Isaiah 41 - PUNJABI (Tamil)
1 ਯਹੋਵਾਹ ਸਦੀਵੀ ਸਿਰਜਣਹਾਰ ਹੈ ਆਖਦਾ ਹੈ ਯਹੋਵਾਹ, “ਦੂਰ ਦੁਰਾਡੇ ਦੇ ਦੇਸ਼ੋ, ਹੋ ਜਾਵੋ ਸ਼ਾਂਤ ਅਤੇ ਆ ਜਾਵੋ ਮੇਰੇ ਵੱਲ! ਕੌਮੋ ਬਹਾਦੁਰ ਬਣੋ। ਮੇਰੇ ਵੱਲ ਆਵੋ ਤੇ ਗੱਲ ਕਰੋ। ਮਿਲਾਂਗੇ ਅਸੀਂ ਇੱਕ ਦੂਜੇ ਨਾਲ ਤੇ ਨਿਆਂ ਕਰਾਂਗੇ ਅਸੀਂ ਕਿ ਕੌਣ ਸਹੀ ਹੈ।தீவுகளே, எனக்கு முன்பாக மவுனமாயிருங்கள்; ஜனங்கள் தங்கள் பெலனைப் புதிதாக்கிக்கொண்டு, சமீபித்து வந்து, பின்பு பேசக்கடவர்கள்; நாம் ஒருமிக்க நியாயாசனத்துக்கு முன்பாகச் சேருவோம்.
2 ਦੇਵੋ ਮੈਨੂੰ ਜਵਾਬ ਇਨ੍ਹਾਂ ਸਵਾਲਾਂ ਦੇ: ਕਿਸ ਨੇ ਜਗਾਇਆ ਉਸ ਬੰਦੇ ਨੂੰ ਆ ਰਿਹਾ ਹੈ ਜੋ ਪੂਰਬ ਵੱਲੋਂ? ਨੇਕੀ ਉਸ ਦੇ ਨਾਲ ਤੁਰਦੀ ਹੈ। ਇਸਤੇਮਾਲ ਕਰਦਾ ਹੈ ਉਹ ਤਲਵਾਰ ਆਪਣੀ ਨੂੰ ਤੇ ਹਰਾ ਦਿੰਦਾ ਹੈ ਕੌਮਾਂ ਨੂੰ ਬਣ ਜਾਂਦੇ ਨੇ ਖਾਕ ਉਹ। ਇਸਤੇਮਾਲ ਕਰਦਾ ਹੈ ਉਹ ਆਪਣੀ ਕਮਾਨ ਦਾ ਤੇ ਜਿਤ੍ਤਦਾ ਹੈ ਰਾਜਿਆਂ ਨੂੰ ਭੱਜ ਜਾਂਦੇ ਨੇ ਉਹ ਹਵਾ ਦੇ ਉਡਾਏ ਤਿਨਕਿਆਂ ਵਾਂਗ।கிழக்கிலிருந்து நீதிமானை எழுப்பி, தமது பாதபடியிலே வரவழைத்தவர் யார்? ஜாதிகளை அவனுக்கு ஒப்புக்கொடுத்து, அவனை ராஜாக்களுக்கு ஆண்டவனாக்கி, அவர்களை அவன் பட்டயத்துக்குத் தூசியும், அவன் வில்லுக்குச் சிதறடிக்கப்பட்ட தாளடியுமாக்கி,
3 ਪਿੱਛ੍ਛਾ ਕਰਦਾ ਹੈ ਉਹ ਫ਼ੌਜਾਂ ਦਾ ਤੇ ਹੁੰਦਾ ਨਹੀਂ ਕਦੇ ਜ਼ਖਮੀ। ਜਾਂਦਾ ਹੈ ਉਹ ਉਨ੍ਹਾਂ ਥਾਵਾਂ ਉੱਤੇ ਜਿੱਥੇ ਗਿਆ ਨਹੀਂ ਪਹਿਲਾਂ ਕਦੇ ਵੀ ਉਹ।அவன் அவர்களைத் துரத்தவும், தன் கால்கள் நடவாதிருந்த பாதையிலே சமாதானத்தோடே நடக்கவும் பண்ணினவர் யார்?
4 ਕੌਣ ਕਾਰਣ ਬਣਿਆ ਇਨ੍ਹਾਂ ਗੱਲਾਂ ਦੇ ਵਾਪਰਨ ਦਾ? ਕਿਸਨੇ ਕੀਤਾ ਇਹ ਸਭ? ਕਿਸਨੇ ਬੁਲਾਇਆ ਸਮੂਹ ਲੋਕਾਂ ਨੂੰ ਸ਼ੁਰੂਆਤ ਤੋਂ? ਮੈਂ, ਯਹੋਵਾਹ ਨੇ, ਇਹ ਗੱਲਾਂ ਕੀਤੀਆਂ! ਮੈਂ, ਯਹੋਵਾਹ, ਹੀ ਪਹਿਲਾ ਹਾਂ। ਮੈਂ ਸ਼ੁਰੂ ਤੋਂ ਹੀ ਇੱਥੇ ਸਾਂ ਅਤੇ ਮੈਂ ਇੱਥੇ ਸਾਰੀਆਂ ਚੀਜਾਂ ਖਤਮ ਹੋਣ ਤੋਂ ਬਾਅਦ ਵੀ ਰਹਾਂਗਾ।அதைச் செய்து நிறைவேற்றி, ஆதிமுதற்கொண்ட தலைமுறைகளை வரவழைக்கிறவர் யார்? முந்தினவராயிருக்கிற கர்த்தராகிய நான்தானே; பிந்தினவர்களோடும் இருப்பவராகிய நான்தானே.
5 ਤੁਸੀਂ ਸਮੂਹ ਦੂਰ-ਦੁਰਾਡੇ ਸਥਾਨੋ ਦੇਖੋ, ਅਤੇ ਭੈਭੀਤ ਹੋ ਜਾਵੋ! ਤੁਸੀਂ ਧਰਤੀ ਦਿਓ ਸਮੂਹ ਦੂਰ-ਦੁਰਾਡੇ ਸਥਾਨੋ, ਡਰ ਨਾਲ ਕੰਬ ਜਾਵੋ! ਇੱਥੇ ਆਵੋ ਤੇ ਮੇਰੀ ਗੱਲ ਸੁਣੋ!” ਅਤੇ ਉਹ ਆ ਗਏ।தீவுகள் அதைக் கண்டு பயப்படும், பூமியின் கடையாந்தரங்கள் நடுங்கும்; அவர்கள் சேர்ந்துவந்து,
6 “ਕਾਮੇ ਇੱਕ ਦੂਜੇ ਦੀ ਸਹਾਇਤਾ ਕਰਦੇ ਹਨ। ਉਹ ਇੱਕ ਦੂਜੇ ਨੂੰ ਮਜ਼ਬੂਤ ਹੋਣ ਲਈ ਉਤਸਾਹਿਤ ਕਰਦੇ ਹਨ।ஒருவருக்கு ஒருவர் ஒத்தாசை செய்து திடன்கொள் என்று சகோதரனுக்குச் சகோதரன் சொல்லுகிறான்.
7 ਇੱਕ ਕਾਮਾ ਤਰਾਸ਼ਦਾ ਹੈ ਲੱਕੜ ਨੂੰ ਮੂਰਤੀ ਬਨਾਉਣ ਲਈ ਉਹ ਉਤਸਾਹਿਤ ਕਰਦਾ ਹੈ ਉਸ ਬੰਦੇ ਨੂੰ ਜਿਹੜਾ ਸੋਨੇ ਦਾ ਕੰਮ ਕਰਦਾ ਹੈ। ਦੂਸਰਾ ਬੰਦਾ ਇਸਤੇਮਾਲ ਕਰਦਾ ਹੈ ਹਬੌੜੇ ਦਾ ਅਤੇ ਧਾਤ ਨੂੰ ਸਿੱਧਾ ਕਰਦਾ ਹੈ। ਫ਼ੇਰ ਉਹ ਕਾਮਾ ਆਹਰਣ ਉੱਤੇ ਕੰਮ ਕਰਦੇ ਬੰਦੇ ਨੂੰ ਉਤਸਾਹਿਤ ਕਰਦਾ ਹੈ। ਇਹ ਆਖਰੀ ਕਾਮਾ ਆਖਦਾ ਹੈ, ‘ਇਹ ਕੰਮ ਚੰਗਾ ਹੈ, ਧਾਤ ਬਾਹਰ ਨਹੀਂ ਆਵੇਗੀ।’ ਫ਼ੇਰ ਉਹ ਮੂਰਤੀ ਨੂੰ ਆਧਾਰ ਉੱਤੇ ਗੱਡਦਾ ਹੈ ਤਾਂ ਜੋ ਇਹ ਡਿੱਗੇ ਨਾ। ਅਤੇ ਇਹ ਕਦੇ ਨਹੀਂ ਹਿਲਦੀ!”சித்திரவேலைக்காரன் தட்டானையும், சுத்தியாலே மெல்லிய தகடு தட்டுகிறவன் அடைகல்லின்மேல் அடிக்கிறவனையும் உற்சாகப்படுத்தி, இசைக்கிறதற்கான பக்குவமென்று சொல்லி, அது அசையாதபடிக்கு அவன் ஆணிகளால் அதை இறுக்குகிறான்.
8 ਸਿਰਫ਼ ਯਹੋਵਾਹ ਹੀ ਸਾਨੂੰ ਬਚਾ ਸੱਕਦਾ ਹੈ ਯਹੋਵਾਹ ਆਖਦਾ ਹੈ: “ਇਸਰਾਏਲ, ਤੂੰ ਮੇਰਾ ਸੇਵਕ ਹੈ। ਯਾਕੂਬ ਤੈਨੂੰ ਮੈਂ ਚੁਣਿਆ ਸੀ। ਤੂੰ ਅਬਰਾਹਾਮ ਦੇ ਪਰਿਵਾਰ ਵਿੱਚੋਂ ਹੈਂ। ਅਤੇ ਮੈਂ ਅਬਰਾਹਾਮ ਨੂੰ ਪਿਆਰ ਕਰਦਾ ਸਾਂ।என் தாசனாகிய இஸ்ரவேலே, நான் தெரிந்துகொண்ட யாக்கோபே, என் சிநேகிதன் ஆபிரகாமின் சந்ததியே,
9 ਤੂੰ ਦੂਰ-ਦੁਰਾਡੇ ਦੇਸ਼ ਵਿੱਚ ਸੈਂ, ਪਰ ਮੈਂ ਤੇਰੇ ਤੀਕ ਪਹੁੰਚਿਆ ਸਾਂ। ਮੈਂ ਤੈਨੂੰ ਉਸ ਦੂਰ-ਦੁਰਾਡੀ ਥਾਂ ਤੋਂ ਬੁਲਾਇਆ ਸੀ। ਮੈਂ ਆਖਿਆ ਸੀ, ‘ਤੂੰ ਮੇਰਾ ਸੇਵਕ ਹੈਂ।’ ਮੈਂ ਤੈਨੂੰ ਚੁਣਿਆ ਸੀ। ਅਤੇ ਮੈਂ ਤੈਨੂੰ ਨਹੀਂ ਤਿਆਗਿਆ ਹੈ।நான் பூமியின் கடையாந்தரங்களிலிருந்து, உன்னை எடுத்து, அதின் எல்லைகளிலிருந்து அழைத்துவந்து, நீ என் தாசன், நான் உன்னைத் தெரிந்துகொண்டேன், நான் உன்னை வெறுத்துவிடவில்லை என்று சொன்னேன்.
10 ਫ਼ਿਕਰ ਨਾ ਕਰ, ਮੈਂ ਤੇਰੇ ਨਾਲ ਹਾਂ। ਭੈਭੀਤ ਨਾ ਹੋ, ਮੈਂ ਤੇਰਾ ਪਰਮੇਸ਼ੁਰ ਹਾਂ। ਮੈਂ ਤੈਨੂੰ ਮਜ਼ਬੂਤ ਬਣਾਵਾਂਗਾ। ਮੈਂ ਤੇਰੀ ਸਹਾਇਤਾ ਕਰਾਂਗਾ। ਮੈਂ ਤੈਨੂੰ ਆਪਣੇ ਚੰਗੇ ਸੱਜੇ ਹੱਥ ਨਾਲ ਸਹਾਰਾ ਦਿਆਂਗਾ।நீ பயப்படாதே, நான் உன்னுடனே இருக்கிறேன்; திகையாதே, நான் உன் தேவன்; நான் உன்னைப் பலப்படுத்தி உனக்குச் சகாயம்பண்ணுவேன்; என் நீதியின் வலதுகரத்தினால் உன்னைத் தாங்குவேன்.
11 ਦੇਖ, ਕੁਝ ਲੋਕੀ ਤੇਰੇ ਨਾਲ ਨਾਰਾਜ਼ ਹਨ। ਪਰ ਉਹ ਸ਼ਰਮਸਾਰ ਹੋਵਣਗੇ। ਤੇਰੇ ਦੁਸ਼ਮਣ ਗੁਆਚ ਜਾਵਣਗੇ ਅਤੇ ਗੁੰਮ ਜਾਣਗੇ।இதோ, உன்மேல் எரிச்சலாயிருக்கிற யாவரும் வெட்கி இலச்சையடைவார்கள்; உன்னோடே வழக்காடுகிறவர்கள் நாசமாகி ஒன்றுமில்லாமற்போவார்கள்.
12 ਤੂੰ ਉਨ੍ਹਾਂ ਲੋਕਾਂ ਨੂੰ ਭਾਲੇਁਗਾ ਜਿਹੜੇ ਤੇਰੇ ਖਿਲਾਫ਼ ਹਨ, ਪਰ ਉਹ ਤੈਨੂੰ ਨਹੀਂ ਲੱਭਣਗੇ। ਜਿਹੜੇ ਲੋਕ ਤੇਰੇ ਵਿਰੁੱਧ ਲੜੇ ਸਨ ਪੂਰੀ ਤਰ੍ਹਾਂ ਅਲੋਪ ਹੋ ਜਾਣਗੇ।உன்னோடே போராடினவர்களைத்தேடியும் காணாதிருப்பாய்; உன்னோடே யுத்தம்பண்ணின மனுஷர் ஒன்றுமில்லாமல் இல்பொருளாவார்கள்.
13 ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ। ਮੈਂ ਤੇਰਾ ਸੱਜਾ ਹੱਥ ਫ਼ੜਿਆ ਹੋਇਆ ਹੈ। ਅਤੇ ਮੈਂ ਤੈਨੂੰ ਆਖਦਾ ਹਾਂ: ਭੈਭੀਤ ਨਾ ਹੋ। ਮੈਂ ਤੇਰੀ ਸਹਾਇਤਾ ਕਰਾਂਗਾ।உன் தேவனாயிருக்கிற கர்த்தராகிய நான் உன் வலதுகையைப் பிடித்து பயப்படாதே, நான் உனக்குத் துணைநிற்கிறேன் என்று சொல்லுகிறேன்.
14 ਮੁੱਲਵਾਨ ਯਹੂਦਾਹ, ਭੈਭੀਤ ਨਾ ਹੋ! ਮੇਰੇ ਪਿਆਰੇ ਇਸਰਾਏਲ ਦੇ ਬੰਦਿਓ, ਡਰੋ ਨਾ! ਮੈਂ ਸੱਚਮੁੱਚ ਤੁਹਾਡੀ ਸਹਾਇਤਾ ਕਰਾਂਗਾ।” ਯਹੋਵਾਹ ਨੇ ਖੁਦ ਆਖੀਆਂ ਇਹ ਗੱਲਾਂ। ਇਸਰਾਏਲ ਦਾ ਪਵਿੱਤਰ ਪੁਰੱਖ, ਉਹ ਜੋ ਤੁਹਾਨੂੰ ਬਚਾਉਂਦਾ ਹੈ, ਉਸ ਨੇ ਆਖੀਆਂ ਇਹ ਗੱਲਾਂ:யாக்கோபு என்னும் பூச்சியே, இஸ்ரவேலின் சிறுகூட்டமே, பயப்படாதே; நான் உனக்குத் துணைநிற்கிறேன் என்று கர்த்தரும் இஸ்ரவேலின் பரிசுத்தருமாகிய உன் மீட்பர் உரைக்கிறார்.
15 “ਦੇਖੋ, ਮੈਂ ਤੁਹਾਨੂੰ ਫ਼ਸਲ ਕੁਟ੍ਟਣ ਵਾਲੇ ਤਖਤੇ ਵਾਂਗ ਬਣਾ ਦਿੱਤਾ ਹੈ। ਉਸ ਸੰਦ ਦੇ ਦੰਦ ਬਹੁਤ ਤਿੱਖੇ ਹਨ ਕਿਸਾਨ ਇਸ ਦਾ ਇਸਤੇਮਾਲ ਅਨਾਜ ਦਾ ਛਿਲਕਾ ਲਾਹੁਣ ਲਈ ਕਰਦੇ ਹਨ। ਤੁਸੀਂ ਪਹਾੜਾਂ ਉੱਤੇ ਚੱਲੋਂਗੇ ਤੇ ਇਨ੍ਹਾਂ ਨੂੰ ਕੁਚਲ ਦਿਓਁਗੇ। ਤੁਸੀਂ ਪਹਾੜੀਆਂ ਨੂੰ ਉਸ ਤੂੜੀ ਵਾਂਗ ਬਣਾ ਦਿਓਁਗੇ।இதோ, போரடிக்கிறதற்கு நான் உன்னைப் புதிதும் கூர்மையுமான பற்களுள்ள யந்தரமாக்குகிறேன்; நீ மலைகளை மிதித்து நொறுக்கி, குன்றுகளைப் பதருக்கு ஒப்பாக்கிவிடுவாய்.
16 ਤੁਸੀਂ ਉਨ੍ਹਾਂ ਨੂੰ ਹਵਾ ਵਿੱਚ ਸੁੱਟ ਦਿਓਁਗੇ, ਤੇ ਹਵਾ ਉਨ੍ਹਾਂ ਨੂੰ ਉਡਾ ਕੇ ਖਿੰਡਾ ਦੇਵੇਗੀ। ਫ਼ੇਰ ਤੁਸੀਂ ਯਹੋਵਾਹ ਦੇ ਨਮਿੱਤ ਖੁਸ਼ ਹੋਵੋਂਗੇ। ਤੁਸੀਂ ਇਸਰਾਏਲ ਦੇ ਉਸ ਪਵਿੱਤਰ ਪੁਰੱਖ ਦਾ ਬਹੁਤ ਮਾਣ ਕਰੋਂਗੇ।”அவைகளைத் தூற்றுவாய், அப்பொழுது காற்று அவைகளைக் கொண்டுபோய், சுழல்காற்று அவைகளைப் பறக்கடிக்கும்; நீயோ கர்த்தருக்குள்ளே களிகூர்ந்து, இஸ்ரவேலின் பரிசுத்தருக்குள்ளே மேன்மைபாராட்டிக்கொண்டிருப்பாய்.
17 “ਗਰੀਬ ਤੇ ਲੋੜਵਂਦ ਪਾਣੀ ਦੀ ਤਲਾਸ਼ ਕਰਦੇ ਨੇ ਪਰ ਉਨ੍ਹਾਂ ਨੂੰ ਇਹ ਕਿਤੇ ਵੀ ਨਹੀਂ ਮਿਲਦਾ। ਉਹ ਪਿਆਸੇ ਨੇ। ਉਨ੍ਹਾਂ ਦੀਆਂ ਜੀਭਾਂ ਖੁਸ਼ਕ ਹਨ। ਮੈਂ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਨੂੰ ਸੁਣਾਂਗਾ। ਮੈਂ ਉਨ੍ਹਾਂ ਨੂੰ ਛੱਡ ਕੇ ਨਹੀਂ ਜਾਵਾਂਗਾ ਤੇ ਮਰਨ ਨਹੀਂ ਦਿਆਂਗਾ।சிறுமையும் எளிமையுமானவர்கள் தண்ணீரைத் தேடி, அது கிடையாமல், அவர்கள் நாவு தாகத்தால் வறளும்போது, கர்த்தராகிய நான் அவர்களுக்குச் செவிகொடுத்து, இஸ்ரவேலின் தேவனாகிய நான் அவர்களைக் கைவிடாதிருப்பேன்.
18 ਮੈਂ ਸੁੱਕੀਆਂ ਪਹਾੜੀਆਂ ਉੱਤੇ ਨਦੀਆਂ ਵਗਾ ਦਿਆਂਗਾ, ਮੈਂ ਵਾਦੀਆਂ ਵਿੱਚੋਂ ਚਸ਼ਮੇ ਵਗਾ ਦਿਆਂਗਾ। ਮੈਂ ਮਾਰੂਬਲ ਨੂੰ ਪਾਣੀ ਦੀ ਭਰੀ ਹੋਈ ਝੀਲ ਵਿੱਚ ਬਦਲ ਦਿਆਂਗਾ। ਓੱਥੇ, ਉਸ ਖੁਸ਼ਕ ਧਰਤੀ ਵਿੱਚ ਪਾਣੀ ਦੇ ਚਸ਼ਮੇ ਹੋਣਗੇ।உயர்ந்த மேடுகளில் ஆறுகளையும், பள்ளத்தாக்குகளின் நடுவே ஊற்றுகளையும் திறந்து, வனாந்தரத்தைத் தண்ணீர்த் தடாகமும், வறண்டபூமியை நீர்க்கேணிகளுமாக்கி
19 ਮਾਰੂਬਲ ਅੰਦਰ ਰੁੱਖ ਉੱਗਣਗੇ। ਓੱਥੇ ਦਿਆਰ, ਸ਼ਿੱਟਾਹ, ਜ਼ੈਤੂਨ, ਸਰੂ, ਫ਼ਰ ਅਤੇ ਪਾਈਨ ਦੇ ਰੁੱਖ ਹੋਣਗੇ।வனாந்தரத்திலே கேதுருமரங்களையும், சீத்திம்மரங்களையும், மிருதுச்செடிகளையும், ஒலிவமரங்களையும் நட்டு, அவாந்தரவெளியிலே தேவதாருவிருட்சங்களையும், பாய்மரவிருட்சங்களையும், புன்னைமரங்களையும் உண்டுபண்ணுவேன்.
20 ਲੋਕ ਇਨ੍ਹਾਂ ਗੱਲਾਂ ਨੂੰ ਦੇਖਣਗੇ ਤੇ ਉਹ ਜਾਣ ਲੈਣਗੇ ਕਿ ਇਹ ਸਭ ਕੁਝ ਯਹੋਵਾਹ ਦੀ ਸ਼ਕਤੀ ਨੇ ਕੀਤਾ ਹੈ। ਲੋਕ ਇਨ੍ਹਾਂ ਚੀਜ਼ਾਂ ਨੂੰ ਦੇਖਣਗੇ, ਤੇ ਉਹ ਜਾਨਣ ਲੱਗ ਪੈਣਗੇ ਕਿ ਇਸਰਾਏਲ ਦੇ ਪਵਿੱਤਰ ਪੁਰੱਖ ਨੇ ਇਹ ਗੱਲਾਂ ਕੀਤੀਆਂ ਨੇ।”கர்த்தருடைய கரம் அதைச்செய்தது என்றும் இஸ்ரவேலின் பரிசுத்தர் அதைப் படைத்தார் என்றும், அனைவரும் கண்டு உணர்ந்து சிந்தித்து அறிவார்கள்.
21 ਯਹੋਵਾਹ ਝੂਠੇ ਦੇਵਤਿਆਂ ਨੂੰ ਵੰਗਾਰਦਾ ਹੈ ਯਾਕੂਬ ਦਾ ਰਾਜਾ, ਯਹੋਵਾਹ ਆਖਦਾ ਹੈ, “ਆਓ ਦੱਸੋ ਆਪਣੀਆਂ ਦਲੀਲਾਂ। ਦਿਖਾਓ ਮੈਨੂੰ ਆਪਣਾ ਸਬੂਤ, ਅਤੇ ਅਸੀਂ ਨਿਆਂ ਕਰ ਲਵਾਂਗੇ ਕਿ ਕਿਹੜੀਆਂ ਗੱਲਾਂ ਸਹੀ ਹਨ।உங்கள் வழக்கைக் கொண்டுவாருங்கள் என்று கர்த்தர் சொல்லுகிறார்; உங்கள் பலமான நியாயங்களை வெளிப்படுத்துங்கள் என்று யாக்கோபின் ராஜா உரைக்கிறார்.
22 ਤੁਹਾਡੀਆਂ ਮੂਰਤੀਆਂ ਇੱਥੇ ਆਉਣ ਤੇ ਸਾਨੂੰ ਦੱਸਣ ਕਿ ਕੀ ਹੋ ਰਿਹਾ ਹੈ।” ਆਦਿ ਵਿੱਚ ਕੀ ਵਾਪਰਿਆ? ਭਵਿੱਖ ਵਿੱਚ ਕੀ ਵਾਪਰੇਗਾ? ਦੱਸੋ ਸਾਨੂੰ! ਅਸੀਂ ਧਿਆਨ ਨਾਲ ਸੁਣਾਂਗੇ। ਫ਼ੇਰ ਅਸੀਂ ਜਾਣ ਲਵਾਂਗੇ ਕਿ ਅੱਗੋਂ ਕੀ ਹੋਵੇਗਾ।அவர்கள் அவைகளைக் கொண்டுவந்து, சம்பவிக்கப்போகிறவைகளை நமக்குத் தெரிவிக்கட்டும்; அவைகளில் முந்தி சம்பவிப்பவன் இன்னவைகளென்று சொல்லி, நாம் நம்முடைய மனதை அவைகளின்மேல் வைக்கும்படிக்கும், பிந்தி சம்பவிப்பவைகளையும் நாம் அறியும்படிக்கும் நமக்குத் தெரிவிக்கட்டும்; வருங்காரியங்களை நமக்கு அறிவிக்கட்டும்.
23 ਸਾਨੂੰ ਉਹ ਗੱਲਾਂ ਦੱਸੋ ਜਿਨ੍ਹਾਂ ਦੀ ਸਾਨੂੰ ਇਹ ਜਾਨਣ ਲਈ ਤਲਾਸ਼ ਕਰਨੀ ਚਾਹੀਦੀ ਹੈ ਕਿ ਕੀ ਵਾਪਰੇਗਾ। ਫ਼ੇਰ ਅਸੀਂ ਵਿਸ਼ਵਾਸ ਕਰ ਲਵਾਂਗੇ ਕਿ ਤੁਸੀਂ ਸੱਚਮੁੱਚ ਦੇਵਤੇ ਹੋ। ਕੁਝ ਕਰੋ! ਕੁਝ ਵੀ ਕਰੋ, ਚੰਗਾ ਜਾਂ ਬੁਰਾ! ਫ਼ੇਰ ਅਸੀਂ ਦੇਖ ਸੱਕਾਂਗੇ ਕਿ ਤੁਸੀਂ ਜਿਉਂਦੇ ਹੋ। ਅਤੇ ਅਸੀਂ ਤੁਹਾਡੇ ਪਿੱਛੇ ਲੱਗ ਪਵਾਂਗਾ।பின்வரும் காரியங்களை எங்களுக்குத் தெரிவியுங்கள்; அப்பொழுது நீங்கள் தேவர்கள் என்று அறிவோம்; அல்லது நன்மையாவது தீமைίாவது செய்யுங்கள்; அப்பொழுது நாங்கள் திகைத்து ஏகமாய்க் கூடி அதைப்பார்ப்போம்.
24 “ਦੇਖੋ, ਝੂਠੇ ਦੇਵਤਿਓ, ਤੁਸੀਂ ਕੁਝ ਵੀ ਨਹੀਂ ਨਾਲੋਂ ਵੀ ਘੱਟ ਹੋ! ਤੁਸੀਂ ਕੁਝ ਵੀ ਨਹੀਂ ਕਰ ਸੱਕਦੇ! ਸਿਰਫ਼ ਨਿਕਂਮਾ ਬੰਦਾ ਹੀ ਤੁਹਾਡੀ ਉਪਾਸਨਾ ਕਰਨੀ ਚਾਹੇਗਾ!”இதோ, நீங்கள் சூனியத்திலும் சூனியமாயிருக்கிறீர்கள்; உங்கள் செயல் வெறுமையிலும் வெறுமையானது; உங்களைத் தெரிந்துகொள்ளுகிறவன் அருவருப்பானவன்.
25 ਯਹੋਵਾਹ ਸਾਬਤ ਕਰਦਾ ਹੈ ਓਹੀ ਇੱਕੋ ਇੱਕ ਪਰਮੇਸ਼ੁਰ ਹੈ “ਉੱਤਰ ਵਿੱਚ ਮੈਂ ਇੱਕ ਬੰਦੇ ਨੂੰ ਜਗਾਇਆ। ਉਹ ਪੂਰਬ ਵੱਲੋਂ, ਜਿੱਥੇ ਸੂਰਜ ਉੱਗਦਾ, ਆ ਰਿਹਾ ਹੈ। ਉਹ ਮੇਰੇ ਨਾਮ ਦੀ ਉਪਾਸਨਾ ਕਰਦਾ ਹੈ। ਉਹ ਬੰਦਾ ਜਿਹੜਾ ਭਾਂਡੇ ਘੜਦਾ ਹੈ, ਗਿੱਲੀ ਮਿੱਟੀ ਨੂੰ ਮਿੱਧਦਾ ਹੈ।” ਇਸੇ ਤਰ੍ਹਾਂ ਹੀ, ਇਹ ਖਾਸ ਬੰਦਾ ਰਾਜਿਆਂ ਨੂੰ ਮਿੱਧੇਗਾ।நான் வடக்கேயிருந்து ஒருவனை எழும்பப்பண்ணுவேன், அவன் வருவான்; சூரியோதய திசையிலிருந்து என் நாமத்தைத் தொழுதுகொள்ளுவான்; அவன் வந்து அதிபதிகளைச் சேற்றைப்போலவும், குயவன் களிமண்ணை மிதிப்பதுபோலவும் மிதிப்பான்.
26 “ਇਸਦੇ ਵਾਪਰਨ ਤੋਂ ਪਹਿਲਾਂ ਹੀ ਸਾਨੂੰ ਇਸ ਬਾਰੇ ਕਿਸਨੇ ਦੱਸਿਆ! ਉਸ ਨੂੰ, ਸਾਨੂੰ ਪਰਮੇਸ਼ੁਰ ਆਖਣਾ ਚਾਹੀਦਾ ਹੈ। ਕੀ ਤੁਹਾਡੀਆਂ ਮੂਰਤੀਆਂ ਵਿੱਚੋਂ ਕਿਸੇ ਇੱਕ ਨੇ ਵੀ ਇਹ ਗੱਲਾਂ ਦੱਸੀਆਂ ਸਨ? ਨਹੀਂ! ਉਨ੍ਹਾਂ ਮੂਰਤੀਆਂ ਵਿੱਚੋਂ ਸਾਨੂੰ ਕਿਸੇ ਨੇ ਵੀ ਇਹ ਗੱਲਾਂ ਨਹੀਂ ਦੱਸੀਆਂ ਸਨ। ਉਨ੍ਹਾਂ ਮੂਰਤੀਆਂ ਨੇ ਇੱਕ ਵੀ ਸ਼ਬਦ ਨਹੀਂ ਬੋਲਿਆ ਸੀ ਅਤੇ ਉਹ ਝੂਠੇ ਦੇਵਤੇ ਉਨ੍ਹਾਂ ਸ਼ਬਦਾਂ ਨੂੰ ਨਹੀਂ ਸੁਣ ਸੱਕਦੇ ਜੋ ਤੁਸੀਂ ਬੋਲਦੇ ਹੋ।நாம் அதை அறியும்படியாக ஆதியில் சொன்னவன் யார்? நாம் அவனை யதார்த்தவான் என்று சொல்லும்படி பூர்வகாலத்தில் அறிவித்தவன் யார்? அறிவிக்கிறவன் ஒருவனும் இல்லையே; உரைக்கிறவனும் இல்லையே; உங்கள் வார்த்தைகளைக் கேட்டிருக்கிறவனும் இல்லையே.
27 ਮੈਂ, ਯਹੋਵਾਹ, ਹੀ ਸੀਯੋਨ ਨੂੰ ਇਨ੍ਹਾਂ ਗੱਲਾਂ ਬਾਰੇ ਦੱਸਣ ਵਾਲਾ ਉਹ ਪਹਿਲਾ ਵਿਅਕਤੀ ਸੀ। ਮੈਂ ਯਰੂਸ਼ਲਮ ਵੱਲ, ਇਸ ਸੰਦੇਸ਼ ਨਾਲ ਇੱਕ ਹਲਕਾਰਾ ਭੇਜਿਆ ਸੀ: ‘ਦੇਖੋ, ਤੁਹਾਡੇ ਬੰਦੇ ਵਾਪਸ ਪਰਤ ਰਹੇ ਹਨ!’”முதல் முதல், நானே, சீயோனை நோக்கி: இதோ, அவைகளைப் பாரென்று சொல்லி எருசலேமுக்கு சுவிசேஷகரைக் கொடுக்கிறேன்.
28 ਮੈਂ ਉਨ੍ਹਾਂ ਝੂਠਿਆਂ ਦੇਵਤਿਆਂ ਵੱਲ ਦੇਖਿਆ ਹੈ। ਉਨ੍ਹਾਂ ਵਿੱਚੋਂ ਕੋਈ ਵੀ ਇੰਨਾ ਸਿਆਣਾ ਨਹੀਂ ਸੀ ਕਿ ਕੁਝ ਵੀ ਆਖ ਸੱਕੇ। ਮੈਂ ਉਨ੍ਹਾਂ ਨੂੰ ਸਵਾਲ ਪੁੱਛੇ, ਅਤੇ ਉਨ੍ਹਾਂ ਨੇ ਇੱਕ ਵੀ ਸ਼ਬਦ ਨਹੀਂ ਬੋਲਿਆ!நான் பார்த்தேன், அவர்களில் அறிவிக்கிறவன் ஒருவனுமில்லை; நான் கேட்குங் காரியத்துக்குப் பிரதியுத்தரம் கொடுக்கத்தக்க ஒரு ஆலோசனைக்காரனும் அவர்களில் இல்லை.
29 ਉਹ ਸਾਰੇ ਹੀ ਦੇਵਤੇ ਕੁਝ ਵੀ ਨਹੀਂ ਨਾਲੋਂ ਵੀ ਘੱਟ ਹਨ। ਉਹ ਕੁਝ ਵੀ ਨਹੀਂ ਕਰ ਸੱਕਦੇ! ਉਹ ਮੂਰਤੀਆਂ ਬਿਲਕੁਲ ਹੀ ਨਿਕੰਮੀਆਂ ਹਨ!இதோ, அவர்கள் எல்லாரும் மாயை, அவர்கள் கிரியைகள் விருதா; அவர்களுடைய விக்கிரகங்கள் காற்றும் வெறுமையுந்தானே.
Tamil Bible