Isaiah 46 - PUNJABI (Tamil)
1 ਝੂਠੇ ਦੇਵਤੇ ਬੇਕਾਰ ਹਨ ਬੇਲ ਅਤੇ ਨੇਬੋ ਮੇਰੇ ਅੱਗੇ ਝੁਕਣਗੇ। ਉਹ ਝੂਠੇ ਦੇਵਤੇ ਸਿਰਫ਼ ਮੂਰਤੀਆਂ ਹੀ ਹਨ। “ਲੋਕਾਂ ਨੇ ਉਨ੍ਹਾਂ ਮੂਰਤੀਆਂ ਨੂੰ ਜਾਨਵਰਾਂ ਦੀਆਂ ਪਿੱਠਾ ਉੱਤੇ ਲਦਿਆ ਉਹ ਮੂਰਤੀਆਂ ਸਿਰਫ਼ ਚੁੱਕਣ ਵਾਲਾ ਵੱਡਾ ਭਾਰ ਹਨ। ਝੂਠੇ ਦੇਵਤੇ ਹੋਰ ਕੁਝ ਨਹੀਂ ਕਰਦੇ ਸਿਰਫ਼ ਲੋਕਾਂ ਨੂੰ ਬਕਾਉਂਦੇ ਹਨ।பேல் பணியும், நேபோ குனியும், அவைகளின் விக்கிரகங்கள் காட்டுமிருகங்களுக்கும் நாட்டுமிருகங்களுக்கும் சுமையாகும்; நீங்கள் சுமந்த சுமைகள் இளைத்துப்போன மிருகங்களுக்குப் பாரமாயிருக்கும்.
2 ਉਹ ਸਾਰੇ ਝੂਠੇ ਦੇਵਤੇ ਝੁਕ ਜਾਣਗੇ-ਉਹ ਸਾਰੇ ਹੀ ਡਿੱਗ ਪੈਣਗੇ। ਉਹ ਝੂਠੇ ਦੇਵਤੇ ਬਚ ਕੇ ਨਹੀਂ ਜਾ ਸੱਕਦੇ-ਉਨ੍ਹਾਂ ਸਾਰਿਆਂ ਨੂੰ ਕੈਦੀਆਂ ਵਾਂਗ ਲਿਜਾਇਆ ਜਾਵੇਗਾ।அவைகள் ஏகமாய்க் குனிந்துபணியும்; சுமைகளை அவைகள் தப்புவிக்கமாட்டாது; அவைகள் தாமே சிறைப்பட்டுப்போகும்.
3 “ਯਾਕੂਬ ਦੇ ਪਰਿਵਾਰ ਵਾਲਿਓ, ਸੁਣੋ ਮੇਰੀ ਗੱਲ! ਇਸਰਾਏਲ ਦੇ ਤੁਸੀਂ ਸਾਰੇ ਲੋਕੋ ਜਿਹੜੇ ਹਾਲੇ ਤੱਕ ਜਿਉਂਦੇ ਹੋ, ਸੁਣੋ! ਮੈਂ ਤੁਹਾਨੂੰ ਚੁੱਕਦਾ ਰਿਹਾ ਹਾਂ। ਮੈਂ ਤੁਹਾਨੂੰ ਉਦੋਂ ਤੋਂ ਚੁੱਕਿਆ ਹੈ ਜਦੋਂ ਤੁਸੀਂ ਆਪਣੀ ਮਾਂ ਦੇ ਗਰਭ ਵਿੱਚ ਸੀ।யாக்கோபின் சந்ததியாரே இஸ்ரவேல் சந்ததியில் மீதியாகிய சகல ஜனங்களே, எனக்குச் செவிகொடுங்கள்; தாயின் வயிற்றில் தோன்றினதுமுதல் உங்களை ஏந்தி, தாயின் கர்ப்பத்தில் உற்பத்தியானதுமுதல் உங்களைத் தாங்கினேன்,
4 ਮੈਂ ਤੁਹਾਨੂੰ ਓਦੋਁ ਚੁੱਕਿਆ ਜਦੋਂ ਤੁਸੀਂ ਜੰਮੇ ਸੀ, ਅਤੇ ਮੈਂ ਤੁਹਾਨੂੰ ਉਦੋਂ ਵੀ ਚੁੱਕਾਂਗਾ ਜਦੋਂ ਤੁਸੀਂ ਬੁੱਢੇ ਹੋ ਜਾਵੋਗੇ। ਤੁਹਾਡੇ ਵਾਲ ਸਫ਼ੇਦ ਹੋ ਜਾਣਗੇ, ਅਤੇ ਮੈਂ ਫ਼ੇਰ ਵੀ ਤੁਹਾਨੂੰ ਚੁੱਕਾਂਗਾ, ਕਿਉਂਕਿ ਮੈਂ ਹੀ ਤੁਹਾਨੂੰ ਸਾਜਿਆ ਸੀ। ਮੈਂ ਤੁਹਾਨੂੰ ਚੁੱਕਦਾ ਰਹਾਂਗਾ ਅਤੇ ਮੈਂ ਤੁਹਾਨੂੰ ਬਚਾਵਾਂਗਾ।உங்கள் முதிர்வயதுவரைக்கும் நான் அப்படிச் செய்வேன்; நரைவயதுமட்டும் நான் உங்களைத் தாங்குவேன்; நான் அப்படிச் செய்துவந்தேன்; இனிமேலும் நான் ஏந்துவேன், நான் சுமப்பேன், தப்புவிப்பேன்.
5 “ਕੀ ਤੁਸੀਂ ਮੇਰਾ ਮੁਕਾਬਲਾ ਕਿਸੇ ਹੋਰ ਨਾਲ ਕਰ ਸੱਕਦੇ ਹੋ? ਨਹੀਂ! ਕੋਈ ਬੰਦਾ ਮੇਰੇ ਬਰਾਬਰ ਨਹੀਂ ਹੈ। ਮੇਰੇ ਵਰਗਾ ਕੋਈ ਨਹੀਂ।யாருக்கு என்னைச் சாயலும் சமமுமாக்கி, யாருக்கு நான் ஒப்பாகும்படிக்கு என்னை ஒப்பிடுவீர்கள்?
6 ਕੁਝ ਲੋਕ ਸੋਨੇ ਚਾਂਦੀ ਨਾਲ ਅਮੀਰ ਹੁੰਦੇ ਹਨ। ਸੋਨਾ ਉਨ੍ਹਾਂ ਦੀਆਂ ਬੈਲੀਆਂ ਵਿੱਚੋਂ ਡਿਗਦਾ ਹੈ ਅਤੇ ਉਹ ਆਪਣੀ ਚਾਂਦੀ ਨੂੰ ਤਕੜੀ ਵਿੱਚ ਤੋਂਲਦੇ ਹਨ। ਉਹ ਬੰਦੇ ਕਿਸੇ ਕਲਾਕਾਰ ਨੂੰ ਮੁੱਲ ਤਾਰ ਕੇ ਲਕੜੀ ਦਾ ਝੂਠਾ ਦੇਵਤਾ ਬਣਵਾਉਂਦੇ ਹਨ। ਫ਼ੇਰ ਉਹ ਲੋਕ ਸਿਜਦਾ ਕਰਦੇ ਹਨ ਅਤੇ ਉਸ ਝੂਠੇ ਦੇਵਤੇ ਦੀ ਉਪਾਸਨਾ ਕਰਦੇ ਹਨ।பையிலிருக்கிற பொன்னைக்கொட்டி வெள்ளியைத் தராசில் நிறுத்து, தட்டானுடனே கூலிபொருத்திக்கொள்ளுகிறார்கள்; அவன் ஒரு தெய்வத்தை உண்டாக்குகிறான்; அதை வணங்கிப் பணிந்துகொள்ளுகிறார்கள்.
7 ਉਹ ਲੋਕ ਉਸ ਝੂਠੇ ਦੇਵਤੇ ਨੂੰ ਆਪਣੇ ਮੋਢਿਆਂ ਉੱਤੇ ਚੁਕੱਦੇ ਹਨ। ਉਹ ਝੂਠਾ ਦੇਵਤਾ ਬੇਕਾਰ ਹੈ-ਲੋਕਾਂ ਨੂੰ ਉਸ ਨੂੰ ਚੁੱਕਣਾ ਪੈਂਦਾ ਹੈ! ਲੋਕ ਮੂਰਤੀ ਨੂੰ ਧਰਤੀ ਉੱਤੇ ਸਬਾਪਤ ਕਰਦੇ ਹਨ, ਅਤੇ ਉਹ ਝੂਠਾ ਦੇਵਤਾ ਹਿੱਲ ਨਹੀਂ ਸੱਕਦਾ। ਉਹ ਝੂਠਾ ਦੇਵਤਾ ਕਦੇ ਵੀ ਆਪਣੀ ਥਾਂ ਤੋਂ ਤੁਰਕੇ ਨਹੀਂ ਜਾਂਦਾ। ਲੋਕ ਉਸ ਨੂੰ ਚੀਕਾਂ ਮਾਰ ਕੇ ਬੁਲਾ ਸੱਕਦੇ ਹਨ, ਪਰ ਇਹ ਜਵਾਬ ਨਹੀਂ ਦੇਵੇਗਾ। ਉਹ ਝੂਠਾ ਦੇਵਤਾ ਸਿਰਫ਼ ਇੱਕ ਮੂਰਤੀ ਹੈ-ਇਹ ਲੋਕਾਂ ਨੂੰ ਉਨ੍ਹਾਂ ਦੀਆਂ ਮੁਸੀਬਤਾਂ ਤੋਂ ਨਹੀਂ ਬਚਾ ਸੱਕਦਾ।அதைத் தோளின்மேல் எடுத்து அதைச் சுமந்து, அதை அதின் ஸ்தானத்திலே வைக்கிறார்கள்; அங்கே அது நிற்கும்; தன் இடத்தைவிட்டு அசையாது; ஒருவன் அதை நோக்கிக் கூப்பிட்டால், அது மறுஉத்தரவு கொடுக்கிறதுமில்லை, அவன் இக்கட்டை நீக்கி அவனை இரட்சிக்கிறதுமில்லை.
8 “ਤੁਸੀਂ ਲੋਕਾਂ ਨੇ ਪਾਪ ਕੀਤਾ ਹੈ। ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਫ਼ੇਰ ਸੋਚਣਾ ਚਾਹੀਦਾ ਹੈ। ਇਨ੍ਹਾਂ ਗੱਲਾਂ ਨੂੰ ਚੇਤੇ ਕਰੋ ਅਤੇ ਮਜ਼ਬੂਤ ਬਣੋ।இதை நினைத்துப் புருஷராயிருங்கள்; பாதகரே, இதை மனதில் வையுங்கள்.
9 ਉਨ੍ਹਾਂ ਗੱਲਾਂ ਨੂੰ ਚੇਤੇ ਕਰੋ ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ। ਚੇਤੇ ਰੱਖੋ ਕਿ ਮੈਂ ਪਰਮੇਸ਼ੁਰ ਹਾਂ। ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ ਹੈ। ਉਹ ਝੂਠੇ ਦੇਵਤੇ ਮੇਰੇ ਵਾਂਗ ਨਹੀਂ ਹਨ।முந்திப் பூர்வகாலத்தில் நடந்தவைகளை நினையுங்கள்; நானே தேவன், வேறொருவரும் இல்லை; நானே தேவன் எனக்குச் சமானமில்லை.
10 “ਆਦਿ ਵਿੱਚ, ਮੈਂ ਤੁਹਾਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਸੀ ਜਿਹੜੀਆਂ ਅਖੀਰ ਵਿੱਚ ਵਾਪਰਨਗੀਆਂ। ਬਹੁਤ ਸਮਾਂ ਪਹਿਲਾਂ, ਮੈਂ ਤੁਹਾਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਸੀ ਜਿਹੜੀਆਂ ਹਾਲੇ ਨਹੀਂ ਵਾਪਰੀਆਂ ਸਨ। ਜਦੋਂ ਵੀ ਮੈਂ ਕਿਸੇ ਚੀਜ਼ ਦੀ ਯੋਜਨਾ ਬਣਾਉਂਦਾ ਹਾਂ-ਉਹ ਚੀਜ਼ ਵਾਪਰਦੀ ਹੈ। ਮੈਂ ਉਹੀ ਗੱਲਾਂ ਕਰਦਾ ਹਾਂ ਜਿਹੜੀਆਂ ਮੈਂ ਕਰਨੀਆਂ ਚਾਹੁੰਦਾ ਹਾਂ।அந்தத்திலுள்ளவைகளை ஆதிமுதற்கொண்டும், இன்னும் செய்யப்படாதவைகளைப் பூர்வகாலமுதற்கொண்டும் அறிவிக்கிறேன்; என் ஆலோசனை நிலைநிற்கும், எனக்குச் சித்தமானவைகளையெல்லாம் செய்வேன் என்று சொல்லி,
11 ਅਤੇ ਮੈਂ ਪੂਰਬ ਵੱਲੋਂ ਇੱਕ ਬੰਦੇ ਨੂੰ ਬੁਲਾ ਰਿਹਾ ਹਾਂ। ਉਹ ਬੰਦਾ ਬਾਜ਼ ਵਰਗਾ ਹੋਵੇਗਾ। ਉਹ ਦੂਰ ਦੁਰਾਡੇ ਦੇਸੋਂ ਆਵੇਗਾ, ਅਤੇ ਉਹ ਉਹੀ ਗੱਲਾਂ ਕਰੇਗਾ ਜਿਹੜੀਆਂ ਮੈਂ ਕਰਨ ਦਾ ਨਿਆਂ ਕਰਾਂਗਾ। ਮੈਂ ਤੁਹਾਨੂੰ ਦੱਸ ਰਿਹਾ ਹਾਂ ਕਿ ਮੈਂ ਇਹ ਕਰਾਂਗਾ, ਅਤੇ ਮੈਂ ਇਹ ਕਰਾਂਗਾ। ਮੈਂ ਉਸ ਨੂੰ ਸਾਜਿਆ ਸੀ, ਅਤੇ ਮੈਂ ਉਸ ਨੂੰ ਲਿਆਵਾਂਗਾ!உராய்ஞ்சுகிற ஒரு பட்சியைக் கிழக்கிலிருந்தும், என் ஆலோசனையை நிறைவேற்றும் மனுஷனை தூரதேசத்திலிருந்தும் வரவழைக்கிறவராயிருக்கிறேன்; அதைச் சொன்னேன், அதை நிறைவேற்றுவேன்; அதைத் திட்டம்பண்ணினேன். அதைச் செய்து முடிப்பேன்.
12 “ਤੁਹਾਡੇ ਵਿੱਚੋਂ ਕੁਝ ਇਹ ਸੋਚਦੇ ਹੋ ਕਿ ਤੁਹਾਡੇ ਕੋਲ ਬਹੁਤ ਤਾਕਤ ਹੈ-ਪਰ ਤੁਸੀਂ ਨੇਕ ਕੰਮ ਨਹੀਂ ਕਰਦੇ। ਮੇਰੀ ਗੱਲ ਸੁਣੋ!முரட்டு இருதயமுள்ளவர்களே, நீதிக்குத் தூரமானவர்களே, எனக்குச்செவிகொடுங்கள்.
13 ਮੈਂ ਨੇਕ ਕੰਮ ਕਰਾਂਗਾ। ਛੇਤੀ ਹੀ ਮੈਂ ਆਪਣੇ ਲੋਕਾਂ ਨੂੰ ਬਚਾਵਾਂਗਾ। ਮੈਂ ਸੀਯੋਨ ਨੂੰ ਮੁਕਤੀ ਦਿਵਾਵਾਂਗਾ ਅਤੇ ਆਪਣੇ ਅਦਭੁਤ ਇਸਰਾਏਲ ਨੂੰ ਵੀ।”என் நீதியைச் சமீபிக்கப்பண்ணுகிறேன், அது தூரமாயிருப்பதில்லை; என் இரட்சிப்புத் தாமதிப்பதுமில்லை; நான் சீயோனில் இரட்சிப்பையும், இஸ்ரவேலுக்கு என் மகிமையையும் கட்டளையிடுவேன்.
Tamil Bible