Isaiah 15 - PUNJABI (Tamil)
1 ਮੋਆਬ ਨੂੰ ਪਰਮੇਸ਼ੁਰ ਦਾ ਸੰਦੇਸ਼ ਇਹ ਉਦਾਸ ਸੁਨੇਹਾ ਮੋਆਬ ਬਾਰੇ ਹੈ: ਇੱਕ ਰਾਤ ਵਿੱਚ ਫ਼ੌਜਾਂ ਨੇ ਆਰ ਮੋਆਬ ਦੀ ਦੌਲਤ ਲੁੱਟ ਲਈ। ਉਸ ਰਾਤ, ਸ਼ਹਿਰ ਤਬਾਹ ਕੀਤਾ ਗਿਆ ਸੀ। ਇੱਕ ਰਾਤ ਵਿੱਚ ਫੌਜ ਨੇ ਕੀਰ ਮੋਆਬ ਦੀ ਦੌਲਤ ਲੁੱਟ ਲਈ। ਉਸ ਰਾਤ ਸ਼ਹਿਰ ਤਬਾਹ ਕੀਤਾ ਗਿਆ ਸੀ।மோவாபின் பாரம். இரவிலே மோவாபிலுள்ள ஆர் என்னும் பட்டணம் பாழாக்கப்பட்டது, அது சங்காரமாயிற்று; இரவிலே மோவாபிலுள்ள கீர் என்னும் பட்டணம் பாழாக்கப்பட்டது, அது சங்காரமாயிற்று.
2 ਰਾਜੇ ਦੇ ਪਰਿਵਾਰ ਤੇ ਦੀਬੋਨ ਦੇ ਲੋਕ ਨੇ ਉਪਾਸਨਾ ਸਥਾਨਾਂ ਉੱਤੇ ਰੋਣ ਲਈ ਜਾ ਰਹੇ ਮੋਆਬ ਦੇ ਲੋਕ ਨਬੋ ਅਤੇ ਮੇਦਬਾ ਲਈ ਰੋ ਰਹੇ ਹਨ। ਲੋਕਾਂ ਨੇ ਇਹ ਦਰਸਾਉਣ ਲਈ ਕਿ ਉਹ ਉਦਾਸ ਹਨ ਮੂੰਹ ਸਿਰ ਮੁਨਾ ਦਿੱਤੇ।அழும்படி மேடைகளாகிய பாயித்துக்கும் தீபோனுக்கும் போகிறார்கள்; நேபோவினிமித்தமும் மேதெபாவினிமித்தமும் மோவாப் அலறுகிறது; அவர்களுடைய தலைகளெல்லாம் மொட்டையடித்திருக்கும்; தாடிகளெல்லாம் கத்தரித்திருக்கும்.
3 ਮੋਆਬ ਵਿੱਚ ਹਰ ਥਾਂ, ਛੱਤਾਂ ਉੱਤੇ ਅਤੇ ਗਲੀਆਂ ਵਿੱਚ, ਲੋਕਾਂ ਨੇ ਕਾਲੇ ਕੱਪੜੇ ਪਹਿਨੇ ਹੋਏ ਨੇ ਲੋਕ ਰੋ ਰਹੇ ਹਨ।அதின் வீதிகளில் இரட்டைக்கட்டிக்கொண்டு, எல்லாரும் அதின் வீடுகள்மேலும் அதின் தெருக்களிலும் அலறி, அழுதுகொண்டிருக்கிறார்கள்.
4 ਹਸ਼ਬੋਨ ਅਤੇ ਅਲਾਲੇਹ ਸ਼ਹਿਰਾਂ ਦੇ ਲੋਕ ਉੱਚੀ-ਉੱਚੀ ਰੋ ਰਹੇ ਹਨ। ਤੁਸੀਂ ਉਨ੍ਹਾਂ ਦੀਆਂ ਆਵਾਜ਼ਾਂ ਯਹਸ ਸ਼ਹਿਰ ਅੰਦਰ ਦੂਰੋ ਹੀ ਸੁਣ ਸੱਕਦੇ ਹੋ। ਫ਼ੌਜੀ ਵੀ ਡਰੇ ਹੋਏ ਹਨ। ਫ਼ੌਜੀ ਡਰ ਨਾਲ ਕੰਬ ਰਹੇ ਨੇ।எஸ்போன் ஊராரும் எலெயாலே ஊராரும் கூக்குரலிடுகிறார்கள்; அவர்கள் சத்தம் யாகாஸ்மட்டும் கேட்கப்படுகிறது; ஆகையால் மோவாபின் ஆயுதபாணிகள் கதறுகிறார்கள்; அவனவனுடைய ஆத்துமா அவனவனில் கிலேசப்படுகிறது.
5 ਮੇਰਾ ਦਿਲ ਮੋਆਬ ਲਈ ਉਦਾਸੀ ਵਿੱਚ ਰੋ ਰਿਹਾ ਹੈ। ਇਸ ਦੇ ਲੋਕ ਸੁਰੱਖਿਆ ਲਈ ਸੋਆਰ ਅਤੇ ਅਗਲਬ ਸ਼ਲੀਸ਼ੀਯਹ ਜਿੰਨੀ ਦੂਰ ਭੱਜ ਰਹੇ ਹਨ। ਲੋਕ ਲੂਹੀਬ ਦੇ ਪਹਾੜੀ ਰਾਹ ਉੱਤੇ ਰੋਦੇ-ਰੋਦੇ ਜਾ ਰਹੇ ਹਨ। ਲੋਕ ਬਹੁਤ ਉੱਚੀ-ਉੱਚੀ ਰੋ ਰਹੇ ਹਨ। ਹੋਰੋਨਾਈਮ ਨੂੰ ਜਾਂਦੇ ਰਾਹ ਉੱਤੇ ਤੁਰਦੇ ਹੋਏ।என் இருதயம் மோவாபினிமித்தம் ஓலமிடுகிறது; அதிலிருந்து ஓடிவருகிறவர்கள் மூன்று வயது கிடாரியைப்போல அலைகிறார்கள்; லூகித்துக்கு ஏறிப்போகிற வழியிலே அழுகையோடே ஏறுகிறார்கள்; ஒரோனாயீமின் வழியிலே நொறுங்குதலின் கூக்குரல் இடுகிறார்கள்.
6 ਪਰ ਨਿਮਰੀਮ ਦਾ ਚਸ਼ਮਾ ਮਾਰੂਬਲ ਵਾਂਗ ਸੁੱਕਾ ਹੈ। ਸਾਰੇ ਪੌਦੇ ਮੁਰਝਾ ਗਏ ਹਨ। ਕਿਤੇ ਵੀ ਹਰਿਆਵਲ ਨਹੀਂ।நிம்ரீமின் நீர்ப்பாய்ச்சலான இடங்கள் பாழாய்ப்போம்; புல் உலர்ந்து, முளை அழிந்து பச்சையில்லாமற்போகிறது.
7 ਸ ਲਈ ਲੋਕ ਆਪਣੀਆਂ ਚੀਜ਼ਾਂ ਇਕੱਠੀਆਂ ਕਰਦੇ ਨੇ ਅਤੇ ਉਹ ਮੋਆਬ ਨੂੰ ਛੱਡ ਰਹੇ ਨੇ। ਉਹ ਆਪਣਾ ਸਾਮਾਨ ਚੁੱਕੀ ਜਾਂਦੇ ਹਨ, ਅਤੇ ਪਪੋਲਾਰ ਦੇ ਰੁੱਖਾਂ ਦੀ ਨਦੀ ਉੱਤੇ ਸਰਹੱਦ ਨੂੰ ਪਾਰ ਕਰਦੇ ਹਨ।ஆதலால் மிகுதியாகச் சேர்த்ததையும் அவர்கள் சம்பாதித்து வைத்ததையும், அலரிகளின் ஆற்றுக்கப்பாலே எடுத்துக்கொண்டுபோவார்கள்.
8 ਹਰ ਥਾਂ ਮੋਆਬ ਵਿੱਚ ਰੋਣਾ ਸੁਣਿਆ ਜਾ ਸੱਕਦਾ ਹੈ। ਉਨ੍ਹਾਂ ਦੀਆਂ ਚੀਕਾ ਬੇਰ ਏਲੀਮ ਜਿੰਨੀ ਦੂਰ ਤਾਈਂ ਅਤੇ ਅਗਲਇਮ ਜਿੰਨੀ ਦੂਰ ਤਾਈਂ ਸੁਣੀਆਂ ਜਾ ਸੱਕਦੀਆਂ ਹਨ।கூக்குரல் மோவாபின் எல்லையெங்கும் சுற்றும்; எக்லாயிம்மட்டும் அதின் அலறுதலும், பெரேலீம்மட்டும் அதின் புலம்புதலும் எட்டும்.
9 ਦੀਮੋਨ ਦਾ ਪਾਣੀ ਖੂਨ ਨਾਲ ਭਰਿਆ ਹੈ। ਅਤੇ ਮੈਂ ਦੀਮੋਨ ਲਈ ਹੋਰ ਵੀ ਆਫ਼ਤਾਂ ਲੈ ਕੇ ਆਵਾਂਗਾ। ਮੋਆਬ ਵਿੱਚ ਰਹਿਣ ਵਾਲੇ ਕੁਝ ਹੀ ਲੋਕ ਦੁਸ਼ਮਣ ਕੋਲੋਂ ਬਚੇ ਹਨ। ਪਰ ਮੈਂ ਉਨ੍ਹਾਂ ਲੋਕਾਂ ਨੂੰ ਖਾਣ ਲਈ ਸ਼ੇਰ ਭੇਜਾਂਗਾ।தீமோனின் தண்ணீர்கள் இரத்தத்தால் நிறைந்திருக்கும்; தீமோனின்மேல் அதிக கேடுகளைக் கட்டளையிடுவேன்; மோவாபிலே தப்பினவர்கள்மேலும், தேசத்தில் மீதியானவர்கள்மேலும் சிங்கத்தை வரப்பண்ணுவேன்
Tamil Bible