Hosea 9 - PUNJABI (Tamil)
1 ਦੇਸ਼ ਨਿਕਾਲੇ ਦੀ ਉਦਾਸੀ ਹੇ ਇਸਰਾਏਲ! ਬਾਕੀ ਕੌਮਾਂ ਦੇ ਕਰਨ ਵਾਂਗ ਖੁਸ਼ੀ ਨਾ ਮਨਾ। ਖੁਸ਼ ਨਾ ਹੋ! ਤੂੰ ਵੇਸਵਾਵਾਂ ਵਾਂਗ ਦਾ ਵਤੀਰਾ ਕਰਕੇ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ। ਤੁਸੀਂ ਹਰ ਪਿੜ ਵਿੱਚ ਜਿਨਸੀ ਪਾਪ ਕੀਤਾ।இஸ்ரவேலே, மகிழ்ச்சியாயிராதே; மற்ற ஜனங்களைப்போல் களிகூராதே; உன் தேவனைவிட்டு நீ சோரம்போனாய்; தானியம் போரடிக்கிற சகல களங்களிலும் பணையத்தை நாடுகிறாய்.
2 ਪਰ ਪਿੜਾਂ ਵਿੱਚਲਾ ਅਨਾਜ ਇਸਰਾਏਲ ਲਈ ਪੂਰਾ ਨਾ ਪਵੇਗਾ ਅਤੇ ਉਨ੍ਹਾਂ ਕੋਲ ਕਾਫ਼ੀ ਮੈਅ ਨਹੀਂ ਹੋਵੇਗੀ।தானியக்களமும் திராட்சத்தொட்டியும் அவர்களைப் பிழைப்பூட்டுவதில்லை; அவர்களுக்குத் திராட்சரசம் ஒழிந்துபோகும்.
3 ਇਸਰਾਏਲੀ ਯਹੋਵਾਹ ਦੀ ਜ਼ਮੀਨ ਵਿੱਚ ਨਹੀਂ ਰਹਿਣਗੇ। ਅਫ਼ਰਾਈਮ ਮਿਸਰ ਨੂੰ ਮੁੜੇਗਾ ਅਤੇ ਅੱਸ਼ੂਰ ਵਿੱਚ ਅਸ਼ੁੱਧ ਭੋਜਨ ਖਾਵੇਗਾ।அவர்கள் கர்த்தருடைய தேசத்தில் குடியிருப்பதில்லை; எப்பிராயீமர் திரும்ப எகிப்துக்குப் போவார்கள்; அசீரியாவில் தீட்டுள்ளதைப் புசிப்பார்கள்.
4 ਉਹ ਯਹੋਵਾਹ ਲਈ ਮੈਅ ਦੇ ਚੜ੍ਹਾਵੇ ਦੀਆਂ ਭੇਟਾਂ ਨਹੀਂ ਦੇਣਗੇ ਅਤੇ ਨਾ ਹੀ ਉਨ੍ਹਾਂ ਦੀਆਂ ਬਲੀਆਂ ਉਸ ਨੂੰ ਪ੍ਰਸੰਨ ਕਰਨਗੀਆਂ। ਉਨ੍ਹਾਂ ਦੀਆਂ ਬਲੀਆਂ ਜਨਾਜ਼ੇ ਦੇ ਸਮੇਂ ਖਾਧੇ ਅੰਨ ਵਰਗੀਆਂ ਹੋਣਗੀਆਂ ਅਤੇ ਜੋ ਕੋਈ ਵੀ ਉਹ ਭੋਜਨ ਖਾਵੇਗਾ ਅਸ਼ੁੱਧ ਹੋ ਜਾਵੇਗਾ। ਉਨ੍ਹਾਂ ਦੀ ਰੋਟੀ ਯਹੋਵਾਹ ਦੇ ਮੰਦਰ ਵਿੱਚ ਨਾ ਆਵੇਗੀ, ਸਗੋਂ ਉਹ ਰੋਟੀ ਉਨ੍ਹਾਂ ਨੂੰ ਖੁਦ ਹੀ ਖਾਣੀ ਪਵੇਗੀ।அவர்கள் கர்த்தருக்குத் திராட்சரசத்தின் பானபலியை வார்ப்பதுமில்லை, அவருக்கு அங்கிகரிப்பாயிருப்பதுமில்லை; அவர்களுடைய பலிகள் அவர்களுக்குத் துக்கங்கொண்டாடுகிறவர்களின் அப்பத்தைபோல இருக்கும்; அதைப் புசிக்கிற யாவரும் தீட்டுப்படுவார்கள்; அவர்களுடைய அப்பம் அவர்களுக்கேயாகும், அது கர்த்தருடைய ஆலயத்தில் வருவதில்லை.
5 ਉਹ ਯਹੋਵਾਹ ਦੇ ਪਰਬ ਅਤੇ ਛੁੱਟੀਆਂ ਮਨਾਉਣ ਤੋਂ ਅਸਮਰੱਬ ਹੋਣਗੇ।ஆசரிப்புநாளிலும், கர்த்தருடைய பண்டிகைநாளிலும் என்னசெய்வீர்கள்?
6 ਇਸਰਾਏਲ ਦੇ ਲੋਕ ਦੁਸ਼ਮਣਾਂ ਦੁਆਰਾ ਉਨ੍ਹਾਂ ਦਾ ਸਭ ਕੁਝ ਚੁਰਾ ਲੇ ਜਾਣ ਤੋਂ ਬਾਅਦ ਵੀ ਬਚ ਗਏ, ਪਰ ਮਿਸਰ ਉਨ੍ਹਾਂ ਨੂੰ ਇਕੱਠਾ ਕਰੇਗਾ, ਅਤੇ ਮੋਅਫ਼ ਉਨ੍ਹਾਂ ਨੂੰ ਦਫ਼ਨਾਵੇਗਾ। ਉਨ੍ਹਾਂ ਦੀ ਚਾਂਦੀ ਦੀਆਂ ਕੀਮਤੀ ਵਸਤਾਂ ਉੱਤੇ ਝਾੜ-ਫ਼ੂਸ ਉੱਗਣਗੇ ਅਤੇ ਉਨ੍ਹਾਂ ਦੇ ਤੰਬੂਆਂ ਵਿੱਚ ਕੰਡੇ ਉੱਗ ਆਉਣਗੇ।இதோ, அவர்கள் பாழ்க்கடிப்புக்குத் தப்பும்படி போய்விட்டார்கள்; எகிப்து அவர்களைச் சேர்த்துக்கொள்ளும், மோப் பட்டணம் அவர்களை அடக்கம்பண்ணும்; அவர்களுடைய வெள்ளியிருந்த விருப்பமான இடங்கள் காஞ்சொறிகளுக்குச் சுதந்தரமாகும்; அவர்களுடைய வாசஸ்தலங்களில் முட்செடிகள் முளைக்கும்.
7 ਇਸਰਾਏਲ ਦਾ ਸੱਚੇ ਨਬੀਆਂ ਨੂੰ ਨਾਮਂਜ਼ੂਰ ਕਰਨਾ ਨਬੀਆਂ ਦਾ ਕਹਿਣਾ, “ਹੇ ਇਸਰਾਏਲ! ਇਹ ਚੇਤੇ ਰੱਖ: ਸਜ਼ਾ ਦਾ ਵਕਤ ਆ ਗਿਆ ਹੈ। ਤੇਰੇ ਲਈ ਆਪਣੀ ਕੀਤੀ ਦੀ ਸਜ਼ਾ ਪਾਉਣ ਦਾ ਸਮਾਂ ਆ ਗਿਆ ਹੈ!” ਪਰ ਇਸਰਾਏਲ ਦੇ ਲੋਕ ਕਹਿੰਦੇ ਹਨ: “ਨਬੀ ਮੂਰਖ ਹੈ। ਪਰਮੇਸ਼ੁਰ ਦੇ ਆਤਮੇ ਵਾਲਾ ਮਨੁੱਖ ਸਨਕੀ ਹੈ।” ਨਬੀ ਆਖਦਾ: “ਤੁਸੀਂ ਆਪਣੇ ਮਹਾਨ ਪਾਪ ਅਤੇ ਨਫ਼ਰਤ ਕਾਰਣ ਸਜ਼ਾ ਪਾਵੋਂਗੇ।”விசாரிப்பின் நாட்கள் வரும், நீதிசரிக்கட்டும் நாட்கள் வரும் என்பதை இஸ்ரவேலர் அறிந்துகொள்வார்கள்; உன் மிகுதியான அக்கிரமத்திலேயும், மிகுதியான பகையினாலேயும் தீர்க்கதரிசிகள் மூடரும், ஆவியைப் பெற்ற மனுஷர்கள் பித்தங்கொண்டவர்களுமாயிருக்கிறார்கள்.
8 ਯਹੋਵਾਹ ਅਤੇ ਨਬੀ ਅਫ਼ਰਾਈਮ ਉੱਪਰ ਪਹਿਰੇਦਾਰ ਵਾਂਗਰ ਹਨ ਪਰ ਸਾਰੇ ਰਾਹ ਵਿੱਚ ਅਨੇਕਾਂ ਜਾਲ ਹਨ ਅਤੇ ਲੋਕ ਨਬੀ ਨੂੰ ਨਫ਼ਰਤ ਕਰਦੇ ਹਨ ਇੱਥੋਂ ਤੀਕ ਕਿ ਉਸ ਦੇ ਆਪਣੇ ਪਰਮੇਸ਼ੁਰ ਦੇ ਘਰ ਅੰਦਰ ਵੀ।எப்பிராயீமின் காவற்காரர் என் தேவனோடு எதிர்த்து நிற்கிறார்கள்; தீர்க்கதரிசி தன் வழிகளிலெல்லாம் குருவி பிடிக்கிறவனுடைய கண்ணியாகவும், தன் தேவனுடைய ஆலயத்திலே பகையாளியாகவும் இருக்கிறான்.
9 ਇਸਰਾਏਲ ਦੇ ਲੋਕ ਗਿਬੀਹ ਦੇ ਦਿਨਾਂ ਵਾਂਗ ਭ੍ਰਸ਼ਟਤਾ ਵਿੱਚ ਡੂੰਘੇ ਚੱਲੇ ਗਏ ਹਨ। ਯਹੋਵਾਹ ਉਨ੍ਹਾਂ ਦੇ ਪਾਪਾਂ ਨੂੰ ਯਾਦ ਰੱਖੇਗਾ ਅਤੇ ਉਨ੍ਹਾਂ ਨੂੰ ਸਜ਼ਾ ਦੇਵੇਗਾ।கிபியாவின் நாட்களில் நடந்ததுபோல, அவர்கள் தங்களை மிகவும் கெடுத்துக்கொண்டார்கள்; அவர்களுடைய அக்கிரமத்தை அவர் நினைப்பார், அவர்களுடைய பாவங்களை விசாரிப்பார்.
10 ਇਸਰਾਏਲ ਦਾ ਬੁੱਤ ਉਪਾਸਨਾ ਕਾਰਣ ਨਾਸ ਹੋਣਾ “ਜਦੋਂ ਮੈਂ ਇਸਰਾਏਲ ਨੂੰ ਲੱਭਿਆ, ਉਸ ਵਕਤ, ਉਹ ਉਜਾੜ ਵਿੱਚ ਤਾਜੇ ਅੰਗੂਰਾਂ ਵਰਗੇ ਸਨ। ਉਹ ਬਹਾਰ ਦੇ ਅੰਜੀਰ ਦੇ ਰੁੱਖਾਂ ਦੇ ਪਹਿਲੇ ਫ਼ਲਾਂ ਵਰਗੇ ਸਨ, ਪਰ ਫੇਰ ਉਹ ਬਆਲ-ਪਉਰ ਵੱਲ ਜਾਕੇ ਬਦਲ ਗਏ ਇਸ ਲਈ ਮੈਨੂੰ ਉਨ੍ਹਾਂ ਨੂੰ ਸੜੇ ਫ਼ਲਾਂ ਵਾਂਗ ਆਪਣੇ ਦ੍ਰੱਖਤ ਤੋਂ ਵੱਢ ਦੇਣਾ ਪਿਆ। ਉਹ ਉਨ੍ਹਾਂ ਭਿਆਨਕ ਚੀਜ਼ਾਂ (ਝੂਠੇ ਦੇਵਤਿਆਂ) ਵਰਗੇ ਬਣ ਗਏ ਜਿਨ੍ਹਾਂ ਨੂੰ ਉਨ੍ਹਾਂ ਨੇ ਪਿਆਰ ਕੀਤਾ ਸੀ।வனாந்தரத்தில் திராட்சக்குலைகளைக் கண்டுபிடிப்பதுபோல இஸ்ரவேலைக் கண்டுபிடித்தேன்; அத்திமரத்தில் முதல்தரம் பழுத்த கனிகளைப்போல உங்கள் பிதாக்களைக் கண்டுபிடித்தேன்; ஆனாலும் அவர்கள் பாகால்பேயோர் அண்டைக்குப்போய், இலச்சையானதற்குத் தங்களை ஒப்புவித்து, தாங்கள் நேசித்தவைகளைப்போலத் தாங்களும் அருவருப்புள்ளவர்களானார்கள்.
11 ਇਸਰਾਏਲੀਆਂ ਦੇ ਉਲਾਦ ਨਹੀਂ ਹੋਵੇਗੀ “ਅਫ਼ਰਾਈਮ ਦਾ ਪ੍ਰਤਾਪ ਪੰਛੀ ਵਾਂਗ ਉੱਡ-ਪੁੱਡ ਜਾਵੇਗਾ। ਹੁਣ ਉੱਥੋਂ ਦੀਆਂ ਔਰਤਾਂ ਨੂੰ ਨਾ ਗਰਭ ਠਹਿਰੇਗਾ ਨਾ ਕੋਈ ਬੱਚਾ ਜਨਮ ਲਵੇਗਾ।எப்பிராயீமின் மகிமை ஒரு பறவையைப்போல் பறந்துபோம்; அது பிறப்பதுமில்லை, வயிற்றிலிருப்பதுமில்லை, கர்ப்பந்தரிப்பதுமில்லை.
12 ਭਾਵੇਂ ਉਹ ਬੱਚੇ ਪੈਦਾ ਕਰਨ, ਇਸਦਾ ਕੋਈ ਫ਼ਾਇਦਾ ਨਹੀਂ ਹੋਵੇਗਾ। ਕਿਉਂ ਕਿ ਮੈਂ ਉਨ੍ਹਾਂ ਕੋਲੋ ਉਹ ਬੱਚੇ ਖੋਹ ਲਵਾਂਗਾ। ਮੈਂ ਉਨ੍ਹਾਂ ਨੂੰ ਛੱਡ ਦੇਵਾਂਗਾ ਅਤੇ ਉਨ੍ਹਾਂ ਨਾਲ ਭਿਆਨਕ ਗੱਲਾਂ ਵਾਪਰਨਗੀਆਂ।”அவர்கள் தங்கள் பிள்ளைகளை வளர்த்தாலும், அவர்களுக்கு மனுஷர் இராதபடிக்கு அவர்களைப் பிள்ளைகள் அற்றவர்களாக்குவேன்; நான் அவர்களை விட்டுப்போகையில் அவர்களுக்கு ஐயோ!
13 ਮੈਂ ਵੇਖ ਰਿਹਾਂ ਕਿ ਅਫ਼ਰਾਈਮ ਆਪਣੇ ਬੱਚਿਆਂ ਦੀ ਫ਼ਂਦੇ ਵੱਲ ਅਗਵਾਈ ਕਰ ਰਿਹਾ ਹੈ। ਉਹ ਆਪਣੇ ਬੱਚਿਆਂ ਨੂੰ ਹਤਿਆਰਿਆਂ ਕੋਲ ਲੈ ਜਾ ਰਿਹਾ ਹੈ।நான் எப்பிராயீமைத் தீருவின்திரைமட்டும் இருக்கிறதைப் பார்க்கிறபோது, அது நல்ல வசதியான ஸ்தலத்திலே நாட்டப்பட்டிருக்கிறது; ஆனாலும் எப்பிராயீமர் தங்கள் குமாரரைக் கொலைசெய்கிறவனிடத்தில் வெளியே கொண்டுபோய் விடுவார்கள்.
14 ਹੇ ਯਹੋਵਾਹ, ਉਨ੍ਹਾਂ ਨੂੰ ਦੇ ਜੋ ਤੈਨੂੰ ਪਸੰਦ ਹੈ। ਉਨ੍ਹਾਂ ਨੂੰ ਕੁੱਖ ਦੇ ਜੋ ਜੁਆਕਾਂ ਨੂੰ ਗੁਆਵੇ ਅਤੇ ਸੁੱਕੀਆਂ ਛਾਤੀਆਂ ਦੇ।கர்த்தாவே, நீர் அவர்களுக்கு கொடுப்பதைக் கொடும்; அவர்களுக்கு விழுந்துபோகிற கர்ப்பத்தையும் பாலற்றமுலைகளையும் கொடும்.
15 ਉਨ੍ਹਾਂ ਦੀ ਸਾਰੀ ਬਦੀ ਗਿਲਗਾਲ ਵਿੱਚ ਹੈ। ਉੱਥੇ ਮੈਂ ਉਨ੍ਹਾਂ ਦੀਆਂ ਕਰਤੂਤਾਂ ਕਾਰਣਉਨ੍ਹਾਂ ਨੂੰ ਨਫਰਤ ਕਰਨੀ ਸ਼ੁਰੂ ਕਰ ਦਿੱਤੀ। ਮੈਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਬਦ ਕਰਨੀਆਂ ਕਾਰਣ ਆਪਣੇ ਘਰੋ ਬਾਹਰ ਕੱਢ ਦੇਵਾਂਗਾ। ਮੈਂ ਉਨ੍ਹਾਂ ਨੂੰ ਹੋਰ ਪਿਆਰ ਨਹੀਂ ਕਰਾਂਗਾ ਉਨ੍ਹਾਂ ਦੇ ਸਾਰੇ ਆਗੂ ਵਿਦ੍ਰੋਹੀ ਹਨ।அவளுடைய பொல்லாப்பெல்லாம் கில்காலிலே நடக்கும்; அங்கே நான் அவர்களை வெறுத்தேன்; அவர்களுடைய பொல்லாப்பினிமித்தம் அவர்களை நான் என் முகத்தைவிட்டுத் துரத்துவேன்; இனி அவர்களை நேசிக்கமாட்டேன்; அவர்களுடைய அதிபதிகள் எல்லாரும் துரோகிகள்.
16 ਅਫ਼ਰਾਈਮ ਨੂੰ ਸਜ਼ਾ ਮਿਲੇਗੀ ਉਨ੍ਹਾਂ ਦੀ ਜੜ ਸੁਕਦੀ ਜਾ ਰਹੀ ਹੈ। ਉਹ ਹੋਰ ਬੱਚੇ ਪੈਦਾ ਨਾ ਕਰ ਸੱਕਣਗੇ ਪਰ ਜਿਹੜੇ ਬੱਚੇ ਉਹ ਜਣ ਵੀ ਲੈਣ ਮੈਂ ਉਨ੍ਹਾਂ ਕੀਮਤੀ ਜਾਨਾਂ ਨੂੰ ਵੱਢ ਸੁੱਟਾਂਗਾ।எப்பிராயீமர் வெட்டுண்டுபோனார்கள்; அவர்கள் வேர் உலர்ந்துபோயிற்று, கனிகொடுக்கமாட்டார்கள்; அவர்கள் அவைகளைப் பெற்றாலும், அவர்களுடைய கர்ப்பத்தின் பிரியமான கனிகளை அதம்பண்ணுவேன்.
17 ਉਹ ਲੋਕ ਮੇਰੇ ਪਰਮੇਸ਼ੁਰ ਦੀ ਨਹੀਂ ਸੁਣਦੇ, ਇਸ ਲਈ ਉਹ ਵੀ ਉਨ੍ਹਾਂ ਦੀ ਨਹੀਂ ਸੁਣੇਗਾ। ਅਤੇ ਉਹ ਕੌਮਾਂ ਦਰਮਿਆਨ ਬੇ-ਘਰ ਹੋਕੇ ਭਟਕਣਗੇ।அவர்கள் அவருக்குச் செவிகொடாமற்போனபடியால் உன் தேவன் அவர்களை வெறுத்துவிடுவார் ; அவர்கள் அந்நியஜாதிக்குள்ளே அலைந்து திரிவார்கள்.
Tamil Bible