Ezra 4 - PUNJABI (Tamil)

1 ਮੰਦਰ ਦੇ ਪੁਨਰ ਨਿਰਮਾਣ ਦਾ ਵਿਰੋਧ ਉੱਥੋਂ ਦੇ ਲੋਕ ਯਹੂਦਾਹ ਅਤੇ ਬਿਨਯਾਮੀਨ ਦੇ ਲੋਕਾਂ ਦੇ ਵਿਰੁੱਧ ਸਨ। ਜਦੋਂ ਉਨ੍ਹਾਂ ਵਿਰੋਧੀਆਂ ਨੂੰ ਪਤਾ ਲੱਗਾ ਕਿ ਉਹ ਲੋਕ ਜੋ ਦੇਸ਼ ਨਿਕਾਲੇ ਤੋਂ ਵਾਪਸ ਮੁੜੇ ਸਨ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਲਈ ਇੱਕ ਮੰਦਰ ਉਸਾਰ ਰਹੇ ਸਨ। ਤਾਂ ਇਹ ਵਿਰੋਧੀ ਜ਼ਰੂੱਬਾਬਲ ਅਤੇ ਉਸ ਦੇ ਘਰਾਣਿਆ ਦੇ ਮੁਖੀਆਂ ਕੋਲ ਆਏ ਅਤੇ ਕਿਹਾ, “ਸਾਨੂੰ ਵੀ ਇਸ ਨੂੰ ਉਸਾਰਨ ਵਿੱਚ ਤੁਹਾਡੀ ਮਦਦ ਕਰਨ ਦੇਵੋ ਕਿਉਂ ਕਿ ਤੁਹਾਡੇ ਵਾਂਗ ਅਸੀਂ ਵੀ ਤੁਹਾਡੇ ਪਰਮੇਸ਼ੁਰ ਦੀ ਸਹਾਇਤਾ ਲੋਚਦੇ ਹਾਂ ਅਤੇ ਅਸੀਂ ਅੱਸ਼ੂਰ ਦੇ ਪਾਤਸ਼ਾਹ, ਏਸਰ ਹਦਨ ਦੇ ਦਿਨਾਂ ਤੋਂ, ਬਲੀਆਂ ਚੜ੍ਹਾਉਂਦੇ ਆ ਰਹੇ ਹਾਂ, ਜੋ ਸਾਨੂੰ ਇੱਥੇ ਲਿਆਇਆ ਸੀ।”சிறையிருப்பிலிருந்து வந்த ஜனங்கள் இஸ்ரவேலின் தேவனாகிய கர்த்தருக்கு ஆலயத்தைக் கட்டுகிறார்களென்று யூதாவுக்கும் பென்யமீனுக்குமிருந்த சத்துருக்கள் கேள்விப்பட்டபோது,

3 ਪਰ ਜ਼ਰੂੱਬਾਬਲ, ਯੇਸ਼ੂਆ ਅਤੇ ਇਸਰਾਏਲ ਦੇ ਘਰਾਣਿਆਂ ਤੇ ਹੋਰ ਆਗੂਆਂ ਨੇ ਕਿਹਾ, “ਨਹੀਂ ਤੁਸੀਂ ਸਾਡੇ ਪਰਮੇਸ਼ੁਰ ਦੇ ਮੰਦਰ ਦੇ ਨਿਰਮਾਣ ਲਈ ਸਾਡੀ ਮਦਦ ਨਹੀਂ ਕਰ ਸੱਕਦੇ ਸਿਰਫ ਯਹੋਵਾਹ ਲਈ ਅਸੀਂ ਹੀ ਭਵਨ ਬਣਾ ਸੱਕਦੇ ਹਾਂ ਉਹ ਇਸਰਾਏਲ ਦਾ ਪਰਮੇਸ਼ੁਰ ਹੈ ਸਾਨੂੰ ਫਾਰਸ ਦੇ ਪਾਤਸ਼ਾਹ ਕੋਰਸ਼ ਦਾ ਇਹੀ ਹੁਕਮ ਹੈ।”அதற்குச் செருபாபேலும், யெசுவாவும், இஸ்ரவேலில் மற்றுமுள்ள தலைவரான பிதாக்களும் அவர்களை நோக்கி: எங்கள் தேவனுக்கு ஆலயத்தைக் கட்டுகிறதற்கு உங்களுக்கும் எங்களுக்கும் சம்பந்தமில்லை; பெர்சியாவின் ராஜாவாகிய கோரேஸ் ராஜா எங்களுக்குக் கட்டளையிட்டபடி, நாங்களே இஸ்ரவேலின் தேவனாகிய கர்த்தருக்கு அதைக் கட்டுவோம் என்றார்கள்.

4 ਤਾਂ ਉਸ ਧਰਤੀ ਦੇ ਲੋਕਾਂ ਦਾ ਹੌਂਸਲਾ ਤੌੜ ਦਿੱਤਾ ਅਤੇ ਉਨ੍ਹਾਂ ਨੂੰ ਇਸਦੀ ਉਸਾਰੀ ਕਰਨ ਤੋਂ ਡਰਾ ਦਿੱਤਾ।அதினால் அந்த தேசத்து ஜனங்கள் யூதா ஜனத்தின் கைகளைத் தளரப்பண்ணி, கட்டாதபடிக்கு அவர்களைச் சங்கடப்படுத்தி,

5 ਉਨ੍ਹਾਂ ਨੇ ਫਾਰਸ ਦੇ ਪਾਤਸ਼ਾਹ ਕੋਰਸ਼ ਦੇ ਦਿਨਾਂ ਤੋਂ ਲੈ ਕੇ ਦਾਰਾ ਦੇ ਫਾਰਸ ਦਾ ਪਾਤਸ਼ਾਹ ਬਨਣ ਤੀਕ ਉਨ੍ਹਾਂ ਦੀਆਂ ਵਿਉਂਤਾਂ ਨੂੰ ਤਬਾਹ ਕਰਨ ਲਈ ਸਰਕਾਰੀ ਸਲਾਹਕਾਰਾਂ ਨੂੰ ਉਨ੍ਹਾਂ ਦੇ ਖਿਲਾਫ਼ ਕੰਮ ਕਰਨ ਲਈ ਭਾੜੇ ਤੇ ਲਿਆ।பெர்சியாவின் ராஜாவாகிய கோரேசின் காலமுழுதும் தரியு என்னும் பெர்சியா ராஜா அரசண்டகாலமட்டும், அவர்கள் யோசனையை அவத்தமாக்கும்படி அவர்களுக்கு விரோதமாய் ஆலோசனைக்காரருக்குக் கைக்கூலி கட்டினார்கள்.

6 ਉਹ ਯਹੂਦੀਆਂ ਨੂੰ ਇਸ ਕਾਰਜ ਤੋਂ ਰੋਕਣ ਲਈ ਫਾਰਸ ਦੇ ਪਾਤਸ਼ਾਹ ਨੂੰ ਚਿੱਠੀਆਂ ਲਿਖਣ ਦੀ ਹੱਦ ਤੀਕ ਵੀ ਚੱਲੇ ਗਏ। ਅਹਸ਼ਵੇਰੋਸ਼ ਦੇ ਸ਼ਾਸਨਕਾਲ ਵਿੱਚ ਉਸ ਦੇ ਸ਼ਾਸਨਕਾਲ ਦੇ ਸ਼ੁਰੂ ਵਿੱਚ, ਉਨ੍ਹਾਂ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਦੇ ਵਿਰੁੱਧ ਚਿੱਠੀਆਂ ਲਿਖੀਆਂ।அகாஸ்வேரு அரசாளுகிறபோது, அவனுடைய ராஜ்யபாரத்தின் துவக்கத்திலே, யூதாவிலும் எருசலேமிலும் குடியிருக்கிறவர்களுக்கு விரோதமாகப் பிரியாது எழுதினார்கள்.

7 ਯਰੂਸ਼ਲਮ ਦੇ ਪੁਨਰ ਨਿਰਮਾਣ ਦਾ ਵਿਰੋਧ ਉਪਰੰਤ ਅਰਤਹਸ਼ਸ਼ਤਾ ਦੇ ਦਿਨਾਂ ਵਿੱਚ ਬਿਸ਼ਲਾਮ, ਮਿਬਰਦਾਬ, ਟਾਬਏਲ ਤੇ ਉਸ ਦੇ ਬਾਕੀ ਸਾਥੀਆਂ ਨੇ ਅਰਤਹਸ਼ਸ਼ਤਾ ਨੂੰ ਲਿਖਿਆ। ਇਹ ਚਿੱਠੀ ਅਰਾਮੀ ਲਿਖਾਈ ਵਿੱਚ ਲਿਖੀ ਗਈ ਸੀ ਅਤੇ ਅਰਾਮੀ ਵਿੱਚ ਅਨੁਵਾਦ ਕੀਤੀ ਹੋਈ ਸੀ।அர்தசஷ்டாவின் நாட்களிலும், பிஸ்லாமும், மித்திரேதாத்தும், தாபெயேலும், மற்றுமுள்ள அவர்கள் வகையராவும், பெர்சியா ராஜாவான அர்தசஷ்டாவுக்கு ஒரு மனு எழுதினார்கள்; அந்த மனு சீரிய எழுத்திலும் சீரியபாஷையிலும் எழுதியிருந்தது.

8 ਰਹੂਮ ਰਾਜ ਮੰਤਰੀ ਅਤੇ ਸ਼ਿਮਸਈ ਸੱਕੱਤਰ ਨੇ ਯਰੂਸ਼ਲਮ ਦੇ ਲੋਕਾਂ ਦੇ ਵਿਰੁੱਧ ਚਿੱਠੀ ਲਿਖੀ। ਇਹ ਚਿੱਠੀ ਉਨ੍ਹਾਂ ਅਰਤਹਸ਼ਸ਼ਤਾ ਪਾਤਸ਼ਾਹ ਨੂੰ ਲਿਖੀ ਜੋ ਇਉਂ ਸੀ:ஆலோசனைத் தலைவனாகிய ரெகூமும் கணக்கனாகிய சிம்சாவும் எருசலேமுக்கு விரோதமாக அர்தசஷ்டா என்னும் ராஜாவுக்கு எழுதின மனுவிலே கையொப்பம் போட்டவர்கள் யாரென்றால்:

9 ਕਮਾਨ ਅਧਿਕਾਰੀ ਰਹੂਮ ਅਤੇ ਸ਼ਿਮਸਈ ਸੱਕੱਤਰ ਤੇ ਉਨ੍ਹਾਂ ਦੇ ਬਾਕੀ ਸਾਥੀਆਂ, ਨਿਆਂਕਾਰਾਂ ਅਤੇ ਟਰਪਲਾਈ, ਫਰਸ, ਅਰਕ, ਦੇ ਮਹੱਤਵਪੂਰਣ ਅਧਿਕਾਰੀਆਂ ਅਤੇ ਸੂਸਾ ਦੇ ਏਲਮਾਈ ਲੋਕਾਂ ਵੱਲੋਂ।ஆலோசனைத் தலைவனாகிய ரெகூமும், கணக்கனாகிய சிம்சாயும், மற்றுமுள்ள அவர்கள் வகையராவாகிய தீனாவியர், அபற்சாத்தியர், தர்பேலியர், அப்பார்சியர், அற்கேவியர், பாபிலோனியர், சூஷங்கியர், தெகாவியர், ஏலாமியரானவர்களும்,

10 ਅਤੇ ਬਾਕੀ ਦੇ ਉਨ੍ਹਾਂ ਸਾਰੇ ਲੋਕਾਂ ਵੱਲੋਂ ਜਿਨ੍ਹਾਂ ਨੂੰ ਮਹਾਨ ਅਤੇ ਸ਼ਰੀਫ਼ ਆਸਨਪਰ ਦੁਆਰਾ ਸਾਮਰਿਯਾ ਸ਼ਹਿਰ ਦੇ ਪਾਰ ਅਤੇ ਦਰਿਆ ਦੇ ਦੂਸਰੇ ਪਾਸੇ ਤੇ ਹੋਰਨਾਂ ਥਾਵਾਂ ਤੇ, ਜੋ ਕਿ ਫ਼ਰਾਤ ਦਰਿਆ ਦੇ ਪੱਛਮ ਵਾਲੇ ਪਾਸੇ ਤੇ ਹੈ ਲਿਜਾਇਆ ਗਿਆ ਸੀ।பெரியவரும் பேர்பெற்றவருமான அஸ்னாப்பார் அவ்விடங்களிலிருந்து அழைத்துக்கொண்டுவந்து சமாரியாவின் பட்டணத்தை குடியேறப்பண்ணின மற்ற ஜனங்களும், நதிக்கு இப்பாலே இருக்கிற மற்ற ஜனங்களுமே.

11 ਇਹ ਉਸ ਖਤ ਦੀ ਨਕਲ ਹੈ ਜੋ ਉਨ੍ਹਾਂ ਨੇ ਉਸ ਨੂੰ ਭੇਜੀ। ਪਾਤਸ਼ਾਹ ਅਰਤਹਸ਼ਸ਼ਤਾ ਨੂੰ, ਤੁਹਾਡੇ ਸੇਵਕਾਂ ਵੱਲੋਂ, ਜੋ ਫ਼ਰਾਤ ਦਰਿਆ ਦੇ ਪੱਛਮੀ ਪਾਸੇ ਵੱਲ ਰਹਿੰਦੇ ਹਨ।அவர்கள் அர்தசஷ்டா என்னும் ராஜாவுக்கு அனுப்பின மனுவின் நகலாவது: நதிக்கு இப்புறத்தில் இருக்கிற உமது அடியார் முதலானவர்கள் அறிவிக்கிறது என்னவென்றால்,

12 ਪਾਤਸ਼ਾਹ ਅਰਤਹਸ਼ਸ਼ਤਾ ਤੁਹਾਨੂੰ ਪਤਾ ਹੋਣਾ ਚਾਹੀਦਾ ਕਿ ਜਿਹੜੇ ਯਹੂਦੀ ਤੁਸੀਂ ਆਪਣੇ ਵੱਲੋਂ ਭੇਜੇ ਸਨ, ਇੱਥੇ ਪੁੱਜ ਗਏ ਹਨ। ਅਤੇ ਇਹ ਲੋਕ ਇੱਥੇ ਹੁਣ ਇਸ ਨਗਰ ਨੂੰ ਮੁੜ ਤੋਂ ਉਸਾਰਨਾ ਚਾਹੁੰਦੇ ਹਨ। ਉਸ ਸ਼ਹਿਰ ਦੇ ਲੋਕਾਂ ਨੇ ਹਮੇਸ਼ਾ ਦੂਜੇ ਪਾਤਸ਼ਾਹਾਂ ਦਾ ਵਿਰੋਧ ਕੀਤਾ ਹੈ। ਉਸ ਸ਼ਹਿਰ ਦੇ ਲੋਕ ਬਦ ਹਨ। ਅਤੇ ਹੁਣ ਉਨ੍ਹਾਂ ਨੇ ਨੀਹਾਂ ਪਾ ਦਿੱਤੀਆਂ ਹਨ ਅਤੇ ਕੰਧਾਂ ਉਸਾਰ ਰਹੇ ਹਨ।உம்மிடத்திலிருந்து எங்களிடத்திற்கு வந்த யூதர் எருசலேமிலே கூடி, கலகமும் பொல்லாப்புமான அந்தப் பட்டணத்திற்கு அஸ்திபாரங்களை இணைத்து, அதின் மதில்களை எழுப்பிக்கட்டுகிறார்கள் என்பது ராஜாவுக்கு அறியலாவதாக.

13 ਅਤੇ ਪਾਤਸ਼ਾਹ, ਤੈਨੂੰ ਇਹ ਵੀ ਪਤਾ ਹੋਣਾ ਚਾਹੀਦਾ ਹੈ ਕਿ ਜੇਕਰ ਸ਼ਹਿਰ ਦੁਬਾਰਾ ਉਸਾਰਿਆ ਗਿਆ ਅਤੇ ਇਸ ਦੀਆਂ ਕੰਧਾ ਪੂਰੀਆਂ ਕੀਤੀਆਂ ਗਈਆਂ ਤਾਂ ਇੱਥੋਂ ਦੇ ਲੋਕ ਆਪਣੇ ਕਰ, ਦਾਨ ਅਤੇ ਫ਼ਰਜ਼ੀ ਕਰ ਦੇਣੇ ਬੰਦ ਕਰ ਦੇਣਗੇ ਅਤੇ ਪਾਤਸ਼ਾਹ ਇਹ ਸਾਰੀ ਆਮਦਨੀ ਗੁਆ ਲਵੇਗਾ।இப்போதும் இந்தப் பட்டணம் கட்டப்பட்டு, அலங்கங்கள் எடுப்பிக்கப்பட்டுத் தீர்ந்தால், அவர்கள் பகுதியையும் தீர்வையையும் ஆயத்தையும் கொடுக்கமாட்டார்கள், அதில் ராஜாக்களின் வருமானத்திற்கு நஷ்டம் வரும் என்று ராஜாவுக்கு அறியலாவதாக.

14 ਅਸੀਂ ਪਾਤਸ਼ਾਹ ਨਾਲ ਸ਼ਾਂਤੀ ਦਾ ਇਕਰਾਰਨਾਮਾ ਕੀਤਾ ਹੋਇਆ ਹੈ ਅਤੇ ਇਸ ਲਈ ਅਸੀਂ ਨਹੀਂ ਚਾਹੁੰਦੇ ਕਿ ਅਜਿਹਾ ਕੁਝ ਵੀ ਹੋਵੇ। ਇਸ ਲਈ ਅਸੀਂ ਇਹ ਚਿੱਠੀ ਪਾਤਸ਼ਾਹ ਨੂੰ ਸੂਚਨਾ ਦੇਣ ਲਈ ਭੇਜ ਰਹੇ ਹਾਂ।இப்போதும் நாங்கள் அரமனை உப்புத் தின்கிறபடியினால், ராஜாவுக்குக் குறைவுவரப் பார்த்திருக்கிறது எங்களுக்கு அடாதகாரியம்; ஆகையால் நாங்கள் இதை அனுப்பி, ராஜாவுக்குத் தெரியப்படுத்துகிறோம்.

15 ਪਾਤਸ਼ਾਹ ਅਰਤਹਸ਼ਸ਼ਤਾ, ਅਸੀਂ ਤੈਨੂੰ ਇਹ ਸਲਾਹ ਦਿੰਦੇ ਹਾਂ ਕਿ ਤੂੰ ਆਪਣੇ ਤੋਂ ਪਹਿਲਾਂ ਦੇ ਪਾਤਸ਼ਾਹਾਂ ਦੀਆਂ ਲਿਖਤਾਂ ਨੂੰ ਖੋਜ ਤਾਂ ਉਨ੍ਹਾਂ ਲਿਖਤਾਂ ਵਿੱਚ ਤੂੰ ਵੇਖੇਂਗਾ ਕਿ ਯਰੂਸ਼ਲਮ ਨੇ ਹਮੇਸ਼ਾ ਦੂਜੇ ਪਾਤਸ਼ਾਹਾਂ ਦਾ ਵਿਰੋਧ ਕੀਤਾ ਹੈ ਉਨ੍ਹਾਂ ਨੇ ਹਮੇਸ਼ਾ ਦੂਸਰੇ ਰਾਜਿਆਂ ਅਤੇ ਰਾਜਾਂ ਲਈ ਮੁਸੀਬਤ ਪਾਈ ਹੈ। ਪ੍ਰਾਚੀਨ ਸਮਿਆਂ ਤੋਂ ਉੱਥੇ ਦੰਗੇ ਫ਼ਸਾਦ ਹੁੰਦੇ ਰਹੇ ਹਨ। ਇਹ ਕਾਰਣ ਹੈ ਕਿ ਯਰੂਸ਼ਲਮ ਨੂੰ ਉਜਾੜ ਦਿੱਤਾ ਗਿਆ ਸੀ।உம்முடைய பிதாக்களின் நடபடிபுஸ்தகங்களில் சோதித்துப்பார்க்க உத்தரவாகவேண்டும்; அப்பொழுது இந்தப் பட்டணம் கலகமும், ராஜாக்களுக்கும் சீமைகளுக்கும் நஷ்டமும் உண்டாக்குகிற பட்டணம் என்றும், பூர்வகாலமுதல் கலாதி உள்ளதாயிருந்தபடியினால் இந்தப் பட்டணம் பாழ்க்கடிக்கப்பட்டது என்றும், அந்த நடபடிபுஸ்தகங்களில் கண்டறியலாம்.

16 ਹੇ ਪਾਤਸ਼ਾਹ! ਅਸੀਂ ਤੁਹਾਨੂੰ ਇਹ ਵੀ ਸੂਚਿਤ ਕਰਨਾ ਚਾਹੁੰਦੇ ਹਾਂ ਕਿ ਜੇਕਰ ਇਸ ਨਗਰ ਨੂੰ ਅਤੇ ਇਸਦੀਆਂ ਕੰਧਾ ਨੂੰ ਮੁੜ ਬਣਾਇਆ ਗਿਆ ਤਾਂ ਤੁਸੀਂ ਦਰਿਆਓ ਪਾਰ ਦੇ ਪੱਛਮੀ ਹਿੱਸੇ ਤੋਂ ਆਪਣਾ ਕਬਜ਼ਾ ਤੇ ਹਕੂਮਤ ਗੁਆ ਬੈਠੋਗੇ।ஆகையால் இந்தப் பட்டணம் கட்டப்பட்டு; இதின் அலங்கங்கள் எடுப்பிக்கப்பட்டுத் தீர்ந்தால், நதிக்கு இப்புறத்திலே உமக்கு ஒன்றும் இராதேபோம் என்பதை ராஜாவுக்கு அறியப்படுத்துகிறோம் என்று எழுதி அனுப்பினார்கள்.

17 ਤਦ ਅਰਤਹਸ਼ਸ਼ਤਾ ਪਾਤਸ਼ਾਹ ਨੇ ਰਹੂਮ, ਕਮਾਨ ਅਧਿਕਾਰੀ, ਸ਼ਿਮਸਈ ਸੱਕੱਤਰ ਅਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੂੰ ਇੱਕ ਜਵਾਬ ਭੇਜਿਆ, ਜੋ ਸਾਮਰਿਯਾ ਦੇ ਸ਼ਹਿਰ ਅਤੇ ਫ਼ਰਾਤ ਦਰਿਆ ਦੇ ਪੱਛਮੀ ਸਥਾਨਾਂ ਤੇ ਰਹਿੰਦੇ ਸਨ। ਸਲਾਮ!அப்பொழுது ராஜா ஆலோசனைத்தலைவனாகிய ரெகூமுக்கும், கணக்கனாகிய சிம்சாயிக்கும், சமாரியாவில் குடியிருக்கிற மற்றுமுள்ள அவர்களுடைய வகையராவுக்கும், நதிக்கு அப்புறத்தில் இருக்கிற மற்றவர்களுக்கும் எழுதியனுப்பின பிரதியுத்தரமாவது: உங்களுக்குச் சமாதானம்,

18 ਜਿਹੜੀ ਚਿੱਠੀ ਤੁਸੀਂ ਮੈਨੂੰ ਭੇਜੀ ਉਸਦਾ ਤਰਜਮਾ ਕਰਕੇ ਮੇਰੇ ਸਾਹਮਣੇ ਪੜੀ ਗਈ ਹੈ।நீங்கள் அனுப்பின மனு நமது சமுகத்தில் தீர்க்கமாய் வாசிக்கப்பட்டது.

19 ਮੈਂ ਆਪਣੇ ਤੋਂ ਪਹਿਲੇ ਪਾਤਸ਼ਾਹ ਦੀਆਂ ਲਿਖੇਤਾਂ ਦੀ ਖੋਜ ਪੜਤਾਲ ਕਰਨ ਦਾ ਹੁਕਮ ਦਿੱਤਾ ਤਾਂ ਜੋ ਲਿਖਤਾਂ ਪ੍ਰਪਾਤ ਹੋਈਆਂ ਉਸ ਤੋਂ ਇਹ ਪਤਾ ਲੱਗਾ ਕਿ ਯਰੂਸ਼ਲਮ ਦੇ ਵਿਰੋਧ ਦਾ ਇੱਕ ਲੰਬਾ ਇਤਹਾਸ ਹੈ ਜੋ ਕਿ ਪਾਤਸ਼ਾਹ ਦੇ ਵਿਰੋਧ ਵਿੱਚ ਹੈ ਯਰੂਸ਼ਲਮ ਅਜਿਹਾ ਥਾਂ ਹੈ ਜਿੱਥੇ ਵਿਰੋਧ-ਰੋਹ ਤੇ ਫਸਾਦ ਅਕਸਰ ਹੁੰਦੇ ਆਏ ਹਨ।நம்முடைய உத்தரவினால் சோதித்துப் பார்க்கும்போது, அந்தப் பட்டணம் பூர்வகாலமுதல் ராஜாக்களுக்கு விரோதமாய் எழும்பினது என்றும், அதிலே கலகமும் ராஜதுரோகமும் காணப்பட்டது என்றும்,

20 ਅਤੇ ਯਰੂਸ਼ਲਮ ਵਿੱਚ ਸ਼ਕਤੀ ਸਾਲੀ ਪਾਤਸ਼ਾਹ ਵੀ ਹੋਏ ਸਨ ਜਿਨ੍ਹਾਂ ਨੇ ਦਰਿਆ ਦੇ ਪੱਛਮੀ ਪਾਸੇ ਦੇ ਸਾਰੇ ਦੇਸਾਂ ਉੱਪਰ ਰਾਜ ਕੀਤਾ ਸੀ। ਇਨ੍ਹਾਂ ਪਾਤਸ਼ਾਹਾਂ ਨੂੰ ਕਰ, ਦਾਨ ਅਤੇ ਫਰਜ਼ੀ ਕਰ ਦਿੱਤੇ ਜਾਂਦੇ ਸਨ।எருசலேமில் வல்லமையுள்ள ராஜாக்கள் இருந்தார்கள் என்றும், அவர்கள் நதிக்கு அப்புறத்தில் இருக்கிற சகல தேசங்களையும் ஆண்டுவந்தார்கள் என்றும் பகுதியும் தீர்வையும் ஆயமும் அவர்களுக்குச் செலுத்தப்பட்டது என்றும் தெரியவருகிறது.

21 ਹੁਣ ਇਸ ਲਈ ਤੁਸੀ ਹੁਕਮ ਦੇਵੋ ਕਿ ਇਹ ਲੋਕ ਕੰਮ ਬੰਦ ਕਰਨ ਅਤੇ ਜਦ ਤੀਕ ਮੇਰੇ ਵੱਲੋਂ ਆਗਿਆ ਨਾ ਮਿਲੇ ਇਹ ਸ਼ਹਿਰ ਨਾ ਬਣੇ।இப்பொழுதும் நம்மிடத்திலிருந்து மறுஉத்தரவு பிறக்கும்வரையும் அந்த மனிதர் அந்தப் பட்டணத்தைக் கட்டாமல் நிறுத்திவிடும்படி கட்டளையிடுங்கள்.

22 ਇਸ ਮਾਮਲੇ ਵਿੱਚ ਆਪਣੇ ਕੰਮ ਦੀ ਲਾਪਰਵਾਹੀ ਨਾ ਕਰਨ ਵਿੱਚ ਸਤਰਕ ਰਹਿਣਾ। ਤਾਂ ਜੋ ਰਾਜ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ।இதிலே நீங்கள் தவறாதபடி எச்சரிக்கையாயிருங்கள்; ராஜாக்களுக்கு நஷ்டமும் சேதமும் வரவேண்டியது என்ன என்று எழுதி அனுப்பினான்.

23 ਜਦ ਅਰਤਹਸ਼ਸ਼ਤਾ ਪਾਤਸ਼ਾਹ ਦੀ ਚਿੱਠੀ ਦੀ ਨਕਲ ਰਹੂਮ ਅਤੇ ਸ਼ਿਮਸਈ ਸੱਕੱਤਰ ਅਤੇ ਉਨ੍ਹਾਂ ਦੇ ਸਾਥੀਆਂ ਦੇ ਅੱਗੇ ਪੜੀ ਗਈ, ਤਾਂ ਉਹ ਛੇਤੀ ਯਹੂਦੀਆਂ ਕੋਲ ਯਰੂਸ਼ਲਮ ਵਿੱਚ ਗਏ ਅਤੇ ਜ਼ਬਰਦਸਤੀ ਉਨ੍ਹਾਂ ਨੂੰ ਕੰਮ ਤੋਂ ਰੋਕ ਦਿੱਤਾ।ராஜாவாகிய அர்தசஷடாவுடைய உத்தரவின் நகல் ரெகூமுக்கும், கணக்கனாகிய சிம்சாயிக்கும், அவர்கள் வகையராவுக்கு முன்பாக வாசிக்கப்பட்டபோது, அவர்கள் தீவிரத்துடனே எருசலேமிலிருக்கிற யூதரிடத்திற்குப் போய், பலவந்தத்தோடும் கட்டாயத்தோடும் அவர்களை வேலைசெய்யாதபடிக்கு நிறுத்திப்போட்டார்கள்.

24 ਮੰਦਰ ਦੇ ਕੰਮ ਦਾ ਰੁਕਣਾ ਤਦ ਪਰਮੇਸ਼ੁਰ ਦੇ ਮੰਦਰ ਦਾ ਜੋ ਯਰੂਸ਼ਲਮ ਵਿੱਚ ਸੀ, ਕੰਮ ਰੋਕ ਦਿੱਤਾ ਗਿਆ ਅਤੇ ਫਾਰਸ ਦੇ ਪਾਤਸ਼ਾਹ ਫਾਰਸ ਦੇ ਰਾਜ ਦੇ ਦੂਜੇ ਵਰ੍ਹੇ ਤੀਕ ਇਹ ਕੰਮ ਰੁਕਿਆ ਰਿਹਾ।அப்பொழுது எருசலேமிலுள்ள தேவனுடைய ஆலயத்தின் வேலை தடைபட்டு, பெர்சியாவின் ராஜாவாகிய தரியு ராஜ்யபாரம்பண்ணின இரண்டாம் வருஷமட்டும் நிறுத்தப்பட்டிருந்தது.

Tamil Bible