Genesis 21 - PUNJABI (Tamil)

1 ਆਖਿਰਕਾਰ, ਸਾਰਾਹ ਦਾ ਇੱਕ ਬੱਚਾ ਯਹੋਵਾਹ ਨੇ ਉਹ ਇਕਰਾਰ ਨਿਭਾਇਆ ਜਿਹੜਾ ਉਸ ਨੇ ਸਾਰਾਹ ਨਾਲ ਕੀਤਾ ਸੀ। ਯਹੋਵਾਹ ਨੇ ਸਾਰਾਹ ਲਈ ਉਹੋ ਕੁਝ ਕੀਤਾ ਜਿਸਦਾ ਉਸ ਨੇ ਇਕਰਾਰ ਕੀਤਾ ਸੀ।கர்த்தர் தாம் சொல்லியிருந்தபடி சாராள்பேரில் கடாட்சமானார்; கர்த்தர் தாம் உரைத்தபடியே சாராளுக்குச் செய்தருளினார்.

2 ਸਾਰਾਹ ਗਰਭਵਤੀ ਹੋਈ ਅਤੇ ਉਸ ਨੇ ਅਬਰਾਹਾਮ ਦੀ ਬਿਰਧ ਅਵਸਥਾ ਵਿੱਚ ਉਸ ਲਈ ਇੱਕ ਪੁੱਤਰ ਜੰਮਿਆ। ਇਹ ਸਾਰੀਆਂ ਗੱਲਾਂ ਪਰਮੇਸ਼ੁਰ ਦੇ ਐਲਾਨ ਕੀਤੇ ਬਿਲਕੁਲ ਸਹੀ ਸਮੇਂ ਤੇ ਵਾਪਰੀਆਂ।ஆபிரகாம் முதிர்வயதாயிருக்கையில், சாராள் கர்ப்பவதியாகி, தேவன் குறித்திருந்த காலத்திலே அவனுக்கு ஒரு குமாரனைப் பெற்றாள்.

3 ਸਾਰਾਹ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਅਬਰਾਹਾਮ ਨੇ ਉਸ ਦਾ ਨਾਮ ਇਸਹਾਕ ਰੱਖਿਆ।அப்பொழுது ஆபிரகாம் தனக்குச் சாராள் பெற்ற குமாரனுக்கு ஈசாக்கு என்று பேரிட்டான்.

4 ਅਬਰਾਹਾਮ ਨੇ ਇਸਹਾਕ ਦੀ ਸੁੰਨਤ ਕਰ ਦਿੱਤੀ, ਜਦੋਂ ਇਸਹਾਕ ਅੱਠਾਂ ਦਿਨਾਂ ਦਾ ਹੋਇਆ ਸੀ, ਜਿਵੇਂ ਕਿ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ।தன் குமாரனாகிய ஈசாக்கு பிறந்த எட்டாம் நாளிலே, ஆபிரகாம் தனக்குத் தேவன் கட்டளையிட்டிருந்தபடி அவனுக்கு விருத்த சேதனம்பண்ணினான்.

5 ਅਬਰਾਹਾਮ ਉਦੋਂ 100 ਵਰ੍ਹਿਆਂ ਦਾ ਸੀ ਜਦੋਂ ਉਸਦਾ ਪੁੱਤਰ ਇਸਹਾਕ ਜਨਮਿਆ।தன் குமாரனாகிய ஈசாக்கு பிறந்தபோது ஆபிரகாம் நூறு வயதாயிருந்தான்.

6 ਅਤੇ ਸਾਰਾਹ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਖੁਸ਼ੀ ਦਿੱਤੀ ਹੈ। ਹਰ ਬੰਦਾ ਜਿਹੜਾ ਇਹ ਗੱਲ ਸੁਣੇਗਾ ਉਹ ਪ੍ਰਸੰਨ ਹੋਵੇਗਾ।அப்பொழுது சாராள்: தேவன் என்னை நகைக்கப் பண்ணினார்; இதைக் கேட்கிற யாவரும் என்னோடேகூட நகைப்பார்கள்.

7 ਕੋਈ ਨਹੀਂ ਸੀ ਸੋਚਦਾ ਕਿ ਮੈਂ, ਸਾਰਾਹ, ਅਬਰਾਹਾਮ ਦਾ ਬੱਚਾ ਜਣਾਂਗੀ। ਪਰ ਮੈਂ ਅਬਰਾਹਾਮ ਨੂੰ ਇੱਕ ਪੁੱਤਰ ਦਿੱਤਾ ਜਦੋਂ ਕਿ ਉਹ ਬਿਰਧ ਹੈ।”சாராள் பிள்ளைகளுக்குப் பால் கொடுப்பாள் என்று ஆபிரகாமுக்கு எவன் சொல்லுவான்? அவருடைய முதிர்வயதிலே அவருக்கு ஒரு குமாரனைப் பெற்றேனே என்றாள்.

8 ਘਰ ਵਿੱਚ ਮੁਸ਼ਿਕਲ ਇਸਹਾਕ ਵੱਧਣ ਫ਼ੁੱਲਣ ਲੱਗਾ। ਛੇਤੀ ਹੀ ਉਹ ਠੋਸ ਆਹਾਰ ਕਰਨ ਜਿੰਨੀ ਉਮਰ ਦਾ ਹੋ ਗਿਆ। ਇਸ ਲਈ ਅਬਰਾਹਾਮ ਨੇ ਇੱਕ ਦਾਵਤ ਦਿੱਤੀ।பிள்ளை வளர்ந்து, பால் மறந்தது; ஈசாக்கு பால் மறந்தநாளிலே ஆபிரகாம் பெரிய விருந்துபண்ணினான்.

9 ਹਾਜਰਾ ਉਹ ਮਿਸਰੀ ਗੁਲਾਮ ਔਰਤ ਸੀ ਜਿਸਨੇ ਅਬਰਾਹਾਮ ਦੇ ਪਹਿਲੇ ਪੁੱਤਰ ਨੂੰ ਜਨਮ ਦਿੱਤਾ ਸੀ। ਸਾਰਾਹ ਨੇ ਹਾਜਰਾ ਦੇ ਪੁੱਤਰ ਨੂੰ ਖੇਡਦਿਆਂ ਦੇਖਿਆ। ਸਾਰਾਹ ਅਸ਼ਾਂਤ ਹੋ ਗਈ।பின்பு எகிப்து தேசத்தாளாகிய ஆகார் ஆபிரகாமுக்குப் பெற்ற குமாரன் பரியாசம்பண்ணுகிறதைச் சாராள் கண்டு,

10 ਸਾਰਾਹ ਨੇ ਅਬਰਾਹਾਮ ਨੂੰ ਆਖਿਆ, “ਇਸ ਦਾਸੀ ਅਤੇ ਇਸਦੇ ਪੁੱਤਰ ਤੋਂ ਖਹਿੜਾ ਛੁਡਾ। ਮੈਂ ਨਹੀਂ ਚਾਹੁੰਦੀ ਕਿ ਉਸ ਦਾਸੀ ਦਾ ਪੁੱਤਰ ਮੇਰੇ ਪੁੱਤਰ ਇਸਹਾਕ ਨਾਲ ਸਾਡੀ ਜਾਇਦਾਦ, ਵਿਰਸੇ ਵਿੱਚ ਪ੍ਰਾਪਤ ਕਰੇ।”ஆபிரகாமை நோக்கி: இந்த அடிமைப் பெண்ணையும் அவள் மகனையும் புறம்பே தள்ளும்; இந்த அடிமைப் பெண்ணின் மகன் என் குமாரனாகிய ஈசாக்கோடே சுதந்தரவாளியாயிருப்பதில்லை என்றான்.

11 ਇਸ ਗੱਲ ਨੇ ਅਬਰਾਹਾਮ ਨੂੰ ਬਹੁਤ ਅਸ਼ਾਂਤ ਕਰ ਦਿੱਤਾ। ਉਹ ਆਪਣੇ ਪੁੱਤਰ ਇਸਮਾਏਲ ਬਾਰੇ ਚਿੰਤਿਤ ਸੀ।தன் மகனைக்குறித்துச் சொல்லப்பட்ட இந்தக் காரியம் ஆபிரகாமுக்கு மிகவும் துக்கமாயிருந்தது.

12 ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, “ਉਸ ਮੁੰਡੇ ਅਤੇ ਗੁਲਾਮ ਔਰਤ ਦਾ ਫ਼ਿਕਰ ਨਾ ਕਰ। ਉਹੀ ਕਰ ਜੋ ਸਾਰਾਹ ਚਾਹੁੰਦੀ ਹੈ। ਇਸਹਾਕ ਹੀ ਤੇਰਾ ਇੱਕੋ-ਇੱਕ ਵਾਰਿਸ ਹੋਵੇਗਾ।அப்பொழுது தேவன் ஆபிரகாமை நோக்கி: அந்தப் பிள்ளையையும், உன் அடிமைப்பெண்ணையும் குறித்துச் சொல்லப்பட்டது உனக்குத் துக்கமாயிருக்க வேண்டாம்; ஈசாக்கினிடத்தில் உன் சந்ததி விளங்கும்; ஆதலால் சாராள் உனக்குச் சொல்வதெல்லாவற்றையும் கேள்.

13 ਪਰ ਮੈਂ ਤੇਰੀ ਗੁਲਾਮ ਔਰਤ ਦੇ ਪੁੱਤਰ ਨੂੰ ਵੀ ਅਸੀਸ ਦੇਵਾਂਗਾ। ਉਹ ਤੇਰਾ ਪੁੱਤਰ ਹੈ, ਇਸ ਲਈ ਮੈਂ ਉਸ ਦੇ ਪਰਿਵਾਰ ਤੋਂ ਵੀ ਇੱਕ ਮਹਾਨ ਕੌਮ ਪੈਦਾ ਕਰਾਂਗਾ।”அடிமைப்பெண்ணின் மகனும் உன் வித்தாயிருக்கிறபடியால், அவனையும் ஒரு ஜாதியாக்குவேன் என்றார்.

14 ਅਗਲੀ ਸਵੇਰ, ਅਬਰਾਹਾਮ ਨੇ ਕੁਝ ਭੋਜਨ ਪਾਣੀ ਲਿਆ। ਅਬਰਾਹਾਮ ਨੇ ਇਹ ਚੀਜ਼ਾਂ ਹਾਜਰਾ ਨੂੰ ਦੇ ਦਿੱਤੀਆਂ। ਹਾਜਰਾ ਨੇ ਇਹ ਚੀਜ਼ਾਂ ਚੁੱਕ ਲਈਆਂ ਅਤੇ ਆਪਣੇ ਪੁੱਤਰ ਨੂੰ ਲੈ ਕੇ ਚਲੀ ਗਈ। ਹਾਜਰਾ ਨੇ ਉਹ ਥਾਂ ਛੱਡ ਦਿੱਤੀ ਅਤੇ ਬਏਰਸਬਾ ਦੇ ਮਾਰੂਥਲ ਵਿੱਚ ਘੁੰਮਣ ਲਗੀ।ஆபிரகாம் அதிகாலையில் எழுந்து, அப்பத்தையும் ஒரு துருத்தி தண்ணீரையும் எடுத்து, ஆகாருடைய தோளின்மேல் வைத்துப் பிள்ளையையும் ஒப்புக்கொடுத்து, அவளை அனுப்பிவிட்டான்; அவள் புறப்பட்டுப்போய், பெயர்செபாவின் வனாந்தரத்திலே அலைந்து திரிந்தாள்.

15 ਕੁਝ ਸਮੇਂ ਬਾਦ, ਸਾਰਾ ਪਾਣੀ ਮੁੱਕ ਗਿਆ। ਪੀਣ ਲਈ ਕੁਝ ਵੀ ਨਹੀਂ ਬਚਿਆ। ਇਸ ਲਈ ਹਾਜਰਾ ਨੇ ਆਪਣੇ ਬੱਚੇ ਨੂੰ ਇੱਕ ਝਾੜੀ ਦੇ ਅੰਦਰ ਰੱਖ ਦਿੱਤਾ।துருத்தியிலிருந்த தண்ணீர் செலவழிந்தபின்பு, அவள் பிள்ளையை ஒரு செடியின்கீழே விட்டு,

16 ਹਾਜਰਾ ਥੋੜਾ ਜਿਹਾ ਦੂਰ ਗਈ। ਫ਼ੇਰ ਉਹ ਰੁਕ ਗਈ ਅਤੇ ਬੈਠ ਗਈ। ਹਾਜਰਾ ਨੇ ਸੋਚਿਆ ਕਿ ਉਸਦਾ ਪੁੱਤਰ ਪਿਆਸ ਨਾਲ ਮਰ ਜਾਵੇਗਾ। ਉਹ ਉਸ ਨੂੰ ਮਰਦਿਆਂ ਹੋਇਆ ਨਹੀਂ ਦੇਖਣ ਚਾਹੁੰਦੀ ਸੀ। ਉਹ ਉੱਥੇ ਬੈਠ ਗਈ ਅਤੇ ਰੋਣ ਲੱਗ ਪਈ।பிள்ளை சாகிறதை நான் பார்க்கமாட்டேன் என்று, எதிராக அம்பு பாயும் தூரத்திலே போய் உட்கார்ந்து சத்தமிட்டு அழுதாள்.

17 ਪਰਮੇਸ਼ੁਰ ਨੇ ਮੁੰਡੇ ਦਾ ਰੋਣਾ ਸੁਣਿਆ ਅਤੇ ਪਰਮੇਸ਼ੁਰ ਦੇ ਦੂਤ ਨੇ ਹਾਜਰਾ ਨੂੰ ਆਕਾਸ਼ ਵਿੱਚੋਂ ਆਵਾਜ਼ ਦਿੱਤੀ। ਉਸ ਨੇ ਆਖਿਆ, “ਕੀ ਗੱਲ ਹੈ, ਹਾਜਰਾ? ਡਰ ਨਾ! ਯਹੋਵਾਹ ਨੇ ਬੱਚੇ ਦਾ ਰੋਣਾ ਸੁਣ ਲਿਆ ਹੈ।தேவன் பிள்ளையின் சத்தத்தைக் கேட்டார்; தேவதூதன் வானத்திலிருந்து ஆகாரைக் கூப்பிட்டு ஆகாரே, உனக்கு என்ன சம்பவித்தது, பயப்படாதே, பிள்ளையிருக்கும் இடத்திலே தேவன் அவன் சத்தத்தைக் கேட்டார்.

18 ਜਾ ਅਤੇ ਮੁੰਡੇ ਦੀ ਸਹਾਇਤਾ ਕਰ। ਉਸਦਾ ਹੱਥ ਫ਼ੜਕੇ ਉਸ ਨੂੰ ਖੜ੍ਹਾ ਕਰ! ਮੈਂ ਉਸ ਨੂੰ ਇੱਕ ਮਹਾਨ ਕੌਮ ਦਾ ਪਿਤਾ ਬਣਾਵਾਂਗਾ।”நீ எழுந்து பிள்ளையை எடுத்து அவனை உன் கையினால் பிடித்துக்கொண்டுபோ, அவனைப் பெரிய ஜாதியாக்குவேன் என்றார்.

19 ਫ਼ੇਰ ਪਰਮੇਸ਼ੁਰ ਨੇ ਹਾਜਰਾ ਨੂੰ ਪਾਣੀ ਦਾ ਇੱਕ ਖੂਹ ਦਿਖਾਇਆ। ਇਸ ਲਈ ਹਾਜਰਾ ਖੂਹ ਉੱਤੇ ਗਈ ਅਤੇ ਆਪਣਾ ਥੈਲਾ ਪਾਣੀ ਨਾਲ ਭਰ ਲਿਆ। ਫ਼ੇਰ ਉਸ ਨੇ ਮੁੰਡੇ ਨੂੰ ਪਾਣੀ ਪਿਲਾਇਆ।தேவன் அவளுடைய கண்களைத் திறந்தார்; அப்பொழுது அவள் ஒரு தண்ணீர்த் துரவைக் கண்டு, போய், துருத்தியிலே தண்ணீர் நிரப்பி, பிள்ளைக்குக் குடிக்கக் கொடுத்தாள்.

20 ਮੁੰਡਾ ਵੱਡਾ ਹੁੰਦਾ ਗਿਆ ਅਤੇ ਪਰਮੇਸ਼ੁਰ ਉਸ ਦੇ ਅੰਗ-ਸੰਗ ਰਿਹਾ। ਇਸਮਾਏਲ ਮਾਰੂਥਲ ਵਿੱਚ ਰਹਿੰਦਾ ਸੀ ਅਤੇ ਇੱਕ ਸ਼ਿਕਾਰੀ ਬਣ ਗਿਆ। ਉਸ ਨੇ ਤੀਰ ਕਮਾਣ ਚਲਾਉਣ ਵਿੱਚ ਮਹਾਰਥ ਹਾਸਿਲ ਕਰ ਲਈ।தேவன் பிள்ளையுடனே இருந்தார்; அவன் வளர்ந்து வனாந்தரத்திலே குடியிருந்து, வில்வித்தையிலே வல்லவனானான்.

21 ਉਸ ਦੀ ਮਾਂ ਨੇ ਉਸ ਲਈ ਮਿਸਰ ਵਿੱਚੋਂ ਇੱਕ ਪਤਨੀ ਲੱਭ ਲਈ। ਉਹ ਪਾਰਾਨ ਦੇ ਮਾਰੂਥਲ ਵਿੱਚ ਰਹਿੰਦੇ ਰਹੇ।அவன் பாரான் வனாந்தரத்திலே குடியிருக்கையில், அவனுடைய தாய் எகிப்து தேசத்தாளாகிய ஒரு பெண்ணை அவனுக்கு விவாகம்பண்ணுவித்தாள்.

22 ਅਬਰਾਹਾਮ ਦਾ ਅਬੀਮਲਕ ਨਾਲ ਸੌਦਾ ਫ਼ੇਰ ਅਬੀਮਲਕ ਅਤੇ ਫ਼ੀਕੋਲ ਨੇ ਅਬਰਾਹਾਮ ਨਾਲ ਗੱਲ ਕੀਤੀ। ਫ਼ੀਲੋਕ ਅਬੀਮਲਕ ਦੀ ਫ਼ੌਜ ਦਾ ਕਮਾਂਡਰ ਸੀ। ਉਨ੍ਹਾਂ ਨੇ ਅਬਰਾਹਾਮ ਨੂੰ ਆਖਿਆ, “ਤੇਰੀ ਹਰ ਗੱਲ ਵਿੱਚ ਪਰਮੇਸ਼ੁਰ ਤੇਰੇ ਨਾਲ ਹੈ।அக்காலத்தில் அபிமெலேக்கும் அவன் சேனாதிபதியாகிய பிகோலும் ஆபிரகாமை நோக்கி: நீ செய்கிற காரியங்கள் எல்லாவற்றிலும் தேவன் உன்னுடனே இருக்கிறார்.

23 ਇਸ ਲਈ ਮੈਨੂੰ ਇੱਥੇ ਪਰਮੇਸ਼ੁਰ ਦੇ ਸਾਹਮਣੇ ਇੱਕ ਬਚਨ ਦੇ। ਇਕਰਾਰ ਕਰ ਕਿ ਤੂੰ ਮੇਰੇ ਅਤੇ ਮੇਰੇ ਬੱਚਿਆਂ ਨਾਲ ਇਨਸਾਫ਼ ਕਰੇਂਗਾ। ਇਕਰਾਰ ਕਰ ਕਿ ਤੂੰ ਮੇਰੇ ਉੱਤੇ ਅਤੇ ਇਸ ਦੇਸ਼ ਉੱਤੇ, ਜਿੱਥੇ ਤੂੰ ਰਿਹਾ ਹੈਂ, ਮਿਹਰਬਾਨ ਹੋਵੇਂਗਾ। ਇਕਰਾਰ ਕਰ ਤੂੰ ਮੇਰੇ ਉੱਤੇ ਓਨਾ ਹੀ ਮਿਹਰਬਾਨ ਹੋਵੇਂਗਾ ਜਿੰਨਾ ਮੈਂ ਤੇਰੇ ਉੱਤੇ ਰਿਹਾ ਹਾਂ।”ஆகையால், நீ எனக்காவது, என் குமாரனுக்காவது, என் பேரனுக்காவது வஞ்சனை செய்யாமல், நான் உனக்குச் செய்த தயவின்படியே, நீ எனக்கும், நீ தங்கியிருக்கிற இந்தத் தேசத்திற்கும், தயவு செய்வேன் என்று இங்கே தேவன் பேரில் எனக்கு ஆணையிட்டுக்கொடு என்றான்.

24 ਅਤੇ ਅਬਰਾਹਾਮ ਨੇ ਆਖਿਆ, “ਮੈਂ ਤੇਰੇ ਨਾਲ ਓਹੋ ਜਿਹਾ ਸਲੂਕ ਕਰਨ ਦਾ ਇਕਰਾਰ ਕਰਦਾ ਹਾਂ ਜਿਹੋ ਜਿਹਾ ਤੂੰ ਮੇਰੇ ਨਾਲ ਕੀਤਾ ਹੈ।”அதற்கு ஆபிரகாம்: நான் ஆணையிட்டுக்கொடுக்கிறேன் என்றான்.

25 ਫ਼ੇਰ ਅਬਰਾਹਾਮ ਨੇ ਅਬੀਮਲਕ ਨੂੰ ਸ਼ਿਕਾਇਤ ਕੀਤੀ। ਅਬਰਾਹਾਮ ਨੇ ਇਸ ਲਈ ਸ਼ਿਕਾਇਤ ਕੀਤੀ ਕਿਉਂਕਿ ਅਬੀਮਲਕ ਦੇ ਨੌਕਰਾਂ ਨੇ ਪਾਣੀ ਦੇ ਖੂਹ ਉੱਤੇ ਕਬਜ਼ਾ ਕਰ ਲਿਆ ਸੀ।ஆனாலும், அபிமெலேக்குடைய வேலைக்காரர் கைவசப்படுத்திக்கொண்ட துரவின் நிமித்தம் ஆபிரகாம் அபிமெலேக்கைக் கடிந்துகொண்டான்.

26 ਪਰ ਅਬੀਮਲਕ ਨੇ ਆਖਿਆ, “ਮੈਨੂੰ ਨਹੀਂ ਪਤਾ, ਇਹ ਕਿਸਨੇ ਕੀਤਾ। ਤੂੰ ਇਹ ਮੈਨੂੰ ਪਹਿਲਾਂ ਕਦੇ ਨਹੀਂ ਦੱਸਿਆ। ਮੈਂ ਇਸ ਬਾਰੇ ਅੱਜ ਹੀ ਸੁਣ ਰਿਹਾ ਹਾਂ!”அதற்கு அபிமெலேக்கு: இந்தக்காரியத்தைச் செய்தவன் இன்னான் என்று எனக்குத் தெரியாது, நீயும் எனக்கு அறிவிக்கவில்லை; இன்று நான் அதைக் கேட்டதேயன்றி, இதற்குமுன் அதை நான் கேள்விப்பட்டதே இல்லை என்றான்.

27 ਇਸ ਲਈ ਅਬਰਾਹਾਮ ਅਤੇ ਅਬੀਮਲਕ ਨੇ ਇੱਕ ਇਕਰਾਰਨਾਮਾ ਕੀਤਾ। ਅਬਰਾਹਾਮ ਨੇ ਅਬੀਮਲਕ ਨੂੰ ਕੁਝ ਭੇਡਾਂ ਅਤੇ ਪਸ਼ੂ ਇਕਰਾਰਨਾਮੇ ਦੇ ਸਬੂਤ ਵਜੋਂ ਦਿੱਤੇ।அப்பொழுது ஆபிரகாம் ஆடுமாடுகளைக் கொண்டுவந்து அபிமெலேக்குக்குக் கொடுத்தான்; அவர்கள் இருவரும் உடன்படிக்கை பண்ணிக்கொண்டார்கள்.

28 ਅਬਰਾਹਾਮ ਨੇ ਸੱਤ ਲੇਲੀਆਂ ਵੀ ਅਬੀਮਲਕ ਦੇ ਸਾਹਮਣੇ ਰੱਖ ਦਿੱਤੀਆਂ।ஆபிரகாம் ஏழு பெண்ணாட்டுக்குட்டிகளைத் தனியே நிறுத்தினான்.

29 ਅਬੀਮਲਕ ਨੇ ਅਬਰਾਹਾਮ ਨੂੰ ਪੁੱਛਿਆ, “ਤੂੰ ਇਨ੍ਹਾਂ ਸੱਤ ਲੇਲੀਆਂ ਨੂੰ ਇੱਕਲਿਆਂ ਕਿਉਂ ਰੱਖ ਦਿੱਤਾ ਹੈ?”அப்பொழுது அபிமெலேக்கு ஆபிரகாமை நோக்கி: நீ தனியே தனியே நிறுத்தின இந்த ஏழு பெண்ணாட்டுக்குட்டிகள் என்னத்திற்கு என்று கேட்டான்.

30 ਅਬਰਾਹਾਮ ਨੇ ਜਵਾਬ ਦਿੱਤਾ, “ਜਦੋਂ ਤੂੰ ਇਨ੍ਹਾਂ ਲੇਲੀਆਂ ਨੂੰ ਮੇਰੇ ਵੱਲੋਂ ਪ੍ਰਵਾਨ ਕਰ ਲਵੇਂਗਾ ਤਾਂ ਇਹ ਇਸ ਗੱਲ ਦਾ ਸਬੂਤ ਹੋਵੇਗਾ ਕਿ ਮੈਂ ਇਹ ਖੂਹ ਪੁੱਟਿਆ ਸੀ।”அதற்கு அவன்: நான் இந்தத் துரவு தோண்டினதைக்குறித்து, நீர் சாட்சியாக இந்த ஏழு பெண்ணாட்டுக்குட்டிகளை என் கையில் வாங்கிக்கொள்ள வேண்டும் என்றான்.

31 ਇਸ ਲਈ ਇਸਤੋਂ ਮਗਰੋਂ ਖੂਹ ਨੂੰ ਬਏਰਸ਼ਬਾ ਆਖਿਆ ਜਾਣ ਲੱਗਾ। ਉਸ ਨੇ ਇਸ ਖੂਹ ਨੂੰ ਇਹ ਨਾਲ ਇਸ ਵਾਸਤੇ ਦਿੱਤਾ ਕਿਉਂਕਿ ਇਹੀ ਉਹ ਥਾਂ ਸੀ ਜਿੱਥੇ ਉਨ੍ਹਾਂ ਨੇ ਇੱਕ ਦੂਜੇ ਨਾਲ ਇਕਰਾਰ ਕੀਤਾ ਸੀ।அவர்கள் இருவரும் அவ்விடத்தில் ஆணையிட்டுக்கொண்டபடியால், அந்த இடம் பெயர்செபா என்னப்பட்டது.

32 ਇਸ ਤਰ੍ਹਾਂ ਅਬਰਾਹਾਮ ਅਤੇ ਅਬੀਮਲਕ ਨੇ ਬਏਰਸਬਾ ਵਿਖੇ ਇੱਕ ਇਕਰਾਰਨਾਮਾ ਕੀਤਾ। ਫ਼ੇਰ ਅਬੀਮਲਕ ਅਤੇ ਉਸਦਾ ਫ਼ੌਜੀ ਕਮਾਂਡਰ ਫ਼ਲਿਸਤੀਆਂ ਦੇ ਦੇਸ਼ ਨੂੰ ਚੱਲੇ ਗਏ।அவர்கள் பெயர்செபாவிலே உடன்படிக்கை பண்ணிக்கொண்டபின் அபிமெலேக்கும், அவன் சேனாதிபதியாகிய பிகோலும் எழுந்து பெலிஸ்தருடைய தேசத்திற்குத் திரும்பிப்போனார்கள்.

33 ਅਬਰਾਹਾਮ ਨੇ ਬਏਰਸਬਾ ਵਿਖੇ ਇੱਕ ਖਾਸ ਰੁੱਖ ਲਾਇਆ। ਉਸ ਥਾਂ ਉੱਤੇ, ਅਬਰਾਹਾਮ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਉਸ ਪਰਮੇਸ਼ੁਰ ਅੱਗੇ ਜਿਹੜਾ ਸਦਾ ਜਿਉਂਦਾ ਹੈ।ஆபிரகாம் பெயர்செபாவிலே ஒரு தோப்பை உண்டாக்கி, சதாகாலமுமுள்ள தேவனாகிய கர்த்தருடைய நாமத்தை அவ்விடத்தில் தொழுதுகொண்டான்.

34 ਅਤੇ ਅਬਰਾਹਾਮ ਫ਼ਲਿਸਤੀਆਂ ਦੇ ਦੇਸ਼ ਵਿੱਚ ਲੰਮਾ ਸਮਾਂ ਰਿਹਾ।ஆபிரகாம் பெலிஸ்தருடைய தேசத்தில் அநேக நாள் தங்கியிருந்தான்.

Tamil Bible