Isaiah 18 - PUNJABI (Tamil)

1 ਪਰਮੇਸ਼ੁਰ ਦਾ ਸੰਦੇਸ਼ ਇਬੋਪੀਆ ਨੂੰ ਇਬੋਪੀਆ ਦੀਆਂ ਨਦੀਆਂ ਕੰਢੇ ਦੇ ਦੇਸ ਵੱਲ ਦੇਖੋ। ਧਰਤੀ ਕੀੜਿਆਂ ਨਾਲ ਭਰੀ ਹੋਈ ਹੈ, ਤੁਸੀਂ ਸੁਣ ਸੱਕਦੇ ਹੋ ਉਨ੍ਹਾਂ ਦੇ ਫ਼ਰਫ਼ਰਾਂਦੇ ਖੰਭਾਂ ਨੂੰ।எத்தியோப்பியாவின் நதிகளுக்கு அக்கரையிலே நிழலிடும் செட்டைகளுடையதும்,

2 ਉਹ ਧਰਤੀ ਲੋਕਾਂ ਨੂੰ ਕਾਨਿਆਂ ਦੀਆਂ ਕਿਸ਼ਤੀਆਂ ਵਿੱਚ ਸਮੁੰਦਰ ਪਾਰ ਭੇਜਦੀ ਹੈ। ਤੇਜ਼ ਸੰਦੇਸ਼ਵਾਹਕੋ, ਉਨ੍ਹਾਂ ਲੋਕਾਂ ਵੱਲ ਜਾਓ ਜਿਹੜੇ ਲੰਮੇ ਅਤੇ ਤਾਕਤਵਰ ਹਨ! ਸਭ ਥਾਵਾਂ ਦੇ ਲੋਕ ਇਨ੍ਹਾਂ ਲੰਮੇ ਅਤੇ ਤਾਕਤਵਰ ਲੋਕਾਂ ਤੋਂ ਡਰਦੇ ਹਨ। ਉਹ ਬਹੁਤ ਤਾਕਤਵਰ ਕੌਮ ਹਨ। ਉਨ੍ਹਾਂ ਦੀ ਕੌਮ ਹੋਰਨਾਂ ਕੌਮਾਂ ਨੂੰ ਹਰਾ ਦਿੰਦੀ ਹੈ। ਉਹ ਉਸ ਦੇਸ਼ ਵਿੱਚ ਹਨ ਜਿੱਥੇ ਨਦੀਆਂ ਦਾ ਜਾਲ ਵਿਛਿਆ ਹੋਇਆ ਹੈ।கடல்வழியாய்த் தண்ணீர்களின்மேல் நாணல் படவுகளிலே ஸ்தானாபதிகளை அனுப்புகிறதுமான தேசத்துக்கு ஐயோ! வேகமான தூதர்களே, நெடுந்தூரமாய்ப் பரவியிருக்கிறதும், சிரைக்கப்பட்டதும், துவக்கமுதல் இதுவரைக்கும் கெடியாயிருந்ததும், அளவிடப்பட்டதும், மிதிக்கப்பட்டதும், நதிகள் பாழாக்குகிறதுமான ஜாதியண்டைக்குப் போங்கள்.

3 ਉਨ੍ਹਾਂ ਲੋਕਾਂ ਨੂੰ ਚੇਤਾਨਵੀ ਦਿਓ ਕਿ ਉਨ੍ਹਾਂ ਨਾਲ ਕੁਝ ਮੰਦਾ ਵਾਪਰੇਗਾ। ਦੁਨੀਆਂ ਦੇ ਸਾਰੇ ਲੋਕ ਉਸ ਕੌਮ ਨਾਲ ਵਾਪਰਨ ਵਾਲੀ ਇਸ ਗੱਲ ਨੂੰ ਦੇਖਣਗੇ। ਇਸ ਨੂੰ ਲੋਕ ਪਹਾੜ ਉੱਤੇ ਲਹਿਰਾਏ ਝੰਡੇ ਵਾਂਗ ਸਾਫ਼-ਸਾਫ਼ ਦੇਖ ਲੈਣਗੇ। ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕ ਉਨ੍ਹਾਂ ਲੰਮੇ ਲੋਕਾਂ ਨਾਲ ਵਾਪਰਨ ਵਾਲੀ ਹਰ ਗੱਲ ਨੂੰ ਸੁਣਨਗੇ। ਉਹ ਇਸ ਨੂੰ ਜੰਗ ਸ਼ੁਰੂ ਹੋਣ ਵੇਲੇ ਬਿਗਲ ਦੇ ਸ਼ੋਰ ਵਾਂਗ ਸਾਫ਼ ਸੁਣਨਗੇ।பூச்சக்கரத்தில் வாசமாயிருக்கிறவர்களும், தேசத்துக் குடிகளுமாகிய நீங்களெல்லாரும் மலைகளின்மேல் கொடியேற்றப்படும்போது பாருங்கள், எக்காளம் ஊதப்படும்போது கேளுங்கள்.

4 ਯਹੋਵਾਹ ਨੇ ਆਖਿਆ, “ਮੈਂ ਆਪਣੇ ਲਈ ਤਿਆਰ ਕੀਤੀ ਗਈ ਥਾਂ ਉੱਤੇ ਹੋਵਾਂਗਾ। ਮੈਂ ਇਨ੍ਹਾਂ ਗੱਲਾਂ ਨੂੰ ਵਾਪਰਦਿਆਂ ਦੇਖਾਂਗਾ।நான் அமர்ந்திருந்து பயிரின்மேல் காயும் காந்தியுள்ள வெயிலைப்போலவும், அறுப்புக்காலத்து உஷ்ணத்தில் உண்டாகும் பனிமேகத்தைப்போலவும், என் வாசஸ்தலத்திலிருந்து கண்ணோக்குவேன் என்று கர்த்தர் என்னுடனே சொன்னார்.

5 ਗਰਮੀਆਂ ਦੇ ਇੱਕ ਸੁਹਣੇ ਦਿਨ, ਦੁਪਿਹਰ ਵੇਲੇ, ਲੋਕ ਆਰਾਮ ਕਰ ਰਹੇ ਹੋਣਗੇ। ਇਹ ਵੇਲਾ ਗਰਮੀਆਂ ਦੀਆਂ ਵਾਢੀਆਂ ਦਾ ਹੋਵੇਗਾ ਜਦੋਂ ਬਾਰਸ਼ ਨਹੀਂ ਪੈਂਦੀ, ਪਰ ਸਿਰਫ਼ ਸਵੇਰ ਦੀ ਤ੍ਰੇਲ ਹੀ ਹੁੰਦੀ। ਫ਼ੇਰ ਇੱਕ ਭਿਆਨਕ ਗੱਲ ਵਾਪਰੇਗੀ। ਇਹ ਫ਼ੁੱਲਾਂ ਦੇ ਖਿੜੇ ਹੋਣ ਤੋਂ ਬਾਅਦ ਦਾ ਸਮਾਂ ਹੋਵੇਗਾ ਨਵੇਂ ਅੰਗੂਰ ਨਿਕਲ ਰਹੇ ਹੋਣਗੇ ਅਤੇ ਵੱਧ ਫ਼ੁਲ ਰਹੇ ਹੋਣਗੇ। ਪਰ ਵਾਢੀ ਤੋਂ ਪਹਿਲਾਂ ਹੀ, ਦੁਸ਼ਮਣ ਆਵੇਗਾ ਤੇ ਪੌਦਿਆਂ ਨੂੰ ਕੱਟ ਸੁੱਟੇਗਾ। ਦੁਸ਼ਮਣ ਵੇਲਾਂ ਨੂੰ ਤੋੜ ਕੇ ਸੁੱਟ ਦੇਵੇਗਾ।திராட்சச்செடிகள் அறுப்புக்குமுன்னே பூப்பூத்து முற்றிக் காய்க்கிறக் காய்கள் பிஞ்சாயிருக்கும்போதே, அவர் அரிவாள்களினாலே கப்புக்கவர்களை அறுத்துக் கொடிகளை யரிந்து அகற்றிப்போடுவார்.

6 ਵੇਲਾਂ ਪਹਾੜੀ ਪੰਛੀਆਂ ਅਤੇ ਜੰਗਲੀ ਜਾਨਵਰਾਂ ਦੇ ਖਾਣ ਲਈ ਹੀ ਰਹਿ ਜਾਣਗੀਆਂ। ਗਰਮੀਆਂ ਦੇ ਦਿਨਾਂ ਵਿੱਚ ਪੰਛੀ ਵੇਲਾਂ ਉੱਤੇ ਗੁਜ਼ਾਰਾ ਕਰਨਗੇ। ਅਤੇ ਉਸ ਸਰਦੀ ਨੂੰ ਜੰਗਲੀ ਜਾਨਵਰ ਵੇਲਾਂ ਨੂੰ ਖਾਣਗੇ।”அவைகள் ஏகமாய் மலைகளின் பட்சிகளுக்கும், பூமியின் மிருகங்களுக்கும் விடப்படும்; பட்சிகள் அதின்மேல் கோடைகாலத்திலும், காட்டுமிருகங்களெல்லாம் அதின்மேல் மாரிகாலத்திலும் தங்கும்.

7 ਉਸ ਸਮੇਂ, ਸਰਬ ਸ਼ਕਤੀਮਾਨ ਯਹੋਵਾਹ ਲਈ ਇੱਕ ਖਾਸ ਭੇਟ ਲਿਆਂਦੀ ਜਾਵੇਗੀ। ਉਹ ਭੇਟ ਉਨ੍ਹਾਂ ਲੋਕਾਂ ਵੱਲੋਂ ਆਵੇਗੀ ਜਿਹੜੇ ਲੰਮੇ ਤਕੜੇ ਹਨ। ਸਾਰੇ ਪਾਸਿਆਂ ਦੇ ਲੋਕ ਇਨ੍ਹਾਂ ਲੰਮੇ ਤਕੜੇ ਲੋਕਾਂ ਤੋਂ ਡਰਦੇ ਹਨ। ਉਹ ਬਹੁਤ ਤਾਕਤਵਰ ਕੌਮ ਹਨ। ਉਨ੍ਹਾਂ ਦੀ ਕੌਮ ਹੋਰਾਂ ਕੌਮਾਂ ਨੂੰ ਹਰਾ ਦਿੰਦੀ ਹੈ। ਉਹ ਦਰਿਆਵਾਂ ਵੰਡੇ ਦੇਸ ਵਿੱਚ ਹਨ। ਇਹ ਭੇਟ ਯਹੋਵਾਹ ਦੇ ਸੀਯੋਨ ਪਰਬਤ ਸਥਾਨ ਤੇ ਲਿਆਂਦੀ ਜਾਵੇਗੀ।அக்காலத்திலே நெடுந்தூரமாய்ப் பரவியிருக்கிறதும் சிரைக்கப்பட்டதும், துவக்கமுதல் இதுவரைக்கும் கெடியாயிருந்ததும், அளவிடப்பட்டதும், மிதிக்கப்பட்டதும், நதிகள் பாழாக்குகிறதுமான ஜாதியானது சேனைகளின் கர்த்தரின் நாமம் தங்கும் ஸ்தலமாகிய சீயோன் மலையில் சேனைகளின் கர்த்தருக்குக் காணிக்கையாகக் கொண்டுவரப்படும்.

Tamil Bible