Isaiah 14 - PUNJABI (Tamil)
1 ਇਸਰਾਏਲ ਘਰ ਵਾਪਸ ਪਰਤੇਗਾ ਭਵਿੱਖ ਵਿੱਚ ਯਹੋਵਾਹ ਯਾਕੂਬ ਨੂੰ ਆਪਣਾ ਪਿਆਰ ਫ਼ੇਰ ਦਰਸਾਵੇਗਾ। ਯਹੋਵਾਹ ਫ਼ੇਰ ਇਸਰਾਏਲ ਦੇ ਲੋਕਾਂ ਦੀ ਚੋਣ ਕਰੇਗਾ। ਉਸ ਸਮੇਂ ਯਹੋਵਾਹ ਉਨ੍ਹਾਂ ਲੋਕਾਂ ਨੂੰ ਆਪਣੀ ਧਰਤੀ ਦੇ ਦੇਵੇਗਾ। ਫ਼ੇਰ ਗ਼ੈਰ-ਯਹੂਦੀ ਲੋਕ ਯਹੂਦੀ ਲੋਕਾਂ ਨਾਲ ਰਲ ਜਾਣਗੇ। ਦੋਵੇਂ ਲੋਕ ਇਕੱਠੇ ਹੋ ਕੇ ਇੱਕ ਪਰਿਵਾਰ ਬਣ ਜਾਣਗੇ-ਯਾਕੂਬ ਦਾ ਪਰਿਵਾਰ।கர்த்தர் யாக்கோபுக்கு இரங்கி, பின்னும் இஸ்ரவேலரைத் தெரிந்துகொண்டு, அவர்களை அவர்கள் தேசத்திலே தாபரிக்கப்பண்ணுவார்; அந்நியரும் அவர்களோடு சேர்க்கையாகி யாக்கோபின் வம்சத்தோடே கூடிக்கொள்வார்கள்.
2 ਉਹ ਕੌਮਾਂ ਇਸਰਾਏਲ ਦੇ ਲੋਕਾਂ ਨੂੰ ਇਸਰਾਏਲ ਦੇ ਦੇਸ ਵਾਪਸ ਲੈ ਜਾਣਗੀਆਂ। ਹੋਰਨਾਂ ਕੌਮਾਂ ਦੇ ਮਰਦ ਤੇ ਔਰਤਾਂ ਇਸਰਾਏਲ ਦੇ ਗੁਲਾਮ ਬਣ ਜਾਣਗੇ। ਅਤੀਤ ਵਿੱਚ ਉਨ੍ਹਾਂ ਲੋਕਾਂ ਨੇ ਇਸਰਾਏਲ ਦੇ ਲੋਕਾਂ ਨੂੰ ਆਪਣੇ ਗੁਲਾਮ ਬਣਨ ਲਈ ਮਜ਼ਬੂਰ ਕੀਤਾ ਸੀ। ਪਰ ਇਸ ਸਮੇਂ ਇਸਰਾਏਲ ਦੇ ਲੋਕ ਉਨ੍ਹਾਂ ਕੌਮਾਂ ਨੂੰ ਹਰਾ ਦੇਣਗੇ ਅਤੇ ਉਦੋਂ ਇਸਰਾਏਲ ਉਨ੍ਹਾਂ ਉੱਤੇ ਹਕੂਮਤ ਕਰੇਗਾ।ஜனங்கள் அவர்களை அழைத்துக்கொண்டுபோய் அவர்கள் ஸ்தானத்தில் விடுவார்கள்; இஸ்ரவேல் வம்சத்தார் கர்த்தருடைய தேசத்திலே அவர்களை வேலைக்காரராகவும் வேலைக்காரிகளாகவும் கையாண்டு, தங்களைச் சிறையாக்கினவர்களைச் சிறையாக்கி, தங்களை ஒடுக்கினவர்களை ஆளுவார்கள்.
3 ਯਹੋਵਾਹ ਤੁਹਾਡੀ ਸਖਤ ਮਿਹਨਤ ਨੂੰ ਤੁਹਾਡੇ ਪਾਸੋਂ ਲੈ ਲਵੇਗਾ, ਅਤੇ ਉਹ ਤੁਹਾਨੂੰ ਆਰਾਮ ਦੇਵੇਗਾ। ਅਤੀਤ ਵਿੱਚ ਤੁਸੀਂ ਗੁਲਾਮ ਸੀ। ਬੰਦਿਆਂ ਨੇ ਤੁਹਾਨੂੰ ਸਖਤ ਮਿਹਨਤ ਕਰਨ ਲਈ ਮਜ਼ਬੂਰ ਕੀਤਾ ਸੀ। ਪਰ ਯਹੋਵਾਹ ਤੁਹਾਡੀ ਇਸ ਸਖਤ ਮਿਹਨਤ ਨੂੰ ਖਤਮ ਕਰ ਦੇਵੇਗਾ।கர்த்தர் உன் துக்கத்தையும் உன் தத்தளிப்பையும், நீ அடிமையாக்கப்பட்டிருந்த கடினமான அடிமைத்தனத்தையும் நீக்கி, உன்னை இளைப்பாறப்பண்ணும் அக்காலத்திலே,
4 ਬਾਬਲ ਦੇ ਰਾਜੇ ਬਾਰੇ ਗੀਤ ਉਸ ਸਮੇਂ, ਤੁਸੀਂ ਬਾਬਲ ਦੇ ਰਾਜੇ ਬਾਰੇ ਇਹ ਗੀਤ ਗਾਉਣਾ ਸ਼ੁਰੂ ਕਰ ਦੇਵੋਗੇ: ਜਦੋਂ ਰਾਜਾ ਸਾਡੇ ਉੱਤੇ ਰਾਜ ਕਰਦਾ ਸੀ, ਬੜਾ ਕਮੀਨਾ ਸੀ। ਪਰ ਹੁਣ ਉਸਦੀ ਹਕੂਮਤ ਖਤਮ ਹੋ ਚੁੱਕੀ ਹੈ।நீ பாபிலோன் ராஜாவின்மேல் சொல்லும் வாக்கியமாவது: ஒடுக்கினவன் ஒழிந்துபோனானே! பொன்னகரி ஒழிந்துபோயிற்றே!
5 ਯਹੋਵਾਹ ਬੁਰੇ ਹਾਕਮ ਦੇ ਅਧਿਕਾਰ ਦੀ ਛੜੀ ਨੂੰ ਤੋੜਦਾ ਹੈ। ਯਹੋਵਾਹ ਉਨ੍ਹਾਂ ਦੀ ਸ਼ਕਤੀ ਖੋਹ ਲੈਂਦਾ ਹੈ।கர்த்தர் துஷ்டரின் தண்டாயுதத்தையும், அரசாண்டவர்களின் செங்கோலையும் முறித்துப்போட்டார்.
6 ਗੁੱਸੇ ਵਿੱਚ ਆ ਕੇ, ਬਾਬਲ ਦੇ ਰਾਜੇ ਨੇ ਲੋਕਾਂ ਨੂੰ ਮਾਰਿਆ। ਉਹ ਲੋਕਾਂ ਨੂੰ ਮਾਰਨੋ ਕਦੇ ਨਹੀਂ ਹਟਿਆ। ਉਸ ਬੁਰੇ ਹਾਕਮ ਨੇ ਲੋਕਾਂ ਉੱਤੇ ਗੁੱਸੇ ਨਾਲ ਹਕੂਮਤ ਕੀਤੀ। ਉਹ ਲੋਕਾਂ ਨੂੰ ਦੁੱਖ ਦੇਣ ਤੋਂ ਨਹੀਂ ਟਲਿਆ।உக்கிரங்கொண்டு ஓயாத அடியாய் ஜனங்களை அடித்து, கோபமாய் ஜாதிகளை அரசாண்டவன், தடுப்பாரில்லாமல் துன்பப்படுத்தப்படுகிறான்.
7 ਪਰ ਹੁਣ, ਸਾਰਾ ਦੇਸ ਆਰਾਮ ਵਿੱਚ ਹੈ। ਦੇਸ਼ ਸ਼ਾਂਤ ਹੈ। ਹੁਣ ਲੋਕ ਜਸ਼ਨ ਮਨਾਉਣਾ ਸ਼ੁਰੂ ਕਰਦੇ ਨੇ।பூமிமுழுதும் இளைப்பாறி அமைந்திருக்கிறது; கெம்பீரமாய் முழங்குகிறார்கள்.
8 ਤੂੰ ਬੁਰਾ ਰਾਜੇ ਸੀ, ਤੇ ਹੁਣ ਤੂੰ ਖਤਮ ਹੋ ਚੁੱਕਿਆ ਹੈਂ। ਦਿਆਰ ਦੇ ਰੁੱਖ ਵੀ ਪ੍ਰਸੰਨ ਨੇ। ਦਿਆਰ ਦੇ ਰੁੱਖ ਵੀ ਪ੍ਰਸੰਨ ਨੇ। ਰੁੱਖ ਆਖਦੇ ਨੇ, “ਰਾਜੇ ਨੇ ਸਾਨੂੰ ਚੀਰ ਸੁੱਟਿਆ ਸੀ। ਪਰ ਹੁਣ ਰਾਜਾ ਡਿੱਗ ਪਿਆ, ਅਤੇ ਉਹ ਦੋਬਾਰਾ ਕਦੀ ਖੜ੍ਹਾ ਨਹੀਂ ਹੋਵੇਗਾ।”தேவதாரு விருட்சங்களும், லீபனோனின் கேதுருக்களும் உன்னிமித்தம் சந்தோஷப்பட்டு, நீ விழுந்துகிடந்தது முதற்கொண்டு எங்களை வெட்டவருவார் ஒருவரும் இல்லை என்று சொல்லுகிறது.
9 ਸ਼ਿਓਲ ਮੌਤ ਦਾ ਸਥਾਨ ਉਤੇਜਿਤ ਹੈ ਕਿਉਂਕਿ ਤੂੰ ਆ ਰਿਹਾ ਹੈਂ। ਸ਼ਿਓਲ ਸਾਰਿਆਂ ਦੀਆਂ ਰੂਹਾਂ ਨੂੰ ਜਗਾ ਰਿਹਾ ਹੈ, ਤੇਰੇ ਲਈ ਧਰਤੀ ਦੇ ਆਗੂਆਂ ਨੂੰ। ਸ਼ਿਓਲ ਰਾਜਿਆਂ ਨੂੰ ਆਪਣੇ ਤਖਤਾਂ ਤੋਂ ਖੜ੍ਹੇ ਕਰ ਰਿਹਾ ਹੈ। ਉਹ ਤੇਰਾ ਸੁਆਗਤ ਕਰਨ ਲਈ ਤਿਆਰ ਹੋ ਜਾਣਗੇ।கீழே இருக்கிற பாதாளம் உன்னிமித்தம் அதிர்ந்து, உன் வருகைக்கு எதிர்கொண்டு, பூமியில் அதிபதிகளாயிருந்து செத்த இராட்சதர் யாவரையும் உன்னிமித்தம் எழுப்பி, ஜாதிகளுடைய எல்லா ராஜாக்களையும் அவர்களுடைய சிங்காசனங்களிலிருந்து எழுந்திருக்கப்பண்ணுகிறது.
10 ਇਹ ਸਾਰੇ ਆਗੂ ਤੇਰਾ ਮਜ਼ਾਕ ਉਡਾਣਗੇ। ਉਹ ਆਖਣਗੇ, “ਤੂੰ ਹੁਣ ਸਾਡੇ ਵਾਂਗ ਹੀ ਮੁਰਦਾ ਜਿਸਮ ਹੈਂ। ਹੁਣ ਤੂੰ ਬਸ ਸਾਡੇ ਜਿਹਾ ਹੀ ਹੈਂ।”அவர்களெல்லாரும் உன்னை நோக்கி: நீயும் எங்களைப்போல பலட்சயமானாயோ? எங்களுக்குச் சமானமானாயோ? என்று சொல்லுவார்கள்.
11 ਤੇਰੇ ਗੁਮਾਨ ਨੂੰ ਸ਼ਿਓਲ ਵੱਲ ਭੇਜ ਦਿੱਤਾ ਗਿਆ ਹੈ। ਤੇਰੀਆਂ ਸਾਰੰਗੀਆਂ ਦਾ ਸੰਗੀਤ ਤੇਰੀ ਮਾਣ ਭਰੀ ਰੂਹ ਦੀ ਆਮਦ ਦੀ ਸੂਚਨਾ ਦਿੰਦਾ ਹੈ। ਮੱਖੀਆਂ ਤੇਰੇ ਜਿਸਮ ਨੂੰ ਖਾ ਜਾਣਗੀਆਂ। ਤੂੰ ਉਨ੍ਹਾਂ ਉੱਤੇ ਬਿਸਤਰੇ ਵਾਂਗ ਲੇਟਿਆਂ ਹੋਵੇਂਗਾ। ਕੀੜੇ ਤੇਰੇ ਜਿਸਮ ਨੂੰ ਰਜ਼ਾਈ ਵਾਂਗ ਕੱਜਣ।உன் ஆடம்பரமும், உன் வாத்தியங்களின் முழக்கமும் பாதாளத்தில் தள்ளுண்டுபோயிற்று; புழுக்களே உன் படுக்கை, பூச்சிகளே உன் போர்வை.
12 ਤੂੰ ਪ੍ਰਭਾਤ ਦੇ ਤਾਰੇ ਵਾਂਗ ਸੀ ਪਰ ਤੂੰ ਅਕਾਸ਼ ਵਿੱਚੋਂ ਡਿੱਗ ਚੁੱਕਿਆ ਹੈਂ। ਅਤੀਤ ਵਿੱਚ, ਧਰਤੀ ਦੀਆਂ ਸਾਰੀਆਂ ਕੌਮਾਂ ਤੇਰੇ ਸਾਹਮਣੇ ਝੁਕਦੀਆਂ ਸਨ। ਪਰ ਹੁਣ ਤੂੰ ਕੱਟ ਕੇ ਸੁੱਟ ਦਿੱਤਾ ਗਿਆ ਹੈਂ।அதிகாலையின் மகனாகிய விடிவெள்ளியே, நீ வானத்திலிருந்து விழுந்தாயே! ஜாதிகளை ஈனப்படுத்தினவனே, நீ தரையிலே விழ வெட்டப்பட்டாயே!
13 ਤੂੰ ਹਮੇਸ਼ਾ ਆਪਣੇ-ਆਪ ਨੂੰ ਆਖਿਆ, “ਮੈਂ ਸਭ ਤੋਂ ਉੱਚੇ ਪਰਮੇਸ਼ੁਰ ਵਾਂਗ ਹੋਵਾਂਗਾ। ਮੈਂ ਉੱਪਰ ਅਕਾਸ਼ ਵੱਲ ਜਾਵਾਂਗਾ। ਮੈਂ ਆਪਣਾ ਤਖਤ ਪਰਮੇਸ਼ੁਰ ਦੇ ਤਾਰਿਆਂ ਦੇ ਉੱਪਰ ਸਥਾਪਿਤ ਕਰਾਂਗਾ। ਮੈਂ ਜ਼ਫ਼ੋਨ ਦੇ ਪਵਿੱਤਰ ਪਰਬਤ ਉੱਤੇ ਬੈਠਾਂਗਾ। ਉਸ ਪਰਬਤ ਉੱਤੇ ਮੈਂ ਦੇਵਤਿਆਂ ਨੂੰ ਮਿਲਾਂਗਾ।நான் வானத்துக்கு ஏறுவேன், தேவனுடைய நட்சத்திரங்களுக்குமேலாக என் சிங்காசனத்தை உயர்த்துவேன்; வடபுறங்களிலுள்ள ஆராதனைக் கூட்டத்தின் பர்வதத்திலே வீற்றிருப்பேன் என்றும்,
14 ਮੈਂ ਬੱਦਲਾਂ ਵਿੱਚਲੀ ਜਗਵੇਦੀ ਤੱਕ ਜਾਵਾਂਗਾ। ਮੈਂ ਸਭ ਤੋਂ ਉੱਚੇ ਪਰਮੇਸ਼ੁਰ ਵਾਂਗ ਹੋਵਾਂਗਾ।”நான் மேகங்களுக்கு மேலாக உன்னதங்களில் ஏறுவேன்; உன்னதமானவருக்கு ஒப்பாவேன் என்றும் நீ உன் இருதயத்தில் சொன்னாயே.
15 ਪਰ ਇਉਂ ਹੋਇਆ ਨਹੀਂ। ਤੂੰ ਪਰਮੇਸ਼ੁਰ ਨਾਲ ਅਕਾਸ਼ ਵੱਲ ਨਹੀਂ ਗਿਆ। ਤੈਨੂੰ ਡੂੰਘੀ ਖੱਡ ਵਿੱਚ, ਸ਼ਿਓਲ, ਮੌਤ ਦੇ ਸਥਾਨ ਉੱਤੇ ਡੇਗਿਆ ਗਿਆ ਸੀ।ஆனாலும் நீ அகாதமான பாதாளத்திலே தள்ளுண்டுபோனாய்.
16 ਲੋਕ ਤੇਰੇ ਵੱਲ ਦੇਖਦੇ ਹਨ ਅਤੇ ਤੇਰੇ ਬਾਰੇ ਸੋਚਦੇ ਹਨ। ਉਹ ਦੇਖਦੇ ਹਨ ਕਿ ਤੂੰ ਤਾਂ ਬਸ ਮੁਰਦਾ ਜਿਸਮ ਹੀ ਹੈਂ, ਤੇ ਲੋਕ ਆਖਦੇ ਨੇ, “ਕੀ ਇਹ ਉਹੀ ਬੰਦਾ ਹੈ ਜਿਸਨੇ ਧਰਤੀ ਦੀਆਂ ਸਾਰੀਆਂ ਰਾਜਧਾਨੀਆਂ ਨੂੰ ਭੈਭੀਤ ਕੀਤਾ ਸੀ?உன்னைக் காண்கிறவர்கள் உன்னை உற்றுப்பார்த்து, உன்னைக் குறித்துச் சிந்தித்து இவன்தானா பூமியைத் தத்தளிக்கவும், ராஜ்யங்களை அதிரவும் செய்து,
17 ਕੀ ਇਹੀ ਉਹ ਆਦਮੀ ਹੈ ਜਿਸਨੇ ਸ਼ਹਿਰਾਂ ਨੂੰ ਤਬਾਹ ਕੀਤਾ ਸੀ ਅਤੇ ਜਿਸਨੇ ਧਰਤੀ ਨੂੰ ਮਾਰੂਬਲ ਵਿੱਚ ਬਦਲ ਦਿੱਤਾ ਸੀ? ਕੀ ਇਹ ਉਹੀ ਆਦਮੀ ਹੈ ਜਿਸਨੇ ਲੋਕਾਂ ਨੂੰ ਜੰਗ ਵਿੱਚ ਫ਼ੜਿਆ ਸੀ ਪਰ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ ਸੀ?”உலகத்தை வனாந்தரமாக்கி, அதின் நகரங்களை அழித்து, சிறைப்பட்டவர்களைத் தங்கள் வீடுகளுக்குப் போகவிடாமலிருந்தவன் என்பார்கள்.
18 ਧਰਤੀ ਦਾ ਹਰ ਰਾਜਾ ਸ਼ਾਨ ਨਾਲ ਮਰਿਆ ਹੈ। ਹਰ ਰਾਜੇ ਦੀ ਆਪਣੀ ਕਬਰ ਹੈ।ஜாதிகளுடைய சகல ராஜாக்களும், அவரவர் தங்கள் அறையிலே மகிமையோடே கிடத்தப்பட்டிருக்கிறார்கள்.
19 ਪਰ ਤੂੰ, ਹੇ ਬੁਰੇ ਰਾਜੇ, ਤੈਨੂੰ ਤੇਰੀ ਕਬਰ ਵਿੱਚੋਂ ਕੱਢ ਸੁੱਟਿਆ ਗਿਆ ਹੈ। ਤੂੰ ਰੁੱਖ ਦੀ ਕੱਟੀ ਹੋਈ ਟਾਹਣੀ ਵਾਂਗਰਾਂ ਹੈਂ। ਉਸ ਟਾਹਣੀ ਨੂੰ ਕੱਟ ਕੇ ਸੁੱਟ ਦਿੱਤਾ ਜਾਂਦਾ ਹੈ। ਤੂੰ ਉਸ ਮੁਰਦਾ ਲਾਸ਼ ਵਾਂਗ ਹੈ ਜਿਹੜੀ ਲੜਾਈ ਅੰਦਰ ਡਿੱਗੀ ਸੀ, ਤੇ ਜਿਸ ਨੂੰ ਹੋਰਨਾਂ ਫ਼ੌਜੀਆਂ ਨੇ ਦਰੜ ਦਿੱਤਾ ਸੀ। ਹੁਣ, ਤੂੰ ਹੋਰਨਾਂ ਮੁਰਦਾ ਬੰਦਿਆਂ ਵਰਗਾ ਲੱਗਦਾ ਹੈਂ। ਤੂੰ ਕਫ਼ਨ ਵਿੱਚ ਲਿਪਟਿਆ ਹੋਇਆ ਹੈਂ।நீயோ அழுகிப்போன கிளையைப்போலவும், பட்டயக்குத்தால் கொலையுண்டவர்களின் உடுப்பைப்போலவும், ஒரு குழியின் கற்களுக்குள்ளே கிடக்கிறவர்களைப்போலவும், காலால் மிதிக்கப்பட்ட பிணத்தைப்போலவும், உன் கல்லறைக்குப் புறம்பாய் எறிந்துவிடப்பட்டாய்.
20 ਹੋਰ ਬਹੁਤ ਸਾਰੇ ਰਾਜੇ ਮਰ ਚੁੱਕੇ ਹਨ। ਅਤੇ ਉਨ੍ਹਾਂ ਦੀਆਂ ਆਪੋ-ਆਪਣੀਆਂ ਕਬਰਾਂ ਹਨ। ਪਰ ਤੂੰ ਉਨ੍ਹਾਂ ਨਾਲ ਸ਼ਾਮਿਲ ਨਹੀਂ ਹੋਵੇਂਗਾ। ਕਿਉਂ ਕਿ ਤੂੰ ਆਪਣੇ ਹੀ ਦੇਸ਼ ਨੂੰ ਤਬਾਹ ਕਰ ਦਿੱਤਾ ਸੀ। ਤੂੰ ਆਪਣੇ ਹੀ ਲੋਕਾਂ ਨੂੰ ਮਾਰ ਦਿੱਤਾ ਸੀ। ਤੇਰੇ ਬੱਚੇ ਤੇਰੇ ਵਾਂਗ ਤਬਾਹ ਨਹੀਂ ਕਰਦੇ ਰਹਿਣਗੇ। ਤੇਰੇ ਬੱਚਿਆਂ ਨੂੰ ਰੋਕ ਦਿੱਤਾ ਜਾਵੇਗਾ।நீ அவர்களோடே அடக்கம்பண்ணப்படுவதில்லை; நீ உன் தேசத்தைக் கெடுத்து உன் ஜனத்தைக் கொன்றுபோட்டாய்; தீமைசெய்கிறவர்களுடைய சந்ததி ஒருபோதும் பேர்பெறுவதில்லை.
21 ਉਸ ਦੇ ਬੱਚਿਆਂ ਨੂੰ ਮਾਰਨ ਲਈ ਤਿਆਰ ਰਹੋ। ਨੂੰ ਮਾਰ ਦਿਓ ਕਿਉਂ ਕਿ ਉਨ੍ਹਾਂ ਦਾ ਪਿਤਾ ਗੁਨਾਹਗਾਰ ਹੈ। ਉਸ ਦੇ ਬੱਚੇ ਫ਼ੇਰ ਕਦੇ ਵੀ ਧਰਤੀ ਉੱਤੇ ਹਕੂਮਤ ਨਹੀਂ ਕਰਨਗੇ। ਉਹ ਕਦੇ ਵੀ ਧਰਤੀ ਨੂੰ ਆਪਣੇ ਸ਼ਹਿਰਾਂ ਨਾਲ ਨਹੀਂ ਭਰਨਗੇ।அவன் புத்திரர் எழும்பித் தேசத்தைச் சுதந்தரித்துக்கொண்டு, உலகத்தைப் பட்டணங்களால் நிரப்பாதபடிக்கு, அவர்கள் பிதாக்களுடைய அக்கிரமத்தினிமித்தம் அவர்களைக் கொலைசெய்ய ஆயத்தம்பண்ணுங்கள்.
22 ਸਰਬ ਸ਼ਕਤੀਮਾਨ ਯਹੋਵਾਹ ਨੇ ਆਖਿਆ, “ਮੈਂ ਖਲੋਵਾਂਗਾ ਤੇ ਉਨ੍ਹਾਂ ਲੋਕਾਂ ਵਿਰੁੱਧ ਲੜਾਂਗਾ। ਮੈਂ ਬਾਬਲ ਦੇ ਮਸ਼ਹੂਰ ਸ਼ਹਿਰ ਨੂੰ ਤਬਾਹ ਕਰ ਦਿਆਂਗਾ। ਮੈਂ ਬਾਬਲ ਦੇ ਸਾਰੇ ਲੋਕਾਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਦੇ ਪੁੱਤ ਪੋਤਿਆਂ ਅਤੇ ਪੜਪੋਤਿਆਂ ਨੂੰ ਤਬਾਹ ਕਰ ਦਿਆਂਗਾ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।நான் அவர்களுக்கு விரோதமாய் எழும்புவேன் என்று சேனைகளின் கர்த்தர் சொல்லுகிறார்; பாபிலோனுடைய பேரையும், அதில் மீந்திருக்கிறதையும், புத்திரனையும் பௌத்திரனையும் சங்கரிப்பேனென்று கர்த்தர் சொல்லுகிறார்.
23 ਯਹੋਵਾਹ ਨੇ ਆਖਿਆ, “ਮੈਂ ਬਾਬਲ ਨੂੰ ਬਦਲ ਦਿਆਂਗਾ। ਉਹ ਥਾਂ ਜਾਨਵਰਾਂ ਲਈ ਹੋਵੇਗੀ ਲੋਕਾਂ ਲਈ ਨਹੀਂ। ਉਹ ਥਾਂ ਇੱਕ ਦਲਦਲ ਹੋਵੇਗੀ। ਮੈਂ ‘ਬਰਬਾਦੀ ਦੇ ਝਾੜੂ’ ਨੂੰ ਵਰਤਾਂਗਾ ਤੇ ਬਾਬਲ ਉੱਤੇ ਝਾੜੂ ਫ਼ੇਰ ਦਿਆਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।அதை முள்ளம்பன்றிகளுக்குச் சுதந்தரமும், தண்ணீர் நிற்கும் பள்ளங்களுமாக்கி, அதைச் சங்காரம் என்னும் துடைப்பத்தினால் பெருக்கிவிடுவேன் என்று சேனைகளின் கர்த்தர் சொல்லுகிறார்.
24 ਪਰਮੇਸ਼ੁਰ ਅੱਸ਼ੂਰ ਨੂੰ ਵੀ ਸਜ਼ਾ ਦੇਵੇਗਾ ਸਰਬ ਸ਼ਕਤੀਮਾਨ ਯਹੋਵਾਹ ਨੇ ਇੱਕ ਇਕਰਾਰ ਕੀਤਾ ਹੈ। ਯਹੋਵਾਹ ਨੇ ਆਖਿਆ ਸੀ, “ਮੈਂ ਇਕਰਾਰ ਕਰਦਾ ਹਾਂ, ਇਹ ਗੱਲਾਂ ਓਵੇਂ ਵਾਪਰਨਗੀਆਂ ਜਿਵੇਂ ਮੈਂ ਸੋਚਿਆ ਸੀ। ਇਹ ਗੱਲਾਂ ਉਵੇਂ ਵਾਪਰਨਗੀਆਂ ਜਿਵੇਂ ਮੈਂ ਯੋਜਨਾ ਬਣਾਈ ਸੀ।நான் நினைத்திருக்கிறபடியே நடக்கும்; நான் நிர்ணயித்தபடியே நிலைநிற்கும் என்று சேனைகளின் கர்த்தர் ஆணையிட்டுச் சொன்னார்.
25 ਮੈਂ ਆਪਣੇ ਦੇਸ਼ ਵਿੱਚ ਅੱਸ਼ੂਰ ਦੇ ਰਾਜੇ ਨੂੰ ਤਬਾਹ ਕਰ ਦਿਆਂਗਾ। ਮੈਂ ਉਸ ਰਾਜੇ ਨੂੰ ਆਪਣੇ ਪਰਬਤਾਂ ਉੱਤੇ ਪੈਰਾਂ ਹੇਠ ਕੁਚਲ ਦਿਆਂਗਾ। ਉਸ ਰਾਜੇ ਨੇ ਮੇਰੇ ਲੋਕਾਂ ਨੂੰ ਆਪਣਾ ਗੁਲਾਮ ਬਣਾਇਆ, ਉਸ ਨੇ ਉਨ੍ਹਾਂ ਦੇ ਗਲਾਂ ਵਿੱਚ ਜ਼ੰਜ਼ੀਰਾਂ ਪਾਈਆਂ। ਯਹੂਦਾਹ ਦੀ ਗਰਦਨਾਂ ਉੱਤੋਂ ਉਸ ਲੱਠ ਨੂੰ ਹਟਾ ਦਿੱਤਾ ਜਾਵੇਗਾ। ਉਸ ਬੋਲ ਨੂੰ ਦੂਰ ਕਰ ਦਿੱਤਾ ਜਾਵੇਗਾ।அசீரியனை என் தேசத்திலே முறித்து, என் மலைகளின்மேல் அவனை மிதித்துப்போடுவேன்; அப்பொழுது அவனுடைய நுகம் அவர்கள்மேலிருந்து விலகி, அவனுடைய சுமை அவர்கள் தோளிலிருந்து நீங்கும்.
26 ਇਹੀ ਗੱਲ ਹੈ ਜਿਸਦੀ ਮੈਂ ਆਪਣੇ ਲੋਕਾਂ ਲਈ ਯੋਜਨਾ ਬਣਾਈ ਹੈ। ਅਤੇ ਮੈਂ ਆਪਣੀ ਬਾਂਹ (ਸ਼ਕਤੀ) ਦੀ ਵਰਤੋਂ ਸਾਰੀਆਂ ਕੌਮਾਂ ਨੂੰ ਸਜ਼ਾ ਦੇਣ ਲਈ ਕਰਾਂਗਾ।”தேசமனைத்தின்மேலும் நிர்ணயிக்கப்பட்ட யோசனை இதுவே; சகல ஜாதிகள்மேலும் நீட்டப்பட்டிருக்கிற கையும் இதுவே என்றார்.
27 ਜਦੋਂ ਯਹੋਵਾਹ ਕੋਈ ਯੋਜਨਾ ਬਣਾਉਂਦਾ ਹੈ, ਇਸ ਨੂੰ ਕੋਈ ਨਹੀਂ ਰੋਕ ਸੱਕਦਾ। ਜਦੋਂ ਯਹੋਵਾਹ ਲੋਕਾਂ ਨੂੰ ਸਜ਼ਾ ਦੇਣ ਲਈ ਹੱਥ ਚੁੱਕਦਾ ਹੈ, ਕੋਈ ਬੰਦਾ ਉਸ ਨੂੰ ਰੋਕ ਨਹੀਂ ਸੱਕਦਾ।சேனைகளின் கர்த்தர் இப்படி நிர்ணயித்திருக்கிறார், யார் அதை வியர்த்தமாக்குவான்? அவருடைய கை நீட்டப்பட்டிருக்கிறது, யார் அதைத் திருப்புவான்?
28 ਪਰਮੇਸ਼ੁਰ ਦਾ ਸੰਦੇਸ਼ ਫ਼ਿਲਿਸ਼ਤੀਆਂ ਨੂੰ ਇਹ ਸੰਦੇਸ਼ ਉਸ ਸਾਲ ਦਿੱਤਾ ਗਿਆ ਜਦੋਂ ਰਾਜਾ ਅਹਾਦ ਮਰਿਆ ਸੀ।ஆகாஸ் ராஜா மரணமடைந்த வருஷத்திலே உண்டான பாரம் என்னவென்றால்:
29 ਫ਼ਿਲਿਸਤੀਆਂ ਦੇ ਦੇਸ, ਤੂੰ ਬਹੁਤ ਖੁਸ਼ ਹੈਂ ਕਿਉਂ ਕਿ ਜਿਸ ਰਾਜੇ ਨੇ ਤੈਨੂੰ ਮਾਰਿਆ ਸੀ ਉਹ ਹੁਣ ਮਰ ਗਿਆ ਹੈ। ਪਰ ਤੈਨੂੰ ਸੱਚਮੁੱਚ ਖੁਸ਼ ਨਹੀਂ ਹੋਣਾ ਚਾਹੀਦਾ। ਇਹ ਠੀਕ ਹੈ ਕਿ ਉਸਦਾ ਰਾਜ ਖਤਮ ਹੋ ਗਿਆ ਹੈ। ਪਰ ਰਾਜੇ ਦਾ ਪੁੱਤਰ ਆਵੇਗਾ ਤੇ ਰਾਜ ਕਰੇਗਾ। ਇਹ ਓਸੇ ਤਰ੍ਹਾਂ ਦੀ ਗੱਲ ਹੈ ਜਿਵੇਂ ਇੱਕ ਸੱਪ ਹੋਰ ਵੱਧੇਰੇ ਜ਼ਹਿਰੀਲੇ ਸੱਪ ਨੂੰ ਜਨਮ ਦਿੰਦਾ ਹੈ। ਇਹ ਨਵਾਂ ਰਾਜਾ ਤੁਹਾਡੇ ਲਈ ਬਹੁਤ ਤੇਜ਼ ਫ਼ਨੀਅਰ ਵਰਗਾ ਹੋਵੇਗਾ।முழு பெலிஸ்தியாவே, உன்னை அடித்த கோல் முறிந்ததென்று அக்களிப்பாயிராதே; பாம்பின் வேரிலிருந்து கட்டுவிரியன் தோன்றும்; அதின் கனி பறக்கிற அக்கினி சர்ப்பமாயிருக்கும்.
30 ਪਰ ਮੇਰੇ ਗਰੀਬ ਬੰਦੇ ਸੁਰੱਖਿਅਤ ਹੋ ਕੇ ਭੋਜਨ ਕਰ ਸੱਕਣਗੇ। ਉਨ੍ਹਾਂ ਦੇ ਬੱਚੇ ਸੁਰੱਖਿਅਤ ਹੋਣਗੇ। ਮੇਰੇ ਗਰੀਬ ਬੰਦੇ ਆਰਾਮ ਨਾਲ ਲੇਟ ਸੱਕਣਗੇ ਤੇ ਸੁਰੱਖਿਅਤ ਮਹਿਸੂਸ ਕਰਨਗੇ। ਪਰ ਮੈਂ ਤੁਹਾਡੇ ਪਰਿਵਾਰ ਨੂੰ ਭੁੱਖ ਨਾਲ ਮਾਰ ਦਿਆਂਗਾ। ਅਤੇ ਤੁਹਾਡੇ ਸਾਰੇ ਰਹਿੰਦੇ ਬੰਦੇ ਮਰ ਜਾਣਗੇ।தரித்திரரின் தலைப்பிள்ளைகள் திருப்தியாய்ப் புசித்து, எளியவர்கள் சுகமாய்ப் படுத்திருப்பார்கள்; உன்வேரைப் பஞ்சத்தினாலே சாகப்பண்ணுவேன், உன்னில் மீதியானவர்களை அவன் கொன்றுபோடுவான்.
31 ਸ਼ਹਿਰ ਦੇ ਦਰਵਾਜ਼ਿਆਂ ਨੇੜੇ ਰਹਿਣ ਵਾਲਿਓ, ਰੋਵੋ! ਵਾਸੀਓ, ਰੋਵੋ! ਫ਼ਿਲਿਸਤੀਆਂ ਦੇ ਸਮੂਹ ਲੋਕੋ ਭੈਭੀਤ ਹੋ ਜਾਵੋਂਗੇ। ਹਾਡਾ ਹੌਸਲਾ ਮੋਮ ਵਾਂਗ ਪਿਘਲ ਜਾਵੇਗਾ। ਉੱਤਰ ਵੱਲ ਦੇਖੋ! ਧੂੜ ਦਾ ਬੱਦਲ ਉੱਠਿਆ ਹੈ! ਅੱਸ਼ੂਰ ਦੀ ਫ਼ੌਜ ਆ ਰਹੀ ਹੈ! ਉਸ ਫ਼ੌਜ ਦੇ ਸਾਰੇ ਬੰਦੇ ਤਾਕਤਵਰ ਹਨ।வாசலே அலறு; நகரமே கதறு; பெலிஸ்தியாவே, நீ முழுதும் கரைந்துபோகிறாய்; ஏனென்றால், வடக்கே இருந்து புகைக்காடாய் வருகிறான்; அவன் கூட்டங்களில் தனித்தவனில்லை.
32 ਉਹ ਫ਼ੌਜ ਤੁਹਾਡੇ ਦੇਸ ਅੰਦਰ ਸੰਦੇਸ਼ਵਾਹਕਾਂ ਨੂੰ ਭੇਜੇਗੀ। ਉਹ ਸੰਦੇਸ਼ਵਾਹਕ ਆਪਣੇ ਲੋਕਾਂ ਨੂੰ ਕੀ ਆਖਣਗੇ? ਉਹ ਸੂਚਿਤ ਕਰਨਗੇ: “ਫ਼ਿਲਿਸਤੀਆਂ ਨੂੰ ਹਰਾ ਦਿੱਤਾ ਗਿਆ ਸੀ, ਪਰ ਯਹੋਵਾਹ ਨੇ ਸੀਯੋਨ ਨੂੰ ਤਾਕਤ ਦਿੱਤੀ ਸੀ। ਉਸ ਦੇ ਸਾਰੇ ਬੰਦੇ ਓੱਥੇ ਸੁਰੱਖਿਆ ਲਈ ਗਏ ਸਨ।”இப்போதும் இந்த ஜாதியின் ஸ்தானாபதிகளுக்கு என்ன மாறுத்தரவு சொல்லப்படும்? கர்த்தர் சீயோனை அஸ்திபாரப்படுத்தினார்; அவருடைய ஜனத்தில் சிறுமையானவர்கள் அதிலே திடன்கொண்டு தங்குவார்கள் என்பதே.
Tamil Bible