Isaiah 36 - PUNJABI (Tamil)

1 ਅੱਸ਼ੂਰ ਦੇ ਲੋਕ ਯਹੂਦਾਹ ਉੱਤੇ ਹਮਲਾ ਕਰਦੇ ਹਨ ਰਾਜੇ ਹਿਜ਼ਕੀਯਾਹ ਦੇ ਰਾਜ ਦੇ ਚੌਦ੍ਹਵੇਂ ਵਰ੍ਹੇ ਵਿੱਚ ਅੱਸ਼ੂਰ ਦਾ ਰਾਜਾ ਸਨਹੇਰੀਬ ਯਹੂਦਾਹ ਦੇ ਸਾਰੇ ਮਜ਼ਬੂਤ ਸ਼ਹਿਰਾਂ ਦੇ ਵਿਰੁੱਧ ਲੜਨ ਲਈ ਗਿਆ। ਸਨਹੇਰੀਬ ਨੇ ਉਨ੍ਹਾਂ ਸ਼ਹਿਰਾਂ ਨੂੰ ਹਰਾ ਦਿੱਤਾ।எசேக்கியா ராஜா அரசாண்ட பதினாலாம் வருஷத்திலே அசீரியா ராஜாவாகிய சனகெரிப் யூதாவிலிருக்கிற அரணான சகல பட்டணங்களுக்கும் விரோதமாய் வந்து, அவைகளைப் பிடித்துக்கொண்டான்.

2 ਸਨਹੇਰੀਬ ਨੇ ਯਰੂਸ਼ਲਮ ਦੇ ਰਾਜੇ ਹਿਜ਼ਕੀਯਾਹ ਵੱਲ ਇੱਕ ਵੱਡੀ ਫ਼ੌਜ ਦੇ ਨਾਲ ਆਪਣੇ ਕਮਾਂਡਰ ਨੂੰ ਭੇਜਿਆ। ਕਮਾਂਡਰ ਅਤੇ ਉਸਦੀ ਫ਼ੌਜ ਲਾਕੀਸ਼ ਤੋਂ ਯਰੂਸ਼ਲਮ ਨੂੰ ਰਵਾਨਾ ਹੋ ਗਈ। ਉਹ ਪਾਣੀ ਵਾਲੀ ਇੱਕ ਖਾਈ ਨੇੜੇ ਉੱਪਰ ਤਲਾਅ ਉੱਤੇ ਰੁਕ ਗਏ। ਉੱਪਰਲਾ ਤਲਾਅ ਧੋਬੀਘਾਟ ਵਾਲੀ ਸੜਕ ਉੱਤੇ ਹੈ।அப்பொழுது அசீரியா ராஜா லாகீலிருந்து ரப்சாக்கேயைப் பெரிய சேனையோடே எருசலேமுக்கு எசேக்கியா ராஜாவினிடத்தில் அனுப்பினான்; அவன் வந்து வண்ணார் துறையின் வழியிலுள்ள மேல்குளத்துச் சாலகத்தண்டையிலே நின்றான்.

3 ਯਰੂਸ਼ਲਮ ਵਿੱਚੋਂ ਤਿੰਨ ਬੰਦੇ ਕਮਾਂਡਰ ਨਾਲ ਗੱਲ ਬਾਤ ਕਰਨ ਲਈ ਗਏ। ਇਹ ਬੰਦੇ ਸਨ ਹਿਲਕੀਆਹ ਦਾ ਪੁੱਤਰ ਅਲਯਾਕੀਮ, ਆਸਾਫ਼ ਦਾ ਪੁੱਤਰ ਯੋਆਹ ਅਤੇ ਸ਼ਬਨਾ। ਅਲਯਾਕੀਮ ਮਹਿਲਾਂ ਦਾ ਪ੍ਰਬੰਧਕ ਸੀ ਯੋਆਹ ਲੇਖਕਾਰ ਸੀ। ਅਤੇ ਸ਼ਬਨਾ ਸ਼ਾਹੀ ਸੱਕੱਤਰ ਸੀ।அப்பொழுது இல்க்கியாவின் குமாரனாகிய எலியாக்கீம் என்னும் அரமனை விசாரிப்புக்காரனும் செப்னா என்னும் சம்பிரதியும், ஆசாப்பின் குமாரனாகிய யோவாக் என்னும் கணக்கனும் அவனிடத்திற்குப் புறப்பட்டுப்போனார்கள்.

4 ਕਮਾਂਡਰ ਨੇ ਉਨ੍ਹਾਂ ਨੂੰ ਆਖਿਆ, “ਹਿਜ਼ਕੀਯਾਹ ਨੂੰ ਆਖੋ ਕਿ ਅੱਸ਼ੂਰ ਦਾ ਮਹਾਨ ਰਾਜਾ ਇਹ ਆਖਦਾ ਹੈ, “‘ਆਪਣੀ ਸਹਾਇਤਾ ਲਈ ਤੂੰ ਕਿਸ ਉੱਤੇ ਭਰੋਸਾ ਕਰ ਰਿਹਾ ਹੈਂ।ராப்சாக்கே அவர்களை நோக்கி: அசீரியா ராஜாவாகிய மகாராஜாவானவர் உரைக்கிறதும், நீங்கள் எசேக்கியாவுக்குச் சொல்லவேண்டியதும் என்னவென்றால்: நீ நம்பியிருக்கிற இந்த நம்பிக்கை என்ன?

5 ਮੈਂ ਤੈਨੂੰ ਦੱਸਦਾ ਹਾਂ ਕਿ ਜੇ ਤੂੰ ਸ਼ਕਤੀ ਅਤੇ ਲੜਾਈ ਲਈ ਚੁਸਤ ਯੋਜਨਾਬੰਦੀ ਉੱਤੇ ਭਰੋਸਾ ਕਰ ਰਿਹਾ ਹੈਂ ਤਾਂ ਇਹ ਬੇਕਾਰ ਹੈ। ਇਹ ਹੋਰ ਕੁਝ ਨਹੀਂ ਸਿਰਫ਼ ਕੋਰੇ ਸ਼ਬਦ ਹਨ। ਹੁਣ ਮੈਂ ਤੈਨੂੰ ਪੁੱਛਦਾ ਹਾਂ ਕਿ ਤੂੰ ਕਿਸ ਉੱਤੇ ਇੰਨਾ ਭਰੋਸਾ ਕਰ ਰਿਹਾ ਹੈਂ ਕਿ ਤੂੰ ਮੇਰੇ ਖਿਲਾਫ਼ ਬਗ਼ਾਵਤ ਕਰਨ ਲਈ ਤਿਆਰ ਹੈਂ?யுத்தத்துக்கு மந்திராலோசனையும் வல்லமையும் உண்டென்று சொல்லுகிறாயே, அது வாய்ப்பேச்சேயன்றி வேறல்ல; நீ என்னை விரோதிக்கும்படி யார்மேல் நம்பிக்கை வைத்திருக்கிறாய்?

6 ਕੀ ਤੂੰ ਮਿਸਰ ਉੱਤੇ ਸਹਾਇਤਾ ਲਈ ਨਿਰਭਰ ਕਰ ਰਿਹਾ ਹੈਂ? ਮਿਸਰ ਤਾਂ ਟੁੱਟੀ ਹੋਈ ਸੋਟੀ ਵਰਗਾ ਹੈ। ਜੇ ਤੂੰ ਇਸਦੇ ਸਹਾਰੇ ਖੜ੍ਹਾ ਹੋਵੇਗਾ ਤਾਂ ਇਹ ਸਿਰਫ਼ ਤੈਨੂੰ ਨੁਕਸਾਨ ਪਹੁੰਚਾਵੇਗੀ ਅਤੇ ਤੇਰੇ ਹੱਥ ਵਿੱਚ ਛੇਕ ਕਰ ਦੇਵੇਗੀ। ਮਿਸਰ ਦੇ ਰਾਜੇ ਫ਼ਿਰਊਨ ਨੂੰ ਉੱਤੇ ਕੋਈ ਵੀ ਉਹ ਬੰਦੇ ਭਰੋਸਾ ਨਹੀਂ ਕਰ ਸੱਕਦੇ ਜਿਹੜੇ ਉਸ ਉੱਤੇ ਸਹਾਇਤਾ ਲਈ ਨਿਰਭਰ ਕਰਦੇ ਹਨ।இதோ, நெரிந்த நாணல்கோலாகிய அந்த எகிப்தை நம்புகிறாய்; அதின்மேல் ஒருவன் சாய்ந்தால், அது அவன் உள்ளங்கையில் பட்டுருவிப்போம்; எகிப்தின் ராஜாவாகிய பார்வோன் தன்னை நம்புகிற யாவருக்கும் அப்படியே இருப்பான்.

7 “‘ਪਰ ਸ਼ਾਇਦ ਤੁਸੀਂ ਆਖੋ, “ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਸਹਾਇਤਾ ਲਈ ਭਰੋਸਾ ਕਰ ਰਹੇ ਹਾਂ।” ਪਰ ਮੈਂ ਜਾਣਦਾ ਹਾਂ ਕਿ ਹਿਜ਼ਕੀਯਾਹ ਨੇ ਉਹਨ੍ਹਾਂ ਜਗਵੇਦੀਆਂ ਅਤੇ ਉੱਚੀਆਂ ਥਾਵਾਂ ਨੂੰ ਤਬਾਹ ਕੀਤਾ ਸੀ ਜਿੱਥੇ ਲੋਕ ਯਹੋਵਾਹ ਦੀ ਉਪਾਸਨਾ ਕਰਦੇ ਸਨ ਅਤੇ ਹਿਜ਼ਕੀਯਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਆਖਿਆ ਸੀ, “ਤੁਹਾਨੂੰ ਯਰੂਸ਼ਲਮ ਦੀ ਸਿਰਫ਼ ਇਸੇ ਹੀ ਇੱਕ ਜਗਵੇਦੀ ਉੱਤੇ ਉਪਾਸਨਾ ਕਰਨੀ ਚਾਹੀਦੀ ਹੈ।”நீ என்னிடத்தில்: நாங்கள் எங்கள் தேவனாகிய கர்த்தரை நம்புகிறோம் என்று சொல்வாயாகில், அவருடைய மேடைகளையும் அவருடைய பலிபீடங்களையும் அல்லவோ எசேக்கியா அகற்றி, யூதாவையும், எருசலேமையும் நோக்கி: இந்தப் பலிபீடத்தின்முன் பணியுங்கள் என்றானே.

8 “‘ਜੇ ਤੁਸੀਂ ਹਾਲੇ ਵੀ ਲੜਨਾ ਚਾਹੁੰਦੇ ਹੋ ਤਾਂ ਅੱਸ਼ੂਰ ਦਾ ਰਾਜਾ, ਮੇਰਾ ਮਾਲਿਕ ਤੁਹਾਡੇ ਨਾਲ ਇਹ ਇਕਰਾਰਨਾਮਾ ਕਰੇਗਾ। ਮੈਂ ਇਕਰਾਰ ਕਰਦਾ ਹਾਂ ਕਿ ਮੈਂ ਤੁਹਾਨੂੰ 2,000 ਘੋੜੇ ਦੇਵਾਂਗਾ ਜੇ ਤੁਸੀਂ ਉਨ੍ਹਾਂ ਘੋੜਿਆਂ ਉੱਤੇ ਸਵਾਰ ਹੋ ਕੇ ਲੜਾਈ ਜਾਣ ਵਾਲੇ ਇੰਨੇ ਬੰਦੇ ਲੱਭ ਸੱਕੋ।நான் உனக்கு இரண்டாயிரம் குதிரைகளைக் கொடுப்பேன்; நீ அவைகள்மேல் ஏறத்தக்கவர்களைச் சம்பாதிக்கக்கூடுமானால் அசீரியா ராஜாவாகிய என் ஆண்டவனோடே சபதங்கூறு.

9 ਪਰ ਫ਼ੇਰ ਵੀ ਤੁਸੀਂ ਮੇਰੇ ਮਾਲਕ ਦੇ ਸਭ ਤੋਂ ਛੋਟੇ ਦਰਜੇ ਦੇ ਅਧਿਕਾਰੀਆਂ ਵਿੱਚੋਂ ਕਿਸੇ ਇੱਕ ਨੂੰ ਵੀ ਨਹੀਂ ਹਰਾ ਸੱਕੋਗੇ! ਇਸ ਲਈ ਤੁਸੀਂ ਮਿਸਰ ਦੇ ਰੱਥਾਂ ਅਤੇ ਘੋੜਸਵਾਰ ਫ਼ੌਜੀਆਂ ਉੱਤੇ ਇੰਨਾ ਕਿਉਂ ਨਿਰਭਰ ਕਰ ਰਹੇ ਹੋ!கூறாதேபோனால், நீ என் ஆண்டவனுடைய ஊழியக்காரரில் ஒரே ஒரு தலைவனுடைய முகத்தை எப்படித் திருப்புவாய்? இரதங்களோடு குதிரைவீரரும் வருவார்கள் என்று எகிப்தையா நம்புகிறாய்?

10 “‘ਹੁਣ, ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਇਸ ਦੇਸ਼ ਨੂੰ ਯਹੋਵਾਹ ਦੀ ਸਹਾਇਤਾ ਤੋਂ ਬਿਨਾਂ ਹੀ ਤਬਾਹ ਕਰਨ ਆਇਆ ਸਾਂ! ਨਹੀਂ! ਯਹੋਵਾਹ ਨੇ ਮੈਨੂੰ ਆਖਿਆ ਸੀ, “ਇਸ ਦੇਸ ਦੇ ਖਿਲਾਫ਼ ਚੜ੍ਹਾਈ ਕਰੋ ਅਤੇ ਇਸ ਨੂੰ ਤਬਾਹ ਕਰ ਦਿਓ।”’”இப்பொழுதும் கர்த்தருடைய கட்டளையில்லாமல் இந்தத் தேசத்தை அழிக்க வந்தேனோ? இந்தத் தேசத்துக்கு விரோதமாய்ப் போய் அதை அழித்துப்போடு என்று கர்த்தர் என்னோடே சொன்னாரே என்று சொன்னான்.

11 ਫ਼ੇਰ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਕਮਾਂਡਰ ਨੂੰ ਆਖਿਆ, “ਮਿਹਰਬਾਨੀ ਕਰਕੇ ਸਾਡੇ ਨਾਲ ਅਰਾਮੀ ਭਾਸ਼ਾ ਵਿੱਚ ਗੱਲ ਕਰੋ। ਅਸੀਂ ਉਸ ਭਾਸ਼ਾ ਨੂੰ ਸਮਝਦੇ ਹਾਂ। ਸਾਡੇ ਨਾਲ ਯਹੂਦਾਹ ਦੀ ਭਾਸ਼ਾ ਵਿੱਚ ਗੱਲ ਨਾ ਕਰੋ। ਕਿਉਂ ਕਿ ਫ਼ੇਰ ਸ਼ਹਿਰ ਦੀਆਂ ਦੀਵਾਰਾਂ ਉੱਤੇ ਖਲੋਤੇ ਲੋਕ ਤੁਹਾਡੀ ਗੱਲ ਸਮਝ ਜਾਣਗੇ।”அப்பொழுது எலியாக்கீமும் செப்னாவும் யோவாகும், ரப்சாக்கேயைப் பார்த்து: உம்முடைய அடியாரோடே சீரியபாஷையிலே பேசும், அது எங்களுக்குத் தெரியும்; அலங்கத்திலிருக்கிற ஜனத்தின் செவிகள் கேட்க எங்களோடே யூதபாஷையிலே பேசவேண்டாம் என்றார்கள்.

12 ਪਰ ਕਮਾਂਡਰ ਨੇ ਆਖਿਆ, “ਮੇਰੇ ਮਾਲਿਕ ਨੇ ਮੈਨੂੰ ਸਿਰਫ਼ ਤੁਹਾਡੇ ਨਾਲ ਅਤੇ ਤੁਹਾਡੇ ਮਾਲਿਕ ਨਾਲ ਹੀ ਗੱਲ ਕਰਨ ਵਾਸਤੇ ਨਹੀਂ ਭੇਜਿਆ। ਮੇਰੇ ਮਾਲਿਕ ਨੇ ਮੈਨੂੰ ਉਨ੍ਹਾਂ ਲੋਕਾਂ ਨਾਲ ਗੱਲ ਕਰਨ ਲਈ ਭੇਜਿਆ ਹੈ ਜਿਹੜੇ ਦੀਵਾਰ ਉੱਤੇ ਬੈਠੇ ਹੋਏ ਹਨ! ਉਨ੍ਹਾਂ ਬੰਦਿਆਂ ਕੋਲ ਖਾਣ ਪੀਣ ਲਈ ਕਾਫ਼ੀ ਨਹੀਂ ਹੋਵੇਗਾ ਉਹ ਵੀ ਤੁਹਾਡੇ ਵਾਂਗ ਹੀ ਆਪਣਾ ਗੂਂਹ ਮੂਤ ਖਾਣ ਪੀਣਗੇ।”அதற்கு ரப்சாக்கே உங்களோடுங்கூடத் தங்கள் மலத்தைத் தின்னவும், தங்கள் நீரைக் குடிக்கவும், அலங்கத்திலே தங்கியிருக்கிற புருஷரண்டக்கே அல்லாமல், உன் ஆண்டவனண்டைக்கும், உன்னண்டைக்குமா என் ஆண்டவன் இந்த வார்த்தைகளைப்பேச என்னை அனுப்பினார் என்று சொல்லி,

13 ਫ਼ੇਰ ਕਮਾਂਡਰ ਨੇ ਯਹੂਦੀ ਭਾਸ਼ਾ ਵਿੱਚ ਉੱਚੀ ਉੱਚੀ ਰੌਲਾ ਪਾਇਆ, ਅੱਸ਼ੂਰ ਦੇ ਰਾਜੇ, ਮਹਾਨ ਰਾਜੇ ਵੱਲੋਂ ਇਹ ਸੰਦੇਸ਼ ਸੁਣੋ:ரப்சாக்கே நின்றுகொண்டு யூதபாஷையிலே உரத்தசத்தமாய்: அசீரியா ராஜாவாகிய மகா ராஜாவுடைய வார்த்தைகளைக் கேளுங்கள்.

14 ਹਿਜ਼ਕੀਯਾਹ ਤੋਂ ਮੂਰਖ ਨਾ ਬਣੋ! ਉਹ ਤੁਹਾਨੂੰ ਮੇਰੀ ਸ਼ਕਤੀ ਤੋਂ ਨਹੀਂ ਬਚਾ ਸੱਕਦਾ!எசேக்கியா உங்களை வஞ்சியாதபடி பாருங்கள்; அவன் உங்களைத் தப்புவிக்கமாட்டன்.

15 ਹਿਜ਼ਕੀਯਾਹ ਵਿੱਚ ਵਿਸ਼ਵਾਸ ਨਾ ਕਰੋ ਜਦੋਂ ਉਹ ਇਹ ਕਹਿੰਦਾ ਹੈ, “ਯਹੋਵਾਹ ਵਿੱਚ ਭਰੋਸਾ ਕਰੋ! ਯਹੋਵਾਹ ਸਾਨੂੰ ਬਚਾਵੇਗਾ। ਯਹੋਵਾਹ ਅੱਸ਼ੂਰ ਦੇ ਰਾਜੇ ਕੋਲੋਂ ਸ਼ਹਿਰ ਨੂੰ ਨਹੀਂ ਹਰਾਵੇਗਾ।”கர்த்தர் நம்மை நிச்சயமாய்த் தப்புவிப்பார், இந்த நகரம் அசீரியா ராஜாவின் கையில் ஒப்புக்கொடுக்கப்படுவதில்லை என்று சொல்லி எசேக்கியா உங்களைக் கர்த்தரை நம்பப்பண்ணுவான்; அதற்கு இடங்கொடாதிருங்கள் என்று ராஜா சொல்லுகிறார்.

16 ਹਿਜ਼ਕੀਯਾਹ ਦੇ ਇਨ੍ਹਾਂ ਸ਼ਬਦਾਂ ਵੱਲ ਧਿਆਨ ਨਾ ਦਿਓ। ਅੱਸ਼ੂਰ ਦੇ ਰਾਜੇ ਨੂੰ ਸੁਣੋ। ਅੱਸ਼ੂਰ ਦਾ ਰਾਜਾ ਆਖਦਾ ਹੈ, “ਸਾਨੂੰ ਇੱਕ ਇਕਰਾਰਨਾਮਾ ਕਰਨਾ ਚਾਹੀਦਾ ਹੈ। ਤੁਹਾਨੂੰ ਲੋਕਾਂ ਨੂੰ ਸ਼ਹਿਰ ਵਿੱਚੋਂ ਬਾਹਰ ਨਿਕਲ ਕੇ ਮੇਰੇ ਕੋਲ ਆ ਜਾਣਾ ਚਾਹੀਦਾ ਹੈ। ਫ਼ੇਰ ਹਰ ਬੰਦਾ ਘਰ ਜਾਣ ਲਈ ਆਜ਼ਾਦ ਹੋਵੇਗਾ। ਹਰ ਬੰਦਾ ਆਪਣੀ ਵੇਲ ਦੇ ਅੰਗੂਰ ਖਾਣ ਲਈ ਸੁਤੰਤਰ ਹੋਵੇਗਾ। ਅਤੇ ਹਰ ਬੰਦਾ ਆਪਣੇ ਅੰਜੀਰ ਦੇ ਰੁੱਖ ਤੋਂ ਅੰਜੀਰ ਖਾਣ ਲਈ ਸੁਤੰਤਰ ਹੋਵੇਗਾ। ਹਰ ਬੰਦਾ ਆਪਣੇ ਖੂਹ ਦਾ ਪਾਣੀ ਪੀਣ ਲਈ ਸੁਤੰਤਰ ਹੋਵੇਗਾ।எசேக்கியாவின் சொல்லைக் கேளாதிருங்கள் அசீரியா ராஜா சொல்லுகிறதாவது: நீங்கள் என்னோடே ராஜியாகி, காணிக்கையோடே என்னிடத்தில் வாருங்கள்.

17 ਇਹ ਗੱਲ ਤੁਸੀਂ ਓਦੋਁ ਤੱਕ ਕਰ ਸੱਕਦੇ ਹੋ ਜਦੋਂ ਤੱਕ ਕਿ ਮੈਂ ਤੁਹਾਨੂੰ ਹਰ ਇੱਕ ਨੂੰ ਤੁਹਾਡੇ ਆਪਣੇ ਹੀ ਵਰਗੇ ਦੇਸ਼ ਵਿੱਚ ਨਹੀਂ ਲੈ ਜਾਂਦਾ। ਉਸ ਨਵੇਂ ਦੇਸ਼ ਵਿੱਚ ਤੁਹਾਡੇ ਕੋਲ ਚੰਗਾ ਅਨਾਜ ਹੋਵੇਗਾ, ਨਵੀਂ ਸ਼ਰਾਬ ਰੋਟੀ ਅਤੇ ਅੰਗੂਰਾਂ ਦਾ ਬਾਗ਼ ਹੋਵੇਗਾ।”நான் வந்து, உங்களைத் தானியமும் திராட்சத்தோட்டமுமுள்ள தேசமும், அப்பமும் திராட்சரசமுமுள்ள தேசமுமாகிய உங்கள் தேசத்துக்கு ஒப்பான தேசத்துக்கு அழைத்துக்கொண்டுபோகுமளவும், அவனவன் தன் தன் திராட்சச்செடியின் கனியையும், தன் தன் அத்திமரத்தின் கனியையும் புசித்து, அவனவன் தன் தன் கிணற்றின் தண்ணீரைக் குடியுங்கள்.

18 ਹਿਜ਼ਕੀਯਾਹ ਨੂੰ ਆਪਣੇ ਲਈ ਮੁਸੀਬਤ ਖੜੀ ਨਾ ਕਰਨ ਦਿਓ। ਉਹ ਆਖਦਾ ਹੈ, “ਯਹੋਵਾਹ ਸਾਡੀ ਰੱਖਿਆ ਕਰੇਗਾ।” ਪਰ ਮੈਂ ਤੁਹਾਨੂੰ ਪੁੱਛਦਾ ਹਾਂ ਕਿ ਕਿਸੇ ਹੋਰ ਕੌਮ ਦੇ ਦੇਵਤਿਆਂ ਨੇ ਅੱਸ਼ੂਰ ਦੇ ਰਾਜੇ ਕੋਲੋਂ ਆਪਣੇ ਦੇਸ਼ ਨੂੰ ਬਚਾਇਆ ਸੀ? ਨਹੀਂ!கர்த்தர் நம்மைத் தப்புவிப்பாரென்று உங்களைப் போதனைசெய்ய எசேக்கியாவுக்குச் செவிகொடாதிருங்கள்; ஜாதிகளுடைய தேவர்களில் யாராவது தங்கள் தேசத்தை அசீரியா ராஜாவின் கைக்கு தப்புவித்ததுண்டோ?

19 ਹਮਾਬ ਅਤੇ ਅਰਪਾਦ ਦੇ ਦੇਵਤੇ ਕਿੱਥੋ ਨੇ? ਉਹ ਹਾਰ ਗਏ ਨੇ! ਸਫ਼ਰਵਾਇਮ ਦੇ ਦੇਵਤੇ ਕਿੱਥੋ ਨੇ? ਉਹ ਹਾਰ ਗਏ ਨੇ! ਕੀ ਉਹ ਸਾਮਰਿਯਾ ਨੂੰ ਮੇਰੀ ਸ਼ਕਤੀ ਤੋਂ ਬਚਾ ਸੱਕੇ? ਨਹੀਂ!ஆமாத் அர்பாத் பட்டணங்களின் தேவர்கள் எங்கே? செப்பர்வாயீமின் தேவர்கள் எங்கே? அவர்கள் சமாரியாவை என் கைக்குத் தப்புவித்ததுண்டோ?

20 ਕੀ ਹੋਰਨਾਂ ਦੇਸ਼ਾਂ ਦੇ ਦੇਵਤਿਆਂ ਨੇ ਉਨ੍ਹਾਂ ਦੀ ਧਰਤੀ ਨੂੰ ਮੇਰੇ ਤੋਂ ਬਚਾਇਆ? ਨਹੀਂ! ਕੀ ਯਹੋਵਾਹ ਯਰੂਸ਼ਲਮ ਨੂੰ ਮੇਰੇ ਕੋਲੋਂ ਬਚਾ ਸੱਕਦਾ ਹੈ? ਨਹੀਂ!கர்த்தர் எருசலேமை என் கைக்குத் தப்புவிப்பார் என்பதற்கு அந்தத்தேசங்களுடைய எல்லாத் தேவர்களுக்குள்ளும் தங்கள் தேசத்தை என் கைக்குத் தப்புவித்தவர் யார் என்று ராஜா சொல்லுகிறார் என்றான்.

21 ਪਰ ਯਰੂਸ਼ਲਮ ਦੇ ਲੋਕ ਬਹੁਤ ਸ਼ਾਂਤ ਸਨ। ਉਨ੍ਹਾਂ ਨੇ ਕਮਾਂਡਰ ਨੂੰ ਇੱਕ ਵੀ ਸ਼ਬਦ ਨਹੀਂ ਆਖਿਆ ਕਿਉਂਕਿ ਹਿਜ਼ਕੀਯਾਹ ਨੇ ਉਨ੍ਹਾਂ ਨੂੰ ਆਦੇਸ਼ ਦਿੱਤਾ ਸੀ ਉਸ ਨੇ ਆਖਿਆ ਸੀ, “ਉਸ ਨੂੰ ਕੁਝ ਨਾ ਆਖਣਾ।”அவர்களோ அவனுக்கு ஒருவார்த்தையையும் பிரதியுத்தரமாகச் சொல்லாமல் மவுனமாயிருந்தார்கள்; அவனுக்கு மறுஉத்தரவு சொல்லவேண்டாம் என்று ராஜா கட்டளையிட்டிருந்தான்.

22 ਫ਼ੇਰ ਮਹਿਲਾਂ ਦੇ ਪ੍ਰਬੰਧਕ (ਹਿਲਕੀਯਾਹ ਦੇ ਪੁੱਤਰ ਅਲਯਾਕੀਮ) ਸ਼ਾਹੀ ਸੱਕੱਤਰ (ਸ਼ਬਨਾ) ਅਤੇ ਲੇਖਾਕਰ (ਅਸਾਫ਼ ਦੇ ਪੁੱਤਰ ਯੋਆਹ) ਹਿਜ਼ਕੀਯਾਹ ਵੱਲ ਗਏ। ਉਨ੍ਹਾਂ ਦੇ ਕੱਪੜੇ ਪਾਟੇ ਹੋਏ ਸਨ ਇਹ ਦਰਸਾਉਣ ਲਈ ਕਿ ਉਹ ਉਦਾਸ ਸਨ। ਉਨ੍ਹਾਂ ਨੇ ਹਿਜ਼ਕੀਯਾਹ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਹੜੀਆਂ ਅੱਸ਼ੂਰ ਦੇ ਕਮਾਂਡਰ ਨੇ ਆਖੀਆਂ ਸਨ।அப்பொழுது இல்க்கியாவின் குமாரனாகிய எலியாக்கீம் என்னும் அரமனை விசாரிப்புக்காரனும், செப்னா என்னும் சம்பிரதியும், ஆசாப்பின் குமாரனாகிய யோவாக் என்னும் கணக்கனும் வஸ்திரங்களைக் கிழித்துக்கொண்டு, எசேக்கியாவினிடத்தில் வந்து, அப்சாக்கேயின் வார்த்தைகளை அவனுக்கு அறிவித்தார்கள்.

Tamil Bible