Genesis 18 - PUNJABI (Tamil)

1 ਤਿੰਨ ਮਹਿਮਾਨ ਬਾਦ ਵਿੱਚ, ਯਹੋਵਾਹ ਨੇ ਫ਼ੇਰ ਅਬਰਾਹਾਮ ਨੂੰ ਦਰਸ਼ਨ ਦਿੱਤਾ। ਅਬਰਾਹਾਮ ਮਮਰੇ ਦੇ ਬਲੂਤ ਦੇ ਰੁੱਖਾਂ ਨੇੜੇ ਰਹਿ ਰਿਹਾ ਸੀ। ਇੱਕ ਦਿਨ, ਸਖ਼ਤ ਗਰਮੀ ਵੇਲੇ, ਅਬਰਾਹਾਮ ਆਪਣੇ ਤੰਬੂ ਦੇ ਦਰਵਾਜ਼ੇ ਉੱਤੇ ਬੈਠਾ ਹੋਇਆ ਸੀ।பின்பு, கர்த்தர் மம்ரேயின் சமபூமியிலே அவனுக்குத் தரிசனமானார். அவன் பகலின் உஷ்ணவேளையில் கூடாரவாசலிலே உட்கார்ந்திருந்து,

2 ਅਬਰਾਹਾਮ ਨੇ ਉੱਪਰ ਵੱਲ ਤੱਕਿਆ ਅਤੇ ਤਿੰਨ ਆਦਮੀਆਂ ਨੂੰ ਆਪਣੇ ਸਾਹਮਣੇ ਖਲੋਤਿਆਂ ਦੇਖਿਆ। ਜਦੋਂ ਉਸ ਨੇ ਉਨ੍ਹਾਂ ਨੂੰ ਦੇਖਿਆ, ਉਹ ਉਨ੍ਹਾਂ ਵੱਲ ਦੌੜਿਆ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਝੁਕ ਕੇ ਸਨਮਾਨ ਦਿੱਤਾ।தன் கண்களை ஏறெடுத்துப் பார்க்கும்போது, இதோ, மூன்று புருஷர் அவனுக்கு எதிரே நின்றார்கள்; அவர்களைக் கண்டவுடனே, அவன் கூடாரவாசலிலிருந்து அவர்களுக்கு எதிர் கொண்டு ஓடித் தரை மட்டும் குனிந்து;

3 ਅਬਰਾਹਾਮ ਨੇ ਆਖਿਆ, “ਸ਼੍ਰੀਮਾਨ ਜੀਓ, ਕੁਝ ਸਮਾਂ ਮੇਰੇ ਨਾਲ, ਆਪਣੇ ਨੌਕਰ, ਨਾਲ ਠਹਿਰੋ।ஆண்டவரே, உம்முடைய கண்களில் எனக்குக் கிருபை கிடைத்ததானால், நீர் உமது அடியேனைவிட்டுக் கடந்து போகவேண்டாம்.

4 ਮੈਂ ਤੁਹਾਡੇ ਚਰਨ ਧੋਣ ਲਈ ਕੁਝ ਪਾਣੀ ਲਿਆਉਂਦਾ ਹਾਂ। ਤੁਸੀਂ ਰੁੱਖਾਂ ਹੇਠਾਂ ਆਰਾਮ ਕਰ ਸੱਕਦੇ ਹੋਂ।கொஞ்சம் தண்ணீர் கொண்டு வரட்டும், உங்கள் கால்களைக் கழுவி, மரத்தடியில் சாய்ந்துகொண்டிருங்கள்.

5 ਮੈਂ ਤੁਹਾਡੇ ਲਈ ਕੁਝ ਭੋਜਨ ਲਿਆਉਂਦਾ ਹਾਂ ਅਤੇ ਤੁਸੀਂ ਰੱਜ ਕੇ ਛਕੋ। ਫ਼ੇਰ ਤੁਸੀਂ ਆਪਣਾ ਸਫ਼ਰ ਜਾਰੀ ਰੱਖ ਸੱਕਦੇ ਹੋਂ।” ਤਿੰਨਾਂ ਆਦਮੀਆਂ ਨੇ ਆਖਿਆ, “ਚੰਗੀ ਗੱਲ ਹੈ। ਅਸੀਂ ਓਵੇਂ ਹੀ ਕਰਾਂਗੇ ਜਿਵੇਂ ਤੂੰ ਆਖਦਾ ਹੈਂ।”நீங்கள் உங்கள் இருதயங்களைத் திடப்படுத்தக் கொஞ்சம் அப்பம் கொண்டுவருகிறேன்; அப்புறம் நீங்கள் உங்கள் வழியே போகலாம்; இதற்காகவே அடியேன் இடம்வரைக்கும் வந்தீர்கள் என்றான். அதற்கு அவர்கள்: நீ சொன்னபடி செய் என்றார்கள்.

6 ਅਬਰਾਹਾਮ ਭੱਜ ਕੇ ਤੰਬੂ ਵੱਲ ਗਿਆ। ਅਬਰਾਹਾਮ ਨੇ ਸਾਰਾਹ ਨੂੰ ਆਖਿਆ, “ਛੇਤੀ ਨਾਲ ਤਿੰਨ ਆਦਮੀਆਂ ਲਈ ਚੋਖਾ ਸਾਰਾ ਆਟਾ ਗੁੰਨ੍ਹ ਅਤੇ ਤਿੰਨ ਰੋਟੀਆਂ ਪਕਾ।”அப்பொழுது ஆபிரகாம் தீவிரமாய்க் கூடாரத்தில் சாராளிடத்திற்குப் போய்: நீ சீக்கிரமாய் மூன்றுபடி மெல்லிய மாவு எடுத்துப் பிசைந்து, அப்பம் சுடு என்றான்.

7 ਫ਼ੇਰ ਅਬਰਾਹਾਮ ਆਪਣੇ ਪਸ਼ੂਆਂ ਵੱਲ ਦੌੜਿਆ। ਅਬਰਾਹਾਮ ਨੇ ਆਪਣਾ ਸਭ ਤੋਂ ਚੰਗਾ ਵੱਛਾ ਲਿਆ। ਅਬਰਾਹਾਮ ਨੇ ਵੱਛਾ ਨੌਕਰ ਨੂੰ ਦੇ ਦਿੱਤਾ। ਅਬਰਾਹਾਮ ਨੇ ਨੌਕਰ ਨੂੰ ਆਖਿਆ ਕਿ ਛੇਤੀ ਨਾਲ ਵਛਾ ਜਿਬਾਹ ਕਰੇ ਅਤੇ ਇਸਦਾ ਭੋਜਨ ਤਿਆਰ ਕਰੇ।ஆபிரகாம் மாட்டுமந்தைக்கு ஓடி, ஒரு நல்ல இளங்கன்றைப் பிடித்து, வேலைக்காரன் கையிலே கொடுத்தான்; அவன் அதைச் சீக்கிரத்திலே சமைத்தான்.

8 ਅਬਰਾਹਾਮ ਨੇ ਮਾਸ, ਦੁੱਧ ਅਤੇ ਮੱਖਣ ਲਿਆਂਦਾ ਅਤੇ ਇਨ੍ਹਾਂ ਨੂੰ ਤਿੰਨਾ ਆਦਮੀਆਂ ਅੱਗੇ ਧਰ ਦਿੱਤਾ। ਫ਼ੇਰ ਉਹ ਉਨ੍ਹਾਂ ਦੇ ਨੇੜੇ ਖਲੋ ਗਿਆ ਜਦੋਂ ਉਹ ਰੁੱਖ ਹੇਠਾਂ ਬੈਠੇ ਹੋਏ ਭੋਜਨ ਛਕ ਰਹੇ ਸਨ।ஆபிரகாம் வெண்ணெயையும் பாலையும் சமைப்பித்த கன்றையும் எடுத்து வந்து, அவர்கள் முன்பாக வைத்து, அவர்கள் அருகே மரத்தடியில் நின்று கொண்டிருந்தான்; அவர்கள் புசித்தார்கள்.

9 ਫ਼ੇਰ ਆਦਮੀਆਂ ਨੇ ਅਬਰਾਹਾਮ ਨੂੰ ਆਖਿਆ, “ਤੇਰੀ ਪਤਨੀ ਸਾਰਾਹ ਕਿੱਥੇ ਹੈ?” ਅਬਰਾਹਾਮ ਨੇ ਆਖਿਆ, “ਉਹ ਤੰਬੂ ਵਿੱਚ ਹੈ।”அவர்கள் அவனை நோக்கி: உன் மனைவி சாராள் எங்கே என்றார்கள்? அதோ கூடாரத்தில் இருக்கிறாள் என்றான்.

10 ਤਾਂ ਯਹੋਵਾਹ ਨੇ ਆਖਿਆ, “ਮੈਂ ਬਹਾਰ ਦੇ ਮੌਸਮ ਵਿੱਚ ਫ਼ੇਰ ਆਵਾਂਗਾ। ਓਸ ਸਮੇਂ, ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ।” ਸਾਰਾਹ ਤੰਬੂ ਵਿੱਚ ਖਲੋਤੀ ਇਹ ਗੱਲਾਂ ਸੁਣ ਰਹੀ ਸੀ।அப்பொழுது அவர்: ஒரு உற்பவகாலத்திட்டத்தில் நிச்சயமாய் உன்னிடத்திற்கு திரும்ப வருவேன்; அப்பொழுது உன் மனைவியாகிய சாராளுக்கு ஒரு குமாரன் இருப்பான் என்றார். சாராள் அவருக்குப் பின்புறமாய்க் கூடாரவாசலில் இதைக் கேட்டுக்கொண்டிருந்தாள்.

11 ਅਬਰਾਹਾਮ ਅਤੇ ਸਾਰਾਹ ਬਹੁਤ ਬਿਰਧ ਸਨ। ਸਾਰਾਹ ਬੱਚੇ ਜਣਨ ਦੀ ਉਮਰ ਟੱਪ ਚੁੱਕੀ ਸੀ।ஆபிரகாமும் சாராளும் வயது சென்று முதிர்ந்தவர்களாயிருந்தார்கள்; ஸ்திரீகளுக்குள்ள வழிபாடு சாராளுக்கு நின்றுபோயிற்று.

12 ਇਸ ਲਈ ਸਾਰਾਹ ਨੇ ਜੋ ਸੁਣਿਆ ਸੀ ਉਸਤੇ ਵਿਸ਼ਵਾਸ ਨਹੀਂ ਕੀਤਾ। ਉਹ ਦਿਲ ਵਿੱਚ ਹੱਸੀ ਅਤੇ ਆਖਿਆ, “ਮੈਂ ਬੁੱਢੀ ਹਾਂ ਤੇ ਮੇਰਾ ਪਤੀ ਬੁੱਢਾ ਹੈ। ਮੈਂ ਇੰਨੀ ਬੁੱਢੀ ਹਾਂ ਕਿ ਬੱਚਾ ਨਹੀਂ ਜਣ ਸੱਕਦੀ।”ஆகையால், சாராள் தன் உள்ளத்திலே நகைத்து: நான் கிழவியும், என் ஆண்டவன் முதிர்ந்த வயதுள்ளவருமானபின்பு, எனக்கு இன்பம் உண்டாயிருக்குமோ என்றாள்.

13 ਤਾਂ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ, “ਸਾਰਾਹ ਹਸੀ ਸੀ ਅਤੇ ਉਸ ਨੇ ਆਖਿਆ ਸੀ ਕਿ ਉਹ ਇੰਨੀ ਬੁੱਢੀ ਉਮਰੇ ਬੱਚਾ ਨਹੀਂ ਜਣ ਸੱਕਦੀ।அப்பொழுது கர்த்தர் ஆபிரகாமை நோக்கி: சாராள் நகைத்து, நான் கிழவியாயிருக்கப் பிள்ளைபெறுவது மெய்யோ என்று சொல்வானேன்?

14 ਕੀ ਯਹੋਵਾਹ ਲਈ ਕੋਈ ਗੱਲ ਇੰਨੀ ਔਖੀ ਹੈ? ਨਹੀਂ! ਮੈਂ ਬਹਾਰ ਦੇ ਮੌਸਮ ਵਿੱਚ ਫ਼ੇਰ ਆਵਾਂਗਾ, ਜਦੋਂ ਮੈਂ ਆਖਿਆ ਹੈ ਤਾਂ ਆਵਾਂਗਾ। ਅਤੇ ਤੇਰੀ ਪਤਨੀ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ।”கர்த்தரால் ஆகாத காரியம் உண்டோ? உற்பவகாலத்திட்டத்தில் உன்னிடத்திற்குத் திரும்பவருவேன்; அப்பொழுது சாராளுக்கு ஒரு குமாரன் இருப்பான் என்றார்.

15 ਪਰ ਸਾਰਾਹ ਨੇ ਆਖਿਆ, “ਮੈਂ ਨਹੀਂ ਹਸੀ!” (ਉਸ ਨੇ ਇਹ ਗੱਲ ਇਸ ਵਾਸਤੇ ਆਖੀ ਕਿਉਂਕਿ ਉਹ ਡਰ ਗਈ ਸੀ।) ਪਰ ਯਹੋਵਾਹ ਨੇ ਆਖਿਆ, “ਨਹੀਂ! ਮੈਂ ਜਾਣਦਾ ਹਾਂ ਕਿ ਇਹ ਸੱਚ ਨਹੀਂ ਹੈ। ਤੂੰ ਜ਼ਰੂਰ ਹਸੀ ਸੀ।”சாராள் பயந்து, நான் நகைக்கவில்லை என்று மறுத்தாள். அதற்கு அவர்: இல்லை, நீ நகைத்தாய் என்றார்.

16 ਫ਼ੇਰ ਆਦਮੀ ਜਾਣ ਲਈ ਉੱਠ ਖਲੋਤੇ। ਉਨ੍ਹਾਂ ਨੇ ਸਦੂਮ ਵੱਲ ਦੇਖਿਆ ਅਤੇ ਉਸ ਦਿਸ਼ਾ ਵੱਲ ਸਫ਼ਰ ਕਰਨਾ ਆਰੰਭ ਕਰ ਦਿੱਤਾ। ਅਬਰਾਹਾਮ ਉਨ੍ਹਾਂ ਨੂੰ ਛੱਡਣ ਲਈ ਕੁਝ ਦੂਰ ਉਨ੍ਹਾਂ ਦੇ ਨਾਲ ਗਿਆ।பின்பு அந்தப் புருஷர் எழுந்து அவ்விடம் விட்டு, சோதோமை நோக்கிப் போனார்கள்; ஆபிரகாமும் அவர்களோடே கூடப்போய் வழிவிட்டனுப்பினான்.

17 ਅਬਰਾਹਾਮ ਦਾ ਪਰਮੇਸ਼ੁਰ ਨਾਲ ਸੌਦਾ ਯਹੋਵਾਹ ਨੇ ਮਨ ਵਿੱਚ ਆਖਿਆ, “ਕੀ ਮੈਨੂੰ ਅਬਰਾਹਾਮ ਨੂੰ ਉਹ ਗੱਲ ਦੱਸ ਦੇਣੀ ਚਾਹੀਦੀ ਹੈ ਜਿਹੜੀ ਮੈਂ ਹੁਣ ਕਰਾਂਗਾ?அப்பொழுது கர்த்தர்: ஆபிரகாம் பெரிய பலத்த ஜாதியாவதினாலும், அவனுக்குள் பூமியிலுள்ள சகல ஜாதிகளும் ஆசீர்வதிக்கப்படுவதினாலும்,

18 ਅਬਰਾਹਾਮ ਇੱਕ ਮਹਾਨ ਤੇ ਸ਼ਕਤੀਸ਼ਾਲੀ ਕੌਮ ਬਣ ਜਾਵੇਗਾ। ਅਤੇ ਧਰਤੀ ਦੇ ਸਾਰੇ ਲੋਕਾਂ ਨੂੰ ਉਸ ਦੇ ਕਾਰਣ ਅਸੀਸ ਮਿਲੇਗੀ।நான் செய்யப்போகிறதை ஆபிரகாமுக்கு மறைப்பேனோ?

19 ਕਿਉਂਕਿ ਮੈਂ ਉਸ ਨੂੰ ਜਾਣਦਾ ਹਾਂ, ਇਸ ਲਈ ਮੈਂ ਅਬਰਾਹਾਮ ਨਾਲ ਇੱਕ ਖਾਸ ਇਕਰਾਰਨਾਮਾ ਕੀਤਾ ਹੈ ਤਾਂ ਜੋ ਉਹ ਆਪਣੇ ਬੱਚਿਆਂ ਅਤੇ ਆਪਣੇ ਉੱਤਰਾਧਿਕਾਰੀਆਂ ਨੂੰ ਯਹੋਵਾਹ ਦੀ ਰਜ਼ਾ ਅਨੁਸਾਰ ਜਿਉਣ ਦੀ ਹਿਦਾਇਤ ਦੇਵੇ ਅਤੇ ਉਹ ਸਹੀ ਢੰਗ ਨਾਲ ਜੀਵਨ ਜਿਉਣ ਅਤੇ ਨਿਆਂਪੂਰਣ ਹੋਣ। ਫ਼ੇਰ ਮੈਂ, ਯਹੋਵਾਹ, ਉਸ ਨੂੰ ਉਹ ਚੀਜ਼ਾਂ ਦੇ ਸੱਕਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ।”கர்த்தர் ஆபிரகாமுக்குச் சொன்னதை நிறைவேற்றும்படியாய் அவன் தன் பிள்ளைகளுக்கும், தனக்குப் பின்வரும் தன் வீட்டாருக்கும்: நீங்கள் நீதியையும் நியாயத்தையும் செய்து, கர்த்தருடைய வழியைக் காத்து நடவுங்கள் என்று கட்டளையிடுவான் என்பதை அறிந்திருக்கிறேன் என்றார்.

20 ਫ਼ੇਰ ਯਹੋਵਾਹ ਨੇ ਆਖਿਆ, “ਮੈਂ ਬਹੁਤ ਵਾਰੀ ਸੁਣਿਆ ਹੈ ਕਿ ਸਦੂਮ ਅਤੇ ਅਮੂਰਾਹ ਦੇ ਲੋਕ ਬਹੁਤ ਮਾੜੇ ਹਨ।பின்பு கர்த்தர் சோதோம் கொமோராவின் கூக்குரல் பெரிதாயிருப்பதினாலும், அவைகளின் பாவம் மிகவும் கொடிதாயிருப்பதினாலும்,

21 ਇਸ ਲਈ ਮੈਂ ਜਾਕੇ ਦੇਖਾਂਗਾ ਕਿ ਕੀ ਹਾਲਾਤ ਇੰਨੇ ਹੀ ਮਾੜੇ ਹਨ ਜਿੰਨੇ ਮੈਂ ਸੁਣੇ ਹਨ। ਫੇਰ ਮੈਨੂੰ ਯਕੀਨ ਹੋ ਜਾਵੇਗਾ।”நான் இறங்கிப்போய், என்னிடத்தில் வந்து எட்டின அதின் கூக்குரலின்படியே அவர்கள் செய்திருக்கிறார்களோ இல்லையோ என்று பார்த்து அறிவேன் என்றார்.

22 ਇਸ ਤਰ੍ਹਾਂ ਆਦਮੀ ਮੁੜ ਪਏ ਅਤੇ ਸਦੂਮ ਵੱਲ ਤੁਰ ਪਏ। ਪਰ ਅਬਰਾਹਾਮ ਓੱਥੇ ਯਹੋਵਾਹ ਦੇ ਸਨਮੁੱਖ ਖਲੋਤਾ ਸੀ।அப்பொழுது அந்தப் புருஷர் அவ்விடம் விட்டுச் சோதோமை நோக்கிப் போனார்கள்; ஆபிரகாமோ பின்னும் கர்த்தருக்கு முன்பாக நின்றுகொண்டிருந்தான்.

23 ਫ਼ੇਰ ਅਬਰਾਹਾਮ ਯਹੋਵਾਹ ਵੱਲ ਆਇਆ ਤੇ ਆਖਿਆ, “ਯਹੋਵਾਹ, ਕੀ ਤੂੰ ਬੁਰੇ ਲੋਕਾਂ ਦੇ ਨਾਲ ਨੇਕ ਬੰਦਿਆਂ ਨੂੰ ਵੀ ਤਬਾਹ ਕਰਨ ਦੀ ਸੋਚ ਰਿਹਾ ਹੈਂ?அப்பொழுது ஆபிரகாம் சமீபமாய்ச் சேர்ந்து: துன்மார்க்கனோடே நீதிமானையும் அழிப்பீரோ?

24 ਜੇ ਉਸ ਸ਼ਹਿਰ ਵਿੱਚ 50 ਨੇਕ ਆਦਮੀ ਹੋਣ, ਤਾਂ ਕੀ ਹੋਵੇਗਾ? ਕੀ ਫ਼ੇਰ ਵੀ ਤੂੰ ਉਸ ਸ਼ਹਿਰ ਨੂੰ, ਉਨ੍ਹਾਂ 50 ਚੰਗੇ ਲੋਕਾਂ ਦੀ ਖਾਤਿਰ ਬਚਾਉਣ ਦੀ ਬਜਾਇ ਤਬਾਹ ਕਰ ਦੇਵੇਂਗਾ।பட்டணத்துக்குள்ளே ஒருவேளை ஐம்பது நீதிமான்கள் இருப்பார்கள், அதற்குள் இருக்கும் அந்த ஐம்பது நீதிமான்கள் நிமித்தம் இரட்சியாமல் அந்த ஸ்தலத்தை அழிப்பீரோ?

25 ਤੈਨੂੰ ਸ਼ਹਿਰ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਤੈਨੂੰ ਬੁਰੇ ਬੰਦਿਆਂ ਨੂੰ ਮਾਰਨ ਲਈ 50 ਨੇਕ ਬੰਦਿਆਂ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਜੇ ਅਜਿਹਾ ਵਾਪਰੇਗਾ ਤਾਂ ਨੇਕ ਬੰਦੇ ਅਤੇ ਬਦ ਬੰਦੇ ਇੱਕੋ ਜਿਹੇ ਹੋਣਗੇ-ਉਨ੍ਹਾਂ ਦੋਹਾਂ ਨੂੰ ਸਜ਼ਾ ਮਿਲੇਗੀ। ਤੂੰ ਸਾਰੀ ਦੁਨੀਆਂ ਦਾ ਮੁਨਸਿਫ਼ ਹੈਂ। ਮੈਂ ਜਾਣਦਾ ਹਾਂ ਕਿ ਤੂੰ ਸਹੀ ਗੱਲ ਕਰੇਂਗਾ।”துன்மார்க்கனோடே நீதிமானையும் சங்கரிப்பது உமக்குத் தூரமாயிருப்பதாக; நீதிமானையும் துன்மார்க்கனையும் சமமாய் நடப்பிப்பது உமக்குத்தூரமாயிருப்பதாக; சர்வலோக நியாயாதிபதி நீதிசெய்யாதிருப்பாரோ என்றான்.

26 ਫ਼ੇਰ ਯਹੋਵਾਹ ਨੇ ਆਖਿਆ, “ਜੇ ਮੈਨੂੰ ਸਦੂਮ ਦੇ ਸ਼ਹਿਰ ਵਿੱਚ 50 ਨੇਕ ਬੰਦੇ ਮਿਲ ਜਾਣਗੇ ਤਾਂ ਮੈਂ ਸਾਰੇ ਸ਼ਹਿਰ ਨੂੰ ਬਚਾ ਲਵਾਂਗਾ।”அதற்குக் கர்த்தர்: நான் சோதோமில் ஐம்பது நீதிமான்களைக் கண்டால், அவர்கள் நிமித்தம் அந்த ஸ்தலமுழுதையும் இரட்சிப்பேன் என்றார்.

27 ਤਾਂ ਅਬਰਾਹਾਮ ਨੇ ਆਖਿਆ, “ਤੇਰੇ ਸਾਹਮਣੇ ਤਾਂ ਯਹੋਵਾਹ ਮੈਂ ਸਿਰਫ਼ ਖਾਕ ਅਤੇ ਰਾਖ ਹਾਂ। ਪਰ ਮੈਂ ਤੈਨੂੰ ਇੱਕ ਵਾਰੀ ਫ਼ੇਰ ਖੇਚਲ ਦੇਣਾ ਚਾਹੁੰਦਾ ਹਾਂ ਅਤੇ ਤੇਰੇ ਕੋਲੋਂ ਇਹ ਸਵਾਲ ਪੁੱਛਦਾ ਹਾਂ:அப்பொழுது ஆபிரகாம் பிரதியுத்தரமாக: இதோ, தூளும் சாம்பலுமாயிருக்கிற அடியேன் ஆண்டவரோடே பேசத்துணிந்தேன்.

28 ਜੇ ਭਲਾ ਪੰਜ ਨੇਕ ਆਦਮੀ ਘੱਟ ਹੋਣ ਫ਼ੇਰ ਕੀ ਹੋਵੇਗਾ? ਜੇ ਉਸ ਸ਼ਹਿਰ ਵਿੱਚ ਸਿਰਫ਼ 45 ਨੇਕ ਆਦਮੀ ਹੋਏ, ਫ਼ੇਰ? ਕੀ ਤੂੰ ਸਿਰਫ਼ ਪੰਜ ਬੰਦਿਆਂ ਕਾਰਣ ਸਾਰੇ ਸ਼ਹਿਰ ਨੂੰ ਤਬਾਹ ਕਰ ਦੇਵੇਂਗਾ?” ਯਹੋਵਾਹ ਨੇ ਆਖਿਆ, “ਜੇ ਮੈਨੂੰ ਓੱਥੇ 45 ਨੇਕ ਬੰਦੇ ਮਿਲ ਗਏ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।”ஒருவேளை ஐம்பது நீதிமான்களுக்கு ஐந்துபேர் குறைந்திருப்பார்கள்; அந்த ஐந்துபேர் நிமித்தம் பட்டணமுழுதையும் அழிப்பீரோ என்றான். அதற்கு அவர்: நான் நாற்பத்தைந்து நீதிமான்களை அங்கே கண்டால், அதை அழிப்பதில்லை என்றார்.

29 ਅਬਰਾਹਾਮ ਫ਼ੇਰ ਬੋਲਿਆ। ਉਸ ਨੇ ਆਖਿਆ, “ਅਤੇ ਜੇ ਤੁਹਾਨੂੰ ਓੱਥੇ ਸਿਰਫ਼ 40 ਨੇਕ ਬੰਦੇ ਮਿਲੇ ਤਾਂ ਕੀ ਤੂੰ ਸ਼ਹਿਰ ਨੂੰ ਤਬਾਹ ਕਰ ਦੇਵੇਂਗਾ?” ਯਹੋਵਾਹ ਨੇ ਆਖਿਆ, “ਜੇ ਮੈਨੂੰ 40 ਨੇਕ ਬੰਦੇ ਮਿਲ ਗਏ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।”அவன் பின்னும் அவரோடே பேசி: நாற்பது நீதிமான்கள் அங்கே காணப்பட்டாலோ என்றான். அதற்கு அவர்: நாற்பது நீதிமான்கள்நிமித்தம் அதை அழிப்பதில்லை என்றார்.

30 ਫ਼ੇਰ ਅਬਰਾਹਾਮ ਨੇ ਆਖਿਆ, “ਯਹੋਵਾਹ, ਕਿਰਪਾ ਕਰਕੇ ਮੇਰੇ ਨਾਲ ਨਾਰਾਜ਼ ਨਾ ਹੋਣਾ। ਮੈਨੂੰ ਇਹ ਗਲ ਪੁੱਛਣ ਦੀ ਇਜਾਜ਼ਤ ਦੇ: ਜੇ ਤੁਹਾਨੂੰ ਸ਼ਹਿਰ ਵਿੱਚ 30 ਨੇਕ ਬੰਦੇ ਮਿਲ ਗਏ ਤਾਂ ਕੀ ਤੂੰ ਸ਼ਹਿਰ ਨੂੰ ਤਬਾਹ ਕਰ ਦੇਵੇਂਗਾ?” ਯਹੋਵਾਹ ਨੇ ਆਖਿਆ, “ਜੇ ਮੈਨੂੰ 30 ਨੇਕ ਬੰਦੇ ਮਿਲ ਗਏ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।”அப்பொழுது அவன்: நான் இன்னும் பேசுகிறேன், ஆண்டவருக்குக் கோபம் வராமலிருப்பதாக; முப்பது நீதிமான்கள் அங்கே காணப்பட்டாலோ என்றான். அதற்கு அவர்: நான் முப்பது நீதிமான்களை அங்கே கண்டால், அதை அழிப்பதில்லை என்றார்.

31 ਫ਼ੇਰ ਅਬਰਾਹਾਮ ਨੇ ਆਖਿਆ, “ਕੀ ਮੈਂ ਤੈਨੂੰ ਇੱਕ ਵਾਰੀ ਫ਼ੇਰ ਖੇਚਲ ਦੇ ਸੱਕਦਾ ਹਾਂ ਤੇ ਪੁੱਛ ਸੱਕਦਾ ਹਾਂ ਕਿ ਜੇ ਓੱਥੇ 20 ਨੇਕ ਬੰਦੇ ਹੋਣਗੇ ਫ਼ੇਰ ਕੀ ਹੋਵੇਗਾ?” ਯਹੋਵਾਹ ਨੇ ਜਵਾਬ ਦਿੱਤਾ, “ਜੇ ਮੈਨੂੰ 20 ਨੇਕ ਬੰਦੇ ਮਿਲਣਗੇ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।”அப்பொழுது அவன்: இதோ ஆண்டவரோடே பேசத்துணிந்தேன்; இருபது நீதிமான்கள் அங்கே காணப்பட்டாலோ என்றான். அதற்கு அவர்: இருபது நீதிமான்கள்நிமித்தம் அதை அழிப்பதில்லை என்றார்.

32 ਫ਼ੇਰ ਅਬਰਾਹਾਮ ਨੇ ਆਖਿਆ, “ਯਹੋਵਾਹ, ਕਿਰਪਾ ਕਰਕੇ ਮੇਰੇ ਨਾਲ ਨਾਰਾਜ਼ ਨਾ ਹੋਣਾ ਪਰ ਮੈਂ ਤੈਨੂੰ ਇਹ ਆਖਰੀ ਵਾਰੀ ਖੇਚਲ ਦੇ ਰਿਹਾ ਹਾਂ। ਜੇ ਤੈਨੂੰ ਓੱਥੇ 10 ਨੇਕ ਬੰਦੇ ਮਿਲ ਗਏ ਤਾਂ ਤੂੰ ਕੀ ਕਰੇਂਗਾ?” ਯਹੋਵਾਹ ਨੇ ਆਖਿਆ, “ਜੇ ਮੈਨੂੰ ਓੱਥੇ 10 ਨੇਕ ਬੰਦੇ ਮਿਲ ਗਏ ਤਾਂ ਮੈਂ ਇਸ ਨੂੰ ਤਬਾਹ ਨਹੀਂ ਕਰਾਂਗਾ।”அப்பொழுது அவன்: ஆண்டவருக்குக் கோபம் வராதிருப்பதாக; நான் இன்னும் இந்த ஒருவிசைமாத்திரம் பேசுகிறேன்; பத்து நீதிமான்கள் அங்கே காணப்பட்டாலோ என்றான். அதற்கு அவர்: பத்து நீதிமான்கள் நிமித்தம் அதை அழிப்பதில்லை என்றார்.

33 ਯਹੋਵਾਹ ਨੇ ਅਬਰਾਹਾਮ ਨਾਲ ਗੱਲ ਮੁਕਾਈ, ਇਸ ਲਈ ਯਹੋਵਾਹ ਚੱਲਾ ਗਿਆ। ਅਤੇ ਅਬਰਾਹਾਮ ਆਪਣੇ ਘਰ ਵਾਪਸ ਚੱਲਾ ਗਿਆ।கர்த்தர் ஆபிரகாமோடே பேசிமுடிந்தபின்பு போய்விட்டார்; ஆபிரகாமும் தன்னுடைய இடத்துக்குத் திரும்பினான்.

Tamil Bible