Genesis 25 - PUNJABI (Tamil)
1 ਅਬਰਾਹਾਮ ਦਾ ਪਰਿਵਾਰ ਅਬਰਾਹਾਮ ਨੇ ਇੱਕ ਵਾਰੀ ਫ਼ੇਰ ਵਿਆਹ ਕੀਤਾ। ਉਸਦੀ ਨਵੀਂ ਪਤਨੀ ਦਾ ਨਾਮ ਕਟੂਰਾਹ ਸੀ।ஆபிரகாம் கேத்தூராள் என்னும் பேர் கொண்ட ஒரு ஸ்திரீயையும் விவாகம்பண்ணியிருந்தான்.
2 ਕਟੂਰਾਹ ਨੇ ਜ਼ਿਮਰਾਨ, ਯਾਕਸਾਨ, ਮਦਾਨ, ਮਿਦਯਾਨ, ਯਿਸਬਾਕ ਅਤੇ ਸੂਅਹ ਨੂੰ ਜਨਮ ਦਿੱਤਾ।அவள் அவனுக்குச் சிம்ரானையும், யக்ஷானையும், மேதானையும், மீதியானையும், இஸ்பாக்கையும், சூவாகையும் பெற்றாள்.
3 ਯਾਕਸਾਨ ਸਬਾ ਅਤੇ ਦਦਾਨ ਦਾ ਪਿਤਾ ਸੀ। ਅੱਸੂਰਿਮ, ਲਟੂਸਿਮ ਅਤੇ ਲਉੱਮਿਮ ਦੇ ਲੋਕ ਦਦਾਨ ਦੇ ਉੱਤਰਾਧਿਕਾਰੀ ਸਨ।யக்ஷான் சேபாவையும், தேதானையும் பெற்றான்; தேதானுடைய குமாரர் அசூரீம், லெத்தூசீம், லெயூமீம் என்பவர்கள்
4 ਮਿਦਯਾਨ ਦੇ ਪੁੱਤਰ ਸਨ ਏਫ਼ਾਹ, ਏਫ਼ਰ, ਹਨੋਕ, ਅਬੀਦਾ ਅਤੇ ਅਲਦਾਆ। ਇਹ ਸਾਰੇ ਪੁੱਤਰ ਅਬਰਾਹਾਮ ਅਤੇ ਕਟੂਰਾਹ ਦੇ ਵਿਆਹ ਵਿੱਚੋਂ ਪੈਦਾ ਹੋਏ ਸਨ।மீதியானுடைய குமாரர் ஏப்பா, ஏப்பேர், ஆனோக்கு, அபீதா, எல்தாகா என்பவர்கள்; இவர்கள் எல்லாரும் கேத்தூராளின் பிள்ளைகள்.
5 ਅਬਰਾਹਾਮ ਦੇ ਮਰਨ ਤੋਂ ਪਹਿਲਾਂ ਉਸ ਨੇ ਕੁਝ ਸੁਗਾਤਾਂ ਆਪਣੀਆਂ ਦਾਸੀਆਂ ਦੇ ਪੁੱਤਰਾਂ ਨੂੰ ਦਿੱਤੀਆਂ ਅਤੇ ਉਨ੍ਹਾਂ ਨੂੰ ਪੂਰਬ ਵੱਲ ਭੇਜ ਦਿੱਤਾ। ਉਸ ਨੇ ਉਨ੍ਹਾਂ ਨੂੰ ਇਸਹਾਕ ਤੋਂ ਦੂਰ ਭੇਜ ਦਿੱਤਾ ਫ਼ੇਰ ਅਬਰਾਹਾਮ ਨੇ ਆਪਣੀ ਸਾਰੀ ਜ਼ਾਇਦਾਦ ਇਸਹਾਕ ਨੂੰ ਦੇ ਦਿੱਤੀ।ஆபிரகாம் தனக்கு உண்டான யாவையும் ஈசாக்குக்குக் கொடுத்தான்.
7 ਅਬਰਾਹਾਮ 175 ਵਰ੍ਹਿਆਂ ਤੱਕ ਜੀਵਿਆ।ஆபிரகாம் உயிரோடிருந்த ஆயுசு நாட்கள் நூற்று எழுபத்தைந்து வருஷம்.
8 ਫ਼ੇਰ ਅਬਰਾਹਾਮ ਕਮਜ਼ੋਰ ਹੋ ਗਿਆ ਅਤੇ ਮਰ ਗਿਆ। ਉਸ ਨੇ ਲੰਬੀ ਅਤੇ ਸੰਤੁਸ਼ਟ ਜ਼ਿੰਦਗੀ ਭੋਗੀ ਸੀ। ਉਸਦਾ ਦੇਹਾਂਤ ਹੋ ਗਿਆ ਅਤੇ ਉਸ ਨੂੰ ਆਪਣੇ ਲੋਕਾਂ ਕੋਲ ਲਿਆਂਦਾ ਗਿਆ।பிற்பாடு ஆபிரகாம் நல்ல நரைவயதிலும், முதிர்ந்த பூரண ஆயுசிலும் பிராணன் போய் மரித்து, தன் ஜனத்தாரோடே சேர்க்கப்பட்டான்.
9 ਉਸ ਦੇ ਪੁੱਤਰਾਂ, ਇਸਹਾਕ ਅਤੇ ਇਸਮਾਏਲ, ਨੇ ਉਸ ਨੂੰ ਮਕਫ਼ੇਲਾਹ ਦੀ ਗੁਫ਼ਾ ਵਿੱਚ ਦਫ਼ਨਾਇਆ। ਇਹ ਗੁਫ਼ਾ ਸ਼ੋਹਰ ਦੇ ਪੁੱਤਰ ਅਫ਼ਰੋਨ ਹਿੱਤੀ ਦੇ ਖੇਤ ਅੰਦਰ ਹੈ। ਇਹ ਮਮਰੇ ਦੇ ਨੇੜੇ ਹੈ।அவன் குமாரராகிய ஈசாக்கும் இஸ்மவேலும் மம்ரேக்கு எதிரே ஏத்தியனான சோகாரின் குமாரனாகிய எப்பெரோனின் நிலத்திலுள்ள மக்பேலா என்னப்பட்ட குகையிலே அவனை அடக்கம்பண்ணினார்கள்.
10 ਇਹ ਉਹੀ ਖੇਤ ਹੈ ਜਿਸ ਨੂੰ ਅਬਰਾਹਾਮ ਨੇ ਹਿੱਤੀ ਲੋਕਾਂ ਪਾਸੋਂ ਖਰੀਦਿਆ ਸੀ। ਅਬਰਾਹਾਮ ਨੂੰ ਉੱਥੇ ਹੀ ਉਸਦੀ ਪਤਨੀ ਸਾਰਾਹ ਨਾਲ ਦਫ਼ਨਾਇਆ ਗਿਆ ਸੀ।அந்த நிலத்தை ஏத்தின் புத்திரர் கையிலே ஆபிரகாம் வாங்கியிருந்தான்; அங்கே ஆபிரகாமும் அவன் மனைவியாகிய சாராளும் அடக்கம்பண்ணப்பட்டார்கள்.
11 ਜਦੋਂ ਅਬਰਾਹਾਮ ਮਰਿਆ, ਤਾਂ ਅਪਰਮੇਸ਼ੁਰ ਨੇ ਇਸਹਾਕ ਨੂੰ ਅਸੀਸ ਦਿੱਤੀ ਅਤੇ ਇਸਹਾਕ ਬਏਰ ਲਹੀ ਰੋਈ ਵਿਖੇ ਰਹਿੰਦਾ ਰਿਹਾ।ஆபிரகாம் மரித்தபின் தேவன் அவன் குமாரனாகிய ஈசாக்கை ஆசீர்வதித்தார். லகாய்ரோயீ என்னும் துரவுக்குச் சமீபமாய் ஈசாக்கு குடியிருந்தான்.
12 ਇਸਮਾਏਲ ਦੇ ਪਰਿਵਾਰ ਦੀ ਸੁਚੀ ਇਹ ਹੈ। ਇਸਮਾਏਲ ਅਬਰਾਹਾਮ ਅਤੇ ਹਾਜਰਾ ਦਾ ਪੁੱਤਰ ਸੀ। ਹਾਜਰਾ ਸਾਰਾਹ ਦੀ ਮਿਸਰੀ ਦਾਸੀ ਸੀ।சாராளுடைய அடிமைப்பெண்ணாகிய எகிப்து தேசத்தாளான ஆகார் ஆபிரகாமுக்குப் பெற்ற குமாரனாகிய இஸ்மவேலின் வம்ச வரலாறு:
13 ਇਸਮਾਏਲ ਦੇ ਪੁੱਤਰਾਂ ਦੇ ਨਾਮ ਇਹ ਸਨ: ਪਹਿਲਾ ਪੁੱਤਰ ਨਬਾਯੋਤ ਸੀ, ਫ਼ੇਰ ਕੇਦਾਰ, ਅਦਬਏਲ, ਮਿਬਸਾਮ,பற்பல சந்ததிகளாய்ப் பிரிந்த இஸ்மவேலின் புத்திரருடைய நாமங்களாவன; இஸ்மவேலுடைய மூத்த மகன் நெபாயோத்; பின்பு கேதார், அத்பியேல், மிப்சாம்,
14 ਮਿਸਮਾ, ਦੂਮਾਹ, ਮਸ਼ਾமிஷ்மா, தூமா, மாசா,
15 ਹਦਦ, ਤੇਮਾ, ਯਟੂਰ, ਨਾਫ਼ੀਸ ਅਤੇ ਕੇਦਮਾਹ ਜਨਮੇ।ஆதார், தேமா, யெத்தூர், நாபீஸ், கேத்மா என்பவைகளே.
16 ਇਹ ਇਸਮਾਏਲ ਦੇ ਪੁੱਤਰਾਂ ਦੇ ਨਾਮ ਸਨ। ਹਰ ਪੁੱਤਰ ਦਾ ਆਪਣਾ ਡੇਰਾ ਸੀ ਜਿਹੜਾ ਕਿ ਛੋਟਾ ਕਸਬਾ ਬਣ ਗਿਆ। 12 ਪੁੱਤਰ 12 ਸ਼ਹਿਜ਼ਾਦਿਆਂ ਵਾਂਗ ਸਨ ਜਿਨ੍ਹਾਂ ਦੇ ਆਪੋ-ਆਪਣੇ ਲੋਕ ਸਨ।தங்கள் கிராமங்களிலும் அரண்களிலும் குடியிருந்த தங்கள் ஜனத்தாருக்குப் பன்னிரண்டு பிரபுக்களாகிய இஸ்மவேலின் குமாரர்கள் இவர்களே, இவர்களுடைய நாமங்களும் இவைகளே.
17 ਇਸਮਾਏਲ 137 ਵਰ੍ਹੇ ਜੀਵਿਆ। ਫ਼ੇਰ ਉਸਦਾ ਦੇਹਾਂਤ ਹੋ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਰਲਿਆ।இஸ்மவேலின் வயது நூற்று முப்பத்தேழு. பின்பு அவன் பிராணன் போய் மரித்து, தன் ஜனத்தாரோடே சேர்க்கப்பட்டான்.
18 ਇਸਮਾਏਲ ਦੇ ਉੱਤਰਾਧਿਕਾਰੀ ਹਵੀਲਾਹ ਤੋਂ ਸ਼ੂਰ ਤਾਈਂ ਫ਼ੈਲ ਗਏ, ਜੋ ਕਿ ਮਿਸਰ ਦੇ ਪੱਛਮ ਵੱਲ, ਅਸ਼ੂਰ ਨੂੰ ਜਾਂਦੇ ਰਾਹ ਤੇ ਹੈ। ਇਸਮਾਏਲ ਦੇ ਉੱਤਰਾਧਿਕਾਰੀ ਇੱਕ ਦੂਸਰੇ ਦੇ ਕੋਲ ਵਸ ਗਏ।அவர்கள் ஆவிலா துவக்கி எகிப்துக்கு எதிராக அசீரியாவுக்குப் போகிற வழியிலிருக்கும் சூர்மட்டும் வாசம்பண்ணினார்கள். இது அவன் சகோதரர் எல்லாருக்கும் முன்பாக அவன் குடியேறின பூமி.
19 ਇਸਹਾਕ ਦਾ ਪਰਿਵਾਰ ਇਹ ਇਸਹਾਕ ਦੀ ਕਹਾਣੀ ਹੈ। ਅਬਰਾਹਾਮ ਦਾ ਇਸਹਾਕ ਨਾਮ ਦਾ ਇੱਕ ਪੁੱਤਰ ਸੀ।ஆபிரகாமின் குமாரனாகிய ஈசாக்குடைய வம்ச வரலாறு; ஆபிரகாம் ஈசாக்கைப் பெற்றான்.
20 ਜਦੋਂ ਇਸਹਾਕ 40 ਵਰ੍ਹਿਆਂ ਦਾ ਹੋਇਆ ਤਾਂ ਉਸ ਨੇ ਰਿਬਕਾਹ ਨਾਲ ਵਿਆਹ ਕਰਵਾਇਆ। ਰਿਬਕਾਹ ਪਦਨ ਅਰਾਮ ਤੋਂ ਸੀ। ਉਹ ਬਥੂਏਲ ਦੀ ਧੀ ਸੀ ਅਤੇ ਲਾਬਾਨ ਅਰਾਮੀ ਦੀ ਭੈਣ ਸੀ।ஈசாக்கு ரெபெக்காளை விவாகம்பண்ணுகிறபோது நாற்பது வயதாயிருந்தான்; இவள் பதான்அராம் என்னும் சீரியா தேசத்தானாகிய லாபானுக்குச் சகோதரியுமானவள்.
21 ਇਸਹਾਕ ਦੀ ਪਤਨੀ ਬਾਂਝ ਸੀ। ਇਸ ਲਈ ਇਸਹਾਕ ਨੇ ਆਪਣੀ ਪਤਨੀ ਲਈ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਯਹੋਵਾਹ ਨੇ ਇਸਹਾਕ ਦੀ ਪ੍ਰਾਰਥਨਾ ਸੁਣ ਲਈ। ਅਤੇ ਯਹੋਵਾਹ ਦੀ ਰਜ਼ਾ ਨਾਲ ਰਿਬਕਾਹ ਗਰਭਵਤੀ ਹੋ ਗਈ।மலடியாயிருந்த தன் மனைவிக்காக ஈசாக்கு கர்த்தரை நோக்கி வேண்டுதல் செய்தான்; கர்த்தர் அவன் வேண்டுதலைக் கேட்டருளினார்; அவன் மனைவி ரெபெக்காள் கர்ப்பந்தரித்தாள்.
22 ਜਦੋਂ ਰਿਬਕਾਹ ਗਰਭਵਤੀ ਸੀ, ਉਸਦੀ ਕੁੱਖ ਅੰਦਰਲੇ ਬੱਚਿਆਂ ਨੇ ਇੱਕ ਦੂਜੇ ਨਾਲ ਘੋਲ ਕੀਤਾ। ਰਿਬਕਾਹ ਯਹੋਵਾਹ ਨੂੰ ਪੁੱਛਣ ਲਈ ਗਈ, “ਮੇਰੇ ਨਾਲ ਇਹ ਕਿਉਂ ਹੋ ਰਿਹਾ ਹੈ?”அவள் கர்ப்பத்திலே பிள்ளைகள் ஒன்றோடொன்று மோதிக்கொண்டிருந்தன; அப்பொழுது அவள்: இப்படியானால் எனக்கு எப்படியோ என்று சொல்லி, கர்த்தரிடத்தில் விசாரிக்கும்படி போனாள்.
23 ਯਹੋਵਾਹ ਨੇ ਉਸ ਨੂੰ ਆਖਿਆ, “ਤੇਰੇ ਸ਼ਰੀਰ ਅੰਦਰ ਦੋ ਕੌਮਾਂ ਹਨ। ਦੋ ਪਰਿਵਾਰਾਂ ਦੇ ਹਾਕਮ ਤੇਰੇ ਵਿੱਚੋਂ ਪੈਦਾ ਹੋਣਗੇ ਅਤੇ ਉਹ ਵੱਖ ਕੀਤੇ ਜਾਣਗੇ। ਇੱਕ ਪੁੱਤਰ ਦੂਜੇ ਨਾਲੋਂ ਤਕੜਾ ਹੋਵੇਗਾ। ਵੱਡਾ ਪੁੱਤਰ ਛੋਟੇ ਦੀ ਖਿਦਮਤ ਕਰੇਗਾ।”அதற்குக் கர்த்தர்: இரண்டு ஜாதிகள் உன் கர்ப்பத்தில் உண்டாயிருக்கிறது; இரண்டுவித ஜனங்கள் உன் வயிற்றிலிருந்து பிரியும், அவர்களில் ஒரு ஜனத்தார் மற்ற ஜனத்தாரைப்பார்க்கிலும் பலத்திருப்பார்கள், மூத்தவன் இளையவனைச் சேவிப்பான் என்றார்.
24 ਅਤੇ ਸਹੀ ਸਮੇਂ ਸਿਰ ਇਬਕਾਹ ਨੇ ਜੌੜੇ ਪੁੱਤਰਾਂ ਨੂੰ ਜਨਮ ਦਿੱਤਾ।பிரசவகாலம் பூரணமானபோது, அவள் கர்ப்பத்தில் இரட்டைப் பிள்ளைகள் இருந்தது.
25 ਪਹਿਲਾ ਬੱਚਾ ਲਾਲ ਸੀ ਉਸਦੀ ਚਮੜੀ ਬੁਰਦਾਰ ਕੰਬਲੀ ਵਰਗੀ ਸੀ। ਇਸ ਲਈ ਉਸਦਾ ਨਾਮ ਏਸਾਓ ਰੱਖਿਆ ਗਿਆ।மூத்தவன் சிவந்த நிறமுள்ளவனாயும் சர்வாங்கமும் ரோம அங்கி போர்த்தவன போலவும் வெளிப்பட்டான்; அவனுக்கு ஏசா என்று பேரிட்டார்கள்.
26 ਜਦੋਂ ਦੂਸਰਾ ਬੱਚਾ ਜੰਮਿਆ ਤਾਂ ਉਸ ਨੇ ਏਸਾਓ ਦੀ ਅੱਡੀ ਨੂੰ ਘੁੱਟਕੇ ਫ਼ੜਿਆ ਹੋਇਆ ਸੀ। ਇਸ ਲਈ ਉਸ ਬੱਚੇ ਦਾ ਨਾਮ ਯਾਕੂਬ ਰੱਖਿਆ ਗਿਆ। ਉਦੋਂ ਇਸਹਾਕ 60 ਵਰ੍ਹਿਆ ਦਾ ਸੀ ਜਦੋਂ ਯਾਕੂਬ ਅਤੇ ਏਸਾਓ ਜੰਮੇ।பின்பு, அவன் சகோதரன் தன் கையினாலே ஏசாவின் குதிங்காலைப் பிடித்துக்கொண்டு வெளிப்பட்டான்; அவனுக்கு யாக்கோபு என்று பேரிட்டார்கள்; இவர்களை அவள் பெற்றபோது ஈசாக்கு அறுபது வயதாயிருந்தான்.
27 ਮੁਂਡੇ ਵੱਡੇ ਹੋਏ। ਏਸਾਓ ਨਿਪੁੰਨ ਸ਼ਿਕਾਰੀ ਬਣ ਗਿਆ। ਉਹ ਖੇਤਾਂ ਅੰਦਰ ਘੁੰਮਣਾ ਪਸੰਦ ਕਰਦਾ ਸੀ। ਪਰ ਯਾਕੂਬ ਇੱਕ ਚੁੱਪ-ਚਪੀਤਾ ਆਦਮੀ ਸੀ ਅਤੇ ਉਹ ਡੇਰੇ ਦੀ ਦੇਖਭਾਲ ਕਰਦਾ ਹੁੰਦਾ ਸੀ।இந்தப் பிள்ளைகள் பெரியவர்களானபோது, ஏசா வேட்டையில் வல்லவனும் வனசஞ்சாரியுமாய் இருந்தான்; யாக்கோபு குணசாலியும் கூடாரவாசியுமாய் இருந்தான்.
28 ਇਸਹਾਕ ਏਸਾਓ ਨੂੰ ਪਿਆਰ ਕਰਦਾ ਸੀ। ਉਹ ਏਸਾਓ ਦੇ ਸ਼ਿਕਾਰ ਕੀਤੇ ਜਾਨਵਰਾਂ ਨੂੰ ਖਾਣਾ ਪਸੰਦ ਕਰਦਾ ਸੀ। ਪਰ ਰਿਬਕਾਹ ਯਾਕੂਬ ਨੂੰ ਪਿਆਰ ਕਰਦੀ ਸੀ।ஏசா வேட்டையாடிக்கொண்டு வருகிறது ஈசாக்கினுடைய வாய்க்கு ருசிகரமாயிருந்ததினாலே ஏசாவின்மேல் பட்சமாயிருந்தான்; ரெபெக்காளோ யாக்கோபின்மேல் பட்சமாயிருந்தாள்.
29 ਇੱਕ ਦਿਨ, ਏਸਾਓ ਸ਼ਿਕਾਰ ਤੋਂ ਵਾਪਸ ਆਇਆ। ਉਹ ਥੱਕਿਆ ਹੋਇਆ ਅਤੇ ਭੁੱਖਾ ਸੀ। ਯਾਕੂਬ ਫ਼ਲੀਆਂ ਰਿੰਨ੍ਹ ਰਿਹਾ ਸੀ।ஒரு நாள் ஏசா வெளியிலிருந்து களைத்து வந்தபோது, யாக்கோபு கூழ் சமைத்துக்கொண்டிருந்தான்.
30 ਇਸ ਲਈ ਏਸਾਓ ਨੇ ਯਾਕੂਬ ਨੂੰ ਕਿਹਾ, “ਮੈਂ ਬਹੁਤ ਭੁੱਖਾ ਹਾਂ। ਮੈਨੂੰ ਉਨ੍ਹਾਂ ਲਾਲ ਫ਼ਲੀਆਂ ਵਿੱਚੋਂ ਥੋੜੀਆਂ ਜਿਹੀਆਂ ਦੇ।” (ਇਹੀ ਕਾਰਣ ਹੈ ਕਿ ਲੋਕ ਉਸ ਨੂੰ ਅਦੋਮ ਸੱਦਦੇ ਹਨ।)அப்பொழுது ஏசா யாக்கோபை நோக்கி: அந்தச் சிவப்பான கூழிலே நான் சாப்பிடக் கொஞ்சம் தா, இளைத்திருக்கிறேன் என்றான்; இதனாலே அவனுக்கு ஏதோம் என்கிற பேர் உண்டாயிற்று.
31 ਪਰ ਯਾਕੂਬ ਨੇ ਆਖਿਆ, “ਤੈਨੂੰ ਅੱਜ ਪਹਿਲੋਠੇ ਹੋਣ ਦੇ ਸਾਰੇ ਹੱਕ ਮੈਨੂੰ ਦੇਣੇ ਪੈਣਗੇ।”அப்பொழுது யாக்கோபு: உன் சேஷ்ட புத்திரபாகத்தை இன்று எனக்கு விற்றுப்போடு என்றான்.
32 ਏਸਾਓ ਨੇ ਆਖਿਆ, “ਮੈਂ ਤਾਂ ਭੁੱਖ ਨਾਲ ਮਰ ਰਿਹਾ ਹਾਂ। ਜੇ ਮੈਂ ਮਰ ਗਿਆ, ਤਾਂ ਮੇਰੇ ਪਹਿਲੋਠੇ ਪੁੱਤਰ ਹੋਣ ਦਾ ਹੱਕ ਮੇਰੇ ਕਿਸ ਕੰਮ ਦਾ ਹੋਵੇਗਾ।”அதற்கு ஏசா: இதோ, நான் சாகப்போகிறேனே, இந்தச் சேஷ்டபுத்திரபாகம் எனக்கு என்னத்திற்கு என்றான்.
33 ਪਰ ਯਾਕੂਬ ਨੇ ਆਖਿਆ, “ਪਹਿਲਾਂ ਇਕਰਾਰ ਕਰ ਕਿ ਤੂੰ ਇਹ ਮੈਨੂੰ ਦੇ ਦੇਵੇਂਗਾ।” ਇਸ ਲਈ ਏਸਾਓ ਨੇ ਯਾਕੂਬ ਨੂੰ ਵਚਨ ਦੇ ਦਿੱਤਾ। ਏਸਾਓ ਨੇ ਪਿਤਾ ਦੀ ਆਪਣੇ ਹਿੱਸੇ ਦੀ ਜ਼ਾਇਦਾਦ ਯਾਕੂਬ ਨੂੰ ਵੇਚ ਦਿੱਤੀ।அப்பொழுது யாக்கோபு: இன்று எனக்கு ஆணையிட்டுக்கொடு என்றான்; அவன் யாக்கோபுக்கு ஆணையிட்டு, தன் சேஷ்ட புத்திரபாகத்தை அவனுக்கு விற்றுப்போட்டான்.
34 ਫ਼ੇਰ ਯਾਕੂਬ ਨੇ ਏਸਾਓ ਨੂੰ ਰੋਟੀ ਅਤੇ ਫ਼ਲਿਆਂ ਦੇ ਦਿੱਤੀਆਂ। ਏਸਾਓ ਨੇ ਖਾਧਾ-ਪੀਤਾ ਅਤੇ ਚੱਲਾ ਗਿਆ। ਇਸ ਤਰ੍ਹਾਂ ਏਸਾਓ ਨੇ ਦਰਸਾਇਆ ਕਿ ਉਸ ਨੂੰ ਆਪਣੇ ਪਹਿਲੋਠੇ ਪੁੱਤਰ ਹੋਣ ਦੇ ਅਧਿਕਾਰਾਂ ਦੀ ਕੋਈ ਪ੍ਰਵਾਹ ਨਹੀਂ ਸੀ।அப்பொழுது யாக்கோபு ஏசாவுக்கு அப்பத்தையும் பயற்றங்கூழையும் கொடுத்தான்; அவன் புசித்துக் குடித்து எழுந்திருந்து போய்விட்டான். இப்படி ஏசா தன் சேஷ்ட புத்திரபாகத்தை அலட்சியம்பண்ணினான்.
Tamil Bible