Genesis 10 - PUNJABI (Tamil)
1 ਕੌਮਾਂ ਵੱਧਦੀਆਂ-ਫ਼ੁਲਦੀਆਂ ਹਨ ਨੂਹ ਦੇ ਪੁੱਤਰ ਸਨ: ਸ਼ੇਮ, ਹਾਮ ਅਤੇ ਯਾਫ਼ਥ। ਹੜ੍ਹ ਤੋਂ ਮਗਰੋਂ ਇਨ੍ਹਾਂ ਤਿੰਨਾਂ ਆਦਮੀਆਂਂ ਨੇ ਬਹੁਤ ਸਾਰੇ ਪੁੱਤਰਾਂ ਨੂੰ ਜਨਮ ਦਿੱਤਾ। ਸ਼ੇਮ, ਹਾਮ ਅਤੇ ਯਾਫ਼ਥ ਦੇ ਪੁੱਤਰਾਂ ਦੀ ਸੂਚੀ ਇਹ ਹੈ।நோவாவின் குமாரராகிய சேம் காம் யாப்பேத் என்பவர்களின் வம்ச வரலாறு: ஜலப்பிரளயத்துக்குப்பின்பு அவர்களுக்குக் குமாரர் பிறந்தார்கள்.
2 ਯਾਫ਼ਥ ਦੇ ਉੱਤਰਾਧਿਕਾਰੀ ਯਾਫ਼ਥ ਦੇ ਪੁੱਤਰ ਸਨ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮਸੱਕ ਅਤੇ ਤੀਰਾਸ।யாப்பேத்தின் குமாரர், கோமர், மாகோகு, மாதாய், யாவான், தூபால், மேசேக்கு, தீராஸ் என்பவர்கள்.
3 ਗੋਮਰ ਦੇ ਪੁੱਤਰ ਸਨ: ਅਸ਼ਕਨਜ਼, ਰੀਫਤ ਅਤੇ ਤੋਂਗਰਮਾਹ।கோமரின் குமாரர், அஸ்கினாஸ், ரீப்பாத்து, தொகர்மா என்பவர்கள்.
4 ਯਾਵਾਨ ਦੇ ਪੁੱਤਰ ਸਨ: ਅਲੀਸ਼ਾਹ, ਤਰਸ਼ੀਸ, ਕਿੱਤੀਮ ਅਤੇ ਦੋਦਾਨੀਮ।யாவானின் குமாரர், எலீசா, தர்ஷீஸ், கித்தீம், தொதானீம் என்பவர்கள்.
5 ਉਹ ਸਾਰੇ ਲੋਕ ਜਿਹੜੇ ਸਮੁੰਦਰੀ ਤਟ ਦੀ ਜ਼ਮੀਨ ਦੇ ਆਲੇ-ਦੁਆਲੇ ਰਹਿੰਦੇ ਹਨ ਉਹ ਯਾਫ਼ਥ ਦੇ ਇਨ੍ਹਾਂ ਪੁੱਤਰਾਂ ਦੇ ਉੱਤਰਾਧਿਕਾਰੀ ਹੀ ਹਨ। ਹਰ ਪੁੱਤਰ ਦੀ ਖੁਦ ਦੀ ਜ਼ਮੀਨ ਸੀ। ਹਰ ਪਰਿਵਾਰ ਵੱਧ ਕੇ ਅਲੱਗ ਕੌਮ ਬਣ ਗਿਆ। ਹਰੇਕ ਕੌਮ ਦੀ ਆਪਣੀ ਭਾਸ਼ਾ ਸੀ।இவர்களால் ஜாதிகளுடைய தீவுகள், அவனவன் பாஷையின்படியேயும், அவரவர்கள் கோத்திரத்தின்படியேயும், ஜாதியின்படியேயும், வேறு வேறு தேசங்களாய்ப் பகுக்கப்பட்டன.
6 ਹਾਮ ਦੇ ਉੱਤਰਾਧਿਕਾਰੀ ਹਾਮ ਦੇ ਪੁੱਤਰ ਸਨ: ਕੂਸ਼, ਮਿਸਰਇਮ, ਪੂਟ ਅਤੇ ਕਨਾਨ।காமுடைய குமாரர், கூஷ் மிஸ்ராயீம், பூத், கானான் என்பவர்கள்.
7 ਕੂਸ਼ ਦੇ ਪੁੱਤਰ ਸਨ: ਸਬਾ, ਹਵੀਲਾਹ, ਸਬਤਾਹ, ਰਾਮਾਹ ਅਤੇ ਸਬਤਕਾ। ਰਾਮਾਹ ਦੇ ਪੁੱਤਰ ਸਨ: ਸਬਾ ਅਤੇ ਦਦਾਨ।கூஷுடைய குமாரர், சேபா, ஆவிலா, சப்தா, ராமா, சப்திகா என்பவர்கள், ராமாவின் குமாரர், சேபா, திதான் என்பவர்கள்.
8 ਕੂਸ਼ ਦਾ ਵੀ ਇੱਕ ਪੁੱਤਰ ਸੀ ਜਿਸਦਾ ਨਾਮ ਨਿਮਰੋਦ ਸੀ। ਨਿਮਰੋਦ ਤਾਕਤ ਵਿੱਚ ਪਲਿਆ ਅਤੇ ਧਰਤੀ ਤੇ ਇੱਕ ਮਹਾਨ ਯੋਧਾ ਬਣ ਗਿਆ।கூஷ் நிம்ரோதைப் பெற்றான்; இவன் பூமியிலே பராக்கிரமசாலியானான்.
9 ਨਿਮਰੋਦ ਯਹੋਵਾਹ ਦੀ ਨਿਗਾਹ ਵਿੱਚ ਇੱਕ ਮਹਾਨ ਸ਼ਿਕਾਰੀ ਬਣਿਆ। ਇਸੇ ਲਈ ਲੋਕ ਤੁਲਨਾ ਕਰਕੇ ਆਖਦੇ ਹਨ, “ਨਿਮਰੋਦ ਵਾਂਗ, ਜੋ ਯਹੋਵਾਹ ਦੀ ਨਿਗਾਹ ਵਿੱਚ ਇੱਕ ਮਹਾਨ ਸ਼ਿਕਾਰੀ ਸੀ।”இவன் கர்த்தருக்கு முன்பாகப் பலத்த வேட்டைக்காரனாயிருந்தான்; ஆகையால் கர்த்தருக்கு முன்பாகப் பலத்த வேட்டைக்காரனான நிம்ரோதைப் போல என்னும் வழக்கச்சொல் உண்டாயிற்று.
10 ਨਿਮਰੋਦ ਦਾ ਰਾਜ ਬਾਬਲ, ਅਰਕ, ਅੱਕਦ ਅਤੇ ਕਲਨੇਹ ਵਿੱਚੋਂ ਸ਼ੁਰੂ ਹੋਇਆ, ਜੋ ਕਿ ਸ਼ਿਨਾਰ ਦੀ ਧਰਤੀ ਵਿੱਚ ਸਨ।சிநேயார் தேசத்திலுள்ள பாபேல், ஏரேக், அக்காத், கல்னே என்னும் இடங்கள் அவன் ஆண்ட ராஜ்யத்திற்கு ஆதி ஸ்தானங்கள்.
11 ਨਿਮਰੋਦ ਅਸ਼ੂਰ ਵਿੱਚ ਵੀ ਗਿਆ। ਅਸ਼ੂਰ ਵਿੱਚ ਨਿਮਰੋਦ ਨੇ ਨੀਨਵਾਹ, ਰਹੋਬੋਥਈਰ, ਕਾਲਹ ਅਤੇஅந்தத் தேசத்திலிருந்து அசூர் புறப்பட்டுப்போய், நினிவேயையும், ரெகோபோத் பட்டணத்தையும், காலாகையும்,
12 ਰਸਨ ਦੀ ਉਸਾਰੀ ਕੀਤੀ। (ਰਸਨ ਨੀਨਵਾਹ ਅਤੇ ਕਾਲਹ ਦੇ ਵਿੱਚਕਾਰ ਇੱਕ ਵੱਡਾ ਸ਼ਹਿਰ ਹੈ।)நினிவேக்கும் காலாகுக்கும் நடுவாக ரெசேனையும் கட்டினான்; இது பெரிய பட்டணம்.
13 ਮਿਸ਼ਰਇਮ (ਮਿਸਰ) ਲੂਦੀ, ਅਨਾਮੀ, ਲਹਾਬੀ, ਨਫ਼ਤੂਹੀ,மிஸ்ராயீம், லூதீமையும் அனாமீமையும், லெகாபீமையும், நப்தூகீமையும்,
14 ਪਤਰੂਸੀ, ਕੁਸਲੂਹੀ ਅਤੇ ਕਫ਼ਤੋਂਰੀ ਦੇ ਲੋਕਾਂ ਦਾ ਪਿਤਾਮਾ ਸੀ। (ਫ਼ਿਲਸਤੀ ਲੋਕ ਕੁਸਲੂਹੀ ਤੋਂ ਆਏ ਸਨ।)பத்ரூசீமையும், பெலிஸ்தரின் சந்ததிக்குத் தலைவனாகிய கஸ்லூகீமையும், கப்தோரீமையும் பெற்றான்.
15 ਕਨਾਨ, ਸੀਦੋਨ ਦਾ ਪਿਤਾ ਸੀ। ਸੀਦੋਨ, ਕਨਾਨ ਦਾ ਪਹਿਲੋਠਾ ਪੁੱਤਰ ਸੀ। ਕਨਾਨ ਹਿੱਤੀ ਲੋਕਾਂ ਹੇਥ, ਜਿਨ੍ਹਾਂ ਦਾ ਦਾ ਪਿਤਾ ਸੀ।கானான் தன் மூத்த மகனாகிய சீதோனையும், கேத்தையும்,
16 ਅਤੇ ਕਨਾਨ ਯਬੂਸੀ ਲੋਕਾਂ, ਅਮੋਰੀ ਲੋਕਾਂ, ਗਿਰਗਾਸ਼ੀ ਲੋਕਾਂ,எபூசியரையும், எமோரியரையும், கிர்காசியரையும்,
17 ਹਿੱਵੀ ਲੋਕਾਂ, ਅਰਕੀ ਲੋਕਾਂ, ਸੀਨੀ ਲੋਕਾਂ,ஏவியரையும், அர்கீயரையும், சீநியரையும்,
18 ਅਰਵਾਦੀ ਲੋਕਾਂ, ਸਮਾਰੀ ਲੋਕਾਂ ਅਤੇ ਹਮਾਤੀ ਦੇ ਲੋਕਾਂ ਦਾ ਪਿਤਾਮਾ ਵੀ ਸੀ। ਕਨਾਨ ਦੇ ਪਰਿਵਾਰ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਵਿੱਚ ਫ਼ੈਲ ਗਏ।அர்வாதியரையும், செமாரியரையும், காமாத்தியரையும், பெற்றான்; பின்பு கானானியரின் வம்சத்தார் எங்கும் பரவினார்கள்.
19 ਕਨਾਨ ਦੇ ਲੋਕਾਂ ਦੀ ਧਰਤੀ ਉੱਤਰ ਵਿੱਚ ਸੀਦੋਨ ਤੋਂ ਲੈ ਕੇ ਦੱਖਣ ਵੱਲ ਗਰਾਰ ਤੱਕ, ਪੱਛਮ ਵਿੱਚ ਅੱਜ਼ਹ ਤੋਂ ਲੈ ਕੇ, ਪੂਰਬ ਵੱਲ ਸਦੂਮ ਅਤੇ ਅਮੂਰਾਹ ਤੱਕ, ਅਦਮਾਹ ਅਤੇ ਸਬੋਈਮ ਤੋਂ ਲੈ ਕੇ ਲਾਸ਼ਾ ਤੱਕ ਸੀ।கானானியரின் எல்லை, சீதோன்முதல் கேரார் வழியாய்க் காசாமட்டுக்கும், அது முதல் சோதோம், கொமோரா, அத்மா, செபோயிம் வழியாய் லாசாமட்டுக்கும் இருந்தது.
20 ਇਹ ਸਮੂਹ ਲੋਕ ਹਾਮ ਦੇ ਉੱਤਰਾਧਿਕਾਰੀ ਸਨ। ਇਨ੍ਹਾਂ ਸਮੂਹ ਪਰਿਵਾਰਾਂ ਦੀਆਂ ਆਪਣੀਆਂ ਭਾਸ਼ਾਵਾਂ ਸਨ। ਉਹ ਵੱਖਰੀਆਂ-ਵੱਖਰੀਆਂ ਕੌਮਾਂ ਬਣ ਗਏ।இவர்கள் தங்கள் தேசங்களிலும், தங்கள் ஜாதிகளிலுமுள்ள தங்கள் வம்சங்களின்படியேயும், தங்கள் பாஷைகளின்படியேயும், காமுடைய சந்ததியார்.
21 ਸ਼ੇਮ ਦੇ ਉੱਤਰਾਧਿਕਾਰੀ ਸ਼ੇਮ ਯਾਫ਼ਥ ਦਾ ਵੱਡਾ ਭਰਾ ਸੀ। ਸ਼ੇਮ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਏਬਰ ਸੀ, ਸਮੂਹ ਇਬਰਾਨੀ ਲੋਕਾਂ ਦਾ ਪਿਤਾਮਾ।சேமுக்கும் பிள்ளைகள் பிறந்தார்கள்; அவன் ஏபேருடைய சந்ததியார் எல்லாருக்கும் தகப்பனும், மூத்தவனாகிய யாப்பேத்துக்குத் தம்பியுமாய் இருந்தான்.
22 ਸ਼ੇਮ ਦੇ ਪੁੱਤਰ ਸਨ ਏਲਾਮ, ਅਸ਼ੂਰ, ਅਰਪਕਸ਼ਦ, ਲੂਦ ਅਤੇ ਅਰਾਮ।சேமுடைய குமாரர், ஏலாம், அசூர், அர்பக்சாத், லூத், ஆராம் என்பவர்கள்.
23 ਅਰਾਮ ਦੇ ਪੁੱਤਰ ਸਨ ਊਸ, ਹੂਲ ਗਥਰ ਅਤੇ ਮਸ਼।ஆராமுடைய குமாரர், ஊத்ஸ், கூல், கேத்தெர், மாஸ் என்பவர்கள்.
24 ਅਰਪਕਸ਼ਦ ਸ਼ਾਲਹ ਦਾ ਪਿਤਾ ਸੀ। ਸ਼ਾਲਹ ਏਬਰ ਦਾ ਪਿਤਾ ਸੀ।அர்பக்சாத் சாலாவைப்பெற்றான்; சாலா எபேரைப்பெற்றான்.
25 ਏਬਰ ਦੋ ਪੁੱਤਰਾਂ ਦਾ ਪਿਤਾ ਸੀ। ਇੱਕ ਪੁੱਤਰ ਦਾ ਨਾਮ ਪਲਗ ਸੀ। ਉਸ ਨੂੰ ਇਹ ਨਾਮ ਇਸ ਲਈ ਦਿੱਤਾ ਗਿਆ ਸੀ ਕਿਉਂਕਿ ਧਰਤੀ ਉਸ ਦੇ ਜੀਵਨ ਕਾਲ ਦੌਰਾਨ ਵੰਡੀ ਗਈ ਸੀ। ਦੂਸਰੇ ਪੁੱਤਰ ਦਾ ਨਾਮ ਸੀ ਯਾਕਟਾਨ।ஏபேருக்கு இரண்டு குமாரர் பிறந்தார்கள்; ஒருவனுக்குப் பேலேகு என்று பேர்; ஏனெனில் அவனுடைய நாட்களில் பூமி பகுக்கப்பட்டது; அவனுடைய சகோதரன் பேர் யொக்தான்.
26 ਯਾਕਟਾਨ ਅਲਮੋਦਾਦ, ਸ਼ਾਲਫ਼, ਹਸਰਮਾਵਤ, ਯਰਾਹ,யொக்தான் அல்மோதாதையும், சாலேப்பையும், அசர்மாவேத்தையும், யேராகையும்,
27 ਹਦੋਰਾਮ, ਊਜ਼ਾਲ, ਦਿਕਲਾਹ,அதோராமையும், ஊசாலையும், திக்லாவையும்,
28 ਓਬਾਲ, ਅਬੀਮਾਏਲ, ਸ਼ਬਾ,ஓபாலையும், அபிமாவேலையும், சேபாவையும்,
29 ਓਫ਼ਿਰ, ਹਵੀਲਾਹ ਅਤੇ ਯੋਬਾਬ ਦਾ ਪਿਤਾ ਸੀ। ਇਹ ਸਾਰੇ ਲੋਕ ਯਾਕਟਾਨ ਦੇ ਪੁੱਤਰ ਸਨ।ஓப்பீரையும், ஆவிலாவையும், யோபாபையும் பெற்றான்; இவர்கள் அனைவரும் யொக்தானுடைய குமாரர்.
30 ਇਹ ਲੋਕ ਮੇਸ਼ਾ ਅਤੇ ਪੂਰਬ ਦੇ ਪਹਾੜੀ ਪ੍ਰਦੇਸ਼ ਦੇ ਇਲਾਕੇ ਵਿੱਚ ਰਹਿੰਦੇ ਸਨ। ਮੇਸ਼ਾ ਸਫ਼ਾਰ ਦੇ ਦੇਸ਼ ਵੱਲ ਸੀ।இவர்களுடைய குடியிருப்பு மேசா துவக்கி, கிழக்கேயுள்ள மலையாகிய செப்பாருக்குப் போகிற வழிமட்டும் இருந்தது.
31 ਉਹ ਲੋਕ ਸ਼ੇਮ ਦੇ ਪਰਿਵਾਰ ਵਿੱਚੋਂ ਹਨ। ਉਨ੍ਹਾਂ ਦੀ ਵੰਡ ਪਰਿਵਾਰਾਂ, ਭਾਸ਼ਾਵਾਂ, ਦੇਸ਼ਾਂ ਅਤੇ ਕੌਮਾਂ ਅਨੁਸਾਰ ਕੀਤੀ ਗਈ ਹੈ।இவர்களே தங்கள் தேசங்களிலும், தங்கள் ஜாதிகளிலுமுள்ள தங்கள் வம்சங்களின்படியேயும், தங்கள் பாஷைகளின்படியேயும் சேமுடைய சந்ததியார்.
32 ਇਹ ਨੂਹ ਦੇ ਪੁੱਤਰਾਂ ਦੇ ਪਰਿਵਾਰ ਹਨ। ਉਹ ਆਪਣੀਆਂ ਜਾਤਾਂ ਅਨੁਸਾਰ ਸ਼ਾਮਿਲ ਕੀਤੇ ਗਏ ਸਨ। ਉਨ੍ਹਾਂ ਤੋਂ ਕੌਮਾਂ ਹੜ੍ਹ ਤੋਂ ਬਾਦ ਸਾਰੀ ਧਰਤੀ ਉੱਤੇ ਫ਼ੈਲ ਗਈਆਂ।தங்கள் ஜாதிகளிலுள்ள தங்களுடைய சந்ததிகளின்படியே நோவாவுடைய குமாரரின் வம்சங்கள் இவைகளே; ஜலப்பிரளயத்துக்குப் பின்பு இவர்களால் பூமியிலே ஜாதிகள் பிரிந்தன.
Tamil Bible