Hosea 6 - PUNJABI (Tamil)

1 ਯਹੋਵਾਹ ਵੱਲ ਪਰਤਣ ਦੇ ਇਨਾਮ “ਆਓ, ਆਪਾਂ ਯਹੋਵਾਹ ਵੱਲ ਮੁੜੀਏ। ਉਸ ਨੇ ਸਾਨੂੰ ਦੁੱਖ ਦਿੱਤਾ ਪਰ ਉਹ ਸਾਨੂੰ ਤੰਦਰੁਸਤ ਵੀ ਕਰੇਗਾ। ਉਸ ਨੇ ਸਾਨੂੰ ਜ਼ਖਮ ਦਿੱਤਾ ਪਰ ਪੱਟੀ ਵੀ ਉਹੀ ਬੰਨ੍ਹੇਗਾ।கர்த்தரிடத்தில் திரும்புவோம் வாருங்கள்; நம்மைப் பீறினார், அவரே நம்மை குணமாக்குவார்; நம்மை அடித்தார், அவரே நம்முடைய காயங்களைக் கட்டுவார்.

2 ਦੋ ਦਿਨਾਂ ਬਾਅਦ ਉਹ ਸਾਨੂੰ ਜਿਵਾਵੇਗਾ, ਤੀਜੇ ਦਿਨ, ਉਹ ਸਾਨੂੰ ਉਭਾਰੇਗਾ। ਫ਼ਿਰ ਅਸੀਂ ਉਸ ਦੀ ਹਜੂਰੀ ਵਿੱਚ ਰਹਿ ਸੱਕਾਂਗੇ।இரண்டுநாளுக்குப்பின்பு அவர் நம்மை உயிர்ப்பிப்பார்; மூன்றாம் நாளில் நம்மை எழுப்புவார்; அப்பொழுது நாம் அவருடைய சமுகத்தில் பிழைத்திருப்போம்.

3 ਆਓ, ਆਪਾਂ ਯਹੋਵਾਹ ਨੂੰ ਜਾਣੀਏ। ਆਪਾਂ ਯਹੋਵਾਹ ਨੂੰ ਜਾਨਣ ਦੀ ਸਖਤ ਕੋਸ਼ਿਸ਼ ਕਰੀਏ। ਸਾਨੂੰ ਪਤਾ ਹੈ ਕਿ ਉਹ ਆ ਰਿਹਾ ਜਿੰਨੀ ਪ੍ਰਪਕੱਤਾ ਨਾਲ ਅਸੀਂ ਜਾਣਦੇ ਹਾਂ ਕਿ ਪਰਭਾਤ ਆ ਰਹੀ ਹੈ। ਯਹੋਵਾਹ ਸਾਡੇ ਕੋਲ ਮੀਂਹ ਵਾਂਗ ਆਵੇਗਾ, ਉਸ ਮੀਂਹ ਵਾਂਗ ਜੋ ਬਸੰਤ ਰੁੱਤ ਵਿੱਚ ਆਉਂਦਾ ਅਤੇ ਧਰਤੀ ਨੂੰ ਪਾਣੀ ਦਿੰਦਾ।”அப்பொழுது நாம் அறிவடைந்து, கர்த்தரை அறியும்படி தொடர்ந்து போவோம்; அவருடைய புறப்படுதல் அருணோதயம்போல ஆயத்தமாயிருக்கிறது; அவர் மழையைப்போலவும், பூமியின்மேல் பெய்யும் முன்மாரி பின்மாரியைப்போலவும் நம்மிடத்தில் வருவார்.

4 ਬੇਵਫ਼ਾ ਲੋਕ “ਓ ਅਫ਼ਰਾਈਮ, ਮੈਂ ਤੇਰੇ ਨਾਲ ਕੀ ਕਰਾਂ? ਓ ਯਹੂਦਾਹ! ਮੈਂ ਤੇਰੇ ਨਾਲ ਕੀ ਕਰਾਂ? ਤੇਰੀ ਵਫ਼ਾਦਾਰੀ ਸਵੇਰ ਦੀ ਧੁੰਦ ਵਾਂਗ ਹੈ ਤੇਰੀ ਵਫਾਦਾਰੀ ਉਸ ਤਰੇਲ ਵਾਂਗ ਹੈ ਜਿਹੜੀ ਸਵੇਰ ਸਾਰ ਹੀ ਅਲੋਪ ਹੋ ਜਾਂਦੀ ਹੈ।எப்பிராயீமே, உனக்கு என்ன செய்வேன்? யூதாவே, உனக்கு என்ன செய்வேன்? உங்கள் பக்தி காலையில் காணும்மேகத்தைப்போலவும், விடியற்காலையில்தோன்றும் பனியைப்போலவும் ஒழிந்துபோகிறது.

5 ਮੈਂ ਲੋਕਾਂ ਨੂੰ ਟੁਕੜਿਆਂ ਵਿੱਚ ਕੱਟਣ ਲਈ ਨਬੀਆਂ ਨੂੰ ਵਰਤਿਆ। ਉਹ ਮੇਰੇ ਆਦੇਸ਼ਾਂ ਤੇ ਮਾਰੇ ਗਏ ਸਨ। ਮੇਰਾ ਨਿਆਂ ਰੌਸ਼ਨੀ ਵਾਂਗ ਆਉਂਦਾ ਹੈ।ஆகையால் தீர்க்கதரிசிகளைக்கொண்டு அவர்களை வெட்டினேன்; என் வாய்மொழிகளைக்கொண்டு அவர்களை அதம்பண்ணினேன்; உன்மேல் வரும் தண்டனைகள் வெளிச்சத்தைப்போல் வெளிப்படும்.

6 ਕਿਉਂ ਕਿ ਮੈਂ ਵਫ਼ਾਦਾਰ ਪ੍ਰੇਮ ਚਾਹੁੰਦਾ ਹਾਂ ਬਲੀਦਾਨ ਨਹੀਂ। ਮੈਂ ਚਾਹੁਂਨਾ ਲੋਕ ਪਰਮੇਸ਼ੁਰ ਨੂੰ ਜਾਨਣ, ਨਾ ਕਿ ਹੋਮ ਚੜ੍ਹਾਵੇ ਲਿਆਉਣ।பலியை அல்ல இரக்கத்தையும், தகனபலிகளைப்பார்க்கிலும் தேவனை அறிகிற அறிவையும், விரும்புகிறேன்.

7 ਪਰ ਲੋਕਾਂ ਨੇ ਆਦਮ ਵਿਖੇ ਇਕਰਾਰਨਾਮਾ ਤੋੜ ਦਿੱਤਾ। ਉਹ ਓੱਥੇ ਮੇਰੇ ਨਾਲ ਬੇਵਫ਼ਾ ਸਨ।அவர்களோ ஆதாமைப்போல் உடன்படிக்கையை மீறி, அங்கே எனக்குவிரோதமாய்த் துரோகம்பண்ணினார்கள்.

8 ਗਿਲਆਦ ਉਨ੍ਹਾਂ ਲੋਕਾਂ ਦਾ ਸ਼ਹਿਰ ਹੈ ਜੋ ਬਦੀ ਕਰਦੇ ਹਨ। ਉਹ ਗੁਮਰਾਹ ਕਰਕੇ ਦੂਸਰਿਆਂ ਨੂੰ ਮਾਰ ਦਿੰਦੇ ਹਨ।கீலேயாத் அக்கிரமம் செய்கிறவர்களின் பட்டணம்; அது இரத்தக்காலடிகளால் மிதிக்கப்பட்டிருக்கிறது.

9 ਡਾਕੂ ਛੁਪ ਕੇ ਹਮਲਾ ਕਰਨ ਦੀ ਉਡੀਕ ਕਰਦੇ ਹਨ ਉਸ ਦੇ ਤਰ੍ਹਾਂ ਪੁਜਾਰੀ ਇਕੱਠੇ ਹੋਕੇ, ਉਹ ਸ਼ਕਮ ਦੇ ਰਾਹ ਵਿੱਚ ਕਤਲ ਕਰਦੇ ਹਨ, ਉਹ ਬਦਕਾਰੀ ਕਰਦੇ ਹਨ।பறிகாரரின் கூட்டங்கள் ஒருவனுக்குக் காத்திருக்கிறதுபோல, சீகேமுக்குப்போகிற வழியிலே கொலைசெய்கிற ஆசாரியரின் கூட்டம் காத்திருக்கிறது; தோஷமான காரியங்களையே செய்கிறார்கள்.

10 ਇਸਰਾਏਲੀ ਕੌਮ ਵਿੱਚ, ਮੈਂ ਇੱਕ ਭਿਆਨਕ ਚੀਜ਼ ਵੇਖੀ। ਅਫ਼ਰਾਈਮ ਪਰਮੇਸ਼ੁਰ ਨੂੰ ਵਫ਼ਾਦਾਰ ਨਹੀਂ ਸੀ ਅਤੇ ਇਸਰਾਏਲ ਪਾਪ ਨਾਲ ਦੂਸ਼ਿਤ ਹੋ ਗਿਆ।பயங்கரமான காரியத்தை இஸ்ரவேல் வம்சத்தாரில் கண்டேன்; அங்கே எப்பிராயீமின் வேசித்தனம் உண்டு; இஸ்ரவேல் தீட்டுப்பட்டுப்போயிற்று.

11 ਯਹੂਦਾਹ, ਤੇਰੇ ਲਈ ਵੀ ਇੱਕ ਵਾਢੀ ਦਾ ਸਮਾਂ ਹੈ। ਇਹ ਉਦੋਂ ਵਾਪਰੇਗਾ ਜਦੋਂ ਮੈਂ ਆਪਣੇ ਲੋਕਾਂ ਨੂੰ ਕੈਦਖਾਨੇ ਤੋਂ ਮੋੜ ਲਿਆਵਾਂਗਾ।”யூதாவே, உனக்கு ஒரு அறுப்புக்காலம் நியமிக்கப்பட்டிருக்கிறது.

Tamil Bible