Isaiah 29 - PUNJABI (Tamil)
1 ਪਰਮੇਸ਼ੁਰ ਦਾ ਯਰੂਸ਼ਲਮ ਲਈ ਪਿਆਰ ਪਰਮੇਸ਼ੁਰ ਆਖਦਾ ਹੈ, “ਅਰੀਏਲ ਵੱਲ ਦੇਖੋ! ਉਹ ਸ਼ਹਿਰ ਅਰੀਏਲ ਜਿੱਥੇ ਦਾਊਦ ਨੇ ਡੇਰਾ ਲਾਇਆ ਸੀ। ਉਸ ਦੀਆਂ ਛੁੱਟੀਆਂ ਸਾਲ ਦਰ ਸਾਲ ਜਾਰੀ ਰਹੀਆਂ ਹਨ।தாவீது வாசம்பண்ணின நகரமாகிய அரியேலே, அரியேலே, ஐயோ! வருஷாவருஷம் பண்டிகைகளை அனுசரித்துவந்தாலும்,
2 ਮੈਂ ਅਰੀਏਲ ਨੂੰ ਸਜ਼ਾ ਦਿੱਤੀ ਹੈ। ਸ਼ਹਿਰ ਨੂੰ ਰੋਣੇ ਅਤੇ ਉਦਾਸੀ ਨਾਲ ਭਰ ਦਿੱਤਾ ਗਿਆ ਹੈ। ਪਰ ਉਹ ਹਮੇਸ਼ਾ ਹੀ ਮੇਰੀ ਅਰੀਏਲ ਰਹੀ ਹੈ।அரியேலுக்கு இடுக்கம் உண்டாக்குவேன்; அப்பொழுது துக்கமும் சலிப்பும் உண்டாகும்; அது எனக்கு அரியேலாகத்தான் இருக்கும்.
3 “ਅਰੀਏਲ, ਮੈਂ ਤੇਰੇ ਆਲੇ-ਦੁਆਲੇ ਫ਼ੌਜਾਂ ਲਿਆ ਖਲ੍ਹਾਰੀਆਂ ਹਨ। ਮੈਂ ਲੜਾਈ ਦੇ ਮੁਨਾਰੇ ਤੇਰੇ ਖਿਲਾਫ਼ ਉਸਾਰੇ।உன்னைப் சூழப் பாளயமிறங்கி உன்னைத் தெற்றுகளால் முற்றிக்கைபோட்டு, உனக்கு விரோதமாக கொத்தளங்களை எடுப்பிப்பேன்.
4 ਤੈਨੂੰ ਹਰਾਇਆ ਗਿਆ ਅਤੇ ਧਰਤੀ ਉੱਤੇ ਸੁੱਟਿਆ ਗਿਆ। ਹ੍ਹੁਣ ਮੈਂ ਤੇਰੀ ਆਵਾਜ਼ ਨੂੰ ਧਰਤੀ ਵਿੱਚੋਂ ਭੂਤ ਦੀ ਆਵਾਜ਼ ਵਾਂਗ ਉੱਠਦਿਆਂ ਸੁਣ ਰਿਹਾ ਹਾਂ। ਤੇਰੇ ਸ਼ਬਦ ਮਿੱਟੀ ਵਿੱਚੋਂ ਸ਼ਾਂਤ ਆਵਾਜ਼ ਵਾਂਗ ਆ ਰਹੇ ਹਨ।”அப்பொழுது நீ தாழ்த்தப்பட்டுத் தரையிலிருந்து பேசுவாய்; உன் பேச்சுப் பணிந்ததாய் மண்ணிலிருந்து புறப்பட்டு, உன் சத்தம் அஞ்சனம் பார்க்கிறவனுடைய சத்தத்தைப்போல தரையிலிருந்து முணுமுணுத்து, உன் வாக்கு மண்ணிலிருந்து கசுகு சென்று உரைக்கும்.
5 ਤੁਹਾਡੇ ਬਹੁਤ ਸਾਰੇ ਦੁਸ਼ਮਣ ਧੂੜ ਵਾਂਗ ਬਣ ਜਾਣਗੇ। ਬਹੁਤ ਸਾਰੇ ਜੁਲਮੀ ਲੋਕ ਉਸ ਤੂੜੀ ਵਰਗੇ ਹੋਣਗੇ ਜੋ ਉੱਡ ਜਾਂਦੀ ਹੈ ਅਤੇ ਅਚਾਨਕ, ਤੁਰੰਤ ਹੀ।உன்மேல் வருகிற அந்நியரின் திரள் பொடித்தூளத்தனையாகவும், பலவந்தரின் திரள் பறக்கும் பதர் களத்தனையாகவும் இருக்கும்; அது திடீரென்று சடிதியாய்ச் சம்பவிக்கும்.
6 ਸਰਬ ਸ਼ਕਤੀਮਾਨ ਯਹੋਵਾਹ ਨੇ ਤੁਹਾਨੂੰ ਭੂਚਾਲਾਂ ਬਦਲਾਂ ਦੀ ਗਰਜ ਅਤੇ ਉੱਚੇ ਸ਼ੋਰ ਨਾਲ ਸਜ਼ਾ ਦਿੱਤੀ। ਇੱਥੇ ਤੂਫ਼ਾਨ ਆਏ, ਤੇਜ਼ ਹਵਾਵਾਂ ਵਗੀਆਂ ਅਤੇ ਅੱਗਾਂ ਲੱਗੀਆਂ ਜਿਨ੍ਹਾਂ ਨੇ ਸਾੜ ਕੇ ਸਭ ਕੁਝ ਤਬਾਹ ਕਰ ਦਿੱਤਾ।இடிகளினாலும், பூமி அதிர்ச்சியினாலும், பெரிய இரைச்சலினாலும், பெருங்காற்றினாலும், புசலினாலும், பட்சிக்கிற அக்கினிஜுவாலையினாலும், சேனைகளின் கர்த்தராலே விசாரிக்கப்படுவாய்.
7 ਬਹੁਤ-ਬਹੁਤ ਕੌਮਾਂ ਅਰੀਏਲ ਦੇ ਵਿਰੁੱਧ ਲੜੀਆਂ। ਇਹ ਰਾਤ ਵੇਲੇ ਦੇ ਭਿਆਨਕ ਸੁਪਨੇ ਵਰਗੀ ਗੱਲ ਸੀ। ਫ਼ੌਜਾਂ ਨੇ ਅਰੀਏਲ ਨੂੰ ਘੇਰਾ ਪਾ ਲਿਆ ਹੈ ਅਤੇ ਉਸ ਨੂੰ ਸਜ਼ਾ ਦਿੱਤੀ ਹੈ।அரியேலின்மேல் யுத்தம்பண்ணுகிற திரளான சகல ஜாதிகளும், அதின்மேலும் அதின் அரண்மேலும் யுத்தம்பண்ணி, அதற்கு இடுக்கண் செய்கிற அனைவரும் இராக்காலத்தரிசனமாகிய சொப்பனத்தைக் காண்கிறவர்களுக்கு ஒப்பாயிருப்பார்கள்.
8 ਪਰ ਉਨ੍ਹਾਂ ਫ਼ੌਜਾਂ ਲਈ ਵੀ ਇਹ ਸੁਪਨੇ ਵਰਗੀ ਗੱਲ ਹੋਵੇਗੀ। ਉਹ ਸੰਤੁਸ਼ਟ ਨਹੀਂ ਹੋਣਗੇ। ਇਹ ਭੁੱਖੇ ਬੰਦੇ ਦੇ ਰੋਟੀ ਦਾ ਸੁਪਨਾ ਲੈਣ ਵਰਗੀ ਗੱਲ ਹੋਵੇਗੀ। ਜਦੋਂ ਉਹ ਬੰਦਾ ਜਾਗਦਾ ਹੈ ਤਾਂ ਫ਼ੇਰ ਵੀ ਭੁੱਖਾ ਹੁੰਦਾ ਹੈ। ਇਹ ਪਿਆਸੇ ਬੰਦੇ ਦੇ ਪਾਣੀ ਦਾ ਸੁਪਨਾ ਲੈਣ ਵਾਲੀ ਗੱਲ ਹੋਵੇਗੀ। ਉਹ ਬੰਦਾ ਜਦੋਂ ਜਾਗਦਾ ਹੈ ਤਾਂ ਫ਼ੇਰ ਵੀ ਪਿਆਸਾ ਹੁੰਦਾ ਹੈ। ਉਹੀ ਗੱਲ ਸੱਚ ਹੈ ਉਨ੍ਹਾਂ ਸਾਰੀਆਂ ਕੌਮਾਂ ਬਾਰੇ ਲੜ ਰਹੀਆਂ ਨੇ ਜੋ ਸੀਯੋਨ ਦੇ ਵਿਰੁੱਧ। ਉਹ ਸੰਤੁਸ਼ਟ ਨਹੀਂ ਹੋਣਗੀਆਂ।அது, பசியாயிருக்கிறவன் தான் புசிக்கிறதாகச் சொப்பனம் கண்டும், விழிக்கும்போது அவன் வெறுமையாயிருக்கிறதுபோலவும், தாகமாயிருக்கிறவன், தான் குடிக்கிறதாகச் சொப்பனம் கண்டும், விழிக்கும்போது அவன் விடாய்த்து தவனத்தோடிருக்கிறதுபோலவும் சீயோன் மலைக்கு விரோதமாக யுத்தம்பண்ணுகிற திரளான சகல ஜாதிகளும் இருக்கும்.
9 ਹੈਰਾਨ ਹੋਵੋ ਅਤੇ ਅਚਂਭਾ ਕਰੋ! ਤੁਸੀਂ ਸ਼ਰਾਬੀ ਹੋ ਜਾਓਗੇ-ਪਰ ਸ਼ਰਾਬ ਨਾਲ ਨਹੀਂ। ਦੇਖੋ ਅਤੇ ਅਚਂਂਭਾ ਕਰੋ। ਤੁਸੀਂ ਠੋਕਰ ਖਾਓਗੇ ਤੇ ਡਿੱਗ ਪਵੋਗੇ ਪਰ ਬੀਅਰ ਪੀ ਕੇ ਨਹੀਂ।தரித்துநின்று திகையுங்கள்; பிரமித்துக் கூப்பிடுங்கள்; வெறுத்திருக்கிறார்கள், திராட்சரசத்தினால் அல்ல; தள்ளாடுகிறார்கள் மதுபானத்தினால் அல்ல.
10 ਯਹੋਵਾਹ ਤੁਹਾਡੇ ਉੱਪਰ ਗਹਿਰੀ ਨੀਂਦ ਲਿਆਇਆ ਹੈ। ਯਹੋਵਾਹ ਤੁਹਾਡੀਆਂ ਅੱਖਾਂ ਬੰਦ ਕਰ ਦੇਵੇਗਾ। (ਤੁਹਾਡੀਆਂ ਅੱਖਾਂ ਨਬੀ ਹਨ।) ਯਹੋਵਾਹ ਤੁਹਾਡੇ ਚਿਹਰੇ ਕੱਜ ਦੇਵੇਗਾ। (ਤੁਹਾਡੇ ਮੁਖੀਏ ਨਬੀ ਹਨ।)கர்த்தர் உங்கள்மேல் கனநித்திரையின் ஆவியை வரப்பண்ணி, உங்கள் கண்களை அடைத்து, ஞானதிருஷ்டிக்காரராகிய உங்கள் தீர்க்கதரிசிகளுக்கும் தலைவர்களுக்கும் முக்காடுபோட்டார்.
11 ਮੈਂ ਤੁਹਾਨੂੰ ਇਹ ਗੱਲਾਂ ਦੱਸਦਾ ਹਾਂ ਜੋ ਵਾਪਰਨਗੀਆਂ, ਪਰ ਤੁਸੀਂ ਮੇਰੀ ਗੱਲ ਨਹੀਂ ਸਮਝਦੇ। ਮੇਰੇ ਸ਼ਬਦ ਉਸ ਕਿਤਾਬ ਦੇ ਸ਼ਬਦਾਂ ਵਰਗੇ ਹਨ ਜਿਸ ਨੂੰ ਬੰਦ ਕਰਕੇ ਸੀਲ ਕਰ ਦਿੱਤਾ ਗਿਆ ਹੈ। ਤੁਸੀਂ ਉਹ ਕਿਤਾਬ ਕਿਸੇ ਉਸ ਬੰਦੇ ਨੂੰ ਦੇ ਸੱਕਦੇ ਹੋ ਜਿਹੜਾ ਪੜ੍ਹ ਸੱਕਦਾ ਹੈ ਅਤੇ ਉਸ ਨੂੰ ਕਿਤਾਬ ਪੜ੍ਹਨ ਲਈ ਆਖ ਸੱਕਦੇ ਹੋ। ਪਰ ਉਹ ਬੰਦਾ ਆਖੇਗਾ, “ਮੈਂ ਇਹ ਕਿਤਾਬ ਨਹੀਂ ਪੜ੍ਹ ਸੱਕਦਾ। ਇਹ ਬੰਦ ਹੈ ਅਤੇ ਮੈਂ ਇਸ ਨੂੰ ਖੋਲ੍ਹ ਨਹੀਂ ਸੱਕਦਾ।”ஆதலால் தரிசனமெல்லாம் உங்களுக்கு முத்திரிக்கப்பட்ட புஸ்தகத்தின் வசனங்களைப்போலிருக்கும்; வாசிக்க அறிந்திருக்கிற ஒருவனுக்கு அதைக் கொடுத்து: நீ இதை வாசி என்றால், அவன் இது என்னால் கூடாது, இது முத்திரித்திருக்கிறது என்பான்,
12 ਜਾਂ ਤੁਸੀਂ ਉਹ ਕਿਤਾਬ ਕਿਸੇ ਅਨਪੜ੍ਹ ਬੰਦੇ ਨੂੰ ਦੇ ਸੱਕਦੇ ਹੋ ਅਤੇ ਉਸ ਨੂੰ ਕਿਤਾਬ ਪੜ੍ਹਨ ਲਈ ਆਖ ਸੱਕਦੇ ਹੋ। ਉਹ ਬੰਦਾ ਆਖੇਗਾ, “ਮੈਂ ਇਹ ਕਿਤਾਬ ਨਹੀਂ ਪੜ੍ਹ ਸੱਕਦਾ ਕਿਉਂ ਕਿ ਮੈਨੂੰ ਪੜ੍ਹਨਾ ਨਹੀਂ ਆਉਂਦਾ।”அல்லது வாசிக்கத் தெரியாதவனிடத்தில் புஸ்தகத்தைக் கொடுத்து: நீ இதை வாசி என்றால், அவன் எனக்கு வாசிக்கத் தெரியாது என்பான்
13 ਮੇਰਾ ਮਾਲਿਕ ਆਖਦਾ ਹੈ, “ਇਹ ਲੋਕ ਆਖਦੇ ਨੇ ਕਿ ਇਹ ਮੈਨੂੰ ਪਿਆਰ ਕਰਦੇ ਨੇ। ਇਹ ਆਪਣੇ ਮੂੰਹੋਁ ਨਿਕਲਦੇ ਸ਼ਬਦਾਂ ਰਾਹੀਂ ਮੇਰੇ ਲਈ ਆਦਰ ਪ੍ਰਗਟ ਕਰਦੇ ਹਨ। ਪਰ ਉਨ੍ਹਾਂ ਦੇ ਦਿਲ ਮੇਰੇ ਤੋਂ ਬਹੁਤ ਦੂਰ ਹਨ। ਜਿਹੜਾ ਆਦਰ ਉਹ ਮੈਨੂੰ ਦਰਸਾਉਂਦੇ ਹਨ ਉਹ ਕੁਝ ਵੀ ਨਹੀਂ ਸਿਰਫ਼ ਰਟੇ-ਰਟਾਏ ਮਨੁੱਖੀ ਅਸੂਲ ਹਨ।இந்த ஜனங்கள் தங்கள் வாயினால் என்னிடத்தில் சேர்ந்து, தங்கள் உதடுகளினால் என்னைக் கனம்பண்ணுகிறார்கள்; அவர்கள் இருதயமோ எனக்குத் தூரமாய் விலகியிருக்கிறது; அவர்கள் எனக்குப் பயப்படுகிற பயம் மனுஷராலே போதிக்கப்பட்ட கற்பனையாயிருக்கிறது.
14 ਇਸ ਲਈ ਮੈਂ ਸ਼ਕਤੀਸ਼ਾਲੀ ਅਤੇ ਅਦਭੁਤ ਗੱਲਾਂ ਕਰ-ਕਰਕੇ ਹੈਰਾਨ ਕਰਦਾ ਰਹਾਂਗਾ। ਉਨ੍ਹਾਂ ਦੇ ਸਿਆਣੇ ਬੰਦੇ ਆਪਣੀ ਸਿਆਣਪ ਗੁਆ ਲੈਣਗੇ। ਉਨ੍ਹਾਂ ਦੇ ਸਿਆਣੇ ਬੰਦੇ ਸਮਝ ਨਹੀਂ ਸੱਕਣਗੇ।”ஆதலால் இதோ, நான் அற்புதமும் ஆச்சரியமுமான பிரகாரமாக இந்த ஜனங்களுக்குள்ளே ஒரு அதிசயத்தைச் செய்வேன்; அவர்களுடைய ஞானிகளின் ஞானம் கெட்டு, அவர்களுடைய விவேகிகளின் விவேகம் மறந்துபோகும் என்று ஆண்டவர் சொல்லுகிறார்.
15 ਇਹ ਲੋਕ ਯਹੋਵਾਹ ਕੋਲੋਂ ਗੱਲਾਂ ਛੁਪਾਉਣ ਦੀ ਕੋਸ਼ਿਸ਼ ਕਰਦੇ ਹਨ। ਉਹ ਸੋਚਦੇ ਹਨ ਕਿ ਯਹੋਵਾਹ ਸਮਝ ਨਹੀਂ ਸੱਕੇਗਾ। ਉਹ ਲੋਕ ਹਨੇਰੇ ਵਿੱਚ ਮੰਦੇ ਕੰਮ ਕਰਦੇ ਹਨ। ਉਹ ਬੰਦੇ ਆਪਣੇ-ਆਪ ਨੂੰ ਆਖਦੇ ਹਨ, “ਕੋਈ ਬੰਦਾ ਵੀ ਸਾਨੂੰ ਦੇਖ ਨਹੀਂ ਸੱਕਦਾ। ਕਿਸੇ ਬੰਦੇ ਨੂੰ ਪਤਾ ਨਹੀਂ ਚੱਲੇਗਾ ਕਿ ਅਸੀਂ ਕੌਣ ਹਾਂ।”தங்கள் ஆலோசனையைக் கர்த்தருக்கு மறைக்கும்படிக்கு மறைவிடங்களில் ஒளித்து, தங்கள் கிரியைகளை அந்தகாரத்தில் நடப்பித்து: நம்மைக் காண்கிறவர் யார்? நம்மை அறிகிறவர் யார் என்கிறவர்களுக்கு ஐயோ!
16 ਤੁਸੀਂ ਉਲਝੇ ਹੋਏ ਹੋ। ਤੁਸੀਂ ਸਮਝਦੇ ਹੋ ਕਿ ਮਿੱਟੀ ਘੁਮਿਆਰ ਦੇ ਬਰਾਬਰ ਹੈ। ਤੁਸੀਂ ਸੋਚਦੇ ਹੋ ਸਿਰਜਣਾ ਸਿਰਜਣਹਾਰ ਨੂੰ ਆਖ ਸੱਕਦੀ ਹੈ, “ਤੁਸੀਂ ਮੈਨੂੰ ਨਹੀਂ ਸਾਜਿਆ!” ਇਹ ਭਾਂਡੇ ਦੇ ਘੁਮਿਆਰ ਨੂੰ ਇਹ ਆਖਣ ਵਰਗੀ ਗੱਲ ਹੈ, “ਤੁਸੀਂ ਨਹੀਂ ਸਮਝਦੇ।”ஆ, நீங்கள் எவ்வளவு மாறுபாடுள்ளவர்கள்! குயவன் களிமண்ணுக்குச் சமானமாக எண்ணப்படலாமோ? உண்டாக்கப்பட்டது தன்னை உண்டாக்கினவரைக்குறித்து: அவர் என்னை உண்டாக்கினதில்லை என்றும்; உருவாக்கப்பட்டது தன்னை உருவாக்கினவரைக்குறித்து: அவருக்குப் புத்தியில்லை என்றும் சொல்லத்தகுமோ?
17 ਬਿਹਤਰ ਸਮਾਂ ਆ ਰਿਹਾ ਹੈ ਇਹ ਸੱਚ ਹੈ, ਬੋੜੇ ਸਮੇਂ ਵਿੱਚ, ਲਬਾਨੋਨ ਕੋਲ ਸਭ ਤੋਂ ਉਪਜਾਊ ਖੇਤਾਂ ਵਾਂਗ ਕਾਫੀ ਉਪਜਾਊ ਜ਼ਮੀਨ ਹੋਵੇਗੀ। ਉਪਜਾਊ ਖੇਤ ਘਣੇ ਜੰਗਲ ਵਾਂਗ ਬਣ ਜਾਣਗੀਆਂ।இன்னும் கொஞ்சக் காலத்திலல்லவோ லீபனோன் செழிப்பான வயல்வெளியாக மாறும்; செழிப்பான வயல்வெளி காடாக எண்ணப்படும்.
18 ਬੋਲੇ ਆਦਮੀ ਕਿਤਾਬ ਦੇ ਸ਼ਬਦ ਸੁਣਨਗੇ। ਅੰਨ੍ਹੇ ਬੰਦੇ ਹਨੇਰੇ ਅਤੇ ਧੁੰਦ ਵਿੱਚੋਂ ਦੇਖ ਸੱਕਣਗੇ।அக்காலத்திலே செவிடர் புஸ்தகத்தின் வசனங்களைக் கேட்பார்கள்; குருடரின் கண்கள் இருளுக்கும் அந்தகாரத்துக்கும் நீங்கலாகிப் பார்வையடையும்.
19 ਯਹੋਵਾਹ ਗਰੀਬਾਂ ਨੂੰ ਬਹੁਤ ਖੁਸ਼ੀ ਪ੍ਰਦਾਨ ਕਰੇਗਾ। ਗਰੀਬ ਲੋਕ ਇਸਰਾਏਲ ਦੀ ਪਵਿੱਤਰ ਪੁਰੱਖ ਵਿੱਚ ਆਨੰਦ ਮਾਨਣਗੇ।சிறுமையானவர்கள் கர்த்தருக்குள் மிகவும் மகிழ்ந்து, மனுஷரில் எளிமையானவர்கள் இஸ்ரவேலின் பரிசுத்தருக்குள் களிகூருவார்கள்.
20 ਜਦੋਂ ਕਮੀਨੇ ਅਤੇ ਜ਼ਾਲਮ ਲੋਕ ਖਤਮ ਹੋ ਜਾਣਗੇ ਤਾਂ ਇਹ ਗੱਲ ਵਾਪਰੇਗੀ। ਇਹ ਗੱਲ ਉਦੋਂ ਵਾਪਰੇਗੀ ਜਦੋਂ ਉਹ ਲੋਕ ਜਿਹੜੇ ਬਦੀ ਕਰਕੇ ਖੁਸ਼ ਹੁੰਦੇ ਹਨ, ਚੱਲੇ ਜਾਣਗੇ।கொடியன் அற்றுப்போவான், சக்கந்தக்காரன் இல்லாமற்போவான்.
21 (ਉਹ ਲੋਕ ਨੇਕ ਬੰਦਿਆਂ ਬਾਰੇ ਝੂਠ ਬੋਲਦੇ ਹਨ। ਉਹ ਲੋਕਾਂ ਨੂੰ ਕਚਿਹਰੀ ਵਿੱਚ ਉਲਝਾਉਣਾ ਚਾਹੁੰਦੇ ਹਨ। ਉਹ ਮਾਸੂਮ ਲੋਕਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰਦੇ ਹਨ।)ஒரு வார்த்தையினிமித்தம் மனுஷனைக் குற்றப்படுத்தி, நியாயவாசலில் தங்களைக் கடிந்துகொள்ளுகிறவனுக்குக் கண்ணிவைத்து, நீதிமானை நிர்நிமித்தமாய்த் துரத்தி, இப்படி அக்கிரமஞ்செய்ய வகைதேடுகிற யாவரும் சங்கரிக்கப்படுவார்கள்.
22 ਇਸ ਲਈ ਯਹੋਵਾਹ ਯਾਕੂਬ ਦੇ ਪਰਿਵਾਰ ਨਾਲ ਗੱਲ ਕਰਦਾ ਹੈ। (ਇਹ ਯਹੋਵਾਹ ਹੀ ਸੀ ਜਿਸਨੇ ਅਬਰਾਹਾਮ ਨੂੰ ਮੁਕਤ ਕੀਤਾ।) ਯਹੋਵਾਹ ਆਖਦਾ ਹੈ, “ਹੁਣ ਯਾਕੂਬ (ਇਸਰਾਏਲ ਦੇ ਲੋਕ) ਸ਼ਰਮਿੰਦਾ ਅਤੇ ਨਮੋਸ਼ੀ ਭਰਿਆ ਨਹੀਂ ਹੋਵੇਗਾ।ஆகையால், ஆபிரகாமை மீட்டுக்கொண்ட கர்த்தர் யாக்கோபின் வம்சத்தைக் குறித்து: இனி யாக்கோபு வெட்கப்படுவதில்லை; இனி அவன் முகம் செத்துப்போவதுமில்லை.
23 ਉਹ ਆਪਣੇ ਸਾਰੇ ਬੱਚਿਆਂ ਨੂੰ ਮਿਲੇਗਾ ਅਤੇ ਆਖੇਗਾ ਕਿ ਮੇਰਾ ਨਾਮ ਪਵਿੱਤਰ ਹੈ। ਇਨ੍ਹ ਬੱਚਿਆਂ ਨੂੰ ਮੈਂ ਆਪਣੇ ਹੱਥੀਂ ਸਾਜਿਆ। ਅਤੇ ਇਹ ਬੱਚੇ ਆਖਣਗੇ ਕਿ ਯਾਕੂਬ ਦੀ ਪਵਿੱਤਰ ਪੁਰੱਖ (ਪਰਮੇਸ਼ੁਰ) ਬਹੁਤ ਹੀ ਖਾਸ ਹੈ। ਇਹ ਬੱਚੇ ਇਸਰਾਏਲ ਦੇ ਪਰਮੇਸ਼ੁਰ ਦਾ ਆਦਰ ਕਰਨਗੇ।அவன் என் கரங்களின் செயலாகிய தன் பிள்ளைகளை தன் நடுவிலே காணும்போது, என் நாமத்தைப் பரிசுத்தப்படுத்துவார்கள்; யாக்கோபின் பரிசுத்தரை அவர்கள் பரிசுத்தப்படுத்தி, இஸ்ரவேலின் தேவனுக்குப் பயப்படுவார்கள்.
24 ਇਨ੍ਹਾਂ ਲੋਕਾਂ ਵਿੱਚੋਂ ਬਹੁਤਿਆਂ ਨੇ ਇਹ ਗੱਲ ਨਹੀਂ ਸਮਝੀ ਇਸ ਲਈ ਉਨ੍ਹਾਂ ਨੇ ਮੰਦੇ ਅਮਲ ਕੀਤੇ। ਇਨ੍ਹਾਂ ਲੋਕਾਂ ਨੇ ਸਮਝਿਆ ਨਹੀਂ ਸੀ ਪਰ ਉਹ ਆਪਣਾ ਸਬਕ ਸਿਖਣਗੇ।”வழுவிப்போகிற மனதை உடையவர்கள் புத்திமான்களாகி, முறுமுறுக்கிறவர்கள் உபதேசம் கற்றுக்கொள்ளுவார்கள்.
Tamil Bible