Genesis 49 - PUNJABI (Tamil)
1 ਯਾਕੂਬ ਆਪਣੇ ਪੁੱਤਰਾਂ ਨੂੰ ਅਸੀਸ ਦਿੰਦਾ ਹੈ ਫ਼ੇਰ ਯਾਕੂਬ ਨੇ ਆਪਣੇ ਸਾਰੇ ਪੁੱਤਰਾਂ ਨੂੰ ਕੋਲ ਸੱਦਿਆ। ਉਸ ਨੇ ਆਖਿਆ, “ਮੇਰੇ ਸਾਰੇ ਪੁੱਤਰੋ, ਮੇਰੇ ਕੋਲ ਇੱਥੇ ਆਓ। ਮੈਂ ਤੁਹਾਨੂੰ ਦੱਸਦਾ ਹਾਂ ਕਿ ਭਵਿੱਖ ਵਿੱਚ ਕੀ ਵਾਪਰੇਗਾ।யாக்கோபு தன் குமாரரை அழைத்து: நீங்கள் கூடிவாருங்கள், கடைசி நாட்களில் உங்களுக்கு நேரிடும் காரியங்களை அறிவிப்பேன்.
2 “ਸਾਰੇ ਇਕੱਠੇ ਹੋਕੇ ਆਓ ਅਤੇ ਸੁਣੋ, ਯਾਕੂਬ ਦਿਉ ਪੁੱਤਰੋ। ਆਪਣੇ ਪਿਤਾ, ਇਸਰਾਏਲ ਦੀ ਗੱਲ ਸੁਣੋ।யாக்கோபின் குமாரரே, கூடிவந்து கேளுங்கள்; உங்கள் தகப்பனாகிய இஸ்ரவேலுக்குச் செவிகொடுங்கள்.
3 ਰਊਬੇਨ “ਰਊਬੇਨ, ਤੂੰ ਮੇਰਾ ਪਹਿਲੋਠਾ ਪੁੱਤਰ ਹੈਂ, ਤੂੰ ਮੇਰਾ ਪਹਿਲਾ ਬੱਚਾ ਹੈ, ਮੇਰੀ ਮਰਦਾਨਗੀ ਦਾ ਪਹਿਲਾ ਸਬੂਤ। ਤੂੰ ਮੇਰੇ ਸਾਰੇ ਪੁੱਤਰਾਂ ਵਿੱਚੋਂ ਸਭ ਤੋਂ ਇੱਜ਼ਤਦਾਰ ਅਤੇ ਸ਼ਕਤੀਸ਼ਾਲੀ ਸ਼ੇਰ ਸੀ।ரூபனே, நீ என் சேஷ்டபுத்திரன்; நீ என் சத்துவமும், என் முதற்பெலனுமானவன்; நீ மேன்மையில் பிரதானமும் வல்லமையில் விசேஷமுமானவன்.
4 ਪਰ ਤੇਰਾ ਜਜ਼ਬਾ ਹੜ੍ਹ ਵਰਗਾ ਸੀ, ਤੇਰਾ ਇਸ ਉੱਤੇ ਕਾਬੂ ਨਹੀਂ ਸੀ। ਇਸ ਲਈ ਤੂੰ ਮੇਰਾ ਸਭ ਤੋਂ ਵੱਧ ਇੱਜ਼ਤਦਾਰ ਪੁੱਤਰ ਨਹੀਂ ਰਹੇਂਗਾ। ਤੂੰ ਆਪਣੇ ਪਿਤਾ ਦੇ ਪਲੰਘ ਉੱਤੇ ਜਾ ਚੜ੍ਹਿਆ ਸੀ ਅਤੇ ਉਸਦੀ ਇੱਕ ਪਤਨੀ ਨਾਲ ਜਾ ਸੁੱਤਾ ਸੀ। ਤੂੰ ਮੇਰੇ ਬਿਸਤਰ ਨੂੰ ਸ਼ਰਮਸਾਰ ਕੀਤਾ ਸੀ ਜਿਸ ਬਿਸਤਰ ਉੱਤੇ ਤੂੰ ਲੇਟਿਆ ਸੀ।தண்ணீரைப்போலத் தளம்பினவனே, நீ மேன்மை அடையமாட்டாய்; உன் தகப்பனுடைய மஞ்சத்தின்மேல் ஏறினாய்; நீ அதைத் தீட்டுப்படுத்தினாய்; என் படுக்கையின்மேல் ஏறினானே.
5 ਸਿਮਓਨ ਅਤੇ ਲੇਵੀ “ਸਿਮਓਨ ਅਤੇ ਲੇਵੀ ਦੋਵੇਂ ਭਰਾ ਹਨ। ਉਨ੍ਹਾਂ ਨੂੰ ਆਪਣੀਆਂ ਤਲਵਾਰਾਂ ਨਾਲ ਲੜਨਾ ਪਸੰਦ ਹੈ।சிமியோனும், லேவியும் ஏக சகோதரர்; அவர்களுடைய பட்டயங்கள் கொடுமையின் கருவிகள்.
6 ਉਨ੍ਹਾਂ ਨੇ ਗੁਪਤ ਯੋਜਨਾਵਾਂ ਬਣਾਈਆਂ। ਮੇਰੀ ਰੂਹ ਉਨ੍ਹਾਂ ਦੀਆਂ ਵਿਉਂਤਾਂ ਵਿੱਚ ਹਿੱਸਾ ਨਹੀਂ ਲੈਣਾ ਚਾਹੁੰਦੀ ਸੀ। ਮੈਂ ਉਨ੍ਹਾਂ ਦੀਆਂ ਗੁਪਤ ਸਭਾਵਾਂ ਨੂੰ ਪ੍ਰਵਾਨ ਨਹੀਂ ਕਰਾਂਗਾ। ਜਦੋਂ ਉਹ ਕਰੋਧਵਾਨ ਸਨ ਉਨ੍ਹਾਂ ਨੇ ਬੰਦੇ ਮਾਰ ਦਿੱਤੇ ਅਤੇ ਦਿਲ ਪ੍ਰਚਾਵੇ ਲਈ ਉਨ੍ਹਾਂ ਨੇ ਜਾਨਵਰਾਂ ਨੂੰ ਸਤਾਇਆ ਸੀ।என் ஆத்துமாவே, அவர்களுடைய இரகசிய ஆலோசனைக்கு உடன்படாதே; என் மேன்மையே, அவர்கள் கூட்டத்தில் நீ சேராதே: அவர்கள் தங்கள் கோபத்தினாலே ஒரு புருஷனைக் கொன்று, தங்கள் அகங்காரத்தினாலே அரண்களை நிர்மூலமாக்கினார்களே.
7 ਉਨ੍ਹਾਂ ਦਾ ਗੁੱਸਾ ਸਰਾਪ ਹੈ ਇਹ ਬਹੁਤ ਸਖ਼ਤ ਹੈ, ਉਹ ਬਹੁਤ ਜ਼ਾਲਮ ਹੁੰਦੇ ਹਨ ਜਦੋਂ ਉਨ੍ਹਾਂ ਨੂੰ ਰੋਹ ਚੜ੍ਹਦਾ ਹੈ। ਉਨ੍ਹਾਂ ਨੂੰ ਯਾਕੂਬ ਦੀ ਧਰਤੀ ਅੰਦਰ ਆਪਣੀ ਧਰਤੀ ਨਹੀਂ ਮਿਲੇਗੀ। ਉਹ ਸਾਰੇ ਇਸਰਾਏਲ ਅੰਦਰ ਫ਼ੈਲ ਜਾਣਗੇ।உக்கிரமான அவர்கள் கோபமும் கொடுமையான அவர்கள் மூர்க்கமும் சபிக்கப்படக்கடவது; யாக்கோபிலே அவர்களைப் பிரியவும், இஸ்ரவேலிலே அவர்களைச் சிதறவும் பண்ணுவேன்.
8 ਯਹੂਦਾਹ “ਯਹੂਦਾਹ, ਤੇਰੇ ਭਰਾ ਤੇਰੀ ਉਸਤਤਿ ਕਰਨਗੇ। ਤੂੰ ਆਪਣੇ ਦੁਸ਼ਮਣਾ ਨੂੰ ਹਰਾ ਦੇਵੇਗਾ। ਤੇਰੇ ਭਰਾ ਤੇਰੇ ਅੱਗੇ ਝੁਕਣਗੇ।யூதாவே, சகோதரரால் புகழப்படுபவன் நீயே; உன் கரம் உன் சத்துருக்களுடைய பிடரியின்மேல் இருக்கும்; உன் தகப்பனுடைய புத்திரர் உன்முன் பணிவார்கள்.
9 ਯਹੂਦਾਹ ਤੂੰ ਬੱਬਰ ਸ਼ੇਰ ਵਰਗਾ ਹੈ। ਮੇਰੇ ਪੁੱਤਰ, ਤੂੰ ਆਪਣੇ ਸ਼ਿਕਾਰ ਉੱਤੇ ਖਲੋਤਾ ਹੋਇਆ ਬੱਬਰ ਸ਼ੇਰ ਵਰਗਾ ਹੈ। ਯਹੂਦਾਹ ਬੱਬਰ ਸ਼ੇਰ ਵਰਗਾ ਹੈ। ਉਹ ਅਰਾਮ ਕਰਨ ਲਈ ਲੇਟਿਆ ਹੋਇਆ ਹੈ, ਅਤੇ ਕੋਈ ਇੰਨਾ ਬਹਾਦੁਰ ਨਹੀਂ ਕਿ ਜਿਹੜਾ ਉਸ ਨੂੰ ਤੰਗ ਕਰੇ।யூதா பாலசிங்கம், நீ இரை கவர்ந்துகொண்டு ஏறிப்போனாய்: என் மகனே, சிங்கம்போலும் கிழச்சிங்கம்போலும் மடங்கிப் படுத்தான்: அவனை எழுப்புகிறவன் யார்?
10 ਯਹੂਦਾਹ ਦੇ ਪਰਿਵਾਰ ਵਿੱਚੋਂ ਆਦਮੀ ਰਾਜੇ ਹੋਣਗੇ। ਅਸਲੀ ਰਾਜੇ ਦੇ ਆਉਣ ਤੀਕ ਸ਼ਾਹੀ ਰਾਜ-ਦੰਡ, ਉਸ ਦੇ ਪਰਿਵਾਰ ਨੂੰ ਨਹੀਂ ਛੱਡੇਗਾ। ਫ਼ੇਰ ਕੌਮਾਂ ਉਸਦਾ ਪਾਲਣ ਕਰਨਗੀਆਂ।சமாதான கர்த்தர் வருமளவும் செங்கோல் யூதாவைவிட்டு நீங்குவதும் இல்லை, நியாயப்பிரமாணிக்கன் அவன் பாதங்களை விட்டு ஒழிவதும் இல்லை; ஜனங்கள் அவரிடத்தில் சேருவார்கள்.
11 ਉਹ ਆਪਣੇ ਖੋਤੇ ਨੂੰ ਅੰਗੂਰਾਂ ਦੀ ਵੇਲ ਨਾਲ ਬੰਨ੍ਹੇਗਾ। ਉਹ ਆਪਣੇ ਜਵਾਨ ਖੋਤੇ ਨੂੰ ਸਭਾ ਤੋਂ ਚੰਗੀ ਅੰਗੂਰੀ ਵੇਲ ਨਾਲ ਬੰਨ੍ਹੇਗਾ। ਉਹ ਸਭ ਤੋਂ ਚੰਗੀ ਮੈਅ ਨੂੰ ਆਪਣੇ ਕੱਪੜੇ ਧੋਣ ਲਈ ਵਰਤੇਗਾ।அவன் தன் கழுதைக் குட்டியைத் திராட்சச்செடியிலும் தன் கோளிகைக் கழுதைகளின் குட்டியை நற்குல திராட்சைச் செடியிலும் கட்டுவான்; திராட்சரசத்திலே தன் வஸ்திரத்தையும், திராட்சப் பழங்களின் இரத்தத்திலே தன் அங்கியையும் தோய்ப்பான்.
12 ਮੈਅ ਪੀਣ ਕਾਰਣ ਉਸ ਦੀਆਂ ਅੱਖਾਂ ਲਾਲ ਹਨ। ਦੁੱਧ ਪੀਣ ਕਾਰਣ ਉਸ ਦੇ ਦੰਦ ਚਿੱਟੇ ਹਨ।அவன் கண்கள் திராட்சரசத்தினால் சிவப்பாயும், அவன் பற்கள் பாலினால் வெண்மையாயும் இருக்கும்.
13 ਜ਼ਬੂਲੁਨ “ਜ਼ਬੂਲੁਨ ਸਾਗਰ ਕੰਢੇ ਰਹੇਗਾ। ਉਸਦਾ ਸਮੁੰਦਰੀ ਤੱਟ ਜਹਾਜ਼ਾਂ ਲਈ ਸੁਰੱਖਿਅਤ ਸਥਾਨ ਹੋਵੇਗਾ। ਉਸਦੀ ਧਰਤੀ ਦੂਰ ਸੀਦੋਨ ਸ਼ਹਿਰ ਤੀਕ ਫ਼ੈਲੀ ਹੋਵੇਗੀ।செபுலோன் கடல்துறை அருகே குடியிருப்பான்; அவன் கப்பல் துறைமுகமாய் இருப்பான்; அவன் எல்லை சீதோன் வரைக்கும் இருக்கும்.
14 ਯਿੱਸਾਕਾਰ “ਯਿੱਸਾਕਾਰ ਉਸ ਖੋਤੇ ਵਰਗਾ ਹੈ ਜਿਸਨੇ ਸਖ਼ਤ ਮਿਹਨਤ ਕੀਤੀ ਹੈ। ਉਹ ਭਾਰਾ ਬੋਝ ਚੁੱਕਣ ਤੋਂ ਬਾਦ ਲੇਟ ਜਾਵੇਗਾ।இசக்கார் இரண்டு பொதியின் நடுவே படுத்துக்கொண்டிருக்கிற பலத்த கழுதை.
15 ਉਹ ਦੇਖੇਗਾ ਕਿ ਉਸਦੀ ਆਰਾਮਗਾਹ ਚੰਗੀ ਹੈ। ਉਹ ਆਪਣੀ ਧਰਤੀ ਨੂੰ ਸੁਹਾਵਣੀ ਦੇਖੇਗਾ। ਫ਼ੇਰ ਉਹ ਭਾਰੇ ਬੋਝ ਚੁੱਕਣ ਲਈ ਮੰਨ ਜਾਵੇਗਾ। ਉਹ ਗੁਲਾਮ ਵਾਂਗ ਕੰਮ ਕਰਨ ਲਈ ਮੰਨ ਜਾਵੇਗਾ।அவன், இளைப்பாறுதல் நல்லது என்றும் நாடு வசதியானது என்றும் கண்டு, சுமக்கிறதற்குத் தன் தோளைச் சாய்த்து, பகுதிகட்டுகிறவனானான்.
16 ਦਾਨ “ਦਾਨ, ਇਸਰਾਏਲ ਦੇ ਹੋਰ ਪਰਿਵਾਰਾਂ ਵਾਂਗ ਆਪਣੇ ਹੀ ਲੋਕਾਂ ਦਾ ਨਿਆਂ ਕਰੇਗਾ।தாண் இஸ்ரவேல் கோத்திரங்களில் ஒரு கோத்திரமாகி, தன் ஜனத்தை நியாயம் விசாரிப்பான்.
17 ਦਾਨ ਸੜਕ ਦੇ ਕੰਢੇ ਸੱਪ ਵਰਗਾ ਹੋਵੇਗਾ। ਉਹ ਖਤਰਨਾਕ ਸੱਪ ਵਰਗਾ ਹੋਵੇਗਾ ਜੋ ਰਸਤੇ ਵਿੱਚ ਪਿਆ ਹੁੰਦਾ ਹੈ। ਉਹ ਸੱਪ ਘੋੜੇ ਦਾ ਪੈਰ ਡੱਸ ਲੈਂਦਾ ਹੈ, ਅਤੇ ਸਵਾਰ ਜ਼ਮੀਨ ਉੱਤੇ ਡਿੱਗ ਪੈਂਦਾ ਹੈ।தாண், குதிரையின்மேல் ஏறியிருக்கிறவன் மல்லாந்து விழும்படியாய் அதின் குதிகாலைக் கடிக்கிறதற்கு வழியில் கிடக்கிற சர்ப்பத்தைப் போலவும், பாதையில் இருக்கிற விரியனைப்போலவும் இருப்பான்.
18 “ਯਹੋਵਾਹ, ਮੈਂ ਤੇਰੀ ਮੁਕਤੀ ਲਈ ਉਡੀਕ ਰਿਹਾ ਹਾਂ।கர்த்தாவே, உம்முடைய இரட்சிப்புக்குக் காத்திருக்கிறேன்.
19 ਗਾਦ “ਲੁਟੇਰਿਆਂ ਦਾ ਇੱਕ ਟੋਲਾ, ਗਾਦ ਉੱਤੇ ਹਮਲਾ ਕਰੇਗਾ। ਪਰ ਉਹ ਉਨ੍ਹਾਂ ਉੱਤੇ ਬਾਦ ਵਿੱਚ ਛਾਪਾ ਮਾਰੇਗਾ।காத் என்பவன்மேல் ராணுவக்கூட்டம் பாய்ந்துவிழும்; அவனோ முடிவிலே அதின்மேல் பாய்ந்துவிழுவான்.
20 ਆਸੇਰ “ਆਸੇਰ ਦੀ ਧਰਤੀ ਬਹੁਤ ਸਾਰਾ ਚੰਗਾ ਅਨਾਜ ਉਗਾਵੇਗੀ, ਉਸ ਕੋਲ ਉਹ ਭੋਜਨ ਹੋਵੇਗਾ ਜੋ ਰਾਜੇ ਦੇ ਲਾਈਕ ਹੋਵੇਗਾ।ஆசேருடைய ஆகாரம் கொழுமையாயிருக்கும்; ராஜாக்களுக்கு வேண்டிய ருசிவர்க்கங்களை அவன் தருவான்.
21 ਨਫ਼ਤਾਲੀ “ਨਫ਼ਤਾਲੀ ਅਜ਼ਾਦ ਭੱਜਦੇ ਹਿਰਨ ਵਰਗਾ ਹੈ, ਜੋ ਖੂਬਸੂਰਤ ਹਿਰਨੋਟਿਆਂ ਨੂੰ ਪੈਦਾ ਕਰਦਾ ਹੈ।நப்தலி விடுதலைபெற்ற பெண்மான்; இன்பமான வசனங்களை வசனிப்பான்.
22 ਯੂਸੁਫ਼ “ਯੂਸੁਫ਼ ਬਹੁਤ ਸਫ਼ਲ ਹੈ। ਯੂਸੁਫ਼ ਫ਼ਲ ਨਾਲ ਲੱਦੀ ਅੰਗੂਰੀ ਵੇਲ, ਚਸ਼ਮੇ ਲਾਗੇ ਉੱਗ ਰਹੀ ਵੇਲ ਵਾਂਗ, ਅਤੇ ਕੰਧ ਉੱਤੇ ਉੱਗ ਰਹੀ ਵੇਲ ਵਾਂਗ ਹੈ।யோசேப்பு கனிதரும் செடி: அவன் நீர் ஊற்றண்டையிலுள்ள கனிதரும் செடி: அதின் கொடிகள் சுவரின்மேல் படரும்.
23 ਬਹੁਤ ਸਾਰੇ ਲੋਕੀਂ ਉਸ ਦੇ ਖਿਲਾਫ਼ ਬਹੁਤ ਜ਼ਿਆਦਾ ਲੜੇ। ਤੀਰਾਂ ਵਾਲੇ ਲੋਕ ਉਸੇ ਵੈਰੀ ਹੋ ਗਏ।வில்வீரர் அவனை மனமடிவாக்கி, அவன்மேல் எய்து, அவனைப் பகைத்தார்கள்.
24 ਪਰ ਉਹ ਆਪਣੀ ਤਾਕਤਵਰ ਕਮਾਨ ਨਾਲ ਅਤੇ ਹੁਨਰ ਭਰੇ ਹਥਿਆਰਾਂ ਨਾਲ ਜੰਗ ਜਿੱਤ ਗਿਆ। ਉਹ ਸ਼ਕਤੀਸ਼ਾਲੀ ਯਾਕੂਬ ਪਾਸੋਂ, ਅਯਾਲੀ ਪਾਸੋਂ, ਇਸਰਾਏਲ ਦੀ ਚੱਟਾਨ ਪਾਸੋਂ,ஆனாலும், அவனுடைய வில் உறுதியாய் நின்றது; அவன் புயங்கள் யாக்கோபுடைய வல்லவரின் கரங்களால் பலத்தன; இதினால் அவன் மேய்ப்பனும் இஸ்ரவேலின் கன்மலையும் ஆனான்.
25 ਤੁਹਾਡੇ ਪਿਤਾ ਦੇ ਪਰਮੇਸ਼ੁਰ ਪਾਸੋਂ, ਤਾਕਤ ਹਾਸਿਲ ਕਰਦਾ ਹੈ। ਪਰਮੇਸ਼ੁਰ ਤੁਹਾਨੂੰ ਅਸੀਸ ਦਿੰਦਾ ਹੈ। “ਸਰਬ-ਸ਼ਕਤੀਮਾਨ ਪਰਮੇਸ਼ੁਰ ਤੈਨੂੰ ਅਸੀਸ ਦੇਵੇ ਅਤੇ ਉੱਪਰੋਂ ਆਕਾਸ਼ ਤੋਂ ਅਸੀਸਾਂ ਦੇਵੇ, ਅਤੇ ਹੇਠਾਂ ਡੂੰਘ ਵਿੱਚੋਂ ਅਸੀਸਾਂ ਦੇਵੇ। ਉਹ ਤੈਨੂੰ ਛਾਤੀ ਅਤੇ ਕੁੱਖ ਤੋਂ ਅਸੀਸਾਂ ਦੇਵੇ।உன் தகப்பனுடைய தேவனாலே அப்படியாயிற்று, அவர் உனக்குத் துணையாயிருப்பார்: சர்வ வல்லவராலே அப்படியாயிற்று, அவர் உயர வானத்திலிருந்து உண்டாகும் ஆசீர்வாதங்களினாலும், கீழே ஆழத்தில் உண்டாகும் ஆசீர்வாதங்களினாலும், ஸ்தனங்களுக்கும் கர்ப்பங்களுக்கும் உரிய ஆசீர்வாதங்களினாலும் உன்னை ஆசீர்வதிப்பார்.
26 ਮੇਰੇ ਮਾਪਿਆਂ ਨਾਲ ਬਹੁਤ ਹੀ ਚੰਗੀਆਂ ਗੱਲਾਂ ਵਾਪਰੀਆਂ ਸਨ। ਅਤੇ ਮੈਂ, ਤੁਹਾਡਾ ਪਿਤਾ, ਹੋਰ ਵੀ ਸੁਭਾਗਾ ਸਾਂ। ਤੇਰਿਆਂ ਭਰਾਵਾ ਨੇ ਤੇਰੇ ਲਈ ਕੁਝ ਵੀ ਨਹੀਂ ਛੱਡਿਆ। ਪਰ ਹੁਣ ਮੈਂ ਤੇਰੇ ਉੱਤੇ ਆਪਣੀਆਂ ਅਸੀਸਾਂ ਇਕੱਠੀਆਂ ਕਰਦਾ ਹਾਂ ਜੋ ਪਹਾੜ ਵਾਂਗ ਉੱਚੀਆਂ ਹਨ।உன் தகப்பனுடைய ஆசீர்வாதங்கள் என் பிதாக்களுடைய ஆசீர்வாதங்களுக்கு மேற்பட்டதாயிருந்து, நித்திய பர்வதங்களின் முடிவுமட்டும் எட்டுகின்றன; அவைகள் யோசேப்புடைய சிரசின்மேலும், தன் சகோதரரில் விசேஷித்தவனுடைய உச்சந்தலையின்மேலும் வருவதாக.
27 ਬਿਨਯਾਮੀਨ “ਬਿਨਯਾਮੀਨ ਭੁੱਖੇ ਬਘਿਆੜ ਵਾਂਗ ਹੈ। ਉਹ ਸਵੇਰੇ-ਸਵੇਰੇ ਮਾਰਦਾ ਅਤੇ ਖਾਂਦਾ ਹੈ। ਉਹ ਸ਼ਾਮ ਨੂੰ ਬੱਚਿਆਂ ਹੋਇਆ ਸਾਂਝਾ ਕਰਦਾ ਹੈ।”பென்யமீன் பீறுகிற ஓநாய்; காலையில் தன் இரையைப் பட்சிப்பான், மாலையில் தான் கொள்ளையிட்டதைப் பங்கிடுவான் என்றான்.
28 ਇਹ ਇਸਰਾਏਲ ਦੇ 12 ਪਰਿਵਾਰ ਹਨ। ਅਤੇ ਇਹ ਗੱਲਾਂ ਹਨ ਜਿਹੜੀਆਂ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਆਖੀਆਂ। ਉਸ ਨੇ ਹਰੇਕ ਪੁੱਤਰ ਨੂੰ ਉਹੀ ਅਸੀਸ ਦਿੱਤੀ ਜੋ ਉਸ ਲਈ ਢੁਕਵੀਂ ਸੀ।இவர்கள் எல்லாரும் இஸ்ரவேலின் பன்னிரண்டு கோத்திரத்தார்; அவர்களுடைய தகப்பன் அவர்களை ஆசீர்வதிக்கையில், அவர்களுக்குச் சொன்னது இதுதான்; அவனவனுக்குரிய ஆசீர்வாதம் சொல்லி அவனவனை ஆசீர்வதித்தான்.
29 ਫ਼ੇਰ ਇਸਰਾਏਲ ਨੇ ਉਨ੍ਹਾਂ ਨੂੰ ਇੱਕ ਆਦੇਸ਼ ਦਿੱਤਾ। ਉਸ ਨੇ ਆਖਿਆ, “ਜਦੋਂ ਮੈਂ ਮਰ ਜਾਵਾਂ ਮੈਂ ਆਪਣੇ ਲੋਕਾਂ ਨਾਲ ਹੋਣਾ ਚਾਹੁੰਦਾ ਹਾਂ। ਮੈਂ ਚਾਹੁੰਦਾ ਹਾਂ ਕਿ ਮੈਨੂੰ ਆਪਣੇ ਪੁਰਖਿਆਂ ਨਾਲ ਹਿੱਤੀ ਅਫ਼ਰੋਨ ਦੇ ਖੇਤ ਦੀ ਗੁਫ਼ਾ ਵਿੱਚ ਦਫ਼ਨਾਇਆ ਜਾਵੇ।பின்னும் அவன் அவர்களை நோக்கி: நான் என் ஜனத்தாரோடே சேர்க்கப்படப்போகிறேன்; ஏத்தியனான எப்பெரோனின் நிலத்திலுள்ள குகையிலே என்னை என் பிதாக்களண்டையிலே அடக்கம்பண்ணுங்கள் என்று கட்டளையிட்டு;
30 ਉਹ ਗੁਫ਼ਾ ਮਮਰੇ ਦੇ ਨੇੜੇ ਮਕਫ਼ੇਲਾਹ ਦੇ ਖੇਤ ਵਿੱਚ ਹੈ। ਇਹ ਕਨਾਨ ਦੀ ਧਰਤੀ ਵਿੱਚ ਹੈ। ਅਬਰਾਹਾਮ ਨੇ ਉਹ ਖੇਤ ਅਫ਼ਰੋਨ ਤੋਂ ਇਸ ਵਾਸਤੇ ਖਰੀਦਿਆ ਸੀ ਤਾਂ ਜੋ ਉਸ ਕੋਲ ਇੱਕ ਕਬਰਸਤਾਨ ਹੋ ਜਾਵੇ।அந்தக் குகை கானான் தேசத்திலே மம்ரேக்கு எதிராக மக்பேலா என்னப்பட்ட நிலத்தில் இருக்கிறது; அதை நமக்குச் சொந்தக் கல்லறைப் பூமியாயிருக்கும்படி, ஆபிரகாம் ஏத்தியனாகிய எப்பெரோன் கையில் அதற்குரிய நிலத்துடனே வாங்கினார்.
31 ਅਬਰਾਹਾਮ ਅਤੇ ਉਸਦੀ ਪਤਨੀ ਸਾਰਾਹ ਉਸੇ ਗੁਫ਼ਾ ਵਿੱਚ ਦਫ਼ਨ ਹਨ। ਇਸਹਾਕ ਅਤੇ ਉਸਦੀ ਪਤਨੀ ਰਿਬਕਾਹ ਉਸੇ ਗੁਫ਼ਾ ਵਿੱਚ ਦਫ਼ਨ ਹਨ। ਮੈਂ ਆਪਣੀ ਪਤਨੀ ਲੇਆਹ ਨੂੰ ਉਸੇ ਕਬਰ ਵਿੱਚ ਦਫ਼ਨਾਇਆ ਸੀ।அங்கே ஆபிரகாமையும் அவர் மனைவியாகிய சாராளையும் அடக்கம்பண்ணினார்கள்; அங்கே ஈசாக்கையும் அவர் மனைவியாகிய ரெபெக்காளையும் அடக்கம்பண்ணினார்கள்; அங்கே லேயாளையும் அடக்கம்பண்ணினேன்.
32 ਇਹ ਗੁਫ਼ਾ ਉਸ ਖੇਤ ਵਿੱਚ ਹੈ ਜਿਹੜਾ ਹਿੱਤੀ ਲੋਕਾਂ ਪਾਸੋਂ ਖਰੀਦਿਆ ਗਿਆ ਸੀ।”அந்த நிலமும் அதில் இருக்கிற குகையும் ஏத்தின் புத்திரர் கையில் கொள்ளப்பட்டது என்றான்.
33 ਜਦੋਂ ਯਾਕੂਬ ਆਪਣੇ ਪੁੱਤਰਾਂ ਨਾਲ ਗੱਲਾਂ ਕਰ ਹਟਿਆ, ਉਹ ਲੇਟ ਗਿਆ, ਆਪਣੇ ਪੈਰ ਬਿਸਤਰ ਉੱਤੇ ਟਿਕਾ ਦਿੱਤੇ ਅਤੇ ਮਰ ਗਿਆ।யாக்கோபு தன் குமாரருக்குக் கட்டளையிட்டு முடிந்தபின்பு, அவன் தன் கால்களைக் கட்டிலின்மேல் மடக்கிக்கொண்டு ஜீவித்துப்போய், தன் ஜனத்தாரோடே சேர்க்கப்பட்டான்.
Tamil Bible