Genesis 26 - PUNJABI (Tamil)
1 ਇਸਹਾਕ ਅਬੀਮਲਕ ਨਾਲ ਝੂਠ ਬੋਲਦਾ ਹੈ ਇੱਕ ਵਾਰੀ ਅਕਾਲ ਪੈ ਗਿਆ। ਇਹ ਉਸੇ ਤਰ੍ਹਾਂ ਦਾ ਅਕਾਲ ਸੀ ਜਿਹੋ ਜਿਹਾ ਅਬਰਾਹਾਮ ਦੇ ਜੀਵਨ ਕਾਲ ਦੌਰਾਨ ਪਿਆ ਸੀ। ਇਸ ਲਈ ਇਸਹਾਕ ਗਰਾਰ ਦੇ ਕਸਬੇ ਵੱਲ, ਫ਼ਲਿਸਤੀ ਲੋਕਾਂ ਦੇ ਰਾਜੇ ਅਬੀਮਲਕ ਵੱਲ ਗਿਆ।ஆபிரகாமின் நாட்களில் உண்டான பஞ்சத்தை அல்லாமல் பின்னும் ஒரு பஞ்சம் தேசத்தில் உண்டாயிற்று; அப்பொழுது ஈசாக்கு பெலிஸ்தருக்கு ராஜாவாகிய அபிமெலேக்கினிடத்தில் கேராருக்குப் போனான்.
2 ਯਹੋਵਾਹ ਨੇ ਇਸਹਾਕ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, “ਮਿਸਰ ਵਿੱਚ ਨਾ ਜਾ। ਉਸੇ ਧਰਤੀ ਉੱਤੇ ਰਹਿ ਜਿਸ ਉੱਤੇ ਰਹਿਣ ਦਾ ਮੈਂ ਤੈਨੂੰ ਆਦੇਸ਼ ਦਿੱਤਾ ਸੀ।கர்த்தர் அவனுக்குத் தரிசனமாகி: நீ எகிப்துக்குப் போகாமல், நான் உனக்குச் சொல்லும் தேசத்திலே குடியிரு.
3 ਉਸੇ ਧਰਤੀ ਉੱਤੇ ਰਹਿ, ਮੈਂ ਤੇਰੇ ਨਾਲ ਹੋਵਾਂਗਾ। ਮੈਂ ਤੈਨੂੰ ਅਸੀਸ ਦੇਵਾਂਗਾ। ਮੈਂ ਤੈਨੂੰ ਅਤੇ ਤੇਰੇ ਉੱਤਰਾਧਿਕਾਰੀਆਂ ਨੂੰ ਇਹ ਸਾਰੀਆਂ ਜ਼ਮੀਨਾਂ ਦਿਆਂਗਾ। ਮੈਂ ਤੇਰੇ ਪਿਉ ਅਬਰਾਹਾਮ ਨਾਲ ਕੀਤੇ ਆਪਣੇ ਇਕਰਾਰ ਨੂੰ ਪੂਰਾ ਕਰਾਂਗਾ।இந்தத் தேசத்திலே வாசம்பண்ணு; நான் உன்னோடேகூட இருந்து, உன்னை ஆசீர்வதிப்பேன்; நான் உனக்கும் உன் சந்ததிக்கும் இந்தத் தேசங்கள் யாவையும் தந்து, உன் தகப்பனாகிய ஆபிரகாமுக்கு நான் இட்ட ஆணையை நிறைவேற்றுவேன்.
4 ਅਤੇ ਮੈਂ ਆਕਾਸ਼ ਵਿੱਚਲੇ ਤਾਰਿਆਂ ਵਾਂਗ ਤੈਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ। ਮੈਂ ਇਹ ਸਾਰੀਆਂ ਜ਼ਮੀਨਾਂ ਤੇਰੇ ਉੱਤਰਾਧਿਕਾਰੀਆਂ ਨੂੰ ਦਿਆਂਗਾ। ਦੁਨੀਆਂ ਦੀਆਂ ਸਾਰੀਆਂ ਕੌਮਾਂ ਤੇਰੇ ਉੱਤਰਾਧਿਕਾਰੀਆਂ ਰਾਹੀਂ ਅਸੀਸਮਈ ਹੋਣਗੀਆਂ।ஆபிரகாம் என் சொல்லுக்குக் கீழ்ப்படிந்து, என் விதிகளையும், என் கற்பனைகளையும், என் நியமங்களையும், என் பிரமாணங்களையும் கைக்கொண்டபடியினால்,
5 ਮੈਂ ਅਜਿਹਾ ਇਸ ਲਈ ਕਰਾਂਗਾ ਕਿਉਂਕਿ ਤੇਰੇ ਪਿਤਾ ਅਬਰਾਹਾਮ ਨੇ ਮੇਰਾ ਹੁਕਮ ਮੰਨਿਆ ਸੀ ਅਤੇ ਉਵੇਂ ਕੀਤਾ ਜਿਵੇਂ ਮੈਂ ਆਖਿਆ ਸੀ। ਅਬਰਾਹਾਮ ਨੇ ਮੇਰੇ ਹੁਕਮ, ਮੇਰੇ ਨਿਆਵਾਂ ਅਤੇ ਮੇਰੀਆਂ ਬਿਧੀਆਂ ਮੰਨੀਆਂ।”நான் உன் சந்ததியை வானத்தின் நட்சத்திரங்களைப்போலப் பெருகப்பண்ணி, உன் சந்ததிக்கு இந்தத் தேசங்கள் யாவையும் தருவேன்; உன் சந்ததிக்குள் பூமியிலுள்ள சகல ஜாதிகளும் ஆசீர்வதிக்கப்படும் என்றார்.
6 ਇਸ ਲਈ ਇਸਹਾਕ ਗਰਾਰ ਵਿੱਚ ਟਿਕ ਗਿਆ ਅਤੇ ਓੱਥੇ ਰਹਿਣ ਲੱਗਾ।ஈசாக்கு கேராரிலே குடியிருந்தான்.
7 ਇਸਹਾਕ ਦੀ ਪਤਨੀ ਰਿਬਕਾਹ ਬਹੁਤ ਸੁੰਦਰ ਸੀ। ਉਸ ਥਾਂ ਦੇ ਲੋਕਾਂ ਨੇ ਇਸਹਾਕ ਨੂੰ ਰਿਬਕਾਹ ਬਾਰੇ ਪੁੱਛਿਆ। ਇਸਹਾਕ ਨੇ ਆਖਿਆ, “ਇਹ ਮੇਰੀ ਭੈਣ ਹੈ।” ਇਸਹਾਕ ਇਹ ਦੱਸਣੋ ਡਰਦਾ ਸੀ ਕਿ ਰਿਬਕਾਹ ਉਸਦੀ ਪਤਨੀ ਸੀ। ਇਸਹਾਕ ਡਰਦਾ ਸੀ ਕਿ ਰਿਬਕਾਹ ਨੂੰ ਹਾਸਿਲ ਕਰਨ ਦੀ ਖਾਤਿਰ ਲੋਕ ਉਸ ਨੂੰ ਮਾਰ ਦੇਣਗੇ।அவ்விடத்து மனிதர்கள் அவன் மனைவியைக்குறித்து விசாரித்தபோது: இவள் என் சகோதரி என்றான். ரெபெக்காள் பார்வைக்கு அழகுள்ளவளானபடியால், அவ்விடத்து மனிதர்கள் அவள் நிமித்தம் தன்னைக் கொல்லுவார்கள் என்று எண்ணி, அவளைத் தன் மனைவி என்று சொல்லப் பயந்தான்.
8 ਜਦੋਂ ਇਸਹਾਕ ਉੱਥੇ ਲੰਮੇ ਸਮੇਂ ਤੀਕ ਰਹਿ ਚੁੱਕਿਆ ਸੀ ਤਾਂ ਅਬੀਮਲਕ ਨੇ ਆਪਣੀ ਖਿੜਕੀ ਵਿੱਚੋਂ ਬਾਹਰ ਝਾਕਿਆ ਅਤੇ ਉਸ ਨੇ ਦੇਖਿਆ ਕਿ ਇਸਹਾਕ ਅਤੇ ਉਸਦੀ ਪਤਨੀ ਖੇਡ ਰਹੇ ਸਨ।அவன் அங்கே நெடுநாள் தங்கியிருக்கையில், பெலிஸ்Ġΰுக்கு ராஜாவாகிய அபிமெலேக்கு ஜன்னல் வழியாய்ப் பார்க்கும்போது, ஈசாக்கு தன் மனைவியாகிய ரெபெக்காளோடே விளையாடிக்கொண்டிருக்கிறதைக் கண்டான்.
9 ਅਬੀਮਲਕ ਨੇ ਇਸਹਾਕ ਨੂੰ ਬੁਲਾਇਆ ਅਤੇ ਪੁੱਛਿਆ, “ਇਹ ਔਰਤ ਤਾਂ ਤੇਰੀ ਪਤਨੀ ਹੈ। ਤੂੰ ਸਾਨੂੰ ਇਹ ਕਿਉਂ ਆਖਿਆ ਕਿ ਇਹ ਤੇਰੀ ਭੈਣ ਹੈ?” ਇਸਹਾਕ ਨੇ ਉਸ ਨੂੰ ਆਖਿਆ, “ਮੈਂ ਇਸ ਗੱਲੋਂ ਡਰਦਾ ਸੀ ਕਿ ਤੂੰ ਮੈਨੂੰ ਮਾਰ ਦੇਵੇਂਗਾ ਤਾਂ ਜੋ ਤੂੰ ਉਸ ਨੂੰ ਹਾਸਿਲ ਕਰ ਸੱਕੇਂ।”அபிமெலேக்கு ஈசாக்கை அழைத்து: அவள் உன் மனைவியாயிருக்கிறாளே! பின்னை ஏன் அவளை உன் சகோதரி என்று சொன்னாய் என்றான். அதற்கு ஈசாக்கு: அவள் நிமித்தம் நான் சாகாதபடிக்கு, இப்படிச் சொன்னேன் என்றான்.
10 ਅਬੀਮਲਕ ਨੇ ਉਸ ਨੂੰ ਆਖਿਆ, “ਤੂੰ ਸਾਡੇ ਨਾਲ ਮਾੜੀ ਗੱਲ ਕੀਤੀ ਹੈ। ਹੋ ਸੱਕਦਾ ਹੈ ਸਾਡੇ ਬੰਦਿਆਂ ਵਿੱਚੋਂ ਕੋਈ ਤੇਰੀ ਪਤਨੀ ਨਾਲ ਸੌਂ ਜਾਂਦਾ। ਤਾਂ ਉਸ ਨੇ ਬਹੁਤ ਵੱਡੇ ਪਾਪ ਦਾ ਭਾਗੀ ਹੋਣਾ ਸੀ।”அதற்கு அபிமெலேக்கு: எங்களிடத்தில் ஏன் இப்படிச் செய்தாய்? ஜனங்களுக்குள் யாராகிலும் உன் மனைவியோடே சயனிக்கவும், எங்கள்மேல் பழிசுமரவும் நீ இடமுண்டாக்கினாயே என்றான்.
11 ਇਸ ਲਈ ਅਬੀਮਲਕ ਨੇ ਸਾਰੇ ਲੋਕਾਂ ਨੂੰ ਚਿਤਾਵਨੀ ਦਿੱਤੀ। ਉਸ ਨੇ ਆਖਿਆ, “ਕਿਸੇ ਬੰਦੇ ਨੂੰ ਵੀ ਇਸ ਆਦਮੀ ਜਾਂ ਔਰਤ ਨੂੰ ਨੁਕਸਾਨ ਨਹੀਂ ਪਹੁੰਚਾਉਣਾ ਚਾਹੀਦਾ। ਜੇ ਕੋਈ ਬੰਦਾ ਇਨ੍ਹਾਂ ਨੂੰ ਤੰਗ ਕਰੇਗਾ ਤਾਂ ਉਸ ਬੰਦੇ ਨੂੰ ਮਾਰ ਦਿੱਤਾ ਜਾਵੇਗਾ।”பின்பு அபிமெலேக்கு: இந்தப் புருஷனையாகிலும் இவன் மனைவியையாவது தொடுகிறவன் நிச்சயமாய்க் கொலைசெய்யப்படுவான் என்று எல்லா ஜன்ங்களும் அறியச் சொன்னான்.
12 ਇਸਹਾਕ ਦਾ ਅਮੀਰ ਹੋ ਜਾਣਾ ਇਸਹਾਕ ਨੇ ਉਸ ਥਾਂ ਖੇਤ ਬੀਜੇ ਅਤੇ ਉਸ ਸਾਲ ਉਸ ਨੂੰ ਬਹੁਤ ਚੰਗੀ ਫ਼ਸਲ ਪ੍ਰਾਪਤ ਹੋਈ। ਯਹੋਵਾਹ ਨੇ ਉਸ ਉੱਤੇ ਬਹੁਤ ਬਖਸ਼ਿਸ਼ ਕੀਤੀ।ஈசாக்கு அந்தத் தேசத்தில் விதை விதைத்தான்; கர்த்தர் அவனை ஆசீர்வதித்ததினால் அந்த வருஷத்தில் நூறுமடங்கு பலன் அடைந்தான்;
13 ਇਸਹਾਕ ਅਮੀਰ ਹੋ ਗਿਆ। ਉਸ ਨੇ ਹੋਰ ਵੱਧੇਰੇ ਦੌਲਤ ਜਮ੍ਹਾਂ ਕੀਤੀ ਜਦੋਂ ਤੱਕ ਕਿ ਉਹ ਬਹੁਤ ਅਮੀਰ ਨਹੀਂ ਹੋ ਗਿਆ।அவன் ஐசுவரியவானாகி, வரவர விருத்தியடைந்து, மகா பெரியவனானான்.
14 ਉਸ ਕੋਲ ਬੱਕਰੀਆਂ ਦੇ ਇੱਜੜ ਅਤੇ ਡੰਗਰਾਂ ਦੇ ਇੱਜੜ ਸਨ। ਉਸ ਕੋਲ ਬਹੁਤ ਸਾਰੇ ਗੁਲਾਮ ਵੀ ਸਨ। ਸਾਰੇ ਫ਼ਲਿਸਤੀ ਉਸ ਨਾਲ ਈਰਖਾ ਕਰਦੇ ਸਨ।அவனுக்கு ஆட்டுமந்தையும், மாட்டுமந்தையும், அநேக பணிவிடைக்காரரும் இருந்தபடியினாலே பெலிஸ்தர் அவன் பேரில் பொறாமை கொண்டு,
15 ਇਸ ਲਈ ਫ਼ਲਿਸਤੀ ਲੋਕਾਂ ਨੇ ਉਹ ਸਾਰੇ ਖੂਹ ਤਬਾਹ ਕਰ ਦਿੱਤੇ ਜਿਹੜੇ ਉਸ ਦੇ ਪਿਤਾ ਅਬਰਾਹਾਮ ਅਤੇ ਉਸ ਦੇ ਨੌਕਰਾਂ ਨੇ ਬਹੁਤ ਵਰ੍ਹੇ ਪਹਿਲਾਂ ਉਸਾਰੇ ਸਨ। ਫ਼ਲਿਸਤੀਆਂ ਨੇ ਉਹ ਖੂਹ ਮਿੱਟੀ ਨਾਲ ਭਰ ਦਿੱਤੇ।அவன் தகப்பனாகிய ஆபிரகாமின் நாட்களில் அவனுடைய வேலைக்காரர் வெட்டின துரவுகளையெல்லாம் தூர்த்து மண்ணினால் நிரப்பிப்போட்டார்கள்.
16 ਅਤੇ ਅਬੀਮਲਕ ਨੇ ਇਸਹਾਕ ਨੂੰ ਆਖਿਆ, “ਸਾਡਾ ਦੇਸ਼ ਛੱਡ ਜਾਹ। ਤੂੰ ਸਾਡੇ ਨਾਲੋਂ ਵੀ ਵੱਧੇਰੇ ਤਾਕਤਵਰ ਹੋ ਗਿਆ ਹੈਂ।”அபிமெலேக்கு ஈசாக்கை நோக்கி: நீ எங்களை விட்டுப் போய்விடு; எங்களைப் பார்க்கிலும் மிகவும் பலத்தவனானாய் என்றான்.
17 ਇਸ ਲਈ ਇਸਹਾਕ ਨੇ ਉਹ ਥਾਂ ਛੱਡ ਦਿੱਤੀ ਅਤੇ ਗਰਾਰ ਦੀ ਛੋਟੀ ਨਦੀ ਦੇ ਕੰਢੇ ਡੇਰਾ ਲਾ ਲਿਆ। ਇਸਹਾਕ ਉੱਥੇ ਟਿਕ ਗਿਆ ਅਤੇ ਰਹਿਣ ਲੱਗਾ।அப்பொழுது ஈசாக்கு அவ்விடம் விட்டுப் புறப்பட்டு, கேராரின் பள்ளத்தாக்கிலே கூடாரம் போட்டு, அங்கே குடியிருந்து
18 ਇਸ ਤੋਂ ਢੇਰ ਸਾਰਾ ਸਮਾਂ ਪਹਿਲਾਂ, ਅਬਰਾਹਾਮ ਨੇ ਬਹੁਤ ਸਾਰੇ ਖੂਹ ਉਸਾਰੇ ਸਨ। ਅਬਰਾਹਾਮ ਦੇ ਦੇਹਾਂਤ ਤੋਂ ਮਗਰੋਂ ਫ਼ਲਿਸਤੀਆਂ ਨੇ ਖੁਹਾਂ ਨੂੰ ਮਿੱਟੀ ਨਾਲ ਪੂਰ ਦਿੱਤਾ। ਇਸ ਲਈ ਇਸਹਾਕ ਵਾਪਸ ਗਿਆ ਅਤੇ ਉਸ ਨੇ ਉਹ ਖੂਹ ਫ਼ੇਰ ਉਸਾਰ ਲਈ। ਇਸਹਾਕ ਨੇ ਉਨ੍ਹਾਂ ਨੂੰ ਉਹੀ ਨਾਮ ਦਿੱਤੇ ਜਿਹੜੇ ਉਸ ਦੇ ਪਿਤਾ ਨੇ ਦਿੱਤੇ ਸਨ।தன் தகப்பனாகிய ஆபிரகாமின் நாட்களில் வெட்டினவைகளும், ஆபிரகாம் மரித்தபின் பெலிஸ்தர் தூர்த்துப்போட்டவைகளுமான துரவுகளை மறுபடியும் தோண்டி, தன் தகப்பன் அவைகளுக்கு இட்டிருந்த பேர்களின்படியே அவைகளுக்குப் பேரிட்டான்.
19 ਇਸਹਾਕ ਦੇ ਨੌਕਰਾਂ ਨੇ ਵੀ ਛੋਟੀ ਨਦੀ ਦੇ ਕੰਢੇ ਇੱਕ ਖੂਹ ਪੁਟਿਆ। ਉਸ ਖੂਹ ਵਿੱਚੋਂ ਪਾਣੀ ਦਾ ਚਸ਼ਮਾ ਵਗ ਤੁਰਿਆ।ஈசாக்குடைய வேலைக்காரர் பள்ளத்தாக்கிலே வெட்டி, அங்கே சுரக்கும் நீரூற்றைக் கண்டார்கள்.
20 ਪਰ ਉਹ ਲੋਕ ਜਿਹੜੇ ਗਰਾਰ ਦੀ ਵਾਦੀ ਵਿੱਚ ਇੱਜੜ ਚਾਰਦੇ ਸਨ ਉਹ ਇਸਹਾਕ ਦੇ ਨੌਕਰਾਂ ਨਾਲ ਝਗੜਨ ਲੱਗੇ। ਉਨ੍ਹਾਂ ਨੇ ਆਖਿਆ, “ਇਹ ਪਾਣੀ ਸਾਡਾ ਹੈ।” ਇਸ ਲਈ ਇਸਹਾਕ ਨੇ ਉਸ ਖੂਹ ਦਾ ਨਾਂ ਏਸੱਕ ਧਰ ਦਿੱਤਾ। ਉਸ ਨੇ ਇਹ ਨਾਮ ਇਸ ਨੂੰ ਇਸ ਵਾਸਤੇ ਦਿੱਤਾ ਕਿਉਂਕਿ ਇਹੀ ਥਾਂ ਸੀ ਜਿੱਥੇ ਉਨ੍ਹਾਂ ਲੋਕਾਂ ਨੇ ਉਸ ਨਾਲ ਝਗੜਾ ਕੀਤਾ ਸੀ।கேராரூர் மேய்ப்பர் இந்தத் தண்ணீர் தங்களுடையது என்று சொல்லி, ஈசாக்குடைய மேய்ப்பருடனே வாக்குவாதம்பண்ணினார்கள்; அவர்கள் தன்னோடே வாக்குவாதம்பண்ணினபடியால், அந்தத் துரவுக்கு ஏசேக்கு என்று பேரிட்டான்.
21 ਫ਼ੇਰ ਇਸਹਾਕ ਦੇ ਨੌਕਰਾਂ ਨੇ ਇੱਕ ਹੋਰ ਖੂਹ ਪੁਟਿਆ। ਉਸ ਥਾਂ ਦੇ ਲੋਕ ਵੀ ਉਸ ਖੂਹ ਕਾਰਣ ਝਗੜਨ ਲੱਗੇ। ਇਸ ਲਈ ਇਸਹਾਕ ਨੇ ਉਸ ਖੂਹ ਦਾ ਨਾਮ ਰੱਖਿਆ “ਸਿਟਨਾ”வேறொரு துரவை வெட்டினார்கள்; அதைக்குறித்தும் வாக்குவாதம்பண்ணினார்கள்; ஆகையால் அதற்கு சித்னா என்று பேரிட்டான்.
22 ਇਸਹਾਕ ਉਸ ਥਾਂ ਤੋਂ ਪਰ੍ਹਾਂ ਹਟ ਗਿਆ ਅਤੇ ਇੱਕ ਹੋਰ ਖੂਹ ਪੁੱਟਿਆ। ਕੋਈ ਵੀ ਆਦਮੀ ਉਸ ਖੂਹ ਬਾਰੇ ਉਸ ਨਾਲ ਝਗੜਾ ਕਰਨ ਲਈ ਨਹੀਂ ਆਇਆ। ਇਸ ਲਈ ਇਸਹਾਕ ਨੇ ਉਸ ਖੂਹ ਦਾ ਨਾਮ ਰਹੋਬੋਥ ਰੱਖ ਦਿੱਤਾ। ਇਸਹਾਕ ਨੇ ਆਖਿਆ, “ਹੁਣ ਯਹੋਵਾਹ ਨੇ ਸਾਡੇ ਲਈ ਥਾਂ ਲੱਭ ਲਈ ਹੈ। ਅਸੀਂ ਇਸ ਥਾਂ ਵੱਧਾ-ਫ਼ੁੱਲਾਂਗੇ ਅਤੇ ਸਫ਼ਲ ਹੋਵਾਂਗੇ।”பின்பு அவ்விடம் விட்டுப் பெயர்ந்து போய், வேறொரு துரவை வெட்டினான்; அதைக்குறித்து அவர்கள் வாக்குவாதம்பண்ணவில்லை; அப்பொழுது அவன்: நாம் தேசத்தில் பலுகும்படிக்கு, இப்பொழுது கர்த்தர் நமக்கு இடம் உண்டாக்கினார் என்று சொல்லி, அதற்கு ரெகொபோத் என்று பேரிட்டான்.
23 ਉਸ ਥਾਂ ਤੋਂ ਇਸਹਾਕ ਬਏਰਸਬਾ ਚੱਲਾ ਗਿਆ।அங்கேயிருந்து பெயெர்செபாவுக்குப் போனான்.
24 ਯਹੋਵਾਹ ਨੇ ਉਸ ਰਾਤ ਇਸਹਾਕ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, “ਮੈਂ ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਹਾਂ। ਭੈਭੀਤ ਨਾ ਹੋ। ਮੈਂ ਤੇਰੇ ਨਾਲ ਹਾਂ ਅਤੇ ਮੈਂ ਤੇਰੇ ਉੱਤੇ ਬਖਸ਼ਿਸ਼ ਕਰਾਂਗਾ। ਮੈਂ ਤੇਰੇ ਪਰਿਵਾਰ ਨੂੰ ਮਹਾਨ ਬਣਾ ਦਿਆਂਗਾ। ਮੈਂ ਅਜਿਹਾ ਆਪਣੇ ਨੌਕਰ ਅਬਰਾਹਾਮ ਸਦਕਾ ਕਰਾਂਗਾ।”அன்று ராத்திரியிலே கர்த்தர் அவனுக்குத் தரிசனமாகி: நான் உன் தகப்பனாகிய ஆபிரகாமுடைய தேவன், பயப்படாதே, நான் உன்னோடேகூட இருந்து, என் ஊழியக்காரனாகிய ஆபிரகாமினிமித்தம் உன்னை ஆசீர்வதித்து, உன் சந்ததியைப் பெருகப்பண்ணுவேன் என்றார்.
25 ਇਸ ਲਈ ਇਸਹਾਕ ਨੇ ਉੱਥੇ ਇੱਕ ਜਗਵੇਦੀ ਉਸਾਰੀ ਅਤੇ ਉਸ ਥਾਂ ਯਹੋਵਾਹ ਦੀ ਉਪਾਸਨਾ ਕੀਤੀ। ਇਸਹਾਕ ਨੇ ਉੱਥੇ ਡੇਰਾ ਲਾ ਲਿਆ ਅਤੇ ਉਸ ਦੇ ਨੌਕਰਾਂ ਨੇ ਇੱਕ ਖੂਹ ਪੁੱਟਿਆ।அங்கே அவன் ஒரு பலிபீடத்தைக் கட்டி, கர்த்தருடைய நாமத்தைத் தொழுதுகொண்டு, அங்கே தன் கூடாரத்தைப் போட்டான். அவ்விடத்தில் ஈசாக்கின் வேலைக்காரர் ஒரு துரவை வெட்டினார்கள்.
26 ਅਬੀਮਲਕ ਗਰਾਰ ਤੋਂ ਇਸਹਾਨ ਨੂੰ ਮਿਲਣ ਆਇਆ। ਅਬੀਮਲਕ ਆਪਣੇ ਨਾਲ ਆਪਨੇ ਸਲਾਹਕਾਰ ਅਹੁਜ਼ਥ ਅਤੇ ਆਪਣੀ ਫ਼ੌਜ਼ ਦੇ ਕਮਾਂਡਰ ਫ਼ੀਕੋਲ ਨੂੰ ਵੀ ਲਿਆਇਆ।அபிமெலேக்கும் அவன் சிநேகிதனாகிய அகுசாத்தும் அவன் சேனாபதியாகிய பிகோலும், கேராரிலிருந்து அவனிடத்துக்கு வந்தார்கள்.
27 ਇਸਹਾਕ ਨੇ ਪੁੱਛਿਆ, “ਤੂੰ ਮੈਨੂੰ ਕਿਉਂ ਮਿਲਣ ਆਇਆ ਹੈ? ਪਹਿਲਾਂ ਤੂੰ ਇੰਝ ਵਿਖਾਵਾ ਕੀਤਾ ਜਿਵੇਂ ਤੂੰ ਮੈਨੂੰ ਨਫ਼ਰਤ ਕੀਤੀ। ਤੂੰ ਤਾਂ ਮੈਨੂੰ ਆਪਣੇ ਦੇਸ਼ ਵਿੱਚੋਂ ਵੀ ਬਾਹਰ ਕੱਢ ਦਿੱਤਾ ਸੀ।”அப்பொழுது ஈசாக்கு அவர்களை நோக்கி: ஏன் என்னிடத்தில் வந்தீர்கள்? நீங்கள் என்னைப் பகைத்து, என்னை உங்களிடத்தில் இராதபடிக்குத் துரத்திவிட்டீர்களே என்றான்.
28 ਉਨ੍ਹਾਂ ਨੇ ਜਵਾਬ ਦਿੱਤਾ, “ਹੁਣ ਅਸੀਂ ਜਾਣਦੇ ਹਾਂ ਕਿ ਯਹੋਵਾਹ ਤੇਰੇ ਨਾਲ ਹੈ। ਇਸ ਲਈ ਅਸੀਂ ਸੋਚਿਆ ਕਿ ਸਾਨੂੰ ਤੇਰੇ ਨਾਲ ਇੱਕ ਇਕਰਾਰਨਾਮਾ ਕਰਨਾ ਚਾਹੀਦਾ ਹੈ।அதற்கு அவர்கள்: நிச்சயமாய்க் கர்த்தர் உம்மோடேகூட இருக்கிறார் என்று கண்டோம்: ஆகையால் எங்களுக்கும் உமக்கும் ஒரு ஆணை ஏற்பாடு உண்டாகவேண்டும் என்று நாங்கள் நிர்ணயம் பண்ணினோம்.
29 ਇਕਰਾਰ ਕਰ ਕਿ ਤੂੰ ਸਾਨੂੰ ਚੋਟ ਨਹੀਂ ਪਹੁੰਚਾਵੇਂਗਾ। ਅਸੀਂ ਤੈਨੂੰ ਨੁਕਸਾਨ ਨਹੀਂ ਪਹੁੰਚਾਇਆ। ਹੁਣ ਤੈਨੂੰ ਇਕਰਾਰ ਕਰਨਾ ਚਾਹੀਦਾ ਹੈ ਕਿ ਤੂੰ ਸਾਨੂੰ ਨੁਕਸਾਨ ਨਾ ਪਹੁੰਚਾਵੇਂ। ਅਸੀਂ ਤੈਨੂੰ ਜਲਾਵਤਨ ਕੀਤਾ ਪਰ ਅਸੀਂ ਤੈਨੂੰ ਸ਼ਾਂਤੀ ਨਾਲ ਜਲਾਵਤਨ ਕੀਤਾ। ਹੁਣ ਇਹ ਗੱਲ ਸਪੱਸ਼ਟ ਹੈ ਕਿ ਯਹੋਵਾਹ ਨੇ ਤੇਰੇ ਉੱਤੇ ਬਖਸ਼ਿਸ਼ ਕੀਤੀ ਹੈ।”நாங்கள் உம்மைத் தொடாமல், நன்மையையே உமக்குச் செய்து, உம்மைச் சமாதானத்தோடே அனுப்பிவிட்டதுபோல, நீரும் எங்களுக்குத் தீங்கு செய்யாதபடிக்கு உம்மோடே உடன்படிக்கை பண்ணிக்கொள்ள வந்தோம்; நீர் கர்த்தரால் ஆசீர்வதிக்கப்பட்டவராமே என்றார்கள்.
30 ਇਸ ਲਈ ਇਸਹਾਕ ਨੇ ਉਨ੍ਹਾਂ ਨੂੰ ਇੱਕ ਦਾਵਤ ਦਿੱਤੀ। ਉਨ੍ਹਾਂ ਸਾਰਿਆਂ ਨੇ ਭੋਜਨ ਪਾਣੀ ਛਕਿਆ।அவன் அவர்களுக்கு விருந்துபண்ணினான், அவர்கள் புசித்துக் குடித்தார்கள்.
31 ਦੂਸਰੀ ਸਵੇਰ ਨੂੰ ਸੁਵੱਖਤੇ ਹੀ ਹਰ ਬੰਦੇ ਨੇ ਇਕਰਾਰ ਕੀਤਾ ਅਤੇ ਸੌਂਹ ਚੁੱਕੀ। ਫ਼ੇਰ ਉਹ ਆਦਮੀ ਸ਼ਾਂਤੀ ਨਾਲ ਚੱਲੇ ਗਏ।அதிகாலையில் எழுந்து ஒருவருக்கொருவர் ஆணையிட்டுக்கொண்டார்கள். பின்பு ஈசாக்கு அவர்களை அனுப்பிவிட்டான்; அவர்கள் அவனிடத்திலிருந்து சமாதானத்தோடே போய்விட்டார்கள்.
32 ਉਸ ਦਿਨ, ਇਸਹਾਕ ਦੇ ਨੌਕਰ ਆਏ ਅਤੇ ਉਨ੍ਹਾਂ ਨੂੰ ਆਪਣੇ ਪੁੱਟੇ ਹੋਏ ਖੂਹ ਬਾਰੇ ਦੱਸਿਆ। ਨੌਕਰਾਂ ਨੇ ਆਖਿਆ, “ਸਾਨੂੰ ਉਸ ਖੂਹ ਵਿੱਚ ਪਾਣੀ ਮਿਲਿਆ ਹੈ।”அந்நாளில்தானே ஈசாக்கின் வேலைக்காரர் வந்து, தாங்கள் துரவு வெட்டின செய்தியை அவனுக்கு அறிவித்து, தண்ணீர் கண்டோம் என்றார்கள்.
33 ਇਸ ਲਈ ਇਸਹਾਕ ਨੇ ਉਸ ਖੂਹ ਦਾ ਨਾਂ ਸ਼ਿਬਆਹ ਰੱਖ ਦਿੱਤਾ ਅਤੇ ਉਸ ਸ਼ਹਿਰ ਨੂੰ ਬਏਰਸਬਾ ਸੱਦਿਆ ਜਾਂਦਾ ਹੈ।அதற்கு சேபா என்று பேரிட்டான்; ஆகையால் அந்த ஊரின் பேர் இந்நாள்வரைக்கும் பெயெர்செபா என்னப்படுகிறது.
34 ਏਸਾਓ ਦੀਆਂ ਪਤਨੀਆਂ ਜਦੋਂ ਏਸਾਓ 40 ਵਰ੍ਹਿਆਂ ਦਾ ਹੋਇਆ ਉਸ ਨੇ ਦੋ ਹਿੱਤੀ ਔਰਤਾਂ ਨਾਲ ਵਿਆਹ ਕਰਵਾਇਆ। ਇੱਕ ਬੇਰੀ ਦੀ ਧੀ ਯਹੂਦਿਥ ਅਤੇ ਦੂਸਰੇ ਏਲੋਨ ਦੀ ਧੀ ਬਾਸਮਥ ਸੀ।ஏசா நாற்பது வயதானபோது ஏத்தியனான பெயேரியினுடைய குமாரத்தியாகிய யூதீத்தையும், ஏத்தியனான ஏலோனுடைய குமாரத்தியாகிய பஸ்மாத்தையும் விவாகம்பண்ணினான்.
35 ਇਨ੍ਹਾਂ ਸ਼ਾਦੀਆਂ ਨੇ ਰਿਬਕਾਹ ਅਤੇ ਇਸਹਾਕ ਨੂੰ ਬਹੁਤ ਦੁੱਖ ਪਹੁੰਚਾਇਆ।அவர்கள் ஈசாக்குக்கும் ரெபெக்காளுக்கும் மனநோவாயிருந்தார்கள்.
Tamil Bible