Hosea 8 - PUNJABI (Tamil)
1 ਬੁੱਤ ਉਪਾਸਨਾ ਕਾਰਣ ਹੁੰਦਾ ਨਾਸ “ਆਪਣੇ ਬੁੱਲ੍ਹਾਂ ਨਾਲ ਤੁਰ੍ਹੀ ਵਜਾ ਅਤੇ ਚੇਤਾਵਨੀ ਦੇ। ਯਹੋਵਾਹ ਦੇ ਘਰ ਉੱਪਰ ਬਾਜ ਵਾਂਗ ਰਹਿ। ਇਸਰਾਏਲੀਆਂ ਨੇ ਮੇਰੇ ਇੱਕਰਾਨਾਮੇ ਨੂੰ ਤੋੜਿਆ। ਉਨ੍ਹਾਂ ਨੇ ਮੇਰੀ ਬਿਵਸਬਾ ਦਾ ਪਾਲਨ ਨਹੀਂ ਕੀਤਾ।உன் வாயிலே எக்காளத்தை வை; அவர்கள் என் உடன்படிக்கையை மீறி, என் நியாயப்பிரமாணத்துக்கு விரோதமாகத் துரோகம்பண்ணினபடியால் கர்த்தருடைய வீட்டின்மேல் சத்துரு கழுகைப்போல் பறந்துவருகிறான்.
2 ਉਨ੍ਹਾਂ ਮੇਰੇ ਅੱਗੇ ਲੇਰਾਂ ਮਾਰੀਆਂ, ‘ਹੇ ਸਾਡੇ ਪਰਮੇਸ਼ੁਰ! ਅਸੀਂ ਇਸਰਾਏਲ ਵਿੱਚਲੇ ਤੈਨੂੰ ਜਾਣਦੇ ਹਾਂ!’எங்கள் தேவனே, உம்மை அறிந்திருக்கிறோம் என்று சொல்லி இஸ்ரவேலர் கூப்பிடுவார்கள்.
3 ਪਰ ਇਸਰਾਏਲ ਨੇ ਚੰਗੀਆਂ ਵਸਤਾਂ ਨੂੰ ਇਨਕਾਰ ਕੀਤਾ ਇਸ ਲਈ ਵੈਰੀਆਂ ਉਸਦਾ ਪਿੱਛਾ ਕੀਤਾ।ஆனாலும் இஸ்ரவேலர் நன்மையை வெறுத்தார்கள்; சத்துரு அவர்களைத் தொடருவான்.
4 ਇਸਰਾਏਲੀਆਂ ਨੇ ਆਪਣੇ ਪਾਤਸ਼ਾਹ ਬਣਾਏ, ਪਰ ਉਹ ਮੇਰੇ ਕੋਲ ਸਲਾਹ ਲਈ ਨਾ ਆਏ। ਉਨ੍ਹਾਂ ਆਪਣੇ ਆਗੂ ਚੁਣੇ ਪਰ ਜਿਨ੍ਹਾਂ ਮਨੁੱਖਾਂ ਨੂੰ ਮੈਂ ਜਾਣਦਾ ਸੀ, ਉਨ੍ਹਾਂ ਨੇ ਉਹ ਨਾ ਚੁਣੇ। ਉਨ੍ਹਾਂ ਨੇ ਚਾਂਦੀ ਅਤੇ ਸੋਨੇ ਦੀ ਵਰਤੋਂ ਆਪਣੇ ਬੁੱਤਾਂ ਨੂੰ ਬਨਾਉਣ ਲਈ ਕੀਤੀ। ਇਸ ਲਈ ਉਹ ਤਬਾਹ ਹੋ ਜਾਣਗੇ।அவர்கள் ராஜாக்களை ஏற்படுத்திக்கொண்டார்கள், ஆனாலும் என்னாலே அல்ல; அதிபதிகளை வைத்துக்கொண்டார்கள், ஆனாலும் நான் அறியேன்; அவர்கள் வேரறுப்புண்டு போகும்படித் தங்கள் வெள்ளியினாலும் தங்கள் பொன்னினாலும் தங்களுக்கு விக்கிரகங்களைச் செய்வித்தார்கள்.
5 ਹੇ ਸਾਮਰਿਯਾ! ਯਹੋਵਾਹ ਨੇ ਤੇਰੇ ਵੱਛੇ ਤੋਂ ਇਨਕਾਰ ਕਰ ਦਿੱਤਾ ਹੈ। ਪਰਮੇਸ਼ੁਰ ਆਖਦਾ, ‘ਮੈਂ ਇਸਰਾਏਲੀਆਂ ਨਾਲ ਬਹੁਤ ਗੁੱਸੇ ਹਾਂ।’ ਉਨ੍ਹਾਂ ਨੂੰ ਆਪਣੇ ਪਾਪਾਂ ਕਾਰਣ ਸਜ਼ਾ ਮਿਲੇਗੀ। ਇੱਕ ਕਾਰੀਗਰ ਨੇ ਉਨ੍ਹਾਂ ਮੂਰਤੀਆਂ ਨੂੰ ਬਣਾਇਆ ਹੈ ਅਤੇ ਇਹ ਪਰਮੇਸ਼ੁਰ ਨਹੀਂ ਹਨ। ਸਾਮਰਿਯਾ ਦਾ ਵੱਛਾ ਟੁਕੜੇ-ਟੁਕੜੇ ਕਰ ਦਿੱਤਾ ਜਾਵੇਗਾ।சமாரியாவே, உன் கன்றுக்குட்டி உன்னை வெறுத்துவிடுகிறது; என் கோபம் அவர்கள்மேல் மூண்டது; எதுவரைக்கும் சுத்தாங்கம் அடையமாட்டாதிருப்பார்கள்?
7 ਇਸਰਾਏਲੀਆਂ ਨੇ ਇੱਕ ਮੂਰੱਖਤਾਈ ਕੀਤੀ ਸੀ। ਉਨ੍ਹਾਂ ਨੇ ਹਵਾ ਬੀਜੀ ਅਤੇ ਉਹ ਝੱਖੜ ਦੀ ਵਾਢੀ ਕਰਨਗੇ। ਉੱਥੇ ਕੋਈ ਫਸਲ ਨਹੀਂ ਹੋਵੇਗੀ। ਜੇਕਰ ਬੀਜ ਪੁਂਗਰੇ ਵੀ, ਇਹ ਕੋਈ ਅਨਾਜ ਪੈਦਾ ਨਹੀਂ ਕਰਨਗੇ। ਜੇਕਰ ਕੁਝ ਉੱਗ ਵੀ ਪਿਆ, ਵਿਦੇਸ਼ੀ ਉਸ ਨੂੰ ਖਾ ਜਾਣਗੇ।அவர்கள் காற்றை விதைத்து, சூறைக்காற்றை அறுப்பார்கள்; விளைச்சல் அவர்களுக்கு இல்லை; கதிர் மாவைக் கொடுக்கமாட்டாது; கொடுத்தாலும் அந்நியர் அதை விழுங்குவார்கள்.
8 “ਇਸਰਾਏਲ ਨਸ਼ਟ ਕੀਤਾ ਗਿਆ ਸੀ। ਇਸਦੇ ਲੋਕ ਬੇਕਾਰ ਭਾਂਡਿਆਂ ਵਰਗੇ ਹਨ ਜੋ ਸੁੱਟ ਦਿੱਤੇ ਗਏ ਸਨ। ਉਹ ਕੌਮਾਂ ਦਰਮਿਆਨ ਖਿਲਰੇ ਹੋਏ ਹਨ।இஸ்ரவேலர் விழுங்கப்படுகிறார்கள்; அவர்கள் இனிப் புறஜாதிகளுக்குள்ளே விரும்பப்படாத பாத்திரத்தைப்போல் இருப்பார்கள்.
9 ਅਫ਼ਰਾਈਮ ਆਪਣੇ ‘ਪ੍ਰੇਮੀਆਂ’ ਵੱਲ ਪਰਤਿਆ ਜੰਗਲੀ ਖੋਤੇ ਵਾਂਗ ਉਹ ਅੱਸ਼ੂਰ ਨੂੰ ਭਟਕ ਗਿਆ।அவர்கள் தனித்துத் திரிகிற காட்டுக்கழுதையைப்போல் அசீரியரண்டைக்குப்போனார்கள்; எப்பிராயீமர் நேசரைக் கூலிக்குப் பொருத்திக்கொண்டார்கள்.
10 ਭਾਵੇਂ ਇਸਰਾਏਲ ਕੌਮਾਂ ਦਰਮਿਆਨ ਆਪਣੇ ‘ਪ੍ਰੇਮੀਆਂ’ ਕੋਲ ਗਈ, ਮੈਂ ਇਸਰਾਏਲੀਆਂ ਨੂੰ ਇਕੱਠਿਆਂ ਕਰਾਂਗਾ ਪਰ ਉਨ੍ਹਾਂ ਨੂੰ ਹੁਣ ਤੋਂ ਕੁਝ ਹੀ ਸਮੇਂ ਬਾਅਦ ਤਾਕਤਵਰ ਰਾਜੇ ਦੇ ਬੋਝ ਝੱਲਣੇ ਸੁਰੂ ਕਰਨੇ ਪੈਣਗੇ।அவர்கள் புறஜாதியாரைக் கூலிக்குப் பொருத்திக்கொண்டாலும், இப்பொழுது நான் அவர்களைக் கூட்டுவேன்; அதிபதிகளின் ராஜா சுமத்தும் சுமையினால் அவர்கள் கொஞ்சகாலத்துக்குள்ளே அகப்படுவார்கள்.
11 ਇਸਰਾਏਲ ਦਾ ਪਰਮੇਸ਼ੁਰ ਨੂੰ ਭੁੱਲਕੇ ਦੇਵਤਿਆਂ ਨੂੰ ਧਿਆਉਣਾ “ਅਫ਼ਰਾਈਮ ਨੇ ਬਹੁਤ ਸਾਰੀਆਂ ਜਗਵੇਦੀਆਂ ਉਸਾਰੀਆਂ, ਅਤੇ ਇਹ ਇੱਕ ਪਾਪ ਸੀ। ਉਹ ਉਸ ਲਈ ਪਾਪ ਦੀਆਂ ਜਗਵੇਦੀਆਂ ਬਣ ਗਈਆਂ।எப்பிராயீம் பாவஞ்செய்வதற்கேதுவாய் பலிபீடங்களைப் பெருகப்பண்ணினார்கள்; ஆதலால் பலிபீடங்களே அவர்கள் பாவஞ்செய்வதற்கு ஏதுவாகும்.
12 ਜੇਕਰ ਮੈਂ ਅਫ਼ਰਾਈਮ ਲਈ 10,000 ਅਸੂਲ ਵੀ ਲਿਖ ਦੇਵਾਂ, ਉਹ ਉਨ੍ਹਾਂ ਨਾਲ ਇੱਕ ਅਜਨਬੀਆਂ ਲਈ ਬਣਾਏ ਗਏ ਅਸੂਲਾਂ ਵਾਂਗ ਹੀ ਵਿਹਾਰ ਕਰੇਗਾ।என் வேதத்தின் மகத்துவங்களை அவர்களுக்கு எழுதிக்கொடுத்தேன்; அவைகளை அந்நியகாரியமாக எண்ணினார்கள்.
13 ਇਸਰਾਏਲੀ ਬਲੀਆਂ ਪਸੰਦ ਕਰਦੇ ਹਨ। ਉਹ ਮਾਸ ਚੜ੍ਹਾਕੇ ਇਸ ਨੂੰ ਖਾ ਜਾਂਦੇ ਹਨ ਯਹੋਵਾਹ ਉਨ੍ਹਾਂ ਦੀਆਂ ਬਲੀਆਂ ਸਵੀਕਾਰ ਹੀਂ ਕਰਦਾ ਉਸ ਨੂੰ ਉਨ੍ਹਾਂ ਦੇ ਪਾਪ ਚੇਤੇ ਹਨ ਤੇ ਉਹ ਉਨ੍ਹਾਂ ਨੂੰ ਦੰਡ ਦੇਵੇਗਾ। ਉਹ ਕੈਦੀਆਂ ਵਾਂਗ ਮਿਸਰ ਨੂੰ ਲਿਜਾਏ ਜਾਣਗੇ।எனக்குச் செலுத்தும் பலிகளின் மாம்சத்தை அவர்கள் பலியிட்டுப் புசிக்கிறார்கள்; கர்த்தர் அவர்கள்மேல் பிரியமாயிரார்; அவர்களுடைய அக்கிரமத்தை அவர் நினைத்து, அவர்கள் பாவத்தை விசாரிக்கும்போதோவெனில், அவர்கள் எகிப்துக்குத் திரும்பிப்போவார்கள்.
14 ਇਸਰਾਏਲ ਨੇ ਰਾਜਿਆਂ ਲਈ ਮਹਿਲ ਉਸਾਰੇ ਪਰ ਇਸ ਦੇ ਸਿਰਜਣਹਾਰੇ ਨੂੰ ਭੁੱਲ ਗਿਆ ਅਤੇ ਯਹੂਦਾਹ ਨੇ ਕਿਲੇ ਉਸਾਰੇ, ਪਰ ਮੈਂ ਹੁਣ ਯਹੂਦਾਹ ਦੇ ਸ਼ਹਿਰਾਂ ਵਿੱਚ ਇਸਦੇ ਕਿਲਿਆਂ ਨੂੰ ਸਾੜਨ ਲਈ ਅੱਗ ਭੇਜਾ।”இஸ்ரவேல் உன்னை உண்டாக்கினவரை மறந்து கோவில்களைக் கட்டுகிறான்; யூதா அரணான பட்டணங்களைப் பெருகப்பண்ணுகிறான்; ஆனாலும் நான் அதின் நகரங்களில் அக்கினியை வரப்பண்ணுவேன்; அது அவைகளின் கோவில்களைப் பட்சிக்கும்.
Tamil Bible