Hebrews 3 - PUNJABI (Tamil)

1 ਯਿਸੂ ਮੂਸਾ ਨਾਲੋਂ ਵਡੇਰਾ ਹੈ ਇਸ ਲਈ ਤੁਹਾਨੂੰ ਸਾਰਿਆਂ ਨੂੰ ਯਿਸੂ ਬਾਰੇ ਸੋਚਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਬਿਲਕੁਲ ਸਾਡੇ ਵੱਲ ਘੱਲਿਆ, ਅਤੇ ਉਹ ਸਾਡੇ ਵਿਸ਼ਵਾਸ ਦਾ ਸਰਦਾਰ ਜਾਜਕ ਹੈ। ਮੇਰੇ ਪਵਿੱਤਰ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ, ਤੁਹਾਨੂੰ ਸਾਰਿਆਂ ਨੂੰ ਪਰਮੇਸ਼ੁਰ ਨੇ ਬੁਲਾਇਆ ਹੈ।இப்படியிருக்க, பரம அழைப்புக்குப் பங்குள்ளவர்களாகிய பரிசுத்த சகோதரரே, நாம் அறிக்கைபண்ணுகிற அப்போஸ்தலரும் பிரதான ஆசாரியருமாயிருக்கிற கிறிஸ்து இயேசுவைக் கவனித்துப்பாருங்கள்;

2 ਪਰਮੇਸ਼ੁਰ ਨੇ ਯਿਸੂ ਨੂੰ ਸਾਡੇ ਵੱਲ ਘੱਲਿਆ ਅਤੇ ਉਸ ਨੂੰ ਸਾਡਾ ਸਰਦਾਰ ਜਾਜਕ ਬਣਾਇਆ। ਅਤੇ ਯਿਸੂ ਬਿਲਕੁਲ ਮੂਸਾ ਦੀ ਤਰ੍ਹਾਂ ਹੀ ਪਰਮੇਸ਼ੁਰ ਨੂੰ ਵਫ਼ਾਦਾਰ ਸੀ। ਉਸ ਨੇ ਉਹੀ ਸਭ ਕੁਝ ਕੀਤਾ ਜਿਵੇਂ ਪਰਮੇਸ਼ੁਰ ਚਾਹੁੰਦਾ ਸੀ ਕਿ ਉਸ ਨੇ ਪਰਮੇਸ਼ੁਰ ਦੇ ਪੂਰੇ ਘਰ ਵਿੱਚ ਕਰਨਾ ਹੈ।மோசே தேவனுடைய வீட்டில் எங்கும் உண்மையுள்ளவனாயிருந்ததுபோல, இவரும் தம்மை ஏற்படுத்தினவருக்கு உண்மையுள்ளவராயிருக்கிறார்.

3 ਜਦੋਂ ਕੋਈ ਵਿਅਕਤੀ ਘਰ ਨਿਰਮਾਣ ਕਰਦਾ ਹੈ ਤਾਂ ਲੋਕ ਉਸ ਵਿਅਕਤੀ ਦੀ ਘਰ ਨਾਲੋਂ ਵੱਧ ਇੱਜ਼ਤ ਕਰਦੇ ਹਨ। ਯਿਸੂ ਬਾਰੇ ਵੀ ਇਵੇਂ ਹੀ ਹੈ। ਯਿਸੂ ਦੀ ਇੱਜ਼ਤ ਮੂਸਾ ਨਾਲੋਂ ਵੱਧੇਰੇ ਹੋਣੀ ਚਾਹੀਦੀ ਹੈ।வீட்டை உண்டுபண்ணினவன் வீட்டைப்பார்க்கிலும் அதிக கனத்திற்குரியவனாயிருக்கிறான்; அதுபோல மோசேயைப்பார்க்கிலும் இவர் அதிக மகிமைக்குப் பாத்திராயிருக்கிறார்.

4 ਹਰ ਘਰ ਕਿਸੇ ਦੁਆਰਾ ਬਣਾਇਆ ਗਿਆ ਹੈ ਪਰ ਪਰਮੇਸ਼ੁਰ ਹੀ ਹੈ ਜਿਸਨੇ ਸਭ ਕੁਝ ਬਣਾਇਆ।ஏனெனில், எந்த வீடும் ஒருவனால் உண்டாக்கப்படும்; எல்லாவற்றையும் உண்டுபண்ணினவர் தேவன்.

5 ਮੂਸਾ ਪਰਮੇਸ਼ੁਰ ਦੇ ਸਮੂਹ ਘਰ ਵਿੱਚ ਸੇਵਕ ਵਰਗਾ ਵਫ਼ਾਦਾਰ ਸੀ। ਉਸ ਨੇ ਲੋਕਾਂ ਨੂੰ ਉਨ੍ਹਾਂ ਲੋਕਾਂ ਬਾਰੇ ਕਿਹਾ ਜਿਹੜੀਆਂ ਪਰਮੇਸ਼ੁਰ ਉਨ੍ਹਾਂ ਨੂੰ ਭਵਿੱਖ ਵਿੱਚ ਆਖ ਸੱਕਦਾ ਸੀ।சொல்லப்படப்போகிற காரியங்களுக்குச் சாட்சியாக, மோசே பணிவிடைக்காரனாய், அவருடைய வீட்டில் எங்கும் உண்மையுள்ளவனாயிருந்தான்.

6 ਪਰ ਯਿਸੂ ਵਫ਼ਾਦਾਰੀ ਨਾਲ ਪਰਮੇਸ਼ੁਰ ਦੇ ਘਰ ਉੱਤੇ ਸ਼ਾਸਨ ਕਰ ਰਹੇ ਪੁੱਤਰ ਵਰਗਾ ਹੈ। ਅਸੀਂ ਨਿਹਚਾਵਾਨ ਪਰਮੇਸ਼ੁਰ ਦਾ ਘਰ ਹਾਂ। ਜੇ ਅਸੀਂ ਦ੍ਰਿੜ ਹਾਂ ਅਤੇ ਆਪਣੀ ਆਸ ਵਿੱਚ ਬਣੇ ਰਹੀਏ ਜੋ ਇੰਨੀ ਮਹਾਨ ਹੈ, ਫ਼ੇਰ ਅਸੀਂ ਪਰਮੇਸ਼ੁਰ ਦਾ ਘਰ ਹਾਂ।கிறிஸ்துவோ அவருடைய வீட்டிற்கு மேற்பட்டவரான குமாரனாக உண்மையுள்ளவராயிருக்கிறார்; நம்பிக்கையினாலே உண்டாகும் தைரியத்தையும் மேன்மைபாராட்டலையும் முடிவுபரியந்தம் உறுதியாய்ப் பற்றிக்கொண்டிருப்போமாகில் நாமே அவருடைய வீடாயிருப்போம்.

7 ਸਾਨੂੰ ਪਰਮੇਸ਼ੁਰ ਦੇ ਅਨੁਯਾਈ ਬਣੇ ਰਹਿਣਾ ਜਾਰੀ ਰੱਖਣਾ ਚਾਹੀਦਾ ਇਹ ਪਵਿੱਤਰ ਆਤਮਾ ਦੇ ਕਥਨ ਵਾਂਗ ਹੈ: “ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ,ஆகையால், பரிசுத்த ஆவியானவர் சொல்லுகிறபடியே இன்று அՠΰுடைய சத்தத்தைக் கேட்பீர்களாகοல்,

8 ਤਾਂ ਬੀਤੇ ਸਮੇਂ ਦੀ ਤਰ੍ਹਾਂ ਜ਼ਿੱਦੀ ਨਾ ਬਣੋ, ਜਦੋਂ ਕਿ ਤੁਸੀਂ ਪਰਮੇਸ਼ੁਰ ਦੇ ਵਿਰੁੱਧ ਸੀ। ਉਹੀ ਸਮਾਂ ਸੀ ਜਦੋਂ ਤੁਸੀਂ ਪਰਮੇਸ਼ੁਰ ਨੂੰ ਉਜਾੜ ਵਿੱਚ ਪਰੱਖਿਆ।வனாந்தரத்திலே கோபமூட்டினபோதும், சோதனைநாளிலும் நடந்ததுபோல, உங்கள் இருதயங்களைக் கடினப்படுத்தாதிருங்கள்.

9 ਚਾਲੀ ਸਾਲਾਂ ਤੱਕ ਮਾਰੂਥਲ ਵਿੱਚ ਤੁਹਾਡੇ ਲੋਕਾਂ ਨੇ ਉਹ ਗੱਲਾਂ ਦੇਖੀਆਂ ਜੋ ਮੈਂ ਕੀਤੀਆਂ ਸਨ। ਪਰ ਉਨ੍ਹਾਂ ਨੇ ਮੇਰੀ ਪਰੀਖਿਆ ਲਈ ਅਤੇ ਮੇਰੇ ਸਬਰ ਦਾ ਇਮਤਿਹਾਨ ਲਿਆ।அங்கே உங்கள் பிதாக்கள் என்னைச் சோதித்து, என்னைப் பரீட்சைபார்த்து, நாற்பது வருஷகாலம் என் கிரியைகளைக் கண்டார்கள்.

10 ਇਸ ਲਈ ਮੈਂ ਉਨ੍ਹਾਂ ਲੋਕਾਂ ਨਾਲ ਗੁੱਸੇ ਸਾਂ। ਮੈਂ ਆਖਿਆ, ‘ਉਨ੍ਹਾਂ ਦੀਆਂ ਸੋਚਾਂ ਹਮੇਸ਼ਾਂ ਗਲਤ ਹਨ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੇ ਰਾਹਾਂ ਨੂੰ ਨਹੀਂ ਸਮਝਿਆ।’ஆதலால், நான் அந்தச் சந்ததியை அரோசித்து, அவர்கள் எப்பொழுதும் வழுவிப்போகிற இருதயமுள்ள ஜனமென்றும், என்னுடைய வழிகளை அறியாதவர்களென்றும் சொல்லி;

11 ਇਸ ਲਈ ਮੈਂ ਗੁੱਸੇ ਸਾਂ ਤੇ ਸੌਂਹ ਖਾਕੇ ਇਕਰਾਰ ਕੀਤਾ: ‘ਉਹ ਲੋਕ ਕਦੇ ਵੀ ਮੇਰੀ ਆਰਾਮਗਾਹ ਵਿੱਚ ਦਾਖਲ ਨਹੀਂ ਹੋਣਗੇ।’”என்னுடைய இளைப்பாறுதலில் அவர்கள் பிரவேசிப்பதில்லையென்று என்னுடைய கோபத்திலே ஆணையிட்டேன் என்றார்.

12 ਭਰਾਵੋ ਅਤੇ ਭੈਣੋ, ਸੁਚੇਤ ਰਹੋ ਕਿ ਤੁਹਾਡੇ ਦਰਮਿਆਨ, ਕਿਸੇ ਕੋਲ ਵੀ ਦੁਸ਼ਟ ਦਿਲ ਨਹੀਂ ਹੋਣਾ ਚਾਹੀਦਾ, ਜਿਹੜਾ ਵਿਸ਼ਵਾਸ ਨਹੀਂ ਕਰਦਾ ਅਤੇ ਤੁਹਾਨੂੰ ਜਿਉਂਦੇ ਪਰਮੇਸ਼ੁਰ ਦੇ ਅਨੁਸਰਣ ਕਰਨ ਵਿੱਚ ਵਿਘਨ ਪਾਉਂਦਾ ਹੋਵੇ।சகோதரரே, ஜீவனுள்ள தேவனைவிட்டு விலகுவதற்கேதுவான அவிசுவாசமுள்ள பொல்லாத இருதயம் உங்களிலொருவனுக்குள்ளும் இராதபடிக்கு நீங்கள் எச்சரிக்கையாயிருங்கள்.

13 ਪਰ ਹਰ ਰੋਜ਼ ਇੱਕ ਦੂਸਰੇ ਨੂੰ ਉਤਸਾਹਿਤ ਕਰੋ। ਇਸ ਨੂੰ ਉਦੋਂ ਕਰੋ ਜਦੋਂ ਕਿ “ਅੱਜ ਦਿਨ” ਹਾਲੇ ਇੱਥੇ ਹੀ ਹੈ। ਇੱਕ ਦੂਸਰੇ ਦੀ ਸਹਾਇਤਾ ਕਰੋ ਤਾਂ ਜੋ ਕੋਈ ਵੀ ਪੱਥਰ ਦਿਲ ਨਹੀਂ ਬਣੇਗਾ ਅਤੇ ਨਾ ਪਾਪ ਦੁਆਰਾ ਮੂਰਖ ਬਣਾਇਆ ਜਾਵੇਗਾ।உங்களில் ஒருவனாகிலும் பாவத்தின் வஞ்சனையினாலே கடினப்பட்டுப் போகாதபடிக்கு, இன்று என்னப்படுமளவும் நாடோறும் ஒருவருக்கொருவர் புத்திசொல்லுங்கள்.

14 ਅਸੀਂ ਸਾਰੇ ਮਸੀਹ ਦੇ ਹਿੱਸੇਦਾਰ ਹਾਂ। ਇਹ ਸੱਚ ਹੈ ਕਿ ਜੇ ਅਸੀਂ ਉਸੇ ਨਿਹਚਾ ਤੇ ਅੰਤ ਤੀਕ ਚੱਲੀਏ ਜਿਹੜੀ ਸ਼ੁਰੂ ਤੋਂ ਸਾਡੇ ਕੋਲ ਹੈ।நாம் ஆரம்பத்திலே கொண்ட நம்பிக்கையை முடிவுபரியந்தம் உறுதியாய்ப்பற்றிக்கொண்டிருப்போமாகில், கிறிஸ்துவினிடத்தில் பங்குள்ளவர்களாயிருப்போம்.

15 ਇਹੀ ਹੈ ਜੋ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ, ਤਾਂ ਉਸ ਅਤੀਤ ਦੀ ਤਰ੍ਹਾਂ ਜ਼ਿਦੀ ਨਾ ਬਣੋ ਜਦੋਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਸੀ।”இன்று அவருடைய சத்தத்தைக் கேட்பீர்களாகில், கோபமூட்டுதலில் நடந்ததுபோல உங்கள் இருதயங்களைக் கடினப்படுத்தாதிருங்கள் என்று சொல்லியிருக்கிறதே.

16 ਉਹ ਲੋਕ ਕੌਣ ਸਨ ਜਿਨ੍ਹਾਂ ਨੇ ਪਰਮੇਸ਼ੁਰ ਦੀ ਅਵਾਜ਼ ਸੁਣੀ ਅਤੇ ਉਸ ਦੇ ਖਿਲਾਫ਼ ਸਨ? ਇਹ ਉਹ ਸਮੂਹ ਲੋਕ ਸਨ ਜਿਹੜੇ ਮੂਸਾ ਰਾਹੀਂ ਮਿਸਰ ਤੋਂ ਬਾਹਰ ਲਿਆਏ ਗਏ ਸੀ।கேட்டவர்களில் கோபமூட்டினவர்கள் யார்? மோசேயினால் எகிப்திலிருந்து புறப்பட்ட யாவரும் அப்படிச் செய்தார்களல்லவா?

17 ਅਤੇ ਪਰਮੇਸ਼ੁਰ ਚਾਲੀ ਸਾਲ੍ਹਾਂ ਤੱਕ ਕਿਸ ਨਾਲ ਨਰਾਜ਼ ਸੀ? ਪਰਮੇਸ਼ੁਰ ਉਨ੍ਹਾਂ ਲੋਕਾਂ ਨਾਲ ਨਰਾਜ਼ ਸੀ ਜਿਨ੍ਹਾਂ ਨੇ ਪਾਪ ਕੀਤਾ। ਉਹ ਲੋਕ ਮਾਰੂਥਲ ਵਿੱਚ ਮਾਰੇ ਗਏ।மேலும், அவர் நாற்பது வருஷமாய் யாரை அரோசித்தார்? பாவஞ்செய்தவர்களையல்லவா? அவர்களுடைய சவங்கள் வனாந்தரத்தில் விழுந்துபோயிற்றே.

18 ਅਤੇ ਜਿਨ੍ਹਾਂ ਨਾਲ ਪਰਮੇਸ਼ੁਰ ਨੇ ਕੌਲ ਕੀਤਾ ਸੀ ਕਿ ਉਹ ਕਦੀ ਵੀ ਉਸ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਣਗੇ। ਪਰਮੇਸ਼ੁਰ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਸੀ ਜਿਨ੍ਹਾਂ ਨੇ ਉਸਦਾ ਹੁਕਮ ਨਹੀਂ ਮੰਨਿਆ।பின்னும், என்னுடைய இளைப்பாறுதலில் பிரவேசிப்பதில்லையென்று அவர் யாரைக்குறித்து ஆணையிட்டார்? கீழ்ப்படியாதவர்களைக் குறித்தல்லவா?

19 ਇਸ ਲਈ ਅਸੀਂ ਦੇਖਦੇ ਹਾਂ ਕਿ ਉਨ੍ਹਾਂ ਲੋਕਾਂ ਨੂੰ ਪ੍ਰਵੇਸ਼ ਕਰਨ ਅਤੇ ਪਰਮੇਸ਼ੁਰ ਦਾ ਵਿਸ਼ਵਾਸ ਕਰਨ ਦੀ ਇਜਾਜ਼ਤ ਨਹੀਂ ਸੀ। ਕਿਉਂ? ਕਿਉਂਕਿ ਉਨ੍ਹਾਂ ਨੇ ਨਿਹਚਾ ਨਹੀਂ ਕੀਤੀ।ஆதலால், அவிசுவாசத்தினாலே அவர்கள் அதில் பிரவேசிக்கக்கூடாமற்போனார்களென்று பார்க்கிறோம்.

Tamil Bible