Isaiah 1 - PUNJABI (Tamil)
1 ਇਹ ਦਰਸ਼ਨ ਆਮੋਸ ਦੇ ਪੁੱਤਰ ਯਸਾਯਾਹ ਦਾ ਹੈ। ਪਰਮੇਸ਼ੁਰ ਨੇ ਯਸਾਯਾਹ ਨੂੰ ਉਹ ਗੱਲਾਂ ਦਰਸਾਈਆਂ ਜਿਹੜੀਆਂ ਯਹੂਦਾਹ ਅਤੇ ਯਰੂਸ਼ਲਮ ਨਾਲ ਵਾਪਰਨਗੀਆਂ। ਯਸਾਯਾਹ ਨੇ ਇਹ ਚੀਜ਼ਾਂ ਉਦੋਂ ਦੇਖੀਆਂ ਜਦੋਂ ਉਜ਼ੀਯ੍ਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਯਹੂਦਾਹ ਦੇ ਰਾਜੇ ਸਨ।ஆமோசின் குமாரனாகிய ஏசாயா, யூதாவின் ராஜாக்களாகிய உசியா, யோதாம், ஆகாஸ், எசேக்கியா என்பவர்களின் நாட்களில், யூதாவையும் எருசலேமையும் குறித்துக் கண்ட தரிசனம்.
2 ਪਰਮੇਸ਼ੁਰ ਦਾ ਆਪਣੇ ਲੋਕਾਂ ਦੇ ਖਿਲਾਫ਼ ਰੋਸ ਹੇ ਅਕਾਸ਼ ਤੇ ਧਰਤੀ, ਯਹੋਵਾਹ ਦੀ ਗੱਲ ਧਿਆਨ ਨਾਲ ਸੁਣੋ! ਯਹੋਵਾਹ ਆਖਦਾ ਹੈ, “ਮੈਂ ਆਪਣੇ ਬੱਚਿਆਂ ਨੂੰ ਪਾਲਿਆ ਮੈਂ ਉਨ੍ਹਾਂ ਦੀ ਵੱਧਣ ਫ਼ੁੱਲਣ ਵਿੱਚ ਸਹਾਇਤਾ ਕੀਤੀ। ਪਰ ਮੇਰੇ ਬੱਚੇ ਮੇਰੇ ਹੀ ਖਿਲਾਫ਼ ਹੋ ਗਏ।வானங்களே, கேளுங்கள்; பூமியே, செவிகொடு; கர்த்தர் பேசுகிறார்; நான் பிள்ளைகளை வளர்த்து ஆதரித்தேன்; அவர்களோ எனக்கு விரோதமாய்க் கலகம்பண்ணினார்கள்.
3 ਗਾਂ ਆਪਣੇ ਮਾਲਕ ਨੂੰ ਜਾਣਦੀ ਹੈ। ਅਤੇ ਇੱਕ ਗਧਾ ਓਸ ਥਾਂ ਨੂੰ ਜਾਣਦਾ ਹੈ ਜਿੱਥੇ ਉਸਦਾ ਮਾਲਕ ਉਸ ਨੂੰ ਚਾਰਾ ਪਾਉਂਦਾ ਹੈ। ਪਰ ਇਸਰਾਏਲ ਦੇ ਲੋਕ ਮੈਨੂੰ ਨਹੀਂ ਜਾਣਦੇ। ਮੇਰੇ ਬੰਦੇ ਸਮਝਦੇ ਨਹੀਂ।”மாடு தன் எஜமானையும், கழுதை தன் ஆண்டவனின் முன்னணையையும் அறியும்; இஸ்ரவேலோ அறிவில்லாமலும் என் ஜனம் உணர்வில்லாமலும் இருக்கிறது என்கிறார்.
4 ਇਸਰਾਏਲ ਦੀ ਕੌਮ ਪਾਪ ਨਾਲ ਭਰੀ ਹੋਈ ਹੈ। ਇਹ ਪਾਪ ਉਸ ਭਾਰੇ ਵਜ਼ਨ ਵਰਗਾ ਹੈ ਜਿਹੜਾ ਲੋਕਾਂ ਨੂੰ ਚੁੱਕਣਾ ਪੈ ਰਿਹਾ ਹੈ। ਉਹ ਲੋਕ ਬੁਰੇ ਪਰਿਵਾਰਾਂ ਦੇ ਮੰਦੇ ਬੱਚਿਆਂ ਵ੍ਵਰਗੇ ਹਨ। ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ। ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰੱਖ (ਪਰਮੇਸ਼ੁਰ) ਦਾ ਅਪਮਾਨ ਕੀਤਾ। ਉਨ੍ਹਾਂ ਨੇ ਉਸ ਨੂੰ ਤਿਆਗ ਦਿੱਤਾ ਅਤੇ ਉਸ ਦੇ ਨਾਲ ਅਜਨਬੀ ਵਰਗਾ ਵਰਤਾਓ ਕੀਤਾ।ஐயோ, பாவமுள்ள ஜாதியும் அக்கிரமத்தால் பாரஞ்சுமந்த ஜனமும், பொல்லாதவர்களின் சந்ததியும், கேடு உண்டாக்குகிற புத்திரருமாயிருக்கிறார்கள்; கர்த்தரை விட்டு, இஸ்ரவேலின் பரிசுத்தருக்குக் கோபமுண்டாக்கி, பின்வாங்கிப்போனார்கள்.
5 ਪਰਮੇਸ਼ੁਰ ਆਖਦਾ ਹੈ, “ਮੈਂ ਕਿਉਂ ਤੁਹਾਨੂੰ ਸਜ਼ਾ ਦਿੰਦਾ ਰਹਾਂ? ਮੈਂ ਤੁਹਾਨੂੰ ਸਜ਼ਾ ਦਿੱਤੀ, ਪਰ ਤੁਸੀਂ ਨਹੀਂ ਬਦਲੇ। ਤੁਸੀਂ ਮੇਰੇ ਖਿਲਾਫ਼ ਬਗਾਵਤ ਜਾਰੀ ਰੱਖੀ ਹੋਈ ਹੈ। ਹੁਣ ਹਰ ਸਿਰ ਅਤੇ ਹਰ ਦਿਲ ਬਿਮਾਰ ਹੈ।இன்னும் நீங்கள் ஏன் அடிக்கப்படவேண்டும்? அதிகமாய் விலகிப்போகிறீர்களே; தலையெல்லாம் வியாதியும், இருதயமெல்லாம் பலட்சயமுமாய் இருக்கிறது.
6 ਸਿਰ ਤੋਂ ਪੈਰਾਂ ਤੀਕ ਤੁਹਾਡੇ ਸ਼ਰੀਰ ਉੱਤੇ ਜ਼ਖਮ ਅਤੇ ਫ਼ੋੜੇ ਹਨ। ਤੁਸੀਂ ਆਪਣੇ ਫ਼ੋੜਿਆਂ ਦਾ ਇਲਾਜ ਨਹੀਂ ਕੀਤਾ। ਤੁਹਾਡੇ ਜ਼ਖਮਾਂ ਦੀ ਸਫ਼ਾਈ ਅਤੇ ਮਰਹਮ ਪੱਟੀ ਨਹੀਂ ਹੋਈ।உள்ளங்கால் தொடங்கி உச்சந்தலைமட்டும் அதிலே சுகமில்லை; அது காயமும் வீக்கமும், நொதிக்கிற இரணமுமுள்ளது; அது சீழ் பிதுக்கப்படாமலும், கட்டப்படாமலும், எண்ணெயினால் ஆற்றப்படாமலும் இருக்கிறது.
7 “ਤੁਹਾਡੀ ਜ਼ਮੀਨ ਬਰਬਾਦ ਹੋ ਗਈ ਹੈ। ਤੁਹਾਡੇ ਸ਼ਹਿਰ ਅੱਗ ਨਾਲ ਸਾੜੇ ਗਏ ਹਨ। ਤੁਹਾਡੇ ਦੁਸ਼ਮਣਾਂ ਨੇ ਤੁਹਾਡੀ ਧਰਤੀ ਉੱਤੇ ਕਬਜ਼ਾ ਕਰ ਲਿਆ ਹੈ। ਤੁਹਾਡੀ ਧਰਤੀ ਉਸ ਤਰ੍ਹਾਂ ਤਬਾਹ ਹੋ ਗਈ ਹੈ ਜਿਵੇਂ ਕਿਸੇ ਦੇਸ਼ ਨੂੰ ਫ਼ੌਜਾਂ ਤਬਾਹ ਕਰ ਦਿੰਦੀਆਂ ਹਨ।”உங்கள் தேசம் பாழாயிருக்கிறது; உங்கள் பட்டணங்கள் அக்கினியினால் சுட்டெரிக்கப்பட்டது; உங்கள் நாட்டை அந்நியர் உங்கள் கண்களுக்கு முன்பாகப் பட்சிக்கிறார்கள்; அது அந்நியரால் கவிழ்க்கப்பட்ட பாழ்ந்தேசம் போல் இருக்கிறது.
8 ਯਰੂਸ਼ਲਮ ਨੂੰ ਚੇਤਾਵਨੀ ਸੀਯੋਨ ਦੀ ਧੀ ਹੁਣ ਅੰਗੂਰਾਂ ਦੇ ਬਾਗ ਵਿੱਚ ਸੱਖਣੇ ਤੰਬੂ ਵਰਗੀ ਹੈ। ਹੁਣ ਇਹ ਕਕੜੀਆਂ ਦੇ ਖੇਤ ਵਿੱਚ ਛੱਡੀ ਹੋਈ ਪੁਰਾਣੀ ਝੁਗ੍ਗੀ ਜਾਂ ਘਿਰੇ ਹੋਏ ਸ਼ਹਿਰ ਵਰਗੀ ਹੈ।சீயோன் குமாரத்தி திராட்சத்தோட்டத்தில் உள்ள ஒரு குச்சுபோலவும் வெள்ளரித்தோட்டத்திலுள்ள ஒரு குடிசைபோலவும், முற்றிக்கை போடப்பட்ட ஒரு பட்டணம் போலவும் மீந்திருக்கிறாள்.
9 ਇਹ ਠੀਕ ਹੈ, ਪਰ ਸਰਬ ਸ਼ਕਤੀਮਾਨ ਯਹੋਵਾਹ ਨੇ ਕੁਝ ਲੋਕਾਂ ਨੂੰ ਜਿਉਂਦੇ ਰਹਿਣ ਦੀ ਇਜਾਜ਼ਤ ਦੇ ਦਿੱਤੀ ਸੀ। ਸਾਨੂੰ ਸਦੂਮ ਅਤੇ ਅਮੂਰਾਹ ਦੇ ਸ਼ਹਿਰਾਂ ਵਾਂਗ ਪੂਰੀ ਤਰ੍ਹਾਂ ਤਬਾਹ ਨਹੀਂ ਕੀਤਾ ਗਿਆ।சேனைகளின் கர்த்தர் நமக்குக் கொஞ்சம் மீதியை வைக்காதிருந்தாரானால், நாம் சோதோமைப்போலாகி, கொமோராவுக்கு ஒத்திருப்போம்.
10 ਸਦੂਮ ਦੇ ਆਗੂਓ ਸੁਣੋ ਤੁਸੀਂ, ਯਹੋਵਾਹ ਦੇ ਪੈਗਾਮ ਨੂੰ। ਤੁਸੀਂ, ਅਮੂਰਾਹ ਦੇ ਲੋਕੋ ਯਹੋਵਾਹ ਦੀ ਬਿਵਸਬਾ ਨੂੰ ਸੁਣੋ!சோதோமின் அதிபதிகளே, கர்த்தருடைய வார்த்தையைக் கேளுங்கள்; கொமோராவின் ஜனமே, நமது தேவனுடைய வேதத்துக்குச் செவிகொடுங்கள்.
11 ਯਹੋਵਾਹ ਆਖਦਾ ਹੈ, “ਕਿਉਂ ਤੁਸੀਂ ਮੈਨੂੰ ਇਹ ਸਾਰੀਆਂ ਬਲੀਆਂ ਚੜ੍ਹਾਉਂਦੇ ਜਾ ਰਹੇ ਹੋ? ਮੈਂ ਤੁਹਾਡੇ ਭੇਡੂਆਂ ਅਤੇ ਮੋਟੇ-ਤਾਜ਼ੇ ਜਾਨਵਰਾਂ ਦੀਆਂ ਕਾਫੀ ਬਲੀਆਂ ਪ੍ਰਾਪਤ ਕਰ ਚੁੱਕਿਆ ਹ੍ਹਾਂ। ਮੈਨੂੰ ਤੁਹਾਡੀਆਂ ਬੱਕਰੀਆਂ, ਬਲਦਾਂ ਅਤੇ ਭੇਡਾਂ ਦੇ ਖੂਨ ਵਿੱਚ ਪ੍ਰਸੰਨਤਾ ਨਹੀਂ ਮਿਲਦੀ।உங்கள் பலிகளின் திரள் எனக்கு என்னத்துக்கு என்று கர்த்தர் சொல்லுகிறார்; ஆட்டுக்கடாக்களின் தகனபலிகளும், கொழுத்த மிருகங்களின் நிணமும் எனக்கு அரோசிகமாயிருக்கிறது; காளைகள், ஆட்டுக்குட்டிகள், கடாக்களின் இரத்தத்தின்மேல் எனக்குப் பிரியமில்லை.
12 ਜਦੋਂ ਤੁਸੀਂ ਲੋਕ ਮੈਨੂੰ ਮਿਲਣ ਆਉਂਦੇ ਹੋ ਤਾਂ ਮੇਰੇ ਵਿਹੜੇ ਦੀ ਹਰ ਸ਼ੈਅ ਨੂੰ ਪੈਰਾਂ ਹੇਠਾਂ ਲਿਤਾੜ ਜਾਂਦੇ ਹੋ। ਕਿਸੇ ਨੇ ਤੁਹਾਨੂੰ ਅਜਿਹਾ ਕਰਨ ਲਈ ਆਖਿਆ ਸੀ?நீங்கள் என் சந்நிதியில் வரும்போது, என் பிராகாரங்களை இப்படி மிதிக்கவேண்டுமென்று உங்களிடத்தில் கேட்டது யார்?
13 “ਮੇਰੇ ਲਈ ਇਹ ਫ਼ਿਜ਼ੂਲ ਬਲੀਆਂ ਨਾ ਲਿਆਉਂਦੇ ਰਹੋ। ਮੈਨੂੰ ਨਫ਼ਰਤ ਹੈ ਉਸ ਧੂਫ਼ ਨਾਲ ਜਿਹੜੀ ਤੁਸੀਂ ਮੈਨੂੰ ਪੇਸ਼ ਕਰਦੇ ਹੋ। ਮੈਂ ਤੁਹਾਡੇ ਨਵੇਂ ਚੰਨ ਸਬਤ ਅਤੇ ਤੁਹਾਡੇ ਹੋਰ ਪਰਬਾਂ ਦੀਆਂ ਦਾਅਵਤਾਂ ਨੂੰ ਨਹੀਂ ਸਹਿਨ ਕਰ ਸੱਕਦਾ। ਮੈਂ ਉਸ ਬਦੀ ਨਾਲ ਨਫ਼ਰਤ ਕਰਦਾ ਹਾਂ ਜਿਹੜੀ ਤੁਸੀਂ ਆਪਣੀਆਂ ਪਵਿੱਤਰ ਮਿਲਣੀਆਂ ਵਿੱਚ ਕਮਾਉਂਦੇ ਹੋ।இனி வீண் காணிக்கைகளைக் கொண்டுவரவேண்டாம்; தூபங்காட்டுதல் எனக்கு அருவருப்பாயிருக்கிறது; நீங்கள் அக்கிரமத்தோடே ஆசரிக்கிற மாதப்பிறப்பையும், ஓய்வுநாளையும், சபைக்கூட்டத்தையும் நான் இனிச் சகிக்கமாட்டேன்.
14 ਮੈਂ ਪੂਰੇ ਦਿਲੋਂ ਤੁਹਾਡੀ ਮਹੀਨੇਵਾਰ ਮਜਲਿਸਾਂ ਅਤੇ ਸਲਾਹ ਮਸ਼ਵਰਿਆਂ ਨੂੰ ਨਫ਼ਰਤ ਕਰਦਾ ਹਾਂ। ਇਹ ਮਜਲਿਸਾਂ ਹੁਣ ਮੇਰੇ ਲਈ ਭਾਰੀ ਬੋਝ ਬਣ ਗਈਆਂ ਹਨ। ਅਤੇ ਮੈਂ ਇਨ੍ਹਾਂ ਦੇ ਬੋਝ ਨੂੰ ਚੁੱਕਦਾ ਹੋਇਆ ਬਕੱ ਗਿਆ ਹਾਂ।உங்கள் மாதப்பிறப்புகளையும், உங்கள் பண்டிகைகளையும் என் ஆத்துமா வெறுக்கிறது; அவைகள் எனக்கு வருத்தமாயிருக்கிறது; அவைகளைச் சுமந்து இளைத்துப்போனேன்.
15 “ਤੁਸੀਂ ਲੋਕ ਹੱਥ ਚੁੱਕ ਕੇ ਮੇਰੇ ਅੱਗੇ ਪ੍ਰਾਰਥਨਾ ਕਰਦੇ ਹੋ-ਪਰ ਮੈਂ ਤੁਹਾਡੇ ਵੱਲ ਦੇਖਣ ਤੋਂ ਇਨਕਾਰ ਕਰਦਾ ਹਾਂ। ਤੁਸੀਂ ਲੋਕ ਹੋਰ-ਹੋਰ ਪ੍ਰਾਰਥਨਾਵਾਂ ਕਰੋਗੇ-ਪਰ ਮੈਂ ਤੁਹਾਨੂੰ ਨਹੀਂ ਸੁਣਾਂਗਾ। ਕਿਉਂਕਿ ਤੁਹਾਡੇ ਹੱਥ ਖੂਨ ਨਾਲ ਭਰੇ ਹੋਏ ਹਨ।நீங்கள் உங்கள் கைகளைவிரித்தாலும், என் கண்களை உங்களைவிட்டு மறைக்கிறேன்; நீங்கள் மிகுதியாய் ஜெபம்பண்ணினாலும் கேளேன்; உங்கள் கைகள் இரத்தத்தினால் நிறைந்திருக்கிறது.
16 “ਹੱਥ ਧੋ ਲਵੋ। ਆਪਣੇ-ਆਪ ਨੂੰ ਸਾਫ਼ ਕਰੋ! ਬੁਰੇ ਕੰਮ ਕਰਨੇ ਛੱਡ ਦਿਓ। ਮੈਂ ਉਨ੍ਹਾਂ ਬੁਰੀਆਂ ਚੀਜ਼ਾਂ ਨੂੰ ਹੋਰ ਨਹੀਂ ਦੇਖਣਾ ਚਾਹੁੰਦਾ। ਬਦੀ ਕਰਨੀ ਛੱਡ ਦਿਓ!உங்களைக் கழுவிச் சுத்திகரியுங்கள்; உங்கள் கிரியைகளின் பொல்லாப்பை என் கண்களுக்கு மறைவாக அகற்றிவிட்டு, தீமைசெய்தலை விட்டு ஓயுங்கள்;
17 ਨੇਕੀ ਕਰਨੀ ਸਿਖੋ। ਹੋਰਾਂ ਲੋਕਾਂ ਨਾਲ ਇਨਸਾਫ਼ ਕਰੋ। ਜਿਹੜੇ ਦੂਸਰਿਆਂ ਨੂੰ ਦੁੱਖ ਦਿੰਦੇ ਹਨ ਉਨ੍ਹਾਂ ਨੂੰ ਸਜ਼ਾ ਦਿਓ। ਯਤੀਮ ਬੱਚਿਆਂ ਦੀ ਸਹਾਇਤਾ ਕਰੋ। ਵਿਧਵਾਵਾਂ ਦੀ ਸਹਾਇਤਾ ਕਰੋ।”நன்மைசெய்யப் படியுங்கள்; நியாயத்தைத் தேடுங்கள்; ஒடுக்கப்பட்டவனை ஆதரித்து, திக்கற்றப் பிள்ளையின் நியாயத்தையும், விதவையின் வழக்கையும் விசாரியுங்கள்.
18 ਯਹੋਵਾਹ ਆਖਦਾ ਹੈ, “ਆਓ, ਅਸੀਂ ਇਨ੍ਹਾਂ ਗੱਲਾਂ ਉੱਤੇ ਵਿੱਚਾਰ ਕਰੀਏ। ਤੁਹਾਡੇ ਪਾਪ ਸੂਹੇ ਕੱਪੜੇ ਵਾਂਗ ਲਾਲ ਹਨ, ਪਰ ਉਹ ਧੋਤੇ ਜਾ ਸੱਕਦੇ ਹਨ। ਤੁਸੀਂ ਬਰਫ਼ ਵਾਂਗ ਸਫ਼ੇਦ ਹੋਵੋਗੇ। ਤੁਹਾਡੇ ਪਾਪ ਚਮਕੀਲੇ ਲਾਲ ਹਨ ਪਰ ਤੁਸੀਂ ਉਨ ਵਰਗੇ ਚਿੱਟੇ ਬਣ ਸੱਕਦੇ ਹੋ।வழக்காடுவோம் வாருங்கள் என்று கர்த்தர் சொல்லுகிறார்; உங்கள் பாவங்கள் சிவேரென்றிருந்தாலும் உறைந்த மழையைப் போல் வெண்மையாகும்; அவைகள் இரத்தாம்பரச் சிவப்பாயிருந்தாலும் பஞ்சைப்போலாகும்.
19 “ਜੇ ਤੁਸੀਂ ਉਨ੍ਹਾਂ ਗੱਲਾਂ ਨੂੰ ਸੁਣੋਗੇ ਜਿਹੜੀਆਂ ਮੈਂ ਤੁਹਾਨੂੰ ਆਖਦਾ ਹਾਂ ਤਾਂ ਤੁਹਾਨੂੰ ਇਸ ਧਰਤੀ ਦੀਆਂ ਚੰਗੀਆਂ ਚੀਜ਼ਾਂ ਪ੍ਰਾਪਤ ਹੋਣਗੀਆਂ।நீங்கள் மனம்பொருந்திச் செவிகொடுத்தால் தேசத்தின் நன்மையைப் புசிப்பீர்கள்.
20 ਪਰ ਜੇ ਤੁਸੀਂ ਸੁਣਨ ਤੋਂ ਇਨਕਾਰ ਕੀਤਾ ਤਾਂ ਤੁਸੀਂ ਮੇਰੇ ਖਿਲਾਫ਼ ਹੋ। ਅਤੇ ਤੁਹਾਡੇ ਦੁਸ਼ਮਣ ਤੁਹਾਨੂੰ ਤਬਾਹ ਕਰ ਦੇਣਗੇ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।மாட்டோம் என்று எதிர்த்துநிற்பீர்களாகில் பட்டயத்துக்கு இரையாவீர்கள்; கர்த்தரின் வாய் இதைச் சொல்லிற்று.
21 ਯਰੂਸ਼ਲਮ ਪਰਮੇਸ਼ੁਰ ਪ੍ਰਤਿ ਵਫ਼ਾਦਾਰ ਨਹੀਂ ਹੈ ਪਰਮੇਸ਼ੁਰ ਆਖਦਾ ਹੈ, “ਯਰੂਸ਼ਲਮ ਵੱਲ ਦੇਖੋ। ਉਹ ਅਜਿਹੀ ਨਗਰੀ ਸੀ ਜਿਹੜੀ ਮੇਰੇ ਉੱਤੇ ਵਿਸ਼ਵਾਸ ਕਰਦੀ ਸੀ ਅਤੇ ਮੇਰੇ ਪਿੱਛੇ ਚਲਦੀ ਸੀ। ਕਿਸ ਚੀਜ਼ ਨੇ ਉਸ ਨੂੰ ਇੱਕ ਵੇਸਵਾ ਵਾਂਗ ਬਣਾ ਦਿੱਤਾ? ਉਹ ਹੁਣ ਮੇਰੀ ਅਗਵਾਈ ਵਿੱਚ ਨਹੀਂ ਚਲਦੀ। ਯਰੂਸ਼ਲਮ ਨੂੰ ਇਨਸਾਫ਼ ਨਾਲ ਭਰਿਆ ਹੋਣਾ ਚਾਹੀਦਾ ਹੈ। ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਨੂੰ ਪਰਮੇਸ਼ੁਰ ਦੀ ਰਜ਼ਾ ਵਿੱਚ ਰਹਿਣਾ ਚਾਹੀਦਾ ਹੈ। ਪਰ ਹੁਣ ਉੱਥੇ ਕਾਤਲ ਰਹਿੰਦੇ ਹਨ।உண்மையுள்ள நகரம் எப்படி வேசியாய்ப்போயிற்று! அது நியாயத்தால் நிறைந்திருந்தது, நீதி அதில் குடிகொண்டிருந்தது; இப்பொழுதோ அதின் குடிகள் கொலைபாதகர்.
22 “ਨੇਕੀ ਚਾਂਦੀ ਵਰਗੀ ਹੈ। ਪਰ ਤੁਹਾਡੀ ਚਾਂਦੀ ਨਿਰਾਰਬਕ ਬਣ ਚੁੱਕੀ ਹੈ। ਤੁਹਾਡੀ ਸ਼ਰਾਬ (ਨੇਕੀ) ਵਿੱਚ ਪਾਣੀ ਮਿਲਿਆ ਹੋਇਆ ਹੈ-ਇਹ ਹੁਣ ਬੇ ਅਸਰ ਹੋ ਚੁੱਕੀ ਹੈ।உன் வெள்ளி களிம்பாயிற்று; உன் திராட்சரசம் தண்ணீர்கலப்பானது.
23 ਤੁਹਾਡੇ ਹਾਕਮ ਬਾਗ਼ੀ ਹਨ ਅਤੇ ਚੋਰਾਂ ਦੇ ਯਾਰ ਹਨ। ਤੁਹਾਡੇ ਸਾਰੇ ਹਾਕਮ ਵਢ੍ਢੀ ਮੰਗਦੇ ਹਨ-ਉਹ ਗ਼ਲਤ ਕੰਮ ਕਰਨ ਲਈ ਪੈਸਾ ਲੈਂਦੇ ਹਨ। ਤੁਹਾਡੇ ਸਾਰੇ ਹਾਕਮ ਲੋਕਾਂ ਨੂੰ ਧੋਖਾ ਦੇਣ ਦੀ ਤਨਖਾਹ ਲੈਂਦੇ ਹਨ। ਤੁਹਾਡੇ ਹਾਕਮ ਯਤੀਮਾਂ ਦੀ ਸਹਾਇਤਾ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਤੁਹਾਡੇ ਹਾਕਮ ਵਿਧਵਾਵਾਂ ਦੀਆਂ ਲੋੜਾਂ ਬਾਰੇ ਧਿਆਨ ਨਹੀਂ ਦਿੰਦੇ।”உன் பிரபுக்கள் முரடரும் திருடரின் தோழருமாயிருக்கிறார்கள்; அவர்களில் ஒவ்வொருவனும் பரிதானத்தை விரும்பி, கைக்கூலியை நாடித்திரிகிறான்; திக்கற்ற பிள்ளையின் நியாயத்தை விசாரியார்கள்; விதவையின் வழக்கு அவர்களிடத்தில் ஏறுகிறதில்லை.
24 ਇਨ੍ਹਾਂ ਸਾਰੀਆਂ ਗੱਲਾਂ ਕਰਕੇ, ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ ਆਖਦਾ ਹੈ, “ਮੈਂ ਤੁਹਾਨੂੰ ਸਜ਼ਾ ਦੇਵਾਂਗਾ, ਮੇਰੇ ਦੁਸਮਣੋ। ਤੁਸੀਂ ਮੈਨੂੰ ਹੋਰ ਕਸ਼ਟ ਨਹੀਂ ਦੇ ਸੱਕੇਂਗੇ।ஆகையால் சேனையின் கர்த்தரும் இஸ்ரவேலின் வல்லவருமாகிய ஆண்டவர் சொல்லுகிறதாவது: ஓகோ நான் என் சத்துருக்களில் கோபம் ஆறி, என் பகைஞருக்கு நீதியைச் சரிக்கட்டுவேன்.
25 ਲੋਕੀਂ ਚਾਂਦੀ ਨੂੰ ਸਾਫ਼ ਕਰਨ ਲਈ ਸੱਜੀ ਦੀ ਵਰਤੋਂ ਕਰਦੇ ਹਨ ਇਸੇ ਤਰ੍ਹਾਂ, ਮੈਂ ਤੁਹਾਡੇ ਬੁਰੇ ਕੰਮਾਂ ਨੂੰ ਸਾਫ਼ ਕਰ ਦਿਆਂਗਾ। ਮੈਂ ਤੁਹਾਡੀਆਂ ਸਾਰੀਆਂ ਫ਼ਿਜ਼ੂਲ ਚੀਜ਼ਾਂ ਤੁਹਾਡੇ ਕੋਲੋਂ ਖੋਹ ਲਵਾਂਗਾ।நான் என் கையை உன்னிடமாய்த் திருப்பி, உன் களிம்பு நீங்க உன்னைச் சுத்தமாய்ப் புடமிட்டு, உன் ஈயத்தையெல்லாம் நீக்குவேன்.
26 ਮੈਂ ਉਸੇ ਤਰ੍ਹਾਂ ਦੇ ਨਿਆਂਕਾਰ ਵਾਪਸ ਲਿਆਵਾਂਗਾ ਜਿਹੋ ਜਿਹੇ ਸ਼ੁਰੂ ਵਿੱਚ ਤੁਹਾਡੇ ਕੋਲ ਸਨ। ਤੁਹਾਡੇ ਸਲਾਹਕਾਰ ਉਨ੍ਹਾਂ ਸਲਾਹਕਾਰਾਂ ਵਰਗੇ ਹੋਣਗੇ ਜਿਹੜੇ ਬਹੁਤ ਪਹਿਲੋਂ ਹੁੰਦੇ ਸਨ। ਫ਼ੇਰ ਤੁਸੀਂ ‘ਨੇਕ ਅਤੇ ਵਫ਼ਾਦਾਰ ਸ਼ਹਿਰ’ ਦੇ ਵਾਸੀ ਅਖਵਾਓਗੇ।”உன் நியாயாதிபதிகளை முன்னிருந்ததுபோலவும் உன் ஆலோசனைக்காரரை ஆதியில் இருந்ததுபோலவும் திரும்பக்கட்டளையிடுவேன்; பின்பு நீ நீதிபுரம் என்றும், சத்தியநகரம் என்றும் பெயர் பெறுவாய்.
27 ਸੀਯੋਨ ਨਿਆਂ ਦੁਆਰਾ ਮੁਕਤ ਕਰਵਾਇਆ ਜਾਵੇਗਾ, ਅਤੇ ਉਸ ਵਿੱਚ ਉਹ ਜਿਹੜੇ, ਪਰਮੇਸ਼ੁਰ ਵੱਲ ਪਰਤਦੇ ਹਨ ਚੰਗਿਆਈ ਦੁਆਰਾ ਮੁਕਤ ਕਰਵਾਏ ਜਾਣਗੇ।சீயோன் நியாயத்தினாலும், அதிலே திரும்பி வருகிறவர்கள் நீதியினாலும் மீட்கப்படுவார்கள்.
28 ਪਰ ਸਾਰੇ ਮੁਜਰਿਮ ਅਤੇ ਪਾਪੀ ਤਬਾਹ ਹੋ ਜਾਣਗੇ। ਉਹ ਅਜਿਹੇ ਲੋਕ ਹਨ ਜਿਹੜੇ ਯਹੋਵਾਹ ਦੇ ਅਨੁਯਾਈ ਨਹੀਂ ਹਨ।துரோகிகளும் பாவிகளுமோ ஏகமாய் நொறுங்குண்டு போவார்கள்; கர்த்தரைவிட்டு விலகுகிறவர்கள் நிர்மூலமாவார்கள்.
29 ਭਵਿੱਖ ਵਿੱਚ, ਤੁਸੀਂ ਉਨ੍ਹਾਂ ਬਗੀਚਿਆਂ ਅਤੇ ਓਕ ਦੇ ਰੁੱਖਾਂ ਤੇ ਸ਼ਰਮਸ਼ਾਰ ਹੋਵੋਂਗੇ ਜਿਨ੍ਹਾਂ ਨੂੰ ਤੁਸੀਂ ਆਪਣੇ ਬੁੱਤਾਂ ਦੀ ਉਪਾਸਨਾ ਲਈ ਚੁਣਿਆ ਸੀ।நீங்கள் விரும்பின கர்வாலிமரங்களினிமித்தம் வெட்கப்படுவீர்கள்; நீங்கள் தெரிந்துகொண்ட தோப்புகளினிமித்தம் நாணமடைவீர்கள்.
30 ਇਹ ਇਸ ਲਈ ਵਾਪਰੇਗਾ ਕਿਉਂਕਿ ਤੁਸੀਂ ਲੋਕ ਓਕ ਦੇ ਉਸ ਰੁੱਖ ਵਾਂਗ ਹੋਵੋਂਗੇ ਜਿਸਦੇ ਪੱਤੇ ਸੁੱਕ ਗਏ ਹਨ। ਤੁਸੀਂ ਉਸ ਬਾਗ ਵਰਗੇ ਹੋਵੋਗੇ ਜਿਹੜਾ ਪਾਣੀ ਦੀ ਕਮੀ ਕਾਰਣ ਮਰ ਰਿਹਾ ਹੋਵੇ।இலையுதிர்ந்த கர்வாலிமரத்தைப்போலவும், தண்ணீரில்லாத தோப்பைப் போலவும் இருப்பீர்கள்.
31 ਸ਼ਕਤੀਸ਼ਾਲੀ ਲੋਕ ਲਕੜੀ ਦੇ ਛੋਟੇ ਟੁਕੜਿਆਂ ਵਰਗੇ ਹੋਣਗੇ। ਅਤੇ ਉਹ ਗੱਲਾਂ ਜਿਹੜੀਆਂ ਉਹ ਲੋਕ ਕਰਦੇ ਹਨ ਉਹ ਚਂਗਿਆੜੀਆਂ ਵਰਗੀਆਂ ਹੋਣਗੀਆਂ ਜਿਹੜੀਆਂ ਅੱਗ ਲਾਉਂਦੀਆਂ ਹਨ ਸ਼ਕਤੀਸ਼ਾਲੀ ਲੋਕ ਅਤੇ ਉਨ੍ਹਾਂ ਦੇ ਅਮਲ ਸੜ ਜਾਵਣਗੇ। ਅਤੇ ਕੋਈ ਵੀ ਬੰਦਾ ਉਸ ਅੱਗ ਨੂੰ ਬੁਝਾ ਨਹੀਂ ਸੱਕੇਗਾ।பராக்கிரமசாலி சணற்கூளமும், அவன் கிரியை அக்கினிப்பொறியுமாகி, இரண்டும் அவிப்பாரில்லாமல் ஏகமாய் வெந்துபோம் என்று சொல்லுகிறார்.
Tamil Bible