Isaiah 33 - PUNJABI (Tamil)
1 ਬਦੀ ਸਿਰਫ਼ ਹੋਰ ਬਦੀ ਪੈਦਾ ਕਰਦੀ ਹੈ ਦੇਖੋ, ਤੁਸੀਂ ਲੋਕ ਲੜਾਈਆਂ ਕਰਦੇ ਹੋ ਅਤੇ ਲੋਕਾਂ ਦੀਆਂ ਚੀਜ਼ਾਂ ਚੁਰਾਉਂਦੇ ਹੋ, ਅਤੇ ਉਨ੍ਹਾਂ ਲੋਕਾਂ ਨੇ ਕਦੇ ਵੀ ਤੁਹਾਡਾ ਕੁਝ ਨਹੀਂ ਚੁਰਾਇਆ। ਤੁਸੀਂ ਲੋਕਾਂ ਦੇ ਖਿਲਾਫ਼ ਹੋ ਜਾਂਦੇ ਹੋ, ਅਤੇ ਉਹ ਲੋਕ ਵੀ ਤੁਹਾਡੇ ਖਿਲਾਫ਼ ਨਹੀਂ ਹੋਏ। ਇਸ ਲਈ ਜਦੋਂ ਤੁਸੀਂ ਚੋਰੀ ਕਰਨੋ ਹਟ ਜਾਵੋਂਗੇ, ਹੋਰ ਲੋਕ ਤੁਹਾਡੀਆਂ ਚੀਜ਼ਾਂ ਦੀ ਚੋਰੀ ਕਰਨ ਲੱਗ ਪੈਣਗੇ। ਜਦੋਂ ਤੁਸੀਂ ਲੋਕਾਂ ਦੇ ਵਿਰੁੱਧ ਹੋਣੋ ਹਟ੍ਟ ਜਾਵੋਗੇ, ਤਾਂ ਹੋਰ ਲੋਕ ਤੁਹਾਡੇ ਵਿਰੁੱਧ ਹੋਣਾ ਸ਼ੁਰੂ ਕਰ ਦੇਣਗੇ।கொள்ளையிடப்படாதிருந்தும், கொள்ளையிடுகிறவனும், துரோகம்பண்ணாதிருக்கிறவர்களுக்குத் துரோகம்பண்ணுகிறவனுமாகிய உனக்கு ஐயோ! நீ கொள்ளையிட்டு முடிந்தபின்பு கொள்ளையிடப்படுவாய்; நீ துரோகம்பண்ணித் தீர்ந்தபின்பு உனக்குத் துரோகம்பண்ணுவார்கள்.
2 “ਹੇ ਯਹੋਵਾਹ, ਕਿਰਪਾ ਕਰਕੇ ਸਾਡੇ ਉੱਪਰ ਮਿਹਰਬਾਨ ਹੋ। ਅਸੀਂ ਤੁਹਾਡੀ ਸਹਾਇਤਾ ਲਈ ਇੰਤਜ਼ਾਰ ਕੀਤਾ ਹੈ। ਯਹੋਵਾਹ ਜੀ, ਸਾਨੂੰ ਹਰ ਸਵੇਰੇ ਤਾਕਤ ਦਿਓ। ਸਾਨੂੰ ਬਚਾਓ ਜਦੋਂ ਵੀ ਅਸੀਂ ਮੁਸੀਬਤ ਵਿੱਚ ਹੋਈੇ।கர்த்தாவே, எங்களுக்கு இரங்கும், உமக்குக் காத்திருக்கிறோம்; தேவரீர் காலையில் அவர்கள் புயமும், இக்கட்டுக்காலத்தில் எங்கள் இரட்சிப்புமாயிரும்.
3 ਤੁਹਾਡੀ ਸ਼ਕਤੀਸ਼ਾਲੀ ਆਵਾਜ਼ ਲੋਕਾਂ ਨੂੰ ਭੈਭੀਤ ਕਰਦੀ ਹੈ, ਅਤੇ ਉਹ ਤੁਹਾਡੇ ਕੋਲੋਂ ਦੂਰ ਭੱਜਦੇ ਨੇ। ਤੁਹਾਡੀ ਮਹਾਨਤਾ ਕੌਮਾਂ ਨੂੰ ਦੂਰ ਭਜਾਉਂਦੀ ਹੈ।”அமளியின் சத்தத்தினாலே ஜனங்கள் அலைந்தோடி, நீர் எழுந்திருக்கும்போது ஜாதிகள் சிதறடிக்கப்படுவார்கள்.
4 ਤੁਸੀਂ ਲੋਕਾਂ ਨੇ ਲੜਾਈ ਵਿੱਚ ਚੀਜ਼ਾਂ ਚੁਰਾਈਆਂ। ਉਹ ਚੀਜ਼ਾਂ ਤੁਹਾਡੇ ਕੋਲੋਂ ਖੋਹ ਲਈਆਂ ਜਾਣਗੀਆਂ। ਬਹੁਤ ਸਾਰੇ ਲੋਕ ਆਉਣਗੇ ਅਤੇ ਤੁਹਾਡੀ ਦੌਲਤ ਲੁੱਟ ਕੇ ਲੈ ਜਾਣਗੇ। ਇਹ ਓਹੋ ਜਿਹਾ ਸਮਾਂ ਹੋਵੇਗਾ ਜਦੋਂ ਟਿੱਡੀਦਲ ਆਉਂਦਾ ਹੈ ਅਤੇ ਤੁਹਾਡੀਆਂ ਸਾਰੀਆਂ ਫ਼ਸਲਾਂ ਨੂੰ ਖਾ ਜਾਂਦਾ ਹੈ।வெட்டுக்கிளிகள் சேர்க்கிறதுபோல உங்கள் கொள்ளை சேர்க்கப்படும்; வெட்டுக்கிளிகள் குதித்துத்திரிகிறதுபோல மனுஷர் அதின்மேல் குதித்துத் திரிவார்கள்.
5 ਯਹੋਵਾਹ ਬਹੁਤ ਮਹਾਨ ਹੈ। ਉਹ ਬਹੁਤ ਉੱਚੀ ਥਾਂ ਉੱਤੇ ਰਹਿੰਦਾ ਹੈ। ਯਹੋਵਾਹ ਸੀਯੋਨ ਨੂੰ ਨਿਰਪੱਖਤਾ ਅਤੇ ਨੇਕੀ ਨਾਲ ਭਰਦਾ ਹੈ।கர்த்தர் உயர்ந்தவர், அவர் உன்னதத்தில் வாசமாயிருக்கிறார்; அவர் சீயோனை நியாயத்தினாலும் நீதியினாலும் நிரப்புகிறார்.
6 ਉਹ ਲੋਕਾਂ ਨੂੰ ਪਰਮੇਸ਼ੁਰ ਦੀ ਸਿਆਣਪ ਅਤੇ ਗਿਆਨ ਨਾਲ ਅਮੀਰ ਬਣਾਉਦਾ ਹੈ। ਤੂੰ ਮੁਕਤੀ ਨਾਲ ਅਮੀਰ ਹੈਂ। ਤੂੰ ਯਹੋਵਾਹ ਦਾ ਆਦਰ ਕਰਦਾ ਹੈਂ ਅਤੇ ਇਹੀ ਗੱਲ ਤੈਨੂੰ ਅਮੀਰ ਬਣਾਉਂਦੀ ਹੈ, ਇਸ ਲਈ ਤੂੰ ਜਾਣ ਸੱਕਦਾ ਹੈਂ ਕਿ ਤੂੰ ਨਿਰਂਤਰ ਰਹੇਁਗਾ।பூரணரட்சிப்பும் ஞானமும் அறிவும் உன் காலங்களுடைய உறுதியாயிருக்கும்; கர்த்தருக்குப் பயப்படுதலே அதின் பொக்கிஷம்.
7 ਪਰ ਧਿਆਨ ਨਾਲ ਸੁਣ! ਸੰਦੇਸ਼ਵਾਹਕ ਬਾਹਰ ਖੜ੍ਹੇ ਚੀਖ ਰਹੇ ਹਨ। ਉਹ ਸੰਦੇਸ਼ਵਾਹਕ ਜਿਹੜੇ ਅਮਨ ਲੈ ਕੇ ਆਉਂਦੇ ਨੇ, ਜ਼ੋਰ-ਜ਼ੋਰ ਦੀ ਰੋ ਰਹੇ ਨੇ।இதோ, அவருடைய பராக்கிரமசாலிகள் வெளியிலே அலறுகிறார்கள்; சமாதானத்து ஸ்தானாபதிகள் மனங்கசந்து அழுகிறார்கள்.
8 ਸੜਕਾਂ ਤਬਾਹ ਹੋ ਗਈਆਂ ਹਨ। ਗਲੀਆਂ ਵਿੱਚ ਕੋਈ ਵੀ ਨਹੀਂ ਤੁਰ ਫ਼ਿਰ ਰਿਹਾ। ਲੋਕਾਂ ਨੇ ਆਪਣੇ ਕੀਤੇ ਇਕਰਾਰਨਾਮੇ ਤੋੜ ਦਿੱਤੇ ਹਨ। ਲੋਕ ਗਵਾਹਾਂ ਦੀ ਸ਼ਹਾਦਤ ਵਿੱਚ ਭਰੋਸਾ ਨਹੀਂ ਕਰਦੇ। ਕੋਈ ਬੰਦਾ ਵੀ ਦੂਸਰਿਆਂ ਦਾ ਆਦਰ ਨਹੀਂ ਕਰਦਾ।பாதைகள் பாழாயின; வழிப்போக்கர் இல்லை; உடன்படிக்கையை மீறுகிறான்; நகரங்களை இகழ்ச்சிபண்ணுகிறான்; மனுஷனை எண்ணாதேபோகிறான்.
9 ਧਰਤੀ ਬੀਮਾਰ ਹੈ ਅਤੇ ਮਰ ਰਹੀ ਹੈ। ਲਬਾਨੋਨ ਮਰ ਰਿਹਾ ਹੈ ਅਤੇ ਸ਼ਾਰੋਨ ਵਾਦੀ ਖੁਸ਼ਕ ਅਤੇ ਸੱਖਣੀ ਹੈ। ਬਾਸ਼ਾਮ ਅਤੇ ਕਰਮਲ ਕਿਸੇ ਵੇਲੇ ਖੂਬਸੂਰਤ ਪੌਦੇ ਉਗਾਉਂਦੇ ਸਨ ਪਰ ਹੁਣ ਉਹ ਪੌਦੇ ਉਗਣੋਁ ਹਟ ਗਏ ਹਨ।தேசம் துக்கித்து விடாய்த்திருக்கிறது; லீபனோன் வெட்கி வாடுகிறது, சாரோன் வனாந்தரத்துக்கு ஒப்பாகிறது; பாசானும் கர்மேலும் பாழாக்கப்படுகிறது.
10 ਯਹੋਵਾਹ ਆਖਦਾ ਹੈ, “ਹੁਣ ਮੈਂ ਖਲੋਵਾਂਗਾ ਅਤੇ ਆਪਣੀ ਮਹਾਨਤਾ ਦਰਸਾਵਾਂਗਾ। ਹੁਣ, ਮੈਂ ਲੋਕਾਂ ਲਈ ਮਹੱਤਵਪੂਰਣ ਬਣ ਜਾਵਾਂਗਾ।இப்பொழுது எழுந்தருளுவேன், இப்பொழுது உயருவேன், இப்பொழுது மேன்மைப்படுவேன் என்று கர்த்தர் சொல்லுகிறார்.
11 ਤੁਸੀਂ ਲੋਕਾਂ ਨੇ ਫ਼ਿਜ਼ੂਲ ਗੱਲਾਂ ਕੀਤੀਆਂ ਹਨ। ਉਹ ਗੱਲਾਂ ਘਾਹ ਫ਼ੂਸ ਵਰਗੀਆਂ ਹਨ। ਉਹ ਕਿਸੇ ਵੀ ਕੰਮ ਦੀਆਂ ਨਹੀਂ ਹਨ! ਤੁਹਾਡੇ ਆਪਣੇ ਆਤਮੇ ਅੱਗ ਵਾਂਗ ਹੋਣਗੇ ਜੋ ਤੁਹਾਨੂੰ ਸਾੜ ਦੇਣਗੇ।பதரைக் கர்ப்பந்தரித்துத் தாளடியைப் பெறுவீர்கள்; அக்கினியைப்போல் உங்கள் சுவாசமே உங்களைப்பட்சிக்கும்.
12 ਲੋਕ ਉਦੋਂ ਤੱਕ ਸੜਨਗੇ ਜਦੋਂ ਤੱਕ ਕਿ ਉਨ੍ਹਾਂ ਦੀਆਂ ਹੱਡੀਆਂ ਚੂਨਾ ਨਹੀਂ ਬਣ ਜਾਂਦੀਆਂ। ਲੋਕ ਕੰਡਿਆਲੀਆਂ ਝਾੜੀਆਂ ਵਾਂਗ ਛੇਤੀ ਹੀ ਸੜ ਜਾਣਗੇ।ஜனங்கள் சுண்ணாம்பைப்போல நீற்றப்படுவார்கள்; வெட்டப்பட்ட முட்செடிகளைப்போலத் தீயில் எரிக்கப்படுவார்கள்.
13 “ਤੁਸੀਂ, ਦੂਰ ਦੁਰਾਡੇ ਦੇ ਲੋਕੋ, ਉਨ੍ਹਾਂ ਗੱਲਾਂ ਬਾਰੇ ਸੁਣੋ ਜਿਹੜੀਆਂ ਮੈਂ ਕੀਤੀਆਂ ਹਨ। ਤੁਸੀਂ ਲੋਕ, ਜਿਹੜੇ ਮੇਰੇ ਨੇੜੇ ਹੋ, ਮੇਰੀ ਤਾਕਤ ਨੂੰ ਜਾਣੋ।”தூரத்திலுள்ளவர்களே, நான் செய்கிறதைக் கேளுங்கள்; சமீபத்திலிருக்கிறவர்களே என் பராக்கிரமத்தை அறிந்துகொள்ளுங்கள் என்கிறார்.
14 ਸੀਯੋਨ ਦੇ ਪਾਪੀ ਭੈਭੀਤ ਹਨ। ਜਿਹੜੇ ਲੋਕ ਮੰਦੀਆਂ ਗੱਲਾਂ ਕਰਦੇ ਹਨ ਡਰ ਨਾਲ ਕੰਬ ਰਹੇ ਹਨ। ਉਹ ਆਖਦੇ ਹਨ, “ਕੀ ਸਾਡੇ ਵਿੱਚੋਂ ਕੋਈ ਇਸ ਤਬਾਹ ਕਰਨ ਵਾਲੀ ਅਗਨੀ ਵਿੱਚੋਂ ਜਿਉਂਦਾ ਬਚ ਸੱਕਦਾ ਹੈ? ਇਸ ਅੱਗ ਦੇ ਨੇੜੇ ਕੌਣ ਰਹਿ ਸੱਕਦਾ ਹੈ, ਜਿਹੜੀ ਸਦਾ ਬਲਦੀ ਰਹਿੰਦੀ ਹੈ?”சீயோனிலுள்ள பாவிகள் திகைக்கிறார்கள்; மாயக்காரரை நடுக்கம் பிடிக்கிறது; பட்சிக்கும் அக்கினிக்கு முன்பாக நம்மில் தரித்திருப்பவன் யார்? நித்திய ஜுவாலைக்கு முன்பாக நம்மில் தாபரிப்பவன் யார் என்கிறார்கள்.
15 ਨੇਕ ਅਤੇ ਇਮਾਨਦਾਰ ਬੰਦੇ ਜਿਹੜੇ ਪੈਸੇ ਲਈ ਹੋਰਾਂ ਨੂੰ ਨੁਕਸਾਨ ਪਹੁੰਚਾਣ ਤੋਂ ਇਨਕਾਰ ਕਰਦੇ ਹਨ ਉਹੀ ਇਸ ਅਗਨੀ ਵਿੱਚੋਂ ਸਲਾਮਤ ਬਚਣਗੇ। ਉਹ ਲੋਕ ਰਿਸ਼ਵਤ ਲੈਣ ਤੋਂ ਇਨਕਾਰ ਕਰਦੇ ਹਨ। ਉਹ ਲੋਕ ਹੋਰਾਂ ਲੋਕਾਂ ਨੂੰ ਕਤਲ ਕਰਨ ਦੀਆਂ ਵਿਉਂਤਾਂ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ। ਉਹ ਲੋਕ ਮੰਦੇ ਕੰਮਾਂ ਦੀਆਂ ਯੋਜਨਾਵਾਂ ਵੱਲ ਝਾਕਣ ਤੋਂ ਵੀ ਇਨਕਾਰ ਕਰਦੇ ਹਨ।நீதியாய் நடந்து, செம்மையானவைகளைப் பேசி, இடுக்கண் செய்வதால் வரும் ஆதாயத்தை வெறுத்து, பரிதானங்களை வாங்காதபடிக்குத் தன் கைகளை உதறி, இரத்தஞ்சிந்துவதற்கான யோசனைகளைக் கேளாதபடிக்குத் தன் செவியை அடைத்து, பொல்லாப்பைக் காணாதபடிக்குத் தன் கண்களை மூடுகிறவனெவனோ,
16 ਉਹ ਲੋਕ ਉੱਚੀਆਂ ਥਾਵਾਂ ਉੱਤੇ ਸੁਰੱਖਿਅਤ ਰਹਿਣਗੇ। ਉਨ੍ਹਾਂ ਦੀ ਉੱਚੀ ਕਿਲਿਆਂ ਵਿੱਚ ਰੱਖਿਆ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਕੋਲ ਹਮੇਸ਼ਾ ਅੰਨ ਪਾਣੀ ਹੋਵੇਗਾ।அவன் உயர்ந்த இடங்களில் வாசம்பண்ணுவான்; கன்மலைகளின் அரண்கள் அவனுடைய உயர்ந்த அடைக்கலமாகும்; அவன் அப்பம் அவனுக்குக் கொடுக்கப்படும்; அவன் தண்ணீர் அவனுக்கு நிச்சயமாய்க் கிடைக்கும்.
17 ਤੁਹਾਡੀਆਂ ਅੱਖਾਂ ਰਾਜੇ (ਪਰਮੇਸ਼ੁਰ) ਨੂੰ ਆਪਣੇ ਪੂਰੇ ਜਲਾਲ ਵਿੱਚ ਦੇਖਣਗੀਆਂ। ਤੁਸੀਂ ਉਸ ਮਹਾਨ ਧਰਤੀ ਨੂੰ ਦੇਖੋਗੇ।உன் கண்கள் ராஜாவை மகிமை பொருந்தினவராகக் காணும், தூரத்திலுள்ள தேசத்தையும் பார்க்கும்.
18 ਤੁਸੀਂ ਆਪਣੀਆਂ ਅਤੀਤ ਦੀਆਂ ਮੁਸੀਬਤਾਂ ਬਾਰੇ ਸੋਚੋਗੇ। ਤੁਸੀਂ ਸੋਚੋਗੇ, “ਦੂਸਰੇ ਦੇਸ਼ਾਂ ਦੇ ਉਹ ਲੋਕ ਕਿੱਥੋ ਹਨ? ਉਹ ਲੋਕ ਅਜਿਹੀਆਂ ਭਾਸ਼ਾਵਾਂ ਬੋਲਦੇ ਸਨ ਜਿਨ੍ਹਾਂ ਨੂੰ ਅਸੀਂ ਸਮਝ ਨਹੀਂ ਸੱਕਦੇ ਸਾਂ। ਹੋਰਨਾਂ ਧਰਤੀਆਂ ਦੇ ਉਹ ਅਧਿਕਾਰੀ ਅਤੇ ਕਰ ਉਗਰਾਹੁਣ ਵਾਲੇ ਕਿੱਥੋ ਹਨ? ਕਿੱਥੋ ਨੇ ਉਹ ਜਾਸੂਸ ਜਿਹੜੇ ਸਾਡੇ ਸੁਰੱਖਿਆ ਮ੍ਮੁਨਾਰਿਆਂ ਦੀ ਗਿਣਤੀ ਕਰਦੇ ਸਨ? ਉਹ ਸਾਰੇ ਹੀ ਚੱਲੇ ਗਏ ਹਨ ਅਤੇ ਤੁਸੀਂ ਉਨ੍ਹਾਂ ਨੂੰ ਹੋਰ ਵੱਧੇਰੇ ਨਹੀਂ ਵੇਖੋਁਗੇ।”உன் மனம் பயங்கரத்தை நினைவுகூரும்; கணக்கன் எங்கே? தண்டல்காரன் எங்கே? கோபுரங்களை எண்ணினவன் எங்கே?
20 ਪਰਮੇਸ਼ੁਰ ਯਰੂਸ਼ਲਮ ਦੀ ਰਾਖੀ ਕਰੇਗਾ ਸਾਡੇ ਧਾਰਮਿਕ ਉਤਸਵਾਂ ਦੇ ਸ਼ਹਿਰ ਸੀਯੋਨ ਵੱਲ ਦੇਖੋ। ਯਰੂਸ਼ਲਮ ਵੱਲ ਦੇਖੋ-ਆਰਾਮ ਕਰਨ ਦੀ ਉਸ ਖੂਬਸੂਰਤ ਥਾਂ ਵੱਲ। ਯਰੂਸ਼ਲਮ ਇੱਕ ਅਜਿਹੇ ਤੰਬੂ ਵਰਗਾ ਹੈ ਜਿਹੜਾ ਕਦੇ ਨਹੀਂ ਹਿਲੇਗਾ। ਜਿਹੜੀਆਂ ਕਿੱਲੀਆਂ ਨੇ ਉਸ ਨੂੰ ਰੋਕਿਆ ਹੋਇਆ ਹੈ ਉਹ ਕਦੇ ਨਹੀਂ ਪੁਟ੍ਟੀਆਂ ਜਾਣਗੀਆਂ। ਉਸ ਦੇ ਰੱਸੇ ਕਦੇ ਨਹੀਂ ਟੁੱਟਣਗੇ।நம்முடைய பண்டிகைகள் ஆசரிக்கப்படும் நகரமாகிய சீயோனை நோக்கிப்பார்; உன் கண்கள் எருசலேமை அமரிக்கையான தாபரமாகவும் பெயர்க்கப்படாத கூடாரமாகவும் காணும்; இனி அதின் முளைகள் என்றைக்கும் பிடுங்கப்படுவதுமில்லை, அதின் கயிறுகளில் ஒன்றும் அறுந்து போவதுமில்லை.
21 ਕਿਉਂਕਿ ਸ਼ਕਤੀਸ਼ਾਲੀ ਯਹੋਵਾਹ ਓੱਥੇ ਹੈ। ਉਹ ਧਰਤੀ ਚਸ਼ਮਿਆਂ ਅਤੇ ਚੌੜੀਆਂ ਨਦੀਆਂ ਦੀ ਧਰਤੀ ਹੈ। ਪਰ ਉਨ੍ਹਾਂ ਨਦੀਆਂ ਵਿੱਚ ਦੁਸ਼ਮਣ ਦੀਆਂ ਕਿਸ਼ਤੀਆਂ ਜਾਂ ਤਾਕਤਵਰ ਜਹਾਜ਼ ਨਹੀਂ ਹੋਣਗੇ। ਤੁਸੀਂ ਲੋਕ ਜਿਹੜੇ ਉਨ੍ਹਾਂ ਕਿਸ਼ਤੀਆਂ ਉੱਤੇ ਕੰਮ ਕਰਦੇ ਹੋ ਰੱਸਿਆਂ ਨਾਲ ਆਪਣਾ ਕੰਮ ਛੱਡ ਸੱਕਦੇ ਹੋ। ਤੁਸੀਂ ਇੰਨਾ ਮਜ਼ਬੂਤ ਮਸਤੂਲ ਨਹੀਂ ਬਣਾ ਸੱਕਦੇ ਅਤੇ ਤੁਸੀਂ ਆਪਣੀ ਯਾਤਰਾ ਆਰੰਭ ਨਹੀਂ ਕਰ ਸੱਕੋਗੇ। ਕਿਉਂ ਕਿ ਯਹੋਵਾਹ ਸਾਡਾ ਨਿਆਂਪਾਲਕ ਹੈ ਅਤੇ ਉਹ ਸਾਡੇ ਨੇਮ ਬਣਾਉਂਦਾ ਹੈ। ਯਹੋਵਾਹ ਸਾਡਾ ਰਾਜਾ ਹੈ। ਉਹ ਸਾਨੂੰ ਬਚਾਉਂਦਾ ਹੈ। ਇਸ ਲਈ ਯਹੋਵਾਹ ਸਾਨੂੰ ਕਾਫ਼ੀ ਦੌਲਤ ਦੇਵੇਗਾ। ਵਿਕਲਾਂਗ ਬੰਦੇ ਵੀ ਲੜਾਈ ਵਿੱਚ ਵੱਡੀ ਦੌਲਤ ਜਿੱਤਣਗੇ।மகிமையுள்ள கர்த்தர் அங்கே நமக்கு மகா விசாலமான நதிகளும் ஆறுகளுமுள்ள ஸ்தலம்போலிருப்பார்; வலிக்கிற படவு அங்கே ஓடுவதும் இல்லை, பெரிய கப்பல் அங்கே கடந்துவருவதும் இல்லை.
24 ਇੱਥੇ ਰਹਿਣ ਵਾਲਾ ਕੋਈ ਬੰਦਾ ਵੀ ਇਹ ਨਹੀਂ ਆਖੇਗਾ, “ਮੈਂ ਬਿਮਾਰ ਹਾਂ।” ਇੱਥੇ ਰਹਿਣ ਵਾਲੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਪਾਪ ਬਖਸ਼ੇ ਗਏ ਹਨ।வியாதிப்பட்டிருக்கிறேன் என்று நகரவாசிகள் சொல்வதில்லை; அதில் வாசமாயிருக்கிற ஜனத்தின் அக்கிரமம் மன்னிக்கப்பட்டிருக்கும்.
Tamil Bible