Isaiah 21 - PUNJABI (Tamil)

1 ਪਰਮੇਸ਼ੁਰ ਦਾ ਬਾਬਲ ਨੂੰ ਸੰਦੇਸ਼ ਮਾਰੂਬਲ ਦੇ ਸਮੁੰਦਰ ਬਾਰੇ ਉਦਾਸ ਸੁਨੇਹਾ: ਕੋਈ ਚੀਜ਼ ਮਾਰੂਬਲ ਵੱਲੋਂ ਆ ਰਹੀ ਹੈ। ਇਹ ਹਵਾ ਵਾਂਗ ਆ ਰਹੀ ਹੈ ਜਿਵੇਂ ਨਿਜੀਬ ਤੋਂ ਹਵਾ ਵਗਦੀ ਹੈ। ਇਹ ਭਿਆਨ ਦੇਸ ਵੱਲੋਂ ਆ ਰਹੀ ਹੈ।கடல் வனாந்தரத்தின் பாரம். சுழல்காற்று தென்திசையிலிருந்து எழும்பிக் கடந்துவருகிறதுபோல, பயங்கரமான தேசமாகிய வனாந்தரத்திலிருந்து அது வருகிறது.

2 ਮੈਂ ਕੁਝ ਬਹੁਤ ਭਿਆਨਕ ਦੇਖਿਆ ਹੈ, ਜਿਹੜਾ ਕਿ ਹੋ ਕੇ ਰਹੇਗਾ। ਮੈਂ ਦੇਸ਼ ਧ੍ਰੋਹੀਆਂ ਨੂੰ ਤੁਹਾਡੇ ਵਿਰੁੱਧ ਹੋ ਰਹੇ ਦੇਖ ਰਿਹਾ ਹਾਂ। ਮੈਂ ਲੋਕਾਂ ਨੂੰ ਤੁਹਾਡੀ ਦੌਲਤ ਲੁੱਟਦੇ ਦੇਖ ਰਿਹਾ ਹਾਂ। ਏਲਾਮ, ਜਾਓ ਅਤੇ ਲੋਕਾਂ ਦੇ ਵਿਰੁੱਧ ਲੜੋ! ਮਦਾਈ, ਆਪਣੀਆਂ ਫ਼ੌਜਾਂ ਨਾਲ ਸ਼ਹਿਰ ਨੂੰ ਘੇਰਾ ਪਾ ਲਵੋ ਅਤੇ ਉਸ ਨੂੰ ਹਰਾ ਦਿਓ! ਮੈਂ ਸਾਰੀਆਂ ਬਦੀਆਂ ਉਸ ਸ਼ਹਿਰ ਵਿੱਚੋਂ ਮੁਕਾ ਦਿਆਂਗਾ।கொடிய தரிசனம் எனக்குத் தெரிவிக்கப்பட்டது; துரோகி துரோகம்பண்ணி பாழாக்கிறவன் பாழாக்கிக்கொண்டே இருக்கிறான்; ஏலாமே எழும்பு; மேதியாவிலே முற்றிக்கைபோடு; அதினாலே உண்டான தவிப்பையெல்லாம் ஒழியப்பண்ணினேன்.

3 ਮੈਂ ਉਹ ਭਿਆਨਕ ਗੱਲਾਂ ਦੇਖੀਆਂ ਸਨ, ਤੇ ਹੁਣ ਮੈਂ ਭੈਭੀਤ ਹਾਂ। ਡਰ ਨਾਲ ਮੇਰਾ ਪੇਟ ਦੁੱਖ ਰਿਹਾ ਹੈ। ਇਹ ਦਰਦ ਬੱਚੇ ਨੂੰ ਜਨਮ ਦੇਣ ਵਰਗਾ ਦਰਦ ਹੈ। ਜਿਹੜੀਆਂ ਗੱਲਾਂ ਮੈਂ ਸੁਣਦਾ ਹਾਂ ਉਹ ਮੈਨੂੰ ਬਹੁਤ ਭੈਭੀਤ ਕਰਦੀਆਂ ਹਨ। ਜਿਹੜੀਆਂ ਗੱਲਾਂ ਮੈਂ ਦੇਖਦਾ ਹਾਂ ਉਹ ਮੈਨੂੰ ਡਰ ਨਾਲ ਕੰਬਾਉਂਦੀਆਂ ਹਨ।ஆகையால், என் இடுப்பு மகா வேதனையால் நிறைந்திருக்கிறது; பிள்ளைபெறுகிறவளின் வேதனைகளுக்கு ஒத்த வேதனைகள் என்னைப் பிடித்தது; கேட்டதினால் உளைவுகொண்டு, கண்டதினால் கலங்கினேன்.

4 ਮੈਂ ਫ਼ਿਕਰਮੰਦ ਹਾਂ ਅਤੇ ਡਰ ਨਾਲ ਕੰਬ ਰਿਹਾ ਹਾਂ। ਮੇਰੀ ਪ੍ਰਸੰਨ ਸ਼ਾਮ, ਡਰ ਦੀ ਰਾਤ ਵਿੱਚ ਵਟ ਗਈ ਹੈ।என் இருதயம் திகைத்தது; திகில் என்னைத் திடுக்கிடப்பண்ணிற்று; எனக்கு இன்பந்தந்த இரவு பயங்கரமாயிற்று.

5 ਲੋਕ ਸਮਝਦੇ ਨੇ ਕਿ ਸਭ ਕੁਝ ਠੀਕ ਠਾਕ ਹੈ। “ਅਤੇ ਖਾ ਪੀਕੇ ਆਪਣੇ- ਆਪ ਆਨੰਦ ਮਾਣ ਰਹੇ ਹਨ। ਉਸੇ ਸਮੇਂ ਫੌਜੀ ਆਖ ਰਹੇ ਹਨ, ਪਹਿਰਾ ਬਿਠਾ ਦਿਓ! ਅਧਿਕਾਰੀਓ ਉੱਠ ਪਵੋ ਅਤੇ ਆਪਣੀਆਂ ਢਾਲਾਂ ਨੂੰ ਚਮਕਾ ਲਵੋ!”பந்தியை ஆயத்தப்படுத்துங்கள், ஜாமக்காரரை வையுங்கள், புசியுங்கள் குடியுங்கள்; பிரபுக்களே, எழுந்து பரிசைகளுக்கு எண்ணெய் பூசுங்கள்.

6 ਮੇਰੇ ਮਾਲਿਕ ਨੇ ਮੈਨੂੰ ਆਖਿਆ, “ਜਾਓ ਇਸ ਸ਼ਹਿਰ ਦੀ ਰੱਖਿਆ ਕਰਨ ਲਈ ਕਿਸੇ ਬੰਦੇ ਨੂੰ ਲੱਭੋ। ਉਸ ਨੂੰ ਉਹ ਕੁਝ ਜ਼ਰੂਰ ਦੱਸਣਾ ਚਾਹੀਦਾ ਹੈ ਜੋ ਉਹ ਦੇਖਦਾ ਹੈ।ஆண்டவர் என்னை நோக்கி: நீ போய், காண்பதைத் தெரிவிக்கும்படி ஜாமக்காரனை வை என்றார்.

7 ਜੇ ਪਹਿਰੇਦਾਰ ਗਧਿਆਂ ਜਾਂ ਘੋੜਸਵਾਰਾਂ ਦੀਆਂ ਕਤਾਰਾਂ ਦੇਖਦਾ ਹੈ ਊਠਾਂ ਨੂੰ ਦੇਖਦਾ ਹੈ ਤਾਂ ਪਹਿਰੇਦਾਰ ਨੂੰ ਧਿਆਨ ਨਾਲ-ਬਹੁਤ ਧਿਆਨ ਨਾਲ ਸੁਣਨਾ ਚਾਹੀਦਾ ਹੈ।”அவன் ஒரு இரதத்தையும், ஜோடு ஜோடான குதிரைவீரரையும், ஜோடு ஜோடாகக் கழுதைகளின்மேலும் ஒட்டகங்களின்மேலும் ஏறிவருகிறவர்களையும் கண்டு, மிகுந்த கவனமாய்க் கவனித்துக்கொண்டே இருந்து:

8 ਫ਼ੇਰ ਇੱਕ ਦਿਨ, ਪਹਿਰੇਦਾਰ ਨੇ ਚੇਤਾਵਨੀ ਦਿੱਤੀ, “ਸ਼ੇਰ” ਪਹਿਰੇਦਾਰ ਆਖ ਰਿਹਾ ਸੀ। “ਮੇਰੇ ਮਾਲਿਕ ਮੈਂ ਹਰ ਰੋਜ਼ ਪਹਿਰੇਦਾਰੀ ਵਾਲੇ ਮੁਨਾਰੇ ਵਿੱਚ ਖਲੋਤਾ ਰਿਹਾ ਹਾਂ ਤੇ ਦੇਖਦਾ ਰਿਹਾ ਹਾਂ। ਮੈਂ ਹਰ ਰਾਤ ਖਲੋਤਾ ਰਿਹਾ ਹਾਂ ਤੇ ਪਹਿਰਾ ਦਿੰਦਾ ਰਿਹਾ ਹਾਂ, ਪਰ …ஆண்டவரே, நான் பகல்முழுதும் என் காவலிலே நின்று, இராமுழுதும் நான் என் காவலிடத்திலே தரித்திருக்கிறேன் என்று சிங்கத்தைப்போல் சத்தமிட்டுக் கூப்பிடுகிறான்.

9 ਦੇਖੋ! ਉਹ ਆ ਰਹੇ ਹਨ! ਮੈਂ ਲੋਕਾਂ ਅਤੇ ਘੋੜਸਵਾਰਾਂ ਦੀਆਂ ਕਤਾਰਾਂ ਦੇਖਦਾ ਹਾਂ।” ਫ਼ੇਰ ਇੱਕ ਸੰਦੇਸ਼ਵਾਹਕ ਨੇ ਆਖਿਆ, “ਬਾਬਲ ਹਰਾ ਦਿੱਤਾ ਗਿਆ ਹੈ। ਬਾਬਲ ਧਰਤੀ ਉੱਤੇ ਢਹਿ ਢੇਰੀ ਹੋ ਗਿਆ ਹੈ। ਉਸ ਦੇ ਝੂਠੇ ਦੇਵਤਿਆਂ ਦੇ ਸਾਰੇ ਬੁੱਤ ਧਰਤੀ ਉੱਤੇ ਸੁੱਟ ਦਿੱਤੇ ਗਏ ਹਨ ਅਤੇ ਉਨ੍ਹਾਂ ਦੇ ਟੋਟੇ-ਟੋਟੇ ਕਰ ਦਿੱਤੇ ਗਏ ਹਨ।”இதோ, ஒரு ஜோடு குதிரை பூண்ட இரதத்தின்மேல் ஏறியிருக்கிற ஒரு மனுஷன் வருகிறான்; பாபிலோன் விழுந்தது, விழுந்தது; அதின் விக்கிரகதேவர்களையெல்லாம் தரையோடே மோதி உடைத்தார் என்று பிரதியுத்தரம் சொல்லுகிறான்.

10 “ਮੇਰੇ ਲੋਕੋ, ਮੈਂ ਤੁਹਾਨੂੰ ਉਹ ਸਭ ਕੁਝ ਦੱਸ ਚੁੱਕਾ ਹਾਂ ਜਿਹੜੀ ਮੈਂ ਸਰਬ ਸ਼ਕਤੀਮਾਨ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਪਾਸੋਂ ਸੁਣੀ ਹੈ। ਤੁਸੀਂ ਕਣਕ ਦੀਆਂ ਬੱਲੀਆਂ ਵਾਂਗ ਕੁਚਲ ਦਿੱਤੇ ਜਾਓਗੇ।”என் போரடிப்பின் தானியமே, களத்தின் கோதுமையே, இஸ்ரவேலின் தேவனாகிய சேனைகளின் கர்த்தரால் நான் கேள்விப்பட்டதை உங்களுக்கு அறிவித்தேன்.

11 ਪਰਮੇਸ਼ੁਰ ਦਾ ਅਦੋਮ ਨੂੰ ਸੰਦੇਸ਼ ਦੂਮਾਹ ਬਾਰੇ ਉਦਾਸ ਸੰਦੇਸ਼। ਕਿਸੇ ਬੰਦੇ ਨੇ ਮੈਨੂੰ ਸੇਈਰ (ਅਦੋਮ) ਤੋਂ ਬੁਲਾਇਆ। ਉਸ ਨੇ ਆਖਿਆ, “ਪਹਿਰੇਦਾਰ, ਕਿੰਨੀ ਕੁ ਰਾਤ ਰਹਿੰਦੀ ਹੈ? ਰਾਤ ਪੈਣ ਵਿੱਚ ਕਿੰਨੀ ਕੁ ਦੇਰ ਹੈ।”துமாவின் பாரம். சேயீரிலிருந்து என்னை நோக்கி: ஜாமக்காரனே, இரவு எவ்வளவு சென்றது? என்று கூப்பிட்டுக் கேட்க;

12 ਪਹਿਰੇਦਾਰ ਨੇ ਉੱਤਰ ਦਿੱਤਾ, “ਸਵੇਰ ਆ ਰਹੀ ਹੈ, ਪਰ ਫ਼ੇਰ ਦੁਬਾਰਾ ਰਾਤ ਵੀ ਆਵੇਗੀ। ਜੇ ਤੁਸੀਂ ਕੁਝ ਪੁੱਛਣਾ ਹੈ, ਤਾਂ ਮੁੜ ਕੇ ਆਉਣਾ ਤੇ ਪੁੱਛਣਾ।”அதற்கு ஜாமக்காரன்: விடியற்காலம் வருகிறது இராக்காலமும் வருகிறது; நீங்கள் கேட்க மனதானால் திரும்பிவந்து கேளுங்கள் என்று சொல்லுகிறான்.

13 ਪਰਮੇਸ਼ੁਰ ਦਾ ਅਰਬ ਨੂੰ ਸੰਦੇਸ਼ ਅਰਬ ਬਾਰੇ ਉਦਾਸ ਸੰਦੇਸ਼। ਦਦਾਨ ਦੇ ਇੱਕ ਕਾਰਵਾਨਾਂ ਨੇ, ਅਰਬ ਮਾਰੂਬਲ ਵਿੱਚ ਕੁਝ ਰੁੱਖਾਂ ਹੇਠਾਂ ਰਾਤ ਗੁਜ਼ਾਰੀ।அரபியாவின் பாரம். திதானியராகிய பயணக்கூட்டங்களே, நீங்கள் அரபியாவின் காடுகளில் இராத்தங்குவீர்கள்.

14 ਪਿਆਸਿਆਂ ਨੂੰ ਪਾਣੀ ਦਿਓ ਤੇਮਾ ਦੇ ਲੋਕੋ ਮੁਸਾਫ਼ਿਰਾਂ ਨੂੰ ਭੋਜਨ ਦਿਓ।தேமாதேசத்தின் குடிகளே, நீங்கள் தாகமாயிருக்கிறவர்களுக்குத் தண்ணீர் கொண்டுபோய், தப்பி ஓடுகிறவர்களுக்கு அப்பங்கொடுக்க எதிர்கொண்டுபோங்கள்.

15 ਉਹ ਲੋਕ ਉਨ੍ਹਾਂ ਤਲਵਾਰਾਂ ਕੋਲੋਂ ਭੱਜ ਰਹੇ ਸਨ ਜਿਹੜੀਆਂ ਕਤਲ ਕਰਨ ਲਈ ਤਿਆਰ ਸਨ। ਉਹ ਉਨ੍ਹਾਂ ਕਮਾਨਾਂ ਕੋਲੋਂ ਭੱਜ ਰਹੇ ਸਨ ਜਿਹੜੇ ਤੀਰ ਛੱਡਣ ਲਈ ਤਿਆਰ ਸਨ। ਉਹ ਤੱਤੇ ਰਣ ਵਿੱਚੋਂ ਭੱਜ ਰਹੇ ਸਨ।அவர்கள், பட்டயங்களுக்கும், உருவின கட்கத்துக்கும் நாணேற்றின வில்லுக்கும், யுத்தத்தின் கொடுமைக்கும் தப்பி ஓடுகிறார்கள்.

16 ਯਹੋਵਾਹ, ਮੇਰੇ ਮਾਲਿਕ ਨੇ ਮੈਨੂੰ ਦੱਸਿਆ ਕਿ ਇਹ ਗੱਲਾਂ ਵਾਪਰਨਗੀਆਂ। ਯਹੋਵਾਹ ਨੇ ਆਖਿਆ, “ਇੱਕ ਸਾਲ ਅੰਦਰ, ਜਿਵੇਂ ਕਿ ਕੋਈ ਭਾੜੇ ਦਾ ਸਹਾਇਕ ਸਮਾਂ ਗਿਣਦਾ ਹੈ। ਕੇਦਰ ਦੀ ਸਾਰੀ ਸ਼ਾਨ ਮੁੱਕ ਜਾਵੇਗੀ।ஆண்டவர் என்னை நோக்கி: ஒரு கூலிக்காரனுடைய வருஷங்களுக்கொத்த ஒரே வருஷத்திலே கேதாருடைய மகிமையெல்லாம் அற்றுப்போம்.

17 ਉਸ ਸਮੇਂ, ਸਿਰਫ਼ ਕੁਝ ਹੀ ਨਿਸ਼ਾਨਚੀ ਕੇਦਾਰ ਦੇ ਮਹਾਨ ਫ਼ੌਜੀ ਹੀ ਜਿਉਂਦੇ ਛੱਡੇ ਜਾਣਗੇ।” ਇਸਰਾਏਲ ਦੇ ਪਰਮੇਸ਼ੁਰ, ਯਹੋਵਾਹ ਨੇ ਮੈਨੂੰ ਇਹ ਗੱਲਾਂ ਦੱਸੀਆਂ।கேதார் புத்திரராகிய பராக்கிரம வில்வீரரின் தொகையில் மீதியானவர்கள் கொஞ்சப்பேராயிருப்பார்கள் என்றார்; இஸ்ரவேலின் தேவனாகிய கர்த்தர் இதை உரைத்தார்.

Tamil Bible