Isaiah 40 - PUNJABI (Tamil)

1 ਇਸਰਾਏਲ ਦੀ ਸਜ਼ਾ ਮੁੱਕ ਜਾਵੇਗੀ ਤੁਹਾਡਾ ਪਰਮੇਸ਼ੁਰ ਆਖਦਾ ਹੈ, “ਹੌਸਲਾ ਦੇਵੋ, ਮੇਰੇ ਲੋਕਾਂ ਨੂੰ!என் ஜனத்தை ஆற்றுங்கள், தேற்றுங்கள்;

2 ਯਰੂਸ਼ਲਮ ਨਾਲ ਪਿਆਰ ਨਾਲ ਗੱਲ ਕਰੋ! ਯਰੂਸ਼ਲਮ ਨੂੰ ਆਖੋ, ‘ਤੇਰੀ ਸੇਵਾ ਦਾ ਸਮਾਂ ਮੁੱਕ ਗਿਆ ਹੈ। ਤੂੰ ਆਪਣੇ ਪਾਪਾਂ ਦੀ ਕੀਮਤ ਅਦਾ ਕਰ ਦਿੱਤੀ ਹੈ।’ ਯਹੋਵਾਹ ਨੇ ਯਰੂਸ਼ਲਮ ਨੂੰ ਉਸ ਦੇ ਹਰ ਇੱਕ ਗੁਨਾਹ ਦੀ ਸਜ਼ਾ ਦੋ ਵਾਰ ਦਿੱਤੀ ਹੈ।”எருசலேமுடன் பட்சமாய்ப்பேசி, அதின் போர்முடிந்தது என்றும், அதின் அக்கிரமம் நிவிர்த்தியாயிற்று என்றும், அது தன் சகல பாவங்களினிமித்தமும் கர்த்தரின் கையில் இரட்டிப்பாய் அடைந்து தீர்ந்தது என்றும், அதற்குக் கூறுங்கள் என்று உங்கள் தேவன் சொல்லுகிறார்.

3 ਸੁਣੋ, ਕੋਈ ਬੰਦਾ ਸ਼ੋਰ ਮਚਾ ਰਿਹਾ ਹੈ! “ਯਹੋਵਾਹ ਲਈ ਮਾਰੂਬਲ ਅੰਦਰ ਰਸਤਾ ਬਣਾਓ! ਸਾਡੇ ਪਰਮੇਸ਼ੁਰ ਲਈ ਮਾਰੂਬਲ ਦੀ ਸੜਕ ਪੱਧਰੀ ਕਰ ਦਿਓ!கர்த்தருக்கு வழியை ஆயத்தப்படுத்துங்கள், அவாந்தரவெளியிலே நம்முடைய தேவனுக்குப் பாதையைச் செவ்வைபண்ணுங்கள் என்றும்,

4 ਹਰ ਵਾਦੀ ਨੂੰ ਭਰ ਦਿਓ। ਹਰ ਪਰਬਤ ਪਹਾੜੀ ਨੂੰ ਪੱਧਰ ਕਰ ਦਿਓ। ਟੇਢਿਆਂ ਰਾਹਾਂ ਨੂੰ ਸਿੱਧਾ ਕਰੋ। ਖੁਦਦਰੀ ਥਾਂ ਨੂੰ ਪੱਧਰਾ ਕਰੋ।பள்ளமெல்லம் உயர்த்தப்பட்டு, சகல மலையும் குன்றும் தாழ்த்தப்பட்டு, கோணலானது செவ்வையாகி, கரடுமுரடானவை சமமாக்கப்படும் என்றும்.

5 ਫ਼ੇਰ, ਸਾਡੇ ਯਹੋਵਾਹ ਦਾ ਪਰਤਾਪ ਪ੍ਰਗਟ ਹੋਵੇਗਾ। ਤੇ ਸਾਰੇ ਲੋਕ ਇਕੱਠੇ ਹੀ ਯਹੋਵਾਹ ਦੇ ਪਰਤਾਪ ਨੂੰ ਦੇਖਣਗੇ। ਹਾਂ, ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।”கர்த்தரின் மகிமை வெளியரங்கமாகும் மாம்சமான யாவும் அதை ஏகமாய்க் காணும், கர்த்தரின் வாக்கு அதை உரைத்தது என்றும் வனாந்தரத்திலே கூப்பிடுகிற சத்தம் உண்டாயிற்று.

6 ਇੱਕ ਆਵਾਜ਼ ਨੇ ਆਖਿਆ, “ਬੋਲੋ!” ਇਸ ਲਈ ਇੱਕ ਬੰਦੇ ਨੇ ਪੁੱਛਿਆ, “ਮੈਂ ਕੀ ਆਖਾਂ?” ਆਵਾਜ਼ ਨੇ ਜਵਾਬ ਦਿੱਤਾ, “ਲੋਕ ਸਦਾ ਲਈ ਨਹੀਂ ਰਹਿੰਦੇ ਉਹ ਸਾਰੇ ਹੀ ਘਾਹ ਫ਼ੂਸ ਵਰਗੇ ਹਨ। ਅਤੇ ਉਨ੍ਹਾਂ ਦੀ ਚੰਗਿਆਈ ਜੰਗਲੀ ਫ਼ੁੱਲ ਵਰਗੀ ਹੈ।பின்னும் கூப்பிட்டுச் சொல்லென்று ஒரு சத்தம் உண்டாயிற்று; என்னத்தைக் கூப்பிட்டுச் சொல்வேனென்றேன். அதற்கு: மாம்சமெல்லாம் புல்லைப்போலவும், அதின் மேன்மையெல்லாம் வெளியின் பூவைப்போலவும் இருக்கிறது.

7 ਯਹੋਵਾਹ ਵੱਲੋਂ ਤਾਕਤਵਰ ਹਵਾ, ਘਾਹ ਉੱਤੇ ਵਗਦੀ ਹੈ, ਅਤੇ ਘਾਹ ਮਰ ਜਾਂਦਾ ਹੈ ਅਤੇ ਜੰਗਲੀ ਫ਼ੁੱਲ ਡਿੱਗ ਪੈਂਦਾ ਹੈ। ਹਾਂ, ਸਭ ਲੋਕ ਘਾਹ ਵਰਗੇ ਨੇ।கர்த்தரின் ஆவி அதின்மேல் ஊதும்போது, புல் உலர்ந்து, பூ உதிரும்; ஜனமே புல்.

8 ਜੰਗਲੀ ਘਾਹ ਮਰ ਜਾਂਦਾ ਤੇ ਜੰਗਲੀ ਫ਼ੁੱਲ ਡਿੱਗ ਪੈਂਦੇ ਨੇ। ਪਰ ਸਾਡੇ ਪਰਮੇਸ਼ੁਰ ਦਾ ਸ਼ਬਦ ਸਦਾ-ਸਦਾ ਲਈ ਰਹਿੰਦਾ ਹੈ।”புல் உலர்ந்து பூ உதிரும்; நமது தேவனுடைய வசனமோ என்றென்றைக்கும் நிற்கும் என்பதையே சொல்லென்று உரைத்தது.

9 ਮੁਕਤੀ: ਪਰਮੇਸ਼ੁਰ ਦਾ ਸ਼ੁਭ ਸੰਦੇਸ਼ ਸੀਯੋਨ, ਤੇਰੇ ਕੋਲ ਦੱਸਣ ਲਈ, ਸ਼ੁਭ ਸਮਾਚਾਰ ਹੈ। ਉੱਚੇ ਪਰਬਤ ਉੱਤੇ ਜਾਓ ਅਤੇ ਉੱਚੀ ਸ਼ੁਭ ਸਮਾਚਾਰ ਸੁਣਾਓ! ਯਰੂਸ਼ਲਮ, ਤੇਰੇ ਕੋਲ ਦੱਸਣ ਲਈ, ਸ਼ੁਭ ਸਮਾਚਾਰ ਹੈ। ਡਰੋ ਨਹੀਂ, ਉੱਚੀ ਬੋਲੋ! ਇਹ ਖਬਰ ਯਹੂਦਾਹ ਦੇ ਸਾਰੇ ਸ਼ਹਿਰਾਂ ਨੂੰ ਦੱਸੋ: “ਦੇਖੋ, ਤੁਹਾਡਾ ਪਰਮੇਸ਼ੁਰ ਇੱਥੇ ਹੈ!”சீயோன் என்னும் சுவிசேஷகியே, நீ உயர்ந்த பர்வதத்தில் ஏறு; எருசலேம் என்னும் சுவிசேஷகியே, நீ உரத்தசத்தமிட்டுக் கூப்பிடு, பயப்படாமல் சத்தமிட்டு, யூதா பட்டணங்களை நோக்கி: இதோ, உங்கள் தேவனென்று கூறு.

10 ਮੇਰਾ ਪ੍ਰਭੂ, ਯਹੋਵਾਹ ਸ਼ਕਤੀ ਨਾਲ ਆ ਰਿਹਾ ਹੈ। ਉਹ ਆਪਣੀ ਸ਼ਕਤੀ ਨੂੰ ਸਮੂਹ ਲੋਕਾਂ ਤੇ ਹਕੂਮਤ ਕਰਨ ਲਈ ਵਰਤੇਗਾ। ਉਹ ਆਪਣੇ ਲੋਕਾਂ ਲਈ ਇਨਾਮ ਲਿਆਵੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਚੰਗੀਆਂ ਕਰਨੀਆਂ ਲਈ ਇਨਾਮ ਦੇਵੇਗਾ।இதோ, கர்த்தராகிய ஆண்டவர் பராக்கிரமசாலியாக வருவார்; அவர் தமது புயத்தில் அரசாளுவார்; இதோ, அவர் அளிக்கும் பலன் அவரோடேகூட வருகிறது; அவர் கொடுக்கும் பிரதிபலன் அவருடைய முகத்துக்கு முன்பாகச் செல்லுகிறது.

11 ਯਹੋਵਾਹ ਆਪਣੇ ਲੋਕਾਂ ਦੀ ਅਗਵਾਈ ਕਰੇਗਾ ਜਿਵੇਂ ਅਯਾਲੀ ਆਪਣੀਆਂ ਭੇਡਾਂ ਦੀ ਅਗਵਾਈ ਕਰਦਾ ਹੈ। ਯਹੋਵਾਹ ਆਪਣੇ ਬਾਜ਼ੂ ਦੀ ਵਰਤੋਂ ਕਰੇਗਾ ਤੇ ਆਪਣੀਆਂ ਭੇਡਾਂ ਇਕੱਠੀਆਂ ਕਰੇਗਾ। ਯਹੋਵਾਹ ਲੇਲਿਆਂ ਨੂੰ ਚੁੱਕ ਲਵੇਗਾ ਅਤੇ ਉਨ੍ਹਾਂ ਨੂੰ ਆਪਣੀਆਂ ਬਾਹਾਂ ਵਿੱਚ ਫ਼ੜੀ ਰੱਖੇਗਾ। ਉਨ੍ਹਾਂ ਦੀਆਂ ਮਾਵਾਂ ਉਸ ਦੇ ਨਾਲ-ਨਾਲ ਤੁਰਨਗੀਆਂ।மேய்ப்பனைப்போலத் தமது மந்தையை மேய்ப்பார்; ஆட்டுக்குட்டிகளைத் தமது புயத்தினால் சேர்த்து தமது மடியிலே சுமந்து கறவலாடுகளை மெதுவாய் நடத்துவார்.

12 ਪਰਮੇਸ਼ੁਰ ਨੇ ਦੁਨੀਆਂ ਸਾਜੀ, ਓਹੀ ਇਸਤੇ ਹਕੂਮਤ ਕਰਦਾ ਹੈ ਕਿਸਨੇ ਆਪਣੇ ਹੱਥ ਦੀ ਹਬੇਲੀ ਨਾਲ ਸਮੁੰਦਰ ਨੂੰ ਮਾਪਿਆ? ਕਿਸਨੇ ਅਕਾਸ਼ ਨੂੰ ਮਾਪਣ ਲਈ ਆਪਣੇ ਹੱਥ ਦਾ ਇਸਤੇਮਾਲ ਕੀਤਾ? ਕਿਸਨੇ ਖਾਲਸਾਰੀ ਧਰਤੀ ਨੂੰ ਮਾਪਣ ਲਈ ਪਿਆਲੇ ਨੂੰ ਵਰਤਿਆ? ਕਿਸਨੇ ਪਰਬਤ ਅਤੇ ਪਹਾੜੀ ਨੂੰ ਤੋਂਲਣ ਲਈ ਤੱਕੜੀ ਨੂੰ ਵਰਤਿਆ? ਇਹ ਯਹੋਵਾਹ ਹੀ ਸੀ!தண்ணீர்களைத் தமது கைப்பிடியால் அளந்து, வானங்களை ஜாணளவாய்ப் பிரமாணித்து, பூமியின் மண்ணை மரக்காலில் அடக்கி, பர்வதங்களைத் துலாக்கோலாலும், மலைகளைத் தராசாலும் நிறுத்தவர் யார்?

13 ਕਿਸੇ ਨੇ ਯਹੋਵਾਹ ਦੇ ਆਤਮੇ ਨੂੰ ਨਹੀਂ ਦੱਸਿਆ ਕਿ ਉੱਸਨੂੰ ਕੀ ਕਰਨਾ ਚਾਹੀਦਾ ਹੈ। ਕਿਸੇ ਨੇ ਯਹੋਵਾਹ ਨੂੰ ਨਹੀਂ ਦੱਸਿਆ ਕਿਵੇਂ ਉਹ ਗੱਲਾਂ ਕਰਨੀਆਂ ਹਨ ਜਿਹੜੀਆਂ ਓਸਨੇ ਕੀਤੀਆਂ।கர்த்தருடைய ஆவியை அளவிட்டு, அவருக்கு ஆலோசனைக்காரனாயிருந்து, அவருக்குப் போதித்தவன் யார்?

14 ਕੀ ਯਹੋਵਾਹ ਨੇ ਕਿਸੇ ਕੋਲੋਂ ਸਹਾਇਤਾ ਮੰਗੀ? ਕੀ ਕਿਸੇ ਨੇ ਯਹੋਵਾਹ ਨੂੰ ਸਿੱਖਾਇਆ ਸੀ ਕਿ ਕਿਵੇਂ ਨਿਰਪੱਖ ਹੋਣਾ ਹੈ? ਕੀ ਕਿਸਨੇ ਯਹੋਵਾਹ ਨੂੰ ਗਿਆਨ ਸਿੱਖਾਇਆ ਸੀ? ਕੀ ਕਿਸਨੇ ਯਹੋਵਾਹ ਨੂੰ ਸਿਆਣਾ ਬਣਨਾ ਸਿੱਖਾਇਆ ਸੀ? ਨਹੀਂ! ਯਹੋਵਾਹ ਪਹਿਲਾਂ ਹੀ ਇਹ ਗੱਲਾਂ ਜਾਣਦਾ ਸੀ।தமக்கு அறிவை உணர்த்தவும், தம்மை நியாயவழியிலே உபதேசிக்கவும் தமக்கு ஞானத்தைக் கற்றுக்கொடுக்கவும், தமக்கு விவேகத்தின்வழி அறிவிக்கவும், அவர் யாரோடே ஆலோசனைபண்ணினார்?

15 ਦੇਖੋ, ਦੁਨੀਆਂ ਦੀਆਂ ਸਾਰੀਆਂ ਕੌਮਾਂ ਪਾਣੀ ਦੀ ਬਾਲਟੀ ਅੰਦਰ ਇੱਕ ਕਤਰੇ ਵਰਗੀਆਂ ਨੇ। ਜੇ ਕਿਧਰੇ ਯਹੋਵਾਹ ਸਾਰੀਆਂ ਦੂਰ ਦੁਰਾਡੀਆਂ ਕੌਮਾਂ ਨੂੰ ਤੱਕੜੀ ਦੇ ਪਲੜਿਆਂ ਅੰਦਰ ਰੱਖ ਦੇਵੇ, ਤਾਂ ਉਹ ਮਿੱਟੀ ਦੇ ਕਿਣਕਿਆਂ ਵਰਗੀਆਂ ਹੋਵਣਗੀਆਂ।இதோ, ஜாதிகள் ஏற்றச்சாலில் தொங்கும் துளிபோலவும், தராசிலே படியும் தூசிபோலவும், எண்ணப்படுகிறார்கள்; இதோ, தீவுகளை ஒரு அணுவைப்போல் தூக்குகிறார்.

16 ਲਬਾਨੋਨ ਦੇ ਸਾਰੇ ਰੁੱਖ ਯਹੋਵਾਹ ਵਾਸਤੇ ਸੜਨ ਲਈ ਕਾਫ਼ੀ ਨਹੀਂ ਹਨ। ਅਤੇ ਲਬਾਨੋਨ ਦੇ ਸਾਰੇ ਜਾਨਵਰ ਕੁਰਬਾਨੀ ਲਈ ਕਾਫ਼ੀ ਨਹੀਂ ਹਨ।லீபனோன் எரிக்கும் விறகுக்குப் போதாது அதிலுள்ள மிருகஜீவன்கள் தகனபலிக்கும் போதாது.

17 ਪਰਮੇਸ਼ੁਰ ਦੇ ਮੁਕਾਬਲੇ ਵਿੱਚ ਦੁਨੀਆਂ ਦੀਆਂ ਸਾਰੀਆਂ ਕੌਮਾਂ ਕੁਝ ਵੀ ਨਹੀਂ ਹਨ। ਪਰਮੇਸ਼ੁਰ ਦੇ ਮੁਕਾਬਲੇ ਵਿੱਚ ਸਾਰੀਆਂ ਕੌਮਾਂ ਕਿਸੇ ਵੀ ਮੁੱਲ ਦੀਆਂ ਨਹੀਂ ਹਨ।சகல ஜாதிகளும் அவருக்கு முன்பாக ஒன்றுமில்லை, அவர்கள் சூனியத்தில் சூனியமாகவும், மாயையாகவும் எண்ணப்படுகிறார்கள்.

18 ਲੋਕ ਕਲਪਨਾ ਨਹੀਂ ਕਰ ਸੱਕਦੇ ਕਿ ਪਰਮੇਸ਼ੁਰ ਕਿਹੋ ਜਿਹਾ ਹੈ ਕੀ ਤੁਸੀਂ ਪਰਮੇਸ਼ੁਰ ਦੀ ਕਿਸੇ ਚੀਜ਼ ਨਾਲ ਤੁਲਨਾ ਕਰ ਸੱਕਦੇ ਹੋ? ਨਹੀਂ! ਕੀ ਤੁਸੀਂ ਪਰਮੇਸ਼ੁਰ ਦੀ ਤਸਵੀਰ ਬਣਾ ਸੱਕਦੇ ਹੋ? ਨਹੀਂ!இப்படியிருக்க, தேவனை யாருக்கு ஒப்பிடுவீர்கள்? எந்தச் சாயலை அவருக்கு ஒப்பிடுவீர்கள்?

19 ਪਰ ਕੁਝ ਲੋਕ ਲੱਕੜ ਜਾਂ ਪੱਥਰ ਦੀਆਂ ਮੂਰਤੀਆਂ ਬਣਾਉਂਦੇ ਨੇ ਤੇ ਉਨ੍ਹਾਂ ਨੂੰ ਦੇਵਤੇ ਆਖਦੇ ਨੇ। ਇੱਕ ਕਾਮਾ ਮੂਰਤੀ ਬਣਾਉਂਦਾ ਹੈ। ਫ਼ੇਰ ਦੂਸਰਾ ਕਾਮਾ ਇਸ ਨੂੰ ਸੋਨੇ ਨਾਲ ਢੱਕ ਦਿੰਦਾ ਹੈ ਤੇ ਇਸ ਲਈ ਚਾਂਦੀ ਦੀਆਂ ਜ਼ੰਜ਼ੀਰਾਂ ਬਣਾਉਂਦਾ ਹੈ।கன்னான் ஒரு சுரூபத்தை வார்க்கிறான், தட்டான் பொன்தகட்டால் அதை மூடி, அதற்கு வெள்ளிச்சங்கிலிகளைப் பொருந்தவைக்கிறான்.

20 ਤੇ ਇਸਦੀ ਬੁਨਿਆਦ ਲਈ, ਉਹ ਖਾਸ ਕਿਸਮ ਦੀ ਲੱਕੜ ਚੁਣਦਾ ਹੈ, ਉਸ ਕਿਸਮ ਦੀ ਜਿਹੜੀ ਗਲਦੀ ਨਹੀਂ। ਫ਼ੇਰ ਉਹ ਕਿਸੇ ਲੱਕੜੀ ਦੇ ਕਾਰੀਗਰ ਨੂੰ ਲੱਭਦਾ ਹੈ ਅਤੇ ਉਹ ਕਾਮਾ ਇੱਕ “ਦੇਵਤਾ” ਬਣਾਉਂਦਾ ਹੈ ਜਿਹੜਾ ਡਿੱਗਦਾ ਨਹੀਂ।அதற்குக் கொடுக்க வகையில்லாதவன் உளுத்துப்போகாத மரத்தைத்தெரிந்துகொண்டு, அசையாத ஒருசுரூபத்தைச் செய்யும்படி நிபுணனான ஒரு தச்சனைத் தேடுகிறான்.

21 ਤੁਸੀਂ ਅਵੱਸ਼ ਹੀ ਸੱਚ ਨੂੰ ਜਾਣਦੇ ਹੋ, ਕੀ ਨਹੀਂ? ਤੁਸੀਂ ਅਵੱਸ਼ ਹੀ ਸੁਣਿਆ ਹੋਵੇਗਾ! ਅਵੱਸ਼ ਹੀ ਬਹੁਤ ਪਹਿਲਾਂ ਕਿਸੇ ਨੇ ਤੁਹਾਨੂੰ ਦੱਸਿਆ ਹੋਵੇਗਾ! ਤੁਸੀਂ ਅਵੱਸ਼ ਹੀ ਜਾਣਦੇ ਹੋ ਕਿ ਕਿਸਨੇ ਦੁਨੀਆਂ ਨੂੰ ਸਾਜਿਆ!நீங்கள் அறியீர்களா? நாங்கள் கேள்விப்படவில்லையா? ஆதிமுதல் உங்களுக்குத் தெரிவிக்கப்படவில்லையா? பூமி அஸ்திபாரப்பட்டதுமுதல் உணராதிருக்கிறீர்களா?

22 ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ! ਉਹ ਧਰਤੀ ਦੇ ਉੱਪਰ ਬੈਠਾ ਹੈ ਤੇ ਉਸਦੀ ਤੁਲਨਾ ਵਿੱਚ ਲੋਕ ਹਨ ਟਿੱਡੀਦਲ ਵਰਗੇ ਹਨ। ਉਸ ਨੇ ਅਕਾਸ਼ਾਂ ਨੂੰ ਕੱਪੜੇ ਦੇ ਬਾਨ ਵਾਂਗ ਖੋਲ੍ਹ ਦਿੱਤਾ। ਉਸ ਨੇ ਅਕਾਸ਼ਾਂ ਨੂੰ ਤੰਬੂ ਵਾਂਗ ਬੈਠਣ ਲਈ ਉਸ ਦੇ ਹੇਠਾਂ ਫ਼ੈਲਾ ਦਿੱਤਾ।அவர் பூமி உண்டையின்மேல் வீற்றிருக்கிறவர்; அதின் குடிகள் வெட்டுக்கிளிகளைப்போல இருக்கிறார்கள்; அவர் வானங்களை மெல்லிய திரையாகப் பரப்பி, அவைகளைக் குடியிருக்கிறதற்கான கூடாரமாக விரிக்கிறார்.

23 ਉਹ ਹਾਕਮ ਨੂੰ ਮਹੱਤਵਹੀਣ ਬਣਾਉਂਦਾ ਹੈ। ਉਹ ਇਸ ਦੁਨੀਆਂ ਦੇ ਨਿਆਂ ਪਾਲਕਾਂ ਨੂੰ ਪੂਰੀ ਤਰ੍ਹਾਂ ਨਿਕਂਮਾ ਬਣਾ ਦਿੰਦਾ ਹੈ।அவர் பிரபுக்களை மாயையாக்கி, பூமியின் நியாயாதிபதிகளை அவாந்தரமாக்குகிறார்.

24 ਉਹ ਹਾਕਮ ਪੌਦਿਆਂ ਵਰਗੇ ਹਨ, ਉਹ ਧਰਤੀ ਉੱਤੇ ਬੀਜੇ ਹੁੰਦੇ ਹਨ ਪਰ ਇਸਤੋਂ ਪਹਿਲਾਂ ਕਿ ਉਹ ਜਢ਼ਾਂ ਆਪਣੀਆਂ ਧਰਤੀ ਅੰਦਰ ਲਾ ਦੇਣ, ਪਰਮੇਸ਼ੁਰ ਉਨ੍ਹਾਂ “ਪੌਦਿਆਂ” ਉੱਤੇ ਵਗਦਾ ਹੈ ਤੇ ਉਹ ਮੁਰਦਾ ਅਤੇ ਖੁਸ਼ਕ ਹੋ ਜਾਂਦੇ ਨੇ, ਤੇ ਹਵਾ ਉਨ੍ਹਾਂ ਨੂੰ ਲੈ ਜਾਂਦੀ ਹੈ ਉਡਾਕੇ, ਤਿਨਕਿਆਂ ਵਾਂਗੂ ਦੂਰ।அவர்கள் திரும்ப நாட்டப்படுவதுமில்லை, விதைக்கப்படுவதுமில்லை; அவர்களுடைய அடிமரம் திரும்பப் பூமியிலே வேர்விடுவதுமில்லை; அவர்கள்மேல் அவர் ஊதவே பட்டுப்போவார்கள்; பெருங்காற்று அவர்களை ஒரு துரும்பைப்போல் அடித்துக்கொண்டுபோம்.

25 ਪਵਿੱਤਰ ਪੁਰੱਖ (ਪਰਮੇਸ਼ੁਰ) ਆਖਦੀ ਹੈ: “ਤੁਲਨਾ ਕਰ ਸੱਕਦੇ ਹੋ ਕੀ ਤੁਸੀਂ ਕਿਸੇ ਨਾਲ ਮੇਰੀ? ਨਹੀਂ! ਕੋਈ ਨਹੀਂ ਹੈ ਸਾਨੀ ਮੇਰਾ।”இப்படியிருக்க, என்னை யாருக்கு ஒப்பிடுவீர்கள்? எனக்கு யாரை நிகராக்குவீர்கள்? என்று பரிசுத்தர் சொல்லுகிறார்.

26 ਦੇਖੋ ਅਕਾਸ਼ ਵੱਲ। ਕਿਸਨੇ ਸਾਜਿਆ ਉਨ੍ਹਾਂ ਸਮੂਹ ਤਾਰਿਆਂ ਨੂੰ? ਕਿਸਨੇ ਸਾਜਿਆ ਉਨ੍ਹਾਂ ਸਮੂਹ “ਫ਼ੌਜਾਂ” ਨੂੰ ਅਕਾਸ਼ ਅੰਦਰ? ਕੌਣ ਜਾਣਦਾ ਹੈ ਹਰ ਤਾਰੇ ਨੂੰ ਉਸ ਦੇ ਨਾਮ ਨਾਲ? ਸੱਚਾ ਪਰਮੇਸ਼ੁਰ ਹੈ ਬਹੁਤ ਮਜ਼ਬੂਤ ਅਤੇ ਸ਼ਕਤੀਵਾਨ। ਇਸ ਲਈ ਕੋਈ ਵੀ ਤਾਰਾ ਇਨ੍ਹਾਂ ਵਿੱਚ ਨਹੀਂ ਗੁੰਮ ਹੁੰਦਾ।உங்கள் கண்களை ஏறெடுத்துப்பாருங்கள்; அவைகளைச் சிருஷ்டித்தவர் யார்? அவர் அவைகளின் சேனையை இலக்கத்திட்டமாகப் புறப்படப்பண்ணி, அவைகளையெல்லாம் பேர்பேராக அழைக்கிறவராமே; அவருடைய மகா பெலத்தினாலும், அவருடைய மகா வல்லமையினாலும் அவைகளில் ஒன்றும் குறையாமலிருக்கிறது.

27 ਯਾਕੂਬ ਦੇ ਲੋਕੋ, ਸੱਚ ਹੈ ਇਹ! ਇਸਰਾਏਲ, ਤੈਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਇਸ ਉੱਤੇ! ਇਸ ਲਈ ਕਿਉਂ ਹੋ ਤੁਸੀਂ ਆਖਦੇ: “ਦੇਖ ਨਹੀਂ ਸੱਕਦਾ ਯਹੋਵਾਹ ਜਿਵੇਂ ਜਿਉਂਦਾ ਹਾਂ ਮੈਂ। ਲੱਭ ਨਹੀਂ ਸੱਕੇਗਾ ਪਰਮੇਸ਼ੁਰ ਮੈਨੂੰ ਅਤੇ ਸਜ਼ਾ ਨਹੀਂ ਦੇ ਸੱਕੇਗਾ।”யாக்கோபே, இஸ்ரவேலே: என் வழி கர்த்தருக்கு மறைவாயிற்று என்றும், என் நியாயம் என் தேவனிடத்தில் எட்டாமல் போகிறது என்றும் நீ சொல்வானேன்?

28 ਅਵੱਸ਼ ਹੀ ਸੁਣਿਆ ਹੋਵੇਗਾ ਤੁਸੀਂ ਤੇ ਜਾਣਦੇ ਹੋਵੋਗੇ ਕਿ ਯਹੋਵਾਹ ਪਰਮੇਸ਼ੁਰ ਹੈ ਬਹੁਤ ਸਿਆਣਾ। ਜਾਣ ਨਹੀਂ ਸੱਕਦੇ ਲੋਕ ਉਸ ਸਭ ਕੁਝ ਨੂੰ ਜੋ ਹੈ ਜਾਣਦਾ ਉਹ। ਬਕੱਦਾ ਨਹੀਂ ਯਹੋਵਾਹ ਅਤੇ ਲੋੜਦਾ ਨਹੀਂ ਆਰਾਮ ਨੂੰ। ਬਣਾਈਆਂ ਯਹੋਵਾਹ ਨੇ ਸਮੂਹ ਦੂਰ ਦੁਰਾਡੀਆਂ ਥਾਵਾਂ ਧਰਤੀ ਦੀਆਂ। ਰਹਿੰਦਾ ਹੈ ਯਹੋਵਾਹ ਸਦਾ-ਸਦਾ ਲਈ।பூமியின் கடையாந்தரங்களைச் சிருஷ்டித்த கர்த்தராகிய அநாதிதேவன் சோர்ந்துபோவதுமில்லை, இளைப்படைவதுமில்லை; இதை நீ அறியாயோ? இதை நீ கேட்டதில்லையே. அவருடைய புத்தி ஆராய்ந்து முடியாதது.

29 ਸਹਾਇਤਾ ਕਰਦਾ ਹੈ ਯਹੋਵਾਹ ਕਮਜ਼ੋਰ ਲੋਕਾਂ ਦੀ ਮਜ਼ਬੂਤ ਹੋਣ ਵਿੱਚ। ਬਣਾਉਂਦਾ ਹੈ ਉਹ ਸ਼ਕਤੀਹੀਣਾਂ ਨੂੰ ਸ਼ਕਤੀਸ਼ਾਲੀ।சோர்ந்துபோகிறவனுக்கு அவர் பெலன் கொடுத்து, சத்துவமில்லாதவனுக்குச் சத்துவத்தைப் பெருகப்பண்ணுகிறார்.

30 ਨੌਜਵਾਨ ਬੰਦੇ ਬਕੱ ਜਾਂਦੇ ਹਨ ਤੇ ਉਨ੍ਹਾਂ ਲੋੜ ਪੈਂਦੀ ਹੈ ਆਰਾਮ ਦੀ। ਨੌਜਵਾਨ ਠੋਕਰਾਂ ਵੀ ਖਾਂਦੇ ਨੇ ਤੇ ਡਿੱਗ ਵੀ ਪੈਂਦੇ ਨੇ।இளைஞர் இளைப்படைந்து சோர்ந்துபோவார்கள், வாலிபரும் இடறிவிழுவார்கள்.

31 ਪਰ ਉਹ ਲੋਕ ਜਿਹੜੇ ਯਹੋਵਾਹ ਤੇ ਭਰੋਸ਼ਾ ਰੱਖਦੇ ਹਨ ਫਿਰ ਤੋਂ ਮਜ਼ਬੂਤ ਹੋ ਜਾਂਦੇ ਨੇ ਅਤੇ ਬਾਜ ਵਾਂਗ ਉੱਚਾ ਉੱਡਦੇ ਨੇ ਉਹ ਬਿਨਾਂ ਕਮਜ਼ੋਰ ਹੋਇਆਂ ਦੌੜਦੇ ਨੇ ਅਤੇ ਬਿਨਾ ਬਕਿਆਂ ਤ੍ਤੁਰਦੇ ਹਨகர்த்தருக்குக் காத்திருக்கிறவர்களோ புதுப்பெலனடைத்து, கழுகுகளைப்போலச் செட்டைகளை அடித்து எழும்புவார்கள்; அவர்கள் ஓடினாலும் இளைப்படையார்கள், நடந்தாலும் சோர்ந்துபோகார்கள்.

Tamil Bible