Genesis 19 - PUNJABI (Tamil)

1 ਲੂਤ ਦੇ ਮਹਿਮਾਨ ਉਸ ਸ਼ਾਮ ਸਦੂਮ ਸ਼ਹਿਰ ਵਿੱਚ ਦੋ ਦੂਤ ਆਏ। ਲੂਤ ਸ਼ਹਿਰ ਦੇ ਦਰਵਾਜ਼ੇ ਤੇ ਬੈਠਾ ਹੋਇਆ ਸੀ ਅਤੇ ਉਸ ਨੇ ਦੂਤਾਂ ਨੂੰ ਦੇਖਿਆ। ਲੂਤ ਨੇ ਸੋਚਿਆ ਕਿ ਉਹ ਨਗਰ ਵਿੱਚੋਂ ਲੰਘਣ ਵਾਲੇ ਆਦਮੀ ਸਨ। ਲੂਤ ਉੱਠ ਖਲੋਤਾ ਅਤੇ ਉਨ੍ਹਾਂ ਕੋਲ ਚੱਲਾ ਗਿਆ ਅਤੇ ਝੁਕ ਗਿਆ।அந்த இரண்டு தூதரும் சாயங்காலத்திலே சோதோமுக்கு வந்தார்கள்; லோத்து சோதோமின் வாசலிலே உட்கார்ந்திருந்தான். அவர்களைக் கண்டு, லோத்து எழுந்து எதிர்கொண்டு தரைமட்டும் குனிந்து:

2 ਲੂਤ ਨੇ ਆਖਿਆ, “ਸ਼੍ਰੀਮਾਨ, ਕਿਰਪਾ ਕਰਕੇ ਮੇਰੇ ਘਰ ਆਓ, ਮੈਂ ਤੁਹਾਡੀ ਸੇਵਾ ਕਰਾਂਗਾ। ਓੱਥੇ ਤੁਸੀਂ ਆਪਣੇ ਪੈਰ ਧੋ ਸੱਕਦੇ ਹੋਂ ਅਤੇ ਰਾਤ ਠਹਿਰ ਸੱਕਦੇ ਹੋਂ। ਫ਼ੇਰ ਕੱਲ੍ਹ ਨੂੰ ਤੁਸੀਂ ਆਪਣਾ ਸਫ਼ਰ ਜਾਰੀ ਰੱਖ ਸੱਕਦੇ ਹੋਂ।” ਦੂਤਾਂ ਨੇ ਜਵਾਬ ਦਿੱਤਾ, “ਨਹੀਂ ਅਸੀਂ ਨਗਰ ਦੇ ਚੌਕ ਵਿੱਚ ਰਾਤ ਗੁਜ਼ਾਰਾਂਗੇ।”ஆண்டவன்மார்களே, அடியேனுடைய வீட்டுமுகமாய் நீங்கள் திரும்பி, உங்கள் கால்களைக் கழுவி, இராத்தங்கி, காலையில் எழுந்து பிரயாணப்பட்டுப் போகலாம் என்றான். அதற்கு அவர்கள்: அப்படியல்ல, வீதியிலே இராத்தங்குவோம் என்றார்கள்.

3 ਪਰ ਲੂਤ ਉਨ੍ਹਾਂ ਨੂੰ ਆਪਣੇ ਘਰ ਆਉਣ ਦਾ ਸੱਦਾ ਦਿੰਦਾ ਰਿਹਾ। ਇਸ ਲਈ ਦੂਤ ਲੂਤ ਦੇ ਘਰ ਜਾਣ ਲਈ ਰਾਜ਼ੀ ਹੋ ਗਏ। ਉਹ ਲੂਤ ਦੇ ਘਰ ਗਏ। ਲੂਤ ਨੇ ਉਨ੍ਹਾਂ ਨੂੰ ਕੁਝ ਖਾਣ-ਪੀਣ ਵਾਸਤੇ ਦਿੱਤਾ। ਲੂਤ ਨੇ ਦੂਤਾਂ ਲਈ ਰੋਟੀ ਪਕਾਈ ਅਤੇ ਉਨ੍ਹਾਂ ਨੇ ਭੋਜਨ ਕਰ ਲਿਆ।அவன் அவர்களை மிகவும் வருந்திக் கேட்டுக்கொண்டான்; அப்பொழுது அவனிடத்திற்குத் திரும்பி, அவன் வீட்டிலே பிரவேசித்தார்கள். அவன் புளிப்பில்லாத அப்பங்களைச் சுட்டு, அவர்களுக்கு விருந்துபண்ணினான், அவர்கள் புசித்தார்கள்.

4 ਉਸ ਸ਼ਾਮ, ਸੌਣ ਵੇਲੇ ਤੋਂ ਰਤਾ ਕੁ ਪਹਿਲਾਂ ਦੋਵੇਂ ਜਵਾਨ ਅਤੇ ਬੁੱਢੇ ਆਦਮੀ ਨਗਰ ਦੇ ਹਰ ਭਾਗ ਵਿੱਚੋਂ ਲੂਤ ਦੇ ਘਰ ਆ ਗਏ। ਉਹ ਘਰ ਦੇ ਆਲੇ-ਦੁਆਲੇ ਇਕੱਠੇ ਹੋ ਗਏஅவர்கள் படுக்கும் முன்னே, சோதோம் பட்டணத்து மனிதராகிய வாலிபர்முதல் கிழவர்மட்டுமுள்ள ஜனங்கள் அனைவரும் நானாதிசைகளிலுமிருந்து வந்து, வீட்டைச் சூழ்ந்துகொண்டு,

5 ਅਤੇ ਲੂਤ ਨੂੰ ਆਵਾਜ਼ ਮਾਰੀ। ਉਨ੍ਹਾਂ ਨੇ ਆਖਿਆ, “ਕਿੱਥੇ ਨੇ ਉਹ ਦੋ ਬੰਦੇ ਜਿਹੜੇ ਅੱਜ ਰਾਤੀਂ ਤੇਰੇ ਘਰ ਆਏ ਸਨ? ਉਨ੍ਹਾਂ ਨੂੰ ਸਾਡੇ ਕੋਲ ਬਾਹਰ ਲਿਆ। ਅਸੀਂ ਉਨ੍ਹਾਂ ਨਾਲ ਸੰਭੋਗ ਕਰਨਾ ਚਾਹੁੰਦੇ ਹਾਂ।”லோத்தைக் கூப்பிட்டு: இந்த இராத்திரி உன்னிடத்தில் வந்த மனுஷர் எங்கே? நாங்கள் அவர்களை அறியும்படிக்கு அவர்களை எங்களிடத்தில் வெளியே கொண்டு வா என்றார்கள்.

6 ਲੂਤ ਬਾਹਰ ਗਿਆ, ਅਤੇ ਆਪਣੇ ਪਿੱਛੇ ਦਰਵਾਜ਼ਾ ਬੰਦ ਕਰ ਦਿੱਤਾ।அப்பொழுது லோத்து வாசலுக்கு வெளியே வந்து, தனக்குப் பின்னாலே கதவைப் பூட்டி, அவர்களிடத்தில் போய்:

7 ਲੂਤ ਨੇ ਆਦਮੀਆਂ ਨੂੰ ਆਖਿਆ, “ਨਹੀਂ! ਦੋਸਤੋਂ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਮਿਹਰਬਾਨੀਂ ਕਰਕੇ ਇਹ ਬਦੀ ਨਾ ਕਰਿਓ!சகோதரரே, இந்த அக்கிரமம் செய்ய வேண்டாம்.

8 ਦੇਖੋ, ਮੇਰੀਆਂ ਦੋ ਧੀਆਂ ਹਨ ਜਿਹੜੀਆਂ ਕਦੇ ਵੀ ਕਿਸੇ ਮਰਦ ਨਾਲ ਨਹੀਂ ਸੁੱਤੀਆਂ। ਮੈਂ ਆਪਣੀਆਂ ਧੀਆਂ ਤੁਹਾਨੂੰ ਦੇ ਦਿਆਂਗਾ। ਤੁਸੀਂ ਉਨ੍ਹਾਂ ਨਾਲ ਜੋ ਚਾਹੋਂ ਕਰ ਸੱਕਦੇ ਹੋ। ਪਰ ਮਿਹਰਬਾਨੀ ਕਰਕੇ ਇਨ੍ਹਾਂ ਆਦਮੀਆਂ ਨਾਲ ਕੁਝ ਨਾ ਕਰਨਾ। ਇਹ ਆਦਮੀ ਮੇਰੇ ਘਰ ਆਏ ਹਨ ਅਤੇ ਮੈਂ ਇਨ੍ਹਾਂ ਦੀ ਰੱਖਿਆ ਜ਼ਰੂਰ ਕਰਾਂਗਾ।”இதோ, புருஷரை அறியாத இரண்டு குமாரத்திகள் எனக்கு உண்டு; அவர்களை உங்களிடத்திற்கு வெளியே கொண்டுவருகிறேன், அவர்களுக்கு உங்கள் இஷ்டப்படி செய்யுங்கள்; இந்தப்புருஷர் என் கூரையின் நிழலிலே வந்தபடியால், இவர்களுக்கு மாத்திரம் ஒன்றும் செய்யவேண்டாம் என்றான்.

9 ਘਰ ਦੇ ਆਲੇ-ਦੁਆਲੇ ਖੜ੍ਹੇ ਆਦਮੀਆਂ ਨੇ ਜਵਾਬ ਦਿੱਤਾ, “ਤੂੰ ਇੱਥੇ ਆ!” ਫ਼ੇਰ ਆਦਮੀਆਂ ਨੇ ਆਪਸ ’ਚ ਆਖਿਆ, “ਇਹ ਆਦਮੀ, ਲੂਤ, ਸਾਡੇ ਸ਼ਹਿਰ ਇੱਕ ਮਹਿਮਾਨ ਵਜੋਂ ਆਇਆ ਹੈ। ਹੁਣ ਇਹ ਸਾਨੂੰ ਦੱਸਣਾ ਚਾਹੁੰਦਾ ਹੈ ਕਿ ਸਾਨੂੰ ਕਿਵੇਂ ਜਿਉਣਾ ਚਾਹੀਦਾ ਹੈ!” ਆਦਮੀਆਂ ਨੇ ਲੂਤ ਨੂੰ ਆਖਿਆ, “ਅਸੀਂ ਤੇਰੇ ਨਾਲ ਇਨ੍ਹਾਂ ਨਾਲੋਂ ਵੀ ਬੁਰਾ ਸਲੂਕ ਕਰਾਂਗੇ।” ਇਸ ਤਰ੍ਹਾਂ ਆਦਮੀ ਲੂਤ ਦੇ ਨੇੜੇ-ਨੇੜੇ ਆਉਂਦੇ ਗਏ। ਉਹ ਦਰਵਾਜ਼ਾ ਤੋੜਨ ਹੀ ਵਾਲੇ ਸਨ।அதற்கு அவர்கள்: அப்பாலே போ; பரதேசியாய் வந்த இவனா நியாயம் பேசுகிறது? இப்பொழுது அவர்களுக்குச் செய்வதைப்பார்க்கிலும் உனக்கு அதிக பொல்லாப்புச் செய்வோம் என்று சொல்லி, லோத்து என்பவனை மிகவும் நெருக்கிக் கதவை உடைக்கக் கிட்டினார்கள்.

10 ਪਰ ਦੋ ਆਦਮੀਆਂ ਨੇ ਜਿਹੜੇ ਘਰ ਦੇ ਅੰਦਰ ਸਨ ਦਰਵਾਜ਼ਾ ਖੋਲ੍ਹਕੇ, ਆਪਣੇ ਹੱਥ ਬਾਹਰ ਕੱਢੇ ਅਤੇ ਲੂਤ ਨੂੰ ਘਰ ਅੰਦਰ ਖਿੱਚ ਲਿਆ ਅਤੇ ਦਰਵਾਜ਼ਾ ਬੰਦ ਕਰ ਦਿੱਤਾ।அப்பொழுது அந்தப் புருஷர்கள் தங்கள் கைகளை வெளியே நீட்டி, லோத்தைத் தங்களண்டைக்கு வீட்டுக்குள் இழுத்துக்கொண்டு, கதவைப் பூட்டி,

11 ਫ਼ੇਰ ਉਨ੍ਹਾਂ ਨੇ ਦਰਵਾਜ਼ੇ ਤੋਂ ਬਾਹਰ ਖੜ੍ਹੇ ਲੋਕਾਂ ਨਾਲ ਕੁਝ ਕੀਤਾ-ਉਨ੍ਹਾਂ ਨੇ ਉਨ੍ਹਾਂ ਸਾਰੇ ਬਦ ਆਦਮੀਆਂ ਨੂੰ, ਜਵਾਨ ਤੇ ਬੁੱਢਿਆਂ ਨੂੰ ਅੰਨ੍ਹਾ ਕਰ ਦਿੱਤਾ। ਇਸ ਲਈ ਘਰ ਵਿੱਚ ਦਾਖਲ ਹੋਣ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਲੋਕਾਂ ਨੂੰ ਦਰਵਾਜ਼ਾ ਨਹੀਂ ਮਿਲਿਆ।தெருவாசலிலிருந்த சிறியோரும் பெரியோருமாகிய மனிதருக்குக் குருட்டாட்டம் பிடிக்கப்பண்ணினார்கள்; அப்பொழுது அவர்கள் வாசலைத் தேடித்தேடி அலுத்துப்போனார்கள்.

12 ਸਦੂਮ ਤੋਂ ਬਚ ਨਿਕਲਣਾ ਉਨ੍ਹਾਂ ਦੋਹਾਂ ਆਦਮੀਆਂ ਨੇ ਲੂਤ ਨੂੰ ਆਖਿਆ, “ਕੀ ਤੇਰੇ ਪਰਿਵਾਰ ਦੇ ਹੋਰ ਲੋਕ ਵੀ ਇਸ ਨਗਰ ਵਿੱਚ ਰਹਿੰਦੇ ਨੇ? ਕੀ ਤੇਰੇ ਜੁਆਈ, ਪੁੱਤਰ, ਧੀਆਂ ਜਾਂ ਤੇਰੇ ਪਰਿਵਾਰ ਦੇ ਹੋਰ ਲੋਕ ਇੱਥੇ ਹਨ? ਜੇ ਇਵੇਂ ਹੈ ਤਾਂ ਤੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਹੁਣੇ ਚੱਲੇ ਜਾਣ ਲਈ ਆਖ ਦੇਵੇਂ।பின்பு அந்தப் புருஷர் லோத்தை நோக்கி: இவ்விடத்தில் இன்னும் உனக்கு யார் இருக்கிறார்கள்? மருமகனாவது, உன் குமாரராவது, உன் குமாரத்திகளாவது, பட்டணத்தில் உனக்குரிய எவர்களாவது இருந்தால், அவர்களை இந்த ஸ்தலத்திலிருந்து வெளியே அழைத்துக்கொண்டு போ.

13 ਅਸੀਂ ਇਸ ਨਗਰ ਨੂੰ ਤਬਾਹ ਕਰਨ ਵਾਲੇ ਹਾਂ। ਯਹੋਵਾਹ ਨੇ ਇਹ ਸੁਣ ਲਿਆ ਸੀ ਕਿ ਇਹ ਸ਼ਹਿਰ ਕਿੰਨਾ ਬੁਰਾ ਹੈ, ਇਸੇ ਲਈ ਉਸ ਨੇ ਸਾਨੂੰ ਇਸ ਨੂੰ ਤਬਾਹ ਕਰਨ ਲਈ ਭੇਜਿਆ ਹੈ।”நாங்கள் இந்த ஸ்தலத்தை அழிக்கப்போகிறோம்; இவர்கள் கூக்குரல் கர்த்தருடைய சமுகத்தில் பெரிதாயிருக்கிறது; இதை அழிக்கக் கர்த்தர் எங்களை அனுப்பினார் என்றார்கள்.

14 ਇਸ ਲਈ ਲੂਤ ਚੱਲਾ ਗਿਆ ਅਤੇ ਆਪਣੇ ਜੁਆਈਆਂ, ਉਨ੍ਹਾਂ ਆਦਮੀਆਂ ਨੂੰ ਜਿਨ੍ਹਾਂ ਨੇ ਇਸ ਦੀਆਂ ਹੋਰਨਾਂ ਧੀਆਂ ਨਾਲ ਸ਼ਾਦੀ ਕੀਤੀ ਸੀ, ਨਾਲ ਗੱਲ ਕੀਤੀ। ਲੂਤ ਨੇ ਆਖਿਆ, “ਛੇਤੀ ਕਰੋ, ਇਹ ਨਗਰ ਛੱਡ ਦਿਓ! ਯਹੋਵਾਹ ਛੇਤੀ ਹੀ ਇਸ ਨੂੰ ਤਬਾਹ ਕਰ ਦੇਵੇਗਾ!” ਪਰ ਉਨ੍ਹਾਂ ਆਦਮੀਆਂ ਨੇ ਸੋਚਿਆ ਕਿ ਲੂਤ ਮਜ਼ਾਕ ਕਰ ਰਿਹਾ ਹੈ।அப்பொழுது லோத்து புறப்பட்டு, தன் குமாரத்திகளை விவாகம்பண்ணப்போகிற தன் மருமக்கள்மாரோடே பேசி: நீங்கள் எழுந்து இந்த ஸ்தலத்தை விட்டுப் புறப்படுங்கள்; கர்த்தர் இந்தப் பட்டணத்தை அழிக்கப் போகிறார் என்றான்; அவனுடைய மருமக்கள்மாரின் பார்வைக்கு அவன் பரியாசம்பண்ணுகிறதாகக் கண்டது.

15 ਦੂਸਰੇ ਦਿਨ ਪ੍ਰਭਾਤ ਵੇਲੇ, ਦੂਤ ਲੂਤ ਨੂੰ ਛੇਤੀ ਕਰਨ ਲਈ ਆਖ ਰਹੇ ਸਨ। ਉਨ੍ਹਾਂ ਆਖਿਆ, “ਇਸ ਨਗਰ ਨੂੰ ਸਜ਼ਾ ਮਿਲੇਗੀ। ਇਸ ਲਈ ਆਪਣੀ ਪਤਨੀ ਅਤੇ ਆਪਣੀਆਂ ਉਨ੍ਹਾਂ ਧੀਆਂ ਨੂੰ ਨਾਲ ਲੈ ਕੇ ਜਿਹੜੀਆਂ ਹਾਲੇ ਤੱਕ ਤੇਰੇ ਨਾਲ ਰਹਿੰਦੀਆਂ ਹਨ, ਅਤੇ ਇਸ ਥਾਂ ਨੂੰ ਛੱਡ ਦੇ। ਫ਼ੇਰ ਤੂੰ ਨਗਰ ਦੇ ਨਾਲ ਤਬਾਹ ਨਹੀਂ ਹੋਵੇਂਗਾ।”கிழக்கு வெளுக்கும்போது அந்தத் தூதர் லோத்தை நோக்கி: பட்டணத்திற்கு வரும் தண்டனையில் நீ அழியாதபடிக்கு எழுந்து, உன் மனைவியையும், இங்கே இருக்கிற உன் இரண்டு குமாரத்திகளையும் அழைத்துக்கொண்டுபோ என்று சொல்லி, அவனைத் துரிதப்படுத்தினார்கள்.

16 ਪਰ ਲੂਤ ਝਿਝਕਿਆ, ਇਸ ਲਈ ਉਨ੍ਹਾਂ ਆਦਮੀਆਂ ਨੇ ਲੂਤ ਦੀ ਪਤਨੀ ਅਤੇ ਉਸ ਦੀਆਂ ਦੋਹਾਂ ਧੀਆਂ ਦੇ ਹੱਥ ਫ਼ੜ ਲਏ। ਕਿਉਂਕਿ ਯਹੋਵਾਹ ਲੂਤ ਉੱਤੇ ਮਿਹਰਬਾਨ ਸੀ, ਉਹ ਲੂਤ ਅਤੇ ਉਸ ਦੇ ਪਰਿਵਾਰ ਨੂੰ ਸੁਰੱਖਿਆ ਨਾਲ ਸ਼ਹਿਰ ਤੋਂ ਬਾਹਰ ਲੈ ਗਏ।அவன் தாமதித்துக்கொண்டிருக்கும்போது கர்த்தர் அவன்மேல் வைத்த இரக்கத்தினாலே, அந்தப் புருஷர் அவன் கையையும், அவன் மனைவியின் கையையும், அவன் இரண்டு குமாரத்திகளின் கையையும் பிடித்து, அவனைப் பட்டணத்திற்கு வெளியே கொண்டுபோய் விட்டார்கள்.

17 ਜਦੋਂ ਉਹ ਬਾਹਰ ਆ ਗਏ, ਆਦਮੀਆਂ ਵਿੱਚੋਂ ਇੱਕ ਨੇ ਆਖਿਆ, “ਹੁਣ ਭੱਜੋ ਅਤੇ ਆਪਣੀ ਜਾਨ ਬਚਾਓ। ਪਿੱਛੇ ਮੁੜਕੇ ਨਹੀਂ ਦੇਖਣਾ ਅਤੇ ਵਾਦੀ ਵਿੱਚ ਕਿਸੇ ਥਾਂ ਉੱਤੇ ਵੀ ਨਹੀਂ ਰੁਕਣਾ। ਜਦੋਂ ਤੱਕ ਤੁਸੀਂ ਪਹਾੜਾਂ ਤਾਈਂ ਨਹੀਂ ਪਹੁੰਚ ਜਾਂਦੇ, ਭੱਜਦੇ ਰਹੋ। ਜੇ ਤੁਸੀਂ ਰੁਕ ਗਏ, ਤਾਂ ਤੁਸੀਂ ਵੀ ਨਗਰ ਦੇ ਨਾਲ ਤਬਾਹ ਹੋ ਜਾਵੋਂਗੇ!”அவர்களை வெளியே கொண்டுபோய் விட்டபின்பு, அவர்: உன் ஜீவன் தப்ப ஓடிப்போ, பின்னிட்டுப் பாராதே; இந்தச் சமபூமியில் எங்கும் நிற்காதே; நீ அழியாதபடிக்கு மலைக்கு ஓடிப்போ என்றார்.

18 ਪਰ ਲੂਤ ਨੇ ਦੋਹਾਂ ਆਦਮੀਆਂ ਨੂੰ ਆਖਿਆ, “ਸ਼੍ਰੀ ਮਾਨ, ਕਿਰਪਾ ਕਰਕੇ ਮੈਨੂੰ ਇੰਨੀ ਤੇਜ਼ੀ ਨਾਲ ਭੱਜਣ ਲਈ ਮਜਬੂਰ ਨਾ ਕਰੋ!அதற்கு லோத்து: அப்படியல்ல ஆண்டவரே,

19 ਤੁਸੀਂ ਮੇਰੇ ਉੱਤੇ, ਆਪਣੇ ਖਾਦਮ ਉੱਤੇ, ਮਿਹਰਬਾਨ ਰਹੇ ਹੋਂ। ਤੁਸੀਂ ਮਿਹਰ ਕਰਕੇ ਮੈਨੂੰ ਬਚਾਇਆ ਹੈ। ਪਰ ਮੈਂ ਪਹਾੜਾਂ ਤੱਕ ਸਾਰੇ ਰਾਹ ਭੱਜ ਕੇ ਨਹੀਂ ਜਾ ਸੱਕਦਾ। ਕੀ ਹੋਵੇਗਾ ਜੇ ਮੈਂ ਬਹੁਤ ਧੀਮੀ ਰਫ਼ਤਾਰ ਨਾਲ ਜਾਵਾਂ ਅਤੇ ਕੁਝ ਵਾਪਰ ਜਾਵੇ? ਮੈਂ ਤਾਂ ਮਾਰਿਆ ਜਾਵਾਂਗਾ!உமது கண்களில் உமது அடியேனுக்குக் கிருபைகிடைத்ததே; என் பிராணனைக் காக்கத் தேவரீர் எனக்குச் செய்த கிருபையைப் பெரிதாக விளங்கப்பண்ணினீர்; மலைக்கு ஓடிப்போக என்னால் முடியாது, தீங்கு என்னைத் தொடரும், நான் மரித்துப்போவேன்.

20 ਦੇਖੋ, ਇੱਥੇ ਇੱਕ ਬਹੁਤ ਛੋਟਾ ਨਗਰ ਨੇੜੇ ਹੀ ਹੈ। ਜਿਉਂਦੇ ਰਹਿਣ ਲਈ ਮੈਨੂੰ ਉਸ ਨਗਰ ਤਾਈਂ ਭੱਜ ਜਾਣ ਦਿਓ।”அதோ, அந்த ஊர் இருக்கிறதே, நான் அதற்கு ஓடிப்போகத்தக்கதாய் அது கிட்ட இருக்கிறது; என் பிராணன் பிழைக்க நான் அங்கே ஓடிப்போகட்டும், அது சின்ன ஊர்தானே என்றான்.

21 ਦੂਤ ਨੇ ਲੂਤ ਨੂੰ ਆਖਿਆ, “ਠੀਕ ਹੈ, ਮੈਂ ਤੈਨੂੰ ਅਜਿਹਾ ਕਰਨ ਦੀ ਇਜਾਜ਼ਤ ਦੇ ਦਿਆਂਗਾ। ਮੈਂ ਉਸ ਕਸਬੇ ਨੂੰ ਤਬਾਹ ਨਹੀਂ ਕਰਾਂਗਾ।அதற்கு அவர்: நீ கேட்டுக்கொண்ட ஊரை நான் கவிழ்த்துப்போடாதபடிக்கு, இந்த விஷயத்திலும் உனக்கு அநுக்கிரகம்பண்ணினேன்.

22 ਪਰ ਉੱਥੋਂ ਤੱਕ ਭੱਜ ਕੇ ਚੱਲਾ ਜਾ। ਮੈਂ ਓਨੀ ਦੇਰ ਤੱਕ ਸਦੂਮ ਨੂੰ ਤਬਾਹ ਨਹੀਂ ਕਰ ਸੱਕਦਾ ਜਿੰਨੀ ਦੇਰ ਤੱਕ ਤੂੰ ਉਸ ਕਸਬੇ ਵਿੱਚ ਸੁਰੱਖਿਅਤ ਹੋਕੇ ਪਹੁੰਚ ਨਹੀਂ ਜਾਂਦਾ।” (ਉਸ ਕਸਬੇ ਦਾ ਨਾਮ ਸੋਆਰ ਹੈ, ਕਿਉਂਕਿ ਉਹ ਇੱਕ ਛੋਟਾ ਕਸਬਾ ਹੈ।)தீவிரமாய் அங்கே ஓடித் தப்பித்துக்கொள்; நீ அங்கே போய்ச் சேருமட்டும் நான் ஒன்றும் செய்யக் கூடாது என்றார்; ஆகையால் அந்த ஊர் சோவார் என்னப்பட்டது.

23 ਸਦੂਮ ਤੇ ਅਮੂਰਾਹ ਦੀ ਤਬਾਹੀ ਜਦੋਂ ਲੂਤ ਸੋਆਰ ਵਿੱਚ ਦਾਖਲ ਹੋਇਆ ਤਾਂ ਸੂਰਜ ਹਾਲੇ ਚੜ੍ਹ ਰਿਹਾ ਸੀ।லோத்து சோவாருக்குள் வரும்போது பூமியின்மேல் சூரியன் உதித்தது.

24 ਓਸੇ ਵੇਲੇ, ਯਹੋਵਾਹ ਨੇ ਸਦੂਮ ਅਤੇ ਅਮੂਰਾਹ ਨੂੰ ਤਬਾਹ ਕਰਨਾ ਸ਼ੁਰੂ ਕਰ ਦਿੱਤਾ। ਯਹੋਵਾਹ ਨੇ ਅਕਾਸ਼ ਉੱਤੋਂ ਅੱਗ ਦਾ ਮੀਂਹ ਵਰ੍ਹਾਇਆ।அப்பொழுது கர்த்தர் சோதோமின்மேலும் கொமோராவின்மேலும், கர்த்தராலே வானத்திலிருந்து கந்தகத்தையும் அக்கினியையும் வருஷிக்கப்பண்ணி,

25 ਇਸ ਤਰ੍ਹਾਂ ਯਹੋਵਾਹ ਨੇ ਉਨ੍ਹਾਂ ਸ਼ਹਿਰਾਂ ਨੂੰ ਤਬਾਹ ਕਰ ਦਿੱਤਾ। ਯਹੋਵਾਹ ਨੇ ਸਾਰੀ ਵਾਦੀ ਨੂੰ ਤਬਾਹ ਕਰ ਦਿੱਤਾ-ਸਾਰੀ ਬਨਾਸਪਤੀ ਨੂੰ ਤੇ ਉਨ੍ਹਾਂ ਸ਼ਹਿਰਾਂ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੂੰ।அந்தப் பட்டணங்களையும், அந்தச் சம பூமியனைத்தையும், அந்தப் பட்டணங்களின் எல்லாக் குடிகளையும், பூமியின் பயிரையும் அழித்துப்போட்டார்.

26 ਭੱਜੇ ਜਾਂਦਿਆਂ ਲੂਤ ਦੀ ਪਤਨੀ ਨੇ ਸ਼ਹਿਰ ਵੱਲ ਮੁੜਕੇ ਵੇਖਿਆ ਅਤੇ ਲੂਣ ਦੀ ਸਿਲ ਬਣ ਗਈ।அவன் மனைவியோ பின்னிட்டுப் பார்த்து, உப்புத்தூண் ஆனாள்.

27 ਉਸ ਦਿਨ ਸਵੇਰੇ-ਸਵੇਰੇ ਅਬਰਾਹਾਮ ਉੱਠ ਪਿਆ ਅਤੇ ਉਸ ਥਾਂ ਤੇ ਗਿਆ ਜਿੱਥੇ ਉਹ ਯਹੋਵਾਹ ਦੇ ਸਨਮੁੱਖ ਖਲੋਤਾ ਸੀ।விடியற்காலத்தில் ஆபிரகாம் எழுந்து, தான் கர்த்தருக்கு முன்பாக நின்ற இடத்திற்குப் போய்,

28 ਅਬਰਾਹਾਮ ਨੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਅਤੇ ਵਾਦੀ ਦੀ ਸਾਰੀ ਧਰਤੀ ਵੱਲ ਵੇਖਿਆ। ਅਬਰਾਹਾਮ ਨੂੰ ਸਾਰੀ ਧਰਤੀ ਚੋਂ ਬਹੁਤ ਸਾਰਾ ਧੂਆਂ ਨਿਕਲਦਾ ਨਜ਼ਰ ਆਇਆ। ਇਹ ਕਿਸੇ ਭਠੀ ਵਿੱਚੋਂ ਨਿਕਲਦੇ ਧੂੰਏਂ ਵਾਂਗ ਦਿਖਾਈ ਦਿੰਦਾ ਸੀ।சோதோம் கொமோரா பட்டணங்களின் திசையையும், சமபூமியாகிய தேசம் முழுவதையும் நோக்கிப் பார்த்தான்; அந்தப் பூமியின் புகை சூளையின் புகையைப்போல எழும்பிற்று.

29 ਪਰਮੇਸ਼ੁਰ ਨੇ ਵਾਦੀ ਦੇ ਸ਼ਹਿਰਾਂ ਨੂੰ ਤਬਾਹ ਕਰ ਦਿੱਤਾ। ਪਰ ਜਦੋਂ ਪਰਮੇਸ਼ੁਰ ਨੇ ਅਜਿਹਾ ਕੀਤਾ, ਉਸ ਨੇ ਅਬਰਾਹਾਮ ਨੂੰ ਯਾਦ ਕੀਤਾ ਅਤੇ ਉਸ ਨੇ ਅਬਰਾਹਾਮ ਦੇ ਭਤੀਜੇ ਨੂੰ ਤਬਾਹ ਨਹੀਂ ਕੀਤਾ ਲੂਤ ਵਾਦੀ ਦੇ ਸ਼ਹਿਰਾਂ ਵਿੱਚ ਰਹਿ ਰਿਹਾ ਸੀ। ਪਰ ਪਰਮੇਸ਼ੁਰ ਨੇ ਇਨ੍ਹਾਂ ਸ਼ਹਿਰਾਂ ਨੂੰ ਤਬਾਹ ਕਰਨ ਤੋਂ ਪਹਿਲਾਂ ਹੀ ਲੂਤ ਨੂੰ ਦੂਰ ਭੇਜ ਦਿੱਤਾ ਸੀ।தேவன் அந்தச் சம பூமியின் பட்டணங்களை அழிக்கும்போது, தேவன் ஆபிரகாமை நினைத்து, லோத்து குடியிருந்த பட்டணங்களைத் தாம் கவிழ்த்துப் போடுகையில், லோத்தை அந்த அழிவின் நடுவிலிருந்து தப்பிப்போகும்படி அனுப்பி விட்டார்.

30 ਲੂਤ ਤੇ ਉਸਦੀਆਂ ਧੀਆਂ ਲੂਤ ਸੋਆਰ ਵਿੱਚ ਰਹਿਣ ਤੋਂ ਡਰਦਾ ਸੀ। ਇਸ ਲਈ ਉਹ ਅਤੇ ਉਸ ਦੀਆਂ ਦੋਵੇਂ ਧੀਆਂ ਪਹਾੜਾਂ ਵਿੱਚ ਰਹਿਣ ਲਈ ਚਲੀਆਂ ਗਈਆਂ। ਉਹ ਉੱਥੇ ਇੱਕ ਗੁਫ਼ਾ ਵਿੱਚ ਰਹਿਣ ਲੱਗੇ।பின்பு லோத்து சோவாரிலே குடியிருக்கப் பயந்து, சோவாரை விட்டுப்போய், அவனும் அவனோடேகூட அவனுடைய இரண்டு குமாரத்திகளும் மலையிலே வாசம்பண்ணினார்கள்.

31 ਇੱਕ ਦਿਨ, ਵੱਡੀ ਧੀ ਨੇ ਛੋਟੀ ਧੀ ਨੂੰ ਆਖਿਆ, “ਸਾਡਾ ਪਿਤਾ ਬੁੱਢਾ ਹੈ, ਅਤੇ ਧਰਤੀ ਉੱਤੇ ਕੋਈ ਅਜਿਹਾ ਨਹੀਂ ਬੱਚਿਆਂ ਜੋ ਸਾਡੇ ਨਾਲ ਬੱਚੇ ਪੈਦਾ ਕਰ ਸੱਕੇ।அப்பொழுது மூத்தவள் இளையவளைப் பார்த்து: நம்முடைய தகப்பன் முதிர்வயதானார், பூமியெங்கும் நடக்கிற முறைமையின்படியே நம்மோடே சேரப் பூமியிலே ஒரு புருஷனும் இல்லை.

32 ਇਸ ਲਈ ਆ, ਆਪਾਂ ਆਪਣੇ ਪਿਤਾ ਨੂੰ ਮੈਅ ਨਾਲ ਮਦਹੋਸ਼ ਕਰ ਦੇਈਏ। ਫ਼ੇਰ ਅਸੀਂ ਉਸ ਨਾਲ ਜਿਸਨੀ ਸੰਬੰਧ ਬਣਾ ਸੱਕਾਂਗੀਆਂ। ਇਸ ਢੰਗ ਨਾਲ, ਆਪਾਂ ਆਪਣੇ ਪਿਤਾ ਰਾਹੀਂ ਵੰਸ਼ ਨੂੰ ਬਚਾ ਸੱਕਦੀਆਂ ਹਾਂ!”நம்முடைய தகப்பனால் சந்ததி உண்டாகும்படிக்கு, அவருக்கு மதுவைக் குடிக்கக்கொடுத்து, அவரோடே சயனிப்போம் வா என்றாள்.

33 ਉਸ ਰਾਤ ਦੋਵੇ ਕੁੜੀਆਂ ਆਪਣੇ ਪਿਤਾ ਕੋਲ ਗਈਆਂ ਅਤੇ ਉਸ ਨੂੰ ਸ਼ਰਾਬੀ ਕਰ ਦਿੱਤਾ। ਫ਼ੇਰ ਵੱਡੀ ਕੁੜੀ ਪਿਤਾ ਦੇ ਬਿਸਤਰੇ ਉੱਤੇ ਗਈ ਅਤੇ ਉਸ ਨਾਲ ਸੰਭੋਗ ਕੀਤਾ। ਲੂਤ ਇੰਨਾ ਸ਼ਰਾਬੀ ਸੀ ਕਿ ਉਸ ਨੂੰ ਪਤਾ ਹੀ ਨਹੀਂ ਲੱਗਿਆ ਕਿ ਕੱਦੋਂ ਉਹ ਬਿਸਤਰੇ ਉੱਤੇ ਆਈ ਅਤੇ ਕਦੋਂ ਉੱਠ ਕੇ ਚਲੀ ਗਈ।அப்படியே அன்று இரவிலே, தங்கள் தகப்பனுக்கு மதுவைக் குடிக்கக் கொடுத்தார்கள். மூத்தவள் போய், தன் தகப்பனோடே சயனித்தாள்; அவள் சயனித்ததையும் எழுந்திருந்ததையும் அவன் உணராதிருந்தான்.

34 ਅਗਲੇ ਦਿਨ, ਵੱਡੀ ਧੀ ਨੇ ਛੋਟੀ ਧੀ ਨੂੰ ਆਖਿਆ, “ਪਿੱਛਲੀ ਰਾਤ, ਮੈਂ ਆਪਣੇ ਪਿਤਾ ਨਾਲ ਸੁੱਤੀ ਸੀ। ਆ ਉਸ ਨੂੰ ਫ਼ਿਰ ਤੋਂ, ਅੱਜ ਰਾਤ ਸ਼ਰਾਬੀ ਕਰ ਦੇਈਏ। ਫ਼ੇਰ ਤੂੰ ਉਸ ਨਾਲ ਸੌਂ ਜਾਵੀਂ ਅਤੇ ਉਸ ਨਾਲ ਜਿਨਸੀ ਸੰਬੰਧ ਬਣਾਵੀਂ। ਇਸ ਤਰ੍ਹਾਂ, ਅਸੀਂ ਆਪਣੇ ਪਿਤਾ ਰਾਹੀਂ ਬੱਚੇ ਪੈਦਾ ਕਰ ਸੱਕਾਂਗੀਆਂ।”மறுநாளிலே மூத்தவள் இளையவளைப் பார்த்து: நேற்று ராத்திரி நான் தகப்பனோடே சயனித்தேன்; இன்று ராத்திரியும் மதுவைக்குடிக்கக் கொடுப்போம், நம்முடைய தகப்பனால் சந்ததி உண்டாகும்படி நீ போய் அவரோடே சயனி என்றாள்.

35 ਇਸ ਲਈ ਉਸ ਰਾਤ ਦੋਹਾਂ ਕੁੜੀਆਂ ਨੇ ਆਪਣੇ ਪਿਤਾ ਨੂੰ ਸ਼ਰਾਬੀ ਕਰ ਦਿੱਤਾ। ਫ਼ਿਰ ਛੋਟੀ ਕੁੜੀ ਉਸ ਨਾਲ ਸੁੱਤੀ ਅਤੇ ਸੰਭੋਗ ਕੀਤਾ। ਇੱਕ ਵਾਰ ਫ਼ੇਰ, ਲੂਤ ਇੰਨਾ ਸ਼ਰਾਬੀ ਸੀ ਕਿ ਉਸ ਨੂੰ ਪਤਾ ਨਹੀਂ ਚਲ ਸੱਕਿਆ ਕਦੋਂ ਉਹ ਬਿਸਤਰ ਉੱਤੇ ਆਈ ਅਤੇ ਕਦੋਂ ਉੱਠ ਕੇ ਚਲੀ ਗਈ।அப்படியே அன்று ராத்திரியிலும் தங்கள் தகப்பனுக்கு மதுவைக்குடிக்கக் கொடுத்தார்கள். அப்பொழுது இளையவள் எழுந்து போய், அவனோடே சயனித்தாள்; அவள் சயனித்ததையும் எழுந்திருந்ததையும் அவன் உணராதிருந்தான்.

36 ਲੂਤ ਦੀਆਂ ਦੋਵੇਂ ਧੀਆਂ ਗਰਭਵਤੀ ਹੋ ਗਈਆਂ। ਉਨ੍ਹਾਂ ਦਾ ਪਿਤਾ ਉਨਾਂ ਦੇ ਬੱਚਿਆਂ ਦਾ ਪਿਤਾ ਸੀ।இவ்விதமாய் லோத்தின் குமாரத்திகள் இருவரும் தங்கள் தகப்பனாலே கர்ப்பவதியானார்கள்.

37 ਵੱਡੀ ਧੀ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸਦਾ ਨਾਮ ਮੋਆਬ ਰੱਖਿਆ। ਮੋਆਬ ਸਾਰੇ ਅਜੋਕੇ ਮੋਆਬੀ ਲੋਕਾਂ ਦਾ ਪਿਤਾ ਹੈ।மூத்தவள் ஒரு குமாரனைப் பெற்று, அவனுக்கு மோவாப் என்று பேரிட்டாள்; அவன் இந்நாள்வரைக்கும் இருக்கிற மோவாபியருக்குத் தகப்பன்.

38 ਛੋਟੀ ਧੀ ਨੇ ਵੀ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸਦਾ ਨਾਮ ਬਿਨ-ਅੰਮੀ ਰੱਖਿਆ। ਬਿਨ-ਅੰਮੀ ਅਜੋਕੇ ਸਮੇਂ ਦੇ ਸਾਰੇ ਅੰਮੋਨੀ ਲੋਕਾਂ ਦਾ ਪਿਤਾ ਹੈ।இளையவளும் ஒரு குமாரனைப் பெற்று, அவனுக்குப் பென்னம்மி என்று பேரிட்டாள்; அவன் இந்நாள்வரைக்கும் இருக்கிற அம்மோன் புத்திரருக்குத் தகப்பன்.

Tamil Bible