Hosea 4 - PUNJABI (Tamil)
1 ਯਹੋਵਾਹ ਇਸਰਾਏਲ ਦੇ ਖਿਲਾਫ਼ ਨਾਰਾਜ਼ ਹੈ ਹੇ ਇਸਰਾਏਲ ਦੇ ਲੋਕੋ! ਯਹੋਵਾਹ ਦਾ ਸੰਦੇਸ਼ ਸੁਣੋ! ਯਹੋਵਾਹ ਉਨ੍ਹਾਂ ਦੇ ਵਿਰੁੱਧ ਜਿਹੜੇ ਇਸ ਦੇਸ ਵਿੱਚ ਰਹਿੰਦੇ ਹਨ ਆਪਣੀ ਦਲੀਲ ਦੱਸੇਗਾ। “ਇਸ ਦੇਸ ਦੇ ਲੋਕ ਅਸਲੋਁ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਨਾ ਹੀ ਉਸ ਪ੍ਰਤੀ ਸੱਚੇ ਅਤੇ ਵਫ਼ਾਦਾਰ ਹਨ।இஸ்ரவேல் புத்திரரே, கர்த்தருடைய வார்த்தையைக் கேளுங்கள்; தேசத்துக்குடிகளோடே கர்த்தருக்கு வழக்கு இருக்கிறது; அதேனென்றால் தேசத்திலே உண்மையும் இல்லை, இரக்கமும் இல்லை; தேவனைப்பற்றிய அறிவும் இல்லை.
2 ਉਹ ਦੂਸਰਿਆਂ ਨੂੰ ਸਰਾਪਦੇ ਹਨ, ਖੂਨ ਕਰਦੇ ਹਨ, ਝੂਠ ਬੋਲਦੇ ਹਨ ਅਤੇ ਚੋਰੀ ਕਰਦੇ ਹਨ। ਉਹ ਬਦਕਾਰੀ ਕਰਦੇ ਹਨ ਅਤੇ ਨਾਜਾਇਜ਼ ਬੱਚੇ ਪੈਦਾ ਕਰਦੇ ਹਨ। ਉਹ ਬਾਰ-ਬਾਰ ਖੂਨ ਕਰਦੇ ਹਨ।பொய்யாணையிட்டு, பொய்சொல்லி, கொலைசெய்து, திருடி, விபசாரம்பண்ணி, மிஞ்சி மிஞ்சிப்போகிறார்கள்; இரத்தப்பழிகளோடே இரத்தப்பழிகள் சேருகிறது.
3 ਇਸੇ ਕਾਰਣ ਇਹ ਦੇਸ਼ ਮੁਰਦੇ ਲਈ ਰੋ ਰਹੇ ਆਦਮੀ ਵਰਗਾ ਹੈ ਅਤੇ ਇਸ ਦੇ ਸਾਰੇ ਵਾਸੀ ਕਮਜ਼ੋਰ ਹਨ। ਖੇਤਾਂ ਦੇ ਜਾਨਵਰ, ਅਕਾਸ਼ ਵਿੱਚਲੇ ਪੰਛੀ ਅਤੇ ਸਮੁੰਦਰ ਵਿੱਚਲੀਆਂ ਮੱਛੀਆਂ ਵੀ ਮਰ ਰਹੀਆਂ ਹਨ।இதினிமித்தம் தேசம் புலம்பும்; அதில் குடியிருக்கிற அனைவரோடுங்கூட மிருகஜீவன்களும் ஆகாயத்துப் பறவைகளும் தொய்ந்துபோகும்; கடலின் மச்சங்களும் வாரிக்கொள்ளப்படும்.
4 ਪਰ ਕਿਸੇ ਮਨੁੱਖ ਨੂੰ ਦਲੀਲਬਾਜੀ ਨਹੀਂ ਕਰਨੀ ਚਾਹੀਦੀ ਜਾਂ ਦੂਜੇ ਤੇ ਇਲਜ਼ਾਮ ਨਹੀਂ ਧਰਨਾ ਚਾਹੀਦਾ। ਜਾਜਕ, ਮੇਰੀ ਦਲੀਲ ਤੇਰੇ ਨਾਲ ਹੈ।ஆகிலும் ஒருவனும் நியாயத்தைக்காண்பிக்கவும், ஒருவனும் அவர்களைக் கடிந்துகொள்ளவும் கூடாது; உன் ஜனங்கள் ஆசாரியனோடே வழக்காடுகிறவர்களைப்போல இருக்கிறார்கள்.
5 ਤੁਸੀਂ (ਜਾਜਕ) ਦਿਨ ਵੇਲੇ ਠੋਕਰ ਖਾਵੋਂਗੇ। ਅਤੇ ਰਾਤ ਨੂੰ, ਨਬੀ ਵੀ ਤੁਹਾਡੇ ਨਾਲ ਠੋਕਰ ਖਾਕੇ ਡਿੱਗਣਗੇ ਅਤੇ ਮੈਂ ਤੁਹਾਡੀ ਮਾਂ ਦਾ ਨਾਸ ਕਰ ਦਿਆਂਗਾ।ஆகையால் நீ பகலிலே இடறிவிழுவாய்; இரவிலே உன்னோடேகூடத் தீர்க்கதரிசியும் இடறிவிழுவான்; உன் தாயை நான் சங்காரம்பண்ணுவேன்.
6 “ਮੇਰੀ ਪਰਜਾ ਗਿਆਨ ਵਿਹੁਣੀ ਹੋਣ ਕਾਰਣ ਨਾਸ ਹੁੰਦੀ ਹੈ। ਤੁਸੀਂ ਸਿੱਖਣੋਂ ਇਨਕਾਰੀ ਹੋਏ ਇਸ ਲਈ ਮੈਂ ਤੁਹਾਨੂੰ ਆਪਣੇ ਲਈ ਜਾਜਕ ਠਹਿਰਾਉਣ ਤੋਂ ਇਨਕਾਰੀ ਹੋਵਾਂਗਾ। ਤੁਸੀਂ ਆਪਣੇ ਯਹੋਵਾਹ ਦੀ ਬਿਵਸਬਾ ਨੂੰ ਭੁੱਲ ਗਏ ਇਸ ਲਈ ਮੈਂ ਤੁਹਾਡੀ ਸੰਤਾਨ ਨੂੰ ਵਿਸਾਰਾਂਗਾ।என் ஜனங்கள் அறிவில்லாமையினால் சங்காரமாகிறார்கள்; நீ அறிவை வெறுத்தாய் ஆகையால் நீ என் ஆசாரியனாதபடிக்கு நானும் உன்னை வெறுத்துவிடுவேன்; நீ உன் தேவனுடைய வேதத்தை மறந்தாய், ஆகையால் நானும் உன் பிள்ளைகளை மறந்துவிடுவேன்.
7 ਉਹ ਹਂਕਾਰੀ ਹੋਏ ਤੇ ਉਨ੍ਹਾਂ ਮੇਰੇ ਵਿਰੁੱਧ ਹੋਰ ਘਨੇ ਪਾਪ ਕੀਤੇ ਇਸ ਲਈ ਮੈਂ ਉਨ੍ਹਾਂ ਦੇ ਮਨਾਂ ਨੂੰ ਸ਼ਰਮਿੰਦਗੀ ਵਿੱਚ ਬਦਲਾਂਗਾ।அவர்கள் எவ்வளவாய்ப் பெருகினார்களோ, அவ்வளவாய் எனக்கு விரோதமாய்ப் பாவஞ்செய்தார்கள்; அவர்களுடைய மகிமையை இலச்சையாக மாறப்பண்ணுவேன்.
8 “ਜਾਜਕ ਮੇਰੇ ਲੋਕਾਂ ਦੇ ਪਾਪਾਂ ਨਾਲ ਪੇਟ ਨੂੰ ਭਰਦੇ ਹਨ ਅਤੇ ਉਨ੍ਹਾਂ ਦੇ ਪਾਪਾਂ ਦੀ ਵੱਧ ਤੋਂ ਵੱਧ ਚਾਹਨਾ ਕਰਦੇ ਹਨ।அவர்கள் என் ஜனத்தின் பாவத்தைத் தின்று, அவர்களுடைய அக்கிரமத்தின்பேரில் பசிதாகமாயிருக்கிறார்கள்.
9 ਇਸ ਲਈ ਜਾਜਕ ਕਿਸੇ ਤਰ੍ਹਾਂ ਵੀ ਲੋਕਾਂ ਨਾਲੋਂ ਘੱਟ ਨਹੀਂ ਹਨ। ਮੈਂ ਉਨ੍ਹਾਂ ਦੀਆਂ ਕਰਨੀਆਂ ਕਾਰਣ ਉਨ੍ਹਾਂ ਨੂੰ ਦੰਡ ਦੇਵਾਂਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਗ਼ਲਤ ਕਰਨੀਆਂ ਲਈ ਮੋੜਾ ਦੇਵਾਂਗਾ।ஆதலால் ஜனங்களுக்கு எப்படியோ ஆசாரியனுக்கும் அப்படியே; அவர்கள் வழிகளின்படி நான் அவர்களை விசாரித்து, அவர்கள் கிரியைகளின்படி அவர்களுக்குப் பலனளிப்பேன்.
10 ਉਹ ਖਾਣਗੇ, ਪਰ ਉਨ੍ਹਾਂ ਨੂੰ ਰੱਜ ਨਹੀਂ ਆਵੇਗਾ। ਉਹ ਜਿਨਸੀ ਪਾਪ ਕਰਨਗੇ, ਪਰ ਉਨ੍ਹਾਂ ਦੇ ਔਲਾਦ ਨਹੀਂ ਹੋਵੇਗੀ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਵੇਸਵਾਵਾਂ ਵਰਗੇ ਬਣ ਗਏ।அவர்கள் கர்த்தரை மதியாமலிருக்கிறபடியினால் அவர்கள் தின்றாலும் திருப்தியடையாதிருப்பார்கள்; அவர்கள் வேசித்தனம்பண்ணினாலும் பலுகாதிருப்பார்கள்.
11 “ਜਿਨਸੀ ਪਾਪ, ਸ਼ਰਾਬ ਅਤੇ ਨਵੀਂ ਮੈਅ ਇਨਸਾਨ ਦੀ ਸਿੱਧੀ ਸੋਚਣ ਦੀ ਯੋਗਤਾ ਨੂੰ ਨਸ਼ਟ ਕਰ ਦਿੰਦੇ ਹਨ।வேசித்தனமும் திராட்சரசமும் மதுபானமும் இருதயத்தை மயக்கும்.
12 ਮੇਰੇ ਲੋਕ ਲੱਕੜੀ ਦੀਆਂ ਸੋਟੀਆਂ ਤੋਂ ਸਲਾਹਾਂ ਪੁੱਛਦੇ ਹਨ। ਉਹ ਸੋਚਦੇ ਹਨ ਕਿ ਇਹ ਸੋਟੀਆਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਉੱਤਰ ਦੇ ਸੱਕਦੀਆਂ ਹਨ। ਕਿਉਂ ਕਿ ਉਹ ਵੇਸਵਾਵਾਂ ਵਾਂਗ ਝੂਠੇ ਦੇਵਤਿਆਂ ਮਗਰ ਭੱਜਦੇ ਹਨ। ਉਨ੍ਹਾਂ ਨੇ ਪਰਮੇਸ਼ੁਰ ਨੂੰ ਛੱਡ ਦਿੱਤਾ ਅਤੇ ਵੇਸਵਾਵਾਂ ਵਾਂਗ ਵਿਖਾਵਾ ਕੀਤਾ।என் ஜனங்கள் கட்டையினிடத்தில் ஆலோசனை கேட்கிறார்கள்; அவர்களுடைய கோல் அவர்களுக்குச் செய்தியை அறிவிக்குமென்றிருக்கிறார்கள்; வேசித்தன ஆவி அவர்களை வழிதப்பித் திரியப்பண்ணிற்று; அவர்கள் தங்கள் தேவனுக்குக் கீழ்ப்பட்டிராமல் சோரமார்க்கம் போனார்கள்.
13 ਉਹ ਪਹਾੜਾਂ ਦੀਆਂ ਚੋਟੀਆਂ ਉੱਪਰ ਜਾਕੇ ਬਲੀਆਂ ਚੜ੍ਹਾਉਂਦੇ ਹਨ ਅਤੇ ਬਲੂਤ, ਪਿੱਪਲ ਅਤੇ ਚੀਲ ਦੇ ਦ੍ਰੱਖਤਾਂ ਹੇਠਾਂ ਧੂਫ਼ਾਂ ਧੁਖਾਉਂਦੇ ਹਨ। ਉਨ੍ਹਾਂ ਰੁੱਖਾਂ ਹੇਠਾਂ ਛਾਵਾਂ ਸੋਹਣੀਆਂ ਲਗਦੀਆਂ ਹਨ ਜਿਸ ਕਾਰਣ ਤੁਹਾਡੀਆਂ ਧੀਆਂ ਉਨ੍ਹਾਂ ਰੁੱਖਾਂ ਹੇਠ ਵੇਸਵਾਵਾਂ ਵਾਂਗ ਪੈ ਜਾਂਦੀਆਂ ਅਤੇ ਤੁਹਾਡੀਆਂ ਨੂੰਹਾਂ ਜਿਨਸੀ ਪਾਪ ਕਰਦੀਆਂ ਹਨ।அவர்கள் மலையுச்சியில் பலியிட்டு, மேடுகளிலே கர்வாலிமரங்களின் கீழும், புன்னைமரங்களின் கீழும், அரசமரங்களின் கீழும், அவைகளின் நிழல் நல்லதென்று, தூபங்காட்டுகிறார்கள்; இதினிமித்தம் உங்கள் குமாரத்திகள் வேசித்தனமும், உங்கள் மருமக்கள்மார் விபசாரமும் செய்கிறார்கள்.
14 “ਜਦੋਂ ਤੁਹਾਡੀਆਂ ਧੀਆਂ ਅਤੇ ਨੂੰਹਾਂ ਜਿਨਸੀ ਪਾਪ ਕਰਨ ਤਾਂ ਮੈਂ ਉਨ੍ਹਾਂ ਨੂੰ ਸਜ਼ਾ ਨਾ ਦਿਆਂਗਾ ਕਿਉਂ ਕਿ ਮਰਦ ਉਨ੍ਹਾਂ ਕੋਲ ਜਾਂਦੇ ਅਤੇ ਸੌਁਦੇ ਹਨ ਅਤੇ ਦੇਵ ਦਾਸੀਆਂ ਨਾਲ ਜਾਕੇ ਬਲੀਆਂ ਚੜ੍ਹਾਉਂਦੇ ਹਨ। ਇਉਂ ਇਹ ਮੂਰਖ ਲੋਕ ਆਪਣੇ-ਆਪ ਨੂੰ ਬਰਬਾਦ ਕਰ ਰਹੇ ਹਨ।உங்கள் குமாரத்திகள் வேசித்தனம் செய்கிறதினிமித்தமும், உங்கள் மருமக்கள்மார் விபசாரம் செய்கிறதினிமித்தமும், நான் அவர்களைத் தண்டியாமலிருப்பேனோ? அவர்கள் விலகி வேசிகளோடே கூடப்போய்த் தாசிகளோடே பலியிடுகிறார்கள்; உணர்வில்லாத ஜனங்கள் அதினால் சிக்குண்டு விழுவார்கள்.
15 ਇਸਰਾਏਲ ਦੇ ਸ਼ਰਮਨਾਕ ਪਾਪ “ਹੇ ਇਸਰਾਏਲ! ਭਾਵੇਂ ਤੂੰ ਵੇਸਵਾਵਾਂ ਵਰਗਾ ਸਲੂਕ ਕਰ ਪਰ ਯਹੂਦਾਹ ਦੋਸ਼ੀ ਨਾ ਬਣੇ। ਗਿਲਗਾਲ ਨੂੰ ਨਾ ਆਵੇਂ ਅਤੇ ਤੂੰ ਬੇਤ-ਆਵਾਨ ਨੂੰ ਨਾ ਚੜ੍ਹੇਂ। ਸੌਹ ਖਾਣ ਲਈ ਯਹੋਵਾਹ ਦੇ ਨਾਂ ਨੂੰ ਨਾ ਵਰਤੋਂ। ਜਿਉਂਦੇ ਯਹੋਵਾਹ ਦੀ ਸੌਂਹ ਨਾ ਖਾਓ।இஸ்ரவேலே, நீ சோரம்போனாலும், யூதாவாகிலும் அந்தப் பாவத்துக்குள்ளாகாதிருப்பதாக; கில்காலுக்கு வராமலும், பெத்தாவேனுக்குப் போகாமலும் கர்த்தருடைய ஜீவனாணை என்று ஆணையிடாமலும் இருப்பீர்களாக.
16 ਇਸਰਾਏਲ, ਇੱਕ ਛੋਟੀ ਜਿੱਦੀ ਗਾਂ ਵਾਂਗ ਜਿੱਦੀ ਹੈ। ਕੀ ਹੁਣ ਯਹੋਵਾਹ ਨੂੰ ਉਨ੍ਹਾਂ ਨੂੰ ਲੇਲਿਆਂ ਵਾਂਗ ਖੁਲ੍ਹੀ ਚਰਾਂਦ ਵਿੱਚ ਚਾਰਾ ਦੇਣਾ ਚਾਹੀਦਾ ਹੈ? ਨਹੀਂ!இஸ்ரவேல் அடங்காத கிடாரியைப்போல் அடங்காதிருக்கிறது; இப்போது கர்த்தர் அவர்களை விஸ்தாரமான வெளியிலே ஆட்டுக்குட்டியைப்போல் மேய்ந்து அலையப்பண்ணுவார்.
17 “ਅਫ਼ਰਾਈਮ ਆਪਣੇ ਬੁੱਤਾਂ ਨਾਲ ਜੁੜ ਗਿਆ ਹੈ, ਇਸ ਲਈ ਉਸ ਨੂੰ ਇੱਕਲਾ ਛੱਡ ਦਿਓ।எப்பிராயீம் விக்கிரகங்களோடு இணைந்திருக்கிறான், அவனைப் போகவிடு.
18 ਜਦੋਂ ਉਨ੍ਹਾਂ ਦੀ ਸ਼ਰਾਬ ਮੁੱਕ ਗਈ, ਉਨ੍ਹਾਂ ਨੇ ਆਪਣੇ ਆਪ ਨੂੰ ਜਿਨਸੀ ਪਾਪ ਨੂੰ ਦੇ ਦਿੰਦੇ ਹਨ ਅਤੇ ਉਨ੍ਹਾਂ ਦੇ ਸ਼ਾਸਕ ਸੱਚਮੁੱਚ ਸ਼ਰਮਨਾਕ ਰਾਹਾਂ ਨੂੰ ਡੂੰਘਿਆਂ ਪਿਆਰ ਕਰਦੇ ਹਨ।அவர்களுடைய மதுபானம் புளித்தது, அவர்கள் எப்போதும் சோரம்போகிறார்கள், அவர்களுடைய அதிபதிகள் தாருங்களென்று இலச்சையானதை நாடுகிறார்கள்.
19 ਉਹ ਇੱਕ ਵਾ-ਵਰੋਲੇ ਵਾਂਗ ਉਡਾਏ ਜਾ ਚੁੱਕੇ ਹਨ। ਉਨ੍ਹਾਂ ਦੀਆਂ ਬਲੀਆਂ ਉਨ੍ਹਾਂ ਲਈ ਸ਼ਰਮ ਲਿਆਉਂਦੀਆਂ ਹਨ। ਹਨ।காற்று அவர்களைத் தன் செட்டைகளில் இறுகப் பிடிக்கும்; அவர்கள் தங்கள் பலிகளால் வெட்கப்படுவார்கள்.
Tamil Bible