Genesis 41 - PUNJABI (Tamil)
1 ਫ਼ਿਰਊਨ ਦੇ ਸੁਪਨੇ ਦੋ ਸਾਲਾਂ ਬਾਦ, ਫ਼ਿਰਊਨ ਨੂੰ ਇੱਕ ਸੁਪਨਾ ਆਇਆ। ਉਸ ਨੇ ਸੁਪਨਾ ਦੇਖਿਆ ਕਿ ਉਹ ਨੀਲ ਨਦੀ ਦੇ ਕੰਢੇ ਖੜ੍ਹਾ ਹੋਇਆ ਸੀ।இரண்டு வருஷம் சென்றபின்பு, பார்வோன் ஒரு சொப்பனம் கண்டான்; அது என்னவென்றால், அவன் நதியண்டையிலே நின்றுகொண்டிருந்தான்.
2 ਸੁਪਨੇ ਵਿੱਚ, ਨਦੀ ਵਿੱਚੋਂ ਸੱਤ ਗਊਆਂ ਨਿਕਲੀਆਂ ਅਤੇ ਉੱਥੇ ਖੜ ਕੇ ਘਾਹ ਖਾਣ ਲੱਗੀਆਂ। ਉਹ ਬੜੀਆਂ ਸਿਹਤਮੰਦ ਅਤੇ ਸੁੰਦਰ ਗਊਆਂ ਸਨ।அப்பொழுது அழகும் புஷ்டியுமான ஏழு பசுக்கள் நதியிலிருந்து ஏறிவந்து புல் மேய்ந்தது.
3 ਫ਼ੇਰ ਸੱਤ ਹੋਰ ਗਊਆਂ ਨਦੀ ਵਿੱਚੋਂ ਨਿਕਲੀਆਂ ਅਤੇ ਨਦੀ ਕੰਢੇ ਸਿਹਤਮੰਦ ਗਊਆਂ ਕੋਲ ਖੜੀਆਂ ਹੋ ਗਈਆਂ। ਪਰ ਇਹ ਗਊਆਂ ਕਮਜ਼ੋਰ ਅਤੇ ਬਿਮਾਰ ਦਿਖਾਈ ਦਿੰਦੀਆਂ ਸਨ।அவைகளின்பின் அவலட்சணமும் கேவலமுமான வேறே ஏழு பசுக்கள் நதியிலிருந்து ஏறிவந்து, நதி ஓரத்தில் மற்றப் பசுக்களண்டையிலே நின்றது.
4 ਸੱਤ ਬਿਮਾਰ ਗਊਆਂ ਸੱਤ ਸਿਹਤਮੰਦ ਗਊਆਂ ਨੂੰ ਖਾ ਗਈਆਂ। ਫ਼ੇਰ ਫ਼ਿਰਊਨ ਜਾਗ ਪਿਆ।அவலட்சணமும் கேவலமுமான பசுக்கள் அழகும் புஷ்டியுமான ஏழு பசுக்களையும் பட்சித்துப்போட்டது; இப்படிப் பார்வோன் கண்டு விழித்துக்கொண்டான்.
5 ਫ਼ਿਰਊਨ ਫ਼ੇਰ ਸੌਣ ਲਈ ਗਿਆ ਅਤੇ ਫ਼ੇਰ ਸੁਪਨਾ ਦੇਖਣ ਲੱਗਾ। ਇਸ ਵਾਰ ਉਸ ਨੇ ਸੁਪਨੇ ਵਿੱਚ, ਇੱਕੋ ਗੰਦਲ ਵਿੱਚੋਂ ਅਨਾਜ ਦੀਆਂ ਸੱਤ ਬੱਲੀਆਂ ਉੱਗਦੀਆਂ ਵੇਖੀਆਂ। ਉਹ ਨਰੋਈਆਂ ਅਤੇ ਭਰਪੂਰ ਬੱਲੀਆਂ ਸਨ।மறுபடியும் அவன் நித்திரை செய்து, இரண்டாம்விசை ஒரு சொப்பனம் கண்டான்; நல்ல செழுமையான ஏழு கதிர்கள் ஒரே தாளிலிருந்து ஓங்கி வளர்ந்தது.
6 ਅਤੇ ਫ਼ੇਰ ਉਸ ਨੇ ਅਨਾਜ ਦੀਆਂ ਹੋਰ ਸੱਤ ਬੱਲੀਆਂ ਉੱਗਦੀਆਂ ਦੇਖੀਆਂ। ਪਰ ਉਹ ਪਤਲੀਆਂ ਅਤੇ ਗਰਮ ਹਵਾ ਨਾਲ ਝੁਲਸੀਆਂ ਹੋਈਆਂ ਸਨ।பின்பு, சாவியானதும் கீழ்க்காற்றினால் தீய்ந்ததுமான ஏழு கதிர்கள் முளைத்தது.
7 ਅਨਾਜ ਦੀਆਂ ਸੱਤ ਬੱਲੀਆਂ ਨੇ ਚੰਗੇ ਅਨਾਜ ਵਾਲੀਆਂ ਬੱਲੀਆਂ ਨੂੰ ਖਾ ਲਿਆ। ਫ਼ੇਰ ਫ਼ਿਰਊਨ ਦੁਬਾਰਾ ਜਾਗ ਪਿਆ ਅਤੇ ਉਸ ਨੂੰ ਪਤਾ ਲੱਗਿਆ ਕਿ ਇਹ ਤਾਂ ਸੁਪਨਾ ਹੀ ਸੀ।சாவியான கதிர்கள் செழுமையும் நிறைமேனியுமான அந்த ஏழு கதிர்களையும் விழுங்கிப்போட்டது; அப்பொழுது பார்வோன் விழித்துக்கொண்டு, அது சொப்பனம் என்று அறிந்தான்.
8 ਅਗਲੀ ਸਵੇਰ ਫ਼ਿਰਊਨ ਇਨ੍ਹਾਂ ਸੁਪਨਿਆਂ ਬਾਰੇ ਫ਼ਿਕਰਮੰਦ ਸੀ। ਇਸ ਲਈ ਉਸ ਨੇ ਮਿਸਰ ਦੇ ਸਾਰੇ ਸਿਆਣੇ ਅਤੇ ਜਾਦੂਗਰ ਬੁਲਾ ਲਏ ਫ਼ਿਰਊਨ ਨੇ ਇਨ੍ਹਾਂ ਬੰਦਿਆਂ ਨੂੰ ਇਹ ਸੁਪਨੇ ਸੁਣਾਏ ਪਰ ਉਨ੍ਹਾਂ ਵਿੱਚੋਂ ਕੋਈ ਵੀ ਇਨ੍ਹਾਂ ਦੀ ਵਿਆਖਿਆ ਨਹੀਂ ਕਰ ਸੱਕਿਆ।காலமே பார்வோனுடைய மனம் கலக்கங்கொண்டிருந்தது; அப்பொழுது அவன் எகிப்திலுள்ள சகல மந்திரவாதிகளையும் சகல சாஸ்திரிகளையும் அழைப்பித்து, அவர்களுக்குத் தன் சொப்பனத்தைச் சொன்னான்; ஒருவராலும் அதின் அர்த்தத்தைப் பார்வோனுக்குச் சொல்லக் கூடாமற்போயிற்று.
9 ਨੌਕਰ ਫ਼ਿਰਊਨ ਨੂੰ ਯੂਸੁਫ਼ ਬਾਰੇ ਦੱਸਦਾ ਹੈ ਤਾਂ ਸਾਕੀ ਨੂੰ ਯੂਸੁਫ਼ ਦਾ ਚੇਤਾ ਆਇਆ। ਨੌਕਰ ਨੇ ਫ਼ਿਰਊਨ ਨੂੰ ਆਖਿਆ, “ਮੈਨੂੰ ਹੁਣੇ ਬੁਰਾ ਚੇਤੇ ਆਇਆ ਹੈ ਜੋ ਮੈਂ ਕੀਤਾ ਸੀ।அப்பொழுது பானபாத்திரக்காரரின் தலைவன் பார்வோனை நோக்கி: நான் செய்த குற்றம் இன்றுதான் என் நினைவில் வந்தது.
10 ਤੁਸੀਂ ਮੇਰੇ ਨਾਲ ਅਤੇ ਨਾਨਬਾਈ ਨਾਲ ਨਾਰਾਜ਼ ਹੋ ਗਏ ਸੀ, ਅਤੇ ਤੁਸੀਂ ਸਾਨੂੰ ਕੈਦਖਾਨੇ ਵਿੱਚ ਡੱਕ ਦਿੱਤਾ ਸੀ।பார்வோன் தம்முடைய ஊழியக்காரர்மேல் கடுங்கோபங்கொண்டு, என்னையும் சுயம்பாகிகளின் தலைவனையும் தலையாரிகளின் அதிபதி வீடாகிய சிறைச்சாலையிலே வைத்திருந்த காலத்தில்,
11 ਫ਼ੇਰ ਇੱਕ ਰਾਤ ਉਸ ਨੂੰ ਅਤੇ ਮੈਨੂੰ ਸੁਪਨਾ ਆਇਆ। ਹਰ ਸੁਪਨੇ ਦਾ ਅਰਥ ਵਖੋ-ਵੱਖਰਾ ਸੀ।நானும் அவனும் ஒரே ராத்திரியிலே வெவ்வேறு பொருள்கொண்ட சொப்பனம் கண்டோம்.
12 ਉੱਥੇ ਕੈਦਖਾਨੇ ਵਿੱਚ ਸਾਡੇ ਨਾਲ ਇੱਕ ਨੌਜਵਾਨ ਇਬਰਾਨੀ ਸੀ। ਉਹ ਪਹਿਰੇਦਾਰਾਂ ਦੇ ਕਮਾਂਡਰ ਦਾ ਨੌਕਰ ਸੀ। ਅਸੀਂ ਉਸ ਨੂੰ ਆਪਣੇ ਸੁਪਨੇ ਸੁਣਾਏ ਅਤੇ ਉਸ ਨੇ ਸਾਨੂੰ ਉਨ੍ਹਾਂ ਦਾ ਅਰਥ ਸਮਝਾਇਆ। ਉਸ ਨੇ ਸਾਨੂੰ ਹਰ ਸੁਪਨੇ ਦੇ ਅਰਥ ਦੀ ਵਿਆਖਿਆ ਕੀਤੀ।அப்பொழுது தலையாரிகளின் அதிபதிக்கு வேலைக்காரனாகிய எபிரெய பிள்ளையாண்டான் ஒருவன் அங்கே எங்களோடே இருந்தான்; அவனிடத்தில் அவைகளைச் சொன்னோம், அவன் நாங்கள் கண்ட சொப்பனங்களுக்குரிய வெவ்வேறு அர்த்தத்தின்படியே எங்கள் சொப்பனத்தின் பயனைச் சொன்னான்.
13 ਅਤੇ ਜੋ ਕੁਝ ਉਸ ਨੇ ਦੱਸਿਆ ਸੀ ਉਹ ਸੱਚ ਨਿਕਲਿਆ। ਉਸ ਨੇ ਆਖਿਆ ਸੀ ਕਿ ਮੈਂ ਛੁੱਟ ਜਾਵਾਂਗਾ ਅਤੇ ਵਾਪਸ ਆਪਣੇ ਪੁਰਾਣੇ ਕੰਮ ਉੱਤੇ ਪਰਤ ਜਾਵਾਂਗਾ। ਉਸ ਨੇ ਇਹ ਵੀ ਆਖਿਆ ਕਿ ਨਾਨਬਾਈ ਮਰੇਗਾ, ਅਤੇ ਇਹ ਵੀ ਵਾਪਰ ਗਿਆ!”அவன் எங்களுக்குச் சொல்லிய அர்த்தத்தின்படியே நடந்தது; என்னைத் திரும்ப என் நிலையிலே நிறுத்தி, அவனைத் தூக்கிப்போடுவித்தார் என்றான்.
14 ਯੂਸੁਫ਼ ਨੂੰ ਸੁਪਨਿਆਂ ਦੀ ਵਿਆਖਿਆ ਲਈ ਸੱਦਿਆ ਗਿਆ ਇਸ ਲਈ ਫ਼ਿਰਊਨ ਨੇ ਯੂਸੁਫ਼ ਨੂੰ ਕੈਦਖਾਨੇ ਵਿੱਚੋਂ ਸੱਦ ਲਿਆ। ਗਾਰਦਾਂ ਨੇ ਜਲਦ ਹੀ ਯੂਸੁਫ਼ ਨੂੰ ਕੈਦਖਾਨੇ ਤੋਂ ਬਾਹਰ ਲੈ ਆਂਦਾ। ਯੂਸੁਫ਼ ਨੇ ਮੂੰਹ ਸਿਰ ਮੁਨਾਇਆ ਅਤੇ ਕੁਝ ਸਾਫ਼ ਕੱਪੜੇ ਪਹਿਨ ਲਈ। ਫ਼ੇਰ ਉਹ ਫ਼ਿਰਊਨ ਨੂੰ ਮਿਲਣ ਲਈ ਚੱਲਾ ਗਿਆ।அப்பொழுது பார்வோன் யோசேப்பை அழைப்பித்தான்; அவனைத் தீவிரமாய்க் காவல்கிடங்கிலிருந்து கொண்டுவந்தார்கள். அவன் சவரம்பண்ணிக்கொண்டு, வேறு வஸ்திரம் தரித்து, பார்வோனிடத்தில் வந்தான்.
15 ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਮੈਨੂੰ ਇੱਕ ਸੁਪਨਾ ਆਇਆ ਹੈ। ਪਰ ਕੋਈ ਵੀ ਮੇਰੇ ਲਈ ਇਸ ਦੀ ਵਿਆਖਿਆ ਨਹੀਂ ਕਰ ਸੱਕਿਆ। ਮੈਂ ਸੁਣਿਆ ਹੈ ਕਿ ਜੇ ਕੋਈ ਤੈਨੂੰ ਆਪਣਾ ਸੁਪਨਾ ਸੁਣਾਵੇ ਤਾਂ ਤੂੰ ਉਸਦੀ ਵਿਆਖਿਆ ਕਰ ਸੱਕਦਾ ਹੈ।”பார்வோன் யோசேப்பை நோக்கி: ஒரு சொப்பனம் கண்டேன்; அதின் அர்த்தத்தைச் சொல்ல ஒருவரும் இல்லை; நீ ஒரு சொப்பனத்தைக் கேட்டால், அதின் அர்த்தத்தைச் சொல்லுவாய் என்று உன்னைக்குறித்து நான் கேள்விப்பட்டேன் என்றான்.
16 ਯੂਸੁਫ਼ ਨੇ ਜਵਾਬ ਦਿੱਤਾ, “ਮੈਂ ਅਜਿਹਾ ਨਹੀਂ ਕਰ ਸੱਕਦਾ। ਪਰ ਸ਼ਾਇਦ ਪਰਮੇਸ਼ੁਰ ਤੁਹਾਨੂੰ ਉਨ੍ਹਾਂ ਬਾਰੇ ਸਮਝਾ ਸੱਕੇ, ਫ਼ਿਰਊਨ।”அப்பொழுது யோசேப்பு பார்வோனுக்குப் பிரதியுத்தரமாக: நான் அல்ல, தேவனே பார்வோனுக்கு மங்களமான உத்தரவு அருளிச் செய்வார் என்றான்.
17 ਫ਼ੇਰ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਮੈਂ ਆਪਣੇ ਸੁਪਨੇ ਵਿੱਚ ਦੇਖਿਆ ਕਿ ਨੀਲ ਨਦੀ ਦੇ ਕੰਢੇ ਖਲੋਤਾ ਹਾਂ।பார்வோன் யோசேப்பை நோக்கி: என் சொப்பனத்திலே, நான் நதியோரத்தில் நின்றுகொண்டிருந்தேன்.
18 ਫ਼ੇਰ ਸੱਤ ਗਊਆਂ ਨਦੀ ਵਿੱਚੋਂ ਨਿਕਲੀਆਂ ਅਤੇ ਉੱਥੇ ਖਲੋਕੇ ਘਾਹ ਖਾਣ ਲੱਗੀਆਂ। ਉਹ ਨਰੋਈਆਂ ਅਤੇ ਸੁਨਖੀਆਂ ਗਊਆਂ ਸਨ।அழகும் புஷ்டியுமான ஏழு பசுக்கள் நதியிலிருந்து ஏறி வந்து புல்மேய்ந்தது.
19 ਫ਼ੇਰ ਮੈਂ ਦੇਖਿਆ ਕਿ ਉਨ੍ਹਾਂ ਤੋਂ ਪਿੱਛੋਂ ਸੱਤ ਹੋਰ ਗਊਆਂ ਨਦੀ ਵਿੱਚੋਂ ਨਿਕਲੀਆਂ। ਪਰ ਇਹ ਗਊਆਂ ਕਮਜ਼ੋਰ ਅਤੇ ਬਿਮਾਰ ਦਿਖਾਈ ਦਿੰਦੀਆਂ ਸਨ। ਇਹ ਉਨ੍ਹਾਂ ਸਾਰੀਆਂ ਗਊਆਂ ਨਾਲੋਂ ਸਭ ਤੋਂ ਨਖਿਧ ਸਨ ਜਿਨ੍ਹਾਂ ਨੂੰ ਮਿਸਰ ਵਿੱਚ ਕਿਤੇ ਵੀ ਦੇਖਿਆ ਹੈ!அவைகளின்பின் இளைத்ததும் மகா அவலட்சணமும் கேவலமுமான வேறே ஏழு பசுக்கள் ஏறிவந்தது; இவைகளைப் போல அவலட்சணமான பசுக்களை எகிப்து தேசமெங்கும் நான் கண்டதில்லை.
20 ਫ਼ੇਰ ਉਨ੍ਹਾਂ ਕਮਜ਼ੋਰ ਅਤੇ ਬਿਮਾਰ ਗਊਆਂ ਨੇ ਪਹਿਲੀਆਂ ਨਰੋਈਆਂ ਗਊਆਂ ਨੂੰ ਖਾ ਲਿਆ।கேவலமும் அவலட்சணமுமான பசுக்கள் கொழுமையான முந்தின ஏழு பசுக்களையும் பட்சித்துப் போட்டது.
21 ਪਰ ਉਹ ਫ਼ੇਰ ਵੀ ਕਮਜ਼ੋਰ ਅਤੇ ਬਿਮਾਰ ਦਿਸਦੀਆਂ ਸਨ। ਤੁਸੀਂ ਇਹ ਆਖ ਵੀ ਨਹੀਂ ਸੱਕਦੇ ਕਿ ਇਨ੍ਹਾਂ ਨੇ ਨਰੋਈਆਂ ਗਊਆਂ ਨੂੰ ਖਾ ਲਿਆ ਹੈ। ਉਹ ਓਨੀਆਂ ਹੀ ਕਮਜ਼ੋਰ ਅਤੇ ਬਿਮਾਰ ਨਜ਼ਰ ਆਉਂਦੀਆਂ ਸਨ ਜਿੰਨੀਆਂ ਉਹ ਸ਼ੁਰੂ ਵਿੱਚ ਸਨ। ਫ਼ੇਰ ਮੈਨੂੰ ਜਾਗ ਆ ਗਈ।அவைகள் இவைகளின் வயிற்றுக்குள் போயும், வயிற்றுக்குள் போயிற்றென்று தோன்றாமல், முன் இருந்தது போலவே அவலட்சணமாயிருந்தது; இப்படிக் கண்டு விழித்துக்கொண்டேன்.
22 “ਆਪਣੇ ਅਗਲੇ ਸੁਪਨੇ ਵਿੱਚ ਮੈਂ ਇੱਕ ਪੌਦੇ ਉੱਤੇ ਅਨਾਜ ਦੀਆਂ ਸੱਤ ਬੱਲੀਆਂ ਉੱਗਦੀਆਂ ਦੇਖੀਆਂ। ਉਹ ਨਰੋਈਆਂ ਅਤੇ ਅਨਾਜ ਨਾਲ ਭਰਪੂਰ ਸਨ।பின்னும் நான் என் சொப்பனத்திலே, நிறைமேனியுள்ள ஏழு நல்ல கதிர்கள் ஒரே தாழிலிருந்து ஓங்கி வளரக்கண்டேன்.
23 ਅਤੇ ਫ਼ੇਰ ਉਨ੍ਹਾਂ ਤੋਂ ਪਿੱਛੋਂ ਅਨਾਜ ਦੀਆਂ ਸੱਤ ਹੋਰ ਬੱਲੀਆਂ ਉੱਗ ਪਈਆਂ। ਪਰ ਉਹ ਕਮਜ਼ੋਰ ਅਤੇ ਲੂ ਨਾਲ ਝੁਲਸੀਆਂ ਹੋਈਆਂ ਸਨ।பின்பு சாவியானவைகளும் கீழ்காற்றினால் தீய்ந்து பதரானவைகளுமான ஏழு கதிர்கள் முளைத்தது.
24 ਫ਼ੇਰ ਉਨ੍ਹਾਂ ਅਨਾਜ ਦੀਆਂ ਪਤਲੀਆਂ ਬੱਲੀਆਂ ਨੇ ਸੱਤਾਂ ਚੰਗੀਆਂ ਬੱਲੀਆਂ ਨੂੰ ਖਾ ਲਿਆ। “ਮੈਂ ਆਪਣੇ ਇਹ ਸੁਪਨੇ ਆਪਣੇ ਜਾਦੂਗਰਾਂ ਨੂੰ ਸੁਣਾਏ ਹਨ। ਪਰ ਕੋਈ ਵੀ ਮੈਨੂੰ ਇਨ੍ਹਾਂ ਸੁਪਨਿਆਂ ਦੀ ਵਿਆਖਿਆ ਕਰਕੇ ਨਹੀਂ ਦੱਸ ਸੱਕਿਆ। ਇਨ੍ਹਾਂ ਦਾ ਕੀ ਅਰਥ ਹੈ?”சாவியான கதிர்கள் அந்த ஏழு நல்ல கதிர்களையும் விழுங்கிப்போட்டது. இதை மந்திரவாதிகளிடத்தில் சொன்னேன்; இதின் பொருளை எனக்கு விடுவிக்கிறவன் ஒருவனும் இல்லை என்றான்.
25 ਯੂਸੁਫ਼ ਸੁਪਨੇ ਦੀ ਵਿਆਖਿਆ ਕਰਦਾ ਹੈ ਫ਼ੇਰ ਯੂਸੁਫ਼ ਨੇ ਫ਼ਿਰਊਨ ਨੂੰ ਆਖਿਆ, “ਇਹ ਦੋਵੇਂ ਸੁਪਨੇ ਇੱਕੋ ਗੱਲ ਬਾਰੇ ਹਨ। ਪਰਮੇਸ਼ੁਰ ਤੈਨੂੰ ਛੇਤੀ ਹੀ ਵਾਪਰਨ ਵਾਲੀ ਗੱਲ ਬਾਰੇ ਦੱਸ ਰਿਹਾ ਹੈ।அப்பொழுது யோசேப்பு பார்வோனை நோக்கி: பார்வோனின் சொப்பனம் ஒன்றுதான்; தேவன் தாம் செய்யப்போகிறது இன்னதென்று பார்வோனுக்கு அறிவித்திருக்கிறார்.
26 ਦੋਹਾਂ ਸੁਪਿਨਆਂ ਦਾ ਅਸਲ ਵਿੱਚ ਇੱਕੋ ਹੀ ਅਰਥ ਹੈ। ਸੱਤ ਚੰਗੀਆਂ ਗਊਆਂ ਅਨਾਜ ਦੀਆਂ ਸੱਤ ਚੰਗੀਆਂ ਬੱਲੀਆਂ ਸੱਤ ਚੰਗੇ ਵਰ੍ਹੇ ਹਨ।அந்த ஏழு நல்ல பசுக்களும் ஏழு வருஷமாம்; அந்த ஏழு நல்ல கதிர்களும் ஏழு வருஷமாம்; சொப்பனம் ஒன்றே.
27 ਅਤੇ ਸੱਤ ਕਮਜ਼ੋਰ ਅਤੇ ਬਿਮਾਰ ਦਿਸਣ ਵਾਲੀਆਂ ਗਊਆਂ ਅਤੇ ਅਨਾਜ ਦੀਆਂ ਪਤਲੀਆਂ ਬੱਲੀਆਂ ਦਾ ਅਰਥ ਹੈ ਕਿ ਇਸ ਇਲਾਕੇ ਵਿੱਚ ਸੱਤ ਵਰ੍ਹੇ ਅਕਾਲ ਪਵੇਗਾ। ਇਹ ਸੱਤ ਬੁਰੇ ਵਰ੍ਹੇ ਸੱਤ ਚੰਗਿਆਂ ਵਰ੍ਹਿਆਂ ਬਾਦ ਆਉਣਗੇ।அவைகளின் பின் ஏறிவந்த கேவலமும் அவலட்சணமுமான ஏழு பசுக்களும் ஏழு வருஷமாம்; கீழ்காற்றினால் தீய்ந்து சாவியான ஏழு கதிர்களும் ஏழு வருஷமாம்; இவைகள் பஞ்சமுள்ள ஏழு வருஷமாம்.
28 ਪਰਮੇਸ਼ੁਰ ਨੇ ਤੁਹਾਨੂੰ ਦਰਸਾ ਦਿੱਤਾ ਹੈ ਕਿ ਛੇਤੀ ਹੀ ਕੀ ਵਾਪਰੇਗਾ। ਅਤੇ ਪਰਮੇਸ਼ੁਰ ਦੀ ਰਜ਼ਾ ਨਾਲ ਇਹ ਇਵੇਂ ਹੀ ਵਾਪਰੇਗਾ ਜਿਵੇਂ ਮੈਂ ਤੁਹਾਨੂੰ ਦੱਸਿਆ ਹੈ।பார்வோனுக்கு நான் சொல்லவேண்டிய காரியம் இதுவே; தேவன் தாம் செய்யப்போகிறதைப் பார்வோனுக்குக் காண்பித்திருக்கிறார்.
29 ਸੱਤ ਵਰ੍ਹਿਆਂ ਤੱਕ ਮਿਸਰ ਵਿੱਚ ਚੋਖਾ ਭੋਜਨ ਹੋਵੇਗਾ।எகிப்து தேசமெங்கும் பரிபூரணமான விளைவு உண்டாயிருக்கும் ஏழு வருஷம் வரும்.
30 ਪਰ ਫ਼ੇਰ ਸੱਤ ਵਰ੍ਹੇ ਅਕਾਲ ਦੇ ਹੋਣਗੇ। ਮਿਸਰ ਦੇ ਲੋਕ ਇਸ ਗੱਲ ਨੂੰ ਭੁੱਲ ਜਾਣਗੇ ਕਿ ਉਨ੍ਹਾਂ ਕੋਲ ਪਿੱਛਲੇ ਸਮੇਂ ਵਿੱਚ ਕਿੰਨਾ ਭੋਜਨ ਸੀ। ਇਹ ਅਕਾਲ ਦੇਸ਼ ਨੂੰ ਬਰਬਾਦ ਕਰ ਦੇਵੇਗਾ।அதன்பின் பஞ்சமுண்டாயிருக்கும் ஏழு வருஷம் வரும்; அப்பொழுது எகிப்து தேசத்தில் அந்தப் பரிபூரணமெல்லாம் மறக்கப்பட்டுப்போம்; அந்தப் பஞ்சம் தேசத்தைப் பாழாக்கும்.
31 ਕਿਉਂਕਿ ਅਕਾਲ ਇੰਨਾ ਭਿਆਨਕ ਹੋਵੇਗਾ, ਲੋਕ ਇਹ ਭੁੱਲ ਜਾਣਗੇ ਕਿ ਚੋਖਾ ਭੋਜਨ ਖਾਣਾ ਕਿਹੋ ਜਿਹਾ ਸੀ।வரப்போகிற மகா கொடுமையான பஞ்சத்தால் தேசத்தில் முன்னிருந்த பரிபூரணமெல்லாம் ஒழிந்துபோம்.
32 “ਫ਼ਿਰਊਨ, ਤੁਹਾਨੂੰ ਇੱਕੋ ਗੱਲ ਬਾਰੇ ਦੋ ਸੁਪਨੇ ਆਏ ਹਨ। ਪਰਮੇਸ਼ੁਰ ਤੁਹਾਨੂੰ ਇਹ ਦਰਸਾਉਣਾ ਚਾਹੁੰਦਾ ਸੀ ਕਿ ਉਸਦੀ ਰਜ਼ਾ ਨਾਲ ਅਜਿਹਾ ਅਵੱਸ਼ ਵਾਪਰੇਗਾ। ਅਤੇ ਉਹ ਇਸ ਨੂੰ ਛੇਤੀ ਹੀ ਵਾਪਰਨ ਦੇਵੇਗਾ!இந்தக் காரியம் தேவனால் நிச்சயப்பட்டிருக்கிறது என்பதையும், தேவன் இதைச் சீக்கிரத்தில் செய்வார் என்பதையும் குறிக்கும்பொருட்டு, இந்தச் சொப்பனம் பார்வோனுக்கு இரட்டித்தது.
33 ਇਸ ਲਈ ਫ਼ਿਰਊਨ, ਤੁਹਾਨੂੰ ਕਿਸੇ ਸਿਆਣੇ ਅਤੇ ਬੁਧੀਮਾਨ ਆਦਮੀ ਦੀ ਚੋਣ ਕਰਨੀ ਚਾਹੀਦੀ ਹੈ ਅਤੇ ਉਸ ਨੂੰ ਮਿਸਰ ਦਾ ਇੰਚਾਰਜ ਬਣਾ ਦੇਣਾ ਚਾਹੀਦਾ ਹੈ।ஆகையால் விவேகமும் ஞானமுமுள்ள ஒரு மனுஷனைத் தேடி, அவனை எகிப்து தேசத்துக்கு அதிகாரியாகப் பார்வோன் ஏற்படுத்துவாராக.
34 ਫ਼ੇਰ ਤੁਹਾਨੂੰ ਹੋਰਨਾ ਬੰਦਿਆਂ ਦੀ ਚੋਣ ਕਰਨੀ ਚਾਹੀਦੀ ਹੈ ਜਿਹੜੇ ਲੋਕਾਂ ਪਾਸੋਂ ਭੋਜਨ ਇਕੱਠਾ ਕਰ ਸੱਕਣ। ਸੱਤ ਚੰਗੇ ਵਰ੍ਹਿਆਂ ਦੌਰਾਨ ਲੋਕਾਂ ਨੂੰ ਆਪਣੀ ਸਾਰੀ ਫ਼ਸਲ ਦਾ ਪੰਜਵਾਂ ਹਿੱਸਾਂ ਉਨ੍ਹਾਂ ਨੂੰ ਦੇਣਾ ਚਾਹੀਦਾ ਹੈ।இப்படிப் பார்வோன் செய்து, தேசத்தின்மேல் விசாரணைக்காரரை வைத்து, பரிபூரணமுள்ள ஏழு வருஷங்களில் எகிப்து தேசத்திலே விளையும் விளைச்சலில் ஐந்தில் ஒரு பங்கை வாங்கும்படி செய்வாராக.
35 ਇਸ ਤਰ੍ਹਾਂ, ਇਹ ਆਦਮੀ ਸੱਤ ਚੰਗੇ ਵਰ੍ਹਿਆਂ ਦੌਰਾਨ ਚੋਖਾ ਭੋਜਨ ਇਕੱਠਾ ਕਰ ਸੱਕਣਗੇ ਅਤੇ ਇਸ ਨੂੰ ਲੋੜ ਪੈਣ ਤੱਕ ਸ਼ਹਿਰਾਂ ਵਿੱਚ ਜਮ੍ਹਾਂ ਕਰਨਗੇ। ਇਸ ਤਰ੍ਹਾਂ, ਫ਼ਿਰਊਨ, ਇਹ ਭੋਜਨ ਤੁਹਾਡੇ ਅਧਿਕਾਰ ਹੇਠਾਂ ਰਹੇਗਾ।அவர்கள் வரப்போகிற நல்ல வருஷங்களில் விளையும் தானியங்களையெல்லாம் சேர்த்து, பட்டணங்களில் ஆகாரம் உண்டாயிருக்கும்படிக்கு, பார்வோனுடைய அதிகாரத்துக்குள்ளாகத் தானியங்களைப் பத்திரப்படுத்தி வைத்துவைப்பார்களாக.
36 ਫ਼ੇਰ ਸੱਤ ਮੰਦੇ ਵਰ੍ਹਿਆਂ ਦੌਰਾਨ ਮਿਸਰ ਦੇਸ਼ ਕੋਲ ਖਾਣ ਲਈ ਅਨਾਜ ਹੋਵੇਗਾ। ਅਤੇ ਮਿਸਰ ਅਕਾਲ ਨਾਲ ਤਬਾਹ ਨਹੀਂ ਹੋਵੇਗਾ।”தேசம் பஞ்சத்தினால் அழிந்து போகாதபடிக்கு, அந்தத் தானியம் இனி எகிப்து தேசத்தில் உண்டாகும் பஞ்சமுள்ள ஏழு வருஷங்களுக்காக தேசத்திற்கு ஒரு வைப்பாயிருப்பதாக என்றான்.
37 ਫ਼ਿਰਊਨ ਨੂੰ ਇਹ ਵਿੱਚਾਰ ਬਹੁਤ ਚੰਗਾ ਲੱਗਿਆ ਅਤੇ ਉਸ ਦੇ ਸਾਰੇ ਅਧਿਕਾਰੀ ਵੀ ਮੰਨ ਗਏ।இந்த வார்த்தை பார்வோனுடைய பார்வைக்கும் அவன் எல்லாருடைய பார்வைக்கும் நன்றாய்க் கண்டது.
38 ਫ਼ੇਰ ਫ਼ਿਰੂਨ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਖਿਆਲ ਹੈ ਕਿ ਅਸੀਂ ਇਸ ਕੰਮ ਲਈ ਯੂਸੁਫ਼ ਨਾਲੋਂ ਕੋਈ ਵੱਧੇਰੇ ਸਿਆਣਾ ਬੰਦਾ ਨਹੀਂ ਲੱਭ ਸੱਕਦੇ। ਪਰਮੇਸ਼ੁਰ ਦਾ ਆਤਮਾ ਉਸ ਦੇ ਅੰਦਰ ਹੈ ਜਿਹੜਾ ਉਸ ਨੂੰ ਬਹੁਤ ਸਿਆਣਾ ਬਣਾ ਰਿਹਾ ਹੈ।”அப்பொழுது பார்வோன் தன் ஊழியக்காரரை நோக்கி: தேவ ஆவியைப் பெற்ற இந்த மனுஷனைப்போல வேறொருவன் உண்டோ என்றான்.
39 ਇਸ ਲਈ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਪਰਮੇਸ਼ੁਰ ਨੇ ਤੈਨੂੰ ਇਹ ਚੀਜ਼ਾਂ ਦਿਖਾਈਆਂ, ਇਸ ਲਈ ਤੂੰ ਹੀ ਸਭ ਤੋਂ ਸਿਆਣਾ ਬੰਦਾ ਹੋਵੇਂਗਾ।பின்பு, பார்வோன் யோசேப்பை நோக்கி: தேவன் இவையெல்லாவற்றையும் உனக்கு வெளிப்படுத்தியிருக்கிறபடியால், உன்னைப்போல விவேகமும் ஞானமுமுள்ளவன் வேறொருவனும் இல்லை.
40 ਮੈਂ ਤੈਨੂੰ ਆਪਣੇ ਦੇਸ਼ ਦਾ ਮੁਖਤਾਰ ਬਣਾ ਦਿਆਂਗਾ ਅਤੇ ਲੋਕ ਤੇਰੇ ਸਾਰੇ ਆਦੇਸ਼ ਮੰਨਣਗੇ। ਸਿਰਫ਼ ਮੈਂ ਹੀ ਉਹ ਬੰਦਾ ਹੋਵਾਂਗਾ ਜਿਹੜਾ ਤੇਰੇ ਨਾਲੋਂ ਵੱਧ ਤਾਕਤਵਰ ਹੋਵਾਂਗਾ।”நீ என் அரமனைக்கு அதிகாரியாயிருப்பாய்; உன் வாக்கின்படியே என் ஜனங்கள் எல்லாரும் அடங்கி நடக்கக் கடவர்கள்; சிங்காசனத்தில் மாத்திரம் உன்னிலும் நான் பெரியவனாய் இருப்பேன் என்றான்.
41 ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਹੁਣ ਮੈਂ ਤੈਨੂੰ ਸਾਰੇ ਮਿਸਰ ਦਾ ਰਾਜਪਾਲ ਥਾਪਦਾ ਹਾਂ।”பின்னும் பார்வோன் யோசேப்பை நோக்கி: பார், எகிப்து தேசம் முழுமைக்கும் உன்னை அதிகாரியாக்கினேன் என்று சொல்லி,
42 ਫ਼ੇਰ ਫ਼ਿਰਊਨ ਨੇ ਆਪਣੀ ਖਾਸ ਮੁੰਦਰੀ ਯੂਸੁਫ਼ ਨੂੰ ਦਿੱਤੀ। ਇਸ ਮੁੰਦਰੀ ਉੱਤੇ ਸ਼ਾਹੀ ਮੁਹਰ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਇੱਕ ਲਿਨਨ ਦਾ ਚੋਲਾ ਵੀ ਦਿੱਤਾ ਅਤੇ ਉਸ ਦੇ ਗਲੇ ਦੁਆਲੇ ਸੁਨਿਹਰੀ ਹਾਰ ਵੀ ਪਾਇਆ।பார்வோன் தன் கையில் போட்டிருந்த தன் முத்திரை மோதிரத்தைக் கழற்றி, அதை யோசேப்பின் கையிலே போட்டு, மெல்லிய வஸ்திரங்களை, அவனுக்கு உடுத்தி, பொன் சரப்பணியை அவன் கழுத்திலே தரித்து,
43 ਫ਼ਿਰਊਨ ਨੇ ਯੂਸੁਫ਼ ਨੂੰ ਦੂਸਰੇ ਰੱਥ ਵਿੱਚ ਸਵਾਰ ਹੋਣ ਲਈ ਕਿਹਾ। ਯੂਸੁਫ਼ ਦੇ ਅੱਗੇ ਖਾਸ ਪਹਿਰੇਦਾਰ ਤੁਰੇ ਅਤੇ ਲੋਕਾਂ ਨੂੰ ਆਖਿਆ, “ਯੂਸੁਫ਼ ਦੇ ਅੱਗੇ ਝੁਕੋ।” ਇਸ ਲਈ ਉਹ ਸਾਰੇ ਮਿਸਰ ਦਾ ਰਾਜਪਾਲ ਬਣ ਗਿਆ।தன்னுடைய இரண்டாம் இரதத்தின்மேல் அவனை ஏற்றி, தெண்டனிட்டுப் பணியுங்கள் என்று அவனுக்கு முன்பாகக் கூறுவித்து, எகிப்துதேசம் முழுமைக்கும் அவனை அதிகாரியாக்கினான்.
44 ਫ਼ਿਰਊਨ ਨੇ ਉਸ ਨੂੰ ਆਖਿਆ, “ਮੈਂ ਫ਼ਿਰਊਨ ਹਾਂ, ਪਰ ਮਿਸਰ ਦਾ ਕੋਈ ਵੀ ਬੰਦਾ ਤੇਰੀ ਆਗਿਆ ਤੋਂ ਬਿਨਾ ਕੁਝ ਨਹੀਂ ਕਰ ਸੱਕਦਾ।”பின்னும் பார்வோன் யோசேப்பை நோக்கி: நான் பார்வோன்; ஆனாலும் எகிப்து தேசத்திலுள்ளவர்களில் ஒருவனும் உன் உத்தரவில்லாமல் தன் கையையாவது தன் காலையாவது அசைக்கக் கூடாது என்றான்.
45 ਫ਼ਿਰਊਨ ਨੇ ਯੂਸੁਫ਼ ਨੂੰ ਇੱਕ ਹੋਰ ਨਾਮ ਦਿੱਤਾ, ਸਾਫ਼ਨਥ ਪਾਨੇਆਹ। ਫ਼ਿਰਊਨ ਨੇ ਯੂਸੁਫ਼ ਨੂੰ ਇੱਕ ਪਤਨੀ ਵੀ ਦਿੱਤੀ ਜਿਸਦਾ ਨਾਮ ਸੀ ਆਸਨਥ। ਉਹ ਉਸ ਸ਼ਹਿਰ ਦੇ ਜਾਜਕ ਪੋਟੀਫ਼ਰ ਦੀ ਧੀ ਸੀ। ਇਸ ਤਰ੍ਹਾਂ ਯੂਸੁਫ਼ ਪੂਰੇ ਮਿਸਰ ਦੇਸ਼ ਦਾ ਰਾਜਪਾਲ ਬਣ ਗਿਆ।மேலும், பார்வோன் யோசேப்புக்கு சாப்நாத்பன்னேயா என்கிற பெயரையிட்டு; ஓன்பட்டணத்து ஆசாரியனாகிய போத்திபிராவின் குமாரத்தியாகிய ஆஸ்நாத்தை அவனுக்கு மனைவியாகக் கொடுத்தான். யோசேப்பு எகிப்து தேசத்தைச் சுற்றிப்பார்க்கும்படி புறப்பட்டான்.
46 ਜਦੋਂ ਯੂਸੁਫ਼ ਨੇ ਮਿਸਰ ਦੇਸ਼ ਦੇ ਰਾਜੇ ਦੀ ਸੇਵਾ ਸ਼ੁਰੂ ਕੀਤੀ ਉਹ 30 ਸਾਲਾਂ ਦਾ ਸੀ। ਯੂਸੁਫ਼ ਸਾਰੇ ਮਿਸਰ ਦੇਸ਼ ਵਿੱਚ ਘੁੰਮਿਆ।யோசேப்பு எகிப்தின் ராஜாவாகிய பார்வோனுக்கு முன்பாக நிற்கும்போது முப்பது வயதாயிருந்தான்; யோசேப்பு பார்வோனுடைய சந்நிதியிலிருந்து புறப்பட்டு, எகிப்துதேசம் எங்கும் போய்ச் சுற்றிப்பார்த்தான்.
47 ਸੱਤ ਚੰਗੇ ਵਰ੍ਹਿਆਂ ਦੌਰਾਨ ਮਿਸਰ ਵਿੱਚ ਫ਼ਸਲਾਂ ਬਹੁਤ ਚੰਗੀਆਂ ਹੋਈਆਂ।பரிபூரணமுள்ள ஏழு வருஷங்களிலும் பூமி மிகுதியான பலனைக் கொடுத்தது.
48 ਅਤੇ ਯੂਸੁਫ਼ ਨੇ ਮਿਸਰ ਵਿੱਚ ਉਨ੍ਹਾਂ ਸੱਤਾਂ ਸਾਲਾਂ ਦੌਰਾਨ ਅਨਾਜ ਬਚਾਇਆ। ਯੂਸੁਫ਼ ਨੇ ਸ਼ਹਿਰਾਂ ਵਿੱਚ ਅਨਾਜ ਜਮ੍ਹਾਂ ਕਰ ਲਿਆ। ਹਰ ਸ਼ਹਿਰ ਵਿੱਚ ਯੂਸੁਫ਼ ਨੇ ਉਹ ਅਨਾਜ ਜਮ੍ਹਾਂ ਕਰ ਲਿਆ ਜਿਹੜੇ ਸ਼ਹਿਰ ਦੇ ਆਲੇ-ਦੁਆਲੇ ਦੇ ਖੇਤਾਂ ਵਿੱਚ ਪੈਦਾ ਹੁੰਦਾ ਸੀ।அவ்வேழு வருஷங்களில் எகிப்து தேசத்தில் விளைந்த தானியங்களையெல்லாம் அவன் சேர்த்து, அந்தத் தானியங்களைப் பட்டணங்களில் கட்டிவைத்தான்; அந்தந்தப் பட்டணத்தில் அதினதின் சுற்றுப்புறத்துத் தானியங்களைக் கட்டிவைத்தான்.
49 ਯੂਸੁਫ਼ ਨੇ ਇੰਨਾ ਅਨਾਜ ਇਕੱਠਾ ਕੀਤਾ ਜਿੰਨੀ ਸਮੁੰਦਰ ਕਿਨਾਰੇ ਰੇਤ। ਉਸ ਨੇ ਇੰਨਾ ਜ਼ਿਆਦਾ ਅਨਾਜ ਜਮ੍ਹਾਂ ਕਰ ਲਿਆ ਕਿ ਉਸ ਨੂੰ ਮਾਪਣਾ ਔਖਾ ਸੀ।இப்படி யோசேப்பு அளவிறந்ததாய்க் கடற்கரை மணலைப் போல மிகுதியாகத் தானியத்தைச் சேர்த்துவைத்தான்; அது அளவுக்கு அடங்காததாயிருந்தது.
50 ਯੂਸੁਫ਼ ਦੀ ਪਤਨੀ ਆਸਨਥ ਸੀ। ਉਹ ਉਸ ਸ਼ਹਿਰ ਦੇ ਜਾਜਕ ਪੋਟੀਫ਼ਰਾ ਦੀ ਧੀ ਸੀ। ਅਕਾਲ ਦਾ ਪਹਿਲਾ ਵਰ੍ਹਾ ਆਉਣ ਤੋਂ ਪਹਿਲਾਂ ਯੂਸੁਫ਼ ਅਤੇ ਆਸਨਥ ਦੇ ਦੋ ਪੁੱਤਰ ਹੋਏ।பஞ்சமுள்ள வருஷங்கள் வருவதற்கு முன்னே யோசேப்புக்கு இரண்டு குமாரர்கள் பிறந்தார்கள்; அவர்களை ஓன் பட்டணத்து ஆசாரியனாகிய போத்திபிராவின் குமாரத்தியாகிய ஆஸ்நாத்து அவனுக்குப் பெற்றாள்.
51 ਪਹਿਲੇ ਪੁੱਤਰ ਦਾ ਨਾਮ ਮਨੱਸ਼ਹ ਰੱਖਿਆ ਗਿਆ। ਯੂਸੁਫ਼ ਨੇ ਉਸ ਨੂੰ ਇਹ ਨਾਮ ਇਸ ਵਾਸਤੇ ਦਿੱਤਾ ਕਿਉਂਕਿ ਯੂਸੁਫ਼ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਆਪਣੀਆਂ ਸਾਰੀਆਂ ਮੁਸੀਬਤਾਂ ਅਤੇ ਮੇਰੇ ਪਿਤਾ ਦੇ ਘਰ ਦੀ ਹਰ ਗੱਲ ਭੁਲਾ ਦਿੱਤੀ ਹੈ।”யோசேப்பு: என் வருத்தம் யாவையும் என் தகப்பனுடைய குடும்பம் அனைத்தையும் நான் மறக்கும்படி தேவன் பண்ணினார் என்று சொல்லி, மூத்தவனுக்கு மனாசே என்று பேரிட்டான்.
52 ਯੂਸੁਫ਼ ਨੇ ਦੂਸਰੇ ਪੁੱਤਰ ਦਾ ਨਾਮ ਇਫ਼ਰਾਈਮ ਰੱਖਿਆ। ਯੂਸੁਫ਼ ਨੇ ਉਸ ਨੂੰ ਇਹ ਨਾਮ ਇਸ ਲਈ ਦਿੱਤਾ ਕਿਉਂਕਿ ਯੂਸੁਫ਼ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਉਸ ਧਰਤੀ ਉੱਤੇ ਸਫ਼ਲਤਾ ਦਿੱਤੀ ਜਿੱਥੇ ਮੈਂ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਸੀ।”நான் சிறுமைப்பட்டிருந்த தேசத்தில் தேவன் என்னைப் பலுகப்பண்ணினார் என்று சொல்லி இளையவனுக்கு எப்பிராயீம் என்று பேரிட்டான்.
53 ਅਕਾਲ ਦਾ ਸਮਾਂ ਸ਼ੁਰੂ ਹੁੰਦਾ ਹੈ ਸੱਤ ਸਾਲਾਂ ਤੱਕ, ਲੋਕਾਂ ਕੋਲ ਉਨ੍ਹਾਂ ਲਈ ਲੋੜੀਂਦਾ ਸਾਰਾ ਅਨਾਜ ਸੀ। ਪਰ ਫ਼ੇਰ ਉਹ ਸਾਲ ਖਤਮ ਹੋ ਗਏ।எகிப்துதேசத்தில் வந்த பரிபூரணமுள்ள ஏழு வருஷங்களும் முடிந்தபின்,
54 ਅਤੇ ਅਕਾਲ ਦੇ ਸੱਤ ਵਰ੍ਹੇ ਸ਼ੁਰੂ ਹੋ ਗਏ, ਜਿਵੇਂ ਕਿ ਯੂਸੁਫ਼ ਨੇ ਪਹਿਲਾਂ ਹੀ ਆਖਿਆ ਸੀ। ਉਸ ਇਲਾਕੇ ਵਿੱਚਲੇ ਕਿਸੇ ਵੀ ਦੇਸ਼ ਵਿੱਚ ਕੋਈ ਅਨਾਜ ਨਹੀਂ ਪੈਦਾ ਹੋਇਆ। ਪਰ ਮਿਸਰ ਵਿੱਚ, ਲੋਕਾਂ ਕੋਲ ਖਾਣ ਲਈ ਕਾਫ਼ੀ ਸੀ! ਕਿਉਂਕਿ ਯੂਸੁਫ਼ ਨੇ ਅਨਾਜ ਜਮ੍ਹਾਂ ਕਰ ਲਿਆ ਸੀ।யோசேப்பு சொல்லியபடி ஏழு வருஷ பஞ்சம் தொடங்கினது; சகல தேசங்களிலும் பஞ்சம் உண்டாயிற்று; ஆனாலும் எகிப்துதேசமெங்கும் ஆகாரம் இருந்தது.
55 ਕਾਲ ਦਾ ਸਮਾਂ ਸ਼ੁਰੂ ਹੋ ਗਿਆ, ਅਤੇ ਲੋਕ ਫ਼ਿਰਊਨ ਅੱਗੇ ਭੋਜਨ ਲਈ ਪੁਕਾਰ ਕਰਨ ਲੱਗੇ। ਫ਼ਿਰਊਨ ਨੇ ਮਿਸਰ ਦੇ ਲੋਕਾਂ ਨੂੰ ਆਖਿਆ, “ਯੂਸੁਫ਼ ਨੂ ਜਾਕੇ ਪੁੱਛੋ ਕਿ ਕੀ ਕਰਨਾ ਹੈ।”எகிப்துதேசமெங்கும் பஞ்சம் உண்டானபோது, ஜனங்கள் உணவுக்காகப் பார்வோனை நோக்கி: ஓலமிட்டார்கள்; அதற்குப் பார்வோன்: நீங்கள் யோசேப்பினிடத்துக்குப் போய், அவன் உங்களுக்குச் சொல்லுகிறபடி செய்யுங்கள் என்று எகிப்தியர் எல்லாருக்கும் சொன்னான்.
56 ਹਰ ਥਾਂ ਅਕਾਲ ਪਿਆ ਹੋਇਆ ਸੀ, ਇਸ ਲਈ ਯੂਸੁਫ਼ ਨੇ ਉੱਥੋਂ ਜਿੱਥੇ ਅਨਾਜ ਰੱਖਿਆ ਹੋਇਆ ਸੀ, ਕੱਢਿਆ ਅਤੇ ਇਸ ਨੂੰ ਲੋਕਾਂ ਨੂੰ ਦੇ ਦਿੱਤਾ। ਯੂਸੁਫ਼ ਨੇ ਜਮ੍ਹਾਂ ਕੀਤਾ ਹੋਇਆ ਅਨਾਜ ਮਿਸਰ ਦੇ ਲੋਕਾਂ ਨੂੰ ਵੇਚਿਆ। ਮਿਸਰ ਵਿੱਚ ਅਕਾਲ ਸਖ਼ਤ ਸੀ।தேசமெங்கும் பஞ்சம் உண்டானபடியால், யோசேப்பு களஞ்சியங்களையெல்லாம் திறந்து, எகிப்தியருக்கு விற்றான்; பஞ்சம் எகிப்து தேசத்தில் வரவரக் கொடிதாயிற்று.
57 ਪਰ ਅਕਾਲ ਹਰ ਥਾਂ ਸਖ਼ਤ ਸੀ। ਇਸ ਲਈ ਮਿਸਰ ਦੇ ਆਲੇ-ਦੁਆਲੇ ਦੇ ਦੇਸ਼ਾਂ ਦੇ ਲੋਕਾਂ ਨੂੰ ਯੂਸੁਫ਼ ਤੋਂ ਅਨਾਜ ਖਰੀਦਣ ਲਈ ਮਿਸਰ ਆਉਣਾ ਪੈਂਦਾ ਸੀ।சகல தேசங்களிலும் பஞ்சம் கொடிதாயிருந்தபடியால், சகல தேசத்தார்களும் யோசேப்பினிடத்தில் தானியம் கொள்ளும்படி எகிப்துக்கு வந்தார்கள்.
Tamil Bible