Genesis 33 - PUNJABI (Tamil)

1 ਯਾਕੂਬ ਬਹਾਦਰੀ ਦਿਖਾਉਂਦਾ ਯਾਕੂਬ ਨੇ ਤੱਕਿਆ ਅਤੇ ਏਸਾਓ ਨੂੰ ਆਉਂਦਿਆ ਵੇਖਿਆ। ਏਸਾਓ 400 ਆਦਮੀਆਂ ਨਾਲ ਆ ਰਿਹਾ ਸੀ। ਯਾਕੂਬ ਨੇ ਆਪਣੇ ਬੱਚਿਆਂ ਨੂੰ ਲੇਆਹ, ਰਾਖੇਲ ਅਤੇ ਆਪਣੀਆਂ ਦੋ ਦਾਸੀਆਂ ਵਿੱਚਕਾਰ ਵੰਡ ਦਿੱਤਾ।யாக்கோபு தன் கண்களை ஏறெடுத்து, இதோ, ஏசாவும் அவனோடேகூட நானூறு மனிதரும் வருகிறதைக் கண்டு, பிள்ளைகளை லேயாளிடத்திலும் ராகேலிடத்திலும் இரண்டு பணிவிடைக்காரிகளிடத்திலும் வெவ்வேறாகப் பிரித்துவைத்து,

2 ਯਾਕੂਬ ਨੇ ਸਭ ਤੋਂ ਪਹਿਲਾਂ ਦਾਸੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਰੱਖਿਆ। ਫ਼ੇਰ ਯਾਕੂਬ ਨੇ ਲੇਆਹ ਅਤੇ ਉਸ ਦੇ ਬੱਚਿਆਂ ਨੂੰ ਉਨ੍ਹਾਂ ਦੇ ਪਿੱਛੇ ਰੱਖਿਆ। ਅਤੇ ਯਾਕੂਬ ਨੇ ਰਾਖੇਲ ਅਤੇ ਯਾਕੂਬ ਨੂੰ ਸਭ ਤੋਂ ਅਖੀਰ ਵਿੱਚ ਰੱਖਿਆ।பணிவிடைக்காரிகளையும் அவர்கள் பிள்ளைகளையும் முதலிலும், லேயாளையும் அவள் பிள்ளைகளையும் இடையிலும், ராகேலையும் யோசேப்பையும் கடையிலும் நிறுத்தி:

3 ਯਾਕੂਬ ਖੁਦ ਏਸਾਓ ਵੱਲ ਨੂੰ ਬਾਹਰ ਗਿਆ। ਇਸ ਲਈ ਉਹ ਏਸਾਓ ਦੇ ਸਾਹਮਣੇ ਆਉਣ ਵਾਲਾ ਪਹਿਲਾ ਬੰਦਾ ਸੀ। ਯਾਕੂਬ ਨੇ ਆਪਣੇ ਭਰਾ ਵੱਲ ਆਉਂਦਿਆਂ ਹੋਇਆ ਸੱਤ ਵਾਰੀ ਧਰਤੀ ਵੱਲ ਝੁਕ ਕੇ ਸਿਜਦਾ ਕੀਤਾ।தான் அவர்களுக்கு முன்னாக நடந்து போய், ஏழுவிசை தரைமட்டும் குனிந்து வணங்கி, தன் சகோதரன் கிட்டச் சேர்ந்தான்.

4 ਜਦੋਂ ਏਸਾਓ ਨੇ ਯਾਕੂਬ ਨੂੰ ਵੇਖਿਆ ਤਾਂ ਉਹ ਉਸ ਨੂੰ ਮਿਲਣ ਲਈ ਦੌੜ ਪਿਆ। ਏਸਾਓ ਨੇ ਯਾਕੂਬ ਦੁਆਲੇ ਬਾਹਾਂ ਵਲ ਲਈਆਂ ਅਤੇ ਉਸ ਨੂੰ ਜੱਫ਼ੀ ਪਾ ਲਈ ਅਤੇ ਉਸ ਨੂੰ ਚੁੰਮਿਆ। ਫ਼ੇਰ ਉਹ ਦੋਵੇਂ ਰੋ ਪਏ।அப்பொழுது ஏசா எதிர்கொண்டு ஓடிவந்து, அவனைத் தழுவி, அவன் கழுத்தைக் கட்டிக்கொண்டு, அவனை முத்தஞ்செய்தான்; இருவரும் அழுதார்கள்.

5 ਏਸਾਓ ਨੇ ਉੱਪਰ ਵੱਲ ਤੱਕਿਆ ਅਤੇ ਔਰਤਾਂ ਅਤੇ ਬੱਚਿਆਂ ਨੂੰ ਦੇਖਿਆ। ਉਸ ਨੇ ਆਖਿਆ, “ਤੇਰੇ ਨਾਲ ਇਹ ਸਾਰੇ ਲੋਕ ਕੌਣ ਹਨ?” ਯਾਕੂਬ ਨੇ ਜਵਾਬ ਦਿੱਤਾ, “ਇਹ ਉਹ ਬੱਚੇ ਹਨ ਜਿਹੜੇ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰਮੇਸ਼ੁਰ ਮੇਰੇ ਉੱਤੇ ਮਿਹਰਬਾਨ ਰਿਹਾ ਹੈ।”அவன் தன் கண்களை ஏறெடுத்து ஸ்திரீகளையும் பிள்ளைகளையும் கண்டு: உன்னோடிருக்கிற இவர்கள் யார்? என்றான்.

6 ਫ਼ੇਰ ਦੋ ਦਾਸੀਆਂ ਬੱਚਿਆਂ ਸਮੇਤ ਏਸਾਓ ਕੋਲ ਗਈਆਂ। ਉਨ੍ਹਾਂ ਨੇ ਉਸ ਦੇ ਸਾਹਮਣੇ ਝੁਕ ਕੇ ਸਿਜਦਾ ਕੀਤਾ।அப்பொழுது பணிவிடைக்காரிகளும் அவர்கள் பிள்ளைகளும் சேர்ந்து வந்து வணங்கினார்கள்.

7 ਲੇਆਹ ਅਤੇ ਉਸ ਦੇ ਬੱਚੇ ਏਸਾਓ ਕੋਲ ਗਏ ਅਤੇ ਉਸ ਦੇ ਸਾਹਮਣੇ ਝੁਕ ਗਏ ਅਤੇ ਫ਼ੇਰ ਰਾਖੇਲ ਅਤੇ ਯੂਸੁਫ਼ ਏਸਾਓ ਕੋਲ ਗਏ ਅਤੇ ਉਸ ਅੱਗੇ ਝੁਕ ਗਏ।லேயாளும் அவள் பிள்ளைகளும் சேர்ந்து வந்து வணங்கினார்கள்; பின்பு யோசேப்பும் ராகேலும் சேர்ந்துவந்து வணங்கினார்கள்

8 ਏਸਾਓ ਨੇ ਆਖਿਆ, “ਇਹ ਸਾਰੇ ਲੋਕ ਕੌਨ ਹਨ ਜਿਨ੍ਹਾਂ ਨੂੰ ਇੱਥੇ ਆਉਣ ਸਮੇਂ ਦੇਖਿਆ ਸੀ? ਅਤੇ ਇਹ ਸਾਰੇ ਜਾਨਵਰ ਕਾਹਦੇ ਲਈ ਹਨ?” ਯਾਕੂਬ ਨੇ ਜਵਾਬ ਦਿੱਤਾ, “ਇਹ ਸਾਰੇ ਮੇਰੇ ਵੱਲੋਂ ਤੁਹਾਡੇ ਲਈ ਸੁਗਾਤ ਹਨ ਤਾਂ ਜੋ ਤੁਸੀਂ ਮੈਨੂੰ ਪ੍ਰਵਾਨ ਕਰ ਸੱਕੋਂ।”அப்பொழுது அவன்: எனக்கு எதிர்கொண்டுவந்த அந்த மந்தையெல்லாம் என்னத்துக்கு என்றான். அதற்கு அவன்: என் ஆண்டவனின் கண்களில் எனக்குத் தயவு கிடைக்கிறதற்கு என்றான்.

9 ਪਰ ਏਸਾਓ ਨੇ ਆਖਿਆ, “ਭਰਾਵਾ, ਮੇਰੇ ਕੋਲ ਅਪਾਰ ਹੈ। ਜੋ ਤੇਰੇ ਕੋਲ ਹੈ ਉਸ ਨੂੰ ਰੱਖ।”அதற்கு ஏசா: என் சகோதரனே, எனக்குப் போதுமானது உண்டு; உன்னுடையது உனக்கு இருக்கட்டும் என்றான்.

10 ਯਾਕੂਬ ਨੇ ਆਖਿਆ, “ਨਹੀਂ! ਮੈਂ ਤੁਹਾਨੂੰ ਬੇਨਤੀ ਕਰਦਾ ਹਾਂ। ਜੇ ਤੁਸੀਂ ਸੱਚਮੁੱਚ ਮੈਨੂੰ ਪ੍ਰਵਾਨ ਕਰਦੇ ਹੋ ਤਾਂ ਇਹ ਸਾਰੀਆਂ ਸੁਗਾਤਾਂ ਮੇਰੇ ਵੱਲੋਂ ਕਬੂਲ ਕਰੋ। ਮੈਨੂੰ ਇੱਕ ਵਾਰੀ ਫ਼ੇਰ ਤੁਹਾਡਾ ਚਿਹਰਾ ਵੇਖਕੇ ਬਹੁਤ ਖੁਸ਼ੀ ਹੋਈ ਹੈ। ਇਹ ਪਰਮੇਸ਼ੁਰ ਦਾ ਚਿਹਰਾ ਦੇਖਣ ਵਰਗੀ ਗੱਲ ਹੈ। ਮੈਨੂੰ ਇਹ ਦੇਖਕੇ ਬਹੁਤ ਖੁਸ਼ੀ ਹੋ ਰਹੀ ਹੈ ਕਿ ਤੁਸੀਂ ਮੈਨੂੰ ਪ੍ਰਵਾਨ ਕਰਦੇ ਹੋ।அதற்கு யாக்கோபு: அப்படி அல்ல, உம்முடைய கண்களில் எனக்குத் தயவு கிடைத்ததேயானால், என் வெகுமதியை என் கையிலிருந்து ஏற்றுக்கொள்ளும்; நீர் என்மேல் பிரியமானீர், நான் உம்முடைய முகத்தைக் கண்டது தேவனுடைய முகத்தைக் கண்டதுபோல இருக்கிறது.

11 ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੀਆਂ ਇਹ ਸੁਗਾਤਾਂ ਵੀ ਪ੍ਰਵਾਨ ਕਰੋ। ਪਰਮੇਸ਼ੁਰ ਦੀ ਮੇਰੇ ਉੱਤੇ ਅਪਾਰ ਕਿਰਪਾ ਹੈ। ਮੇਰੇ ਕੋਲ ਮੇਰੀਆਂ ਲੋੜਾਂ ਨਾਲੋਂ ਵੱਧੇਰੇ ਹੈ।” ਇਸ ਤਰ੍ਹਾਂ ਯਾਕੂਬ ਨੇ ਏਸਾਓ ਨੂੰ ਸੁਗਾਤਾਂ ਲੈਣ ਲਈ ਬੇਨਤੀ ਕੀਤੀ। ਇਸ ਲਈ ਏਸਾਓ ਨੇ ਸੁਗਾਤਾਂ ਪ੍ਰਵਾਨ ਕਰ ਲਈਆਂ।தேவன் எனக்கு அநுக்கிரகம் செய்திருக்கிறார்; வேண்டியதெல்லாம் எனக்கு உண்டு; ஆகையால் உமக்குக் கொண்டுவரப்பட்ட என் காணிக்கையை ஏற்றுக்கொள்ளும் என்று சொல்லி, அவனை வருந்திக் கேட்டுக்கொண்டான்; அப்பொழுது அவன் அதை ஏற்றுக்கொண்டான்.

12 ਫ਼ੇਰ ਏਸਾਓ ਨੇ ਆਖਿਆ, “ਹੁਣ ਤੁਸੀਂ ਆਪਣਾ ਸਫ਼ਰ ਜਾਰੀ ਰੱਖ ਸੱਕਦੇ ਹੋਂ। ਮੈਂ ਤੁਹਾਡੇ ਨਾਲ ਜਾਵਾਂਗਾ।”பின்பு அவன்: நாம் புறப்பட்டுப் போவோம் வா, நான் உனக்கு முன் நடப்பேன் என்றான்.

13 ਪਰ ਯਾਕੂਬ ਨੇ ਉਸ ਨੂੰ ਆਖਿਆ, “ਤੁਸੀਂ ਜਾਣਦੇ ਹੋ ਕਿ ਮੇਰੇ ਬੱਚੇ ਕਮਜ਼ੋਰ ਹਨ। ਅਤੇ ਮੈਨੂੰ ਆਪਣੇ ਇੱਜੜਾਂ ਅਤੇ ਉਨ੍ਹਾਂ ਦੇ ਜਵਾਨ ਪਸ਼ੂਆਂ ਦਾ ਬਹੁਤ ਧਿਆਨ ਰੱਖਣਾ ਪਵੇਗਾ। ਜੇ ਮੈਂ ਉਨ੍ਹਾਂ ਨੂੰ ਇੱਕ ਦਿਨ ਵਿੱਚ ਬਹੁਤ ਦੂਰ ਤੁਰਨ ਲਈ ਮਜ਼ਬੂਰ ਕਰਦਾ ਹਾਂ ਤਾਂ ਸਾਰੇ ਪਸ਼ੂ ਮਰ ਜਾਣਗੇ।அதற்கு அவன்: பிள்ளைகள் இளம் பிள்ளைகளென்றும், கறவையான ஆடுமாடுகள் என்னிடத்தில் இருக்கிறது என்றும் என் ஆண்டவனுக்குத் தெரியும்; அவைகளை ஒரு நாளாவது துரிதமாய் ஓட்டினால், மந்தையெல்லாம் மாண்டுபோம்.

14 ਇਸ ਲਈ ਤੁਸੀਂ ਅੱਗੇ ਚੱਲੋ। ਮੈਂ ਹੌਲੀ-ਹੌਲੀ ਤੁਹਾਡੇ ਪਿੱਛੇ ਆਵਾਂਗਾ। ਮੈਂ ਆਪਣੇ ਪਸ਼ੂਆਂ ਅਤੇ ਹੋਰ ਜਾਨਵਰਾਂ ਕਾਰਣ ਕਾਫ਼ੀ ਹੌਲੀ ਚੱਲਾਂਗਾ ਤਾਂ ਜੋ ਉਹ ਸੁਰੱਖਿਅਤ ਰਹਿਣ ਅਤੇ ਮੇਰੇ ਬੱਚੇ ਬਹੁਤ ਜ਼ਿਆਦਾ ਨਾ ਥੱਕ ਜਾਣ। ਮੈਂ ਤੁਹਾਨੂੰ ਸੇਈਰ ਵਿੱਚ ਮਿਲਾਂਗਾ।”என் ஆண்டவனாகிய நீர் உமது அடியானுக்கு முன்னே போம்; நான் சேயீருக்கு என் ஆண்டவனிடத்தில் வருமளவும், எனக்குமுன் நடக்கிற மந்தைகளின் கால் நடைக்கும் பிள்ளைகளின் கால்நடைக்கும் தக்கதாக, மெதுவாய் அவைகளை நடத்திக்கொண்டு வருகிறேன் என்றான்.

15 ਇਸ ਲਈ ਏਸਾਓ ਨੇ ਆਖਿਆ, “ਤਾਂ ਫ਼ੇਰ ਮੈਂ ਆਪਣੇ ਕੁਝ ਬੰਦੇ ਤੁਹਾਡੀ ਸਹਾਇਤਾ ਲਈ ਛੱਡ ਦਿਆਂਗਾ।” ਪਰ ਯਾਕੂਬ ਨੇ ਆਖਿਆ, “ਇਹ ਤਾਂ ਤੁਹਾਡੀ ਬਹੁਤ ਮਿਹਰਬਾਨੀ ਹੈ। ਪਰ ਇਸਦੀ ਕੋਈ ਲੋੜ ਨਹੀਂ।”அப்பொழுது ஏசா: என்னிடத்திலிருக்கிற ஜனங்களில் சிலரை நான் உன்னிடத்தில் நிறுத்திவிட்டுப் போகட்டுமா என்றான். அதற்கு அவன்: அது என்னத்திற்கு, என் ஆண்டவனுடைய கண்களில் எனக்குத் தயவுகிடைத்தால் மாத்திரம் போதும் என்றான்.

16 ਇਸ ਲਈ ਉਸ ਦਿਨ, ਏਸਾਓ ਨੇ ਆਪਣੇ ਨਗਰ ਵੱਲ ਵਾਪਸ ਆਪਣਾ ਸਫ਼ਰ ਸ਼ੁਰੂ ਕਰ ਦਿੱਤਾ।அன்றைத்தினம் ஏசா திரும்பித் தான் வந்த வழியே சேயீருக்குப் போனான்.

17 ਪਰ ਯਾਕੂਬ ਸੁੱਕੋਥ ਨੂੰ ਚੱਲਾ ਗਿਆ। ਉਸ ਥਾਂ ਉਸ ਨੇ ਆਪਣੇ ਰਹਿਣ ਲਈ ਇੱਕ ਘਰ ਬਣਾਇਆ ਅਤੇ ਆਪਣੇ ਪਸ਼ੂਆਂ ਲਈ ਛੋਟੇ ਬਾੜੇ। ਇਸੇ ਲਈ ਉਸ ਥਾਂ ਦਾ ਨਾਮ ਸੁੱਕੋਥ ਰੱਖਿਆ ਗਿਆ।யாக்கோபு சுக்கோத்துக்குப் பிரயாணம்பண்ணி, தனக்கு ஒரு வீடு கட்டி, தன் மிருகஜீவன்களுக்குக் கொட்டாரங்களைப் போட்டான்; அதினாலே அந்த ஸ்தலத்துக்குச் சுக்கோத் என்று பேரிட்டான்.

18 ਯਾਕੂਬ ਨੇ ਪਦਮ ਅਰਾਮ ਤੋਂ ਆਪਣਾ ਸਫ਼ਰ ਸਫ਼ਲਤਾ ਨਾਲ ਪੂਰਾ ਕੀਤਾ ਜਦੋਂ ਉਹ ਕਨਾਨ ਦੇ ਸ਼ਹਿਰ ਸ਼ਕਮ ਪਹੁੰਚ ਗਿਆ ਯਾਕੂਬ ਨੇ ਸ਼ਹਿਰ ਦੇ ਨੇੜੇ ਇੱਕ ਮੈਦਾਨ ਵਿੱਚ ਆਪਣਾ ਡੇਰਾ ਲਾ ਲਿਆ।யாக்கோபு பதான் அராமிலிருந்து வந்தபின் கானான் தேசத்திலிருக்கிற சாலேம் என்னும் சீகேமுடைய பட்டணத்துக்கு அருகே சென்று பட்டணத்துக்கு எதிரே கூடாரம்போட்டான்.

19 ਜਿਸ ਮੈਦਾਨ ਵਿੱਚ ਯਾਕੂਬ ਨੇ ਡੇਰਾ ਲਾਇਆ ਸੀ ਉਹ ਉਸ ਨੇ ਸ਼ਕਮ ਦੇ ਪਿਤਾ ਹਮੋਰ ਦੇ ਪਰਿਵਾਰ ਤੋਂ ਖਰੀਦਿਆ ਹੋਇਆ ਸੀ। ਯਾਕੂਬ ਨੇ ਇਸ ਲਈ 100 ਚਾਂਦੀ ਦੇ ਸਿੱਕੇ ਦਿੱਤੇ ਸਨ।தான் கூடாரம் போட்ட வெளியின் நிலத்தைச் சீகேமின் தகப்பனாகிய ஏமோரின் புத்திரர் கையிலே நூறு வெள்ளிக் காசுக்குக் கொண்டு,

20 ਯਾਕੂਬ ਨੇ ਉੱਥੇ ਪਰਮੇਸ਼ੁਰ ਦੀ ਉਪਾਸਨਾ ਲਈ ਇੱਕ ਜਗਵੇਦੀ ਉਸਾਰੀ। ਯਾਕੂਬ ਨੇ ਉਸ ਥਾਂ ਦਾ ਨਾਮ “ਏਲ, ਇਸਰਾਏਲ ਦਾ ਪਰਮੇਸ਼ੁਰ,” ਧਰਿਆ।அங்கே ஒரு பலிபீடத்தைக் கட்டி, அதற்கு ஏல்எல்லோகே இஸ்ரவேல் என்று பேரிட்டான்.

Tamil Bible