Isaiah 37 - PUNJABI (Tamil)
1 ਹਿਜ਼ਕੀਯਾਹ ਪਰਮੇਸ਼ੁਰ ਪਾਸੋਂ ਸਹਾਇਤਾ ਮਂਗਦਾ ਹੈ ਰਾਜੇ ਹਿਜ਼ਕੀਯਾਹ ਨੇ ਇਹ ਗੱਲਾਂ ਸੁਣੀਆਂ। ਫ਼ੇਰ ਹਿਜ਼ਕੀਯਾਹ ਨੇ ਆਪਣੇ ਕੱਪੜੇ ਪਾੜ ਲੇ ਇਹ ਦਰਸਾਉਣ ਲਈ ਕਿ ਉਹ ਬਹੁਤ ਦੁੱਖ੍ਖੀ ਸੀ। ਫ਼ੇਰ ਹਿਜ਼ਕੀਯਾਹ ਨੇ ਸੋਗ ਦੇ ਖਾਸ ਵਸਤਰ ਪਹਿਨੇ ਅਤੇ ਯਹੋਵਾਹ ਦੇ ਮੰਦਰ ਵੱਲ ਗਿਆ।ராஜாவாகிய எசேக்கியா அதைக்கேட்டபோது தன் வஸ்திரங்களைக் கிழித்து, இரட்டு உடுத்துக்கொண்டு, கர்த்தருடைய ஆலயத்தில் பிரவேசித்து,
2 ਹਿਜ਼ਕੀਯਾਹ ਨੇ ਮਹਿਲਾਂ ਦੇ ਪ੍ਰਬੰਧਕ ਅਲਯਾਕੀਮ, ਸ਼ਾਹੀ ਸੱਕੱਤਰ ਸ਼ਬਨਾ ਅਤੇ ਜਾਜਕਾਂ ਦੇ ਆਗੂਆਂ ਨੂੰ ਅਮੋਸ ਦੇ ਪੁੱਤਰ ਨਬੀ ਯਸਾਯਾਹ ਵੱਲ ਭੇਜਿਆ। ਉਨ੍ਹਾਂ ਨੇ ਅਜਿਹੇ ਖਾਸ ਕੱਪੜੇ ਪਹਿਨੇ ਹੋਏ ਸਨ ਜਿਹੜੇ ਦਰਸਾਉਂਦੇ ਸਨ ਕਿ ਉਹ ਉਦਾਸ ਅਤੇ ਦੁੱਖ੍ਖੀ ਸਨ।அரமனை விசாரிப்புக்காரனாகிய எலியாக்கீமையும், சம்பிரதியாகிய செப்னாவையும், ஆசாரியர்களின் மூப்பரையும், ஆமோத்சின் குமாரனாகிய ஏசாயா என்னும் தீர்க்கதரிசியினிடத்திற்கு இரட்டு உடுத்தவர்களாக அனுப்பினான்.
3 ਇਨ੍ਹਾਂ ਬੰਦਿਆਂ ਨੇ ਯਸਾਯਾਹ ਨੂੰ ਆਖਿਆ, “ਰਾਜੇ ਹਿਜ਼ਕੀਯਾਹ ਨੇ ਆਦੇਸ਼ ਦਿੱਤਾ ਹੈ ਕਿ ਅੱਜ ਦਾ ਦਿਨ ਗ਼ਮ ਅਤੇ ਉਦਾਸੀ ਦਾ ਖਾਸ ਦਿਨ ਹੋਵੇਗਾ। ਇਹ ਬਹੁਤ ਉਦਾਸ ਦਿਨ ਹੋਵੇਗਾ। ਇਹ ਉਸ ਦਿਨ ਵਰਗਾ ਹੋਵੇਗਾ ਜਦੋਂ ਬੱਚੇ ਦਾ ਜਨਮ ਤਾਂ ਹੋਣਾ ਹੁੰਦਾ ਹੈ ਪਰ ਉਹ ਬੱਚਾ ਮਾਤਾ ਦੇ ਗਰਭ ਵਿੱਚ ਬਾਹਰ ਆ ਸੱਕਣ ਦੀ ਸ਼ਕਤੀ ਨਹੀਂ ਰੱਖਦਾ।இவர்கள் அவனை நோக்கி: இந்தநாள் நெருக்கமும், கண்டிதமும், தூஷணமும் அநுபவிக்கிற நாள்; பிள்ளைப்பேறு நோக்கியிருக்கிறது; பெறவோ பெலன் இல்லை.
4 ਕਮਾਂਡਰ ਦੇ ਮਾਲਿਕ, ਅੱਸ਼ੂਰ ਦੇ ਰਾਜੇ ਨੇ ਉਸ ਨੂੰ ਜੀਵਿਤ ਪਰਮੇਸ਼ੁਰ ਬਾਰੇ ਬੁਰਾ ਭਲਾ ਆਖਣ ਲਈ ਘਲਿਆ ਹੈ। ਸ਼ਾਇਦ ਤੁਹਾਡਾ ਯਹੋਵਾਹ ਪਰਮੇਸ਼ੁਰ ਉਨ੍ਹਾਂ ਸਾਰੀਆਂ ਗੱਲਾਂ ਨੂੰ ਸੁਣੇ। ਸ਼ਾਇਦ ਯਹੋਵਾਹ ਇਹ ਸਾਬਤ ਕਰ ਦੇਵੇ ਕਿ ਦੁਸਮਣ ਗ਼ਲਤ ਹੈ! ਇਸ ਲਈ ਉਨ੍ਹਾਂ ਬੰਦਿਆਂ ਲਈ ਪ੍ਰਾਰਥਨਾ ਕਰੋ ਜਿਹੜੇ ਹਾਲੇ ਤੱਕ ਜੀਵਿਤ ਹਨ।”ஜீவனுள்ள தேவனை நிந்திக்கும்படி, அசீரியா ராஜாவாகிய தன் ஆண்டவனால் அனுப்பப்பட்ட ரப்சாக்கே சொன்ன வார்த்தைகளை உமது தேவனாகிய கர்த்தர் கேட்டிருக்கிறார்; உமது தேவனாகிய கர்த்தர் கேட்டிருக்கிற வார்த்தைகளினிமித்தம் தண்டனைசெய்வார்; ஆகையால், இன்னும் மீதியாயிருக்கிறவர்களுக்காக விண்ணப்பஞ்செய்வீராக என்று எசேக்கியா சொல்லச்சொன்னார் என்றார்கள்.
5 ਰਾਜੇ ਹਿਜ਼ਕੀਯਾਹ ਦੇ ਅਧਿਕਾਰੀ ਯਸਾਯਾਹ ਵੱਲ ਗਏ। ਯਸਾਯਾਹ ਨੇ ਉਨ੍ਹਾਂ ਨੂੰ ਆਖਿਆ, “ਆਪਣੇ ਮਾਲਿਕ ਹਿਜ਼ਕੀਯਾਹ ਨੂੰ ਇਹ ਸੰਦੇਸ਼ ਦਿਓ: ਯਹੋਵਾਹ ਆਖਦਾ ਹੈ, ‘ਉਨ੍ਹਾਂ ਗੱਲਾਂ ਤੋਂ ਨਾ ਡਰੋ ਜਿਹੜੀਆਂ ਤੁਸੀਂ ਕਮਾਂਡਰਾਂ ਤੋਂ ਸੁਣੀਆਂ ਹਨ! ਉਨ੍ਹਾਂ ਮੰਦੀਆਂ ਗੱਲਾਂ ਉੱਤੇ ਯਕੀਨ ਨਾ ਕਰੋ ਜਿਹੜੀਆਂ ਅੱਸ਼ੂਰ ਦੇ ਰਾਜੇ ਦੇ ਉਨ੍ਹਾਂ “ਮੁੰਡਿਆਂ” ਨੇ ਮੇਰੇ ਬਾਰੇ ਆਖੀਆਂ ਹਨ।இவ்விதமாய் எசேக்கியா ராஜாவின் ஊழியக்காரர் ஏசாயாவினிடத்தில் வந்து சொன்னார்கள்.
7 ਦੇਖੋ, ਮੈਂ ਅੱਸ਼ੂਰ ਦੇ ਖਿਲਾਫ਼ ਇੱਕ ਆਤਮਾ ਨੂੰ ਭੇਜਾਂਗਾ ਅੱਸ਼ੂਰ ਦਾ ਰਾਜਾ ਆਪਣੇ ਦੇਸ਼ ਉੱਤੇ ਮੰਡਲਾਉਂਦੇ ਖਤਰੇ ਬਾਰੇ ਇੱਕ ਚੇਤਾਵਨੀ ਪ੍ਰਾਪਤ ਕਰੇਗਾ। ਇਸ ਲਈ ਉਹ ਆਪਣੇ ਦੇਸ਼ ਨੂੰ ਪਰਤ ਜਾਵੇਗਾ। ਉਸ ਸਮੇਂ ਮੈਂ ਉਸ ਨੂੰ ਉਸ ਦੇ ਆਪਣੇ ਦੇਸ਼ ਅੰਦਰ ਤਲਵਾਰ ਨਾਲ ਮਾਰ ਦਿਆਂਗਾ।’”இதோ, அவன் ஒரு செய்தியைக்கேட்டு, தன் தேசத்துக்குத் திரும்புவதற்கான ஆவியை நான் அவனுக்குள் அனுப்பி, அவனை அவன் தேசத்திலே பட்டயத்தால் விழப்பண்ணுவேன் என்று கர்த்தர் உரைக்கிறார் என்பதை உங்கள் ஆண்டவனிடத்தில் சொல்லுங்கள் என்றான்.
8 ਅੱਸ਼ੂਰ ਦੀ ਫ਼ੌਜ ਯਰੂਸ਼ਲਮ ਨੂੰ ਛੱਡ ਜਾਂਦੀ ਹੈ ਅੱਸ਼ੂਰ ਦੇ ਰਾਜੇ ਨੂੰ ਖਬਰ ਮਿਲੀ। ਖਬਰ ਵਿੱਚ ਆਖਿਆ ਗਿਆ ਸੀ, “ਇਬੋਪੀਆ ਦਾ ਰਾਜਾ ਤਿਰਹਾਕਾਹ ਤੇਰੇ ਨਾਲ ਲੜਨ ਲਈ ਆ ਰਿਹਾ ਹੈ।” ਇਸ ਲਈ ਅੱਸ਼ੂਰ ਦਾ ਰਾਜਾ ਲਾਕੀਸ਼ ਨੂੰ ਛੱਡ ਕੇ ਲਿਬਨਾਹ ਚੱਲਾ ਗਿਆ। ਕਮਾਂਡਰ ਨੇ ਇਹ ਗੱਲ ਸੁਣੀ, ਅਤੇ ਉਹ ਵੀ ਲਿਬਨਾਹ ਸ਼ਹਿਰ ਨੂੰ ਚੱਲਾ ਗਿਆ, ਜਿੱਥੇ ਅੱਸ਼ੂਰ ਦਾ ਰਾਜਾ ਯੁੱਧ ਕਰ ਰਿਹਾ ਸੀ। ਉਸ ਨੇ ਹਿਜ਼ਕੀਯਾਹ ਵੱਲ ਸੰਦੇਸ਼ਵਾਹਕ ਭੇਜੇ। ਉਸ ਨੇ ਆਖਿਆ,அசீரியா ராஜா லாகீசைவிட்டுப் புறப்பட்டான் என்று கேள்விப்பட்டு, ரப்சாக்கே திரும்பிப்போய், அவன் லிப்னாவின்மேல் யுத்தம்பண்ணுகிறதைக் கண்டான்.
10 “ਤੁਸੀਂ ਯਹੂਦਾਹ ਦੇ ਰਾਜੇ ਹਿਜ਼ਕੀਯਾਹ ਨੂੰ ਇਹ ਗੱਲਾਂ ਜਾ ਕੇ ਦੱਸੋ: ‘ਆਪਣੇ ਉਸ ਦੇਵਤੇ ਤੋਂ ਮੂਰਖ ਨਾ ਬਣੋ ਜਿਸ ਉੱਤੇ ਤੁਸੀਂ ਭਰੋਸਾ ਕਰਦੇ ਹੋ। ਇਹ ਨਾ ਆਖੋ, “ਪਰਮੇਸ਼ੁਰ ਅੱਸ਼ੂਰ ਦੇ ਰਾਜੇ ਕੋਲੋਂ ਯਰੂਸ਼ਲਮ ਨੂੰ ਨਹੀਂ ਹਰਾਵੇਗਾ।”நீங்கள் யூதாவின் ராஜாவாகிய எசேக்கியாவுக்குச் சொல்லவேண்டியது என்னவென்றால், எருசலேம் அசீரியா ராஜாவின் கையில் ஒப்புக்கொடுக்கப்படுவதில்லை என்று நீ நம்பியிருக்கிற உன் தேவன் உன்னை எத்தவொட்டாதே.
11 ਤੁਸੀਂ ਸੁਣਿਆ ਹੀ ਹੈ ਕਿ ਅੱਸ਼ੂਰ ਦੇ ਰਾਜਿਆਂ ਨੇ ਹੋਰਨਾਂ ਸਾਰੇ ਦੇਸ਼ਾਂ ਦਾ ਕੀ ਹਾਲ ਕੀਤਾ ਹੈ! ਉਨ੍ਹਾਂ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ! ਕੀ ਤੁਸੀਂ ਬਚੇ ਰਹਿ ਸੱਕੇਂਗੇ? ਨਹੀਂ!இதோ, அசீரியா ராஜாக்கள் சகல தேசங்களையும் சங்கரித்த செய்தியை நீ கேள்விப்பட்டிருக்கிறாய்; நீ தப்புவாயோ?
12 ਕੀ ਉਨ੍ਹਾਂ ਲੋਕਾਂ ਦੇ ਦੇਵਤਿਆਂ ਨੇ ਉਨ੍ਹਾਂ ਨੂੰ ਬਚਾਇਆ? ਨਹੀਂ! ਮੇਰੇ ਪੁਰਖਿਆਂ ਨੇ ਉਨ੍ਹਾਂ ਸਭਨਾਂ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਨੇ ਗੋਜ਼ਾਨ, ਹਾਰਾਨ, ਰਸਫ਼ ਅਤੇ ਤੱਲਾਸਰ ਵਿੱਚ ਰਹਿਣ ਵਾਲੇ ਅਦਨ ਦੇ ਲੋਕਾਂ ਨੂੰ ਤਬਾਹ ਕਰ ਦਿੱਤਾ।என் பிதாக்கள் அழித்துவிட்ட கோசானையும், ஆரானையும் ரேத்சேப்பையும், தெலாசாரிலிருந்த ஏதேனின் புத்திரரையும் அவர்களுடைய தேவர்கள் தப்புவித்ததுண்டோ?
13 ਕਿੱਬੇ ਹਨ ਹਾਮਾਬ ਦਾ ਰਾਜਾ, ਅਰਪਦ ਦਾ ਰਾਜਾ, ਸਏਫ਼ਾਰਵਾਈਮ ਸ਼ਹਿਰ ਦਾ ਰਾਜਾ ਅਤੇ ਹੇਨਾ ਅਤੇ ਇਵ੍ਵਾਹ ਦੇ ਰਾਜੇ ਵੀ? ਉਹ ਸਭ ਮਰ ਚੁੱਕੇ ਹਨ! ਉਹ ਸਭ ਤਬਾਹ ਹੋ ਗਏ ਹਨ?’”ஆமாத்தின் ராஜாவும், அர்பாத்தின் ராஜாவும், செப்பர்வாயீம் ஏனா ஈவா பட்டணங்களின் ராஜாவும் எங்கே என்று சொல்லுங்கள் என்றார்.
14 ਹਿਜ਼ਕੀਯਾਹ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਾ ਹੈ ਹਿਜ਼ਕੀਯਾਹ ਨੇ ਸੰਦੇਸ਼ਵਾਹਕਾਂ ਤੋਂ ਪੱਤਰ ਲੈ ਕੇ ਪੜ੍ਹੇ। ਫ਼ੇਰ ਹਿਜ਼ਕੀਯਾਹ ਯਹੋਵਾਹ ਦੇ ਮੰਦਰ ਵਿੱਚ ਗਿਆ। ਹਿਜ਼ਕੀਯਾਹ ਨੇ ਚਿੱਠੀਆਂ ਖੋਲ੍ਹੀਆਂ ਅਤੇ ਉਨ੍ਹਾਂ ਨੂੰ ਯਹੋਵਾਹ ਦੇ ਸਾਹਮਣੇ ਰੱਖ ਦਿੱਤਾ।எசேக்கியா ஸ்தானாபதிகளின் கையிலிருந்த நிருபத்தை வாங்கி வாசித்தான்; பின்பு எசேக்கியா கர்த்தருடைய ஆலயத்திற்குப் போய் அதைக் கர்த்தருக்கு முன்பாக விரித்து,
15 ਹਿਜ਼ਕੀਯਾਹ ਨੇ ਯਹੋਵਾਹ ਦੀ ਪ੍ਰਾਰਥਨਾ ਕੀਤੀ ਅਤੇ ਆਖਿਆ:கர்த்தரை நோக்கி:
16 ਇਸਰਾਏਲ ਦੇ ਪਰਮੇਸ਼ੁਰ, ਸਰਬ ਸ਼ਕਤੀਮਾਨ ਯਹੋਵਾਹ, ਤੁਸੀਂ ਕਰੂਬੀ ਫ਼ਰਿਸ਼ਤਿਆਂ ਉੱਪਰ ਰਾਜ ਕਰਦੇ ਹੋ। ਤੁਸੀਂ ਅਤੇ ਸਿਰਫ਼ ਤੁਸੀਂ ਹੀ ਉਹ ਪਰਮੇਸ਼ੁਰ ਹੋ ਜਿਹੜੇ ਧਰਤੀ ਦੀਆਂ ਸਾਰੀਆਂ ਹਕੂਮਤਾਂ ਉੱਤੇ ਰਾਜ ਕਰਦੇ ਹੋ!சேனைகளின் கர்த்தாவே, கேருபீன்களின் மத்தியில் வாசம்பண்ணுகிற இஸ்ரவேலின் தேவனே, நீர் ஒருவரே பூமியின் ராஜ்யங்களுக்கெல்லாம் தேவனானவர்; நீர் வானத்தையும் பூமியையும் உண்டாக்கினீர்.
17 ਯਹੋਵਾਹ ਜੀ, ਮਿਹਰ ਕਰਕੇ ਮੇਰੀ ਬੇਨਤੀ ਸੁਣੋ! ਯਹੋਵਾਹ ਜੀ, ਆਪਣੇ ਨੇਤਰ ਖੋਹਲੋ ਅਤੇ ਇਸ ਸੰਦੇਸ਼ ਨੂੰ ਦੇਖੋ। ਉਨ੍ਹਾਂ ਸ਼ਬਦਾਂ ਨੂੰ ਸੁਣੋ ਜਿਹੜੇ ਸਨਹੇਰੀਬ ਨੇ ਤੁਹਾਡੀ, ਇੱਕ ਜੀਵਿਤ ਪਰਮੇਸ਼ੁਰ ਦੀ, ਬੇਅਦਬੀ ਕਰਨ ਲਈ ਘੱਲੇ ਹਨ!கர்த்தாவே, உமது செவியைச் சாய்த்துக்கேளும்; கர்த்தாவே, நீர் உமது கண்களைத் திறந்துபாரும், சனகெரிப் ஜீவனுள்ள தேவனை நிந்திக்கும்படிக்குச் சொல்லியனுப்பின வார்த்தைகளையெல்லாம் கேளும்.
18 ਇਹ ਸੱਚ ਹੈ ਯਹੋਵਾਹ ਜੀ। ਅੱਸ਼ੂਰ ਦੇ ਰਾਜਿਆਂ ਨੇ ਉਨ੍ਹਾਂ ਸਾਰੀਆਂ ਕੌਮਾਂ ਨੂੰ ਜ਼ਰੂਰ ਤਬਾਹ ਕੀਤਾ!கர்த்தாவே, அசீரியா ராஜாக்கள் அந்த ஜாதிகளையும், அவர்கள் தேசத்தையும் நாசமாக்கி,
19 ਅੱਸ਼ੂਰ ਦੇ ਰਾਜਿਆਂ ਨੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਨੂੰ ਸਾੜ ਦਿੱਤਾ ਹੈ। ਪਰ ਉਹ ਅਸਲੀ ਦੇਵਤੇ ਨਹੀਂ ਸਨ। ਉਹ ਸਿਰਫ਼ ਲੱਕੜੀ ਅਤੇ ਪੱਥਰ ਦੇ ਬੁੱਤ ਹੀ ਸਨ ਜਿਹੜੇ ਬੰਦਿਆਂ ਨੇ ਬਣਾਏ ਸਨ। ਇਸੇ ਲਈ ਅੱਸ਼ੂਰ ਦਾ ਰਾਜਾ ਉਨ੍ਹਾਂ ਨੂੰ ਤਬਾਹ ਕਰ ਸੱਕਿਆ!அவர்களுடைய தேவர்களை நெருப்பிலே போட்டுவிட்டது மெய்தான்; அவைகள் தேவர்கள் அல்லவே, மனுஷர் கைவேலியான மரமும் கல்லுந்தானே; ஆகையால் அவைகளை நீர்த்துளியாக்கினார்கள்.
20 ਪਰ ਤੁਸੀਂ ਤਾਂ ਸਾਡੇ ਯਹੋਵਾਹ ਪਰਮੇਸ਼ੁਰ ਹੋ। ਇਸ ਲਈ ਮਿਹਰ ਕਰਕੇ ਸਾਨੂੰ ਅੱਸ਼ੂਰ ਦੇ ਰਾਜੇ ਕੋਲੋਂ ਬਚਾਓ। ਫ਼ੇਰ ਸਾਰੀਆਂ ਕੌਮਾਂ ਇਹ ਜਾਣ ਲੈਣਗੀਆਂ ਕਿ ਤੁਸੀਂ ਹੀ ਯਹੋਵਾਹ ਹੋ, ਅਤੇ ਤੁਸੀਂ ਹੀ ਇੱਕੋ ਇੱਕ ਪਰਮੇਸ਼ੁਰ ਹੋ।இப்போதும் எங்கள் தேவனாகிய கர்த்தாவே, நீர் ஒருவரே கர்த்தர் என்று பூமியின் ராஜ்யங்களெல்லாம் அறியும்படிக்கு, எங்களை அவன் கைக்கு நீங்கலாக்கி இரட்சியும் என்று விண்ணப்பம்பண்ணினான்.
21 ਪਰਮੇਸ਼ੁਰ ਦਾ ਹਿਜ਼ਕੀਯਾਹ ਨੂੰ ਜਵਾਬ ਫ਼ੇਰ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੰਦੇਸ਼ ਘਲਿਆ। ਯ੍ਯਸਾਯਾਹ ਨੇ ਆਖਿਆ, “ਇਸਰਾਏਲ ਦਾ ਪਰਮੇਸ਼ੁਰ, ਯਹੋਵਾਹ ਆਖਦਾ ਹੈ, ‘ਤੁਸੀਂ ਮੇਰੇ ਅੱਗੇ ਅੱਸ਼ੂਰ ਦੇ ਰਾਜੇ ਸਨਹੇਰੀਬ ਵੱਲੋਂ ਆਏ ਸੰਦੇਸ਼ ਬਾਰੇ ਪ੍ਰਾਰਥਨਾ ਕੀਤੀ। ਮੈਂ ਤੁਹਾਡੀ ਪ੍ਰਾਰਥਨਾ ਸੁਣ ਲਈ ਹੈ।’அப்பொழுது ஆமோத்சின் குமாரனாகிய ஏசாயா, எசேக்கியாவுக்குச் சொல்லியனுப்பினது: இஸ்ரவேலின் தேவனாகிய கர்த்தர் உரைக்கிறது என்னவென்றால், அசீரியா ராஜாவாகிய சனகெரிபினிமித்தம் நீ என்னை நோக்கி விண்ணப்பம்பண்ணினாயே.
22 “ਸਨਹੇਰੀਬ ਬਾਰੇ ਯਹੋਵਾਹ ਦਾ ਸੰਦੇਸ਼ ਇਉਂ ਹੈ: ‘ਅੱਸ਼ੂਰ ਦੇ ਰਾਜੇ, ਸੀਯੋਨ ਯਰੂਸ਼ਲਮ ਦੀ ਕਂਵਾਰੀ ਪੁੱਤਰੀ ਤੈਨੂੰ ਮਹੱਤਵਪੂਰਣ ਨਹੀਂ ਸਮਝਦੀ। ਉਹ ਤੇਰੇ ਉੱਤੇ ਹੱਸਦੀ ਹੈ। ਯਰੂਸ਼ਲਮ ਦੀ ਪੁੱਤਰੀ ਮਜ਼ਾਕ ਤੇਰਾ ਉਡਾਉਂਦੀ ਹੈ।அவனைக்குறித்துக் கர்த்தர் சொல்லுகிற வசனமாவது: சீயோன் குமாரத்தியாகிய கன்னியாஸ்திரீ உன்னை இகழ்ந்து, உன்னைப் பரிகாசம்பண்ணுகிறாள்; எருசலேம் குமாரத்தி உன் பின்னாலே தலையைத் துலுக்குகிறாள்.
23 ਪਰ ਤੂੰ ਕਿਸਦੀ ਬੇਅਦਬੀ ਕੀਤੀ ਅਤੇ ਕਿਸਦਾ ਮਜ਼ਾਕ ਉਡਾਇਆ ਸੀ? ਤੂੰ ਕਿਸਦੇ ਖਿਲਾਫ਼ ਬੋਲਿਆ ਸੀ? ਤੂੰ ਇਸਰਾਏਲ ਦੇ ਪਵਿੱਤਰ ਪੁਰੱਖ ਦੇ ਵਿਰੁੱਧ ਸੀ! ਤੂੰ ਉਸ ਤੋਂ ਬਿਹਤਰ ਹੋਣ ਦਾ ਵਿਖਾਵਾ ਕੀਤਾ ਸੀ।யாரை நிந்தித்துத் தூஷித்தாய்? யாருக்கு விரோதமாய் உன் சத்தத்தை உயர்த்தினாய்? நீ இஸ்ரவேலின் பரிசுத்தருக்கு விரோதமாய் அல்லவோ உன் கண்களை மேட்டிமையாய் ஏறெடுத்தாய்.
24 ਤੂੰ ਆਪਣੇ ਅਧਿਕਾਰੀਆਂ ਨੂੰ ਮੇਰੇ ਪ੍ਰਭੂ, ਯਹੋਵਾਹ ਦਾ ਅਪਮਾਨ ਕਰਨ ਲਈ ਭੇਜਿਆ। ਤੂੰ ਆਖਿਆ ਸੀ, “ਮੈਂ ਬਹੁਤ ਤਾਕਤਵਰ ਹਾਂ! ਮੇਰੇ ਕੋਲ ਬਹੁਤ ਸਾਰੇ ਰੱਥ ਨੇ। ਮੈਂ ਲਬਾਨੋਨ ਨੂੰ ਆਪਣੀ ਸ਼ਕਤੀ ਨਾਲ ਹਰਾਇਆ ਸੀ ਮੈਂ ਲਬਾਨੋਨ ਦੇ ਸਭ ਤੋਂ ਉੱਚੇ ਪਰਬਤ ਉੱਤੇ ਚੜ੍ਹ ਗਿਆ ਸਾਂ। ਮੈਂ ਲਬਾਨੋਨ ਦੇ ਸਾਰੇ ਵੱਡੇ ਰੁੱਖ ਛਾਂਗ ਸੁੱਟੇ ਸਨ।। ਮੈਂ ਸਭ ਤੋਂ ਉੱਚੇ ਪਰਬਤ ਉੱਤੇ ਅਤੇ ਸਭ ਤੋਂ ਸੰਘਣੇ ਉਸ ਜੰਗਲ ਅੰਦਰ ਪਹੁੰਚਿਆ ਹਾਂ।உன் ஊழியக்காரரைக்கொண்டு ஆண்டவரை நிந்தித்து: என் இரதங்களின் திரளினாலே நான் மலைகளின் கொடுமுடிகளுக்கும் லீபனோனின் சிகரங்களுக்கும் வந்து ஏறினேன்; அதின் உயரமான கேதுருமரங்களையும், உச்சிதமான தேவதாரு விருட்சங்களையும் நான் வெட்டி, உயர்ந்த அதின் கடைசி எல்லைமட்டும், அதின் செழுமையான வனமட்டும் வருவேன் என்றும்,
25 ਮੈਂ ਖੂਹ ਪੁੱਟੇ ਤੇ ਨਵੀਆਂ ਥਾਵਾਂ ਦਾ ਪਾਣੀ ਪੀਤਾ। ਮੈਂ ਮਿਸਰ ਦੀਆਂ ਨਦੀਆਂ ਸੁਕਾ ਦਿੱਤੀਆਂ ਸਨ ਤੇ ਉਸ ਦੇਸ਼ ਨੂੰ ਲਿਤਾੜ ਦਿੱਤਾ ਸੀ।”நான் கிணறு வெட்டித் தண்ணீர் குடித்தேன்; என் உள்ளங்காலினால் அரணிப்பான இடங்களின் அகழிகளையெல்லாம் வறளவும் பண்ணினேன் என்றும் சொன்னாய்.
26 ‘ਇਹੀ ਸੀ ਜੋ ਤੂੰ ਆਖਿਆ ਸੀ ਪਰ ਕੀ ਤੂੰ ਨਹੀਂ ਸੁਣਿਆ ਜੋ ਮੈਂ ਆਖਿਆ ਸੀ? ਮੈਂ ਇਹ ਯੋਜਨਾ ਬਹੁਤ ਪਹਿਲਾਂ ਬਣਾਈ ਸੀ, ਪੁਰਾਤਨ ਸਮਿਆਂ ਤੋਂ ਹੀ ਮੇਰੀ ਇਹ ਯੋਜਨਾ ਸੀ। ਤੇ ਹੁਣ ਮੈਂ ਇਸ ਨੂੰ ਵਾਪਰਨ ਦਾ ਹੁਕਮ ਦਿੱਤਾ ਹੈ। ਮੈਂ ਤੈਨੂੰ ਮਜ਼ਬੂਤ ਸ਼ਹਿਰਾਂ ਨੂੰ ਤਹਿਸ ਨਹਿਸ ਕਰਨ ਦਿੱਤਾ ਅਤੇ ਉਨ੍ਹਾਂ ਨੂੰ ਮਲਬੇ ਦੇ ਢੇਰਾਂ ਵਿੱਚ ਤਬਦੀਲ ਕਰਨ ਦਿੱਤਾ।நான் வெகுகாலத்துக்குமுன் அதை நியமித்து, பூர்வநாட்கள்முதல் அதைத் திட்டம்பண்ணினேன் என்பதை நீ கேட்டதில்லையோ? இப்பொழுது நீ அரணான பட்டணங்களைப் பாழான மண்மேடுகளாக்கும்படி நானே அதைச் சம்பவிக்கப்பண்ணினேன்.
27 ਸ਼ਹਿਰ ਦੇ ਲੋਕਾਂ ਕੋਲ ਕੋਈ ਸ਼ਕਤੀ ਨਹੀਂ ਸੀ। ਉਹ ਲੋਕ ਡਰੇ ਹੋਏ ਅਤੇ ਘਬਰਾੇ ਹੋਏ ਸਨ। ਉਹ ਕੱਟੇ ਜਾਣ ਵਾਲੇ ਸਨ ਖੇਤਾਂ ਦੇ ਘਾਹ ਵਾਂਗ। ਉਹ ਘਰਾਂ ਦੀਆਂ ਛੱਤਾਂ ਉੱਤੇ ਉੱਗੇ ਘਾਹ ਵਾਂਗ ਸਨ। ਵੱਧਣ ਫ਼ੁੱਲਣ ਤੋਂ ਪਹਿਲਾਂ ਹੀ ਮਰ ਜਾਂਦਾ ਹੈ ਜਿਹੜਾ।அதினாலே அவைகளின் குடிகள் கையிளைத்தவர்களாகி, கலங்கி வெட்கப்பட்டு, வெளியின் பூண்டுக்கும், பச்சிலைக்கும், வீடுகளின்மேல் முளைக்கும் புல்லுக்கும் ஓங்கி வளருமுன் தீய்ந்துபோம் பயிருக்கும் சமானமானார்கள்.
28 ਮੈਨੂੰ ਤੇਰੀਆਂ ਸਾਰੀਆਂ ਲੜਾਈਆਂ ਦਾ ਪਤਾ ਹੈ। ਮੈਂ ਜਾਣਦਾ ਤੂੰ ਕਦੋਂ ਅਰਾਮ ਕਰਦਾ ਸੈਂ। ਮੈਂ ਜਾਣਦਾ ਜਦੋਂ ਤੂੰ ਜੰਗ ਕਰਨ ਜਾਂਦਾ ਸੀ। ਮੈਂ ਜਾਣਦਾ ਜਦੋਂ ਤੂੰ ਯੁੱਧ ਤੋਂ ਮਗਰੋਂ, ਘਰ ਪਰਤਦਾ ਸੀ। ਮੈਂ ਇਹ ਵੀ ਜਾਣਦਾ ਤੂੰ ਕਦੋਂ ਮੇਰੇ ਕੋਲੋਂ ਉਪਰਾਮ ਹੁੰਦਾ ਸੈਂ।உன் இருப்பையும், உன் போக்கையும், உன் வரவையும், நீ எனக்கு விரோதமாய்க் கொந்தளிக்கிறதையும் அறிவேன்.
29 ਹਾਂ, ਤੂੰ ਉਪਰਾਮ ਮੇਰੇ ਕੋਲੋਂ ਸੈਂ। ਮੈਂ ਤੇਰੀਆਂ ਬੇ-ਅਦਬ ਗੁਮਾਨੀ ਗੱਲਾਂ ਸੁਣੀਆਂ ਹਨ। ਇਸ ਲਈ ਮੈਂ ਤੇਰੇ ਨੱਕ ਵਿੱਚ ਨੱਬ ਪਾਵਾਂਗਾ। ਅਤੇ ਮੈਂ ਤੇਰੇ ਮੂੰਹ ਅੰਦਰ ਲਗਾਮ ਪਾਵਾਂਗਾ। ਤੇ ਫ਼ੇਰ ਮੈਂ ਤੈਨੂੰ ਭੁਆਟਣੀਆਂ ਦੇਵਾਂਗਾ ਤੇ ਤੈਨੂੰ ਓਸ ਰਾਹ ਵਾਪਸ ਭੇਜ ਦੇਵਾਂਗਾ।’”நீ எனக்கு விரோதமாய்க் கொந்தளித்து, வீரியம்பேசினது என் செவிகளில் ஏறினபடியினாலே, நான் என் துறட்டை உன் மூக்கிலும், என் கடிவாளத்தை உன் வாயிலும் போட்டு, நீ வந்த வழியே உன்னைத் திரும்பப்பண்ணுவேன்.
30 ਯਹੋਵਾਹ ਦਾ ਹਿਜ਼ਕੀਯਾਹ ਲਈ ਸੰਦੇਸ਼ ਫ਼ੇਰ ਯਹੋਵਾਹ ਨੇ ਹਿਜ਼ਕੀਯਾਹ ਨੂੰ ਆਖਿਆ, “ਮੈਂ ਤੈਨੂੰ ਸੰਕੇਤ ਦੇਵਾਂਗਾ ਇਹ ਦਰਸਾਉਣ ਲਈ ਕਿ ਇਹ ਸ਼ਬਦ ਸਹੀ ਨੇ। ਤੂੰ ਬੀਜ ਬੀਜਣ ਦੇ ਯੋਗ ਨਹੀਂ ਸੈਂ। ਇਸ ਲਈ ਤੂੰ ਉਹੀ ਅਨਾਜ ਖਾਵੇਂਗਾ ਜਿਹੜਾ ਪਿੱਛਲੀ ਫ਼ਸਲ ਤੋਂ ਖੁਦਰੌ ਢੰਗ ਨਾਲ ਉਗਿਆ ਸੀ। ਪਰ ਤਿੰਨਾਂ ਸਾਲਾਂ ਅੰਦਰ ਤੂੰ ਉਹ ਅਨਾਜ ਖਾਵੇਗਾ ਜਿਹੜਾ ਤੂੰ ਬੀਜਿਆ ਸੀ। ਤੂੰ ਉਨ੍ਹਾਂ ਫ਼ਸਲਾਂ ਨੂੰ ਵਢ੍ਢੇਁਗਾ ਅਤੇ ਤੇਰੇ ਕੋਲ ਖਾਣ ਲਈ ਕਾਫ਼ੀ ਅਨਾਜ ਹੋਵੇਗਾ। ਤੂੰ ਅੰਗੂਰੀ ਵੇਲਾਂ ਬੀਜੇਁਗਾ ਅਤੇ ਉਨ੍ਹਾਂ ਦਾ ਫ਼ਲ ਖਾਵੇਂਗਾ।உனக்கு அடையாளமாயிருப்பது என்னவென்றால்: இந்த வருஷத்திலே தப்பிப் பயிராகிறதையும், இரண்டாம் வருஷத்திலே தானாய் விளைகிறதையும் சாப்பிடுவீர்கள்; மூன்றாம் வருஷத்திலோ விதைத்து அறுத்து, திராட்சத்தோட்டங்களை நாட்டி, அவைகளின் கனிகளைப் புசிப்பீர்கள்.
31 “ਯਹੂਦਾਹ ਦੇ ਪਰਿਵਾਰ ਦਾ ਅਵਸ਼ੇਸ਼ ਫ਼ਿਰ ਤੋਂ ਵੱਧਣਾ ਸ਼ੁਰੂ ਕਰੇਗਾ। ਇਹ ਲੋਕ ਉਨ੍ਹਾਂ ਪੌਦਿਆਂ ਵਰਗੇ ਹੋਣਗੇ। ਜਿਹੜੇ ਆਪਣੀਆਂ ਜਢ਼ਾਂ ਧਰਤੀ ਵਿੱਚ ਡੂੰਘੀਆਂ ਲਾ ਦਿੰਦੇ ਹਨ ਅਤੇ ਧਰਤੀ ਦੇ ਉੱਪਰ ਫ਼ਲ ਪੈਦਾ ਕਰਦੇ ਹਨ।யூதா வம்சத்தாரில் தப்பி மீந்திருக்கிறவர்கள் மறுபடியும் கீழே வேர்பற்றி மேலே கனிகொடுப்பார்கள்.
32 ਕੁਝ ਲੋਕ ਜੋ ਜਿਉਂਦੇ ਬਚ ਜਾਣਗੇ ਯਰੂਸ਼ਲਮ ਤੋਂ ਬਾਹਰ ਜਾਣਗੇ। ਅਤੇ ਕੁਝ ਬਚੇ ਹੋਏ ਸਿਯੋਕ ਪਰਬਤ ਤੋਂ ਬਾਹਰ ਆਉਣਗੇ।” ਯਹੋਵਾਹ ਸਰਬ-ਸ਼ਕਤੀਮਾਨ ਦਾ ਮਜ਼ਬੂਤ ਪਿਆਰ ਇੰਝ ਕਰੇਗਾ।மீதியாயிருக்கிறவர்கள் எருசலேமிலும், தப்பினவர்கள் சீயோன் மலையிலுமிருந்து புறப்பபடுவார்கள்; சேனைகளுடைய கர்த்தரின் வைராக்கியம் இதைச் செய்யும்.
33 ਇਸ ਲਈ ਯਹੋਵਾਹ ਅੱਸ਼ੂਰ ਦੇ ਰਾਜੇ ਬਾਰੇ ਇਹ ਆਖਦਾ ਹੈ: “ਉਹ ਇਸ ਸ਼ਹਿਰ ਵਿੱਚ ਨਹੀਂ ਆਵੇਗਾ। ਉਹ ਇਸ ਸ਼ਹਿਰ ਉੱਤੇ ਤੀਰ ਨਹੀਂ ਚਲਾਵੇਗਾ। ਉਹ ਇਸ ਸ਼ਹਿਰ ਅੰਦਰ ਢਾਲਾਂ ਨਹੀਂ ਲਿਆਵੇਗਾ। ਉਹ ਇਸ ਸ਼ਹਿਰ ਦੀਆਂ ਦੀਵਾਰਾਂ ਉੱਤੇ ਹਮਲਾ ਕਰਨ ਲਈ, ਮਿੱਟੀ ਦੀ ਢੇਰੀ ਨਹੀਂ ਉਸਾਰੇਗਾ।ஆகையால் கர்த்தர் அசீரியா ராஜாவைக்குறித்து: அவன் இந்த நகரத்துக்குள் பிரவேசிப்பதில்லை; இதின்மேல் அம்பு எய்வதுமில்லை; இதற்குமுன்பாகக் கேடகத்தோடே வருவதுமில்லை; இதற்கு எதிராகக் கொத்தளம்போடுவதுமில்லை.
34 ਉਹ ਵਾਪਸ ਓਸੇ ਰਾਹ ਮੁੜ ਜਾਵੇਗਾ ਜਿਧਰੋ ਉਹ ਆਇਆ ਸੀ। ਉਹ ਇਸ ਸ਼ਹਿਰ ਅੰਦਰ ਨਹੀਂ ਆਵੇਗਾ। ਯਹੋਵਾਹ ਇਹੀ ਆਖਦਾ ਹੈ!அவன் இந்த நகரத்துக்குள் பிரவேசியாமல் தான் வந்தவழியே திரும்பிப்போவான்.
35 ਮੈਂ ਇਸ ਸ਼ਹਿਰ ਨੂੰ ਬਚਾਵਾਂਗਾ ਤੇ ਇਸ ਦੀ ਰਾਖੀ ਕਰਾਂਗਾ। ਇਹ ਗੱਲ ਮੈਂ ਆਪਣੇ ਲਈ ਅਤੇ ਆਪਣੇ ਸੇਵਕ ਦਾਊਦ ਲਈ ਕਰਾਂਗਾ।”என்னிமித்தமும் என் தாசனாகிய தாவீதினிமித்தமும், நான் இந்த நகரத்தை இரட்சிக்கும்படிக்கு இதற்கு ஆதரவாயிருப்பேன் என்பதைக் கர்த்தர் உரைக்கிறார் என்று சொல்லியனுப்பினான்.
36 The Assyrian Army Is Destroyed ਉਸ ਰਾਤ ਯਹੋਵਾਹ ਦਾ ਦੂਤ ਬਾਹਰ ਗਿਆ ਅਤੇ ਉਸ ਨੇ ਅੱਸ਼ੂਰ ਦੇ ਡੇਰੇ ਦੇ 1,85,000 ਬੰਦੇ ਮਾਰ ਦਿੱਤੇ। ਸਵੇਰੇ ਜਦੋਂ ਲੋਕ ਉੱਠੇ ਤਾਂ ਉਨ੍ਹਾਂ ਨੇ ਆਪਣੇ ਹਰ ਪਾਸੇ ਲਾਸ਼ਾਂ ਡਿਠ੍ਠੀਆਂ।அப்பொழுது கர்த்தருடைய தூதன் புறப்பட்டு, அசீரியரின் பாளயத்தில் லட்சத்தெண்பத்தையாயிரம்பேரைச் சங்கரித்தான்; அதிகாலமே எழுந்திருக்கும்போது, இதோ, அவர்களெல்லாரும் செத்த பிரேதங்களாய்க் கிடந்தார்கள்.
37 ਇਸ ਲਈ ਅੱਸ਼ੂਰ ਦਾ ਰਾਜਾ ਸਨਹੇਰੀਬ, ਨੀਨਵਾਹ ਵਾਪਸ ਚੱਲਾ ਗਿਆ ਅਤੇ ਉੱਥੇ ਹੀ ਰਿਹਾ।அப்பொழுது அசீரியா ராஜாவாகிய சனகெரிப் பிரயாணப்பட்டுத் திரும்பிப்போய், நினிவேயில் இருந்துவிட்டான்.
38 ਇੱਕ ਦਿਨ, ਸਨਹੇਰੀਬ ਆਪਣੇ ਦੇਵਤੇ, ਨਿਸਰੋਕ ਦੇ ਮੰਦਰ ਵਿੱਚ ਸੀ ਅਤੇ ਉਸਦੀ ਉਪਾਸਨਾ ਕਰ ਰਿਹਾ ਸੀ ਉਸ ਵੇਲੇ ਉਸ ਦੇ ਦੋ ਪੁੱਤਰਾਂ, ਅੰਦਰਮਲਕ ਅਤੇ ਸਰਸਰ ਨੇ ਉਸ ਨੂੰ ਤਲਵਾਰ ਨਾਲ ਕਤਲ ਕਰ ਦਿੱਤਾ। ਫ਼ੇਰ ਉਹ ਪੁੱਤਰ ਅਰਾਰਾਤ ਨੂੰ ਭੱਜ ਗਏ। ਇਸ ਲਈ ਸਨਹੇਰੀਬ ਦਾ ਪੁੱਤਰ ਏਸਰ-ਹੱਦੋਨ ਅੱਸ਼ੂਰ ਦਾ ਨਵਾਂ ਰਾਜਾ ਬਣ ਗਿਆ।அவன் தன் தேவனாகிய நிஸ்ரோகின் கோவிலிலே பணிந்துகொள்ளுகிறபோது, அவன் குமாரராகிய அத்ரமலேக்கும் சரேத்சேரும் அவனைப் பட்டயத்தினால் வெட்டிப்போட்டு, அரராத் தேசத்துக்குத் தப்பி ஓடிப்போனார்கள்; அவன் குமாரனாகிய எசரத்தோன் அவன் பட்டத்திற்கு வந்து அரசாண்டான்.
Tamil Bible