Hebrews 13 - PUNJABI (Tamil)

1 ਇਹੋ ਜਿਹੀ ਆਰਾਧਨਾ ਕਰੋ ਜੋ ਕਿ ਪਰਮੇਸ਼ਰ ਨੂੰ ਪ੍ਰਸੰਨ ਕਰੇ ਤੁਸੀਂ ਮਸੀਹ ਵਿੱਚ ਭਰਾ ਅਤੇ ਭੈਣਾਂ ਹੋ, ਇਸ ਲਈ ਇੱਕ ਦੂਸਰੇ ਨੂੰ ਪਿਆਰ ਕਰਨਾ ਜਾਰੀ ਰੱਖੋ।சகோதர சிநேகம் நிலைத்திருக்கக்கடவது.

2 ਹਮੇਸ਼ਾ ਅਜਨਬੀਆਂ ਨੂੰ ਆਪਣੇ ਘਰ ਬੁਲਾਉਣਾ ਅਤੇ ਉਨ੍ਹਾਂ ਦੀ ਮਦਦ ਕਰਨੀ ਚੇਤੇ ਰੱਖੋ। ਅਜਿਹਾ ਕਰਕੇ, ਕੁਝ ਲੋਕਾਂ ਨੇ ਆਪਣੇ ਗਿਆਨ ਦੇ ਬਿਨਾ ਹੀ ਦੂਤਾਂ ਦੀ ਮਹਿਮਾਨ ਨਵਾਜ਼ੀ ਕੀਤੀ ਹੈ।அந்நியரை உபசரிக்க மறவாதிருங்கள்; அதினாலே சிலர் அறியாமல் தேவதூதரையும் உபசரித்ததுண்டு.

3 ਉਨ੍ਹਾਂ ਲੋਕਾਂ ਨੂੰ ਕੈਦ ਵਿੱਚ ਨਾ ਭੁੱਲੋ। ਉਨ੍ਹਾਂ ਨੂੰ ਇਸ ਤਰ੍ਹਾਂ ਚੇਤੇ ਕਰੋ ਜਿਵੇਂ ਤੁਸੀਂ ਵੀ ਉਨ੍ਹਾਂ ਨਾਲ ਕੈਦ ਵਿੱਚ ਹੋਵੋ। ਅਤੇ ਉਨ੍ਹਾਂ ਲੋਕਾਂ ਨੂੰ ਵੀ ਨਾ ਭੁੱਲੋ ਜਿਹੜੇ ਤਸੀਹਿਆਂ ਰਾਹੀਂ ਲੰਘ ਰਹੇ ਹਨ। ਤੁਹਾਨੂੰ ਨਹੀਂ ਭੁੱਲਣਾ ਚਾਹੀਦਾ ਕਿ ਤੁਹਾਨੂੰ ਵੀ ਉਨ੍ਹਾਂ ਤਸੀਹਿਆਂ ਰਾਹੀਂ ਹੀ ਲੰਘਣਾ ਪਵੇਗਾ।கட்டப்பட்டிருக்கிறவர்களோடே நீங்களும் கட்டப்பட்டவர்கள்போல அவர்களை நினைத்துக்கொள்ளுங்கள்; நீங்களும் சரீரத்தோடிருக்கிறவர்களென்று அறிந்து, தீங்கநுபவிக்கிறவர்களை நினைத்துக்கொள்ளுங்கள்.

4 ਵਿਆਹ ਦਾ ਸਮੂਹ ਲੋਕਾਂ ਵੱਲੋਂ ਆਦਰ ਕੀਤਾ ਜਾਣਾ ਚਾਹੀਦਾ ਹੈ। ਅਤੇ ਹਰ ਵਿਆਹ ਨੂੰ ਸਿਰਫ਼ ਦੋ ਲੋਕਾਂ ਵਿੱਚ ਪਵਿੱਤਰ ਰੱਖਿਆ ਜਾਣਾ ਚਾਹੀਦਾ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਪਾਪੀ ਪਰੱਖੇਗਾ ਜਿਹੜੇ ਜਿਨਸੀ ਪਾਪ ਅਤੇ ਬਦਕਾਰੀ ਕਰਦੇ ਹਨ।விவாகம் யாவருக்குள்ளும் கனமுள்ளதாயும், விவாகமஞ்சம் அசுசிப்படாததாயுமிருப்பதாக; வேசிக்கள்ளரையும் விபசாரக்காரரையும் தேவன் நியாயந்தீர்ப்பார்.

5 ਆਪਣੇ ਜੀਵਨ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰੱਖੋ। ਅਤੇ ਜਿਹੜੀਆਂ ਚੀਜ਼ਾਂ ਤੁਹਾਡੇ ਕੋਲ ਹਨ ਉਨ੍ਹਾਂ ਨਾਲ ਸੰਤੁਸ਼ਟ ਰਹੋ। ਪਰਮੇਸ਼ੁਰ ਨੇ ਆਖਿਆ ਹੈ, “ਮੈਂ ਕਦੇ ਵੀ ਤੁਹਾਨੂੰ ਨਹੀਂ ਛੱਡਾਂਗਾ। ਮੈਂ ਕਦੇ ਵੀ ਤੁਹਾਨੂੰ ਨਹੀਂ ਤਿਆਗਾਂਗਾ।”நீங்கள் பண ஆசையில்லாதவர்களாய் நடந்து, உங்களுக்கு இருக்கிறவைகள் போதுமென்று எண்ணுங்கள்; நான் உன்னைவிட்டு விலகுவதுமில்லை, உன்னைக் கைவிடுவதுமில்லை என்று அவர் சொல்லியிருக்கிறாரே.

6 ਇਸ ਲਈ ਅਸੀਂ ਯਕੀਨੀ ਆਖ ਸੱਕਦੇ ਹਾਂ, “ਪਰਮੇਸ਼ੁਰ ਮੇਰਾ ਸਹਾਇਕ ਹੈ ਅਤੇ ਮੈਂ ਨਹੀਂ ਡਰਾਂਗਾ। ਲੋਕ ਮੇਰਾ ਕੁਝ ਨਹੀਂ ਵਿਗਾੜ ਸੱਕਦੇ।”அதினாலே நாம் தைரியங்கொண்டு: கர்த்தர் எனக்குச் சகாயர், நான் பயப்படேன், மனுஷன் எனக்கு என்னசெய்வான் என்று சொல்லலாமே.

7 ਆਪਣੇ ਆਗੂਆਂ ਨੂੰ ਚੇਤੇ ਰੱਖੋ। ਉਨ੍ਹਾਂ ਨੇ ਤੁਹਾਨੂੰ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ। ਚੇਤੇ ਰੱਖੋ ਕਿ ਉਹ ਕਿਵੇਂ ਜੀਵੇ ਅਤੇ ਮਰੇ, ਅਤੇ ਉਨ੍ਹਾਂ ਦੇ ਵਿਸ਼ਵਾਸ ਦੀ ਨਕਲ ਕਰੋ।தேவவசனத்தை உங்களுக்குப் போதித்து உங்களை நடத்தினவர்களை நீங்கள் நினைத்து, அவர்களுடைய நடக்கையின் முடிவை நன்றாய்ச் சிந்தித்து, அவர்களுடைய விசுவாசத்தைப் பின்பற்றுங்கள்.

8 ਯਿਸੂ ਮਸੀਹ ਕੱਲ, ਅੱਜ ਅਤੇ ਸਦਾ ਲਈ ਇੱਕੋ ਜਿਹਾ ਹੈ।இயேசுகிறிஸ்து நேற்றும் இன்றும் என்றும் மாறாதவராயிருக்கிறார்.

9 ਹਰ ਤਰ੍ਹਾਂ ਦੇ ਅਜੀਬ ਉਪਦੇਸ਼ਾਂ ਦੇ ਨਾਲ ਨਾ ਚੱਲੇ ਜਾਓ। ਤੁਹਾਡੇ ਦਿਲ ਨੂੰ ਪਰਮੇਸ਼ੁਰ ਦੀ ਕਿਰਪਾ ਦੁਆਰਾ ਤਾਕਤ ਪ੍ਰਾਪਤ ਕਰਨੀ ਚਾਹੀਦੀ ਹੈ ਨਾ ਕਿ ਭੋਜਨ ਸੰਬੰਧੀ ਅਸੂਲਾਂ ਦਾ ਅਨੁਸਰਣ ਕਰਕੇ ਉਨ੍ਹਾਂ ਅਸੂਲਾਂ ਦਾ ਅਨੁਸਰਣ ਕਰਕੇ ਅੱਜ ਤਾਈਂ ਕਿਸੇ ਨੇ ਵੀ ਲਾਭ ਪ੍ਰਾਪਤ ਨਹੀਂ ਕੀਤਾ ਹੈ।பலவிதமான அந்நிய போதனைகளால் அலைப்புண்டு திரியாதிருங்கள். போஜனபதார்த்தங்களினாலல்ல, கிருபையினாலே இருதயம் ஸ்திரப்படுகிறது நல்லது; போஜனபதார்த்தங்களில் முயற்சிசெய்கிறவர்கள் பலனடையவில்லையே.

10 ਸਾਡੇ ਕੋਲ ਇੱਕ ਬਲੀ ਹੈ। ਅਤੇ ਜਿਹੜੇ ਜਾਜਕ ਪਵਿੱਤਰ ਤੰਬੂ ਵਿੱਚ ਸੇਵਾ ਕਰਦੇ ਹਨ ਉਨ੍ਹਾਂ ਨੂੰ ਬਲੀ ਵਿੱਚੋਂ ਖਾਣ ਦਾ ਕੋਈ ਇਖਤਿਆਰ ਨਹੀਂ ਹੈ।நமக்கு ஒரு பலிபீடமுண்டு, அதற்குரியவைகளைப் புசிக்கிறதற்குக் கூடாரத்தில் ஆராதனை செய்கிறவர்களுக்கு அதிகாரமில்லை.

11 ਸਰਦਾਰ ਜਾਜਕ ਜਾਨਵਰਾਂ ਦਾ ਲਹੂ ਅੱਤ ਪਵਿੱਤਰ ਸਥਾਨ ਵਿੱਚ ਲੈ ਜਾਂਦਾ ਹੈ। ਉਹ ਉਸ ਲਹੂ ਨੂੰ ਪਾਪਾਂ ਲਈ ਅਰਪਨ ਕਰਦਾ ਹੈ। ਪਰ ਉਨ੍ਹਾਂ ਜਾਨਵਰਾਂ ਦੇ ਸਰੀਰ ਖੈਮੇ ਤੋਂ ਬਾਹਰ ਸਾੜੇ ਜਾਂਦੇ ਹਨ।ஏனென்றால், எந்த மிருகங்களுடைய இரத்தம் பாவங்களினிமித்தமாகப் பரிசுத்த ஸ்தலத்துக்குள் பிரதான ஆசாரியனாலே கொண்டுவரப்படுகிறதோ, அந்த மிருகங்களின் உடல்கள் பாளயத்துக்குப்புறம்பே சுட்டெரிக்கப்படும்.

12 ਇਸੇ ਲਈ ਯਿਸੂ ਵੀ ਸ਼ਹਿਰ ਤੋਂ ਬਾਹਰ ਪ੍ਰਾਣ ਹੀਣ ਹੋਇਆ। ਯਿਸੂ ਆਪਣੇ ਲੋਕਾਂ ਨੂੰ ਆਪਣੇ ਹੀ ਲਹੂ ਰਾਹੀਂ ਪਵਿੱਤਰ ਬਨਾਉਣ ਦੇ ਉਦੇਸ਼ ਨਾਲ ਮਰਿਆ।அந்தப்படியே, இயேசுவும் தம்முடைய சொந்த இரத்தத்தினாலே ஜனத்தைப் பரிசுத்தஞ்செய்யும்படியாக நகர வாசலுக்குப் புறம்பே பாடுபட்டார்.

13 ਇਸੇ ਲਈ ਆਓ ਅਸੀਂ ਵੀ ਡੇਰਿਆਂ ਤੋਂ ਬਾਹਰ ਯਿਸੂ ਕੋਲ ਚੱਲੀਏ। ਸਾਨੂੰ ਵੀ ਉਸੇ ਸ਼ਰਮ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ ਜਿਸ ਨੂੰ ਮਸੀਹ ਨੇ ਕੀਤਾ ਸੀ।ஆகையால், நாம் அவருடைய நிந்தையைச் சுமந்து, பாளயத்துக்குப் புறம்பே அவரிடத்திற்குப் புறப்பட்டுப் போகக்கடவோம்.

14 ਇੱਥੇ ਧਰਤੀ ਤੇ ਸਾਡੇ ਕੋਲ ਅਜਿਹਾ ਕੋਈ ਸ਼ਹਿਰ ਨਹੀਂ ਜਿਹੜਾ ਸਦੀਵੀ ਰਹੇਗਾ। ਪਰ ਅਸੀਂ ਉਸ ਸ਼ਹਿਰ ਦੀ ਉਡੀਕ ਕਰ ਰਹੇ ਹਾਂ ਜੋ ਸਾਨੂੰ ਭਵਿੱਖ ਵਿੱਚ ਮਿਲੇਗਾ।நிலையான நகரம் நமக்கு இங்கே இல்லை; வரப்போகிறதையே நாடித் தேடுகிறோம்.

15 ਇਸ ਲਈ ਸਾਨੂੰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਨੂੰ ਆਪਣੀਆਂ ਬਲੀਆਂ ਦੇਣੀਆਂ ਬੰਦ ਨਹੀਂ ਕਰਨੀਆਂ ਚਾਹੀਦੀਆਂ। ਉਹ ਬਲੀਆਂ ਉਹੀ ਉਸਤਤਿ ਹਨ ਜੋ ਉਨ੍ਹਾਂ ਲੋਕਾਂ ਦੇ ਬੁੱਲ੍ਹਾਂ ਤੋਂ ਆਉਂਦੀ ਹੈ ਜੋ ਉਸ ਦੇ ਨਾਂ ਨੂੰ ਮਹਿਮਾਮਈ ਕਰਦੇ ਹਨ।ஆகையால், அவருடைய நாமத்தைத் துதிக்கும் உதடுகளின் கனியாகிய ஸ்தோத்திரபலியை அவர்மூலமாய் எப்போதும் தேவனுக்குச் செலுத்தக்கடவோம்.

16 ਅਤੇ ਦੂਸਰੇ ਲੋਕਾਂ ਨਾਲ ਭਲਾ ਅਤੇ ਸਾਂਝ ਕਰਨੀ ਨਾ ਵਿਸਾਰੋ। ਇਹੀ ਉਹ ਬਲੀਆਂ ਹਨ ਜਿਹੜੀਆਂ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ।அன்றியும் நன்மைசெய்யவும், தானதர்மம்பண்ணவும் மறவாதிருங்கள்; இப்படிப்பட்ட பலிகளின்மேல் தேவன் பிரியமாயிருக்கிறார்.

17 ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰੱਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸੱਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ।உங்களை நடத்துகிறவர்கள், உங்கள் ஆத்துமாக்களுக்காக உத்தரவாதம்பண்ணுகிறவர்களாய் விழித்திருக்கிறவர்களானபடியால், அவர்கள் துக்கத்தோடே அல்ல, சந்தோஷத்தோடே அதைச்செய்யும்படி, அவர்களுக்குக் கீழ்ப்படிந்து அடங்குங்கள்; அவர்கள் துக்கத்தோடே அப்படிச் செய்தால் அது உங்களுக்குப் பிரயோஜனமாயிருக்கமாட்டாதே.

18 ਸਾਡੇ ਲਈ ਪ੍ਰਾਰਥਨਾ ਕਰਦੇ ਰਹੋ। ਜੋ ਅਸੀਂ ਕਰਦੇ ਹਾਂ ਅਸੀਂ ਇਸ ਬਾਰੇ ਠੀਕ ਸਮਝਦੇ ਹਾਂ, ਕਿਉਂਕਿ ਅਸੀਂ ਹਮੇਸ਼ਾ ਉੱਤਮ ਗੱਲਾਂ ਕਰਨ ਦੀ ਕੋਸ਼ਿਸ਼ ਕਰਦੇ ਹਾਂ।எங்களுக்காக வேண்டிக்கொள்ளுங்கள்; நாங்கள் நல்மனச்சாட்சியுள்ளவர்களாய் எல்லாவற்றிலும் யோக்கியமாய் நடக்க விரும்புகிறோமென்று நிச்சயித்திருக்கிறோம்.

19 ਅਤੇ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ ਤਾਂ ਜੋ ਉਹ ਮੈਨੂੰ ਵਾਪਸ ਤੁਹਾਡੇ ਕੋਲ ਜਲਦੀ ਭੇਜੇ। ਇਹ ਗੱਲ ਮੈਂ ਕਿਸੇ ਵੀ ਹੋਰ ਚੀਜ਼ ਤੋਂ ਵੱਧ ਚਾਹੁੰਦਾ ਹਾਂ।நான் அதிசீக்கிரமாய் உங்களிடத்தில் வரும்படிக்கு நீங்கள் இப்படி வேண்டிக்கொள்ளும்படி அதிகமாய்க் கேட்டுக்கொள்ளுகிறேன்.

20 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸ਼ਾਂਤੀ ਦਾ ਪਰਮੇਸ਼ੁਰ ਤੁਹਾਨੂੰ ਉਹ ਹਰ ਚੰਗੀ ਚੀਜ਼ ਦੇਵੇ ਜਿਸਦੀ ਤੁਹਾਨੂੰ ਲੋੜ ਹੈ ਤਾਂ ਜੋ ਤੁਸੀਂ ਉਸਦੀ ਰਜ਼ਾ ਅਨੁਸਾਰ ਕੰਮ ਕਰ ਸੱਕੋ। ਪਰਮੇਸ਼ੁਰ ਹੀ ਹੈ ਜਿਸਨੇ ਸਾਡੇ ਪ੍ਰਭੂ ਯਿਸੂ ਨੂੰ ਮੌਤ ਤੋਂ ਜਿਵਾਲਿਆ। ਪਰਮੇਸ਼ੁਰ ਨੇ ਯਿਸੂ, ਭੇਡਾਂ ਦੇ ਮਹਾਨ ਆਜੜੀ ਨੂੰ, ਆਪਣੀ ਲਹੂ ਰਾਹੀਂ ਜਿਵਾਲਿਆ। ਉਸ ਦੇ ਲਹੂ ਨੇ ਨਵੇਂ ਕਰਾਰ ਦੀ ਸ਼ੁਰੂਆਤ ਕੀਤੀ ਸੀ ਜਿਹੜਾ ਸਦੀਵੀ ਕਰੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡੇ ਵਿੱਚ ਚੰਗੀਆਂ ਗੱਲਾਂ ਕਰੇਗਾ ਜਿਹੜੀਆਂ ਉਸ ਨੂੰ ਪ੍ਰਸੰਨ ਕਰਦੀਆਂ ਹਨ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਇਹ ਗੱਲਾਂ ਯਿਸੂ ਮਸੀਹ ਰਾਹੀਂ ਕਰੇਗਾ। ਯਿਸੂ ਦੀ ਹਮੇਸ਼ਾ ਮਹਿਮਾ ਹੋਵੇ। ਆਮੀਨ।நித்திய உடன்படிக்கையின் இரத்தத்தினாலே ஆடுகளுடைய பெரிய மேய்ப்பரான நம்முடைய கர்த்தராகிய இயேசுவை மரித்தோரிலிருந்து ஏறிவரப்பண்ணின சமாதானத்தின் தேவன்,

22 ਮੇਰੇ ਭਰਾਵੋ ਅਤੇ ਭੈਣੋ, ਮੈਂ ਬੇਨਤੀ ਕਰਦਾ ਹਾਂ ਕਿ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਇਨ੍ਹਾਂ ਨੂੰ ਸਬਰ ਨਾਲ ਸੁਣੋ। ਇਹ ਗੱਲਾਂ ਮੈਂ ਤੁਹਾਨੂੰ ਮਜਬੂਤ ਬਨਾਉਣ ਲਈ ਆਖੀਆਂ ਹਨ। ਅਤੇ ਇਹ ਚਿਠੀ ਬਹੁਤ ਲੰਮੀ ਨਹੀਂ ਹੈ।சகோதரரே, நான் சுருக்கமாய் உங்களுக்கு எழுதின இந்தப் புத்திமதியான வார்த்தைகளை நீங்கள் பொறுமையாய் ஏற்றுக்கொள்ளும்படி வேண்டிக்கொள்ளுகிறேன்.

23 ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਗੱਲ ਜਾਣ ਲਵੋ ਕਿ ਸਾਡਾ ਭਰਾ ਤਿਮੋਥਿਉਸ ਕੈਦ ਤੋਂ ਮੁਕਤ ਹੋ ਗਿਆ ਹੈ। ਜੇ ਉਹ ਮੇਰੇ ਕੋਲ ਛੇਤੀ ਆ ਗਿਆ ਤਾਂ ਅਸੀਂ ਦੋਵੇਂ ਤੁਹਾਨੂੰ ਮਿਲਣ ਆਵਾਂਗੇ।சகோதரனாகிய தீமோத்தேயு விடுதலையாக்கப்பட்டானென்று அறிவீர்களாக; அவன் சீக்கிரமாய் வந்தால், அவனுடனேகூட நான் வந்து, உங்களைக் காண்பேன்.

24 ਆਪਣੇ ਸਾਰੇ ਆਗੂਆਂ ਅਤੇ ਪਰਮੇਸ਼ੁਰ ਦੇ ਸਾਰੇ ਲੋਕਾਂ ਨੂੰ ਨਮਸੱਕਾਰ ਆਖਿਓ। ਇਤਾਲਿਯਾ ਵਿੱਚ ਪਰਮੇਸ਼ੁਰ ਦੇ ਸਾਰੇ ਲੋਕ ਤੁਹਾਨੂੰ ਨਮਸੱਕਾਰ ਆਖਦੇ ਹਨ।உங்களை நடத்துகிறவர்களையும், பரிசுத்தவான்கள் யாவரையும் வாழ்த்துங்கள். இத்தாலியா தேசத்தார் யாவரும் உங்களுக்கு வாழ்த்துதல் சொல்லுகிறார்கள்.

25 ਪਰਮੇਸ਼ੁਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।கிருபையானது உங்களனைவரோடுங்கூட இருப்பதாக. ஆமென்.

Tamil Bible