Isaiah 11 - PUNJABI (Tamil)

1 ਅਮਨ ਦਾ ਰਾਜਾ ਆ ਰਿਹਾ ਹੈ ਇੱਕ ਛੋਟਾ ਰੁੱਖ (ਬੱਚਾ) ਯੱਸੀ ਦੇ ਮੁੱਢੇ (ਪਰਿਵਾਰ) ਵਿੱਚੋਂ ਉੱਗਣਾ ਸ਼ੁਰੂ ਹੋ ਜਾਵੇਗਾ। ਉਹ ਸ਼ਾਖ ਯੱਸੀ ਦੀਆਂ ਜਢ਼ਾਂ ਤੋਂ ਉੱਗੇਗੀ।ஈசாயென்னும் அடிமரத்திலிருந்து ஒரு துளிர் தோன்றி, அவன் வேர்களிலிருந்து ஒரு கிளை எழும்பிச் செழிக்கும்.

2 ਯਹੋਵਾਹ ਦਾ ਆਤਮਾ ਉਸ ਬੱਚੇ ਵਿੱਚ ਹੋਵੇਗੀ। ਆਤਮਾ ਸਿਆਣਪ, ਸਮਝਦਾਰੀ, ਅਗਵਾਈ ਅਤੇ ਸ਼ਕਤੀ ਪ੍ਰਦਾਨ ਕਰਦਾ ਹੈ। ਅਤੇ ਆਤਮਾ ਇਸ ਬੱਚੇ ਦੀ ਸਹਾਇਤਾ ਕਰੇਗਾ ਉਸ ਨੂੰ ਜਾਣੇਗਾ ਅਤੇ ਯਹੋਵਾਹ ਦਾ ਆਦਰ ਕਰੇਗਾ।ஞானத்தையும் உணர்வையும் அருளும் ஆவியும், ஆலோசனையையும் பெலனையும் அருளும் ஆவியும், அறிவையும் கர்த்தருக்குப் பயப்படுகிற பயத்தையும் அருளும் ஆவியுமாகிய கர்த்தருடைய ஆவியானவர் அவர்மேல் தங்கியிருப்பார்.

3 ਇਹ ਬੱਚਾ ਡਰੇਗਾ ਅਤੇ ਯਹੋਵਾਹ ਦੀ ਇੱਜ਼ਤ ਕਰੇਗਾ, ਅਤੇ ਇਹ ਉਸ ਨੂੰ ਉਸ ਆਧਾਰ ਤੇ ਨਿਆਂ ਨਾ ਕਰਨ ਲਈ ਪ੍ਰੇਰੇਗਾ ਜੋ ਉਹ ਵੇਖਦਾ ਹੈ ਜਾਂ ਜੋ ਉਹ ਸੁਣਦਾ।கர்த்தருக்குப் பயப்படுதல் அவருக்கு உகந்த வாசனையாயிருக்கும்; அவர் தமது கண் கண்டபடி நியாயந்தீர்க்காமலும், தமது காது கேட்டபடி தீர்ப்புச்செய்யாமலும்,

4 ਉਹ ਗਰੀਬ ਲੋਕਾਂ ਨਾਲ ਨਿਰਪੱਖਤਾ ਅਤੇ ਇਮਾਨਦਾਰੀ ਨਾਲ ਨਿਆਂ ਕਰੇਗਾ। ਜਦੋਂ ਉਹ ਧਰਤੀ ਦੇ ਗਰੀਬ ਲੋਕਾਂ ਲਈ ਕੁਝ ਕਰਨ ਦਾ ਨਿਆਂ ਕਰੇਗਾ ਤਾਂ ਬੇਲਾਗ ਹੋਵੇਗਾ। ਜੇ ਉਹ ਇਹ ਨਿਆਂ ਕਰਦਾ ਹੈ ਕਿ ਉਨ੍ਹਾਂ ਨੂੰ ਮਾਰ ਪੈਣੀ ਚਾਹੀਦੀ ਹੈ ਫ਼ੇਰ ਉਹ ਆਦੇਸ਼ ਦੇਵੇਗਾ ਤੇ ਉਨ੍ਹਾਂ ਲੋਕਾਂ ਨੂੰ ਮਾਰ ਪਵੇਗੀ। ਜੇ ਉਹ ਇਹ ਨਿਆਂ ਕਰਦਾ ਹੈ ਕਿ ਲੋਕਾਂ ਨੂੰ ਮਰਨਾ ਚਾਹੀਦਾ ਹੈ, ਤਾਂ ਉਹ ਆਦੇਸ਼ ਦੇਵੇਗਾ ਅਤੇ ਮੰਦੇ ਲੋਕ ਮਾਰੇ ਜਾਣਗੇ। ਨੇਕੀ ਅਤੇ ਨਿਰਪੱਖਤਾ ਇਸ ਬੱਚੇ ਨੂੰ ਸ਼ਕਤੀ ਦੇਵੇਗੀ। ਇਹ ਚੀਜ਼ਾਂ ਉਸ ਦੇ ਕਮਰ ਕਸੇ ਵਾਂਗ ਹੋਣਗੀਆਂ।நீதியின்படி ஏழைகளை நியாயம் விசாரித்து, யதார்த்தத்தின்படி பூமியிலுள்ள சிறுமையானவர்களுக்குத் தீர்ப்புச்செய்து, பூமியைத் தமது வாக்கின் கோலால் அடித்து, தமது வாயின் சுவாசத்தால் துன்மார்க்கரைச் சங்கரிப்பார்.

6 ਉਸ ਸਮੇਂ ਬਘਿਆੜ ਵੀ ਲੇਲਿਆਂ ਨਾਲ ਸ਼ਾਂਤੀ ਨਾਲ ਰਹਿਣਗੇ। ਅਤੇ ਸ਼ੇਰ ਵੀ ਬੱਕਰੀਆਂ ਕੋਲ ਸ਼ਾਂਤੀ ਨਾਲ ਲੇਟੇ ਹੋਣਗੇ। ਵੱਛੇ, ਸ਼ੇਰ ਅਤੇ ਬਲਦ ਆਪਸ ਵਿੱਚ ਸ਼ਾਂਤੀ ਨਾਲ ਰਹਿਣਗੇ। ਇੱਕ ਛੋਟਾ ਬੱਚਾ ਉਨ੍ਹਾਂ ਦੀ ਅਗਵਾਈ ਕਰੇਗਾ।அப்பொழுது ஓனாய் ஆட்டுக்குட்டியோடே தங்கும், புலி வெள்ளாட்டுக்குட்டியோடே படுத்துக்கொள்ளும்; கன்றுக்குட்டியும், பாலசிங்கமும், காளையும், ஒருமித்திருக்கும்; ஒரு சிறு பையன் அவைகளை நடத்துவான்.

7 ਗਾਵਾਂ ਅਤੇ ਰਿੱਛ ਪਸਪਰ ਸ਼ਾਂਤੀ ਨਾਲ ਰਹਿਣਗੇ। ਉਨ੍ਹਾਂ ਦੇ ਸਾਰੇ ਬੱਚੇ ਇਕੱਠੇ ਲੇਟੇ ਹੋਣਗੇ ਅਤੇ ਇੱਕ ਦੂਸਰੇ ਨੂੰ ਕੋਈ ਨੁਕਸਾਨ ਨਹੀਂ ਪੁਚਾਣਗੇ। ਸ਼ੇਰ ਗਾਵਾਂ ਵਾਂਗ ਘਾਹ ਖਾਣਗੇ।பசுவும் கரடியும் கூடிமேயும், அவைகளின் குட்டிகள் ஒருமித்துப்படுத்துக்கொள்ளும்; சிங்கம் மாட்டைப்போல் வைக்கோல் தின்னும்.

8 ਇੱਕ ਬੱਚਾ ਵੀ ਫ਼ਨੀਅਰ ਸੱਪ ਦੀ ਖੱਡ ਕੋਲ ਖੇਡ ਸੱਕੇਗਾ। ਬੱਚਾ ਜ਼ਹਿਰੀਲੇ ਸੱਪ ਦੀ ਖੱਡ ਵਿੱਚ ਆਪਣਾ ਹੱਥ ਪਾ ਸੱਕੇਗਾ।பால் குடிக்குங்குழந்தை விரியன்பாம்பு வளையின்மேல் விளையாடும், பால் மறந்த பிள்ளை கட்டுவிரியன் புற்றிலே தன் கையை வைக்கும்,

9 ਇਹ ਸਾਰੀਆਂ ਗੱਲਾਂ ਇਹ ਦਰਸਾਉਂਦੀਆਂ ਹਨ ਕਿ ਇੱਥੇ ਸ਼ਾਂਤੀ ਹੋਵੇਗੀ-ਕੋਈ ਬੰਦਾ ਵੀ ਕਿਸੇ ਦੂਸਰੇ ਨੂੰ ਨੁਕਸਾਨ ਨਹੀਂ ਪੁਚਾਵੇਗਾ। ਮੇਰੇ ਪਵਿੱਤਰ ਪਰਬਤ ਦੇ ਲੋਕ ਚੀਜ਼ਾਂ ਨੂੰ ਤਬਾਹ ਕਰਨਾ ਨਹੀਂ ਲੋਚਣਗੇ। ਕਿਉਂ ਕਿ ਲੋਕ ਸੱਚਮੁੱਚ ਯਹੋਵਾਹ ਨੂੰ ਜਾਣ ਲੈਣਗੇ। ਉਨ੍ਹਾਂ ਅੰਦਰ ਉਸਦਾ ਪੂਰਾ ਗਿਆਨ ਹੋਵੇਗਾ ਜਿਵੇਂ ਸਮੁੰਦਰ ਪਾਣੀ ਨਾਲ ਭਰਪੂਰ ਹੁੰਦਾ ਹੈ।என் பரிசுத்த பர்வதமெங்கும் தீங்குசெய்வாருமில்லை; கேடுசெய்வாருமில்லை; சமுத்திரம் ஜலத்தில் நிறைந்திருக்கிறதுபோல், பூமி கர்த்தரை அறிகிற அறிவினால் நிறைந்திருக்கும்.

10 ਉਸ ਸਮੇਂ, ਉੱਥੇ ਯੱਸੀ ਦੇ ਪਰਿਵਾਰ ਦਾ ਇੱਕ ਖਾਸ ਵਿਅਕਤੀ ਹੋਵੇਗਾ। ਇਹ ਬੰਦਾ ਇੱਕ ਝੰਡੇ ਵਰਗਾ ਹੋਵੇਗਾ। ਇਹ “ਝੰਡਾ” ਸਮੂਹ ਕੌਮਾਂ ਨੂੰ ਇਹ ਦਰਸਾਏਗਾ ਕਿ ਉਨ੍ਹਾਂ ਨੂੰ ਉਸ ਦੇ ਆਲੇ-ਦੁਆਲੇ ਇੱਕਤ੍ਰ ਹੋ ਜਾਣਾ ਚਾਹੀਦਾ ਹੈ। ਕੌਮਾਂ ਉਸ ਕੋਲੋਂ ਪੁੱਛਣਗੀਆਂ ਕਿ ਉਨ੍ਹਾਂ ਨੂੰ ਕਿਹੜੀਆਂ ਗੱਲਾਂ ਕਰਨੀਆਂ ਚਾਹੀਦੀਆਂ ਹਨ। ਅਤੇ ਉਹ ਸਥਾਨ ਜਿੱਥੇ ਉਹ ਰਹਿੰਦਾ ਹੈ, ਪਰਤਾਪ ਨਾਲ ਭਰ ਜਾਵੇਗਾ।அக்காலத்திலே, ஜனங்களுக்குக் கொடியாக நிற்கும் ஈசாயின் வேருக்காக ஜாதிகள் விசாரித்துக் கேட்பார்கள்; அவருடைய தாபரஸ்தலம் மகிமையாயிருக்கும்,

11 ਉਸ ਸਮੇਂ, ਮੇਰਾ ਪ੍ਰਭੂ ਫ਼ੇਰ ਇੱਕ ਵਾਰੀ ਉਨ੍ਹਾਂ ਲੋਕਾਂ ਕੋਲੋ ਪਹੁੰਚੇਗਾ ਜਿਹੜੇ ਪਿੱਛੇ ਰਹਿ ਗਏ ਹਨ। ਅਜਿਹਾ ਦੂਸਰੀ ਵਾਰ ਹੋਵੇਗਾ ਜਦੋਂ ਪਰਮੇਸ਼ੁਰ ਨੇ ਅਜਿਹੀ ਗੱਲ ਕੀਤੀ ਹੈ। ਇਹ ਪਰਮੇਸ਼ੁਰ ਦੇ ਉਹ ਲੋਕ ਹਨ ਜਿਹੜੇ ਅੱਸ਼ੂਰ, ਉੱਤਰੀ ਮਿਸਰ, ਦੱਖਣੀ ਮਿਸਰ, ਇਥੋਮੀਆ, ਏਲਾਮ, ਬਾਬਲ, ਹਮਾਬ ਅਤੇ ਦੁਨੀਆਂ ਦੇ ਸਾਰੇ ਦੂਰ ਦੁਰਾਡੇ ਦੇਸ਼ਾਂ ਵਿੱਚ ਬਚੇ ਹੋਏ ਹਨ।அக்காலத்திலே, ஆண்டவர் அசீரியாவிலும், எகிப்திலும், பத்ரோசிலும், எத்தியோப்பியாவிலும், பெர்சியாவிலும், சிநேயாரிலும், ஆமாத்திலும், சமுத்திரத் தீவுகளிலும், தம்முடைய ஜனத்தில் மீதியானவர்களை மீட்டுக்கொள்ளத் திரும்ப இரண்டாம்விசை தமது கரத்தை நீட்டி,

12 ਪਰਮੇਸ਼ੁਰ ਇਸ ਝੰਡੇ ਨੂੰ ਸਮੂਹ ਲੋਕਾਂ ਲਈ ਇੱਕ ਸੰਕੇਤ ਵਜੋਂ ਉੱਚਾ ਕਰੇਗਾ। ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨੂੰ ਆਪਣਾ ਦੇਸ਼ ਛੱਡਣ ਲਈ ਮਜ਼ਬੂਰ ਹੋਣਾ ਪਿਆ ਸੀ। ਲੋਕ ਧਰਤੀ ਦੇ ਦੂਰ ਦੁਰਾਡੇ ਦੇਸ਼ਾਂ ਵਿੱਚ ਖਿਲਰ ਗਏ ਸਨ। ਪਰ ਪਰਮੇਸ਼ੁਰ ਉਨ੍ਹਾਂ ਸਾਰਿਆਂ ਨੂੰ ਇਕੱਠਾ ਕਰੇਗਾ।ஜாதிகளுக்கு ஒரு கொடியை ஏற்றி, இஸ்ரவேலில் துரத்துண்டவர்களைச் சேர்த்து, யூதாவில் சிதறடிக்கப்பட்டவர்களை பூமியின் நான்கு திசைகளிலுமிருந்து கூட்டுவார்.

13 ਉਸ ਸਮੇਂ, ਇਫ਼ਰਾਈਮ ਯਹੂਦਾਹ ਨਾਲ ਈਰਖਾ ਨਹੀਂ ਕਰੇਗਾ। ਯਹੂਦਾਹ ਦੇ ਕੋਈ ਦੁਸ਼ਮਣ ਨਹੀਂ ਹੋਣਗੇ ਯਹੂਦਾਹ ਇਫ਼ਰਾਈਮ ਨੂੰ ਦੁੱਖ ਨਹੀਂ ਦੇਵੇਗਾ।எப்பிராயீமின் பொறாமை நீங்கும், யூதாவின் சத்துருக்கள் சங்கரிக்கப்படுவார்கள்; எப்பிராயீம் யூதாவின்மேல் பொறாமையாயிரான், யூதா எப்பிராயீமைத் துன்பப்படுத்தான்.

14 ਪਰ ਇਫ਼ਰਾਈਮ ਅਤੇ ਯਹੂਦਾਹ ਫ਼ਿਲਸਤੀਨੀਆਂ ਉੱਤੇ ਹਮਲਾ ਕਰਨਗੇ।ਉਹ ਇਕੱਠੇ ਪੂਰਬੀਆਂ ਦੀ ਦੌਲਤ ਲੁੱਟਣਗੇ। ਇਫ਼ਰਾਈਮ ਅਤੇ ਯਹੂਦਾਹ, ਅਦੋਮ, ਮੋਆਬ ਅਤੇ ਅੰਮੋਨ ਦੇ ਲੋਕਾਂ ਉੱਤੇ ਹਕੂਮਤ ਕਰਨਗੇ।அவர்கள் இருவரும் ஏகமாய்க்கூடி மேற்கேயிருக்கிற பெலிஸ்தருடைய எல்லைகளின்மேல் பாய்ந்து, கீழ்த்திசையாரைக் கொள்ளையிட்டு, ஏதோமின்மேலும் மோவாபின்மேலும் கைபோடுவார்கள்; அம்மோன் புத்திரர் அவர்களுக்குக் கீழ்ப்படிவார்கள்.

15 ਯਹੋਵਾਹ ਕਹਿਰਵਾਨ ਹੋ ਗਿਆ ਅਤੇ ਉਸ ਨੇ ਮਿਸਰ ਦੇ ਸਮੁੰਦਰ ਨੂੰ ਵੰਡ ਦਿੱਤਾ। ਉਸੇ ਤਰ੍ਹਾਂ, ਯਹੋਵਾਹ ਫ਼ਰਾਤ ਨਦੀ ਉੱਤੇ ਆਪਣੀ ਬਾਂਹ ਲਹਿਰਾਏਗਾ। ਉਹ ਨਦੀ ਉੱਤੇ ਵਾਰ ਕਰੇਗਾ ਅਤੇ ਨਦੀ ਸੱਤ ਛੋਟੇ ਨਾਲਿਆਂ ਵਿੱਚ ਵੰਡੀ ਜਾਵੇਗੀ। ਇਹ ਛੋਟੀਆਂ ਨਦੀਆਂ ਡੂੰਘੀਆਂ ਨਹੀਂ ਹੋਣਗੀਆਂ ਲੋਕੀਂ ਇਨ੍ਹਾਂ ਨਦੀਆਂ ਨੂੰ ਜੁੱਤੀਆਂ ਸਮੇਤ ਪਾਰ ਕਰ ਸੱਕਿਆ ਕਰਨਗੇ।எகிப்தின் சமுத்திரமுனையைக் கர்த்தர் முற்றிலும் அழித்து, தம்முடைய காற்றின் வலுமையினால் நதியின்மேல் தமது கையை நீட்டி, ஏழாறுகளாகப் பிரித்து, ஜனங்கள் கால்நனையாமல் கடந்துபோகும்படி பண்ணுவார்.

16 ਪਰਮੇਸ਼ੁਰ ਦੇ ਉਹ ਲੋਕ ਜਿਹੜੇ ਬਚ ਗਏ ਹਨ, ਅੱਸ਼ੂਰ ਵਿੱਚੋਂ ਨਿਕਲਣ ਦਾ ਰਾਹ ਲੱਭ ਲੈਣਗੇ। ਇਹ ਸਮਾਂ ਉਹੋ ਜਿਹਾ ਹੋਵੇਗਾ ਜਦੋਂ ਪਰਮੇਸ਼ੁਰ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਗਿਆ ਸੀ।இஸ்ரவேலர் எகிப்து தேசத்திலிருந்து புறப்பட்டநாளில் அவர்களுக்கு இருந்ததுபோல, அசீரியாவிலே அவருடைய ஜனத்தில் மீதியானவர்களுக்கு ஒரு பெரும்பாதையிருக்கும்.

Tamil Bible