கர்த்தருடைய ஆலயத்தின் அஸ்திபாரம் இன்னும் போடப்படவில்லை.
7 ਮੰਦਰ ਦਾ ਪੁਨਰ ਨਿਰਮਾਣ ਸੋ ਉਨ੍ਹਾਂ ਨੇ ਸੰਗਤਰਾਸ਼ਾਂ ਅਤੇ ਤਰੱਖਾਣਾਂ ਨੂੰ ਪੈਸੇ ਦਿੱਤੇ ਅਤੇ ਸੀਦੋਨੀਆਂ ਅਤੇ ਸੂਰੀਆਂ ਨੂੰ ਭੋਜਨ, ਪੇਯ ਅਤੇ ਤੇਲ ਦਿੱਤਾ ਤਾਂ ਜੋ ਉਹ ਫਾਰਸ ਦੇ ਪਾਤਸ਼ਾਹ ਕੋਰਸ਼ ਦੀ ਆਗਿਆ ਮੁਤਾਬਕ ਲਬਨੋਨ ਤੋਂ ਦਿਆਰ ਦੀ ਲੱਕੜ ਸਮੁਦਰ ਰਾਹੀਂ ਯਾਫਾ ਨੂੰ ਲਿਆ ਸੱਕਣ।அப்பொழுது பெர்சியாவின் ராஜாவாகிய கோரேஸ் தங்களுக்குப் பிறப்பித்த உத்தரவின்படியே அவர்கள் கல்தச்சருக்கும் தச்சருக்கும் பணத்தையும், லீபனோனிலிருந்து கேதுருமரங்களைச் சமுத்திரவழியாய் யோபாமட்டும் கொண்டுவரச் சீதோனியருக்கும் தீரியருக்கும் போஜனபானத்தையும் எண்ணெயையும் கொடுத்தார்கள்.
8 ਤਦ ਉਨ੍ਹਾਂ ਦੇ ਪਰਮੇਸ਼ੁਰ ਦੇ ਮੰਦਰ ਵਿੱਚ, ਜੋ ਕਿ ਯਰੂਸ਼ਲਮ ਵਿੱਚ ਹੈ, ਪਹੁੰਚਣ ਤੋਂ ਮਗਰੋਂ ਦੂਜੇ ਸਾਲ ਦੇ ਦੂਜੇ ਮਹੀਨੇ ਵਿੱਚ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਅਤੇ ਯੋਸਾਦਕ ਦੇ ਪੁੱਤਰ ਯੇਸ਼ੂਆ ਨੇ ਅਤੇ ਉਨ੍ਹਾਂ ਦੇ ਬਾਕੀ ਭਰਾ ਜਾਜਕਾਂ ਅਤੇ ਲੇਵੀਆਂ ਨੇ ਅਤੇ ਉਨ੍ਹਾਂ ਨੇ ਜੋ ਕੈਦ ਤੋਂ ਮੁੜ ਕੇ ਯਰੂਸ਼ਲਮ ਨੂੰ ਆਏ ਸਨ ਕੰਮ ਸ਼ੁਰੂ ਕੀਤਾ। ਲੇਵੀਆਂ ਨੂੰ ਜੋ 20 ਸਾਲਾਂ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ ਨੂੰ ਯਾਹਵੇਹ ਦੇ ਮੰਦਰ ਦੇ ਕੰਮ ਦੀ ਦੇਖ ਭਾਲ ਉੱਪਰ ਲੱਗਾਇਆ।அவர்கள் எருசலேமிலுள்ள தேவனுடைய ஆலயத்திற்கு வந்த இரண்டாம் வருஷம் இரண்டாம் மாதத்திலே, செயல்த்தியேலின் குமாரனாகிய செருபாபேலும், யோசதாக்கின் குமாரனாகிய யெசுவாவும், மற்றுமுள்ள அவர்கள் சகோதரராகிய ஆசாரியரும் லேவியரும் சிறையிருப்பிலிருந்து எருசலேமுக்கு வந்த அனைவரும், ஆரம்பஞ்செய்து, இருபதுவயதுமுதல் அதற்குமேற்பட்ட லேவியரைக் கர்த்தருடைய ஆலயத்தின் வேலையை நடத்தும்படி வைத்தார்கள்.
9 ਜਿਨ੍ਹਾਂ ਆਦਮੀਆਂ ਨੇ ਯਹੋਵਾਹ ਦੇ ਮੰਦਰ ਦੇ ਨਿਰਮਾਣ ਦੇ ਕੰਮ ਦੀ ਦੇਖ ਭਾਲ ਕੀਤੀ ਉਹ ਸਨ: ਯੇਸ਼ੂਆ ਤੇ ਉਸ ਦੇ ਪੁੱਤਰ ਕਦਮੀਏਲ ਅਤੇ ਉਸ ਦੇ ਪੁੱਤਰ ਅਤੇ ਰਿਸ਼ਤੇਦਾਰ (ਯਹੂਦਾਹ ਦੇ ਉੱਤਰਾਧਿਕਾਰੀ) ਹੇਨਾ ਦਾਦ ਦੇ ਪੁੱਤਰ ਅਤੇ ਉਨ੍ਹਾਂ ਦੇ ਭਰਾ ਜੋ ਕਿ ਲੇਵੀ ਸਨ,அப்படியே தேவனுடைய ஆலயத்தின் வேலையைச் செய்கிறவர்களை நடத்தும்படி யெசுவாவும் அவன் குமாரரும் சகோதரரும், கத்மியேலும் அவன் குமாரரும், யூதாவின் குமாரரும், எனாதாத்தின் குமாரரும், அவர்கள் சகோதரராகிய லேவியரும் ஒருமனப்பட்டு நின்றார்கள்.
10 ਇਮਾਰਤਕਾਰਾਂ ਨੇ ਯਹੋਵਾਹ ਦੇ ਮੰਦਰ ਦੀ ਨੀਂਹ ਦਾ ਕਾਰਜ ਪੂਰਾ ਕੀਤਾ। ਜਦੋਂ ਇਹ ਕਾਰਜ ਪੂਰਾ ਹੋਇਆ ਤਾਂ ਜਾਜਕਾਂ ਨੇ ਆਪਣੇ ਜਾਜਕਾਂ ਵਾਲੇ ਵਸਤਰ ਪਹਿਨੇ ਅਤੇ ਆਪਣੀਆਂ ਤੁਰ੍ਹੀਆਂ ਫੜੀਆਂ ਅਤੇ ਆਸਾਫ਼ ਦੇ ਉੱਤਰਾਧਿਕਾਰੀਆਂ, ਲੇਵੀਆਂ ਨੇ ਆਪਣੇ ਛੈਣੇ ਲੇ। ਉਹ ਸਭ ਆਪੋ-ਆਪਣੀ ਬਾਂਵੇ ਯੋਹਵਾਹ ਦੀ ਉਸਤਤ ਲਈ ਖੜ੍ਹੇ ਸਨ। ਇਹ ਸਭ ਜਿਵੇਂ ਕਿ ਪਹਿਲਾਂ ਇਸਰਾਏਲ ਦੇ ਪਾਤਸ਼ਾਹ ਦਾਊਦ ਦਾ ਹੁਕਮ ਹੋਇਆ ਸੀ ਉਸੇ ਮੁਤਾਬਕ ਹੋਇਆ।சிற்பாசாரிகள் கர்த்தருடைய ஆலயத்திற்கு அஸ்திபராம் போடுகிறபோது, இஸ்ரவேல் ராஜாவாகிய தாவீதுடைய கட்டளையின்படியே, கர்த்தரைத் துதிக்கும்படிக்கு, வஸ்திரங்கள் தரிக்கப்பட்டு, பூரிகைகளை ஊதுகிற ஆசாரியரையும், தாளங்களைக் கொட்டுகிற ஆசாபின் குமாரராகிய லேவியரையும் நிறுத்தினார்கள்.
11 ਫਿਰ ਉਨ੍ਹਾਂ ਸਭ ਨੇ ਉਸਤਤ ਦੇ ਗੀਤ ਗਾਏ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ “ਉਹ ਬਹੁਤ ਭਲਾ ਹੈ ਅਤੇ ਉਸ ਦਾ ਪਿਆਰ ਅਤੇ ਮਿਹਰ ਇਸਰਾਏਲ ਵਾਸਤੇ ਹਮੇਸ਼ਾ ਹੈ।” ਫਿਰ ਸਭ ਲੋਕਾਂ ਨੇ ਉੱਚੀ ਆਵਾਜ਼ ਵਿੱਚ ਯਹੋਵਾਹ ਦੀ ਉਸਤਤ ਕੀਤੀ, ਇਹ ਸਭ ਇਸ ਲਈ ਹੋਇਆ ਕਿਉਂ ਕਿ ਮੰਦਰ ਦੀ ਨੀਂਹ ਦਾ ਕਾਰਜ ਸੰਪੰਨ ਹੋ ਗਿਆ ਸੀ।கர்த்தர் நல்லவர், இஸ்ரவேலின்மேல் அவருடைய கிருபை என்றுமுள்ளது என்று அவரைப் புகழ்ந்து துதிக்கையில், மாறிமாறிப் பாடினார்கள்; கர்த்தரைத் துதிக்கையில், ஜனங்களெல்லாரும் கர்த்தருடைய ஆலயத்தின் அஸ்திபாரம் போடப்படுகிறதினிமித்தம் மகா கெம்பீரமாய் ஆரவாரித்தார்கள்.
12 ਪਰ ਬਹੁਤ ਸਾਰੇ ਬਜ਼ੁਰਗ ਜਾਜਕ, ਲੇਵੀ ਅਤੇ ਘਰਾਣਿਆਂ ਦੇ ਆਗੂ ਰੋਣ ਲੱਗ ਪਏ ਕਿਉਂ ਕਿ ਇਨ੍ਹਾਂ ਨੇ ਪਹਿਲੇ ਮੰਦਰ ਨੂੰ ਵੀ ਵੇਖਿਆ ਹੋਇਆ ਸੀ। ਇਸ ਲਈ ਜਦੋਂ ਉਨ੍ਹਾਂ ਨੇ ਇਸ ਮੰਦਰ ਦੀਆਂ ਨੀਹਾਂ ਵੇਖੀਆਂ ਤਾਂ ਉਹ ਉੱਚੀ-ਉੱਚੀ ਰੋਣ ਲੱਗ ਪਏ। ਜਦ ਕਿ ਬਾਕੀ ਦੇ ਕੁਝ ਲੋਕ ਬੜੇ ਖੁਸ਼ ਸਨ ਅਤੇ ਸ਼ੋਰ ਮਚਾ ਰਹੇ ਸਨ।முந்தின ஆலயத்தைக் கண்டிருந்த முதிர்வயதான ஆசாரியரிலும், லேவியரிலும், பிதாக்கள் வம்சங்களின் தலைவரிலும் அநேகர் இந்த ஆலயத்துக்குத் தங்கள் கண்களுக்கு முன்பாக அஸ்திபாரம் போடப்படுகிறதைக் கண்டபோது, மகா சத்தமிட்டு அழுதார்கள்; வேறே அநேகம்பேரோ கெம்பீர சந்தோஷமாய் ஆர்ப்பரித்தார்கள்.
13 ਦੂਰ ਤੀਕ ਆਵਾਜ਼ਾਂ ਸੁਣਾਈ ਦੇ ਰਹੀਆਂ ਸਨ। ਉਨ੍ਹਾਂ ਸਭਨਾਂ ਨੇ ਮਿਲ ਕੇ ਇੰਨਾ ਸ਼ੋਰ ਮਚਾਇਆ ਹੋਇਆ ਸੀ ਕਿ ਰੋਣ ਤੇ ਹੱਸਣ ਦੀਆਂ ਆਵਾਜ਼ ਵਿੱਚ ਭੇਦ ਕਰਨਾ ਔਖਾ ਸੀ।ஜனங்கள் மகா கெம்பீரமாய் ஆர்ப்பரிக்கிறதினால் அவர்கள் சத்தம் வெகுதூரம் கேட்கப்பட்டது; ஆனாலும் சந்தோஷ ஆரவாரத்தின் சத்தம் இன்னதென்றும், ஜனங்களுடைய அழுகையின் சத்தம் இன்னதென்றும் பகுத்தறியக் கூடாதிருந்தது.
Tamil Bible