Isaiah 20 - PUNJABI (Tamil)

1 ਅੱਸ਼ੂਰ ਮਿਸਰ ਅਤੇ ਇਬੋਪੀਆ ਨੂੰ ਹਰਾਵੇਗਾ ਸਰਗੋਨ ਅੱਸ਼ੂਰ ਦਾ ਰਾਜਾ ਸੀ। ਸਰਗੋਨ ਨੇ ਤਾਰਤੋਂਨ ਨੂੰ ਅਸ਼ਦੋਦ ਭੇਜਿਆ ਉਸ ਸ਼ਹਿਰ ਦੇ ਖਿਲਾਫ਼ ਜੰਗ ਕਰਨ ਲਈ। ਤਾਰਤੋਂਨ ਉੱਥੇ ਗਿਆ ਅਤੇ ਸ਼ਹਿਰ ਤੇ ਕਬਜ਼ਾ ਕਰ ਲਿਆ।தாத்தான் அசீரியா ராஜாவாகிய சர்கோனாலே அனுப்பப்பட்டு, அஸ்தோத்துக்கு வந்து, அஸ்தோத்தின்மேல் யுத்தம்பண்ணி, அதைப் பிடித்த வருஷத்திலே,

2 ਉਸ ਸਮੇਂ, ਯਹੋਵਾਹ ਨੇ ਆਮੋਜ਼ ਦੇ ਪੁੱਤਰ ਯਸਾਯਾਹ ਰਾਹੀਂ ਗੱਲ ਕੀਤੀ। ਯਹੋਵਾਹ ਨੇ ਆਖਿਆ, “ਜਾਓ, ਆਪਣੇ ਤੋਂ ਉਦਾਸੀ ਦੇ ਵਸਤਰ ਲਾਹ ਸੁੱਟੋ। ਆਪਣੇ ਬੂਟਾਂ ਨੂੰ ਆਪਣੇ ਪੈਰਾਂ ਵਿੱਚੋਂ ਉਤਾਰ ਦਿਓ।” ਯਸਾਯਾਹ ਨੇ ਯਹੋਵਾਹ ਦਾ ਹੁਕਮ ਮੰਨ ਲਿਆ। ਯਸਾਯਾਹ ਬਿਨਾ ਵਸਤਰਾਂ ਅਤੇ ਬਿਨਾ ਬੂਟਾਂ ਦੇ ਉੱਥੇ ਘੁੰਮਣ ਲੱਗਾ।கர்த்தர் ஆமோத்சின் குமாரனாகிய ஏசாயாவை நோக்கி: நீ போய் உன் அரையிலிருக்கிற இரட்டை அவிழ்த்து, உன் கால்களிலிருக்கிற பாதரட்சகளைக் கழற்று என்றார்; அவன் அப்படியே செய்து, வஸ்திரமில்லாமலும் வெறுங்காலுமாய் நடந்தான்.

3 ਫ਼ੇਰ ਯਹੋਵਾਹ ਨੇ ਆਖਿਆ, “ਯਸਾਯਾਹ ਤਿੰਨ ਸਾਲ ਤੱਕ ਬਿਨਾਂ ਵਸਤਰਾਂ ਅਤੇ ਬਿਨਾਂ ਬੂਟਾਂ ਦੇ ਆਲੇ-ਦੁਆਲੇ ਘੁੰਮਿਆ ਹੈ। ਇਹ ਮਿਸਰ ਅਤੇ ਇਬੋਪੀਆ ਲਈ ਇੱਕ ਸੰਕੇਤ ਹੈ।அப்பொழுது கர்த்தர்: எகிப்தின்மேலும் எத்தியோப்பியாவின்மேலும் வரும் மூன்றுவருஷத்துக் காரியங்களுக்கு அடையாளமும் குறிப்புமாக என் ஊழியக்காரனாகிய ஏசாயா வஸ்திரமில்லாமலும் வெறுங்காலுமாய் நடக்கிறதுபோல,

4 ਅੱਸ਼ੂਰ ਦਾ ਰਾਜਾ ਮਿਸਰ ਅਤੇ ਇਬੋਪੀਆ ਨੂੰ ਹਰਾਵੇਗਾ। ਅੱਸ਼ੂਰ ਕੈਦੀ ਬਣਾਵੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਦੇਸਾਂ ਤੋਂ ਦੂਰ ਲੈ ਜਾਵੇਗਾ। ਬੁੱਢੇ ਅਤੇ ਜਵਾਨ ਲੋਕ ਬਿਨਾਂ ਵਸਤਰਾਂ ਅਤੇ ਜੁਤੀਆਂ ਦੇ ਲਿਜਾਏ ਜਾਣਗੇ। ਉਹ ਬਿਲਕੁਲ ਨੰਗੇ ਹੋਣਗੇ। ਮਿਸਰ ਦੇ ਲੋਕ ਸ਼ਰਮਸਾਰ ਹੋਣਗੇ।அசீரியா ராஜா, தான் சிறைபிடிக்கப்போகிற எகிப்தியரும், தான் குடிவிலக்கப்போகிற எத்தியோப்பியருமாகிய இளைஞரையும் கிழவரையும், வஸ்திரமில்லாமலும் வெறுங்காலுமாய் எகிப்தியருக்கு வெட்கமுண்டாகும்படி, இருப்பிடம் மூடப்படாதவர்களாய்க் கொண்டுபோவான்.

5 ਲੋਕ ਇਬੋਪੀਆ ਵੱਲ ਸਹਾਇਤਾ ਲਈ ਤੱਕਦੇ ਸਨ। ਉਹ ਲੋਕ ਟੁੱਟ ਜਾਣਗੇ। ਲੋਕ ਮਿਸਰ ਦੀ ਸ਼ਾਨ ਤੋਂ ਹੈਰਾਨ ਸਨ। ਉਹ ਲੋਕ ਸ਼ਰਮਸਾਰ ਹੋਣਗੇ।”அப்பொழுது இந்தக் கடற்கரைக் குடிகள் தாங்கள் நம்பியிருந்த எத்தியோப்பியாவைக்குறித்தும், தாங்கள் பெருமைபாராட்டின எகிப்தைக்குறித்தும் கலங்கி வெட்கி:

6 ਜਿਹੜੇ ਲੋਕ ਸਮੁੰਦਰ ਦੇ ਨੇੜੇ ਰਹਿੰਦੇ ਹਨ ਉਹ ਆਖਣਗੇ, “ਅਸੀਂ ਉਨ੍ਹਾਂ ਮੁਲਕਾਂ ਉੱਤੇ ਸਹਾਇਤਾ ਲਈ ਭਰੋਸਾ ਕੀਤਾ। ਅਸੀਂ ਭੱਜਕੇ ਉਨ੍ਹਾਂ ਵੱਲ ਗਏ ਤਾਂ ਉਹ ਸਾਨੂੰ ਅੱਸ਼ੂਰ ਦੇ ਰਾਜੇ ਤੋਂ ਬਚਾ ਲੈਣ। ਪਰ ਉਨ੍ਹਾਂ ਵੱਲ ਦੇਖੋ। ਉਨ੍ਹਾਂ ਦੇਸਾਂ ਉੱਤੇ ਕਬਜ਼ਾ ਹੋ ਚੁੱਕਿਆ ਹੈ, ਇਸ ਲਈ ਅਸੀਂ ਬਚ ਨਿਕਲਣ ਵਿੱਚ ਕਿਵੇਂ ਕਾਮਯਾਬ ਹੋ ਸੱਕਾਂਗੇ?”இதோ, அசீரிய ராஜாவின் முகத்துக்குத் தப்பும்படிக்கு நாங்கள் நம்பி, சகாயத்துக்கென்று ஓடிவந்து அண்டினவன் இப்படியானானே; நாங்கள் எப்படி விடுவிக்கப்படுவோம் என்று அக்காலத்திலே சொல்லுவார்கள் என்றார்.

Tamil Bible