Hebrews 8 - PUNJABI (Tamil)

1 ਯਿਸੂ ਸਾਡਾ ਸਰਦਾਰ ਜਾਜਕ ਜੋ ਕੁਝ ਅਸੀਂ ਆਖ ਰਹੇ ਹਾਂ ਉਸ ਵਿੱਚ ਨੁਕਤਾ ਇਹੇ ਹੈ; ਸਾਡੇ ਕੋਲ ਅਜਿਹਾ ਇੱਕ ਸਰਦਾਰ ਜਾਜਕ ਹੈ ਜਿਸ ਬਾਰੇ ਅਸੀਂ ਤੁਹਾਨੂੰ ਦੱਸ ਰਹੇ ਹਾਂ। ਉਹ ਸਰਦਾਰ ਜਾਜਕ ਹੁਣ ਸਵਰਗ ਵਿੱਚ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ।மேற்சொல்லியவைகளின் முக்கியமான பொருளென்னவெனில்; பரலோகத்திலுள்ள மகத்துவ ஆசனத்தின் வலது பாரிசத்திலே உட்கார்ந்திருக்கிறவருமாய்,

2 ਉਹ ਅੱਤ ਪਵਿੱਤਰ ਸਥਾਨ ਤੇ ਸੇਵਾ ਕਰ ਰਿਹਾ ਹੈ, ਅਸਲੀ ਉਪਾਸਨਾ ਦਾ ਸਥਾਨ, ਜਿਹੜਾ ਪਰਮੇਸ਼ੁਰ ਨੇ ਬਣਾਇਆ ਹੈ ਅਤੇ ਨਾ ਕਿ ਕਿਸੇ ਇਨਸਾਨ ਨੇ।பரிசுத்த ஸ்தலத்திலும், மனுஷராலல்ல, கர்த்தரால் ஸ்தாபிக்கப்பட்ட மெய்யான கூடாரத்திலும் ஆசாரிய ஊழியஞ்செய்கிறவருமாயிருக்கிற பிரதான ஆசாரியர் நமக்கு உண்டு.

3 ਹਰ ਸਰਦਾਰ ਜਾਜਕ ਦੇ ਜ਼ਿੰਮੇ ਪਰਮੇਸ਼ੁਰ ਨੂੰ ਬਲੀ ਅਤੇ ਤੋਹਫ਼ੇ ਅਰਪਨ ਕਰਨ ਦਾ ਕਾਰਜ ਦਿੱਤਾ ਗਿਆ ਹੈ। ਇਸ ਲਈ ਸਾਡੇ ਉੱਚ ਜਾਜਕ ਨੇ ਵੀ ਪਰਮੇਸ਼ੁਰ ਨੂੰ ਕੁਝ ਅਰਪਣ ਕਰਨਾ ਸੀ।ஒவ்வொரு பிரதான ஆசாரியனும் காணிக்கைகளையும் பலிகளையும் செலுத்தும்படி நியமிக்கப்படுகிறான்; ஆதலால் செலுத்தும்படிக்கு ஏதோ ஒன்று இவருக்கும் அவசியம் வேண்டியதாயிருக்கிறது.

4 ਜੇ ਸਾਡਾ ਸਰਦਾਰ ਜਾਜਕ ਹੁਣ ਧਰਤੀ ਉੱਪਰ ਰਹਿ ਰਿਹਾ ਹੁੰਦਾ ਤਾਂ ਉਸ ਨੇ ਜਾਜਕ ਨਹੀਂ ਸੀ ਹੋਣਾ। ਅਜਿਹਾ ਮੈਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਇੱਥੇ ਪਹਿਲਾਂ ਹੀ ਜਾਜਕ ਹਨ ਜਿਹੜੇ ਸ਼ਰ੍ਹਾ ਅਨੁਸਾਰ ਪਰਮੇਸ਼ੁਰ ਨੂੰ ਤੋਹਫ਼ੇ ਭੇਂਟ ਕਰਦੇ ਹਨ।பூமியிலே அவர் இருப்பாரானால் ஆசாரியராயிருக்கமாட்டார்; ஏனெனில், நியாயப்பிரமாணத்தின்படி காணிக்கைகளைச் செலுத்துகிற ஆசாரியர்கள் இருக்கிறார்களே;

5 ਜਿਹੜਾ ਕਾਰਜ ਇਹ ਜਾਜਕ ਕਰਦੇ ਹਨ ਉਹ ਅਸਲ ਵਿੱਚ ਸਵਰਗੀ ਚੀਜ਼ਾਂ ਦੀ ਨਕਲ ਤੇ ਪ੍ਰਛਾਵਾਂ ਮਾਤਰ ਹਨ। ਇਹੀ ਕਾਰਣ ਹੈ ਕਿ ਜਦੋਂ ਮੂਸਾ ਪਵਿੱਤਰ ਖੈਮਾ ਉਸਾਰਨ ਲਈ ਤਿਆਰ ਸੀ ਤਾਂ ਪਰਮੇਸ਼ੁਰ ਨੇ ਉਸ ਨੂੰ ਚੇਤਾਵਨੀ ਦਿੱਤੀ ਸੀ। “ਤੈਨੂੰ ਸਭ ਕੁਝ ਧਿਆਨ ਨਾਲ ਉਸੇ ਨਮੂਨੇ ਤੇ ਬਨਾਉਣਾ ਚਾਹੀਦਾ ਜੋ ਮੈਂ ਤੈਨੂੰ ਪਰਬਤ ਉੱਤੇ ਦਰਸ਼ਾਇਆ ਸੀ।”இவர்கள் செய்யும் ஆராதனை பரலோகத்திலுள்ளவைகைளின் சாயலுக்கும் நிழலுக்கும் ஒத்திருக்கிறது; அப்படியே, மோசே கூடாரத்தை உண்டுபண்ணுகையில் மலையிலே உனக்குக் காண்பிக்கப்பட்ட மாதிரியின்படியே நீ எல்லாவற்றையும் செய்ய எச்சரிக்கையாயிருங்கள் என்று தேவன் அவனுக்குக் கட்டளையிட்டார்.

6 ਪਰ ਜਿਹੜਾ ਕਾਰਜ ਯਿਸੂ ਨੂੰ ਸੌਂਪਿਆ ਗਿਆ ਹੈ ਉਹ ਉਨ੍ਹਾਂ ਜਾਜਕਾਂ ਨੂੰ ਸੌਂਪੇ ਹੋਏ ਕਾਰਜ ਨਾਲੋਂ ਕਿਤੇ ਵਡੇਰਾ ਹੈ। ਇਸੇ ਤਰ੍ਹਾਂ ਹੀ, ਉਹ ਕਰਾਰ, ਜੋ ਯਿਸੂ ਪਰਮੇਸ਼ੁਰ ਵੱਲੋਂ ਲੋਕਾਂ ਲਈ ਲਿਆਇਆ ਪੁਰਾਣੇ, ਕਰਾਰ ਨਾਲੋਂ ਵੀ ਕਿਤੇ ਵਡੇਰਾ ਹੈ। ਅਤੇ ਇਹ ਨਵਾਂ ਕਰਾਰ ਬਿਹਤਰ ਚੀਜ਼ਾਂ ਦੇ ਵਾਇਦੇ ਉੱਤੇ ਸਥਾਪਿਤ ਕੀਤਾ ਗਿਆ ਹੈ।இவரோ விசேஷித்த வாக்குத்தத்தங்களின்பேரில் ஸ்தாபிக்கப்பட்ட விசேஷித்த உடன்படிக்கைக்கு எப்படி மத்திஸ்தராயிருக்கிறாரோ, அப்படியே முக்கியமான ஆசாரிய ஊழியத்தையும் பெற்றிருக்கிறார்.

7 ਜੇ ਪਹਿਲੇ ਕਰਾਰ ਵਿੱਚ ਕੋਈ ਗਲਤੀ ਨਾ ਹੁੰਦੀ ਤਾਂ ਦੂਸਰੇ ਕਰਾਰ ਦੀ ਲੋੜ ਹੀ ਨਹੀਂ ਸੀ ਪੈਣੀ।அந்த முதலாம் உடன்படிக்கை பிழைத்திருந்ததானால், இரண்டாம் உடன்படிக்கைக்கு இடம் தேடவேண்டுவதில்லையே.

8 ਪਰ ਪਰਮੇਸ਼ੁਰ ਨੇ ਲੋਕਾਂ ਵਿੱਚ ਕੁਝ ਗਲਤੀਆਂ ਦੇਖੀਆਂ। ਪਰਮੇਸ਼ੁਰ ਨੇ ਆਖਿਆ, “ਵਕਤ ਆ ਰਿਹਾ ਹੈ ਜਦੋਂ ਮੈਂ ਇਸਰਾਏਲ ਦੇ ਲੋਕਾਂ ਅਤੇ ਯਹੂਦਾਹ ਦੇ ਲੋਕਾਂ ਨਾਲ ਇੱਕ ਨਵਾਂ ਕਰਾਰ ਬਣਾਵਾਂਗਾ।அவர்களைக் குற்றப்படுத்தி, அவர்களை நோக்கி: இதோ, கர்த்தர் சொல்லுகிறதென்னவெனில்: இஸ்ரவேல் குடும்பத்தோடும் யூதா குடும்பத்தோடும் நான் புது உடன்படிக்கையை ஏற்படுத்துங்காலம் வருகிறது.

9 ਇਹ ਉਸ ਕਰਾਰ ਵਰਗਾ ਨਹੀਂ ਹੋਵੇਗਾ। ਜਿਹੜਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ। ਇਹ ਕਰਾਰ ਉਹ ਸੀ ਜੋ ਮੈਂ ਉਨ੍ਹਾਂ ਨੂੰ ਹੱਥ ਫ਼ੜਕੇ ਮਿਸਰ ਤੋਂ ਬਾਹਰ ਲੈ ਜਾਣ ਵੇਲੇ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਹ ਕਰਾਰ ਨਿਭਾਉਣਾ ਜਾਰੀ ਨਹੀਂ ਰੱਖਿਆ ਜਿਹੜਾ ਮੈਂ ਉਨ੍ਹਾਂ ਨਾਲ ਕੀਤਾ ਸੀ ਅਤੇ ਪ੍ਰਭੂ ਆਖਦਾ ਹੈ ਕਿ ਇਸੇ ਲਈ ਮੈਂ ਉਨ੍ਹਾਂ ਵੱਲ ਆਪਣੀ ਪਿੱਠ ਭੁਆ ਲਈ।அவர்களுடைய பிதாக்களை எகிப்துதேசத்திலிருந்து கொண்டுவரும்படிக்கு நான் அவர்களுடைய கையைப் பிடித்தநாளிலே அவர்களோடு பண்ணின உடன்படிக்கையைப்போல இது இருப்பதில்லை; அந்த உடன்படிக்கையிலே அவர்கள் நிலைநிற்கவில்லையே, நானும் அவர்களைப் புறக்கணித்தேன் என்று கர்த்தர் சொல்லுகிறார்.

10 ਇਹ ਨਵਾਂ ਕਰਾਰ ਹੈ ਜਿਹੜਾ ਮੈਂ ਇਜ਼ਰਾਏਲ ਦੇ ਲੋਕਾਂ ਨਾਲ ਕਰਾਂਗਾ। ਮੈਂ ਇਹ ਨਵਾਂ ਕਰਾਰ ਆਉਣ ਵਾਲੇ ਦਿਨਾਂ ਵਿੱਚ ਦੇਵਾਂਗਾ ਪ੍ਰਭੂ ਆਖਦਾ ਹੈ। ਮੈਂ ਆਪਣੇ ਨੇਮ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ, ਅਤੇ ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਉੱਪਰ ਲਿਖ ਦਿਆਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਲੋਕ ਹੋਣਗੇ।அந்த நாட்களுக்குப்பின்பு நான் இஸ்ரவேல் குடும்பத்தாரோடே பண்ணும் உடன்படிக்கையாவது: என்னுடைய பிரமாணங்களை அவர்களுடைய மனதிலே வைத்து, அவர்களுடைய இருதயங்களில் அவைகளை எழுதுவேன்; நான் அவர்கள் தேவனாயிருப்பேன், அவர்கள் என் ஜனமாயிருப்பார்கள்.

11 ਫ਼ੇਰ ਕਦੇ ਵੀ ਕਿਸੇ ਵਿਅਕਤੀ ਨੂੰ ਆਪਣੇ ਭਰਾ ਜਾਂ ਹੋਰਾਂ ਲੋਕਾਂ ਨੂੰ ਪਰਮੇਸ਼ੁਰ ਬਾਰੇ ਸਿੱਖਾਉਣ ਦੀ ਲੋੜ ਨਹੀਂ ਪਵੇਗੀ। ਤੇ ਨਾ ਹੀ ਕਿ ਪਰਮੇਸ਼ੁਰ ਨੂੰ ਜਾਣ ਬਾਰੇ ਦੱਸਣ ਦੀ ਲੋੜ ਹੋਵੇਗੀ। ਕਿਉਂਕਿ ਸਾਰੇ ਮਹਾਨ ਲੋਕ ਅਤੇ ਹੀਣੇ ਲੋਕ ਮੈਨੂੰ ਜਾਣ ਜਾਣਗੇ।அப்பொழுது சிறியவன் முதற்கொண்டு பெரியவன்வரைக்கும் எல்லாரும் என்னை அறிவார்கள்; ஆகையால், கர்த்தரை அறிந்துகொள் என்று ஒருவன் தன் அயலானுககும், ஒருவன் தன் சகோதரனுக்கும் போதிக்கவேண்டுவதில்லை.

12 ਮੈਂ ਉਨ੍ਹਾਂ ਨੂੰ ਮੇਰੇ ਖਿਲਾਫ਼ ਕੀਤੀਆਂ ਬਦੀਆਂ ਮੁਆਫ਼ ਕਰ ਦਿਆਂਗਾ ਅਤੇ ਮੈਂ ਉਨ੍ਹਾਂ ਦੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ।”ஏனெனில் நான் அவர்கள் அநியாயங்களைக் கிருபையாய் மன்னித்து, அவர்கள் பாவங்களையும் அக்கிரமங்களையும் இனி நினையாமலிருப்பேன் என்று கர்த்தர் சொல்லுகிறார்.

13 ਪਰਮੇਸ਼ੁਰ ਨੇ ਇਸ ਨੂੰ ਨਵਾਂ ਕਰਾਰ ਆਖਿਆ, ਇਸ ਲਈ ਪਰਮੇਸ਼ੁਰ ਨੇ ਪਹਿਲੇ ਕਰਾਰ ਨੂੰ ਪੁਰਾਣਾ ਬਣਾ ਦਿੱਤਾ ਹੈ। ਅਤੇ ਜਿਹੜੀ ਚੀਜ਼ ਪੁਰਾਣੀ ਅਤੇ ਬੇਕਾਰ ਹੈ ਉਹ ਅਲੋਪ ਹੋਣ ਵਾਲੀ ਹੈ।புது உடன்படிக்கை என்று அவர் சொல்லுகிறதினாலே முந்தினதைப் பழமையாக்கினார்; பழமையானதும் நாள்பட்டதுமாயிருக்கிறது உருவழிந்துபோகக் காலம் சமீபித்திருக்கிறது.

Tamil Bible