Isaiah 5 - PUNJABI (Tamil)

1 ਇਸਰਾਏਲ, ਪਰਮੇਸ਼ੁਰ ਦਾ ਖਾਸ ਬਾਗ਼ ਹੁਣ, ਮੈਂ ਆਪਣੇ ਮਿੱਤਰ (ਪਰਮੇਸ਼ੁਰ) ਵਾਸਤੇ ਇੱਕ ਗੀਤ ਗਾਵਾਂਗਾ। ਇਹ ਗੀਤ ਉਸ ਪਿਆਰ ਲਈ ਹੈ ਜਿਹੜਾ ਮੇਰਾ ਮਿੱਤਰ ਆਪਣੇ ਅੰਗੂਰਾਂ ਦੇ ਬਾਗ਼ (ਇਸਰਾਏਲ) ਲਈ ਰੱਖਦਾ ਹੈ। ਬਹੁਤ ਉਪਜਾਉ ਖੇਤ ਅੰਦਰ ਮੇਰੇ ਮਿੱਤਰ ਦਾ ਇੱਕ ਅੰਗੂਰਾਂ ਦਾ ਬਾਗ਼ ਹੈ।இப்பொழுது நான் என் நேசரிடத்தில் அவருடைய திராட்சத்தோட்டத்தைக் குறித்து என் நேசருக்கேற்ற ஒரு பாட்டைப் பாடுவேன்; என் நேசருக்கு மகா செழிப்பான மேட்டிலே ஒரு திராட்சத்தோட்டம் உண்டு.

2 ਮੇਰੇ ਮਿੱਤਰ ਨੇ ਖੇਤ ਨੂੰ ਵਾਹ ਕੇ ਸਾਫ਼ ਕਰ ਦਿੱਤਾ ਹੈ। ਉਸ ਨੇ ਸਭ ਤੋਂ ਚੰਗੀਆਂ ਅੰਗੂਰਾਂ ਦੀਆਂ ਵੇਲਾਂ ਓੱਥੇ ਬੀਜੀਆਂ ਹਨ। ਉਸ ਨੇ ਖੇਤ ਦੇ ਵਿੱਚਕਾਰ ਇੱਕ ਮੁਨਾਰਾ ਉਸਾਰਿਆ ਅਤੇ ਇੱਕ ਚੁਬੱਚਾ ਬਣਾਇਆ। ਉਸ ਨੂੰ ਆਸ ਸੀ ਕਿ ਇੱਥੇ ਚੰਗੇ ਅੰਗੂਰ ਪੈਦਾ ਹੋਣਗੇ। ਪਰ ਇੱਥੇ ਸਿਰਫ਼ ਖਰਾਬ ਅੰਗੂਰ ਸਨ।அவர் அதை வேலியடைத்து, அதிலுள்ள கற்களைப் பொறுக்கி, அதிலே நற்குல திராட்சச்செடிகளை நட்டு, அதின் நடுவில் ஒரு கோபுரத்தைக்கட்டி, அதில் ஆலையையும் உண்டுபண்ணி, அது நல்ல திராட்சப்பழங்களைத் தருமென்று காத்திருந்தார்; அதுவோ கசப்பான பழங்களைத் தந்தது.

3 ਇਸ ਲਈ ਪਰਮੇਸ਼ੁਰ ਨੇ ਆਖਿਆ: “ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕੋ ਤੁਸੀਂ, ਅਤੇ ਯਹੂਦਾਹ ਦੇ ਵਸਨੀਕ ਬੰਦੇ, ਮੇਰੇ ਬਾਰੇ ਅਤੇ ਮੇਰੇ ਅੰਗੂਰਾਂ ਦੇ ਬਾਗ਼ ਬਾਰੇ ਸੋਚੋ।எருசலேமின் குடிகளே, யூதாவின் மனுஷரே, எனக்கும் என் திராட்சத்தோட்டத்துக்கும் நியாயந்தீருங்கள்.

4 ਆਪਣੇ ਅੰਗੂਰਾਂ ਦੇ ਖੇਤ ਲਈ ਮੈਂ ਹੋਰ ਕੀ ਕਰ ਸੱਕਦਾ ਸਾਂ। ਮੈਂ ਹਰ ਸੰਭਵ ਕੰਮ ਕੀਤਾ। ਮੈਨੂੰ ਆਸ ਸੀ ਚੰਗੇ ਅੰਗੂਰਾਂ ਦੀ। ਪਰ ਇੱਥੇ ਸਿਰਫ਼ ਖਰਾਬ ਅੰਗੂਰ ਹੋਏ। ਇਹ ਕਿਉਂ ਵਾਪਰਿਆ?நான் என் திராட்சத்தோட்டத்திற்காகச் செய்யாத எந்த வேலையை அதற்கு இனிச் செய்யலாம்? அது நல்ல திராட்சப்பழங்களைத் தருமென்று நான் காத்திருக்க, அது கசப்பான பழங்களைத் தந்ததென்ன?

5 “ਹੁਣ, ਮੈਂ ਦੱਸਦਾ ਹਾਂ ਕਿ ਮੈਂ ਆਪਣੇ ਅੰਗੂਰਾਂ ਦੇ ਬਾਗ਼ ਬਾਰੇ ਕੀ ਕਰਾਂਗਾ: ਮੈਂ ਉਨ੍ਹਾਂ ਕੰਡਿਆਲੀਆਂ ਝਾੜੀਆਂ ਨੂੰ ਪੁੱਟ ਦੇਵਾਂਗਾ ਜਿਹੜੀਆਂ ਖੇਤਾਂ ਦੀ ਰੱਖਿਆ ਕਰ ਰਹੀਆਂ ਹਨ, ਅਤੇ ਮੈਂ ਉਨ੍ਹਾਂ ਨੂੰ ਸਾੜ ਦੇਵਾਂਗਾ। ਮੈਂ ਪੱਥਰ ਦੀ ਕੰਧ ਨੂੰ ਤੋੜ ਦੇਵਾਂਗਾ। ਅਤੇ ਪੱਥਰ ਪੈਰਾਂ ਹੇਠਾਂ ਹੋਣਗੇ।இப்போதும் நான் என் திராட்சத்தோட்டத்துக்குச் செய்வதை உங்களுக்கு அறிவிப்பேன்; அதின் வேலியை எடுத்துப்போடுவேன், அது மேய்ந்துபோடப்படும்; அதின் அடைப்பைத் தகர்ப்பேன், அது மிதியுண்டுபோம்.

6 ਮੈਂ ਆਪਣੇ ਅੰਗੂਰਾਂ ਦੇ ਬਾਗ ਨੂੰ ਸੱਖਣਾ ਕਰ ਦੇਵਾਂਗਾ। ਕੋਈ ਵੀ ਬੰਦਾ ਪੌਦਿਆਂ ਦੀ ਰਾਖੀ ਨਹੀਂ ਕਰੇਗਾ। ਕੋਈ ਵੀ ਖੇਤਾਂ ਵਿੱਚ ਕੰਮ ਨਹੀਂ ਕਰੇਗਾ। ਖੁਦਰੌ ਪੌਦੇ ਅਤੇ ਕੰਡੇ ਉੱਥੇ ਉੱਗ ਆਉਣਗੇ। ਮੈਂ ਬੱਦਲਾਂ ਨੂੰ ਆਦੇਸ਼ ਦੇਵਾਂਗਾ ਕਿ ਖੇਤਾਂ ਉੱਤੇ ਮੀਂਹ ਨਾ ਵਰ੍ਹਾਉਣ।”அதைப் பாழாக்கிவிடுவேன்; அதின் கிளை நறுக்கப்படாமலும், களைகொத்தி எடுக்கப்படாமலும் போவதினால், முட்செடியும் நெரிஞ்சிலும் முளைக்கும்; அதின்மேல் மழை பெய்யாதபடிக்கு மேகங்களுக்கும் கட்டளையிடுவேன் என்கிறார்.

7 ਅੰਗੂਰਾਂ ਦਾ ਖੇਤ, ਜਿਹੜਾ ਯਹੋਵਾਹ ਸਰਬ ਸ਼ਕਤੀਮਾਨ ਦਾ ਹੈ, ਉਹ ਇਸਰਾਏਲ ਦੀ ਕੌਮ ਹੈ। ਅੰਗੂਰਾਂ ਦੇ ਪੌਦੇ ਜਿਨ੍ਹਾਂ ਨੂੰ ਯਹੋਵਾਹ ਪਿਆਰ ਕਰਦਾ ਹੈ, ਯਹੂਦਾਹ ਦੇ ਲੋਕ ਹਨ। ਯਹੋਵਾਹ ਨੂੰ ਇਨਸਾਫ਼ ਦੀ ਉਮੀਦ ਸੀ ਪਰ ਉੱਥੇ ਸਿਰਫ਼ ਕਤਲ ਹੀ ਸਨ। ਯਹੋਵਾਹ ਨੇ ਨਿਰਪੱਖਤਾ ਦੀ, ਉਮੀਦ ਕੀਤੀ ਪਰ ਓੱਥੇ ਸਿਰਫ਼ ਉਨ੍ਹਾਂ ਲੋਕਾਂ ਦੀਆਂ ਚੀਕਾਂ ਸਨ ਜਿਨ੍ਹਾਂ ਨਾਲ ਬੁਰਾ ਸਲੂਕ ਹੁੰਦਾ ਸੀ।சேனைகளின் கர்த்தருடைய திராட்சத்தோட்டம் இஸ்ரவேலின் வம்சமே; அவருடைய மனமகிழ்ச்சியின் நாற்று யூதாவின் மனுஷரே; அவர் நியாயத்துக்குக் காத்திருந்தார், இதோ, கொடுமை; நீதிக்குக் காத்திருந்தார், இதோ, முறைப்பாடு.

8 ਤੁਹਾਡੇ ਤੇ ਹਾਏ, ਜਿਹੜੇ ਘਰ ਉਸਾਰਦੇ ਹੋਂ ਅਤੇ ਜਦੋਂ ਤੀਕ ਹੋਰ ਕਾਸੇ ਲਈ ਜਗ੍ਹਾ ਨਹੀਂ ਰਹਿੰਦੀ ਵੱਧ ਤੋਂ ਵੱਧ ਜ਼ਮੀਨ ਲੈਂਦੇ ਰਹਿੰਦੇ ਹੋ। ਤੁਹਾਨੂੰ ਇੱਕਲਿਆਂ ਰ੍ਰਹਿਣ ਲਈ ਮਜਬੂਰ ਕੀਤਾ ਜਾਵੇਗਾ।தாங்கள்மாத்திரம் தேசத்தின்நடுவில் வாசமாயிருக்கும்படி மற்றவர்களுக்கு இடமில்லாமற்போகுமட்டும், வீட்டோடே வீட்டைச் சேர்த்து, வயலோடே வயலைக் கூட்டுகிறவர்களுக்கு ஐயோ!

9 ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਮੈਨੂੰ ਆਖਿਆ ਤੇ ਮੈਂ ਉਸ ਨੂੰ ਸੁਣਿਆ, “ਹੁਣ ਇੱਥੇ ਬਹੁਤ ਮਕਾਨ ਹਨ। ਪਰ ਮੈਂ ਇਕਰਾਰ ਕਰਦਾ ਹਾਂ ਕਿ ਇਹ ਸਾਰੇ ਮਕਾਨ ਤਬਾਹ ਹੋ ਜਾਣਗੇ। ਹੁਣ ਇੱਥੇ ਸੁੰਦਰ ਤੇ ਵੱਡੇ ਮਕਾਨ ਹਨ। ਪਰ ਉਹ ਮਕਾਨ ਖਾਲੀ ਹੋਣਗੇ।சேனைகளின் கர்த்தர் என் செவிகேட்கச் சொன்னது: மெய்யாகவே அந்தத் திரளான வீடுகள் பாழாகும்; பெரியவைகளும் நேர்த்தியானவைகளுமாகிய வீடுகள் குடியில்லாதிருக்கும்.

10 ਉਸ ਸਮੇਂ ਦਸ ੇਕੜ ਅੰਗੂਰਾਂ ਦਾ ਖੇਤ ਸਿਰਫ਼ ਬੋੜੀ ਜਿਹੀ ਸ਼ਰਾਬ ਪੈਦਾ ਕਰੇਗਾ। ਅਤੇ ਬੀਜਾਂ ਦੇ ਬਹੁਤ ਸਾਰੇ ਬੋਰਿਆਂ ਵਿੱਚੋਂ ਥੋੜਾ ਜਿਹਾ ਹੀ ਅਨਾਜ ਪੈਦਾ ਹੋਵੇਗਾ।”பத்தேர் நிலமாகிய திராட்சத்தோட்டம் ஒரேபடி ரசம் தரும்; ஒரு கல விதை ஒரு குறுணி விளையும்.

11 ਤੁਸੀਂ ਲੋਕ ਬਹੁਤ ਸਵੇਰੇ ਉੱਠਦੇ ਹੋ ਅਤੇ ਪੀਣ ਲਈ ਬੀਅਰ ਭਾਲਦੇ ਹੋ। ਤੁਸੀਂ ਦੇਰ ਰਾਤ ਤੱਕ ਜਾਗਦੇ ਹੋ, ਸ਼ਰਾਬ ਨਾਲ ਮਧਹੋਸ਼ ਹੁੰਦੇ ਹੋ।சாராயத்தை நாடி அதிகாலமே எழுந்து, மதுபானம் தங்களைச் சூடாக்கும்படி தரித்திருந்து, இருட்டிப்போகுமளவும் குடித்துக்கொண்டேயிருக்கிறவர்களுக்கு ஐயோ!

12 ਤੁਸੀਂ ਦਾਅਵਤਾਂ ਕਰਦੇ ਹੋ, ਸ਼ਰਾਬਾਂ, ਰਬਾਬਾਂ, ਢੋਲਾਂ, ਬਂਸਰੀਆਂ ਅਤੇ ਹੋਰ ਸੰਗੀਤਕ ਸਾਜ਼ਾਂ ਨਾਲ। ਅਤੇ ਤੁਸੀਂ ਉਨ੍ਹਾਂ ਗੱਲਾਂ ਨੂੰ ਦੇਖਦੇ ਹੀ ਨਹੀਂ ਜੋ ਯਹੋਵਾਹ ਨੇ ਕੀਤੀਆਂ ਹਨ। ਯਹੋਵਾਹ ਦੇ ਹੱਥਾਂ ਨੇ ਬਹੁਤ ਸਾਰੀਆਂ ਚੀਜ਼ਾਂ ਬਣਾਈਆਂ ਹਨ-ਪਰ ਤੁਸੀਂ ਉਨ੍ਹਾਂ ਚੀਜ਼ਾਂ ਵੱਲ ਧਿਆਨ ਹੀ ਨਹੀਂ ਦਿੰਦੇ। ਇਸ ਲਈ ਤੁਹਾਡੇ ਲੋਕਾਂ ਨਾਲ ਬਹੁਤ ਬੁਰਾ ਹੋਵੇਗਾ।அவர்கள் சுரமண்டலத்தையும், தம்புருவையும், மேளத்தையும், நாகசுரத்தையும், மதுபானத்தையும் வைத்து விருந்துகொண்டாடுகிறார்கள்; ஆனாலும் கர்த்தரின் கிரியையை நோக்குகிறதுமில்லை; அவர் கரத்தின் செய்கையைச் சிந்திக்கிறதுமில்லை.

13 ਯਹੋਵਾਹ ਆਖਦਾ ਹੈ, “ਮੇਰੇ ਲੋਕਾਂ ਨੂੰ ਫੜ ਲਿਆ ਜਾਵੇਗਾ ਅਤੇ ਦੂਰ ਲਿਜਾਇਆ ਜਾਵੇਗਾ। ਕਿਉਂ? ਕਿਉਂ ਕਿ ਉਹ ਅਸਲ ਵਿੱਚ ਮੈਨੂੰ ਜਾਣਦੇ ਨਹੀਂ। ਇਸਰਾਏਲ ਵਿੱਚ ਹੁਣ ਰਹਿਣ ਵਾਲੇ ਕੁਝ ਲੋਕ ਬਹੁਤ ਮਹੱਤਵਪੂਰਣ ਹਨ। ਉਹ ਆਪਣੇ ਸੁਖੀ ਜੀਵਨ ਨਾਲ ਬਹੁਤ ਪ੍ਰਸੰਨ ਹਨ। ਪਰ ਉਹ ਸਾਰੇ ਮਹਾਨ ਲੋਕ ਬਹੁਤ ਭੁੱਖੇ ਪਿਆਸੇ ਹੋ ਜਾਣਗੇ।என் ஜனங்கள் அறிவில்லாமையினால் சிறைப்பட்டுப்போகிறார்கள்; அவர்களில் கடினமுள்ளவர்கள் பட்டினியினால் தொய்ந்துபோகிறார்கள், அவர்களுடைய திரளான கூட்டத்தார் தாகத்தால் நாவறண்டு போகிறார்கள்.

14 ਫ਼ੇਰ ਉਹ ਮਰ ਜਾਣਗੇ ਅਤੇ ਸ਼ਿਓਲ ਮੌਤ ਦਾ ਸਥਾਨ ਹੋਰ-ਹੋਰ ਲੋਕਾਂ ਨਾਲ ਭਰ ਜਾਵੇਗਾ। ਉਹ ਮੌਤ ਦਾ ਸਥਾਨ ਆਪਣਾ ਅਸੀਂਮ ਮੂੰਹ ਖੋਲ੍ਹ ਦੇਵੇਗਾ। ਅਤੇ ਉਹ ਸਾਰੇ ਲੋਕ ਸ਼ਿਉਲ ਵਿੱਚ ਚੱਲੇ ਜਾਣਗੇ।”அதினிமித்தம் பாதாளம் தன்னை விரிவாக்கி, தன் வாயை ஆவென்று மட்டில்லாமல் திறந்தது; அவர்கள் மகிமையும், அவர்கள் திரள்கூட்டமும், அவர்கள் ஆடம்பரமும், அவர்களில் களிகூருகிறவர்களும் அதற்குள் இறங்கிப்போவார்கள்.

15 ਉਹ ਨਿਮਾਣੇ ਬਣਾਏ ਜਾਣਗੇ। ਉਹ ਮਹਾਨ ਲੋਕ ਆਪਣੇ ਸਿਰ ਝੁਕਾ ਕੇ ਧਰਤੀ ਵੱਲ ਝਾਕਣਗੇ।சிறியவன் தாழ்த்தப்படுவான், பெரியவனும் தாழ்ச்சியடைவான்; மேட்டிமையானவர்களின் கண்கள் தாழ்ந்துபோம்.

16 ਯਹੋਵਾਹ, ਸਰਬ ਸ਼ਕਤੀਮਾਨ, ਨਿਰਪੱਖਤਾ ਨਾਲ ਨਿਆਂ ਕਰੇਗਾ, ਅਤੇ ਲੋਕ ਜਾਣ ਲੈਣਗੇ ਕਿ ਉਹ ਮਹਾਨ ਹੈ। ਪਵਿੱਤਰ ਪਰਮੇਸ਼ੁਰ ਉਹੀ ਗੱਲਾਂ ਕਰੇਗਾ ਜੋ ਸਹੀ ਹਨ, ਅਤੇ ਲੋਕ ਉਸਦਾ ਆਦਰ ਕਰਨਗੇ।சேனைகளின் கர்த்தர் நியாயத்தீர்ப்பினால் உயர்ந்து, பரிசுத்தமுள்ள தேவன் நீதியினால் பரிசுத்தராய் விளங்குவார்.

17 ਪਰਮੇਸ਼ੁਰ ਇਸਰਾਏਲ ਦੇ ਲੋਕਾਂ ਨੂੰ ਆਪਣਾ ਦੇਸ ਛੱਡਣ ਲਈ ਮਜ਼ਬੂਰ ਕਰ ਦੇਵੇਗਾ, ਧਰਤੀ ਸੱਖਣੀ ਹੋ ਜਾਵੇਗੀ। ਭੇਡਾਂ ਜਿੱਧਰ ਚਾਹੁਂਣਗੀਆਂ ਚਲੀਆਂ ਜਾਣਗੀਆਂ। ਜਿਸ ਧਰਤੀ ਉੱਤੇ ਕਦੇ ਅਮੀਰ ਲੋਕਾਂ ਦੀ ਮਾਲਕੀ ਸੀ ਹੁਣ ਉੱਥੇ ਲੇਲੇ ਘੁੰਮਣਗੇ।அப்பொழுது ஆட்டுக்குட்டிகள் கண்டவிடமெல்லாம் மேயும்; கொழுத்தவர்களுடையதாயிருந்து பாழாய்ப்போன நிலங்களைப் பரதேசிகள் அநுபவிப்பார்கள்.

18 ਉਨ੍ਹਾਂ ਲੋਕਾਂ ਵੱਲ ਦੇਖੋ! ਉਹ ਆਪਣੇ ਪਿੱਛੇ ਦੋਸ਼ ਅਤੇ ਪਾਪ ਨੂੰ ਖਿੱਚ ਰਹੇ ਹਨ ਜਿਵੇਂ ਲੋਕੀ ਰੱਸਿਆਂ ਨਾਲ ਗਡਿਆਂ ਨੂੰ ਖਿੱਚਦੇ ਹਨ।மாயையின் கயிறுகளால் அக்கிரமத்தையும், வண்டில் வடங்களால் பாவத்தையும் இழுத்துக்கொண்டு வந்து,

19 ਉਹ ਬੰਦੇ ਆਖਦੇ ਹਨ, “ਅਸੀਂ ਚਾਹੁੰਦੇ ਹਾਂ ਕਿ ਯਹੋਵਾਹ ਜੋ ਕਰਨਾ ਚਾਹੁੰਦਾ ਹੈ ਛੇਤੀ ਕਰੇ। ਫ਼ੇਰ ਅਸੀਂ ਜਾਣ ਲਵਾਂਗੇ ਕਿ ਕੀ ਵਾਪਰੇਗਾ। ਅਸੀਂ ਚਾਹੁੰਦੇ ਹਾਂ ਕਿ ਯਹੋਵਾਹ ਦੀ ਯੋਜਨਾ ਛੇਤੀ ਵਾਪਰੇ। ਫ਼ੇਰ ਅਸੀਂ ਜਾਣ ਜਾਵਾਂਗੇ ਕਿ ਉਸਦੀ ਯੋਜਨਾ ਕੀ ਹੈ।”நாம் பார்க்கும்படி அவர் தீவிரித்துத் தமது கிரியையைச் சீக்கிரமாய் நடப்பிக்கட்டுமென்றும், இஸ்ரவேலின் பரிசுத்தருடைய ஆலோசனையை நாம் அறியும்படி அது சமீபித்து வரட்டுமென்றும் சொல்லுகிறவர்களுக்கு ஐயோ!

20 ਉਨ੍ਹਾਂ ਲੋਕਾਂ ਤੇ ਹਾਏ ਜਿਹੜੇ ਆਖਦੇ ਹਨ ਕਿ ਚੰਗੀਆਂ ਚੀਜ਼ਾਂ ਮੰਦੀਆਂ ਹਨ ਅਤੇ ਮੰਦੀਆਂ ਚੀਜ਼ਾਂ ਚੰਗੀਆਂ ਹਨ। ਉਹ ਲੋਕ ਸਮਝਦੇ ਹਨ ਕਿ ਰੌਸ਼ਨੀ ਹਨੇਰਾ ਹੈ ਅਤੇ ਹਨੇਰਾ ਰੌਸ਼ਨੀ ਹੈ। ਉਹ ਲੋਕ ਸਮਝਦੇ ਹਨ ਕਿ ਖੱਟਾ ਮਿੱਠਾ ਹੈ ਅਤੇ ਮਿੱਠਾ ਖੱਟਾ ਹੈ।தீமையை நன்மையென்றும், நன்மையைத் தீமையென்றும் சொல்லி, இருளை வெளிச்சமும், வெளிச்சத்தை இருளுமாகப் பாவித்து, கசப்பைத் தித்திப்பும், தித்திப்பைக் கசப்புமென்று சாதிக்கிறவர்களுக்கு ஐயோ!

21 ਉਹ ਲੋਕ ਸਮਝਦੇ ਹਨ ਕਿ ਉਹ ਬਹੁਤ ਚਤੁਰ ਹਨ। ਉਹ ਸਮਝਦੇ ਹਨ ਕਿ ਉਹ ਬਹੁਤ ਬੁੱਧੀਮਾਨ ਹਨ।தங்கள் பார்வைக்கு ஞானிகளும், தங்கள் எண்ணத்துக்குப் புத்திமான்களுமாய் இருக்கிறவர்களுக்கு ஐயோ!

22 ਉਹ ਲੋਕ ਸ਼ਰਾਬ ਪੀਣ ਲਈ ਮਸ਼ਹੂਰ ਹਨ। ਉਹ ਸ਼ਰਾਬਾਂ ਨੂੰ ਇੱਕ ਦੂਸਰੇ ਵਿੱਚ ਮਿਲਾਉਣ ਵਿੱਚ ਮਾਹਰ ਹਨ।சாராயத்தைக் குடிக்க வீரரும், மதுவைக் கலந்துவைக்கப் பராக்கிரமசாலிகளுமாயிருந்து,

23 ਅਤੇ ਜੇ ਤੁਸੀਂ ਉਨ੍ਹਾਂ ਲੋਕਾਂ ਨੂੰ ਪੈਸੇ ਦੇ ਦੇਵੋਗੇ ਤਾਂ ਉਹ ਮੁਜਰਿਮ ਨੂੰ ਵੀ ਮਾਫ਼ ਕਰ ਦੇਣਗੇ। ਪਰ ਉਹ ਨੇਕ ਲੋਕਾਂ ਨੂੰ ਨਿਰਪੱਖਤਾ ਨਾਲ ਇਨਸਾਫ਼ ਨਹੀਂ ਦੇਣ ਦਿੰਦੇ।பரிதானத்திற்காகக் குற்றவாளியை நீதிமானாகத் தீர்த்து நீதிமானின் நியாயத்தை அவனுக்கு விரோதமாய்ப் புரட்டுகிறவர்களுக்கு ஐயோ!

24 ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ। ਉਨ੍ਹਾਂ ਦੇ ਉੱਤਰਾਧਿਕਾਰੀ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ-ਜਿਵੇਂ ਤਿਨਕੇ ਅੱਗ ਵਿੱਚ ਸੜਕੇ ਸੁਆਹ ਹੋ ਜਾਂਦੇ ਹਨ। ਉਨ੍ਹਾਂ ਦੇ ਉੱਤਰਾਧਿਕਾਰੀ ਜਢ਼ ਵਾਂਗ ਤਬਾਹ ਹੋ ਜਾਣਗੇ ਜਿਹੜੀ ਖਰਾਬ ਹੋ ਜਾਂਦੀ ਹੈ। ਉਨ੍ਹਾਂ ਦੇ ਉੱਤਰਾਧਿਕਾਰੀ ਉਸੇ ਤਰ੍ਹਾਂ ਤਬਾਹ ਹੋ ਜਾਣਗੇ ਜਿਵੇਂ ਅੱਗ ਫ਼ੁੱਲ ਨੂੰ ਸਾੜ ਦਿੰਦੀ ਹੈ-ਤੇ ਉਸਦੀ ਰਾਖ ਹਵਾ ਵਿੱਚ ਬਿਖਰ ਜਾਂਦੀ ਹੈ। ਉਨ੍ਹਾਂ ਲੋਕਾਂ ਨੇ ਯਹੋਵਾਹ ਸਰਬ ਸ਼ਕਤੀਮਾਨ ਦੀ ਬਿਵਸਬਾ ਨੂੰ ਨਾਮਂਜੂਰ ਕਰ ਦਿੱਤਾ ਹੈ ਅਤੇ ਇਸਰਾਏਲ ਦੀ ਪਵਿੱਤਰ ਹਸਤੀ ਦੇ ਸੰਦੇਸ਼ ਵੱਲ ਨਫ਼ਰਤ ਦਰਸਾਈ ਹੈ।இதினிமித்தம் அக்கினிஜுவாலை வைக்கோலைப் பட்சிப்பதுபோலவும், செத்தையானது நெருப்புக்கு இரையாகி எரிந்துபோவதுபோலவும், அவர்கள் வேர் வாடி, அவர்கள் துளிர் தூசியைப்போல் பறந்துபோகும்; அவர்கள் சேனைகளின் கர்த்தருடைய வேதத்தை வெறுத்து, இஸ்ரவேலிலுள்ள பரிசுத்தருடைய வசனத்தை அசட்டைபண்ணினார்களே.

25 ਇਸ ਲਈ ਯਹੋਵਾਹ ਉਨ੍ਹਾਂ ਉੱਪਰ ਬਹੁਤ ਕਹਿਰਵਾਨ ਹੋ ਗਿਆ ਹੈ। ਅਤੇ ਯਹੋਵਾਹ ਉਨ੍ਹਾਂ ਨੂੰ ਸਜ਼ਾ ਦੇਣ ਲਈ ਹੱਥ ਚੁੱਕੇਗਾ। ਪਹਾੜ ਵੀ ਭੈਭੀਤ ਹੋ ਜਾਣਗੇ। ਗਲੀਆਂ ਵਿੱਚ ਲਾਸ਼ਾਂ ਕੂੜੇ ਵਾਂਗ ਰੁਲਣਗੀਆਂ। ਪਰ ਪਰਮੇਸ਼ੁਰ ਹਾਲੇ ਵੀ ਕਹਿਰਵਾਨ ਹੋਵੇਗਾ। ਉਸਦਾ ਹੱਥ ਹਾਲੇ ਵੀ ਉੱਠਿਆ ਹੋਵੇਗਾ ਲੋਕਾਂ ਨੂੰ ਸਜ਼ਾ ਦੇਣ ਲਈ।ஆகையால் கர்த்தருடைய கோபம் தமது ஜனங்களுக்கு விரோதமாய் மூண்டது; அவர் தமது கையை அவர்களுக்கு விரோதமாய் நீட்டி பர்வதங்கள் அதிரத்தக்கதாயும், அவர்கள் பிணங்கள் நடுவீதிகளில் குப்பைபோலாகத்தக்கதாயும், அவர்களை அடித்தார்; இவை எல்லாவற்றிலும் அவருடைய கோபம் ஆறாமல், இன்னும் அவருடைய கை நீட்டினபடியே இருக்கிறது.

26 ਪਰਮੇਸ਼ੁਰ ਇਜ਼ਰਾੇਲ ਨੂੰ ਸਜ਼ਾ ਦੇਣ ਲਈ ਫ਼ੌਜਾਂ ਘੱਲੇਗਾ ਦੇਖੋ! ਪਰਮੇਸ਼ੁਰ ਦੂਰ ਦੁਰਾਡੇ ਦੇਸ਼ ਦੀਆਂ ਕੌਮਾਂ ਨੂੰ ਸੰਕੇਤ ਦੇ ਰਿਹਾ ਹੈ। ਪਰਮੇਸ਼ੁਰ ਝੰਡਾ ਲਹਿਰਾ ਰਿਹਾ ਹੈ, ਅਤੇ ਉਹ ਉਨ੍ਹਾਂ ਲੋਕਾਂ ਨੂੰ ਸੀਟੀ ਮਾਰ ਕੇ ਬੁਲਾ ਰਿਹਾ ਹੈ। ਦੂਰ ਦੇਸੋਂ ਦੁਸ਼ਮਣ ਆ ਰਿਹਾ ਹੈ। ਦੁਸ਼ਮਣ ਛੇਤੀ ਹੀ ਦੇਸ਼ ਵਿੱਚ ਦਾਖਲ ਹੋ ਜਾਵੇਗਾ। ਉਹ ਬਹੁਤ ਤੇਜ਼ੀ ਨਾਲ ਆ ਰਿਹਾ ਹੈ।அவர் தூரத்திலுள்ள ஜாதியாருக்கு ஒரு கொடியை ஏற்றி, அவர்களைப் பூமியின் கடையாந்தரங்களிலிருந்து பயில்காட்டி அழைப்பார்; அப்பொழுது அவர்கள் தீவிரமும் வேகமுமாய் வருவார்கள்.

27 ਦੁਸ਼ਮਣ ਕਦੇ ਬਕੱਦਾ ਨਹੀਂ ਅਤੇ ਕਦੇ ਡਿਗਦਾ ਨਹੀਂ। ਉਹ ਕਦੇ ਉਣੀਁਦਰਾ ਮਹਿਸੂਸ ਨਹੀਂ ਕਰਦੇ ਅਤੇ ਸੌਁਦੇ ਨਹੀਂ। ਉਨ੍ਹਾਂ ਦੇ ਹਬਿਆਰ ਹਮੇਸ਼ਾ ਤਿਆਰ ਬਰ ਤਿਆਰ ਰਹਿੰਦੇ ਹਨ। ਉਨ੍ਹਾਂ ਦੇ ਤਸਮੇ ਕਦੇ ਟੁੱਟਦੇ ਨਹੀਂ।அவர்களில் விடாய்த்தவனும் இடறுகிறவனும் இல்லை; தூங்குகிறவனும் உறங்குகிறவனும் இல்லை; அவர்களில் ஒருவனுடைய இடுப்பின் கச்சை அவிழ்வதும், பாதரட்சைகளின் வார் அறுந்துபோவதும் இல்லை.

28 ਦੁਸ਼ਮਣ ਦੇ ਤੀਰ ਤਿੱਖੇ ਹਨ। ਉਨ੍ਹਾਂ ਦੀਆਂ ਸਾਰੀਆਂ ਕਮਾਨਾਂ ਤੀਰ ਚਲਾਉਣ ਲਈ ਤਿਆਰ ਹਨ। ਘੋੜਿਆਂ ਦੇ ਪੌੜ ਚੱਟਾਨ ਜਿੰਨੇ ਸਖਤ ਹਨ ਅਤੇ ਉਨ੍ਹਾਂ ਦੇ ਰੱਥਾਂ ਦੇ ਮਗਰ ਧੂੜ ਦੇ ਬੱਦਲ ਆਉਂਦੇ ਹਨ।அவர்கள் அம்புகள் கூர்மையும், அவர்கள் வில்லுகளெல்லாம் நாணேற்றினவைகளும், அவர்கள் குதிரைகளின் குளம்புகள் கற்பாறையாக எண்ணப்ட்டவைகளும், அவர்கள் உருளைகள் சுழல்காற்றுக்கு ஒத்தவைகளுமாயிருக்கும்.

29 ਦੁਸ਼ਮਣ ਨਾਹਰੇ ਲਾ ਰਿਹਾ ਹੈ ਅਤੇ ਉਨ੍ਹਾਂ ਦੇ ਨਾਹਰੇ ਸ਼ੇਰ ਦੀ ਦਹਾੜ ਵਰਗੇ ਹਨ। ਇਹ ਜਵਾਨ ਸ਼ੇਰ ਵਾਂਗ ਉੱਚੇ ਹਨ। ਦੁਸ਼ਮਣ ਜਿਨ੍ਹਾਂ ਲੋਕਾਂ ਦੇ ਖਿਲਾਫ਼ ਲੜ ਰਿਹਾ ਹੈ ਉਨ੍ਹਾਂ ਨੂੰ ਘੁਰਕਦਾ ਤੇ ਫ਼ੜਦਾ ਹੈ। ਲੋਕ ਬਚ ਨਿਕਲਣ ਲਈ ਸੰਘਰਸ਼ ਕਰਦੇ ਹਨ। ਪਰ ਉਨ੍ਹਾਂ ਨੂੰ ਬਚਾਉਣ ਵਾਲਾ ਕੋਈ ਨਹੀਂ।அவர்கள் கெர்ச்சிப்பு சிங்கத்தின் கெர்ச்சிப்புபோலிருக்கிறது; பாலசிங்கங்களைப்போலக் கெர்ச்சித்து, உறுமி, இரையைப் பிடித்து தப்புவிக்கிறவன் இல்லாமல், அதை எடுத்துக்கொண்டுபோய்விடுவார்கள்.

30 ਇਸ ਲਈ, ਸ਼ੇਰ ਸਮੁੰਦਰ ਦੀਆਂ ਲਹਿਰਾਂ ਵਾਂਗ ਉੱਚਾ ਗਰਜਦਾ ਹੈ। ਅਤੇ ਬੰਦੀ ਬਣਾਏ ਹੋਏ ਲੋਕ ਧਰਤੀ ਵੱਲ ਦੇਖਦੇ ਹਨ ਫ਼ੇਰ ਓੱਥੇ ਹਨੇਰਾ ਹੀ ਨਜ਼ਰ ਆਉਂਦਾ ਹੈ। ਸਾਰੀ ਰੌਸ਼ਨੀ, ਇਸ ਸੰਘਣੇ ਬੱਦਲ ਵਿੱਚ, ਹਨੇਰਾ ਬਣ ਜਾਂਦੀ ਹੈ।அந்நாளில், சமுத்திரம் இரைவதுபோல் அவர்களுக்கு விரோதமாய் இரைவார்கள்; அப்பொழுது தேசத்தைப்பார்த்தால், இதோ, அந்தகாரமும் வியாகுலமும் உண்டு; அதின் மேகங்களினால் வெளிச்சம் இருண்டுபோம்.

Tamil Bible