Genesis 38 - PUNJABI (Tamil)

1 ਯਹੂਦਾਹ ਅਤੇ ਤਾਮਾਰ ਤਕਰੀਬਨ ਉਸੇ ਵੇਲੇ, ਯਹੂਦਾਹ ਆਪਣੇ ਭਰਾਵਾਂ ਨੂੰ ਛੱਡ ਗਿਆ ਅਤੇ ਹੀਰਾਹ ਨਾਮ ਦੇ ਇੱਕ ਆਦਮੀ ਦੇ ਕੋਲ ਰਹਿਣ ਲਈ ਚੱਲਾ ਗਿਆ। ਹੀਰਾਹ ਅਦੂਲਾਮ ਕਸਬੇ ਦਾ ਸੀ।அக்காலத்திலே யூதா தன் சகோதரரை விட்டு, அதுல்லாம் ஊரானாகிய ஈரா என்னும் ஒரு மனிதனிடத்தில் போய்ச்சேர்ந்தான்.

2 ਯਹੂਦਾਹ ਨੂੰ ਉੱਥੇ ਇੱਕ ਕਨਾਨੀ ਕੁੜੀ ਮਿਲ ਪਈ ਅਤੇ ਉਸ ਨੇ ਉਸ ਨਾਲ ਸ਼ਾਦੀ ਕਰ ਲਈ। ਕੁੜੀ ਦੇ ਪਿਤਾ ਦਾ ਨਾਮ ਸ਼ੂਆ ਸੀ।அங்கே யூதா, சூவா என்னும் பேருள்ள ஒரு கானானியனுடைய குமாரத்தியைக் கண்டு, அவளை விவாகம்பண்ணி, அவளோடே சேர்ந்தான்.

3 ਕਨਾਨੀ ਕੁੜੀ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸਦਾ ਨਾਮ ਏਰ ਰੱਖਿਆ।அவள் கர்ப்பவதியாகி ஒரு குமாரனைப் பெற்றாள்; அவனுக்கு ஏர் என்று பேரிட்டான்.

4 ਬਾਦ ਵਿੱਚ ਉਸ ਨੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ ਉਸਦਾ ਨਾਮ ਉਸ ਨੇ ਓਨਾਨ ਰੱਖਿਆ।அவள் மறுபடியும் கர்ப்பவதியாகி ஒரு குமாரனைப் பெற்று, அவனுக்கு ஓனான் என்று பேரிட்டாள்.

5 ਬਾਦ ਵਿੱਚ ਉਸਦਾ ਇੱਕ ਹੋਰ ਪੁੱਤਰ ਹੋਇਆ ਜਿਸਦਾ ਨਾਮ ਸ਼ੇਲਾਹ ਸੀ। ਜਦੋਂ ਇਸ ਤੀਸਰੇ ਪੁੱਤਰ ਦਾ ਜਨਮ ਹੋਇਆ ਤਾਂ ਯਹੂਦਾਹ ਕਜ਼ੀਬ ਵਿੱਚ ਰਹਿੰਦਾ ਸੀ।அவள் மறுபடியும் கர்ப்பவதியாகி ஒரு குமாரனைப் பெற்று, அவனுக்குச் சேலா என்று பேரிட்டாள்; அவள் இவனைப் பெறுகிறபோது, அவன் கெசீபிலே இருந்தான்.

6 ਯਹੂਦਾਹ ਨੇ ਆਪਣੇ ਪਹਿਲੇ ਪੁੱਤਰ ਏਰ ਲਈ ਇੱਕ ਵਹੁਟੀ ਲੱਭੀ। ਔਰਤ ਦਾ ਨਾਮ ਤਾਮਾਰ ਸੀ।யூதா தன் மூத்தமகனாகிய ஏர் என்பவனுக்குத் தாமார் என்னும் பேருள்ள ஒரு பெண்ணைக் கொண்டான்.

7 ਪਰ ਏਰ ਨੇ ਬਹੁਤ ਸਾਰੇ ਮੰਦੇ ਕੰਮ ਕੀਤੇ। ਯਹੋਵਾਹ ਉਸ ਉੱਪਰ ਪ੍ਰਸੰਨ ਨਹੀਂ ਸੀ। ਇਸ ਲਈ ਯਹੋਵਾਹ ਨੇ ਉਸ ਨੂੰ ਮਾਰ ਦਿੱਤਾ।யூதாவின் மூத்தமகனாகிய ஏர் என்பவன் கர்த்தரின் பார்வைக்குப் பொல்லாதவனாயிருந்ததினால், கர்த்தர் அவனை அழித்துப் போட்டார்.

8 ਫ਼ੇਰ ਯਹੂਦਾਹ ਨੇ ਓਨਾਨ ਨੂੰ ਆਖਿਆ, “ਆਪਣੇ ਮ੍ਰਿਤਕ ਭਰਾ ਦੀ ਪਤਨੀ ਕੋਲ ਜਾਹ ਅਤੇ ਆਪਣੇ ਭਰਾ ਦੇ ਪਰਿਵਾਰ ਦੀ ਪੰਗਤ ਨੂੰ ਜਿਉਂਦਿਆਂ ਰੱਖਣ ਲਈ, ਉਸ ਨਾਲ ਆਪਣਾ ਫ਼ਰਜ਼ ਪੂਰਾ ਕਰ।”அப்பொழுது யூதா ஓனானை நோக்கி: நீ உன் தமையன் மனைவியைச் சேர்ந்து, அவனை மைத்துனச் சுதந்தரமாய்ப் படைத்து, உன் தமையனுக்குச் சந்ததியை உண்டாக்கு என்றான்.

9 ਓਨਾਨ ਜਾਣਦਾ ਸੀ ਕਿ ਇਸ ਸੰਭੋਗ ਵਿੱਚੋਂ ਪੈਦਾ ਹੋਇਆ ਬੱਚਾ ਉਸਦਾ ਨਹੀਂ ਅਖਵਾਏਗਾ। ਓਨਾਨ ਨੇ ਤਾਮਾਰ ਨਾਲ ਜਿਨਸੀ ਰਿਸ਼ਤਾ ਜੋੜਿਆ ਪਰ ਉਸ ਨੇ ਆਪਣਾ ਵੀਰਜ ਜ਼ਮੀਨ ਉੱਤੇ ਵਗਾ ਦਿੱਤਾ। ਉਸ ਨੇ ਅਜਿਹਾ ਆਪਣੇ ਭਰਾ ਨੂੰ ਉੱਤਰਾਧਿਕਾਰੀ ਨਾ ਦੇਣ ਦੀ ਤਵਜੋ ਨਾਲ ਕੀਤਾ।அந்தச் சந்ததி தன் சந்ததியாயிராதென்று ஓனான் அறிந்தபடியினாலே, அவன் தன் தமையனுடைய மனைவியைச் சேரும்போது, தன் தமையனுக்குச் சந்ததியுண்டாகாதபடிக்குத் தன் வித்தைத் தரையிலே விழவிட்டுக் கெடுத்தான்.

10 ਇਸ ਨਾਲ ਯਹੋਵਾਹ ਨੂੰ ਗੁੱਸਾ ਆ ਗਿਆ। ਇਸ ਲਈ ਯਹੋਵਾਹ ਨੇ ਓਨਾਨ ਨੂੰ ਵੀ ਮਾਰ ਦਿੱਤਾ।அவன் செய்தது கர்த்தரின் பார்வைக்குப் பொல்லாததாயிருந்ததினால், அவனையும் அவர் அழித்துப்போட்டார்.

11 ਫ਼ੇਰ ਯਹੂਦਾਹ ਨੇ ਆਪਣੀ ਨੂੰਹ ਤਾਮਾਰ ਨੂੰ ਆਖਿਆ, “ਆਪਣੇ ਪਿਤਾ ਦੇ ਘਰ ਵਾਪਸ ਚਲੀ ਜਾਹ। ਉੱਥੇ ਠਹਿਰ ਅਤੇ ਓਨਾ ਚਿਰ ਸ਼ਾਦੀ ਨਾ ਕਰੀਂ ਜਦੋਂ ਤੱਕ ਕਿ ਮੇਰਾ ਛੋਟਾ ਪੁੱਤਰ ਸ਼ੇਲਾਹ ਜਵਾਨ ਨਹੀਂ ਹੋ ਜਾਂਦਾ।” ਯਹੂਦਾਹ ਨੂੰ ਡਰ ਸੀ ਕਿ ਸ਼ੇਲਾਹ ਵੀ ਆਪਣੇ ਭਰਾਵਾਂ ਵਾਂਗ ਨਾ ਮਾਰਿਆ ਜਾਵੇ। ਤਾਮਾਰ ਆਪਣੇ ਪਿਤਾ ਦੇ ਘਰ ਵਾਪਸ ਚਲੀ ਗਈ।அப்பொழுது யூதா, தன் குமாரனாகிய சேலாவும் அவன் சகோதரர் செத்ததுபோலச் சாவான் என்று அஞ்சி, தன் மருமகளான தாமாரை நோக்கி: என் குமாரனாகிய சேலா பெரியவனாகுமட்டும், நீ உன் தகப்பன் வீட்டிலே கைம்பெண்ணாய்த் தங்கியிரு என்று சொன்னான்; அந்தப்படியே தாமார் போய்த் தன் தகப்பன் வீட்டிலே தங்கியிருந்தாள்.

12 ਬਾਦ ਵਿੱਚ, ਯਹੂਦਾਹ ਦੀ ਪਤਨੀ, ਸ਼ੂਆ ਦੀ ਧੀ, ਮਰ ਗਈ। ਸੋਗ ਦੇ ਦਿਨਾਂ ਤੋਂ ਮਗਰੋਂ ਯਹੂਦਾਹ ਉਸ ਅਦੂਲਾਮੀ ਦੇ ਆਪਣੇ ਮਿੱਤਰ ਹੀਰਾਹ ਨਾਲ ਤਿਮਨਾਥ ਕੋਲ ਚੱਲਾ ਗਿਆ। ਯਹੂਦਾਹ ਤਿਮਨਾਥ ਨੂੰ ਆਪਣੀਆਂ ਭੇਡਾਂ ਦੀ ਉੱਨ ਲਾਹੁਣ ਗਿਆ ਸੀ।அநேகநாள் சென்றபின், சூவாவின் குமாரத்தியாகிய யூதாவின் மனைவி மரித்தாள். யூதாவினுடைய துக்கம் ஆறினபின், அவன் அதுல்லாம் ஊரானாகிய தன் சிநேகிதன் ஈராவுடனே திம்னாவிலே தன் ஆடுகளை மயிர்க்கத்தரிக்கிறவர்களிடத்திற்குப் போனான்.

13 ਤਾਮਾਰ ਨੂੰ ਪਤਾ ਲੱਗਿਆ ਕਿ ਉਸਦਾ ਸੌਹਰਾ ਆਪਣੀਆਂ ਭੇਡਾਂ ਦੀ ਉੱਨ ਲਾਹੁਣ ਲਈ ਤਿਮਨਾਥ ਜਾ ਰਿਹਾ ਸੀ।அப்பொழுது: உன் மாமனார் தம்முடைய ஆடுகளை மயிர்க்கத்தரிக்கத் திம்னாவுக்குப் போகிறார் என்று தாமாருக்கு அறிவிக்கப்பட்டது.

14 ਤਾਮਾਰ ਹਮੇਸ਼ਾ ਅਜਿਹੇ ਕੱਪੜੇ ਪਾਉਂਦੀ ਸੀ ਜਿਸਤੋਂ ਨਜ਼ਰ ਆਵੇ ਕਿ ਉਹ ਵਿਧਵਾ ਸੀ। ਇਸ ਲਈ ਉਸ ਨੇ ਕੁਝ ਵਖਰੇ ਵਸਤਰ ਪਹਿਨੇ ਅਤੇ ਆਪਣੇ ਚਿਹਰੇ ਨੂੰ ਘੁੰਡ ਨਾਲ ਢੱਕ ਲਿਆ। ਫ਼ੇਰ ਉਹ ਏਨਿਯਮ ਫ਼ਾਟਕ ਕੋਲ ਬੈਠ ਗਈ ਜੋ ਤਿਮਨਾਥ ਦੇ ਰਸਤੇ ਉੱਤੇ ਹੈ। ਤਾਮਾਰ ਜਾਣਦੀ ਸੀ ਕਿ ਯਹੂਦਾਹ ਦਾ ਸਭ ਤੋਂ ਛੋਟਾ ਪੁੱਤਰ ਸ਼ੇਲਾਹ ਹੁਣ ਜਵਾਨ ਹੋ ਚੁੱਕਿਆ ਸੀ। ਪਰ ਯਹੂਦਾਹ ਉਸ ਨੂੰ ਉਸ ਨਾਲ ਵਿਆਹੁਣ ਦੀਆਂ ਵਿਉਂਤਾ ਨਹੀਂ ਬਣਾਵੇਗਾ।சேலா பெரியவனாகியும் தான் அவனுக்கு மனைவியாகக் கொடுக்கப்படவில்லை என்று அவள் கண்டபடியால், தன் கைம்பெண்மைக்குரிய வஸ்திரங்களைக் களைந்துபோட்டு, முக்காடிட்டுத் தன்னை மூடிக்கொண்டு, திம்னாவுக்குப் போகிற வழியிலிருக்கிற நீரூற்றுகளுக்கு முன்பாக உட்கார்ந்தாள்.

15 ਯਹੂਦਾਹ ਉਸ ਸੜਕ ਉੱਤੇ ਸਫ਼ਰ ਕਰ ਰਿਹਾ ਸੀ। ਉਸ ਨੇ ਉਸ ਨੂੰ ਦੇਖਿਆ ਪਰ ਇਹ ਸੋਚਿਆ ਕਿ ਸ਼ਾਇਦ ਇਹ ਵੇਸਵਾ ਹੈ। (ਉਸਦਾ ਚਿਹਰਾ ਵੇਸਵਾ ਵਾਂਗ ਨਕਾਬ ਨਾਲ ਕਜਿਆ ਹੋਇਆ ਸੀ।)யூதா அவளைக் கண்டு, அவள் தன் முகத்தை மூடியிருந்தபடியால், அவள் ஒரு வேசி என்று நினைத்து,

16 ਇਸ ਲਈ ਯਹੂਦਾਹ ਉਸ ਕੋਲ ਗਿਆ ਅਤੇ ਆਖਿਆ, “ਕੀ ਮੈਂ ਤੇਰੇ ਨਾਲ ਜਿਨਸੀ ਸੰਬੰਧ ਜੋੜ ਸੱਕਦਾ ਹਾਂ।” (ਯਹੂਦਾਹ ਨੂੰ ਇਹ ਨਹੀਂ ਸੀ ਪਤਾ ਕਿ ਉਸਦੀ ਨੂੰਹ ਤਾਮਾਰ ਸੀ।) ਉਸ ਨੇ ਆਖਿਆ, “ਇਸ ਬਦਲੇ ਤੂੰ ਮੈਨੂੰ ਕੀ ਦੇਵੇਂਗਾ?”அந்த வழியாய் அவளிடத்தில் போய், அவள் தன் மருமகள் என்று அறியாமல்: நான் உன்னிடத்தில் சேரும்படி வருவாயா என்றான்; அதற்கு அவள்: நீர் என்னிடத்தில் சேரும்படி, எனக்கு என்ன தருவீர் என்றாள்.

17 ਯਹੂਦਾਹ ਨੇ ਜਵਾਬ ਦਿੱਤਾ, “ਮੈਂ ਤੈਨੂੰ ਆਪਣੇ ਇੱਜੜ ਵਿੱਚੋਂ ਇੱਕ ਜਵਾਨ ਬੱਕਰਾ ਦੇਵਾਂਗਾ।” ਉਸ ਨੇ ਜਵਾਬ ਦਿੱਤਾ, “ਮੈਨੂੰ ਇਹ ਮੰਜ਼ੂਰ ਹੈ। ਪਰ ਇਸਤੋਂ ਪਹਿਲਾਂ ਕਿ ਤੂੰ ਮੈਨੂੰ ਬੱਕਰਾਂ ਭੇਜੇ ਤੂੰ ਮੈਨੂੰ ਰੱਖਣ ਵਾਸਤੇ ਕੋਈ ਚੀਜ਼ ਦੇ।”அதற்கு அவன்: நான் மந்தையிலிருந்து ஒரு வெள்ளாட்டுக் குட்டியை அனுப்புகிறேன் என்றான். அதற்கு அவள்: நீர் அதை அனுப்புமளவும் ஒரு அடைமானம் கொடுப்பீரா என்றாள்.

18 ਯਹੂਦਾਹ ਨੇ ਪੁੱਛਿਆ, “ਤੂੰ ਮੇਰੇ ਪਾਸੋਂ ਇਸ ਗੱਲ ਦੇ ਸਬੂਤ ਵਜੋਂ ਕੀ ਚਾਹੁੰਦੀ ਹੈ ਕਿ ਮੈਂ ਤੈਨੂੰ ਬੱਕਰਾਂ ਭੇਜਾਂਗਾ?” ਤਾਮਾਰ ਨੇ ਜਵਾਬ ਦਿੱਤਾ, “ਮੈਨੂੰ ਆਪਣੀ ਮੋਹਰ ਅਤੇ ਇਸਦੀ ਰਸੀ ਦੇ ਜਿਹੜੀ ਤੂੰ ਆਪਣੀਆਂ ਚਿਠੀਆਂ ਉੱਤੇ ਇਸਤੇਮਾਲ ਕਰਦਾ ਹੈਂ ਅਤੇ ਮੈਨੂੰ ਆਪਣੀ ਚੱਲਣ ਵਾਲੀ ਸੋਟੀ ਦੇ ਦੇ।” ਯਹੂਦਾਹ ਨੇ ਉਸ ਨੂੰ ਇਹ ਚੀਜ਼ਾਂ ਦੇ ਦਿੱਤੀਆਂ। ਫ਼ੇਰ ਯਹੂਦਾਹ ਅਤੇ ਤਾਮਾਰ ਨੇ ਸੰਭੋਗ ਕੀਤਾ ਅਤੇ ਤਾਮਾਰ ਗਰਭਵਤੀ ਹੋ ਗਈ।அப்பொழுது அவன்: நான் உனக்கு அடைமானமாக என்ன கொடுக்கவேண்டும் என்று கேட்டான். அதற்கு அவள்: உம்முடைய முத்திரை மோதிரமும் உம்முடைய ஆரமும் உம்முடைய கைக்கோலும் கொடுக்கவேண்டும் என்றாள். அவன் அவைகளை அவளுக்குக் கொடுத்து, அவளிடத்தில் சேர்ந்தான்; அவள் அவனாலே கர்ப்பவதியாகி,

19 ਤਾਮਾਰ ਘਰ ਗਈ ਅਤੇ ਆਪਣੇ ਚਿਹਰੇ ਤੋਂ ਨਕਾਬ ਉਤਾਰ ਦਿੱਤਾ। ਫ਼ੇਰ ਉਸ ਨੇ ਉਹੀ ਕੱਪੜੇ ਦੁਬਾਰਾ ਪਹਿਨ ਲਈ ਜਿਹੜੇ ਉਸ ਨੂੰ ਵਿਧਵਾ ਦਰਸ਼ਾਉਂਦੇ ਸਨ।எழுந்துபோய், தன் முக்காட்டைக் களைந்து, தன் கைம்பெண்மைக்குரிய வஸ்திரங்களை உடுத்திக்கொண்டாள்.

20 ਬਾਦ ਵਿੱਚ ਯਹੂਦਾਹ ਨੇ ਆਪਣੇ ਮਿੱਤਰ ਹੀਰਾਹ ਨੂੰ ਏਨਯਿਮ ਘਲਿਆ ਤਾਂ ਜੋ ਉਹ ਵੇਸਵਾ ਨੂੰ ਇਕਰਾਰ ਕੀਤਾ ਹੋਇਆ ਬੱਕਰਾ ਦੇ ਆਵੇ। ਯਹੂਦਾਹ ਨੇ ਹੀਰਾਹ ਨੂੰ ਇਹ ਵੀ ਆਖਿਆ ਕਿ ਉਸ ਪਾਸੋਂ ਖਾਸ ਮੋਹਰ ਅਤੇ ਸੋਟੀ ਵੀ ਲੈਂਦਾ ਆਵੇ। ਪਰ ਹੀਰਾਹ ਉਸ ਨੂੰ ਨਾ ਲੱਭ ਸੱਕਿਆ।யூதா அந்த ஸ்திரீயினிடத்தில் இருந்த அடைமானத்தை வாங்கிக்கொண்டு வரும்படி அதுல்லாம் ஊரானாகிய தன் சிநேகிதன் கையிலே ஒரு வெள்ளாட்டுக்குட்டியைக் கொடுத்தனுப்பினான்; அவன் அவளைக் காணாமல்,

21 ਹੀਰਾਹ ਨੇ ਏਨਯਿਮ ਜਿਲ੍ਹੇ ਦੇ ਕੁਝ ਲੋਕਾਂ ਨੂੰ ਪੁੱਛਿਆ, “ਉਹ ਮੰਦਰ ਦੀ ਵੇਸਵਾ ਕਿੱਥੇ ਹੈ ਜਿਹੜੀ ਸੜਕ ਕੰਢੇ ਬੈਠੀ ਹੋਈ ਸੀ?” ਆਦਮੀਆਂ ਨੇ ਜਵਾਬ ਦਿੱਤਾ, “ਇੱਥੇ ਕਦੇ ਕੋਈ ਵੇਸਵਾ ਨਹੀਂ ਰਹੀ ਹੈ।”அவ்விடத்து மனிதரை நோக்கி: வழியண்டை நீரூற்றுகள் அருகே இருந்த தாசி எங்கே என்று கேட்டான்; அதற்கு அவர்கள்: இங்கே தாசி இல்லை என்றார்கள்.

22 ਇਸ ਲਈ ਯਹੂਦਾਹ ਦਾ ਮਿੱਤਰ ਯਹੂਦਾਹ ਕੋਲ ਵਾਪਸ ਚੱਲਾ ਗਿਆ ਅਤੇ ਕਹਿਣ ਲੱਗਾ, “ਮੈਨੂੰ ਤਾਂ ਉਹ ਔਰਤ ਲੱਭੀ ਨਹੀਂ। ਉਸ ਥਾਂ ਰਹਿਣ ਵਾਲੇ ਆਦਮੀਆਂ ਨੇ ਆਖਿਆ ਹੈ ਕਿ ਇੱਥੇ ਤਾਂ ਕੋਈ ਵੇਸਵਾ ਹੈ ਹੀ ਨਹੀਂ ਸੀ।”அவன் யூதாவினிடத்தில் திரும்பி வந்து: அவளைக் காணோம், அங்கே தாசி இல்லையென்று அவ்விடத்து மனிதரும் சொல்லுகிறார்கள் என்றான்.

23 ਇਸ ਲਈ ਯਹੂਦਾਹ ਨੇ ਆਖਿਆ, “ਉਸ ਨੂੰ ਚੀਜ਼ਾਂ ਰੱਖ ਲੈਣ ਦਿਉ। ਮੈਂ ਨਹੀਂ ਚਾਹੁੰਦਾ ਕਿ ਲੋਕ ਸਾਡੇ ਉੱਪਰ ਹੱਸਣ। ਮੈਂ ਉਸ ਨੂੰ ਬੱਕਰਾ ਦੇਣ ਦੀ ਕੋਸ਼ਿਸ਼ ਕੀਤੀ ਸੀ, ਪਰ ਅਸੀਂ ਉਸ ਨੂੰ ਲੱਭ ਨਹੀਂ ਸੱਕੇ, ਇੰਨੀ ਗੱਲ ਕਾਫ਼ੀ ਹੈ।”அப்பொழுது யூதா: இதோ, இந்த ஆட்டுக்குட்டியை அனுப்பினேன், நீ அவளைக் காணவில்லை; நமக்கு அவகீர்த்தி வராதபடிக்கு, அவள் அதைக் கொண்டுபோனால் போகட்டும் என்றான்.

24 ਤਾਮਾਰ ਗਰਭਵਤੀ ਹੈ ਤਕਰੀਬਨ ਤਿੰਨ ਮਹੀਨੇ ਮਗਰੋਂ, ਕਿਸੇ ਨੇ ਯਹੂਦਾਹ ਨੂੰ ਦੱਸਿਆ, “ਤੇਰੀ ਨੂੰਹ ਤਾਮਾਰ ਨੇ ਇੱਕ ਵੇਸਵਾ ਵਰਗਾ ਪਾਪ ਕੀਤਾ ਹੈ, ਅਤੇ ਹੁਣ ਉਹ ਗਰਭਵਤੀ ਹੈ।” ਤਾਂ ਯਹੂਦਾਹ ਨੇ ਆਖਿਆ, “ਉਸ ਨੂੰ ਬਾਹਰ ਕੱਢੋ ਅਤੇ ਜਲਾ ਦਿਉ।”ஏறக்குறைய மூன்றுமாதம் சென்றபின்பு உன் மருமகளாகிய தாமார் வேசித்தனம்பண்ணினாள், அந்த வேசித்தனத்தினால் கர்ப்பவதியுமானாள் என்று யூதாவுக்கு அறிவிக்கப்பட்டது. அப்பொழுது யூதா: அவளை வெளியே கொண்டுவாருங்கள், அவள் சுட்டெரிக்கப்படவேண்டும் என்றான்.

25 ਫ਼ੇਰ ਆਦਮੀ ਤਾਮਾਰ ਨੂੰ ਮਾਰਨ ਲਈ ਉਸ ਵੱਲ ਗਏ। ਪਰ ਉਸ ਨੇ ਆਪਣੇ ਸੌਹਰੇ ਵੱਲ ਇੱਕ ਸੰਦੇਸ਼ ਭੇਜਿਆ। ਤਾਮਾਰ ਨੇ ਆਖਿਆ, “ਜਿਸ ਆਦਮੀ ਨੇ ਮੈਨੂੰ ਗਰਭਵਤੀ ਕੀਤਾ ਹੈ। ਉਹ ਉਹੀ ਹੈ ਜਿਸ ਦੀਆਂ ਇਹ ਚੀਜ਼ਾਂ ਹਨ। ਇਨ੍ਹਾਂ ਚੀਜ਼ਾਂ ਵੱਲ ਵੇਖ ਲਵੋ। ਇਹ ਕਿਸ ਦੀਆਂ ਹਨ? ਇਹ ਖਾਸ ਮੋਹਰ ਅਤੇ ਰੱਸੀ ਕਿਸਦੀ ਹੈ? ਇਹ ਚੱਲਣ ਵਾਲੀ ਸੋਟੀ ਕਿਸਦੀ ਹੈ?”அவள் வெளியே கொண்டுவரப்பட்டபோது, அவள் தன் மாமனிடத்துக்கு அந்த அடைமானத்தை அனுப்பி: இந்தப் பொருட்களை உடையவன் எவனோ அவனாலே நான் கர்ப்பவதியானேன்; இந்த முத்திரை மோதிரமும் இந்த ஆரமும் இந்தக் கோலும் யாருடையவைகள் பாரும் என்று சொல்லி அனுப்பினாள்.

26 ਯਹੂਦਾਹ ਨੇ ਇਹ ਚੀਜ਼ਾਂ ਪਛਾਣ ਲਈਆਂ ਅਤੇ ਆਖਿਆ, “ਉਹ ਠੀਕ ਹੈ। ਮੈਂ ਗਲਤ ਸਾਂ। ਮੈਂ ਉਸ ਨੂੰ ਆਪਣੇ ਪੁੱਤਰ ਸ਼ੇਲਾਹ ਨਾਲ ਨਹੀਂ ਵਿਆਹਿਆ ਜਿਹਾ ਕਿ ਮੈਂ ਇਕਰਾਰ ਕੀਤਾ ਸੀ।” ਅਤੇ ਯਹੂਦਾਹ ਫ਼ੇਰ ਦੋਬਾਰਾ ਉਸ ਨਾਲ ਨਹੀਂ ਸੁੱਤਾ।யூதா அவைகளைப் பார்த்தறிந்து என்னிலும் அவள் நீதியுள்ளவள்; அவளை என் குமாரனாகிய சேலாவுக்குக் கொடாமற்போனேனே என்றான். அப்புறம் அவன் அவளைச் சேரவில்லை.

27 ਤਾਮਾਰ ਦੇ ਬੱਚਾ ਜਨਣ ਦਾ ਸਮਾਂ ਆ ਗਿਆ। ਉਨ੍ਹਾਂ ਨੇ ਦੇਖਿਆ ਕਿ ਉਹ ਜੌੜੇ ਬੱਚੇ ਜਨਣ ਜਾ ਰਹੀ ਸੀ।அவளுக்குப் பிரசவகாலம் வந்தபோது, அவள் கர்ப்பத்தில் இரட்டைப் பிள்ளைகள் இருந்தன.

28 ਜਦੋਂ ਉਹ ਬਚੇ ਜਣ ਰਹੀ ਸੀ, ਇੱਕ ਬੱਚੇ ਨੇ ਆਪਣਾ ਹੱਥ ਬਾਹਰ ਕੱਢਿਆ, ਦਾਈ ਨੇ ਹੱਥ ਉੱਤੇ ਲਾਲ ਧਾਗਾ ਬੰਨ੍ਹ ਦਿੱਤਾ ਅਤੇ ਆਖਿਆ, “ਇਹ ਬੱਚਾ ਪਹਿਲਾਂ ਜੰਮਿਆ ਸੀ।”அவள் பெறுகிறபோது, ஒரு பிள்ளை கையை நீட்டினது; அப்பொழுது மருத்துவச்சி அதின் கையைப் பிடித்து, அதில் சிவப்பு நூலைக் கட்டி, இது முதலாவது வெளிப்பட்டது என்றாள்.

29 ਪਰ ਫ਼ੇਰ ਉਸ ਬੱਚੇ ਨੇ ਆਪਣਾ ਹੱਥ ਵਾਪਸ ਅੰਦਰ ਖਿੱਚ ਲਿਆ। ਫ਼ੇਰ ਦੂਸਰਾ ਬੱਚਾ ਪਹਿਲਾਂ ਬਾਹਰ ਆਇਆ। ਇਸ ਲਈ ਦਾਈ ਨੇ ਆਖਿਆ, “ਤੂੰ ਆਪਣਾ ਰਸਤਾ ਜ਼ਬਰਦਸਤੀ ਬਣਾਇਆ।” ਇਸ ਲਈ ਉਨ੍ਹਾਂ ਨੇ ਉਸਦਾ ਨਾਮ ਪਾਰਸ ਧਰਇਆ।அது தன் கையைத் திரும்ப உள்ளே வாங்கிக்கொண்டபோது, அதின் சகோதரன் வெளிப்பட்டான். அப்பொழுது அவள்: நீ மீறிவந்ததென்ன, இந்த மீறுதல் உன்மேல் நிற்கும் என்றாள்; அதினாலே அவனுக்குப் பாரேஸ் என்று பேரிடப்பட்டது.

30 ਇਸਤੋਂ ਮਗਰੋਂ ਦੂਸਰਾ ਬੱਚਾ ਜਨਮਿਆ। ਇਸ ਬੱਚਾ ਉਹੀ ਸੀ ਜਿਸਦੇ ਹੱਥ ਉੱਤੇ ਲਾਲ ਧਾਗਾ ਬੰਨ੍ਹਿਆ ਹੋਇਆ ਸੀ। ਉਨ੍ਹਾਂ ਨੇ ਉਸਦਾ ਨਾਮ ਜ਼ਰਾਹ ਰੱਖ ਦਿੱਤਾ।பிற்பாடு கையில் சிவப்புநூல் கட்டியிருந்த அவனுடைய தம்பி வெளிப்பட்டான்; அவனுக்கு சேரா என்று பேரிடப்பட்டது.

Tamil Bible