Galatians 6 - PUNJABI (Tamil)

1 ਇੱਕ ਦੂਸਰੇ ਦੀ ਸਹਾਇਤਾ ਕਰੋ ਭਰਾਵੋ ਅਤੇ ਭੈਣੋ ਤੁਹਾਡੇ ਸਮੂਹ ਵਿੱਚੋਂ ਕੋਈ ਗਲਤੀ ਕਰ ਲਵੇ। ਤੁਸਾਂ ਆਤਮਕ ਲੋਕਾਂ ਨੂੰ ਉਸ ਪਾਪ ਕਰਨ ਵਾਲੇ ਵਿਅਕਤੀ ਕੋਲ ਜਾਣਾ ਚਾਹੀਦਾ ਹੈ, ਜਿਹੜਾ ਗਲਤ ਕਰ ਰਿਹਾ ਹੈ। ਤੁਹਾਨੂੰ ਉਸਦੀ ਫ਼ੇਰ ਠੀਕ ਹੋਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਤੁਹਾਨੂੰ ਇਹ ਨਰਮਾਈ ਨਾਲ ਕਰਨਾ ਚਾਹੀਦਾ ਹੈ। ਪਰ ਹੁਸ਼ਿਆਰ ਰਹਿਣਾ। ਤੁਹਾਨੂੰ ਵੀ ਪਾਪ ਕਰਨ ਦੀ ਉਕਸਾਹਟ ਹੋ ਸੱਕਦੀ ਹੈ।சகோதரரே, ஒருவன் யாதொரு குற்றத்தில் அகப்பட்டால், ஆவிக்குரியவர்களாகிய நீங்கள் சாந்தமுள்ள ஆவியோடே அப்படிப்பட்டவனைச் சீர்பொருந்தப்பண்ணுங்கள்; நீயும் சோதிக்கப்படாதபடிக்கு உன்னைக்குறித்து எச்சரிக்கையாயிரு.

2 ਆਪਣੀਆਂ ਮੁਸ਼ਕਿਲਾਂ ਵਿੱਚ ਇੱਕ ਦੂਸਰੇ ਦੀ ਸਹਾਇਤਾ ਕਰੋ। ਜਦੋਂ ਤੁਸੀਂ ਅਜਿਹਾ ਕਰਦੇ ਹੋ, ਸੱਚਮੁੱਚ ਤੁਸੀਂ ਮਸੀਹ ਦੇ ਨੇਮ ਨੂੰ ਮੰਨਦੇ ਹੋ।ஒருவர் பாரத்தை ஒருவர் சுமந்து, அப்படியே கிறிஸ்துவினுடைய பிரமாணத்தை நிறைவேற்றுங்கள்.

3 ਜਦੋਂ ਇੱਕ ਵਿਅਕਤੀ, ਇਹ ਸੋਚਦਾ ਹੈ ਕਿ ਉਹ ਬਹੁਤ ਖਾਸ ਹੈ, ਹਾਲਾਂ ਕਿ ਉਹ ਕੁਝ ਵੀ ਨਹੀਂ, ਤਾਂ ਉਹ ਆਪਣੇ ਆਪ ਨੂੰ ਗੁਮਰਾਹ ਕਰ ਰਿਹਾ ਹੈ।ஒருவன், தான் ஒன்றுமில்லாதிருந்தும், தன்னை ஒரு பொருட்டென்று எண்ணினால், தன்னைத்தானே வஞ்சிக்கிறவனாவான்.

4 ਕਿਸੇ ਵਿਅਕਤੀ ਨੂੰ ਹੋਰਨਾਂ ਲੋਕਾਂ ਨਾਲ ਆਪਣੀ ਤੁਲਨਾ ਨਹੀਂ ਕਰਨੀ ਚਾਹੀਦੀ। ਹਰ ਵਿਅਕਤੀ ਨੂੰ ਖੁਦ ਆਪਣੇ ਕਰਮਾਂ ਨੂੰ ਪਰੱਖਣਾ ਚਾਹੀਦਾ ਹੈ। ਉਦੋਂ ਉਹ ਖੁਦ ਆਪਣੇ ਕੀਤੇ ਹੋਏ ਉੱਪਰ ਮਾਣ ਕਰ ਸੱਕਦਾ ਹੈ।அவனவன் தன்தன் சுயகிரியையைச் சோதித்துப்பார்க்கக்கடவன்; அப்பொழுது மற்றவனைப் பார்க்கும்போதல்ல, தன்னையே பார்க்கும்போது மேன்மைபாராட்ட அவனுக்கு இடமுண்டாகும்.

5 ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਜ਼ਰੂਰ ਸਵੀਕਾਰ ਕਰਨੀ ਚਾਹੀਦੀ ਹੈ।அவனவன் தன்தன் பாரத்தைச் சுமப்பானே.

6 ਜੀਵਨ ਇੱਕ ਖੇਤੀ ਦੀ ਬਿਜਾਈ ਕਰਨ ਵਾਂਗ ਹੈ ਜਿਹੜਾ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ ਸਿੱਖ ਰਿਹਾ ਹੈ ਉਸ ਨੂੰ ਆਪਣੀਆਂ ਸਮੂਹ ਚੰਗੀਆਂ ਚੀਜ਼ਾਂ ਉਸ ਵਿਅਕਤੀ ਨਾਲ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ ਜਿਹੜਾ ਉਸ ਨੂੰ ਸਿੱਖਿਆ ਦੇ ਰਿਹਾ ਹੈ।மேலும், திருவசனத்தில் உபதேசிக்கப்படுகிறவன் உபதேசிக்கிறவனுக்குச் சகல நன்மைகளிலும் பகிர்ந்து கொடுக்கக்கடவன்.

7 ਆਪਣੇ ਆਪ ਨੂੰ ਗੁਮਰਾਹ ਨਾ ਕਰੋ; ਤੁਸੀਂ ਪਰਮੇਸ਼ੁਰ ਨੂੰ ਧੋਖਾ ਨਹੀਂ ਦੇ ਸੱਕਦੇ। ਵਿਅਕਤੀ ਉਨ੍ਹਾਂ ਹੀ ਚੀਜ਼ਾਂ ਦੀ ਵਾਢੀ ਕਰਦਾ ਹੈ ਜਿਹੜੀਆਂ ਉਹ ਬੀਜਦਾ ਹੈ।மோசம்போகாதிருங்கள், தேவன் தம்மைப் பரியாசம்பண்ணவொட்டார்; மனுஷன் எதை விதைக்கிறானோ அதையே அறுப்பான்.

8 ਜੇ ਇੱਕ ਵਿਅਕਤੀ ਆਪਣੇ ਪਾਪੀ ਆਪੇ ਨੂੰ ਸੰਤੁਸ਼ਟ ਕਰਨ ਲਈ ਬੀਜ ਬੀਜਦਾ ਹੈ, ਉਸਦਾ ਪਾਪੀ ਆਪਾ ਉਸ ਲਈ ਤਬਾਹੀ ਲਿਆਏਗਾ। ਪਰ ਜੇ ਕੋਈ ਵਿਅਕਤੀ ਆਪਣੀ ਆਤਮਾ ਨੂੰ ਪ੍ਰਸੰਨ ਕਰਨ ਲਈ ਬੀਜਦਾ ਹੈ ਤਾਂ ਉਹ ਆਪਣੀ ਆਤਮਾ ਪਾਸੋਂ ਸਦੀਪਕ ਜੀਵਨ ਪ੍ਰਾਪਤ ਕਰੇਗਾ।தன் மாம்சத்திற்கென்று விதைக்கிறவன் மாம்சத்தினால் அழிவை அறுப்பான்; ஆவிக்கென்று விதைக்கிறவன் ஆவியினாலே நித்தியஜீவனை அறுப்பான்.

9 ਸਾਨੂੰ ਚੰਗਿਆਈ ਕਰਦਿਆਂ ਥੱਕਣਾ ਨਹੀਂ ਚਾਹੀਦਾ। ਅਸੀਂ ਠੀਕ ਸਮੇਂ ਤੇ ਆਪਣੀ ਸਦੀਪਕ ਜੀਵਨ ਦੀ ਫ਼ਸਲ ਪ੍ਰਾਪਤ ਕਰਾਂਗੇ। ਸਾਨੂੰ ਆਸ ਨਹੀਂ ਛੱਡਣੀ ਚਾਹੀਦੀ।நன்மைசெய்கிறதில் சோர்ந்துபோகாமல் இருப்போமாக; நாம் தளர்ந்துபோகாதிருந்தால் ஏற்றகாலத்தில் அறுப்போம்.

10 ਇਸ ਲਈ ਜਦੋਂ ਵੀ ਸਾਡੇ ਕੋਲ ਕੋਈ ਅਵਸਰ ਹੋਵੇਂ ਅਸੀਂ ਸਾਰਿਆਂ ਲੋਕਾਂ ਲਈ ਚੰਗਾ ਕਰੀਏ। ਪਰ ਉਨ੍ਹਾਂ ਲੋਕਾਂ ਵੱਲ ਸਾਨੂੰ ਵਿਸ਼ੇਸ਼ ਪਿਆਰ ਦੇਣਾ ਚਾਹੀਦਾ ਹੈ, ਜਿਹੜੇ ਵਿਸ਼ਵਾਸੀਆਂ ਦੇ ਪਰਿਵਾਰ ਨਾਲ ਸੰਬੰਧ ਰੱਖਦੇ ਹਨ।ஆகையால் நமக்குக் கிடைக்கும் சமயத்திற்குத்தக்கதாக, யாவருக்கும், விசேஷமாக விசுவாச குடும்பத்தார்களுக்கும், நன்மைசெய்யக்கடவோம்.

11 ਪੌਲੁਸ ਆਪਣਾ ਪੱਤਰ ਖਤਮ ਕਰਦਾ ਹੈ ਇਹ ਪੱਤਰ ਮੈਂ ਆਪਣੇ ਹੱਥੀ ਲਿਖ ਰਿਹਾ ਹਾਂ। ਦੇਖੋ ਮੈਂ ਕਿੰਨੇ ਵੱਡੇ ਅੱਖ਼ਰ ਵਰਤ ਰਿਹਾ ਹਾਂ।என் கையெழுத்தாய் எவ்வளவு எழுதினேனென்று பாருங்கள்.

12 ਕੁਝ ਲੋਕ ਤੁਹਾਨੂੰ ਸੁੰਨਤੀਏ ਹੋਣ ਲਈ ਮਜਬੂਰ ਕਰ ਰਹੇ ਹਨ। ਉਹ ਅਜਿਹਾ ਇਸ ਲਈ ਕਰ ਰਹੇ ਹਨ ਕਿਉਂ ਜੋ ਉਹ ਚਾਹੁੰਦੇ ਹਨ ਕਿ ਦੂਸਰੇ ਉਨ੍ਹਾਂ ਨੂੰ ਕਬੂਲਣ। ਅਤੇ ਉਹ ਤੁਹਾਨੂੰ ਸਿਰਫ਼ ਇਸ ਡਰ ਦੇ ਕਾਰਣ ਸੁੰਨਤ ਕਰਾਉਣ ਲਈ ਮਜਬੂਰ ਕਰਦੇ ਹਨ, ਕਿ ਜੇਕਰ ਉਹ ਸਿਰਫ਼ ਮਸੀਹ ਦੀ ਸਲੀਬ ਦਾ ਅਨੁਸਰਣ ਕਰਨਗੇ, ਉਨ੍ਹਾਂ ਨੂੰ ਤਸੀਹੇ ਦਿੱਤੇ ਜਾਣਗੇ।மாம்சத்தின்படி நல்வேஷமாய்க் காணப்பட விரும்புகிறவர்கள் எவர்களோ, அவர்கள் தாங்கள் கிறிஸ்துவினுடைய சிலுவையினிமித்தம் துன்பப்படாதபடிக்கே உங்களை விருத்தசேதனம் பண்ணிக்கொள்ளக் கட்டாயம்பண்ணுகிறார்கள்.

13 ਜਿਹੜੇ ਆਦਮੀਆਂ ਦੀ ਸੁੰਨਤ ਹੋਈ ਹੁੰਦੀ ਹੈ ਉਹ ਖੁਦ ਵੀ ਨੇਮ ਨੂੰ ਨਹੀਂ ਮੰਨਦੇ। ਪਰ ਉਹ ਤੁਹਾਡੀ ਸੁੰਨਤ ਕਰਾਉਣੀ ਚਾਹੁੰਦੇ ਹਨ ਤਾਂ ਜੋ ਉਹ ਘਮੰਡ ਕਰ ਸੱਕਣ ਕਿ ਉਹ ਤੁਹਾਡੀ ਸੁੰਨਤ ਕਰਾਉਣ ਵਿੱਚ ਸਫ਼ਲ ਹੋ ਗਏ।விருத்தசேதனம் அடைந்திருக்கிற அவர்களும் நியாயப்பிரமாணத்தைக் கைக்கொள்ளாமலிருக்கிறார்கள்; அப்படியிருந்தும், அவர்கள் உங்கள் மாம்சத்தைக்குறித்து மேன்மைபாராட்டும்படிக்கு நீங்கள் விருத்தசேதனம்பண்ணிக்கொள்ளவேண்டுமென்று விரும்புகிறார்கள்.

14 ਮੈਨੂੰ ਉਮੀਦ ਹੈ ਕਿ ਮੈਂ ਕਦੇ ਵੀ ਇਹੋ ਜਿਹੀਆਂ ਗੱਲਾਂ ਉੱਤੇ ਘਮੰਡ ਨਹੀਂ ਕਰਾਂਗਾ। ਸਿਰਫ਼ ਸਾਡੇ ਪ੍ਰਭੂ ਮਸੀਹ ਯਿਸੂ ਦੀ ਸਲੀਬ ਹੀ ਉਹ ਕਾਰਣ ਹੈ ਜਿਸਤੇ ਮੈਨੂੰ ਮਾਣ ਹੈ। ਯਿਸੂ ਦੀ ਸਲੀਬ ਉੱਤੇ ਹੋਈ ਮੌਤ ਰਾਹੀਂ ਦੁਨੀਆਂ ਮੇਰੇ ਲਈ ਮਰ ਚੁੱਕੀ ਹੈ ਅਤੇ ਮੈਂ ਦੁਨੀਆਂ ਲਈ ਮਰ ਚੁੱਕਿਆ ਹਾਂ।நானோ நம்முடைய கர்த்தராகிய இயேசுகிறிஸ்துவின் சிலுவையைக் குறித்தேயல்லாமல் வேறொன்றையுங் குறித்து மேன்மைபாராட்டாதிருப்பேனாக; அவரால் உலகம் எனக்குச் சிலுவையிலறையுண்டிருக்கிறது, நானும் உலகத்திற்குச் சிலுவையிலறையுண்டிருக்கிறேன்.

15 ਇਹ ਗੱਲ ਕੋਈ ਮਹੱਤਵ ਨਹੀਂ ਰੱਖਦੀ ਕਿ ਕਿਸੇ ਵਿਅਕਤੀ ਦੀ ਸੁੰਨਤ ਹੋਈ ਹੈ ਜਾਂ ਨਹੀਂ। ਮਹੱਤਵਪੂਰਣ ਗੱਲ ਪਰਮੇਸ਼ੁਰ ਦੇ ਬਣਾਏ ਨਵੇਂ ਲੋਕ ਬਣਨਾ ਹੈ।கிறிஸ்து இயேசுவுக்குள் விருத்தசேதனமும் ஒன்றுமில்லை, விருத்தசேதனமில்லாமையும் ஒன்றுமில்லை; புது சிருஷ்டியே காரியம்.

16 ਉਨ੍ਹਾਂ ਸਭ ਨੂੰ ਸ਼ਾਂਤੀ ਅਤੇ ਮਿਹਰ, ਜੋ ਇਸ ਰਿਵਾਜ਼ ਦਾ ਅਨੁਸਰਣ ਕਰਦੇ ਹਨ ਅਤੇ ਪਰਮੇਸ਼ੁਰ ਦੇ ਸਾਰੇ ਲੋਕਾਂ ਨੂੰ।இந்தப் பிரமாணத்தின்படி நடந்துவருகிறவர்கள் எவர்களோ, அவர்களுக்கும், தேவனுடைய இஸ்ரவேலருக்கும், சமாதானமும் இரக்கமும் உண்டாயிருப்பதாக.

17 ਇਸ ਲਈ ਕਿਰਪਾ ਕਰਕੇ ਮੈਨੂੰ ਹੋਰ ਕਸ਼ਟ ਨਾ ਦਿਓ। ਮੇਰੇ ਸਰੀਰ ਉੱਤੇ ਜ਼ਖਮਾਂ ਦੇ ਦਾਗ ਹਨ, ਅਤੇ ਇਹ ਦਰਸ਼ਾਉਂਦੇ ਹਨ ਕਿ ਮੈਂ ਮਸੀਹ ਯਿਸੂ ਨਾਲ ਸੰਬੰਧਿਤ ਹਾਂ।இனிமேல் ஒருவனும் எனக்கு வருத்தம் உண்டாக்காதிருப்பானாக; கர்த்தராகிய இயேசுவினுடைய அச்சடையாளங்களை நான் என் சரீரத்திலே தரித்துக்கொண்டிருக்கிறேன்.

18 ਮੇਰੇ ਭਰਾਵੋ ਅਤੇ ਭੈਣੋ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਆਤਮਿਆਂ ਨਾਲ ਸਾਡੇ ਪ੍ਰਭੂ ਮਸੀਹ ਯਿਸੂ ਦੀ ਕਿਰਪਾ ਹੋਵੇ। ਆਮੀਨ!சகோதரரே, நம்முடைய கர்த்தராகிய இயேசுகிறிஸ்துவின் கிருபை உங்கள் ஆவியுடனேகூட இருப்பதாக. ஆமென்.

Tamil Bible