Isaiah 2 - PUNJABI (Tamil)
1 ਪਰਮੇਸ਼ੁਰ ਦਾ ਯਹੂਦਾਹ ਅਤੇ ਯਰੂਸ਼ਲਮ ਨੂੰ ਸੰਦੇਸ਼ ਆਮੋਸ ਦੇ ਪੁੱਤਰ ਯਸਾਯਾਹ ਨੇ ਯਹੂਦਾਹ ਅਤੇ ਯਰੂਸ਼ਲਮ ਬਾਰੇ ਇਹ ਸੰਦੇਸ਼ ਦੇਖਿਆ।ஆமோசின் குமாரனாகிய ஏசாயா யூதாவையும் எருசலேமையும் குறித்துக் கண்ட தரிசனம்.
2 ਆਖਰੀ ਦਿਨਾਂ ਵਿੱਚ, ਯਹੋਵਾਹ ਦੇ ਮੰਦਰ ਵਾਲਾ ਪਰਬਤ ਸਭ ਤੋਂ ਉੱਚੇ ਪਹਾੜਾਂ ਤੇ ਹੋਵੇਗਾ। ਇਸ ਨੂੰ ਸਾਰੀਆਂ ਪਹਾੜੀਆਂ ਤੋਂ ਉੱਚਾ ਕਰ ਦਿੱਤਾ ਜਾਵੇਗਾ। ਸਮੂਹ ਕੌਮਾਂ ਦੇ ਲੋਕਾਂ ਦੀ ਇੱਕਸਾਰ ਭੀੜ ਉੱਥੇ ਜਾ ਰਹੀ ਹੋਵੇਗੀ।கடைசிநாட்களில் கர்த்தருடைய ஆலயமாகிய பர்வதம் பர்வதங்களின் கொடுமுடியில் ஸ்தாபிக்கப்பட்டு, மலைகளுக்கு மேலாய் உயர்த்தப்படும்; எல்லா ஜாதிகளும் அதற்கு ஓடிவருவார்கள்.
3 ਬਹੁਤ ਲੋਕ ਉੱਥੇ ਜਾਣਗੇ। ਉਹ ਆਖਣਗੇ, “ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੱਲੀਏ। ਆਓ ਅਸੀਂ ਯਾਕੂਬ ਦੇ ਪਰਮੇਸ਼ੁਰ ਦੇ ਮੰਦਰ ਵਿੱਚ ਚੱਲੀਏ। ਫ਼ੇਰ ਸਾਨੂੰ ਪਰਮੇਸ਼ੁਰ ਆਪਣੇ ਮਾਰਗ ਦੀ ਸਿੱਖਿਆ ਦ੍ਦੇਵੇਗਾ। ਅਤੇ ਅਸੀਂ ਉਸ ਦੇ ਅਨੁਯਾਈ ਬਣਾਂਗੇ।” ਪਰਮੇਸ਼ੁਰ ਦੀ ਬਿਵਸਬਾ-ਯਹੋਵਾਹ ਦਾ ਸੰਦੇਸ਼-ਯਰੂਸ਼ਲਮ ਵਿੱਚ ਸੀਯੋਨ ਦੇ ਪਰਬਤ ਉੱਤੋਂ ਸ਼ੁਰੂ ਹੋਵੇਗਾ ਅਤੇ ਸਾਰੀ ਦੁਨੀਆਂ ਵਿੱਚ ਫ਼ੈਲ ਜਾਵੇਗਾ।திரளான ஜனங்கள் புறப்பட்டு வந்து: நாம் கர்த்தரின் பர்வதத்துக்கும் யாக்கோபின் தேவனுடைய ஆலயத்துக்கும் போவோம் வாருங்கள்; அவர் தமது வழிகளை நமக்குப் போதிப்பார், நாம் அவர் பாதைகளில் நடப்போம் என்பார்கள்; ஏனெனில் சீயோனிலிருந்து வேதமும், எருசலேமிலிருந்து கர்த்தரின் வசனமும் வெளிப்படும்.
4 ਫ਼ੇਰ ਪਰਮੇਸ਼ੁਰ ਸਾਰੀਆਂ ਕੌਮਾਂ ਦਾ ਨਿਆਂਪਾਲਕ ਹੋਵੇਗਾ। ਪਰਮੇਸ਼ੁਰ ਬਹੁਤ ਸਾਰੇ ਲੋਕਾਂ ਦੇ ਝਗੜ੍ਹੇ ਮੁਕਾ ਦੇਵੇਗਾ। ਉਹ ਲੋਕ ਲੜਾਈ ਕਰਨ ਲਈ ਹਬਿਆਰਾਂ ਦੀ ਵਰਤੋਂ ਕਰਨੀ ਛੱਡ ਦੇਣਗੇ। ਉਹ ਆਪਣੀਆਂ ਤਲਵਾਰਾਂ ਦੇ ਹੱਲ ਬਣਾ ਲੈਣਗੇ। ਅਤੇ ਉਹ ਆਪਣੇ ਨੇਜਿਆਂ ਦੀਆਂ ਦਾਤੀਆਂ ਬਣਾ ਲੈਣਗੇ। ਲੋਕ ਇੱਕ ਦੂਸਰੇ ਦੇ ਖਿਲਾਫ਼ ਲੜਨੋ ਹਟ ਜਾਣਗੇ। ਲੋਕ ਫ਼ੇਰ ਕਦੇ ਵੀ ਯੁੱਧ ਲਈ ਤਿਆਰੀ ਨਹੀਂ ਕਰਨਗੇ।அவர் ஜாதிகளுக்குள் நியாயம் தீர்த்து, திரளான ஜனங்களைக் கடிந்துகொள்வார்; அப்பொழுது அவர்கள் தங்கள் பட்டயங்களை மண்வெட்டிகளாகவும் தங்கள் ஈட்டிகளை அரிவாள்களாகவும் அடிப்பார்கள்; ஜாதிக்குவிரோதமாய் ஜாதி பட்டயம் எடுப்பதில்லை, இனி அவர்கள் யுத்தத்தைக் கற்பதுமில்லை.
5 ਯਾਕੂਬ ਦੇ ਪਰਿਵਾਰ, ਤੈਨੂੰ ਯਹੋਵਾਹ ਦੀ ਅਗਵਾਈ ਵਿੱਚ ਚੱਲਣਾ ਚਾਹੀਦਾ ਹੈ।யாக்கோபின் வம்சத்தாரே, கர்த்தரின் வெளிச்சத்திலே நடப்போம் வாருங்கள்.
6 ਇਹ ਮੈਂ ਤੈਨੂੰ ਆਖਦਾ ਹਾਂ। ਕਿਉਂ ਕਿ ਤੂੰ ਆਪਣੇ ਲੋਕਾਂ ਦਾ ਸਾਬ ਛੱਡ ਦਿੱਤਾ ਹੈ। ਤੁਹਾਡੇ ਲੋਕਾਂ ਅੰਦਰ ਪੂਰਬ ਦੇ ਲੋਕਾਂ ਦੇ ਗ਼ਲਤ ਵਿੱਚਾਰ ਭਰੇ ਪਏ ਹਨ। ਤੁਹਾਡੇ ਲੋਕ ਫ਼ਲਿਸਤੀਆਂ ਵਾਂਗ ਭਵਿੱਖ ਦਾ ਹਾਲ ਦੱਸਣ ਦੀ ਕੋਸ਼ਿਸ਼ ਕਰਦੇ ਹਨ। ਤੁਹਾਡੇ ਲੋਕਾਂ ਨੇ ਉਨ੍ਹਾਂ ਅਜੀਬ ਵਿੱਚਾਰਾਂ ਨੂੰ ਪੂਰੀ ਤਰ੍ਹਾਂ ਅਪਣਾ ਲਿਆ ਹੈ।யாக்கோபின் வம்சத்தாராகிய உம்முடைய ஜனத்தைக் கைநெகிழ்ந்தீர்; அவர்கள் கீழ்த்திசையாரின் போதகத்தால் நிறைந்து, பெலிஸ்தியரைப்போல் நாள் பார்க்கிறவர்களாயிருந்து, அந்நிய புத்திரர் மேல் பிரியப்படுகிறார்களே.
7 ਤੁਹਾਡੀ ਧਰਤੀ ਹੋਰਨਾਂ ਥਾਵਾਂ ਦੇ ਸੋਨੇ ਚਾਂਦੀ ਨਾਲ ਭਰ ਗਈ ਹੈ। ਇੱਥੇ ਬਹੁਤ-ਬਹੁਤ ਖਜ਼ਾਨੇ ਹਨ। ਤੁਹਾਡੀ ਧਰਤੀ ਘੋੜਿਆਂ ਨਾਲ ਭਰੀ ਹੋਈ ਹੈ। ਇੱਥੇ ਬਹੁਤ-ਬਹੁਤ ਰੱਥ ਹਨ।அவர்கள் தேசம் வெள்ளியினாலும் பொன்னினாலும் நிறைந்திருக்கிறது; அவர்கள் பொக்கிஷங்களுக்கு முடிவில்லை; அவர்கள் தேசம் குதிரைகளாலும் நிறைந்திருக்கிறது; அவர்கள் இரதங்களுக்கும் முடிவில்லை.
8 ਤੁਹਾਡੀ ਧਰਤੀ ਤੇ ਬੁੱਤ ਭਰੇ ਹੋਏ ਹਨ, ਜਿਨ੍ਹਾਂ ਦੀ ਲੋਕ ਉਪਾਸਨਾ ਕਰਦੇ ਹਨ। ਲੋਕਾਂ ਨੇ ਉਹ ਬੁੱਤ ਬਣਾਏ ਹਨ ਅਤੇ ਲੋਕ ਹੀ ਉਨ੍ਹਾਂ ਦੀ ਉਪਾਸਨਾ ਕਰਦੇ ਹਨ।அவர்கள் தேசம் விக்கிரகங்களாலும் நிறைந்திருக்கிறது; தங்கள் கைகளின் கிரியையையும் தங்கள் விரல்கள் உண்டுபண்ணினதையும் பணிந்து கொள்கிறார்கள்.
9 ਲੋਕ ਬਦ ਤੋਂ ਬਦਤਰ ਬਣ ਗਏ ਹਨ। ਲੋਕ ਬਹੁਤ ਨੀਵੇਂ ਬਣ ਗਏ ਹਨ। ਹੇ ਪਰਮੇਸ਼ੁਰ, ਤੁਸੀਂ ਅਵੱਸ਼ ਹੀ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰੋਗੇ, ਕੀ ਤੁਸੀਂ ਅਜਿਹਾ ਕਰੋਗੇ?சிறியவனும் குனிகிறான், பெரியவனும் பணிகிறான்; ஆகையால் அவர்களுக்கு மன்னியாதிருப்பீர்.
10 ਜਾਓ, ਚੱਟਾਨਾਂ ਦੇ ਉਹਲੇ ਤੇ ਮਿੱਟੀ ਵਿੱਚ ਲੁਕ ਜਾਓ! ਤੁਹਾਨੂੰ ਯਹੋਵਾਹ ਕੋਲੋਂ ਡਰਨਾ ਚਾਹੀਦਾ ਹੈ ਅਤੇ ਤੁਹਾਨੂੰ ਉਸਦੀ ਮਹਾਨ ਸ਼ਕਤੀ ਤੋਂ ਬਚਣਾ ਚਾਹੀਦਾ ਹੈ!கர்த்தரின் பயங்கரத்துக்கும், அவருடைய மகிமைப்பிரதாபத்திற்கும் விலகி, நீ கன்மலையில் ஒதுங்கி, மண்ணில் ஒளித்துக்கொள்.
11 ਗੁਮਾਨੀ ਲੋਕ ਗੁਮਾਨੀ ਹੋਣਾ ਛੱਡ ਦੇਣਗੇ। ਉਹ ਗੁਮਾਨੀ ਲੋਕ ਸ਼ਰਮ ਨਾਲ ਧਰਤੀ ਤੇ ਝੁਕ ਜਾਣਗੇ। ਉਸ ਵੇਲੇ ਸਿਰਫ਼ ਯਹੋਵਾਹ ਹੀ ਉੱਚਾ ਖਲੋਤਾ ਹੋਵੇਗਾ।நரரின் மேட்டிமையான கண்கள் தாழ்த்தப்படும், மனுஷரின் வீறாப்பும் தணியும்; கர்த்தர் ஒருவரே அந்நாளில் உயர்ந்திருப்பார்.
12 ਯਹੋਵਾਹ ਨੇ ਇੱਕ ਖਾਸ ਦਿਨ ਦੀ ਯੋਜਨਾ ਬਣਾਈ ਹੈ। ਉਸ ਦਿਨ, ਯਹੋਵਾਹ ਗੁਮਾਨੀ ਅਤੇ ਹਂਕਾਰੀ ਲੋਕਾਂ ਨੂੰ ਸਜ਼ਾ ਦੇਵੇਗਾ। ਫ਼ੇਰ ਉਨ੍ਹਾਂ ਗੁਮਾਨੀ ਲੋਕਾਂ ਨੂੰ ਗ਼ੈਰ ਜ਼ਰੂਰੀ ਬਣਾ ਦਿੱਤਾ ਜਾਵੇਗਾ।எல்லாம் தாழ்த்தப்படும்பொருட்டுச் சேனைகளுடைய கர்த்தரின் நாளானது பெருமையும் மேட்டிமையுமானவை எல்லாவற்றின்மேலும், உயர்ந்தவை எல்லாவற்றின்மேலும்,
13 ਉਹ ਲੋਕ ਲਬਾਨੋਨ ਦੇ ਲੰਮੇ ਦਿਆਰਾਂ ਦੇ ਰੁੱਖਾਂ ਵਾਂਗ ਗੁਮਾਨੀ ਅਤੇ ਬਾਸ਼ਾਨ ਦੇ ਲੰਮੇ ਬਲੂਤ ਦੇ ਰੁੱਖਾਂ ਵਰਗੇ ਹਨ। ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ।லீபனோனிலுள்ள உயரமும் ஓங்கலுமான எல்லாக் கேதுருக்களின்மேலும், பாசானிலுள்ள எல்லாக் கர்வாலி மரங்களின் மேலும்,
14 ਉਹ ਗੁਮਾਨੀ ਲੋਕ ਹਨ ਉੱਚੇ ਪਰਬਤਾਂ ਅਤੇ ਉੱਚੀਆਂ ਪਹਾੜੀਆਂ ਵਰਗੇ।உன்னதமான எல்லாப் பர்வதங்களின்மேலும், உயரமான எல்லாமலையின்மேலும்,
15 ਉਹ ਗੁਮਾਨੀ ਲੋਕ ਹਨ ਉੱਚੇ ਮੁਨਾਰਿਆ ਅਤੇ ਬਹੁਤ ਮਜ਼ਬੂਤ ਕੰਧਾਂ ਵਰਗੇ। ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ।உயர்ந்த எல்லாக்கோபுரத்தின்மேலும், அரணான எல்லா மதிலின்மேலும்,
16 ਉਹ ਗੁਮਾਨੀ ਲੋਕ ਤਰਸ਼ੀਸ਼ ਦੇ ਵੱਡੇ ਜਹਾਜ਼ਾਂ ਵਰਗੇ ਹਨ। ਉਨ੍ਹਾਂ ਜਹਾਜ਼ਾਂ ਵਿੱਚ ਮਹੱਤਵਪੂਰਣ ਚੀਜ਼ਾਂ ਭਰੀਆਂ ਹੁੰਦੀਆਂ ਹਨ। ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ।தர்ஷீசின் கப்பல்கள் எல்லாவற்றின்மேலும், எல்லாச் சித்திர விநோதங்களின்மேலும் வரும்.
17 ਉਸ ਵੇਲੇ, ਲੋਕ ਗੁਮਾਨ ਕਰਨੋ ਹਟ ਜਾਣਗੇ। ਜਿਹੜੇ ਲੋਕ ਹੁਣ ਗੁਮਾਨੀ ਹਨ ਉਹ ਧਰਤੀ ਤੇ ਝੁਕ ਜਾਣਗੇ। ਅਤੇ ਓਸ ਵੇਲੇ ਸਿਰਫ਼ ਯਹੋਵਾਹ ਹੀ ਉੱਚਾ ਖਲੋਤਾ ਹੋਵੇਗਾ।அப்பொழுது நரரின் மேட்டிமைதாழ்ந்து, மனுஷரின் வீறாப்புத்தணியும்; கர்த்தர் ஒருவரே அந்நாளில் உயர்ந்திருப்பார்.
18 ਸਭ ਬੁੱਤ ਨਸ਼ਟ ਹੋ ਜਾਣਗੇ ।விக்கிரகங்கள் கட்டோடே ஒழிந்துபோம்.
19 ਲੋਕੀ ਚੱਟਾਨਾਂ ਪਿੱਛੇ ਅਤੇ ਧਰਤੀ ਦੀਆਂ ਖੱਡਾਂ ਵਿੱਚ ਛੁਪ ਜਾਣਗੇ। ਲੋਕੀ ਯਹੋਵਾਹ ਕੋਲੋਂ ਅਤੇ ਉਸਦੀ ਮਹਾਨ ਸ਼ਕਤੀ ਕੋਲੋਂ ਭੈਭੀਤ ਹੋਣਗੇ। ਇਹ ਓਦੋਁ ਵਾਪਰੇਗਾ ਜਦੋਂ ਯਹੋਵਾਹ ਧਰਤੀ ਨੂੰ ਹਿਲਾ ਦੇਣ ਲਈ ਖੜ੍ਹਾ ਹੋ ਜਾਵੇਗਾ।பூமியைத் தத்தளிக்கப்பண்ணக் கர்த்தர் எழும்பும்போது, அவருடைய பயங்கரத்திற்கும், அவருடைய மகிமைப்பிரதாபத்திற்கும் விலகி, கன்மலைகளின் கெபிகளிலும் பூமியின் குகைகளிலும் புகுந்துகொள்வார்கள்.
20 ਉਸ ਸਮੇਂ ਲੋਕ ਆਪਣੇ ਸੋਨੇ ਅਤੇ ਚਾਂਦੀ ਦੇ ਬੁੱਤ ਸੁੱਟ ਦੇਣਗੇ। (ਲੋਕਾਂ ਨੇ ਉਹ ਬੁੱਤ ਬਣਾਏ ਸਨ ਤਾਂ ਜੋ ਲੋਕ ਉਨ੍ਹਾਂ ਦੀ ਉਪਾਸਨਾ ਕਰ ਸੱਕਣ।) ਲੋਕੀ ਉਨ੍ਹਾਂ ਬੁੱਤਾਂ ਨੂੰ ਧਰਤੀ ਦੀਆਂ ਉਨ੍ਹਾਂ ਗਾਰਾਂ ਵਿੱਚ ਸੁੱਟ ਦੇਣਗੇ ਜਿੱਥੇ ਚਮਗਿਦ੍ਦੜ ਅਤੇ ਹੋਰ ਘਿਰਣਿਤ ਜਾਨਵਰ ਰਹਿੰਦੇ ਹਨ।பூமியைத் தத்தளிக்கப்பண்ணக் கர்த்தர் எழும்பும் அந்நாளிலே, அவருடைய மகிமைப்பிரதாபத்திற்கும் விலகி, கன்மலைகளின் வெடிப்புகளிலும் குன்றுகளின் சந்துகளிலும் புகுந்துகொள்ளும்படிக்கு,
21 ਫ਼ੇਰ ਲੋਕ ਚੱਟਾਨਾਂ ਦੀਆਂ ਖੋਹਾਂ ਵਿੱਚ ਛੁਪ ਜਾਣਗੇ। ਉਹ ਅਜਿਹਾ ਇਸ ਲਈ ਕਰਨਗੇ ਕਿਉਂਕਿ ਉਹ ਯਹੋਵਾਹ ਅਤੇ ਉਸਦੀ ਮਹਾਨ ਸ਼ਕਤੀ ਕੋਲੋਂ ਭੈਭੀਤ ਹੋਣਗੇ। ਇਹ ਉਦੋਂ ਵਾਪਰੇਗਾ ਜਦੋਂ ਯਹੋਵਾਹ ਧਰਤੀ ਨੂੰ ਹਿਲਾ ਦੇਣ ਲਈ ਖਲੋ ਜਾਵੇਗਾ।மனுஷன் பணிந்துகொள்ளத் தனக்கு உண்டாக்கியிருந்த தன் வெள்ளி விக்கிரகங்களையும், தன் பொன் விக்கிரகங்களையும், மூஞ்சூறுகளுக்கும் துரிஞ்சில்களுக்கும் எறிந்துவிடுவான்.
22 ਤੁਹਾਨੂੰ ਚਾਹੀਦਾ ਹੈ ਕਿ ਆਪਣੀ ਮੁਕਤੀ ਲਈ ਹੋਰਾਂ ਲੋਕਾਂ ਉੱਤੇ ਭਰੋਸਾ ਕਰਨਾ ਛੱਡ ਦਿਓ। ਉਹ ਸਿਰਫ਼ ਬੰਦੇ ਹਨ-ਤੇ ਬੰਦੇ ਮਰ ਜਾਂਦੇ ਹਨ। ਇਸ ਲਈ, ਤੁਹਾਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਪਰਮੇਸ਼ੁਰ ਵਾਂਗ ਬਲਵਾਨ ਹਨ।நாசியிலே சுவாசமுள்ள மனுஷனை நம்புவதைவிட்டுவிடுங்கள்; எண்ணப்படுவதற்கு அவன் எம்மாத்திரம்.
Tamil Bible