Hosea 1 - PUNJABI (Tamil)

1 ਹੋਸ਼ੇਆ ਦੁਆਰਾ ਯਹੋਵਾਹ ਪਰਮੇਸ਼ੁਰ ਦਾ ਸੰਦੇਸ਼ ਬੇਰੀ ਦੇ ਪੁੱਤਰ ਹੋਸ਼ੇਆ ਨੂੰ ਯਹੋਵਾਹ ਵੱਲੋਂ ਯਹੂਦਾਹ ਦੇ ਪਾਤਸ਼ਾਹਾਂ ਉਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਦਿਨਾਂ ਵਿੱਚ ਇੱਕ ਸੰਦੇਸ਼ ਆਇਆ ਅਤੇ ਇਹ ਇਸਰਾਏਲ ਦੇ ਪਾਤਸ਼ਾਹ, ਯੋਆਸ਼ ਦੇ ਪੁੱਤਰ ਯਰਾਬੁਆਮ ਦੇ ਸ਼ਾਸਨ ਦੌਰਾਨ ਸੀ।யூதா தேசத்து ராஜாக்களாகிய உசியா, யோதாம், ஆகாஸ், எசேக்கியா என்பவர்களின் நாட்களிலும், யோவாசின் குமாரனாகிய யெஸ்ரயேலின் ராஜாவாகிய யெரொபெயாம் என்பவனின் நாட்களிலும், பெயேரின் குமாரனாகிய ஓசியாவுக்கு உண்டான கர்த்தருடைய வசனம்.

2 ਯਹੋਵਾਹ ਨੇ ਆਪਣੇ ਪਹਿਲੇ ਸੰਦੇਸ਼ ਵਿੱਚ ਹੋਸ਼ੇਆ ਨੂੰ ਇਹ ਆਖਿਆ, “ਜਾ ਅਤੇ ਜਾਕੇ ਇੱਕ ਵੇਸ਼ਵਾ ਨਾਲ ਵਿਆਹ ਕਰਵਾ ਜਿਸਦੇ ਬੱਚੇ ਵੀ ਇਸ ਚੋ ਪੈਦਾ ਹੋਏ ਹੋਣ ਕਿਉਂ ਕਿ ਇਸ ਦੇਸ ਦੇ ਮਨੁੱਖਾਂ ਨੇ ਯਹੋਵਾਹ ਨਾਲ ਵੇਸਵਾਵਾਂ ਵਰਗਾ ਹੀ ਸਲੂਕ ਕੀਤਾ ਹੈ, ਉਨ੍ਹਾਂ ਨੇ ਯਹੋਵਾਹ ਨਾਲ ਬੇਵਫ਼ਾਈ ਕੀਤੀ ਹੈ।”கர்த்தர் ஓசியாவைக்கொண்டு உரைக்கத்தொடங்கினபோது, கர்த்தர் ஓசியாவை நோக்கி: நீ போய், ஒரு சோர ஸ்திரீயையும் சோரப்பிள்ளைகளையும் உன்னிடமாகச் சேர்த்துக்கொள்; தேசம் கர்த்தரை விட்டு விலகிச் சோரம்போயிற்று என்றார்.

3 ਯਿਜ਼ਰੇਲ ਦਾ ਜਨਮ ਤਾਂ ਹੋਸ਼ੇਆ ਨੇ ਦਿਬਲਾਇਮ ਦੀ ਧੀ ਗੋਮਰ ਨੂੰ ਵਿਆਹ ਲਿਆ। ਗੋਮਰ ਗਰਭਵਤੀ ਹੋਈ ਅਤੇ ਉਸ ਨੇ ਹੋਸ਼ੇਆ ਲਈ ਇੱਕ ਪੁੱਤਰ ਜਨਮਿਆ।அவன் போய், திப்லாயிமின் குமாரத்தியாகிய கோமேரைச் சேர்த்துக்கொண்டான்; அவர் கர்ப்பந்தரித்து, அவனுக்கு ஒரு குமாரனைப் பெற்றாள்.

4 ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, “ਇਸਦਾ ਨਾਉਂ ਯਿਜ਼ਰੇਲ ਰੱਖ, ਕਿਉਂ ਕਿ ਬੋੜੇ ਸਮੇਂ ਵਿੱਚ ਹੀ, ਮੈਂ ਯੇਹੂ ਦੇ ਪਰਿਵਾਰ ਨੂੰ ਯਿਜ਼ਰੇਲ ਦੀ ਵਾਦੀ ਵਿਖੇ ਵਹਾਏ ਗਏ ਖੂਨ ਦੀ ਸਜ਼ਾ ਦੇਵਾਂਗਾ ਅਤੇ ਫ਼ਿਰ ਮੈਂ ਇਸਰਾਏਲੀਆਂ ਦੀ ਪਾਤਸ਼ਾਹੀ ਨੂੰ ਖਤਮ ਕਰ ਦੇਵਾਂਗਾ।அப்பொழுது கர்த்தர் அவனை நோக்கி: இவனுக்கு யெஸ்ரயேல் என்னும் பேரிடு; ஏனெனில் இன்னும் கொஞ்சகாலத்திலே நான் ஏகூவின் வம்சத்தாரிடத்திலே யெஸ்ரயேலின் இரத்தப்பழியை விசாரித்து, இஸ்ரவேல் வம்சத்தாரின் ராஜ்யபாரத்தை ஒழியப்பண்ணுவேன்.

5 ਅਤੇ ਫ਼ਿਰ ਉਸ ਵਕਤ ਉਸੇ ਦਿਨ ਮੈਂ ਇਸਰਾਏਲ ਦਾ ਧਨੁੱਖ ਯਿਜ਼ਰੇਲ ਦੀ ਵਾਦੀ ਵਿੱਚ ਤੋੜ ਦੇਵਾਂਗਾ।”அந்நாளில் யெஸ்ரயேலின் பள்ளத்தாக்கிலே இஸ்ரவேலின் வில்லை முறிப்பேன் என்றார்.

6 ਲੋ-ਰੂਹਾਮਾਹ ਦਾ ਜਨਮ ਗੋਮਰ ਫ਼ਿਰ ਗਰਭਵਤੀ ਹੋਈ ਅਤੇ ਇਸ ਵਾਰ ਉਸ ਨੇ ਇੱਕ ਧੀ ਨੂੰ ਜਨਮ ਦਿੱਤਾ। ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, “ਇਸ ਦਾ ਨਾਉਂ ਲੋ-ਰੂਹਾਮਾਹ ਰੱਖ। ਕਿਉਂ ਕਿ ਮੈਂ ਹੋਰ ਵੱਧੇਰੇ ਇਸਰਾਏਲ ਦੀ ਕੌਮ ਉੱਪਰ ਰਹਿਮ ਨਹੀਂ ਵਰਸਾਵਾਂਗਾ ਅਤੇ ਮੈਂ ਉਨ੍ਹਾਂ ਨੂੰ ਨਹੀਂ ਬਖਸ਼ਾਂਗਾ।அவள் திரும்பக் கர்ப்பந்தரித்து, ஒரு குமாரத்தியைப் பெற்றாள்; அப்பொழுது அவர் அவனை நோக்கி: இவளுக்கு லோருகாமா என்னும் பேரிடு; ஏனெனில் நான் இனி இஸ்ரவேல் வம்சத்தாருக்கு இரக்கஞ்செய்வதில்லை, நான் அவர்களை முழுவதும் அகற்றிவிடுவேன்.

7 ਇਸ ਦੀ ਬਜਾਇ, ਮੈਂ ਹੁਣ ਯਹੂਦਾਹ ਦੀ ਕੌਮ ਤੇ ਰਹਿਮ ਵਰਸਾਵਾਂਗਾ ਅਤੇ ਉਨ੍ਹਾਂ ਨੂੰ ਬਚਾਵਾਂਗਾ। ਮੈਂ ਉਨ੍ਹਾਂ ਨੂੰ ਬਚਾਉਣ ਲਈ ਧਨੁੱਥਾਂ ਅਤੇ ਤਲਵਾਰਾਂ ਦੀ ਵਰਤੋਂ ਨਹੀਂ ਕਰਾਂਗਾ ਅਤੇ ਨਾ ਹੀ ਜੰਗੀ ਘੋੜਿਆਂ ਅਤੇ ਸਿਪਾਹੀਆਂ ਦੀ ਵਰਤੋਂ ਕਰਾਂਗਾ। ਉਨ੍ਹਾਂ ਨੂੰ ਮੈਂ ਆਪਣੀ ਸ਼ਕਤੀ ਨਾਲ ਬਚਾਵਾਂਗਾ।”யூதாவின் வம்சத்தாருக்கோ நான் இரக்கஞ்செய்வேன்; வில்லினாலும், பட்டயத்தினாலும், யுத்தத்தினாலும், குதிரைகளினாலும், குதிரைவீரரினாலும் நான் அவர்களை இரட்சியாமல், அவர்களுடைய தேவனாகிய கர்த்தராலே அவர்களை இரட்சிப்பேன் என்றார்.

8 ਲੋ-ਅੰਮੀ ਦਾ ਜਨਮ ਲੋ-ਰੂਹਾਮਾਹ ਦਾ ਦੁੱਧ ਛੁਡਾਉਣ ਪਿੱਛੋਂ ਗੋਮਰ ਫ਼ਿਰ ਗਰਭਵਤੀ ਹੋਈ ਅਤੇ ਮੁੜ ਇੱਕ ਪੁੱਤਰ ਨੂੰ ਜਨਮ ਦਿੱਤਾ।அவள் லோருகாமாவை முலைமறக்கபண்ணினபிற்பாடு, கர்ப்பந்தரித்து ஒரு குமாரனைப் பெற்றாள்.

9 ਫ਼ਿਰ ਯਹੋਵਾਹ ਨੇ ਆਖਿਆ, “ਇਸ ਦਾ ਨਾਉਂ ਲੋ-ਅੰਮੀ ਰੱਖ। ਕਿਉਂ ਕਿ ਨਾ ਤਾਂ ਤੁਸੀਂ ਮੇਰੇ ਮਨੁੱਖ ਹੋ ਅਤੇ ਨਾ ਹੀ ਮੈਂ ਤੁਹਾਡਾ ਪਰਮੇਸ਼ੁਰ।”அப்பொழுது அவர்: இவனுக்கு லோகம்மீ என்னும் பேரிடு; ஏனெனில் நீங்கள் என் ஜனமல்ல, நான் உங்கள் தேவனாயிருப்பதில்லை.

10 ਯਹੋਵਾਹ ਪਰਮੇਸ਼ੁਰ ਦਾ ਇਕਰਾਰ ਇੱਥੇ ਬਹੁਤ ਸਾਰੇ ਇਸਰਾਏਲੀ ਹੋਣਗੇ “ਭਵਿੱਖ ਵਿੱਚ, ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗ ਅਣਗਿਣਤ ਹੋਵੇਗੀ। ਅਤੇ ਇਹ ਉਬੇ ਹੀ ਵਾਪਰੇਗਾ ਜਿੱਥੇ ਉਨ੍ਹਾਂ ਨੂੰ ਇਹ ਕਿਹਾ ਗਿਆ ਸੀ, ‘ਤੁਸੀਂ ਮੇਰੇ ਲੋਕ ਨਹੀਂ ਹੋ।’ ਉੱਥੇ ਉਨ੍ਹਾਂ ਨੂੰ ਕਿਹਾ ਜਾਵੇਗਾ, ‘ਤੁਸੀਂ ਜਿਉਂਦੇ ਪਰਮੇਸ਼ੁਰ ਦੇ ਬੱਚੇ ਹੋਂ!’என்றாலும், இஸ்ரவேல் புத்திரரின் தொகை அளக்கவும் எண்ணவுங் கூடாத கடற்கரை மணலைப்போலிருக்கும்; நீங்கள் என் ஜனமல்ல என்று அவர்களுக்குச் சொல்வதற்குப் பதிலாக நீங்கள் ஜீவனுள்ள தேவனுடைய பிள்ளைகள் என்று அவர்களுக்குச் சொல்லப்படும்.

11 “ਫ਼ਿਰ ਯਹੂਦਾਹ ਅਤੇ ਇਸਰਾਏਲ ਦੇ ਲੋਕ ਮੁੜ ਤੋਂ ਇਕੱਠੇ ਕੀਤੇ ਜਾਣਗੇ ਅਤੇ ਉਹ ਆਪਣੇ ਲਈ ਇੱਕ ਸ਼ਾਸਕ ਚੁਣਨਗੇ ਅਤੇ ਫ਼ੇਰ ਉਹ ਉਨ੍ਹਾਂ ਦੀ ਕੈਦ ਦੀ ਧਰਤੀ ਤੋਂ ਚੱਲੇ ਜਾਣਗੇ। ਇਉਂ ਯਿਜ਼ਰੇਲ ਦਾ ਦਿਨ ਵਾਸਤਵ ਵਿੱਚ ਬਹੁਤ ਮਹਾਨ ਹੋਵੇਗਾ।”அப்பொழுது யூதா புத்திரரும் இஸ்ரவேல் புத்திரரும் ஏகமாய்க் கூட்டப்பட்டு, தங்களுக்கு ஒரே அதிபதியை ஏற்படுத்தி, தேசத்திலிருந்து புறப்பட்டு வருவார்கள்; யெஸ்ரயேலின் நாள் பெரிதாயிருக்கும்.

Tamil Bible