Isaiah 22 - PUNJABI (Tamil)
1 ਪਰਮੇਸ਼ੁਰ ਦਾ ਯਰੂਸ਼ਲਮ ਨੂੰ ਸੰਦੇਸ਼ ਦਰਸ਼ਨ ਦੀ ਵਾਦੀ ਬਾਰੇ ਉਦਾਸ ਸੰਦੇਸ਼: ਤੁਹਾਨੂੰ, ਲੋਕਾਂ ਨੂੰ ਕੀ ਤਕਲੀਫ਼ ਹੈ? ਤੁਸੀਂ ਆਪਣੀਆਂ ਛੱਤਾਂ ਉੱਤੇ ਕਿਉਂ ਛੁਪ ਰਹੇ ਹੋ?தரிசனப் பள்ளத்தாக்கின் பாரம். உன்னில் உள்ளவர்கள் எல்லாரும் வீடுகளின்மேல் ஏறுவதற்கு உனக்கு இப்பொழுது வந்தது என்ன?
2 ਅਤੀਤ ਵਿੱਚ ਇਹ ਸ਼ਹਿਰ ਬਹੁਤ ਭੀੜ ਭੜਕੱੇ ਵਾਲਾ ਸੀ। ਇਹ ਸ਼ਹਿਰ ਬਹੁਤ ਸ਼ੋਰੀਲਾ ਸੀ ਤੇ ਬਹੁਤ ਪ੍ਰਸੰਨ ਸੀ। ਪਰ ਹੁਣ ਸਭ ਕੁਝ ਬਦਲ ਗਿਆ ਹੈ। ਤੁਹਾਡੇ ਲੋਕ ਮਾਰੇ ਜਾ ਚੁੱਕੇ ਹਨ ਪਰ ਲੋਕ ਤਲਵਾਰਾਂ ਨਾਲ ਲੜਦਿਆਂ ਹੋਇਆਂ ਨਹੀਂ ਮਾਰੇ ਗਏ ਸਨ।சந்தடிகளால் நிறைந்து ஆரவாரம்பண்ணி, களிகூர்ந்திருந்த நகரமே, உன்னிடத்தில் கொலையுண்டவர்கள் பட்டயத்தால் கொலையுண்டதில்லை, யுத்தத்தில் செத்ததும் இல்லை.
3 ਤੁਹਾਡੇ ਸਾਰੇ ਆਗੂ ਇਕੱਠੇ ਹੀ ਭੱਜ ਗਏ ਸਨ। ਪਰ ਉਹ ਸਾਰੇ ਹੀ ਬਿਨਾ ਕਮਾਨਾਂ ਤੋਂ ਫ਼ੜ ਲੇ ਗਏ ਹਨ। ਸਾਰੇ ਹੀ ਆਗੂ ਇਕੱਠੇ ਭੱਜ ਗਏ ਸਨ ਪਰ ਉਹ ਫ਼ੜ ਲੇ ਗਏ ਸਨ।உன் அதிபதிகள் எல்லாரும் ஏகமாய் ஓடி அலைந்தும், வில்வீரரால் கட்டப்படுகிறார்கள்; உன்னில் அகப்பட்ட யாவரும் தூரத்துக்கு ஓடியும் ஏகமாய்க் கட்டப்படுகிறார்கள்.
4 ਇਸ ਲਈ ਮੈਂ ਆਖਦਾ ਹਾਂ, “ਮੇਰੇ ਵੱਲ ਨਾ ਵੇਖੋ! ਮੈਨੂੰ ਰੋਣ ਦਿਓ! ਯਰੂਸ਼ਲਮ ਦੀ ਤਬਾਹੀ ਬਾਰੇ ਮੈਨੂੰ ਹੌਸਲਾ ਦੇਣ ਦੀ ਕਾਹਲੀ ਨਾ ਕਰੋ।”ஆகையால், என்னை நோக்கிப் பாராதேயுங்கள்; என் ஜனமாகிய குமாரத்தி பாழாய்ப்போனதினிமித்தம் மனங்கசந்து அழுவேன்; எனக்கு ஆறுதல் சொல்ல வராதேயுங்கள் என்கிறேன்.
5 ਯਹੋਵਾਹ ਨੇ ਇੱਕ ਖਾਸ ਦਿਨ ਚੁਣਿਆ ਹੈ। ਉਸ ਦਿਨ ਦੰਗੇ ਭੜਕਣਗੇ ਅਤੇ ਅਫ਼ਰਾਤਫ਼ਰੀ ਮੱਚੇਗੀ। ਗਿਆਨ ਦੀ ਵਾਦੀ ਵਿੱਚ ਲੋਕ ਇੱਕ ਦੂਜੇ ਨੂੰ ਪੈਰਾਂ ਹੇਠਾਂ ਲਤਾੜਨਗੇ। ਸ਼ਹਿਰ ਦੀਆਂ ਕੰਧਾਂ ਢਾਹ ਦਿੱਤੀਆਂ ਜਾਣਗੀਆਂ। ਵਾਦੀ ਦੇ ਲੋਕ ਪਹਾੜੀ ਉਤਲੇ ਸ਼ਹਿਰ ਵਾਲਿਆਂ ਉੱਤੇ ਚੀਖ ਰਹੇ ਹੋਣਗੇ।சேனைகளின் கர்த்தராகிய ஆண்டவராலே இது தரிசனப் பள்ளத்தாக்கிலே அமளியும் மிதியுண்குதலும், கலக்கமுமுள்ள நாளாயிருக்கிறது, இது அலங்கத்தைத் தகர்த்து, பர்வதத்துக்கு நேரே ஆர்ப்பரிக்கும் நாளாயிருக்கிறது.
6 ਲਾਮ ਦੇ ਘੋੜਸਵਾਰ ਫ਼ੌਜੀ ਆਪਣੇ ਤੀਰਾਂ ਦੇ ਭੱਥੇ ਲੈ ਕੇ ਜੰਗ ਲਈ ਚੱਲ ਪੈਣਗੇ। ਕੀਰ ਦੇ ਲੋਕ ਆਪਣੀਆਂ ਢਾਲਾਂ ਨਾਲ ਸ਼ੋਰ ਮਚਾਉਣਗੇ।ஏலாமியன் அம்பறாத்தூணியை எடுத்து, இரதங்களோடும் காலாட்களோடும் குதிரைவீரரோடும் வருகிறான்; கீர் கேடகத்தை வெளிப்படுத்தும்.
7 ਤੁਹਾਡੀ ਖਾਸ ਵਾਦੀ ਵਿੱਚ ਫ਼ੌਜਾਂ ਦੀ ਮੁੱਠਭੇੜ ਹੋਵੇਗੀ। ਵਾਦੀ ਰੱਥਾਂ ਨਾਲ ਭਰ ਜਾਵੇਗੀ। ਘੋੜਸਵਾਰ ਫ਼ੌਜੀਆਂ ਨੂੰ ਸ਼ਹਿਰ ਦੇ ਦਰਵਾਜ਼ਿਆਂ ਉੱਤੇ ਤੈਨਾਤ ਕੀਤਾ ਜਾਵੇਗਾ।மகா வடிவான உன் பள்ளத்தாக்குகள் இரதங்களால் நிரப்பப்படும்; குதிரைவீரர் வாசல்கள் மட்டும் வந்து அணிவகுத்து நிற்பார்கள்.
8 ਉਸ ਸਮੇਂ, ਯਹੂਦਾਹ ਦੇ ਲੋਕ ਉਨ੍ਹਾਂ ਹਬਿਆਰਾਂ ਦੀ ਵਰਤੋਂ ਕਰਨਾ ਚਾਹੁਂਣਗੇ ਜਿਹੜੇ ਉਨ੍ਹਾਂ ਨੇ ਮਹਿਲ, ਜੰਗਲ ਦੇ ਘਰ ਵਿੱਚ ਰੱਖੇ ਹੋਏ ਸਨ, ਕਿਉਂ ਕਿ ਉਸ ਨੇ ਯਹੂਦਾਹ ਦੀ ਸੁਰੱਖਿਆ ਹ੍ਹਟਾ ਦਿੱਤੀ।அவன் யூதாவின் மறைவை நீக்கிப்போடுவான்; அந்நாளிலே வனமாளிகையாகிய ஆயுதசாலையை நோக்குவாய்.
9 ਦਾਊਦ ਦੇ ਸ਼ਹਿਰ ਦੀਆਂ ਕੰਧਾਂ ਤਿੜਕਣੀਆਂ ਸ਼ੁਰੂ ਹੋ ਜਾਣਗੀਆਂ ਅਤੇ ਤੁਸੀਂ ਉਨ੍ਹਾਂ ਤ੍ਰੇੜਾਂ ਨੂੰ ਦੇਖ ਸੱਕੋਗੇ। ਇਸ ਲਈ, ਤੁਸੀਂ ਘਰਾਂ ਦੀ ਗਿਣਤੀ ਕਰੋਗੇ ਅਤੇ ਤੁਸੀਂ ਘਰਾਂ ਵਿੱਚੋਂ ਪੱਥਰ ਲੈ ਕੇ ਦੀਵਾਰਾਂ ਦੀ ਮੁਰੰਮਤ ਕਰਨ ਦੀ ਕੋਸ਼ਿਸ਼ ਕਰੋਗੇ। ਤੁਸੀਂ ਦੂਹਰੀਆਂ ਕੰਧਾਂ ਦੇ ਵਿੱਚਕਾਰ ਪੁਰਾਣੀ ਨਦੀ ਤੋਂ ਪਾਣੀ ਬਚਾਉਣ ਲਈ ਥਾਂ ਤਿਆਰ ਕਰੋਗੇ, ਅਤੇ ਪਾਣੀ ਨੂੰ ਬਚਾ ਲਵੋਗੇ। ਅਜਿਹਾ ਤੁਸੀਂ ਆਪਣੇ-ਆਪ ਨੂੰ ਬਚਾਉਣ ਲਈ ਕਰੋਗੇ। ਪਰ ਤੁਸੀਂ ਉਸ ਇੱਕ ਉੱਤੇ ਭਰੋਸਾ ਨਹੀਂ ਕਰੋਗੇ ਜਿਸਨੇ ਇਹ ਸਾਰੀਆਂ ਚੀਜ਼ਾਂ ਬਣਾਈਆਂ। ਤੁਸੀਂ ਉਸ ਇੱਕ ਨੂੰ ਨਹੀਂ ਸਮਝੋਂਗੇ ਜਿਸਨੇ ਬਹੁਤ ਪਹਿਲਾਂ ਇਹ ਸਾਰੀਆਂ ਚੀਜ਼ਾਂ ਬਣਾਈਆਂ।நீங்கள் தாவீது நகரத்தின் இடிதல்கள் அநேகமாயிருப்பதைக் கண்டு கீழ்க்குளத்துத் தண்ணீர்களைக் கட்டிவைத்து,
12 ਇਸ ਲਈ ਮੇਰੇ ਮਾਲਿਕ ਸਰਬ ਸ਼ਕਤੀਮਾਨ ਯਹੋਵਾਹ ਲੋਕਾਂ ਨੂੰ ਰੋਣ ਅਤੇ ਉਦਾਸ ਹੋਣ ਲਈ ਆਖੇਗਾ ਆਪਣੇ ਮਰੇ ਹੋਏ ਮਿੱਤਰਾਂ ਲਈ। ਲੋਕ ਆਪਣੇ ਸਿਰ ਮੁਨਾ ਦੇਣਗੇ ਅਤੇ ਉਦਾਸੀ ਦੇ ਵਸਤਰ ਪਾ ਲੈਣਗੇ।சேனைகளின் கர்த்தராகிய ஆண்டவர் அக்காலத்திலே அழவும், புலம்பவும், மொட்டையிடவும் இரட்டுடுத்தவும் கட்டளையிட்டார்.
13 ਪਰ ਦੇਖੋ! ਲੋਕ ਹੁਣ ਖੁਸ਼ ਹਨ। ਲੋਕ ਖੁਸ਼ੀ ਮਨਾ ਰਹੇ ਹਨ। “ਲੋਕ ਪਸ਼ੂਆਂ ਅਤੇ ਭੇਡਾਂ ਨੂੰ ਮਾਰ ਰਹੇ ਹਨ, ਉਹ ਇਹ ਆਖਦਿਆਂ ਹੋਇਆਂ ਮਾਸ ਖਾ ਰਹੇ ਹਨ ਅਤੇ ਮੈਅ ਪੀ ਰਹੇ ਹਨ, ਆਪਾਂ ਖਾਈਏ ਪੀਈਏ ਕਿਉਂ ਕਿ ਕੱਲ੍ਹ ਨੂੰ ਅਸਾਂ ਮਰ ਜਾਣਾ ਹੈ।”நீங்களோ, சந்தோஷித்துக்களித்து, ஆடுமாடுகளை அடித்து, இறைச்சியைச் சாப்பிட்டு, திராட்சரசத்தைக் குடித்து: புசிப்போம் குடிப்போம், நாளைக்குச் சாவோம் என்று சொல்வீர்கள்.
14 ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਇਹ ਗੱਲਾਂ ਆਖੀਆਂ ਤੇ ਮੈਂ ਆਪਣੇ ਕੰਨਾਂ ਨਾਲ ਇਨ੍ਹਾਂ ਨੂੰ ਸੁਣਿਆ: “ਤੁਸੀਂ ਗ਼ਲਤ ਗੱਲਾਂ ਕਰਨ ਦੇ ਦੋਸ਼ੀ ਹੋ। ਅਤੇ ਮੈਂ ਇਕਰਾਰ ਕਰਦਾ ਹਾਂ। ਤੁਸੀਂ ਇਸ ਦੇਸ਼ ਤੋਂ ਬਖਸ਼ੇ ਜਾਣ ਤੋਂ ਪਹਿਲਾਂ ਮਰ ਜਾਓਗੇ।” ਮੇਰੇ ਮਾਲਿਕ ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।மெய்யாகவே நீங்கள் சாகுமட்டும் இந்த அக்கிரமம் உங்களுக்கு நிவிர்த்தியாவதில்லை என்று சேனைகளின் கர்த்தராகிய ஆண்டவர் சொல்லுகிறாரென்பது என் செவி கேட்கும்படி சேனைகளின் கர்த்தரால் தெரிவிக்கப்பட்டது.
15 ਪਰਮੇਸ਼ੁਰ ਦਾ ਸ਼ਬਨਾ ਨੂੰ ਸੰਦੇਸ਼ ਮੇਰੇ ਪ੍ਰਭੂ ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਇਹ ਗੱਲਾਂ ਆਖੀਆਂ: ਉਸ ਸੇਵਕ ਸ਼ਬਨਾ ਪਾਸ ਜਾਓ। ਉਹ ਸੇਵਕ ਮਹਿਲਾਂ ਦਾ ਪ੍ਰਬੰਧਕ ਹੈ।சேனைகளின் கர்த்தராகிய ஆண்டவர் உரைத்ததாவது: நீ அரமனை விசாரிப்புக்காரனும் பொக்கிஷக்காரனுமாகிய செப்னா என்பவனிடத்தில் போய்ச் சொல்லவேண்டியது என்னவென்றால்,
16 ਉਸ ਸੇਵਕ ਨੂੰ ਪੁੱਛੋ, “ਤੂੰ ਇੱਥੇ ਕੀ ਕਰ ਰਿਹਾ ਹੈਂ? ਤੈਨੂੰ ਖੁਦ ਲਈ ਕਬਰ ਬਨਾਉਣ ਦੀ ਅਤੇ ਚੱਟਾਨ ਵਿੱਚ ਆਪਣੇ ਲਈ ਆਰਾਮ ਕਰਨ ਦੀ ਜਗ੍ਹਾ ਤਰਾਸ਼ਣ ਦੀ ਆਗਿਆ ਕਿਸਨੇ ਦਿੱਤੀ ਹੈ?உயர்ந்த ஸ்தலத்திலே தன் கல்லறையை வெட்டி, கன்மலையிலே தனக்கு வாசஸ்தலத்தைத் தோண்டுகிறவனைப்போல, நீ உனக்கு இங்கே கல்லறையை வெட்டும்படிக்கு உனக்கு இங்கே என்ன இருக்கிறது? உனக்கு இங்கே யார் இருக்கிறார்கள்?
17 “ਬੰਦਿਆ, ਯਹੋਵਾਹ ਤੈਨੂੰ ਕੁਚਲ ਦੇਵੇਗਾ। ਯਹੋਵਾਹ ਤੇਰੀ ਇੱਕ ਛੋਟੀ ਜਿਹੀ ਗੇਂਦ ਬਣਾ ਦੇਵੇਗਾ ਅਤੇ ਤੈਨੂੰ ਦੂਰ ਕਿਸੇ ਹੋਰ ਦੇਸ਼ ਦੀਆਂ ਖੁਲ੍ਹੀਆਂ ਬਾਹਾਂ ਵਿੱਚ ਸੁੱਟ ਦੇਵੇਗਾ। ਅਤੇ ਓੱਥੇ ਤੂੰ ਮਰ ਜਾਵੇਂਗਾ।” ਯਹੋਵਾਹ ਨੇ ਆਖਿਆ, “ਤੈਨੂੰ ਆਪਣੇ ਰੱਥਾਂ ਉੱਤੇ ਬਹੁਤ ਗੁਮਾਨ ਹੈ। ਪਰ ਉਸ ਦੂਰ ਦੁਰਾਡੇ ਦੇਸ਼ ਵਿੱਚ ਤੇਰੇ ਨਵੇਂ ਹਾਕਮ ਕੋਲ ਬਿਹਤਰ ਰਬ ਹੋਣਗੇ। ਅਤੇ ਤੇਰੇ ਰੱਥ ਉਸ ਦੇ ਮਹਿਲਾਂ ਅੰਦਰ ਮਹੱਤਵਪੂਰਣ ਨਹੀਂ ਲੱਗਣਗੇ।இதோ, பெலவான் ஒருவனைத் துரத்துகிறவண்ணமாகக் கர்த்தர் உன்னைத் துரத்திவிட்டு, நிச்சயமாய் உன்னை மூடிப்போடுவார்.
19 ਮੈਂ ਤੈਨੂੰ ਤੇਰੇ ਇੱਥੋਂ ਦੇ ਮਹੱਤਵਪੂਰਣ ਕੰਮ ਤੋਂ ਧੱਕ ਕੇ ਬਾਹਰ ਕਰ ਦਿਆਂਗਾ। ਤੇਰਾ ਨਵਾਂ ਆਗੂ ਤੈਨੂੰ ਤੇਰੇ ਮਹੱਤਵਪੂਰਣ ਕੰਮ ਤੋਂ ਹਟਾ ਦੇਵੇਗਾ।உன்னை உன் நிலையைவிட்டுத் துரத்திவிடுவேன்; உன் ஸ்தானத்திலிருந்து நீ பிடுங்கிப்போடப்படுவாய்.
20 ਉਸ ਸਮੇਂ, ਮੈਂ ਆਪਣੇ ਸੇਵਕ ਹਿਲਕੀਆਹ ਦੇ ਪੁੱਤਰ ਅਲਯਾਕੀਮ ਨੂੰ ਬੁਲਾਵਾਂਗਾ।அந்நாளிலே இலக்கியாவின் குமாரனாகிய எலியாக்கீம் என்னும் என் ஊழியக்காரனை நான் அழைத்து:
21 ਮੈਂ ਤੇਰਾ ਚੋਲਾ ਲਾਹ ਕੇ ਉਸ ਸੇਵਕ ਦੇ ਉੱਤੇ ਪਹਿਨਾ ਦਿਆਂਗਾ। ਮੈਂ ਉਸ ਨੂੰ ਤੇਰਾ ਹਾਕਮ ਵਾਲਾ ਡੰਡਾ ਦੇ ਦੇਵਾਂਗਾ। ਮੈਂ ਉਸ ਨੂੰ ਤੇਰੇ ਵਾਲਾ ਮਹੱਤਵਪੂਰਣ ਕੰਮ ਦੇ ਦਿਆਂਗਾ। ਉਹ ਸੇਵਕ ਯਰੂਸ਼ਲਮ ਅਤੇ ਯਹੂਦਾਹ ਦੇ ਪਰਿਵਾਰ ਦੇ ਬੰਦਿਆਂ ਲਈ ਪਿਤਾ ਵਾਂਗ ਹੋਵੇਗਾ।உன் வஸ்திரத்தை அவனுக்குத் தரித்து, உன் கச்சையால் அவனை இடைக்கட்டி, உன் அதிகாரத்தை அவன் கையிலே கொடுப்பேன்; அவன் எருசலேமின் குடிகளுக்கும் யூதாவின் வம்சத்துக்கும் தகப்பனாயிருப்பான்.
22 “ਮੈਂ ਉਸ ਬੰਦੇ ਦੇ ਗਲੇ ਵਿੱਚ ਦਾਊਦ ਦੇ ਘਰ ਦੀਆਂ ਕੁਂਜੀਆਂ ਪਾ ਦਿਆਂਗਾ। ਜੇ ਉਹ ਕੋਈ ਦਰਵਾਜ਼ਾ ਖੋਲ੍ਹੇਗਾ ਤਾਂ ਉਹ ਦਰਵਾਜ਼ਾ ਖੁਲ੍ਹਿਆ ਰਹੇਗਾ। ਕੋਈ ਬੰਦਾ ਵੀ ਉਸ ਨੂੰ ਬੰਦ ਨਹੀਂ ਕਰ ਸੱਕੇਗਾ। ਜੇ ਉਹ ਕਿਸੇ ਦਰਵਾਜ਼ੇ ਨੂੰ ਬੰਦ ਕਰ ਦੇਵੇਗਾ ਤਾਂ ਉਹ ਦਰਵਾਜ਼ਾ ਬੰਦ ਰਹੇਗਾ। ਕੋਈ ਬੰਦਾ ਉਸ ਨੂੰ ਖੋਲ੍ਹ ਨਹੀਂ ਸੱਕੇਗਾ। ਉਹ ਸੇਵਕ ਆਪਣੇ ਪਿਤਾ ਦੇ ਘਰ ਵਿੱਚਲੀ ਬਹੁਤ ਇੱਜ਼ਤ ਵਾਲੀ ਕੁਰਸੀ ਸਮਾਨ ਹੋਵੇਗਾ।தாவீதுடைய வீட்டின் திறவுகோலை அவன் தோளின்மேல் வைப்பேன்; ஒருவரும் பூட்டக் கூடாதபடிக்கு அவன் திறப்பான். ஒருவரும் திறக்கக் கூடாதபடிக்கு அவன் பூட்டுவான்.
23 ਮੈਂ ਉਸ ਨੂੰ ਉਸ ਮਜ਼ਬੂਤ ਕਿੱਲ ਵਾਂਗ ਬਣਾ ਦਿਆਂਗਾ ਜਿਹੜੀ ਕਿਸੇ ਬਹੁਤ ਮਜ਼ਬੂਤ ਤਖਤੇ ਵਿੱਚ ਠੋਕੀ ਗਈ ਹੁੰਦੀ ਹੈ।அவனை உறுதியான இடத்திலே ஆணியாகக் கடாவுவேன்; அவன் தன் தகப்பன் வீட்டுக்கு மகிமையான சிங்காசனமாக இருப்பான்.
24 ਉਸ ਦੇ ਪਿਤਾ ਦੇ ਘਰ ਦੀਆਂ ਸਮੂਹ ਇੱਜ਼ਤ ਵਾਲੀਆਂ ਅਤੇ ਮਹੱਤਵਪੂਰਣ ਚੀਜ਼ਾਂ ਉਸ ਦੇ ਸਹਾਰੇ ਹੋਣਗੀਆਂ। ਸਾਰੇ ਬਾਲਗ਼ ਅਤੇ ਬੱਚੇ ਉਸ ਉੱਤੇ ਨਿਰਭਰ ਕਰਨਗੇ। ਉਹ ਲੋਕ, ਛੋਟੀਆਂ ਪਲੇਟਾਂ ਅਤੇ ਪਾਣੀਆਂ ਦੀਆਂ ਵੱਡੀਆਂ ਬੋਤਲਾਂ ਵਾਂਗ, ਉਸ ਉੱਪਰ ਟਿਕੇ ਹੋਣਗੇ।அதின்மேல் அவன் தகப்பன் வம்சத்தாராகிய புத்திரர் பௌத்திரருடைய மகிமை அனைத்தையும் சிறிதும் பெரிதுமான சகல பானபாத்திரங்களையும் தூக்கிவைப்பர்கள்.
25 “ਉਸ ਸਮੇਂ, ਉਹ ਕਿੱਲ (ਸ਼ਬਨਾ) ਜਿਹੜੀ ਹੁਣ ਬਹੁਤ ਮਜ਼ਬੂਤ ਤਖਤੇ ਵਿੱਚ ਠੁਕੀ ਹੋਈ ਹੈ, ਕਮਜ਼ੋਰ ਹੋ ਜਾਵੇਗੀ ਅਤੇ ਟੁੱਟ ਜਾਵੇਗੀ। ਉਹ ਕਿੱਲ ਧਰਤੀ ਉੱਤੇ ਡਿੱਗ ਪਵੇਗੀ ਅਤੇ ਉਸ ਕਿੱਲ ਨਾਲ ਲਟਕਦੀਆਂ ਸਾਰੀਆਂ ਚੀਜ਼ਾਂ ਤਬਾਹ ਹੋ ਜਾਣਗੀਆਂ। ਫ਼ੇਰ ਉਹ ਹਰ ਗੱਲ ਜਿਹੜੀ ਮੈਂ ਇਸ ਸੰਦੇਸ਼ ਵਿੱਚ ਆਖੀ ਹੈ, ਵਾਪਰੇਗੀ। ਉਹ ਗੱਲਾਂ ਵਾਪਰਨਗੀਆਂ ਕਿਉਂ ਕਿ ਉਹ ਯਹੋਵਾਹ ਨੇ ਆਖੀਆਂ ਹਨ।”உறுதியான இடத்தில் கடாவப்பட்டிருந்த ஆணி அந்நாளிலே பிடுங்கப்பட்டு, முறிந்துவிழும்; அப்பொழுது அதின்மேல் தொங்கின பாரம் அறுந்துவிழும் என்று சேனைகளின் கர்த்தர் உரைக்கிறார்; கர்த்தரே இதை உரைக்கிறார் என்று சொல் என்றார்.
Tamil Bible