Galatians 1 - PUNJABI (Tamil)
1 ਪੌਲੁਸ ਰਸੂਲ ਵੱਲੋਂ, ਸ਼ੁਭਕਾਮਨਾਵਾਂ। ਮੈਨੂੰ ਮਨੁੱਖਾਂ ਵੱਲੋਂ ਰਸੂਲ ਵਜੋਂ ਨਹੀਂ ਚੁਣਿਆ ਗਿਆ ਸੀ। ਮੈਂ ਲੋਕਾਂ ਦੁਆਰਾ ਨਹੀਂ ਭੇਜਿਆ ਗਿਆ। ਨਹੀਂ! ਯਿਸੂ ਮਸੀਹ ਅਤੇ ਪਰਮੇਸ਼ੁਰ ਪਿਤਾ ਨੇ ਮੈਨੂੰ ਇੱਕ ਰਸੂਲ ਬਣਾਇਆ। ਪਰਮੇਸ਼ੁਰ ਹੀ ਹੈ ਜਿਸਨੇ ਯਿਸੂ ਨੂੰ ਮੌਤ ਤੋਂ ਜਿਵਾਲਿਆ।மனுஷராலுமல்ல, மனுஷன் மூலமாயுமல்ல, இயேசுகிறிஸ்துவினாலும், அவரை மரித்தோரிலிருந்தெழுப்பின பிதாவாகிய தேவனாலும், அப்போஸ்தலனாயிருக்கிற பவுலாகிய நானும்,
2 ਮਸੀਹ ਵਿੱਚ ਉਨ੍ਹਾਂ ਸਾਰੇ ਭਰਾਵਾਂ ਵੱਲੋਂ ਗਲਾਤਿਯਾ ਵਿੱਚਲੀਆਂ ਕਲੀਸਿਯਾਵਾਂ ਨੂੰ ਸ਼ੁਭਕਾਮਨਾਵਾਂ ਜਿਹੜੇ ਮੇਰੇ ਨਾਲ ਹਨ।என்னுடனேகூட இருக்கிற சகோதரரெல்லாரும், கலாத்தியா நாட்டிலுள்ள சபைகளுக்கு எழுதுகிறதாவது:
3 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡਾ ਪਿਤਾ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਤੁਹਾਨੂੰ ਸ਼ਾਂਤੀ ਦੇਵੇਗਾ।பிதாவாகிய தேவனாலும், நம்முடைய கர்த்தராகிய இயேசுகிறிஸ்துவினாலும் உங்களுக்குக் கிருபையும் சமாதானமும் உண்டாவதாக;
4 ਯਿਸੂ ਨੇ ਸਾਡੇ ਪਾਪਾਂ ਲਈ ਆਪਣੇ ਆਪ ਨੂੰ ਕੁਰਬਾਨ ਕੀਤਾ। ਯਿਸੂ ਨੇ ਅਜਿਹਾ ਸਾਨੂੰ ਇਸ ਬਦੀ ਦੀ ਦੁਨੀਆਂ ਤੋਂ ਮੁਕਤ ਕਰਨ ਲਈ ਕੀਤਾ ਜਿਸ ਵਿੱਚ ਅਸੀਂ ਰਹਿੰਦੇ ਹਾਂ। ਇਹੀ ਹੈ ਜੋ ਪਿਤਾ ਪਰਮੇਸ਼ੁਰ ਨੂੰ ਚਾਹੀਦਾ ਸੀ।அவர் நம்மை இப்பொழுதிருக்கிற பொல்லாத பிரபஞ்சத்தினின்று விடுவிக்கும்படி நம்முடைய பிதாவாகிய தேவனுடைய சித்தத்தின்படியே நம்முடைய பாவங்களுக்காகத் தம்மைத்தாமே ஒப்புக்கொடுத்தார்;
5 ਸਦੀਵੀ ਮਹਿਮਾ ਪਰਮੇਸ਼ੁਰ ਨਾਲ ਸੰਬੰਧਿਤ ਹੈ। ਆਮੀਨ।அவருக்கு என்றென்றைக்குமுள்ள சதாகாலங்களிலும் மகிமை உண்டாவதாக ஆமென்.
6 ਸਿਰਫ਼ ਇੱਕ ਖੁਸ਼ਖਬਰੀ ਹੀ ਸੱਚੀ ਹੈ ਥੋੜਾ ਸਮਾਂ ਪਹਿਲਾਂ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪੈਰੋਕਾਰ ਹੋਣ ਲਈ ਬੁਲਾਇਆ ਸੀ। ਪਰਮੇਸ਼ੁਰ ਨੇ ਤੁਹਾਨੂੰ ਮਸੀਹ ਦੀ ਕਿਰਪਾ ਰਾਹੀਂ ਸੱਦਿਆ। ਪਰ ਮੈਂ ਤੁਸਾਂ ਲੋਕਾਂ ਉੱਤੇ ਬੜਾ ਹੈਰਾਨ ਹਾਂ ਕਿਉਂ ਕਿ ਤੁਸੀਂ ਇੱਕ ਵੱਖਰੀ ਖੁਸ਼ਖਬਰੀ ਵੱਲ ਮੁੜ ਰਹੇ ਹੋ।உங்களைக் கிறிஸ்துவின் கிருபையினாலே அழைத்தவரை நீங்கள் இவ்வளவு சீக்கிரமாய் விட்டு, வேறொரு சுவிசேஷத்திற்குத் திரும்புகிறதைப்பற்றி நான் ஆச்சரியப்படுகிறேன்;
7 ਅਸਲ ਵਿੱਚ ਹੋਰ ਕੋਈ ਸੱਚੀ ਖੁਸ਼ਖਬਰੀ ਹੈ ਹੀ ਨਹੀਂ ਪਰ ਕੁਝ ਲੋਕ ਤੁਹਾਨੂੰ ਸ਼ਸ਼ੋਪੰਚ ਵਿੱਚ ਪਾ ਰਹੇ ਹਨ। ਉਹ ਯਿਸੂ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ।வேறொரு சுவிசேஷம் இல்லையே; சிலர் உங்களைக் கலகப்படுத்தி, கிறிஸ்துவிடைய சுவிசேஷத்தைப் புரட்ட மனதாயிருக்கிறார்களேயல்லாமல் வேறல்ல.
8 ਅਸੀਂ ਤੁਹਾਨੂੰ ਸੱਚੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਇਸ ਲਈ ਜੇਕਰ ਅਸੀਂ ਖੁਦ ਜਾਂ ਸਵਰਗ ਦਾ ਕੋਈ ਦੂਤ ਵੀ ਤੁਹਾਨੂੰ ਇੱਕ ਵੱਖਰੀ ਤਰ੍ਹਾਂ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹੈ, ਤਾਂ ਉਸਦਾ ਤਿਰਸੱਕਾਰ ਕਰ ਦੇਣਾ ਚਾਹੀਦਾ ਹੈ।நாங்கள் உங்களுக்குப் பிரசங்கித்த சுவிசேஷத்தையல்லாமல், நாங்களாவது, வானத்திலிருந்து வருகிற ஒரு தூதனாவது, வேறொரு சுவிசேஷத்தை உங்களுக்குப் பிரசங்கித்தால், அவன் சபிக்கப்பட்டவனாயிருக்கக்கடவன்.
9 ਇਹ ਗੱਲ ਮੈਂ ਪਹਿਲੋਂ ਵੀ ਆਖੀ ਸੀ ਅਤੇ ਹੁਣ ਮੈਂ ਫ਼ੇਰ ਆਖਦਾ ਹਾਂ ਕਿ ਤੁਸੀਂ ਪਹਿਲਾਂ ਹੀ ਸੱਚੀ ਖੁਸ਼ਖਬਰੀ ਨੂੰ ਪ੍ਰਵਾਨ ਕਰ ਚੁੱਕੇ ਹੋ। ਜੋ ਕੋਈ ਵਿਅਕਤੀ ਤੁਹਾਨੂੰ ਮੁਕਤੀ ਦਾ ਕੋਈ ਹੋਰ ਮਾਰਗ ਦੱਸਦਾ ਹੈ ਉਸ ਨੂੰ ਨਿੰਦਿਆ ਜਾਣਾ ਚਾਹੀਦਾ ਹੈ।முன் சொன்னதுபோல மறுபடியும் சொல்லுகிறேன்; நீங்கள் ஏற்றுக்கொண்ட சுவிசேஷத்தையல்லாமல் வேறொரு சுவிசேஷத்தை ஒருவன் உங்களுக்குப் பிரசங்கித்தால் அவன் சபிக்கப்பட்டவனாயிருக்கக்கடவன்.
10 ਕੀ ਹੁਣ ਤੁਸੀਂ ਸੋਚਦੇ ਹੋ ਕਿ ਮੈਂ ਲੋਕਾਂ ਨੂੰ ਆਪਣੇ ਆਪ ਨੂੰ ਕਬੂਲ ਕਰਾਉਣ ਦੀ ਕੋਸ਼ਿਸ਼ ਕਰ ਰਿਹਾ ਹਾਂ? ਨਹੀਂ। ਪਰਮੇਸ਼ੁਰ ਹੀ ਹੈ ਜਿਸ ਨੂੰ ਮੈਂ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ। ਕੀ ਮੈਂ ਲੋਕਾਂ ਨੂੰ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ? ਜੇ ਮੈਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹੁੰਦਾ, ਤਾਂ ਮੈਂ ਯਿਸੂ ਮਸੀਹ ਦਾ ਇੱਕ ਸੇਵਕ ਨਾ ਹੁੰਦਾ।இப்பொழுது நான் மனுஷரையா, தேவனையா, யாரை நாடிப் போதிக்கிறேன்? மனுஷரையா பிரியப்படுத்தப் பார்க்கிறேன்? நான் இன்னும் மனுஷரைப் பிரியப்படுத்துகிறவனாயிருந்தால் நான் கிறிஸ்துவின் ஊழியக்காரனல்லவே.
11 ਪੌਲੁਸ ਦਾ ਅਧਿਕਾਰ ਪਰਮੇਸ਼ੁਰ ਵੱਲੋਂ ਹੈ ਭਰਾਵੋ ਮੈਂ ਤੁਹਾਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਜਿਹੜੀ ਖੁਸ਼ਖਬਰੀ ਦਾ ਪ੍ਰਚਾਰ ਮੈਂ ਤੁਹਾਨੂੰ ਕੀਤਾ ਸੀ ਉਹ ਮਨੁੱਖਾਂ ਦੀ ਬਣਾਈ ਹੋਈ ਨਹੀਂ ਸੀ।மேலும், சகோதரரே, என்னால் பிரசங்கிக்கப்பட்ட சுவிசேஷம் மனுஷருடைய யோசனையின்படியானதல்லவென்று உங்களுக்குத் தெரிவிக்கிறேன்.
12 ਮੈਨੂੰ ਇਹ ਖੁਸ਼ਖਬਰੀ ਕਿਸੇ ਮਨੁੱਖ ਵਲੋਂ ਨਹੀਂ ਮਿਲੀ ਸੀ। ਕਿਸੇ ਮਨੁੱਖ ਨੇ ਮੈਨੂੰ ਇਹ ਖੁਸ਼ਖਬਰੀ ਨਹੀਂ ਪੜ੍ਹਾਈ। ਮੈਨੂੰ ਇਹ ਯਿਸੂ ਮਸੀਹ ਨੇ ਦਿੱਤੀ ਸੀ। ਉਸ ਨੇ ਇਹ ਖੁਸ਼ਖਬਰੀ ਮੈਨੂੰ ਪ੍ਰਗਟ ਕੀਤੀ ਸੀ।நான் அதை ஒரு மனுஷனால் பெற்றதுமில்லை, மனுஷனால் கற்றதுமில்லை, இயேசுகிறிஸ்துவே அதை எனக்கு வெளிப்படுத்தினார்.
13 ਤੁਸੀਂ ਮੇਰੇ ਪਿੱਛਲੇ ਜੀਵਨ ਬਾਰੇ ਸੁਣ ਚੁੱਕੇ ਹੋ। ਮੈਂ ਯਹੂਦੀ ਧਰਮ ਦਾ ਅਨੁਯਾਈ ਸਾਂ। ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਇਆ ਸੀ, ਅਤੇ ਮੈਂ ਇਸ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ।நான் யூதமார்க்கத்திலிருந்தபோது என்னுடைய நடக்கையைக்குறித்துக் கேள்விப்பட்டிருப்பீர்கள்; தேவனுடைய சபையை நான் மிகவும் துன்பப்படுத்தி, அதைப் பாழாக்கி;
14 ਮੈਂ ਯਹੂਦੀ ਧਰਮ ਵਿੱਚ ਆਪਣੀ ਉਮਰ ਦੇ ਹੋਰਨਾਂ ਯਹੂਦੀਆਂ ਨਾਲੋਂ ਵੱਧੇਰੇ ਵੱਧ ਰਿਹਾ ਸੀ। ਮੈਂ ਆਪਣੇ ਵੱਲੋਂ ਪੁਰਾਣੀ ਮਰਯਾਦਾ ਦਾ ਅਨੁਸਰਣ ਕਰਨ ਦੀ ਪੂਰੀ ਕੋਸ਼ਿਸ਼ ਕੀਤੀ। ਇਹ ਨੇਮ ਉਹੀ ਰਿਵਾਜ਼ ਸਨ ਜਿਨ੍ਹਾਂ ਨੂੰ ਅਸੀਂ ਆਪਣੇ ਪੁਰਖਿਆਂ ਤੋਂ ਹਾਸਿਲ ਕੀਤਾ ਸੀ।என் ஜனத்தாரில் என் வயதுள்ள அநேகரைப்பார்க்கிலும் யூதமார்க்கத்திலே தேறினவனாய், என் பிதாக்களுடைய பாரம்பரிய நியாயங்களுக்காக மிகவும் பக்திவைராக்கியமுள்ளவனாயிருந்தேன்.
15 ਪਰ ਮੇਰੇ ਜਨਮ ਤੋਂ ਵੀ ਪਹਿਲਾਂ, ਮੇਰੇ ਲਈ ਪਰਮੇਸ਼ੁਰ ਦੀ ਖਾਸ ਵਿਉਂਤ ਸੀ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਨਾਲ ਸੱਦਿਆ।அப்படியிருந்தும், நான் என் தாயின் வயிற்றிலிருந்தது முதல், என்னைப் பிரித்தெடுத்து, தம்முடைய கிருபையினால் அழைத்த தேவன்,
16 ਪਰਮੇਸ਼ੁਰ ਚਾਹੁੰਦਾ ਸੀ ਕਿ ਮੈਂ ਉਸ ਦੇ ਪੁੱਤਰ ਬਾਰੇ ਗੈਰ ਯਹੂਦੀਆਂ ਨੂੰ ਖੁਸ਼ਖਬਰੀ ਦੱਸਾਂ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੇ ਪੁੱਤਰ ਬਾਰੇ ਪ੍ਰਕਾਸ਼ ਕੀਤਾ। ਜਦੋਂ ਪਰਮੇਸ਼ੁਰ ਨੇ ਮੈਨੂੰ ਬੁਲਾਇਆ, ਮੈਂ ਕਿਸੇ ਮਨੁੱਖ ਪਾਸੋਂ ਸਲਾਹ ਜਾਂ ਸਹਾਇਤਾ ਨਹੀਂ ਮੰਗੀ।தம்முடைய குமாரனை நான் புறஜாதிகளிடத்தில் சுவிசேஷமாய் அறிவிக்கும்பொருட்டாக, அவரை எனக்குள் வெளிப்படுத்தப் பிரியமாயிருந்தபோது, உடனே நான் மாம்சத்தோடும் இரத்தத்தோடும் யோசனைபண்ணாமலும்;
17 ਮੈਂ ਯਰੂਸ਼ਲਮ ਵਿੱਚ ਰਸੂਲਾਂ ਨੂੰ ਮਿਲਣ ਨਹੀਂ ਗਿਆ। ਇਹ ਲੋਕ ਮੇਰੇ ਤੋਂ ਵੀ ਪਹਿਲਾਂ ਹੀ ਰਸੂਲ ਸਨ। ਪਰ ਮੈਂ ਤੁਰੰਤ ਅਰਬ ਦੇਸ਼ ਨੂੰ ਚੱਲਾ ਗਿਆ। ਬਾਦ ਵਿੱਚ ਮੈਂ ਦੰਮਿਸਕ ਸ਼ਹਿਰ ਵਿੱਚ ਵਾਪਸ ਚੱਲਾ ਗਿਆ।எனக்கு முன்னே அப்போஸ்தலரானவர்களிடத்திலே எருசலேமுக்குப்போகாமலும்; அரபிதேசத்திற்குப் புறப்பட்டுப்போய், மறுபடியும் தமஸ்கு ஊருக்குத் திரும்பிவந்தேன்.
18 ਤਿੰਨਾਂ ਸਾਲਾਂ ਬਾਦ ਮੈਂ ਯਰੂਸ਼ਲਮ ਚੱਲਾ ਗਿਆ। ਮੈਂ ਪਤਰਸ ਨੂੰ ਮਿਲਣਾ ਚਾਹੁੰਦਾ ਸਾਂ। ਮੈਂ ਪਤਰਸ ਕੋਲ ਪੰਦਰ੍ਹਾਂ ਦਿਨਾਂ ਤੱਕ ਠਹਿਰਿਆ।மூன்று வருஷம் சென்ற பின்பு, பேதுருவைக் கண்டுகொள்ளும்படி நான் எருசலேமுக்குப் போய், அவனிடத்தில் பதினைந்து நாள் தங்கியிருந்தேன்.
19 ਮੈਂ ਯਿਸੂ ਦੇ ਭਰਾ ਯਾਕੂਬ ਤੋਂ ਬਿਨਾ ਕਿਸੇ ਹੋਰ ਰਸੂਲ ਨੂੰ ਨਹੀਂ ਮਿਲਿਆ।கர்த்தருடைய சகோதரனாகிய யாக்கோபைத் தவிர, அப்போஸ்தலரில் வேறொருவரையும் நான் காணவில்லை.
20 ਪਰਮੇਸ਼ੁਰ ਜਾਣਦਾ ਹੈ ਕਿ ਇਹ ਜਿਹੜੀਆਂ ਗੱਲਾਂ ਮੈਂ ਲਿਖ ਰਿਹਾ ਹਾਂ ਝੂਠੀਆਂ ਨਹੀਂ ਹਨ।நான் உங்களுக்கு எழுதுகிற இவைகள் பொய்யல்லவென்று தேவனுக்குமுன்பாக நிச்சயமாய்ச் சொல்லுகிறேன்.
21 ਬਾਦ ਵਿੱਚ ਮੈਂ ਸੁਰਿਯਾ ਤੋਂ ਕਿਲਿਕਿਯਾ ਦੇ ਇਲਾਕੇ ਵੱਲ ਚੱਲਾ ਗਿਆ।பின்பு, சீரியா சிலிசியா நாடுகளின் புறங்களில் வந்தேன்.
22 ਯਹੂਦਿਯਾ ਵਿੱਚ ਮਸੀਹ ਦੀਆਂ ਕਲੀਸਿਯਾਵਾਂ ਮੈਨੂੰ ਨਿਜੀ ਤੌਰ ਤੇ ਨਹੀਂ ਮਿਲੀਆਂ।மேலும் யூதேயாதேசத்திலே கிறிஸ்துவுக்குள்ளான சபைகளுக்கு முகமறியாதவனாயிருந்தேன்.
23 ਉਨ੍ਹਾਂ ਨੇ ਮੇਰੇ ਬਾਰੇ ਇਹੀ ਸੁਣਿਆ ਸੀ; “ਇਹ ਆਦਮੀ ਸਾਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਹੁਣ ਉਹ ਲੋਕਾਂ ਨੂੰ ਓਸੇ ਵਿਸ਼ਵਾਸ ਦਾ ਪ੍ਰਚਾਰ ਕਰ ਰਿਹਾ ਹੈ ਜਿਸ ਨੂੰ ਕਦੇ ਉਹ ਤਬਾਹ ਕਰਨਾ ਚਾਹੁੰਦਾ ਸੀ।”முன்னே நம்மைத் துன்பப்படுத்தினவனே, தான் அழிக்கத்தேடின விசுவாசத்தை இப்பொழுது பிரசங்கிக்கிறானென்பதை மாத்திரம் அவர்கள் கேள்விப்பட்டிருந்து,
24 ਇਨ੍ਹਾਂ ਵਿਸ਼ਵਾਸੀਆਂ ਨੇ ਮੇਰੇ ਵਾਸਤੇ ਪਰਮੇਸ਼ੁਰ ਦੀ ਵਡਿਆਈ ਕੀਤੀ।என்னைப்பற்றி தேவனை மகிமைப்படுத்தினார்கள்.
Tamil Bible