Genesis 2 - PUNJABI (Tamil)

1 ਸੱਤਵਾਂ ਦਿਨ-ਅਰਾਮ ਇਸ ਤਰ੍ਹਾਂ ਧਰਤੀ ਅਕਾਸ਼ ਅਤੇ ਉਨ੍ਹਾਂ ਵਿੱਚਲੀ ਹਰ ਸ਼ੈਅ ਦੀ ਸਾਜਨਾ ਸੰਪੂਰਨ ਹੋ ਗਈ।இவ்விதமாக வானமும் பூமியும், அவைகளின் சர்வசேனையும் உண்டாக்கப்பட்டுத் தீர்ந்தன.

2 ਪਰਮੇਸ਼ੁਰ ਨੇ ਆਪਣਾ ਕੰਮ, ਜੋ ਉਹ ਕਰ ਰਿਹਾ ਸੀ ਖ਼ਤਮ ਕਰ ਲਿਆ। ਇਸ ਲਈ ਪਰਮੇਸ਼ੁਰ ਨੇ ਸੱਤਵੇਂ ਦਿਨ ਅਰਾਮ ਕੀਤਾ।தேவன் தாம் செய்த தம்முடைய கிரியையை ஏழாம் நாளிலே நிறைவேற்றி, தாம் உண்டாக்கின தம்முடைய கிரியைகளை எல்லாம் முடித்தபின்பு, ஏழாம் நாளிலே ஓய்ந்திருந்தார்.

3 ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਇਸ ਨੂੰ ਪਵਿੱਤਰ ਦਿਨ ਬਣਾਇਆ, ਕਿਉਂਕਿ ਉਸ ਨੇ ਉਨ੍ਹਾਂ ਸਾਰੇ ਕੰਮਾਂ ਤੋਂ ਅਰਾਮ ਲਿਆ ਜੋ ਉਹ ਸੰਸਾਰ ਦੀ ਸਾਜਨਾ ਕਰਨ ਵੇਲੇ ਕਰ ਰਿਹਾ ਸੀ।தேவன் தாம் சிருஷ்டித்து உண்டுபண்ணின தம்முடைய கிரியைகளையெல்லாம் முடித்தபின்பு அதிலே ஓய்ந்திருந்தபடியால், தேவன் ஏழாம் நாளை ஆசீர்வதித்து, அதைப் பரிசுத்தமாக்கினார்.

4 ਮਨੁੱਖ਼ਤਾ ਦੀ ਸ਼ੁਰੂਆਤ ਇਹ ਅਕਾਸ਼ ਅਤੇ ਧਰਤੀ ਦਾ ਇਤਿਹਾਸ ਹੈ। ਇਹ ਉਨ੍ਹਾਂ ਗੱਲਾਂ ਦੀ ਕਹਾਣੀ ਹੈ ਜਿਹੜ੍ਹ੍ਹੀਆਂ ਪਰਮੇਸ਼ੁਰ ਦੇ ਧਰਤੀ ਅਤੇ ਅਕਾਸ਼ ਬਨਾਉਣ ਵੇਲੇ ਵਾਪਰੀਆਂ।தேவனாகிய கர்த்தர் பூமியையும் வானத்தையும் உண்டாக்கின நாளிலே, வானமும் பூமியும், சிருஷ்டிக்கப்பட்ட வரலாறு இவைகளே.

5 ਇਹ ਜ਼ਮੀਨ ਉੱਤੇ ਪੌਦੇ ਉੱਗਣ ਤੋਂ ਪਹਿਲਾਂ ਦੀ ਗੱਲ ਹੈ। ਖੇਤਾਂ ਵਿੱਚ ਕੁਝ ਵੀ ਨਹੀਂ ਉੱਗ ਰਿਹਾ ਸੀ। ਇਹ ਇਸ ਲਈ ਸੀ ਕਿਉਕਿ ਯਹੋਵਾਹ ਪਰਮੇਸ਼ੁਰ ਨੇ ਹਾਲੇ ਮੀਂਹ ਨਹੀਂ ਭੇਜਿਆ ਸੀ ਅਤੇ ਉੱਥੇ ਪੌਦਿਆਂ ਦੀ ਦੇਖ-ਭਾਲ ਕਰਨ ਲਈ ਕੋਈ ਵੀ ਮਨੁੱਖ ਨਹੀਂ ਸੀ।நிலத்தினுடைய சகலவிதச் செடிகளும் பூமியின்மேல் இன்னும் உண்டாகவில்லை, நிலத்தினுடைய சகலவிதப் பூண்டுகளும் இன்னும் முளைக்கவில்லை; ஏனெனில் தேவனாகிய கர்த்தர் பூமியின்மேல் இன்னும் மழையைப் பெய்யப்பண்ணவில்லை; நிலத்தைப் பண்படுத்த மனுஷனும் இருந்ததில்லை.

6 ਇਸਦੀ ਜਗ਼੍ਹਾ, ਧਰਤੀ ਵਿੱਚੋਂ ਇੱਕ ਧੁੰਦ ਆਈ ਅਤੇ ਜ਼ਮੀਨ ਨੂੰ ਗਿੱਲਾ ਕੀਤਾ।அப்பொழுது மூடுபனி பூமியிலிருந்து எழும்பி, பூமியையெல்லாம் நனைத்தது.

7 ਫ਼ੇਰ ਯਹੋਵਾਹ ਪਰਮੇਸ਼ੁਰ ਨੇ ਧਰਤੀ ਤੋਂ ਮਿੱਟੀ ਲਈ ਅਤੇ ਆਦਮ ਨੂੰ ਸਾਜਿਆ। ਯਹੋਵਾਹ ਨੇ ਆਦਮ ਦੇ ਨੱਕ ਵਿੱਚ ਜੀਵਨ ਦਾ ਸਾਹ ਫ਼ੂਕਿਆ, ਅਤੇ ਆਦਮ ਜਿਉਂਦਾ ਜੀਵ ਬਣ ਗਿਆ।தேவனாகிய கர்த்தர் மனுஷனைப் பூமியின் மண்ணினாலே உருவாக்கி, ஜீவசுவாசத்தை அவன் நாசியிலே ஊதினார், மனுஷன் ஜீவாத்துமாவானான்.

8 ਫ਼ੇਰ ਯਹੋਵਾਹ ਪਰਮੇਸ਼ੁਰ ਨੇ ਪੂਰਬ ਵਿੱਚ ਅਦਨ ਨਾਮ ਦੇ ਇੱਕ ਸਥਾਨ ਉੱਤੇ ਇੱਕ ਬਾਗ਼ ਲਾਇਆ। ਯਹੋਵਾਹ ਪਰਮੇਸ਼ੁਰ ਨੇ ਆਪਣੇ ਦੁਆਰਾ ਸਾਜੇ ਹੋਏ ਆਦਮ ਨੂੰ ਉਸ ਬਾਗ਼ ਵਿੱਚ ਰੱਖ ਦਿੱਤਾ।தேவனாகிய கர்த்தர் கிழக்கே ஏதேன் என்னும் ஒரு தோட்டத்தை உண்டாக்கி, தாம் உருவாக்கின மனுஷனை அதிலே வைத்தார்.

9 ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਵਿੱਚੋਂ ਰੁੱਖ ਉਗਾਏ: ਹਰ ਖੂਬਸੂਰਤ ਰੁੱਖ ਅਤੇ ਹਰ ਉਹ ਰੁੱਖ ਜੋ ਭੋਜਨ ਲਈ ਚੰਗਾ ਸੀ। ਬਾਗ ਦੇ ਮੱਧ ਵਿੱਚ, ਯਹੋਵਾਹ ਪਰਮੇਸ਼ੁਰ ਨੇ ਜੀਵਨ ਦਾ ਰੁੱਖ ਲਾਇਆ ਅਤੇ ਉਹ ਰੁੱਖ ਵੀ ਲਾਇਆ ਜੋ ਗਿਆਨ ਦਿੰਦਾ ਸੀ ਕਿ, ਕੀ ਚੰਗਾ ਸੀ ਤੇ ਕੀ ਮਾੜਾ।தேவனாகிய கர்த்தர், பார்வைக்கு அழகும் புசிப்புக்கு நலமுமான சகலவித விருட்சங்களையும், தோட்டத்தின் நடுவிலே ஜீவவிருட்சத்தையும், நன்மை தீமை அறியத்தக்க விருட்சத்தையும் பூமியிருந்து முளைக்கப்பண்ணினார்.

10 ਅਦਨ ਵਿੱਚ ਇੱਕ ਨਦੀ ਵਗਦੀ ਸੀ ਜਿਹੜੀ ਬਾਗ਼ ਨੂੰ ਸਿਂਜਦੀ ਸੀ। ਉਹ ਨਦੀ ਫ਼ੇਰ ਚਾਰ ਸ਼ਾਖਾਵਾਂ ਵਿੱਚ ਪਾਟ ਗਈ।தோட்டத்துக்குத் தண்ணீர் பாயும்படி ஏதேனிலிருந்து ஒரு நதி ஓடி, அங்கேயிருந்து பிரிந்து நாலு பெரிய ஆறுகளாயிற்று.

11 ਪਹਿਲੀ ਨਦੀ ਦਾ ਨਾਮ ਪੀਸੋਨ ਸੀ। ਇਹ ਨਦੀ ਹਵੀਲਾਹ, ਦੇ ਸਮੁੱਚੇ ਦੇਸ਼ ਦੇ ਦੁਆਲੇ ਵਗਦੀ ਸੀ ਜਿੱਥੇ ਸੋਨਾ ਹੈ।முதலாம் ஆற்றுக்குப் பைசோன் என்று பேர், அது ஆவிலா தேசம் முழுவதையும் சுற்றி ஓடும்; அவ்விடத்திலே பொன் விளையும்.

12 (ਹਵੀਲਾਹ ਵਿੱਚਲਾ ਸੋਨਾ ਚੰਗਾ ਹੈ। ਉਸ ਦੇਸ਼ ਵਿੱਚ ਮੋਤੀ ਅਤੇ ਸੁਲੇਮਾਨੀ ਵੀ ਹਨ।)அந்தத் தேசத்தின் பொன் நல்லது; அவ்விடத்திலே பிதோலாகும், கோமேதகக் கல்லும் உண்டு.

13 ਦੂਸਰੀ ਨਦੀ ਦਾ ਨਾਮ ਗੀਹੋਨ ਸੀ। ਇਹ ਨਦੀ ਸਮੁੱਚੇ ਕੂਸ਼ ਦੇਸ਼ ਦੁਆਲੇ ਵਗਦੀ ਸੀ।இரண்டாம் ஆற்றுக்குக் கீகோன் என்று பேர், அது எத்தியோப்பியா தேசம் முழுவதையும் சுற்றி ஓடும்.

14 ਤੀਸਰੀ ਨਦੀ ਦਾ ਨਾਮ ਹਿੱਦਕਾਲ ਸੀ। ਇਹ ਨਦੀ ਅੱਸ਼ੂਰ ਦੇ ਪੂਰਬ ਵਿੱਚ ਵਗਦੀ ਸੀ। ਚੌਥੀ ਨਦੀ ਫ਼ਰਾਤ ਸੀ।மூன்றாம் ஆற்றுக்கு இதெக்கேல் என்று பேர், அது அசீரியாவுக்குக் கிழக்கே ஓடும்; நாலாம் ஆற்றுக்கு ஐபிராத் என்று பேர்.

15 ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਅਦਨ ਦੇ ਬਾਗ ਵਿੱਚ ਜ਼ਮੀਨ ਉੱਤੇ ਕੰਮ ਕਰਨ ਅਤੇ ਬਾਗ਼ ਦੀ ਦੇਖ-ਭਾਲ ਲਈ ਰੱਖਿਆ।தேவனாகிய கர்த்தர் மனுஷனை ஏதேன் தோட்டத்தில் அழைத்துக் கொண்டுவந்து, அதைப் பண்படுத்தவும் காக்கவும் வைத்தார்.

16 ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਇਹ ਆਦੇਸ਼ ਦਿੱਤਾ। ਯਹੋਵਾਹ ਪਰਮੇਸ਼ੁਰ ਨੇ ਆਖਿਆ, “ਤੂੰ ਬਾਗ ਵਿੱਚਲੇ ਹਰ ਰੁੱਖ ਦਾ ਫ਼ਲ ਖਾ ਸੱਕਦਾ ਹੈਂ।தேவனாகிய கர்த்தர் மனுஷனை நோக்கி: நீ தோட்டத்திலுள்ள சகல விருட்சத்தின் கனியையும் புசிக்கவே புசிக்கலாம்.

17 ਪਰ ਤੈਨੂੰ ਉਸ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ ਜਿਹੜਾ ਗਿਆਨ ਦਿੰਦਾ, ਕਿ ਕੀ ਚੰਗਾ ਤੇ ਕੀ ਬੁਰਾ। ਜੇ ਤੂੰ ਉਸ ਰੁੱਖ ਦਾ ਫ਼ਲ ਖਾਵੇਂਗਾ ਤਾਂ ਤੂੰ ਮਰ ਜਾਵੇਂਗਾ।”ஆனாலும் நன்மை தீமை அறியத்தக்க விருட்சத்தின் கனியைப் புசிக்கவேண்டாம்; அதை நீ புசிக்கும் நாளில் சாகவே சாவாய் என்று கட்டளையிட்டார்.

18 ਪਹਿਲੀ ਔਰਤ ਫ਼ੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ, “ਆਦਮ ਲਈ ਇੱਕਲਿਆਂ ਹੋਣਾ ਚੰਗੀ ਗੱਲ ਨਹੀਂ। ਮੈਂ ਉਸ ਲਈ ਇੱਕ ਸਹਾਇਕ ਸਾਜਾਂਗਾ ਜੋ ਉਸ ਵਰਗਾ ਹੋਵੇਗਾ।”பின்பு தேவனாகிய கர்த்தர்: மனுஷன் தனிமையாயிருப்பது நல்லதல்ல, ஏற்ற துணையை அவனுக்கு உண்டாக்குவேன் என்றார்.

19 ਯਹੋਵਾਹ ਪਰਮੇਸ਼ੁਰ ਨੇ ਧਰਤੀ ਦੀ ਮਿੱਟੀ ਲਈ ਅਤੇ ਖੇਤਾਂ ਦੇ ਹਰ ਜਾਨਵਰ ਅਤੇ ਅਕਾਸ਼ ਦੇ ਹਰ ਪੰਛੀ ਦੀ ਸਾਜਨਾ ਕੀਤੀ। ਯਹੋਵਾਹ ਪਰਮੇਸ਼ੁਰ ਨੇ ਇਹ ਸਾਰੇ ਜਾਨਵਰ ਆਦਮੀ ਕੋਲ ਇਹ ਦੇਖਣ ਲਈ ਲਿਆਂਦੇ ਕਿ ਉਹ ਉਨ੍ਹਾਂ ਨੂੰ ਕੀ ਬੁਲਾਉਂਦਾ ਹੈ। ਆਦਮੀ ਨੇ ਹਰ ਇੱਕ ਜਾਨਵਰ ਨੂੰ ਨਾਮ ਦਿੱਤਾ।தேவனாகிய கர்த்தர் வெளியின் சகலவித மிருகங்களையும் ஆகாயத்தின் சகலவிதப் பறவைகளையும் மண்ணினாலே உருவாக்கி, ஆதாம் அவைகளுக்கு என்ன பேரிடுவான் என்று பார்க்கும்படி அவைகளை அவனிடத்தில் கொண்டுவந்தார்; அந்தந்த ஜீவஜந்துக்கு ஆதாம் எந்தெந்தப் பேரிட்டானோ அதுவே அதற்குப் பேராயிற்று.

20 ਆਦਮੀ ਨੇ ਪਾਲਤੂ ਜਾਨਵਰਾਂ, ਅਕਾਸ਼ ਦੇ ਸਾਰੇ ਪੰਛੀਆਂ ਅਤੇ ਸਾਰੇ ਜੰਗਲੀ ਜਾਨਵਰਾਂ ਦੇ ਨਾਮ ਵੀ ਧਰੇ। ਆਦਮੀ ਨੇ ਅਨੇਕਾਂ ਜਾਨਵਰ ਅਤੇ ਪੰਛੀ ਵੇਖੇ, ਪਰ ਉਸ ਨੂੰ ਕੋਈ ਵੀ ਅਜਿਹਾ ਸਹਾਇਕ ਨਹੀਂ ਲੱਭਿਆ ਜੋ ਉਸ ਲਈ ਜੱਚਦਾ ਹੋਵੇ।அப்படியே ஆதாம் சகலவித நாட்டுமிருகங்களுக்கும், ஆகாயத்துப் பறவைகளுக்கும், சகலவிதக் காட்டுமிருகங்களுக்கும் பேரிட்டான்; ஆதாமுக்கோ ஏற்ற துணை இன்னும் காணப்படவில்லை.

21 ਇਸ ਲਈ ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਗਹਿਰੀ ਨੀਂਦ ਵਿੱਚ ਸੁਲਾ ਦਿੱਤਾ। ਜਦੋਂ ਆਦਮੀ ਸੁੱਤਾ ਹੋਇਆ ਸੀ, ਯਹੋਵਾਹ ਪਰਮੇਸ਼ੁਰ ਨੇ ਆਦਮੀ ਦੇ ਸ਼ਰੀਰ ਦੀ ਇੱਕ ਪੱਸਲੀ ਲਈ। ਫ਼ੇਰ ਯਹੋਵਾਹ ਪਰਮੇਸ਼ੁਰ ਨੇ ਆਦਮੀ ਦੀ ਚਮੜੀ ਦੀ ਉਹ ਥਾਂ ਬੰਦ ਕਰ ਦਿੱਤੀ ਜਿੱਥੇ ਉਸ ਨੇ ਪੱਸਲੀ ਕੱਢੀ ਸੀ।அப்பொழுது தேவனாகிய கர்த்தர் ஆதாமுக்கு அயர்ந்த நித்திரையை வரப்பண்ணினார், அவன் நித்திரையடைந்தான்; அவர் அவன் விலா எலும்புகளில் ஒன்றை எடுத்து, அந்த இடத்தைச் சதையினால் அடைத்தார்.

22 ਯਹੋਵਾਹ ਪਰਮੇਸ਼ੁਰ ਨੇ ਉਸ ਪੱਸਲੀ ਤੋਂ ਜੋ ਉਸ ਨੇ ਆਦਮੀ ਚੋਂ ਕੱਢੀ ਸੀ ਇੱਕ ਔਰਤ ਸਾਜੀ। ਫ਼ੇਰ ਯਹੋਵਾਹ ਪਰਮੇਸ਼ੁਰ ਔਰਤ ਨੂੰ ਆਦਮ ਕੋਲ ਲੈ ਆਇਆ।தேவனாகிய கர்த்தர் தாம் மனுஷனில் எடுத்த விலா எலும்பை மனுஷியாக உருவாக்கி, அவளை மனுஷனிடத்தில் கொண்டு வந்தார்.

23 ਆਦਮੀ ਨੇ ਆਖਿਆ, “ਆਖਿਰਕਾਰ! ਮੇਰੇ ਵਰਗਾ ਇੱਕ ਇਨਸਾਨ! ਉਸ ਦੀਆਂ ਹੱਡੀਆਂ ਮੇਰੀਂ ਹੱਡੀਆਂ ਤੋਂ ਹਨ। ਉਸਦਾ ਸ਼ਰੀਰ ਮੇਰੇ ਸ਼ਰੀਰ ਤੋਂ ਹੈ। ਉਸ ਨੂੰ ਆਦਮੀ ਤੋਂ ਲਿਆ ਗਿਆ ਸੀ, ਇਸ ਲਈ ਉਹ ‘ਔਰਤ’ ਸਦਾਈ ਜਾਵੇਗੀ।”அப்பொழுது ஆதாம்: இவள் என் எலும்பில் எலும்பும், என் மாம்சத்தில் மாம்சமுமாய் இருக்கிறாள்; இவள் மனுஷனில் எடுக்கப்பட்டபடியினால் மனுஷி என்னப்படுவாள் என்றான்.

24 ਇਹੀ ਕਾਰਣ ਹੈ ਕਿ ਆਦਮੀ ਆਪਣੇ ਪਿਤਾ ਅਤੇ ਮਾਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਜੁੜ ਜਾਂਦਾ ਹੈ। ਇਸ ਤਰ੍ਹਾਂ, ਦੋ ਜਣੇ ਇੱਕ ਬਣ ਜਾਂਦੇ ਹਨ।இதினிமித்தம் புருஷன் தன் தகப்பனையும் தன் தாயையும் விட்டு, தன் மனைவியோடே இசைந்திருப்பான்; அவர்கள் ஒரே மாம்சமாயிருப்பார்கள்.

25 ਆਦਮੀ ਅਤੇ ਉਸਦੀ ਪਤਨੀ ਨੰਗੇ ਸਨ। ਪਰ ਉਹ ਸ਼ਰਮਿੰਦਾ ਨਹੀਂ ਸਨ।ஆதாமும் அவன் மனைவியுமாகிய இருவரும் நிர்வாணிகளாயிருந்தும், வெட்கப்படாதிருந்தார்கள்.

Tamil Bible