Hosea 10 - PUNJABI (Tamil)
1 ਇਸਰਾਏਲ ਦੀ ਰਈਸੀ ਬੁੱਤ ਉਪਾਸਨਾ ਵੱਲ ਜਾਂਦੀ ਹੈ ਇਸਰਾਏਲ ਇੱਕ ਅੰਗੂਰੀ ਵੇਲ ਹੈ, ਜਿਹੜੀ ਬਹੁਤ ਫ਼ਲ ਦਿੰਦੀ ਹੈ। ਜਿੰਨਾ ਇਸਰਾਏਲ ਨੇ ਵੱਧੇਰੇ ਫ਼ਲ ਪੈਦਾ ਕੀਤਾ, ਇਸ ਨੂੰ ਝੂਠੇ ਦੇਵਤਿਆਂ ਨੂੰ ਪੂਜਣ ਲਈ ਹੋਰ ਵੱਧੇਰੇ ਜਗਵੇਦੀਆਂ ਉਸਾਰੀਆਂ ਜਿਵੇਂ ਹੀ ਇਸਰਾਏਲ ਦੀ ਧਰਤੀ ਵੱਧੇਰੇ ਉਤਪਾਦਕ ਹੋਈ, ਉਸ ਨੇ ਵੱਧ ਧਾਰਮਿਕ ਥੰਮ ਸਥਾਪਿਤ ਕੀਤੇ।இஸ்ரவேல் பலனற்ற திராட்சச்செடி, அது தனக்குத்தானே கனிகொடுக்கிறது; அவன் தன் கனியின் திரளுக்குச் சரியாய்ப் பலிபீடங்களைத் திரளாக்குகிறான்; தங்கள் தேசத்தின் செழிப்புக்குச் சரியாய்ச் சிறப்பான படங்களைச் சிலைகளைச் செய்கிறார்கள்.
2 ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਨਾਲ ਚਲਾਕੀ ਕਰਨ ਦੀ ਕੋਸ਼ਿਸ ਕੀਤੀ, ਪਰ ਹੁਣ ਉਨ੍ਹਾਂ ਨੂੰ ਆਪਣਾ ਦੋਸ਼ ਸਵੀਕਾਰ ਕਰਨਾ ਪਵੇਗਾ। ਯਹੋਵਾਹ ਉਨ੍ਹਾਂ ਦੀਆਂ ਜਗਵੇਦੀਆਂ ਢਾਹ ਸੁੱਟੇਗਾ ਅਤੇ ਉਨ੍ਹਾਂ ਦੇ ਯਾਦਗਾਰੀ ਥੰਮਾਂ ਨੂੰ ਨਸ਼ਟ ਕਰ ਦੇਵੇਗਾ।அவர்கள் இருதயம் பிரிக்கப்பட்டிருக்கிறது; இப்போதும் குற்றஞ்சுமத்தப்படுவார்கள்; அவர்கள் பலிபீடங்களை இடித்து, அவர்கள் சிலைகளை நாசமாக்குவார்.
3 ਇਸਰਾਏਲੀਆਂ ਦੀ ਬਦਨੀਤੀ ਹੁਣ ਇਸਰਾਏਲੀ ਆਖਦੇ ਹਨ, “ਸਾਡਾ ਕੋਈ ਰਾਜਾ ਨਹੀਂ। ਅਸੀਂ ਯਹੋਵਾਹ ਦਾ ਆਦਰ ਨਹੀਂ ਕਰਦੇ! ਕਿਵੇਂ ਵੀ, ਰਾਜਾ ਸਾਡੇ ਵਾਸਤੇ ਕੁਝ ਵੀ ਕਰਨ ਦੇ ਯੋਗ ਨਹੀਂ ਸੀ।”நாம் கர்த்தருக்குப் பயப்படாமற்போனபடியினால் நமக்கு ராஜா இல்லை; ராஜா இருந்தாலும் நமக்காக என்ன செய்வான் என்று இனிச் சொல்லுவார்கள்.
4 ਉਹ ਬੇਕਾਰ ਇਕਰਾਰ ਕਰਦੇ ਹਨ। ਨਿਆਂਕਾਰ ਵਾਹੇ ਹੋਏ ਖੇਤਾਂ ਵਿੱਚ ਉੱਗੇ ਜ਼ਹਿਰੀਲੇ ਪੌਦਿਆਂ ਵਰਗੇ ਹਨ।பொய்யாணையிடுகிற வார்த்தைகளைச் சொல்லி, உடன்படிக்கை பண்ணிக்கொண்டார்கள்; ஆகையால் வயல்வெளியின் படைச்சால்களில் விஷப்பூண்டுகளைப்போல நியாயத்தீர்ப்பு முளைக்கும்.
5 ਸਾਮਰਿਯਾ ਦੇ ਲੋਕ ਬੈਤ-ਆਵਨ ਦੇ ਵੱਛਿਆਂ ਦੀ ਉਪਾਸਨਾ ਕਰਦੇ ਹਨ। ਉਹ ਲੋਕ ਰੋਣਗੇ ਅਤੇ ਸੋਗ ਕਰਨਗੇ। ਜਿਨ੍ਹਾਂ ਜਾਜਕਾਂ ਨੇ ਉਸ ਬੁੱਤ ਦੀ ਖੂਬਸੂਰਤੀ ਤੇ ਆਨੰਦ ਮਾਣਿਆ, ਉਹ ਵੀ ਸੋਗ ਮਨਾਉਣਗੇ, ਕਿਉਂ ਕਿ ਇਹ ਉਨ੍ਹਾਂ ਤੋਂ ਲੈ ਲਿਆ ਗਿਆ ਹੈ।சமாரியாவின் குடிகள் பெத்தாவேனிலுள்ள கன்றுக்குட்டியினிமித்தம் பயம் அடைவார்கள்; அதற்காகக் களிகூர்ந்த அதின் ஜனமும், அதின் பூசாசாரிகளும் அதின் மகிமை அதைவிட்டு நீங்கிப்போயிற்றென்று அதற்காகத் துக்கங்கொண்டாடுவார்கள்.
6 ਇਸ ਨੂੰ ਤੋਹਫ਼ੇ ਵਜੋਂ ਅੱਸ਼ੂਰ ਦੇ ਮਹਾਨ ਰਾਜੇ ਨੂੰ ਦੇ ਦਿੱਤਾ ਜਾਵੇਗਾ। ਅਤੇ ਉਹ ਅਫ਼ਰਾਈਮ ਦੇ ਸ਼ਰਮਨਾਕ ਬੁੱਤ ਨੂੰ ਰੱਖੇਗਾ। ਇਸਰਾਏਲ ਆਪਣੇ ਬੁੱਤਾਂ ਵਜੋਂ ਸ਼ਰਮਸਾਰ ਹੋਵੇਗਾ।அதுவும் அசீரியாவிலே யாரேப் ராஜாவுக்குக் காணிக்கையாகக் கொண்டுபோகப்படும்; எப்பிராயீம் இலச்சையடைவான்; இஸ்ரவேல் தன் ஆலோசனையினாலே வெட்கப்படுவான்.
7 ਸਾਮਰਿਯਾ ਦੇ ਰਾਜੇ ਨੂੰ ਨਸ਼ਟ ਕਰ ਦਿੱਤਾ ਜਾਵੇਗਾ ਅਤੇ ਉਹ ਪਾਣੀ ਉੱਤੇ ਤੈਰਦੇ ਲਕੜੀ ਦੇ ਸੱਕੱ ਵਾਂਗ ਹੋਵੇਗਾ।சமாரியாவின் ராஜா தண்ணீரின்மேலிருக்கிற நுரையைப்போல் அழிந்துபோவான்.
8 ਇਸਰਾਏਲ ਨੇ ਪਾਪ ਕੀਤਾ ਅਤੇ ਬਹੁਤ ਸਾਰੀਆਂ ਉੱਚੀਆਂ ਥਾਵਾਂ ਉਸਾਰੀਆਂ। ਬੈਤ ਆਵਨ ਦੇ ਉੱਚੇ ਅਸਥਾਨਾਂ ਨੂੰ ਫ਼ਨਾਹ ਕਰ ਦਿੱਤਾ ਜਾਵੇਗਾ ਅਤੇ ਇਸ ਦੀਆਂ ਜਗਵੇਦੀ ਉੱਤੇ ਕੰਡਿਆਲੀਆਂ ਝਾੜੀਆਂ ਉੱਗ ਆਉਣਗੀਆਂ। ਫਿਰ ਉਹ ਪਰਬਤਾਂ ਨੂੰ ਆਖਣਗੇ, “ਸਾਨੂੰ ਢੱਕ ਲਓ।” ਅਤੇ ਚਟਾਨਾਂ ਨੂੰ ਕਹਿਣਗੇ, “ਸਾਡੇ ਉੱਤੇ ਡਿੱਗ ਪਓ।”இஸ்ரவேலுடைய பாவமாகிய ஆபேனின் மேடைகள் அழிக்கப்படும்; முட்செடிகளும் முட்பூண்டுகளும் அவர்கள் பலிபீடங்களின்மேல் முளைக்கும்; பர்வதங்களைப்பார்த்து எங்களை மூடுங்கள் என்றும், குன்றுகளைப்பார்த்து எங்கள்மேல் விழுங்கள் என்றும் சொல்லுவார்கள்.
9 ਇਸਰਾਏਲ ਨੂੰ ਪਾਪਾਂ ਦਾ ਭੁਗਤਾਨ ਕਰਨਾ ਪਵੇਗਾ “ਹੇ ਇਸਰਾਏਲ, ਤੂੰ ਗਿਬਆਹ ਦੇ ਦਿਨਾਂ ਤੋਂ ਪਾਪ ਕਰਦਾ ਆਇਆ ਹੈਂ (ਅਤੇ ਉਹ ਲੋਕ ਉੱਥੇ ਲਗਾਤਾਰ ਪਾਪ ਕਰਦੇ ਰਹੇ ਹਨ।) ਯੁੱਧ ਯਕੀਨਨ ਗਿਬਆਹ ਦੇ ਉਨ੍ਹਾਂ ਲੋਕਾਂ ਤੇ ਹਾਵੀ ਹੋ ਜਾਵੇਗਾ।இஸ்ரவேலே, நீ கிபியாவின் நாட்கள்முதல் பாவஞ்செய்துவந்தாய்; கிபியாவிலே அக்கிரமக்காரர்மேல் வந்த யுத்தம் தங்களைக் கிட்டுவதில்லையென்று அந்த நிலையிலே நிற்கிறார்கள்.
10 ਫ਼ਿਰ ਮੈਂ ਉਨ੍ਹਾਂ ਨੂੰ ਸਜ਼ਾ ਦੇਣ ਲਈ ਆਵਾਂਗਾ। ਫ਼ੌਜਾਂ ਵੀ ਇੱਕਤ੍ਰ ਹੋ ਕੇ ਉਨ੍ਹਾਂ ਤੇ ਹਮਲਾ ਕਰਨਗੀਆਂ। ਉਹ ਇਸਰਾਏਲ ਨੂੰ ਉਸ ਦੇ ਦੋਨਾਂ ਪਾਪਾਂ ਲਈ ਸਜ਼ਾ ਦੇਣਗੀਆਂ।நான் அவர்களைத் தண்டிக்க விரும்புகிறேன். அவர்கள் செய்த இரண்டுவித பாவங்களினிமித்தம் கட்டப்படும்போது, ஜனங்கள் அவர்களுக்கு விரோதமாய்க் கூடுவார்கள்.
11 “ਅਫ਼ਰਾਈਮ ਇੱਕ ਸਿੱਖਾਏ ਹੋਏ ਵੱਛੇ ਵਾਂਗ ਹੈ ਜੋ ਪਿੜ ਵਿੱਚਲੇ ਅਨਾਜ ਤੇ ਤੁਰਨਾ ਪਸੰਦ ਕਰਦਾ ਹੈ। ਮੈਂ ਉਸ ਦੀ ਧੌਣ ਤੇ ਇੱਕ ਜੂਲਾ ਪਾਵਾਂਗਾ। ਮੈਂ ਅਫ਼ਰਾਈਮ ਦੀ ਧੌਣ ਦੇ ਦੁਆਲੇ ਰਸੀਆਂ ਪਾਵਾਂਗਾ। ਫ਼ੇਰ ਯਹੂਦਾਹ ਵਾਹੇਗਾ ਅਤੇ ਯਾਕੂਬ ਖੁਦ ਧਰਤੀ ਨੂੰ ਤੋਂੜੇਗਾ।”எப்பிராயீம் நன்றாய்ப் பழக்கப்பட்டுப் போரடிக்க விரும்புகிற கடாரியாயிருக்கிறான்; ஆனாலும் நான் அவன் அழகான கழுத்தின்மேல் நுகத்தடியை வைப்பேன், எப்பிராயீமை ஏர்பூட்டி ஓட்டுவேன்; யூதா உழுவான், யாக்கோபு அவனுக்குப் பரம்படிப்பான்.
12 ਜੇਕਰ ਤੁਸੀਂ ਚੰਗਿਆਈ ਬੀਜੋਗੇ, ਤੁਸੀਂ ਸੱਚੇ ਪਿਆਰ ਦੀ ਵਾਢੀ ਕਰੋਂਗੇ। ਆਪਣੀ ਅਣ ਟੁੱਟੀ ਅਣਵਾਹੀ ਜ਼ਮੀਨ ਨੂੰ ਵਾਹੋ। ਇਹ ਯਹੋਵਾਹ ਨੂੰ ਉਡੀਕਣ ਦਾ ਸਮਾਂ ਹੈ। ਉਹ ਆਵੇਗਾ, ਅਤੇ ਤੁਹਾਡੇ ਉੱਤੇ ਚੰਗਿਆਈ ਦਾ ਮੀਂਹ ਵਰਸਾਵੇਗਾ।நீங்கள் நீதிக்கென்று விதைவிதையுங்கள்; தயவுக்கொத்ததாய் அறுப்பு அறுங்கள்; உங்கள் தரிசு நிலத்தைப் பண்படுத்துங்கள்; கர்த்தர் வந்து உங்கள்மேல் நீதியை வருஷிக்கப்பண்ணுமட்டும், அவரைத் தேடக் காலமாயிருக்கிறது.
13 ਪਰ ਤੁਸੀਂ ਬੁਰਿਆਈ ਬੀਜੀ ਅਤੇ ਦੁੱਖ ਵੱਢੇ। ਤੁਸੀਂ ਆਪਣੇ ਝੂਠ ਦਾ ਫ਼ਲ ਖਾਧਾ, ਕਿਉਂ ਕਿ ਤੁਸੀਂ ਆਪਣੀ ਸ਼ਕਤੀ ਅਤੇ ਆਪਣੇ ਸਿਪਾਹੀਆਂ ਦੇ ਬਲ ਤੇ ਭਰੋਸਾ ਕੀਤਾ।அநியாயத்தை உழுதீர்கள், தீவினையை அறுத்தீர்கள்; பொய்யின் கனிகளைப் புசித்தீர்கள்; உங்கள் வழியையும் உங்கள் பராக்கிரமசாலிகளின் திரளையும் நம்பினீர்கள்.
14 ਇਸੇ ਲਈ, ਤੁਹਾਡੀਆਂ ਫ਼ੌਜਾਂ ਜੰਗ ਦਾ ਰੌਲਾ ਸੁਣਨਗੀਆਂ ਅਤੇ ਤੁਹਾਡੇ ਸਾਰੇ ਕਿਲੇ ਉਵੇਂ ਹੀ ਨਸ਼ਟ ਹੋ ਜਾਣਗੇ ਜਿਵੇਂ ਸ਼ਲਮਨ ਨੇ ਬੈਤ-ਅਰਬੇਲ ਨੂੰ ਤਬਾਹ ਕੀਤਾ ਸੀ ਯੁੱਧ ਦੇ ਦਿਨਾਂ ਦੌਰਾਨ, ਮਾਵਾਂ ਆਪਣੇ ਬੱਚਿਆਂ ਸਮੇਤ ਮਾਰੀਆਂ ਗਈਆਂ ਸਨ।ஆகையால் உங்கள் ஜனங்களுக்குள் அமளி எழும்பும்; பிள்ளைகளின்மேல் தாய் மோதியடிக்கப்பட்ட யுத்தநாளிலே பெத்தார்பேலை சல்மான் அழித்ததுபோல, உங்கள் எல்லா அரண்களும் அழிக்கப்படும்.
15 ਇਵੇਂ ਹੀ ਤੁਹਾਡੇ ਨਾਲ ਬੈਤਅਲ ਵਿੱਚ ਵਾਪਰੇਗਾ ਕਿਉਂ ਕਿ ਤੁਸੀਂ ਇੰਨੀਆਂ ਬਦ ਕਰਨੀਆਂ ਕੀਤੀਆਂ। ਜਦੋਂ ਉਹ ਦਿਨ ਆਵੇਗਾ ਇਸਰਾਏਲ ਦਾ ਰਾਜਾ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗਾ।உங்கள் கொடிய பொல்லாப்பினால் பெத்தேல் இப்படிப்பட்தை உங்களுக்குச் செய்யும்; அதிகாலமே இஸ்ரவேலின் ராஜா முற்றிலும் சங்கரிக்கப்படுவான்.
Tamil Bible