Genesis 12 - PUNJABI (Tamil)

1 ਪਰਮੇਸ਼ੁਰ ਦਾ ਅਬਰਾਮ ਨੂੰ ਸੱਦਾ ਯਹੋਵਾਹ ਨੇ ਅਬਰਾਮ ਨੂੰ ਆਖਿਆ, “ਆਪਣਾ ਦੇਸ਼ ਅਤੇ ਆਪਣੇ ਲੋਕਾਂ ਨੂੰ ਛੱਡ ਦੇ। ਆਪਣੇ ਪਿਤਾ ਦਾ ਟੱਬਰ ਛੱਡ ਦੇ, ਅਤੇ ਉਸ ਧਰਤੀ ਤੇ ਜਾਹ ਜਿਹੜੀ ਮੈਂ ਤੈਨੂੰ ਦਿਖਾਵਾਂਗਾ।கர்த்தர் ஆபிராமை நோக்கி: நீ உன் தேசத்தையும், உன் இனத்தையும், உன் தகப்பனுடைய வீட்டையும் விட்டுப் புறப்பட்டு, நான் உனக்குக் காண்பிக்கும் தேசத்துக்குப் போ.

2 ਮੈਂ ਤੇਰੇ ਵਿੱਚੋਂ ਇੱਕ ਮਹਾਨ ਕੌਮ ਉਸਾਰਾਂਗਾ। ਮੈਂ ਤੈਨੂੰ ਅਸੀਸ ਦੇਵਾਂਗਾ ਅਤੇ ਤੇਰਾ ਨਾਮ ਮਸ਼ਹੂਰ ਕਰ ਦਿਆਂਗਾ। ਲੋਕੀਂ ਤੇਰਾ ਨਾਮ ਹੋਰਨਾਂ ਲੋਕਾਂ ਨੂੰ ਅਸੀਸ ਦੇਣ ਲਈ ਵਰਤਣਗੇ।நான் உன்னைப் பெரிய ஜாதியாக்கி, உன்னை ஆசீர்வதித்து, உன் பேரைப் பெருமைப்படுத்துவேன்; நீ ஆசீர்வாதமாய் இருப்பாய்.

3 ਮੈਂ ਉਨ੍ਹਾਂ ਲੋਕਾਂ ਨੂੰ ਅਸੀਸ ਦੇਵਾਂਗਾ ਜਿਹੜੇ ਤੈਨੂੰ ਅਸੀਸ ਦੇਣਗੇ, ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਰਾਪ ਦੇਵਾਂਗਾ ਜਿਹੜੇ ਤੈਨੂੰ ਸਰਾਪ ਦੇਣਗੇ। ਮੈਂ ਧਰਤੀ ਦੇ ਸਮੂਹ ਲੋਕਾਂ ਨੂੰ ਅਸੀਸ ਦੇਣ ਲਈ ਤੇਰੇ ਨਾਮ ਦੀ ਵਰਤੋਂ ਕਰਾਂਗਾ।”உன்னை ஆசீர்வதிக்கிறவர்களை ஆசீர்வதிப்பேன், உன்னைச் சபிக்கிறவனைச் சபிப்பேன்; பூமியிலுள்ள வம்சங்களெல்லாம் உனக்குள் ஆசீர்வதிக்கப்படும் என்றார்.

4 ਅਬਰਾਮ ਕਨਾਨ ਜਾਂਦਾ ਹੈ ਇਸ ਲਈ ਅਬਰਾਮ ਨੇ ਹਾਰਾਨ ਛੱਡ ਦਿੱਤਾ ਜਿਵੇਂ ਕਿ ਯਹੋਵਾਹ ਨੇ ਆਖਿਆ ਸੀ। ਅਤੇ ਲੂਤ ਉਸ ਦੇ ਨਾਲ ਚੱਲਾ ਗਿਆ। ਅਬਰਾਮ 75 ਵਰ੍ਹਿਆਂ ਦਾ ਸੀ, ਜਦੋਂ ਉਸ ਨੇ ਹਾਰਾਨ ਛੱਡਿਆ।கர்த்தர் ஆபிராமுக்குச் சொன்னபடியே அவன் புறப்பட்டுப் போனான்; லோத்தும் அவனோடேகூடப் போனான். ஆபிராம் ஆரானைவிட்டுப் புறப்பட்டபோது, எழுபத்தைந்து வயதுள்ளவனாயிருந்தான்.

5 ਅਬਰਾਮ ਨੇ ਆਪਣੇ ਨਾਲ ਆਪਣੀ ਪਤਨੀ ਸਾਰਈ, ਆਪਣੇ ਭਤੀਜੇ ਲੂਤ, ਸਾਰੇ ਗੁਲਾਮਾਂ ਅਤੇ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਲੈ ਲਿਆ ਜਿਹੜੀਆਂ ਉਸ ਨੇ ਹਾਰਾਨ ਵਿੱਚ ਹਾਸਿਲ ਕੀਤੀਆਂ ਸਨ। ਫ਼ੇਰ ਅਬਰਾਮ ਅਤੇ ਉਸਦਾ ਸਮੂਹ ਕਨਾਨ ਦੀ ਧਰਤੀ ਵੱਲ ਤੁਰ ਪਿਆ।ஆபிராம் தன் மனைவியாகிய சாராயையும், தன் சகோதரனுடைய குமாரனாகிய லோத்தையும், தாங்கள் சம்பாதித்திருந்த தங்கள் சம்பத்தெல்லாவற்றையும், ஆரானிலே சவதரித்த ஜனங்களையும் கூட்டிக்கொண்டு, அவர்கள் கானான் தேசத்துக்குப் புறப்பட்டுப்போய், கானான் தேசத்திலே சேர்ந்தார்கள்.

6 ਅਬਰਾਮ ਕਨਾਨ ਦੀ ਧਰਤੀ ਵਿੱਚੋਂ ਲੰਘਦਾ ਹੋਇਆ ਸ਼ਕਮ ਦੇ ਸ਼ਹਿਰ ਤੀਕ ਚੱਲਿਆ ਗਿਆ ਅਤੇ ਫ਼ੇਰ ਮੋਹਰ ਵਿਖੇ ਵੱਡੇ ਰੁੱਖ ਕੋਲ ਚੱਲਾ ਗਿਆ। ਉਸ ਸਮੇਂ ਉਸ ਸਥਾਨ ਉੱਤੇ ਕਨਾਨੀ ਲੋਕ ਰਹਿੰਦੇ ਸਨ।ஆபிராம் அந்தத் தேசத்தில் சுற்றித் திரிந்து சீகேம் என்னும் இடத்துக்குச் சமீபமான மோரே என்னும் சமபூமிமட்டும் வந்தான்; அக்காலத்திலே கானானியர் அத்தேசத்தில் இருந்தார்கள்.

7 ਯਹੋਵਾਹ ਨੇ ਅਬਰਾਮ ਨੂੰ ਦੀਦਾਰ ਦਿੱਤਾ। ਯਹੋਵਾਹ ਨੇ ਆਖਿਆ, “ਮੈਂ ਇਹ ਧਰਤੀ ਤੇਰੇ ਉੱਤਰਾਧਿਕਾਰੀ ਨੂੰ ਦੇਵਾਂਗਾ।” ਯਹੋਵਾਹ ਨੇ ਉਸ ਥਾਂ ਉੱਤੇ ਅਬਰਾਮ ਨੂੰ ਦੀਦਾਰ ਦਿੱਤਾ। ਇਸ ਲਈ ਅਬਰਾਮ ਨੇ ਉੱਥੇ ਯਹੋਵਾਹ ਦੀ ਉਪਾਸਨਾ ਲਈ ਜਗਵੇਦੀ ਬਣਾਈ।கர்த்தர் ஆபிராமுக்குத் தரிசனமாகி: உன் சந்ததிக்கு இந்தத் தேசத்தைக் கொடுப்பேன் என்றார். அப்பொழுது அவன் தனக்குத் தரிசனமான கர்த்தருக்கு அங்கே ஒரு பலிபீடத்தைக் கட்டினான்.

8 ਫ਼ੇਰ ਅਬਰਾਮ ਉਹ ਥਾਂ ਛੱਡ ਕੇ ਬੈਤਏਲ ਦੇ ਪੂਰਬ ਵੱਲ ਪਹਾੜੀਆਂ ਨੂੰ ਚੱਲਾ ਗਿਆ। ਅਬਰਾਮ ਨੇ ਓੱਥੇ ਆਪਣਾ ਤੰਬੂ ਲਾ ਲਿਆ। ਬੈਤਏਲ ਪੱਛਮ ਵੱਲ ਅਤੇ ਆਈ ਪੂਰਬ ਵੱਲ ਸੀ। ਉਸ ਥਾਵੇਂ, ਅਬਰਾਮ ਨੇ ਯਹੋਵਾਹ ਲਈ ਇੱਕ ਹੋਰ ਜਗਵੇਦੀ ਬਣਾਈ ਅਤੇ ਅਬਰਾਮ ਨੇ ਉੱਥੇ ਯਹੋਵਾਹ ਦੀ ਉਪਾਸਨਾ ਕੀਤੀ।பின்பு அவன் அவ்விடம் விட்டுப் பெயர்ந்து, பெத்தேலுக்குக் கிழக்கே இருக்கும் மலைக்குப் போய், பெத்தேல் தனக்கு மேற்காகவும் ஆயீ கிழக்காகவும் இருக்கக் கூடாரம் போட்டு, அங்கே கர்த்தருக்கு ஒரு பலிபீடத்தைக் கட்டி, கர்த்தருடைய நாமத்தைத் தொழுதுகொண்டான்.

9 ਇਸਤੋਂ ਮਗਰੋਂ, ਅਬਰਾਮ ਇੱਕ ਵਾਰੀ ਫ਼ੇਰ ਆਪਣੇ ਸਫ਼ਰ ਤੇ ਨਿਕਲ ਪਿਆ। ਉਹ ਨੇਜੇਵ ਵੱਲ ਚੱਲਾ ਗਿਆ।அதின்பின் ஆபிராம் புறப்பட்டு, தெற்கே பிரயாணம்பண்ணிக்கொண்டு போனான்.

10 ਅਬਰਾਮ ਮਿਸਰ ਵਿੱਚ ਇਸ ਸਮੇਂ ਦੌਰਾਨ ਧਰਤੀ ਬਹੁਤ ਖੁਸ਼ਕ ਸੀ। ਬਾਰਿਸ਼ ਨਹੀਂ ਸੀ ਹੋਈ ਅਤੇ ਭੋਜਨ ਉਗਾਇਆ ਨਹੀਂ ਸੀ ਜਾ ਸੱਕਦਾ। ਇਸ ਲਈ ਅਬਰਾਮ ਮਿਸਰ ਵਿੱਚ ਰਹਿਣ ਲਈ ਚੱਲਾ ਗਿਆ।அத்தேசத்திலே பஞ்சம் உண்டாயிற்று; தேசத்திலே பஞ்சம் கொடிதாயிருந்தபடியால், ஆபிராம் எகிப்து தேசத்திலே தங்கும்படி அவ்விடத்துக்குப் போனான்.

11 ਅਬਰਾਮ ਨੇ ਦੇਖਿਆ ਕਿ ਉਸਦੀ ਪਤਨੀ ਸਾਰਈ ਕਿੰਨੀ ਖੂਬਸੂਰਤ ਸੀ। ਇਸ ਲਈ ਮਿਸਰ ਪਹੁੰਚਣ ਤੋਂ ਰਤਾ ਕੁ ਪਹਿਲਾਂ ਅਬਰਾਮ ਨੇ ਸਾਰਈ ਨੂੰ ਆਖਿਆ, “ਮੈਂ ਜਾਣਦਾ ਹਾਂ ਕਿ ਤੂੰ ਬਹੁਤ ਖੂਬਸੂਰਤ ਔਰਤ ਹੈਂ।அவன் எகிப்துக்குச் சமீபமாய் வந்தபோது, தன் மனைவி சாராயைப் பார்த்து: நீ பார்வைக்கு அழகுள்ள ஸ்திரீ என்று அறிவேன்.

12 ਮਿਸਰ ਦੇ ਆਦਮੀ ਤੈਨੂੰ ਦੇਖਣਗੇ। ਉਹ ਆਖਣਗੇ, ‘ਇਹ ਔਰਤ ਇਸਦੀ ਪਤਨੀ ਹੈ।’ ਫ਼ੇਰ ਉਹ ਮੈਨੂੰ ਮਾਰ ਦੇਣਗੇ ਅਤੇ ਤੈਨੂੰ ਜਿਉਂਦੀ ਰਹਿਣ ਦੇਣਗੇ।எகிப்தியர் உன்னைக் காணும்போது, இவள் அவனுடைய மனைவி என்று சொல்லி, என்னைக் கொன்றுபோட்டு, உன்னை உயிரோடே வைப்பார்கள்.

13 ਇਸ ਲਈ ਲੋਕਾਂ ਨੂੰ ਇਹ ਆਖੀਂ ਕਿ ਤੂੰ ਮੇਰੀ ਭੈਣ ਹੈਂ। ਫ਼ੇਰ ਉਹ ਮੈਂਨੂੰ ਨਹੀਂ ਮਾਰਨਗੇ। ਉਹ ਇਹ ਸੋਚਣਗੇ ਕਿ ਮੈਂ ਤੇਰਾ ਭਰਾ ਹਾਂ, ਅਤੇ ਉਹ ਮੇਰੇ ਨਾਲ ਚੰਗਾ ਸਲੂਕ ਕਰਨਗੇ। ਇਸ ਤਰ੍ਹਾਂ ਕਰਨ ਨਾਲ ਤੂੰ ਮੇਰੀ ਜ਼ਿੰਦਗੀ ਬਚਾ ਸੱਕੇਂਗੀ।”ஆகையால், உன்னிமித்தம் எனக்கு நன்மை உண்டாகும்படிக்கும், உன்னாலே என் உயிர் பிழைக்கும்படிக்கும், நீ உன்னை என் சகோதரி என்று சொல் என்றான்.

14 ਇਸ ਲਈ ਅਬਰਾਮ ਮਿਸਰ ਵਿੱਚ ਚੱਲਾ ਗਿਆ। ਮਿਸਰ ਦੇ ਲੋਕਾਂ ਨੇ ਦੇਖਿਆ ਕਿ ਸਾਰਈ ਬਹੁਤ ਖੂਬਸੂਰਤ ਔਰਤ ਸੀ।ஆபிராம் எகிப்திலே வந்தபோது, எகிப்தியர் அந்த ஸ்திரீயை மிகுந்த அழகுள்ளவளென்று கண்டார்கள்.

15 ਕੁਝ ਮਿਸਰੀ ਆਗੂਆਂ ਨੇ ਵੀ ਉਸ ਨੂੰ ਦੇਖ ਲਿਆ। ਉਨ੍ਹਾਂ ਨੇ ਫਿਰਊਨ ਨੂੰ ਆਖਿਆ ਕਿ ਉਹ ਬਹੁਤ ਖੂਬਸੂਰਤ ਔਰਤ ਸੀ। ਉਹ ਆਗੂ ਸਾਰਈ ਨੂੰ ਫਿਰਊਨ ਦੇ ਘਰ ਲੈ ਗਏ।பார்வோனுடைய பிரபுக்களும் அவளைக் கண்டு, பார்வோனுக்கு முன்பாக அவளைப் புகழ்ந்தார்கள். அப்பொழுது அந்த ஸ்திரீ பார்வோனுடைய அரமனைக்குக் கொண்டுபோகப்பட்டாள்.

16 ਫਿਰਊਨ ਅਬਰਾਮ ਤੇ ਦਯਾਲੂ ਸੀ ਕਿਉਂ ਕਿ ਉਸਦਾ ਖਿਆਲ ਸੀ ਕਿ ਅਬਰਾਮ ਸਾਰਈ ਦਾ ਭਰਾ ਸੀ। ਫਿਰਊਨ ਨੇ ਅਬਰਾਮ ਨੂੰ ਭੇਡਾਂ, ਡੰਗਰ ਅਤੇ ਖੋਤੇ ਦਿੱਤੇ। ਅਬਰਾਮ ਨੂੰ ਦਾਸ, ਦਾਸੀਆਂ ਅਤੇ ਊਠ ਵੀ ਮਿਲੇ।அவள் நிமித்தம் அவன் ஆபிராமுக்குத் தயைபாராட்டினான்; அவனுக்கு ஆடுமாடுகளும், கழுதைகளும், வேலைக்காரரும், வேலைக்காரிகளும், கோளிகைக் கழுதைகளும், ஒட்டகங்களும் கிடைத்தது.

17 ਫਿਰਊਨ ਨੇ ਅਬਰਾਮ ਦੀ ਪਤਨੀ ਨੂੰ ਹਾਸਿਲ ਕਰ ਲਿਆ। ਇਸ ਲਈ ਯਹੋਵਾਹ ਨੇ ਫਿਰਊਨ ਅਤੇ ਉਸ ਦੇ ਘਰ ਦੇ ਸਾਰੇ ਲੋਕਾਂ ਵੱਲ ਬਹੁਤ ਬੁਰੀਆਂ ਬਿਮਾਰੀਆਂ ਭੇਜੀਆਂ।ஆபிராமுடைய மனைவியாகிய சாராயின் நிமித்தம் கர்த்தர் பார்வோனையும், அவன் வீட்டாரையும் மகா வாதைகளால் வாதித்தார்.

18 ਇਸ ਲਈ ਫਿਰਊਨ ਨੇ ਅਬਰਾਮ ਨੂੰ ਬੁਲਾਇਆ। ਫਿਰਊਨ ਨੇ ਆਖਿਆ, “ਤੂੰ ਮੇਰੇ ਨਾਲ ਬਹੁਤ ਬੁਰਾ ਸਲੂਕ ਕੀਤਾ ਹੈ!। ਤੂੰ ਮੈਨੂੰ ਇਹ ਨਹੀਂ ਦੱਸਿਆ ਕਿ ਸਾਰਈ ਤੇਰੀ ਪਤਨੀ ਸੀ! ਕਿਉਂ?அப்பொழுது பார்வோன் ஆபிராமை அழைத்து: நீ எனக்கு ஏன் இப்படிச் செய்தாய்? இவள் உன் மனைவி என்று நீ எனக்கு அறிவியாமற் போனதென்ன?

19 ਤੂੰ ਤਾਂ ਆਖਿਆ ਸੀ, ‘ਇਹ ਮੇਰੀ ਭੈਣ ਹੈ।’ ਤੂੰ ਇਹ ਗੱਲ ਕਿਉਂ ਆਖੀ? ਮੈਂ ਉਸ ਨੂੰ ਇਸ ਲਈ ਹਾਸਿਲ ਕੀਤਾ ਤਾਂ ਜੋ ਮੇਰੀ ਪਤਨੀ ਬਣ ਸੱਕੇ। ਪਰ ਹੁਣ ਮੈਂ ਤੈਨੂੰ ਤੇਰੀ ਪਤਨੀ ਵਾਪਸ ਦਿੰਦਾ ਹਾਂ। ਇਸ ਨੂੰ ਲੈ ਕੇ ਚੱਲਾ ਜਾਹ!”இவளை உன் சகோதரி என்று நீ சொல்லவேண்டுவது என்ன? இவளை நான் எனக்கு மனைவியாகக்கொண்டிருப்பேனே; இதோ உன் மனைவி; இவளை அழைத்துக்கொண்டுபோ என்று சொன்னான்.

20 ਫ਼ੇਰ ਫਿਰਊਨ ਨੇ ਆਪਣੇ ਆਦਮੀਆਂਂ ਨੂੰ ਹੁਕਮ ਦਿੱਤਾ ਕਿ ਅਬਰਾਮ ਨੂੰ ਮਿਸਰ ਵਿੱਚੋਂ ਬਾਹਰ ਕੱਢ ਦੇਣ ਇਸ ਲਈ ਅਬਰਾਮ ਅਤੇ ਉਸਦੀ ਪਤਨੀ ਉਸ ਥਾਂ ਤੋਂ ਚੱਲੇ ਗਏ। ਅਤੇ ਉਹ ਆਪਣੇ ਨਾਲ ਆਪਣੀਆਂ ਚੀਜ਼ਾਂ ਵੀ ਲੈ ਗਏ।பார்வோன் அவனைக்குறித்துத் தன் மனுஷருக்குக் கட்டளை கொடுத்தான்; அவர்கள் அவனையும், அவன் மனைவியையும் அவனுக்கு உண்டான எல்லாவற்றையும் அனுப்பிவிட்டார்கள்.

Tamil Bible