Isaiah 13 - PUNJABI (Tamil)
1 ਬਾਬਲ ਲਈ ਪਰਮੇਸ਼ੁਰ ਦਾ ਸੰਦੇਸ਼ ਅਮੋਜ਼ ਦੇ ਪੁੱਤਰ ਯਸਾਯਾਹ ਨੂੰ ਪਰਮੇਸ਼ੁਰ ਨੇ ਬਾਬਲ ਬਾਰੇ ਇਹ ਉਦਾਸੀ ਭਰਿਆ ਸੰਦੇਸ਼ ਦਰਸਾਇਆ। ਪਰਮੇਸ਼ੁਰ ਨੇ ਆਖਿਆ:ஆமோத்சின் குமாரனாகிய ஏசாயா பாபிலோன்மேல் வரக்கண்ட பாரம்.
2 “ਉਸ ਪਰਬਤ ਉੱਤੇ ਝੰਡਾ ਉੱਚਾ ਕਰੋ ਜਿੱਥੇ ਕੁਝ ਵੀ ਨਹੀਂ ਉੱਗਦਾ। ਲੋਕਾਂ ਨੂੰ ਸੱਦੋ। ਆਪਣੀਆਂ ਬਾਹਵਾਂ ਲਹਿਰਾਵੋ। ਉਨ੍ਹਾਂ ਨੂੰ ਉਨ੍ਹਾਂ ਫ਼ਾਟਕਾਂ ਰਾਹੀਂ ਦਾਖਲ ਹੋਣ ਲਈ ਆਖੋ ਜਿਹੜੇ ਮਹੱਤਵਪੂਰਣ ਲੋਕਾਂ ਲਈ ਹਨ।”உயர்ந்த பர்வதத்தின்மேல் கொடியேற்றுங்கள்; உரத்த சத்தமிட்டு ஜனங்களை வரவழையுங்கள்; அவர்கள் பிரபுக்களின் வாசல்களுக்குள் பிரவேசிப்பதற்குச் சைகை காட்டுங்கள்.
3 ਪਰਮੇਸ਼ੁਰ ਨੇ ਆਖਿਆ, “ਮੈਂ ਇਨ੍ਹਾਂ ਬੰਦਿਆਂ ਨੂੰ ਲੋਕਾਂ ਨਾਲੋਂ ਵੱਖ ਕਰ ਲਿਆ ਹੈ ਅਤੇ ਮੈਂ ਖੁਦ ਉਨ੍ਹਾਂ ਨੂੰ ਆਦੇਸ਼ ਦੇਵਾਂਗਾ ਮੈਂ ਗੁੱਸੇ ਹਾਂ ਅਤੇ ਮੈਂ ਆਪਣੇ ਸਭ ਤੋਂ ਚੰਗੇ ਯੋਧੇ ਇੱਕਤ੍ਰ ਕੀਤੇ ਹਨ ਜਿਹੜੇ ਮੇਰਾ ਕਹਿਰ ਵਰਸਾਉਣ ਦੇ ਮੰਤਵ ਨਾਲ ਮੇਰੀ ਫ਼ਤਿਹ ਵਿੱਚ ਆਨੰਦ ਮਾਣਦੇ ਹਨ!நான் பரிசுத்தமாக்கி அவர்களுக்கு கட்டளை கொடுத்தேன்; என் கோபத்தை நிறைவேற்ற என் பராக்கிரமசாலிகளை அழைத்தும் இருக்கிறேன்; அவர்கள் என் மகத்துவத்தினாலே களிகூருகிறவர்கள் என்கிறார்.
4 “ਪਰਬਤਾਂ ਅੰਦਰ ਉੱਚਾ ਸ਼ੋਰ ਹੈ। ਇਸ ਸ਼ੋਰ ਨੂੰ ਸੁਣੋ! ਇਹ ਬਹੁਤ ਸਾਰੇ ਲੋਕਾਂ ਦੇ ਸ਼ੋਰ ਵਾਂਗ ਜਾਪਦਾ ਹੈ। ਅਨੇਕਾਂ ਰਾਜਾਂ ਦੇ ਲੋਕ ਇਕੱਠੇ ਹੋ ਰਹੇ ਹਨ। ਸਰਬ ਸ਼ਕਤੀਮਾਨ ਯਹੋਵਾਹ ਆਪਣੀ ਫ਼ੌਜ ਨੂੰ ਇਕੱਠਾ ਕਰਨ ਲਈ ਹੋਕਾ ਦੇ ਰਿਹਾ ਹੈ।திரளான ஜனங்களின் சத்தத்துக்கொத்த வெகு கூட்டத்தின் இரைச்சலும், கூட்டப்பட்ட ஜாதிகளுடைய ராஜ்யங்களின் அமளியான இரைச்சலும் மலைகளில் கேட்கப்படுகிறது; சேனைகளின் கர்த்தர் யுத்தராணுவத்தை இலக்கம்பார்க்கிறார்.
5 ਯਹੋਵਾਹ ਅਤੇ ਓਸਦੀ ਫ਼ੌਜ ਦੂਰ ਦੁਰਾਡੇ ਦੇਸ਼ ਵੱਲੋਂ ਆ ਰਹੇ ਹਨ। ਉਹ ਦੁਮੇਲੋ ਪਾਰ ਤੋਂ ਆ ਰਹੇ ਹਨ। ਯਹੋਵਾਹ ਕਹਿਰ ਆਪਣਾ ਦਰਸਾਉਣ ਲਈ ਆਪਣੀ ਫ਼ੌਜ ਨੂੰ ਹਬਿਆਰ ਵਾਂਗ ਵਰਤੇਗਾ। ਇਹ ਫ਼ੌਜ ਸਾਰੇ ਦੇਸ਼ ਨੂੰ ਤਬਾਹ ਕਰ ਦੇਵੇਗੀ।”கர்த்தர் வருகிறார்; அவருடைய கோபத்தின் ஆயுதங்களும், தேசத்தையெல்லாம் அழிக்க, வானங்கவிழ்ந்த கடையாந்தர தேசத்திலிருந்து வருகிறது.
6 ਯਹੋਵਾਹ ਦਾ ਖਾਸ ਦਿਹਾੜਾ ਨੇੜੇ ਹੈ। ਇਸ ਲਈ ਰੋਵੋ ਅਤੇ ਆਪਣੇ-ਆਪ ਲਈ ਸੋਗ ਮਨਾਓ। ਇਹ ਯਹੋਵਾਹ ਸਰਬ-ਸ਼ਕਤੀਮਾਨ ਵੱਲੋਂ ਤਬਾਹੀ ਵਾਂਗ ਆਵੇਗਾ।அலறுங்கள், கர்த்தரின் நாள் சமீபமாயிருக்கிறது, அது சர்வவல்லவரிடத்திலிருந்து மகா சங்காரமாய் வரும்.
7 ਲੋਕਾਂ ਦਾ ਹੌਸਲਾ ਟੁੱਟ ਜਾਵੇਗਾ। ਡਰ ਨਾਲ ਲੋਕ ਨਿਰਬਲ ਹੋ ਜਾਣਗੇ।ஆதலால் எல்லாக் கைகளும் நெகிழ்ந்து, எல்லா மனுஷரின் இருதயமும் கரைந்துபோம்.
8 ਹਰ ਬੰਦਾ ਭੈਭੀਤ ਹੋ ਜਾਵੇਗਾ। ਡਰ ਨਾਲ ਉਨ੍ਹਾਂ ਦੇ ਪੇਟ ਓਸੇ ਤਰ੍ਹਾਂ ਦੁੱਖਣਗੇ ਜਿਵੇਂ ਕੋਈ ਔਰਤ ਬੱਚੇ ਨੂੰ ਜਨਮ ਦੇ ਰਹੀ ਹੁੰਦੀ ਹੈ। ਉਨ੍ਹਾਂ ਦੇ ਚਿਹਰੇ ਅੱਗ ਵਾਂਗ ਲਾਲ ਹੋ ਜਾਣਗੇ। ਲੋਕ ਹੈਰਾਨ ਹੋ ਜਾਣਗੇ ਕਿਉਂਕਿ ਇਸੇ ਤਰ੍ਹਾਂ ਦੇ ਡਰ ਦਾ ਪ੍ਰਛਾਵਾਂ ਉਨ੍ਹਾਂ ਦੇ ਸਮੂਹ ਗਵਾਂਢੀਆਂ ਦੇ ਚਿਹਰਿਆਂ ਉੱਤੇ ਵੀ ਹੋਵੇਗਾ।அவர்கள் திகிலடைவார்கள்; வேதனைகளும் வாதைகளும் அவர்களைப் பிடிக்கும்; பிள்ளைபெறுகிறவளைப்போல வேதனைப்படுவார்கள்; ஒருவரையொருவர் பிரமித்துப்பார்ப்பார்கள்; அவர்கள் முகங்கள் நெருப்பான முகங்களாயிருக்கும்.
9 ਬਾਬਲ ਦੇ ਖਿਲਾਫ਼ ਪਰਮੇਸ਼ੁਰ ਦਾ ਨਿਆਂ ਦੇਖੋ, ਯਹੋਵਾਹ ਖਾਸ ਦਿਨ ਆ ਰਿਹਾ ਹੈ! ਇਹ ਬਹੁਤ ਭਿਆਨਕ ਦਿਨ ਹੋਵੇਗਾ। ਪਰਮੇਸ਼ੁਰ ਕਹਿਰਵਾਨ ਹੋ ਜਾਵੇਗਾ ਅਤੇ ਉਹ ਦੇਸ ਨੂੰ ਤਬਾਹ ਕਰ ਦੇਵੇਗਾ। ਪਰਮੇਸ਼ੁਰ ਹਰੇਕ ਨੂੰ ਜਿਹੜਾ ਪਾਪ ਕਰਦਾ ਹੈ। ਦੇਸ ਛੱਡਣ ਲਈ ਮਜ਼ਬੂਰ ਕਰ ਦੇਵੇਗਾ।இதோ, தேசத்தைப் பாழாக்கி, அதின் பாவிகளை அதிலிருந்து அழிப்பதற்காகக் கர்த்தருடைய நாள் கடூரமும், மூர்க்கமும், உக்கிரகோபமுமாய் வருகிறது.
10 ਅਕਾਸ਼ ਹਨੇਰਾ ਹੋਵੇਗਾ। ਸੂਰਜ, ਚੰਨ ਅਤੇ ਤਾਰੇ ਨਹੀਂ ਚਮਕਣਗੇ।வானத்தின் நட்சத்திரங்களும் ராசிகளும் ஒளி கொடாதிருக்கும்; சூரியன் உதிக்கையில் இருண்டுபோம்; சந்திரன் ஒளி கொடாதிருக்கும்.
11 ਪਰਮੇਸ਼ੁਰ ਆਖਦਾ ਹੈ, “ਮੈਂ ਦੁਨੀਆਂ ਉੱਤੇ ਆਫਤਾਂ ਭੇਜਾਂਗਾ। ਮੈਂ ਬੁਰੇ ਬੰਦਿਆਂ ਨੂੰ ਉਨ੍ਹਾਂ ਦੇ ਪਾਪ ਦੀ ਸਜ਼ਾ ਦੇਵਾਂਗਾ। ਮੈਂ ਗੁਮਾਨੀ ਲੋਕਾਂ ਤੋਂ ਉਨ੍ਹਾਂ ਦਾ ਗੁਮਾਨ ਖੋਹ ਲਵਾਂਗਾ। ਮੈਂ ਉਨ੍ਹਾਂ ਲੋਕਾਂ ਦੀਆਂ ਫ਼ਢ਼ਾਂ ਨੂੰ ਰੋਕ ਦਿਆਂਗਾ ਜਿਹੜੇ ਹੋਰਨਾਂ ਨਾਲ ਕਮੀਨਗੀ ਭਰਿਆ ਸਲੂਕ ਕਰਦੇ ਹਨ।பாவத்தினிமித்தம் உலகத்தையும், அக்கிரமத்தினிமித்தம் துன்மார்க்கரையும் நான் தண்டித்து, அகங்காரரின் பெருமையை ஒழியப்பண்ணி, கொடியரின் இடும்பைத் தாழ்த்துவேன்.
12 ਲੋਕ ਖਰੇ ਸੋਨੇ ਨਾਲੋਂ ਵੀ ਵੱਧੇਰੇ ਨਾਯਾਬ ਹੋਣਗੇ।புருஷனைப் பசும்பொன்னிலும், மனுஷனை ஓப்பீரின் தங்கத்திலும் அபூருவமாக்குவேன்.
13 ਆਪਣੇ ਕਹਿਰ ਨਾਲ ਮੈਂ ਅਕਾਸ਼ ਨੂੰ ਹਿਲਾ ਦਿਆਂਗਾ। ਅਤੇ ਧਰਤੀ ਆਪਣੀ ਥਾਂ ਤੋਂ ਹਿੱਲ ਜਾਵੇਗੀ।” ਇਹ ਉਸ ਦਿਨ ਵਾਪਰੇਗਾ ਜਦੋਂ ਸਰਬ ਸ਼ਕਤੀਮਾਨ ਯਹੋਵਾਹ ਆਪਣਾ ਕਹਿਰ ਦਰਸਾਵੇਗਾ।இதினிமித்தம் சேனைகளின் கர்த்தருடைய உக்கிரத்தினால் அவருடைய கடுங்கோபத்தின் நாளிலே பூமி தன்னிடத்தைவிட்டு நீங்கும்படி வானத்தை அதிரப்பண்ணுவேன்.
14 ਫ਼ੇਰ ਲੋਕੀ ਓਸੇ ਤਰ੍ਹਾਂ ਭੱਜ ਉੱਠਣਗੇ ਜਿਵੇਂ ਕੋਈ ਜ਼ਖਮੀ ਹਿਰਨ ਹੁੰਦਾ ਹੈ। ਉਹ ਬਿਨਾਂ ਆਜੜੀ ਤੋਂ ਭੇਡਾਂ ਵਾਂਗ ਭੱਜ ਉੱਠਣਗੇ। ਹਰ ਬੰਦਾ ਮੂੰਹ ਮੋੜ ਲਵੇਗਾ ਅਤੇ ਪਿੱਛਾਂਹ ਆਪਣੇ ਦੇਸ਼ ਅਤੇ ਲੋਕਾਂ ਵੱਲ ਭੱਜ ਪਵੇਗਾ।துரத்தப்பட்ட வெளிமானைப்போலும், யாரும் சேர்க்காத ஆட்டைப்போலும் இருப்பார்கள்; அவரவர் தங்கள் ஜனத்தண்டைக்குப் போக முகத்தைத் திருப்பி, அவரவர் தங்கள் தேசத்துக்கு ஓடிப்போவார்கள்.
15 ਜੋ ਕੋਈ ਵੀ ਫੜਿਆ ਜਾਵੇਗਾ, ਦੁਸ਼ਮਣ ਉਸ ਵਿਅਕਤੀ ਨੂੰ ਉਸੇ ਦੀ ਤਲਵਾਰ ਨਾਲ ਹੀ ਮਾਰ ਦੇਵੇਗਾ।அகப்பட்டவனெவனும் குத்துண்டு, அவர்களைச் சேர்ந்திருந்தவனெவனும் பட்டயத்தால் விழுவான்.
16 ਉਨ੍ਹਾਂ ਦੇ ਘਰ ਦੀ ਹਰ ਚੀਜ਼ ਲੁੱਟ ਲਈ ਜਾਵੇਗੀ। ਉਨ੍ਹਾਂ ਦੀਆਂ ਪਤਨੀਆਂ ਨਾਲ ਬਲਾਤਕਾਰ ਹੋਵੇਗਾ। ਅਤੇ ਉਨ੍ਹਾਂ ਦੇ ਛੋਟੇ-ਛੋਟੇ ਬੱਚੇ ਲੋਕਾਂ ਦੇ ਦੇਖਦਿਆਂ ਕੁੱਟ-ਕੁੱਟ ਕੇ ਮਾਰ ਦਿੱਤੇ ਜਾਣਗੇ।அவர்கள் குழந்தைகள் அவர்கள் கண்களுக்கு முன்பாக மோதியடிக்கப்படும்; அவர்கள் வீடுகள் கொள்ளையிடப்படும்; அவர்கள் மனைவிகள் அவமானப்படுவார்கள்.
17 ਪਰਮੇਸ਼ੁਰ ਆਖਦਾ ਹੈ, “ਦੇਖੋ, ਮੈਂ ਮਿਦੀਆਂ ਦੀਆਂ ਫ਼ੌਜਾਂ ਤੋਂ ਬਾਬਲ ਉੱਤੇ ਹਮਲਾ ਕਰਾਵਾਂਗਾ। ਮਿਦੀਆਂ ਦੀਆਂ ਫ਼ੌਜਾਂ ਹਮਲੇ ਕਰਨ ਤੋਂ ਨਹੀਂ ਹਟਣਗੀਆਂ। ਭਾਵੇਂ ਉਨ੍ਹਾਂ ਨੂੰ ਚਾਂਦੀ ਅਤੇ ਸੋਨਾ ਹੀ ਕਿਉਂ ਨਾ ਅਦਾ ਕਰ ਦਿੱਤਾ ਜਾਵੇ।இதோ, நான் அவர்களுக்கு விரோதமாய் மேதியரை எழுப்புவேன்; அவர்கள் வெள்ளியை மதியாமலும், பொன்னின்மேல் பிரியப்படாமலும்,
18 ਫ਼ੌਜੀ ਬਾਬਲ ਦੇ ਨੌਜਵਾਨਾਂ ਉੱਪਰ ਹਮਲਾ ਕਰਨਗੇ ਅਤੇ ਉਨ੍ਹਾਂ ਨੂੰ ਮਾਰ ਸੁੱਟਣਗੇ। ਫ਼ੌਜੀ ਨਿੱਕੇ ਨਿਆਣਿਆਂ ਉੱਤੇ ਵੀ ਤਰਸ ਨਹੀਂ ਕਰਨਗੇ। ਫ਼ੌਜੀ ਬੱਚਿਆਂ ਉੱਪਰ ਵੀ ਤਰਸ ਨਹੀਂ ਕਰਨਗੇ।வில்லுகளால் இளைஞரைச் சிதைத்துவிடுவார்கள்; கர்ப்பக்கனியின்மேல் அவர்கள் இரங்குவதில்லை; அவர்கள் கண் பிள்ளைகளைத் தப்பவிடுவதுமில்லை.
19 ਬਾਬਲ ਤਬਾਹ ਹੋ ਜਾਵੇਗਾ। ਇਹ ਤਬਾਹੀ ਸਦੂਮ ਅਤੇ ਅਮੂਰਾਹ ਵਰਗੀ ਹੋਵੇਗੀ। ਪਰਮੇਸ਼ੁਰ ਇਹ ਤਬਾਹੀ ਲਿਆਵੇਗਾ ਅਤੇ ਓੱਥੇ ਕੁਝ ਵੀ ਨਹੀਂ ਬਚੇਗਾ। “ਬਾਬਲ ਸਮੂਹ ਰਾਜਧਾਨੀਆਂ ਨਾਲੋਂ ਸਭ ਤੋਂ ਸੁੰਦਰ ਹੈ। ਬਾਬਲ ਦੇ ਲੋਕ ਆਪਣੇ ਸ਼ਹਿਰ ਉੱਤੇ ਬਹੁਤ ਗੁਮਾਨ ਕਰਦੇ ਹਨ। ਪਰ ਬਾਬਲ ਆਪਣੀ ਮਹਿਮਾ ਕਾਇਮ ਨਹੀਂ ਰੱਖ ਸੱਕੇਗਾ।ராஜ்யங்களுக்குள் அலங்காரமும் கல்தேயருடைய பிரதான மகிமையுமாகிய பாபிலோனானது தேவனால் சோதோமும் கொமோராவும் கவிழ்க்கப்பட்டதுபோல கவிழ்க்கப்படும்.
20 ਭਵਿੱਖ ਵਿੱਚ ਓੱਥੇ ਕੋਈ ਨਹੀਂ ਰਹੇਗਾ। ਅਰਬ ਲੋਕ ਓੱਥੇ ਆਪਣੇ ਤੰਬੂ ਨਹੀਂ ਲਗਾਉਣਗੇ। ਆਜੜੀ ਓੱਥੇ ਭੇਡਾਂ ਚਾਰਨ ਨਹੀਂ ਆਉਣਗੇ।இனி ஒருபோதும் அதில் ஒருவரும் குடியேறுவதுமில்லை, தலைமுறைதோறும் அதில் ஒருவரும் தங்கித் தரிப்பதுமில்லை; அங்கே அரபியன் கூடாரம்போடுவதுமில்லை; அங்கே மேய்ப்பர் மந்தையை மறிப்பதுமில்லை.
21 ਉੱਥੇ ਸਿਰਫ਼ ਮਾਰੂਬਲ ਦੇ ਜੰਗਲੀ ਜਾਨਵਰ ਹੀ ਰਹਿ ਰਹੇ ਹੋਣਗੇ। ਬਾਬਲ ਵਿੱਚ ਲੋਕ ਆਪਣੇ ਘਰਾਂ ਅੰਦਰ ਨਹੀਂ ਰਹਿ ਰਹੇ ਹੋਣਗੇ। ਘਰ ਉੱਲੂਆਂ ਅਤੇ ਵੱਡੇ ਪੰਛੀਆਂ ਨਾਲ ਭਰੇ ਹੋਣਗੇ। ਜੰਗਲੀ ਬੱਕਰੀਆਂ ਘਰਾਂ ਵਿੱਚ ਖੇਡ ਰਹੀਆਂ ਹੋਣਗੀਆਂ।காட்டுமிருகங்கள் அங்கே படுத்துக்கொள்ளும்; ஊளையிடும் பிராணிகள் அவர்கள் வீடுகளை நிரப்பும், கோட்டான்கள் அங்கே குடிகொள்ளும்; காட்டாடு அங்கே துள்ளும்.
22 ਆਵਾਰਾ ਕੁੱਤੇ ਅਤੇ ਬਘਿਆੜ ਬਾਬਲ ਦੇ ਉਨ੍ਹਾਂ ਸੁੰਦਰ ਅਤੇ ਮਹਾਨ ਘਰਾਂ ਵਿੱਚ ਭੌਂਕ ਰਹੇ ਹੋਣਗੇ। ਬਾਬਲ ਖਤਮ ਹੋ ਜਾਵੇਗਾ। ਬਾਬਲ ਦਾ ਅੰਤ ਨੇੜੇ ਹੈ। ਹੁਣ ਮੈਂ ਬਾਬਲ ਦੀ ਤਬਾਹੀ ਨੂੰ ਹੋਰ ਨਹੀਂ ਰੋਕਾਂਗਾ।”அவர்கள் பாழான மாளிகைகளில் ஓரிகள் ஊளையிடும்; வலுசர்ப்பங்கள் அவர்கள் செல்விக்கையான அரமனைகளில் ஏகமாய்க் கூடும்; அதின்காலம் சீக்கிரம் வரும், அதின் நாட்கள் நீடித்திராது என்கிறார்.
Tamil Bible