Genesis 50 - PUNJABI (Tamil)

1 ਯਾਕੂਬ ਦਾ ਸਸੱਕਾਰ ਜਦੋਂ ਇਸਰਾਏਲ ਦਾ ਦੇਹਾਂਤ ਹੋਇਆ ਤਾਂ ਯੂਸੁਫ਼ ਬਹੁਤ ਉਦਾਸ ਹੋ ਗਿਆ। ਉਹ ਆਪਣੇ ਪਿਤਾ ਨਾਲ ਚਿਂਬੜ ਗਿਆ ਅਤੇ ਉਸ ਨਾਲ ਲੱਗ ਕੇ ਰੋ ਪਿਆ ਅਤੇ ਉਸ ਨੂੰ ਚੁੰਮਣ ਲੱਗਾ।அப்பொழுது யோசேப்பு தன் தகப்பனுடைய முகத்தின்மேல் விழுந்து, அழுது, அவனை முத்தஞ்செய்தான்.

2 ਯੂਸੁਫ਼ ਨੇ ਹਕੀਮਾਂ ਨੂੰ ਆਪਣੇ ਪਿਤਾ ਦੀ ਲਾਸ਼ ਉੱਤੇ ਦਵਾਈਆਂ ਲਾਕੇ ਸੁਰੱਖਿਅਤ ਰੱਖਣ ਦਾ ਆਦੇਸ਼ ਦਿੱਤਾ। ਇਸ ਲਈ ਉਨ੍ਹਾਂ ਨੇ ਇਸਰਾਏਲ ਦੇ ਸ਼ਰੀਰ ਨੂੰ ਸੁਰੱਖਿਅਤ ਰੱਖਣ ਲਈ ਮਿਸਰੀਆਂ ਵਾਂਗ ਖਾਸ ਤਰੀਕੇ ਨਾਲ 40 ਦਿਨਾਂ ਲਈ ਉਸ ਤੇ ਦਵਾਈਆਂ ਲਾਈਆਂ।பின்பு, தன் தகப்பனுக்குச் சுகந்தவர்க்கமிடும்படி யோசேப்பு தன் ஊழியக்காரராகிய வைத்தியருக்குக் கட்டளையிட்டான்; அப்படியே வைத்தியர் இஸ்ரவேலுக்குச் சுகந்தவர்க்கமிட்டார்கள்.

3 ਜਦੋਂ ਮਿਸਰੀਆਂ ਨੇ ਇਹੋ ਜਿਹੇ ਖਾਸ ਢੰਗ ਨਾਲ ਲਾਸ਼ ਨੂੰ ਤਿਆਰ ਕੀਤਾ ਤਾਂ ਉਨ੍ਹਾਂ ਨੇ ਇਸ ਨੂੰ ਦਫ਼ਨ ਕਰਨ ਤੋਂ ਪਹਿਲਾਂ 40 ਦਿਨ ਇੰਤਜ਼ਾਰ ਕੀਤਾ। ਫ਼ੇਰ ਮਿਸਰੀਆਂ ਨੇ ਯਾਕੂਬ ਦਾ ਖਾਸ ਸਮੇਂ ਤੱਕ ਸੋਗ ਮਨਾਇਆ। ਇਹ ਸਮਾਂ 70 ਦਿਨ ਦਾ ਸੀ।சுகந்தவர்க்கமிட நாற்பதுநாள் செல்லும்; அப்படியே அந்த நாட்கள் நிறைவேறின. எகிப்தியர் அவனுக்காக எழுபதுநாள் துக்கங்கொண்டாடினார்கள்.

4 ਸੱਤਰ ਦਿਨਾਂ ਮਗਰੋਂ, ਸੋਗ ਦਾ ਸਮਾਂ ਖਤਮ ਹੋ ਗਿਆ। ਇਸ ਲਈ ਯੂਸੁਫ਼ ਨੇ ਫ਼ਿਰਊਨ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਯੂਸੁਫ਼ ਨੇ ਆਖਿਆ, “ਕਿਰਪਾ ਕਰਕੇ ਫ਼ਿਰਊਨ ਨੂੰ ਇਹ ਦੱਸੋ:துக்கங்கொண்டாடும் நாட்கள் முடிந்தபின், யோசேப்பு பார்வோனின் குடும்பத்தாரை நோக்கி: உங்கள் கண்களில் எனக்குத் தயவு கிடைத்ததானால், நீங்கள் பார்வோனின் காது கேட்க அவருக்கு அறிவிக்க வேண்டியது என்னவென்றால்,

5 ‘ਜਦੋਂ ਮੇਰਾ ਪਿਤਾ ਮਰਨ ਕਿਨਾਰੇ ਸੀ, ਮੈਂ ਉਸ ਨਾਲ ਇੱਕ ਇਕਰਾਰ ਕੀਤਾ ਸੀ। ਕਿ ਮੈਂ ਉਸ ਨੂੰ ਕਨਾਨ ਦੇਸ਼ ਦੀ ਇੱਕ ਗੁਫ਼ਾ ਵਿੱਚ ਦਫ਼ਨ ਕਰਾਂਗਾ। ਇਹ ਉਹੀ ਗੁਫ਼ਾ ਹੈ ਜਿਹੜੀ ਉਸ ਨੇ ਆਪਣੇ ਵਾਸਤੇ ਤਿਆਰ ਕੀਤੀ ਸੀ। ਇਸ ਲਈ ਕਿਰਪਾ ਕਰਕੇ ਮੈਨੂੰ ਜਾਣ ਦਿਉ ਅਤੇ ਆਪਣੇ ਪਿਤਾ ਨੂੰ ਦਫ਼ਨਾਉਣ ਦਿਉ। ਫ਼ੇਰ ਮੈਂ ਤੁਹਾਡੇ ਕੋਲ ਇੱਥੇ ਵਾਪਸ ਆ ਜਾਵਾਂਗਾ।’”என் தகப்பனார் என்னை நோக்கி: இதோ, நான் மரணமடையப் போகிறேன்; கானான் தேசத்திலே நான் எனக்காக வெட்டிவைத்திருக்கிற கல்லறையிலே என்னை அடக்கம்பண்ணுவாயாக என்று என்னிடத்தில் சொல்லி, ஆணையிடுவித்துக்கொண்டார்; நான் அங்கே போய், என் தகப்பனை அடக்கம்பண்ணி வருவதற்கு உத்தரவுகொடுக்க வேண்டிக்கொள்ளுகிறேன் என்று சொல்லுங்கள் என்றான்.

6 ਫ਼ਿਰਊਨ ਨੇ ਆਖਿਆ, “ਆਪਣਾ ਇਕਰਾਰ ਨਿਭਾ। ਜਾਹ ਅਤੇ ਜਾਕੇ ਆਪਣੇ ਪਿਤਾ ਨੂੰ ਦਫ਼ਨਾ।”அதற்குப் பார்வோன்: உன் தகப்பன் உன்னிடத்தில் ஆணையிடுவித்தபடியே, நீ போய், அவரை அடக்கம்பண்ணிவா என்றான்.

7 ਇਸ ਲਈ ਯੂਸੁਫ਼ ਆਪਣੇ ਪਿਤਾ ਨੂੰ ਦਫ਼ਨ ਕਰਨ ਲਈ ਚੱਲਾ ਗਿਆ। ਫ਼ਿਰਊਨ ਦੇ ਸਾਰੇ ਅਧਿਕਾਰੀ, ਫ਼ਿਰਊਨ ਦੇ ਬਜ਼ੁਰਗ (ਆਗੂ) ਅਤੇ ਮਿਸਰ ਦੇ ਸਾਰੇ ਬਜ਼ੁਰਗ ਯੂਸੁਫ਼ ਦੇ ਨਾਲ ਗਏ।அப்படியே யோசேப்பு தன் தகப்பனை அடக்கம்பண்ணப் போனான். பார்வோனுடைய அரமனையிலிருந்த பெரியவர்களாகிய அவனுடைய சகல உத்தியோகஸ்தரும் எகிப்து தேசத்திலுள்ள சகல பெரியோரும்,

8 ਯੂਸੁਫ਼ ਦੇ ਪਰਿਵਾਰ ਦੇ ਸਾਰੇ ਲੋਕ, ਉਸ ਦੇ ਭਰਾ ਅਤੇ ਉਸ ਦੇ ਪਿਤਾ ਦੇ ਪਰਿਵਾਰ ਦੇ ਸਾਰੇ ਲੋਕ ਉਸ ਦੇ ਨਾਲ ਗਏ। ਸਿਰਫ਼ ਬੱਚੇ ਅਤੇ ਜਾਨਵਰ ਹੀ ਗੋਸ਼ਨ ਦੀ ਧਰਤੀ ਉੱਤੇ ਰਹੇ।யோசேப்பின் வீட்டார் யாவரும், அவன் சகோதரரும், அவன் தகப்பன் வீட்டாரும் அவனோடேகூடப் போனார்கள். தங்கள் குழந்தைகளையும், தங்கள் ஆடுமாடுகளையும்மாத்திரம் கோசேன் நாட்டில் விட்டுப் போனார்கள்.

9 ਇਹ ਲੋਕਾਂ ਦਾ ਬਹੁਤ ਵੱਡਾ ਟੋਲਾ ਸੀ। ਇਨ੍ਹਾਂ ਨਾਲ ਸਿਪਾਹੀਆਂ ਦਾ ਵੀ ਇੱਕ ਟੋਲਾ ਸੀ ਜਿਹੜਾ ਰੱਥਾਂ ਅਤੇ ਘੋੜਿਆਂ ਉੱਤੇ ਸਵਾਰ ਸੀ।இரதங்களும் குதிரைவீரர்களும் அவனோடே போனதினால், பரிவாரக்கூட்டம் மிகவும் அதிகமாயிருந்தது.

10 ਉਹ ਯਰਦਨ ਨਦੀ ਦੇ ਪੂਰਬ ਵੱਲ ਗੋਰੇਨ-ਹਾ-ਆਤਾਦ ਵੱਲ ਗਏ। ਇਸ ਸਥਾਨ ਉੱਤੇ, ਉਨ੍ਹਾਂ ਨੇ ਇਸਰਾਏਲ ਦੇ ਸਸੱਕਾਰ ਲਈ ਲੰਮੀਆਂ ਰੀਤਾਂ ਕੀਤੀਆਂ। ਇਹ ਸਸੱਕਾਰ ਦੀਆਂ ਰੀਤਾਂ ਸੱਤਾਂ ਦਿਨਾਂ ਤੱਕ ਜਾਰੀ ਰਹੀਆਂ।அவர்கள் யோர்தானுக்கு அக்கரையில் இருக்கிற ஆத்தாத்தின் போர்க்களத்தில் வந்தபோது, அவ்விடத்தில் பெரும் புலம்பலாகப் புலம்பினார்கள். அங்கே தன் தகப்பனுக்காக ஏழுநாள் துக்கங்கொண்டாடினான்.

11 ਕਨਾਨ ਵਿੱਚ ਰਹਿਣ ਵਾਲੇ ਲੋਕਾਂ ਨੇ ਗੋਰੇਨ-ਹਾ-ਆਤਾਦ ਵਿੱਚ ਹੋ ਰਹੀਆਂ ਇਨ੍ਹਾਂ ਸਸੱਕਾਰ ਦੀਆਂ ਰੀਤਾਂ ਨੂੰ ਦੇਖਿਆ। ਉਨ੍ਹਾਂ ਨੇ ਸੋਚਿਆ, “ਇਹ ਮਿਸਰੀਆਂ ਲਈ ਸੋਗ ਦਾ ਕੋਈ ਵੱਡਾ ਅਵਸਰ ਹੈ।” ਇਸ ਲਈ ਉਨ੍ਹਾਂ ਨੇ ਉਸ ਜਗ਼੍ਹਾ ਨੂੰ ਆਬੇਲ-ਮਿੱਸਰਾਈਮ ਬੁਲਾਇਆ, ਜੋ ਕਿ ਯਰਦਨ ਨਦੀ ਦੇ ਪਾਰ ਹੈ।ஆத்தாத்தின் களத்திலே துக்கங்கொண்டாடுகிறதை அத்தேசத்தின் குடிகளாகிய கானானியர் கண்டு: இது எகிப்தியருக்குப் பெரிய துக்கங்கொண்டாடல் என்றார்கள். அதினால் யோர்தானுக்கு அப்பாலிருக்கிற அந்த ஸ்தலத்திற்கு ஆபேல்மிஸ்ராயீம் என்னும் பேர் உண்டாயிற்று.

12 ਇਸ ਲਈ ਯਾਕੂਬ ਦੇ ਪੁੱਤਰਾਂ ਨੇ ਉਵੇਂ ਹੀ ਕੀਤਾ ਜਿਵੇਂ ਉਨ੍ਹਾਂ ਦੇ ਪਿਤਾ ਨੇ ਆਖਿਆ ਸੀ।யாக்கோபின் குமாரர், தங்களுக்குக் கட்டளையிட்டிருந்தபடியே,

13 ਉਨ੍ਹਾਂ ਨੇ ਉਸ ਦੇ ਸ਼ਰੀਰ ਨੂੰ ਚੁੱਕ ਕੇ ਕਨਾਨ ਲਿਆਂਦਾ ਅਤੇ ਮਾਕਫ਼ੇਲਾਹ ਵਿਖੇ ਗੁਫ਼ਾ ਵਿੱਚ ਦਫ਼ਨਾਇਆ। ਇਹ ਉਹੀ ਗੁਫ਼ਾ ਸੀ ਜਿਹੜੀ ਮਮਰੇ ਨੇੜੇ ਦੇ ਉਸ ਖੇਤ ਵਿੱਚ ਸੀ ਜਿਸ ਨੂੰ ਅਬਰਾਹਾਮ ਨੇ ਹਿੱਤੀ ਅਫ਼ਰੋਨ ਤੋਂ ਖਰੀਦਿਆ ਸੀ। ਅਬਰਾਹਾਮ ਨੇ ਉਸ ਗੁਫ਼ਾ ਨੂੰ ਕਬਰਸਤਾਨ ਵਜੋਂ ਖਰੀਦਿਆ ਸੀ।அவனைக் கானான் தேசத்துக்குக் கொண்டுபோய், ஆபிரகாம் மம்ரேக்கு எதிரே இருக்கிற மக்பேலா என்னும் நிலத்திலே தனக்குச் சொந்தக் கல்லறை பூமியாக ஏத்தியனாகிய எப்பெரோனிடத்தில் வாங்கின நிலத்திலுள்ள குகையிலே அவனை அடக்கம்பண்ணினார்கள்.

14 ਜਦੋਂ ਯੂਸੁਫ਼ ਨੇ ਆਪਣੇ ਪਿਤਾ ਨੂੰ ਦਫ਼ਨਾ ਦਿੱਤਾ ਤਾਂ ਉਹ ਅਤੇ ਉਸ ਦੇ ਟੋਲੇ ਦਾ ਹਰ ਕੋਈ ਉਸ ਦੇ ਨਾਲ ਵਾਪਸ ਮਿਸਰ ਨੂੰ ਚੱਲਾ ਗਿਆ।யோசேப்பு தன் தகப்பனை அடக்கம்பண்ணினபின்பு, அவனும் அவன் சகோதரரும், அவனுடைய தகப்பனை அடக்கம்பண்ணுவதற்கு அவனோடேகூடப் போனவர்கள் யாவரும் எகிப்துக்குத் திரும்பினார்கள்.

15 ਭਰਾ ਹਾਲੇ ਵੀ ਯੂਸੁਫ਼ ਤੋਂ ਭੈਭੀਤ ਹਨ ਜਦੋਂ ਯਾਕੂਬ ਮਰਿਆ, ਯੂਸੁਫ਼ ਦੇ ਭਰਾ ਫ਼ਿਕਰਮੰਦ ਹੋ ਗਏ। ਉਹ ਇਸ ਗੱਲੋਂ ਭੈਭੀਤ ਸਨ ਕਿ ਯੂਸੁਫ਼ ਹਾਲੇ ਵੀ ਉਨ੍ਹਾਂ ਨਾਲ, ਵਰ੍ਹਿਆਂ ਬਾਦ ਉਨ੍ਹਾਂ ਵੱਲੋਂ ਉਸ ਨਾਲ ਕੀਤੇ ਵਿਹਾਰ ਕਾਰਣ ਨਾਰਾਜ਼ ਹੋਵੇਗਾ। ਉਨ੍ਹਾਂ ਨੇ ਆਖਿਆ, “ਸ਼ਾਇਦ ਯੂਸੁਫ਼ ਹਾਲੇ ਵੀ ਸਾਨੂੰ ਉਸ ਕਾਰਣ ਨਫ਼ਰਤ ਕਰਦਾ ਹੈ ਜੋ ਅਸੀਂ ਕੀਤਾ ਸੀ।”தங்கள் தகப்பன் மரணமடைந்ததை யோசேப்பின் சகோதரர் கண்டு: ஒருவேளை யோசேப்பு நம்மைப் பகைத்து, நாம் அவனுக்குச் செய்த எல்லாப் பொல்லாங்குக்காகவும் நமக்குச் சரிக்குச் சரிகட்டுவான் என்று சொல்லி, யோசேப்பினிடத்தில் ஆள் அனுப்பி,

16 ਇਸ ਲਈ ਭਰਾਵਾਂ ਨੇ ਯੂਸੁਫ਼ ਨੂੰ ਇਹ ਸੰਦੇਸ਼ ਭੇਜਿਆ: “ਤੁਹਾਡੇ ਪਿਤਾ ਨੇ ਮਰਨ ਤੋਂ ਪਹਿਲਾਂ, ਸਾਨੂੰ ਤੈਨੂੰ ਇਹ ਸੰਦੇਸ਼ ਦੇਣ ਲਈ ਆਖਿਆ ਸੀ।உம்முடைய சகோதரர் உமக்குப் பொல்லாங்கு செய்திருந்தாலும், அவர்கள் செய்த துரோகத்தையும் பாதகத்தையும் நீர் தயவுசெய்து மன்னிக்கவேண்டும் என்று உம்முடைய தகப்பனார் மரணமடையுமுன்னே, உமக்குச் சொல்லும்படி கட்டளையிட்டார்.

17 ਉਸ ਨੇ ਆਖਿਆ ਸੀ, ‘ਯੂਸੁਫ਼ ਨੂੰ ਆਖਣਾ ਕਿ ਮੈਂ ਉਸ ਨੂੰ ਬੇਨਤੀ ਕਰਦਾ ਹਾਂ ਕਿ ਕਿਰਪਾ ਕਰਕੇ ਆਪਣੇ ਭਰਾਵਾਂ ਨੂੰ ਉਨ੍ਹਾਂ ਦੇ ਭੈੜੇ ਕਾਰਿਆਂ ਲਈ ਮਾਫ਼ ਕਰ ਦੇਵੇ।’ ਇਸ ਲਈ ਹੁਣ ਯੂਸੁਫ਼, ਅਸੀਂ ਤੈਨੂੰ ਬੇਨਤੀ ਕਰਦੇ ਹਾਂ ਕਿਰਪਾ ਕਰਕੇ ਸਾਨੂੰ ਸਾਡੇ ਉਹਾਂ ਭੈੜੇ ਕੰਮਾਂ ਲਈ ਮਾਫ਼ ਕਰਦੇ ਜਿਹੜੇ ਅਸੀਂ ਤੇਰੇ ਨਾਲ ਕੀਤੇ ਸਨ। ਅਸੀਂ ਪਰਮੇਸ਼ੁਰ ਦੇ, ਤੇਰੇ ਪਿਤਾ ਦੇ ਪਰਮੇਸ਼ੁਰ ਦੇ ਸੇਵਕ ਹਾਂ।” ਇਸ ਸੰਦੇਸ਼ ਨੇ ਯੂਸੁਫ਼ ਨੂੰ ਬਹੁਤ ਉਦਾਸ ਕਰ ਦਿੱਤਾ ਅਤੇ ਉਹ ਰੋ ਪਿਆ।ஆகையால், உம்முடைய தகப்பனாருடைய தேவனுக்கு ஊழியக்காரராகிய நாங்கள் செய்த துரோகத்தை மன்னிக்கவேண்டும் என்று அவனுக்குச் சொல்லச் சொன்னார்கள். அவர்கள் அதை யோசேப்புக்குச் சொன்னபோது, அவன் அழுதான்.

18 ਉਸ ਦੇ ਭਰਾ ਉਸ ਦੇ ਕੋਲ ਗਏ ਅਤੇ ਉਸ ਦੇ ਸਾਹਮਣੇ ਝੁਕ ਕੇ ਸਲਾਮ ਕੀਤਾ। ਉਨ੍ਹਾਂ ਨੇ ਆਖਿਆ, “ਅਸੀਂ ਤੁਹਾਡੇ ਨੌਕਰ ਹੋਵਾਂਗੇ।”பின்பு, அவனுடைய சகோதரரும் போய், அவனுக்கு முன்பாகத் தாழ விழுந்து: இதோ, நாங்கள் உமக்கு அடிமைகள் என்றார்கள்.

19 ਫ਼ੇਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਭੈਭੀਤ ਨਾ ਹੋਵੋ। ਪਰਮੇਸ਼ੁਰ ਦਾ ਕਾਰਨ ਕਰਨਾ ਮੇਰੇ ਤਾਈਂ ਸੰਭਵ ਨਹੀਂ, ਕੀ ਹੈ?யோசேப்பு அவர்களை நோக்கி: பயப்படாதிருங்கள்; நான் தேவனா;

20 ਇਹ ਸੱਚ ਹੈ ਕਿ ਤੁਸੀਂ ਮੇਰੇ ਨਾਲ ਕੁਝ ਬੁਰਾ ਕਰਨ ਦੀ ਵਿਉਂਤ ਬਣਾਈ ਸੀ। ਪਰ ਅਸਲ ਵਿੱਚ ਪਰਮੇਸ਼ੁਰ ਚੰਗੀਆਂ ਗੱਲਾਂ ਦੀ ਵਿਉਂਤ ਬਣਾ ਰਿਹਾ ਸੀ। ਪਰਮੇਸ਼ੁਰ ਦੀ ਵਿਉਂਤ ਮੇਰੀ ਵਰਤੋਂ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਕਰਨ ਦੀ ਸੀ। ਅਤੇ ਇਹੀ ਹੈ ਜੋ ਵਾਪਰਿਆ ਹੈ!நீங்கள் எனக்குத் தீமைசெய்ய நினைத்தீர்கள்; தேவனோ, இப்பொழுது நடந்துவருகிறபடியே, வெகு ஜனங்களை உயிரோடே காக்கும்படிக்கு, அதை நன்மையாக முடியப்பண்ணினார்

21 ਇਸ ਲਈ ਭੈਭੀਤ ਨਾ ਹੋਵੋ। ਮੈਂ ਤੁਹਾਨੂੰ ਅਤੇ ਤੁਹਾਡੇ ਬੱਚਿਆਂ ਨੂੰ ਸਹਾਰਾ ਦਿਆਂਗਾ।” ਜੋ ਯੂਸੁਫ਼ ਨੇ ਆਖਿਆ, ਉਸ ਨੇ ਉਸ ਦੇ ਭਰਾਵਾਂ ਨੂੰ ਸੁੱਖ ਦਿੱਤਾ।ஆதலால், பயப்படாதிருங்கள்; நான் உங்களையும் உங்கள் குழந்தைகளையும் பராமரிப்பேன் என்று, அவர்களுக்கு ஆறுதல் சொல்லி, அவர்களோடே பட்சமாய்ப் பேசினான்.

22 ਯੂਸੁਫ਼ ਨੇ ਮਿਸਰ ਵਿੱਚ ਆਪਣੇ ਪਿਤਾ ਦੇ ਪਰਿਵਾਰ ਨਾਲ ਰਹਿਣਾ ਜਾਰੀ ਰੱਖਿਆ। ਯੂਸੁਫ਼ ਜਦੋਂ 110 ਵਰ੍ਹਿਆਂ ਦਾ ਸੀ ਤਾਂ ਉਸਦਾ ਦੇਹਾਂਤ ਹੋ ਗਿਆ।யோசேப்பும் அவன் தகப்பன் குடும்பத்தாரும் எகிப்திலே குடியிருந்தார்கள். யோசேப்பு நூற்றுப்பத்து வருஷம் உயிரோடிருந்தான்.

23 ਯੂਸੁਫ਼ ਦੇ ਜੀਵਨ ਕਾਲ ਵਿੱਚ ਇਫ਼ਰਾਈਮ ਦੇ ਪੁੱਤਰ ਅਤੇ ਪੋਤਰੇ ਹੋਏ। ਅਤੇ ਉਸ ਦੇ ਪੁੱਤਰ ਮਨੱਸ਼ਹ ਦਾ ਇੱਕ ਪੁੱਤਰ ਸੀ, ਮਾਕੀਰ। ਯੂਸੁਫ਼ ਮਾਕੀਰ ਦੇ ਬੱਚਿਆਂ ਨੂੰ ਦੇਖਣ ਤੱਕ ਜੀਵਿਆ।யோசேப்பு எப்பிராயீமுக்குப் பிறந்த மூன்றாம் தலைமுறைப் பிள்ளைகளையும் கண்டான்; மனாசேயின் குமாரனாகிய மாகீரின் பிள்ளைகளும் யோசேப்பின் மடியில் வளர்க்கப்பட்டார்கள்.

24 ਯੂਸੁਫ਼ ਦੀ ਮੌਤ ਜਦੋਂ ਯੂਸੁਫ਼ ਮਰਨ ਕੰਢੇ ਸੀ, ਉਸ ਨੇ ਆਪਣੇ ਭਰਾਵਾਂ ਨੂੰ ਆਖਿਆ, “ਮੇਰੇ ਮਰਨ ਦਾ ਸਮਾਂ ਆ ਪਹੁੰਚਿਆ ਹੈ। ਪਰ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਹਾਨੂੰ ਇਸ ਦੇਸ਼ ਵਿੱਚੋਂ ਬਾਹਰ ਲੈ ਜਾਵੇਗਾ। ਪਰ ਪਰਮੇਸ਼ੁਰ ਤੁਹਾਡੀ ਉਸ ਧਰਤੀ ਉੱਤੇ ਅਗਵਾਈ ਕਰੇਗਾ ਜਿਸ ਨੂੰ ਉਸ ਨੇ, ਅਬਰਾਹਾਮ ਇਸਹਾਕ ਅਤੇ ਯਾਕੂਬ ਨੂੰ ਦੇਣ ਦਾ ਇਕਰਾਰ ਕੀਤਾ ਸੀ।”யோசேப்பு தன் சகோதரரை நோக்கி: நான் மரணமடையப் போகிறேன்; ஆனாலும் தேவன் உங்களை நிச்சயமாய்ச் சந்தித்து, நீங்கள் இந்தத் தேசத்தை விட்டு, தாம் ஆபிரகாமுக்கும் ஈசாக்குக்கும் யாக்கோபுக்கும் ஆணையிட்டுக் கொடுத்திருக்கிற தேசத்துக்குப் போகப் பண்ணுவார் என்று சொன்னதுமன்றி;

25 ਫ਼ੇਰ ਯੂਸੁਫ਼ ਨੇ ਆਪਣੇ ਲੋਕਾਂ ਨੂੰ ਇੱਕ ਇਕਰਾਰ ਕਰਨ ਲਈ ਆਖਿਆ। ਯੂਸੁਫ਼ ਨੇ ਆਖਿਆ, “ਇਕਰਾਰ ਕਰੋ ਕਿ ਤੁਸੀਂ ਮੇਰੀਆਂ ਅਸਥੀਆਂ ਆਪਣੇ ਨਾਲ ਲੈ ਜਾਵੋਂਗੇ ਜਦੋਂ ਪਰਮੇਸ਼ੁਰ ਨਵੀਂ ਧਰਤੀ ਉੱਤੇ ਤੁਹਾਡੀ ਅਗਵਾਈ ਕਰੇਗਾ।”தேவன் உங்களைச் சந்திக்கும்போது, என் எலும்புகளை இவ்விடத்திலிருந்து கொண்டுபோவீர்களாக என்றும் சொல்லி; யோசேப்பு இஸ்ரவேல் புத்திரரிடத்தில் ஆணையிடுவித்துக்கொண்டான்.

26 ਯੂਸੁਫ਼ ਜਦੋਂ 110 ਵਰ੍ਹਿਆਂ ਦਾ ਸੀ, ਉਸਦਾ ਮਿਸਰ ਵਿੱਚ ਦੇਹਾਂਤ ਹੋ ਗਿਆ। ਹਕੀਮਾਂ ਨੇ ਉਸ ਦੇ ਸ਼ਰੀਰ ਨੂੰ ਦਫ਼ਨਾਏ ਜਾਣ, ਲਈ ਤਿਆਰ ਕੀਤਾ ਅਤੇ ਮਿਸਰ ਵਿੱਚ ਇੱਕ ਤਾਬੂਤ ਵਿੱਚ ਰੱਖ ਦਿੱਤਾ।யோசேப்பு நூற்றுப்பத்து வயதுள்ளவனாய் மரித்தான். அவனுக்குச் சுகந்தவர்க்கமிட்டு, எகிப்து தேசத்தில் அவனை ஒரு பெட்டியிலே வைத்துவைத்தார்கள்.

Tamil Bible