Isaiah 53 - PUNJABI (Tamil)
1 ਜਿਨ੍ਹਾਂ ਗੱਲਾਂ ਦਾ ਅਸੀਂ ਐਲਾਨ ਕੀਤਾ ਸੀ ਉਨ੍ਹਾਂ ਬਾਰੇ ਕਿਸਨੇ ਯਕੀਨ ਕੀਤਾ? ਕਿਸਨੇ ਸੱਚਮੁੱਚ ਯਹੋਵਾਹ ਦੀ ਸਜ਼ਾ ਨੂੰ ਪ੍ਰਵਾਨ ਕੀਤਾ ਸੀ?எங்கள் மூலமாய்க் கேள்விப்பட்டதை விசுவாசித்தவன் யார்? கர்த்தருடைய புயம் யாருக்கு வெளிப்பட்டது?
2 ਉਹ ਪਰਮੇਸ਼ੁਰ ਦੇ ਸਾਹਮਣੇ ਇੱਕ ਛੋਟੇ ਪੌਦੇ ਵਾਂਗ ਉਗਿਆ ਸੀ। ਉਹ ਖੁਸ਼ਕ ਧਰਤੀ ਉੱਤੇ ਉੱਗਣ ਵਾਲੀ ਜਢ਼ ਵਾਂਗ ਸੀ। ਉਹ ਮਹੱਤਵਪੂਰਣ ਦਿਖਾਈ ਨਹੀਂ ਦਿੰਦਾ ਸੀ। ਉਸਦਾ ਕੋਈ ਖਾਸ ਪਰਤਾਪ ਨਹੀਂ ਸੀ। ਜੇ ਅਸੀਂ ਉਸ ਵੱਲ ਦੇਖਦੇ ਤਾਂ ਸਾਨੂੰ ਕੋਈ ਅਜਿਹੀ ਖਾਸ ਗੱਲ ਨਹੀਂ ਦਿਖਾਈ ਨਹੀਂ ਸੀ ਦੇਣੀ ਜਿਹੜੀ ਉਸ ਨੂੰ ਸਾਡੀ ਨਜ਼ਰ ਵਿੱਚ ਪਸੰਦ ਕਰਨ ਯੋਗ ਬਣਾਉਂਦੀ ਹੋਵੇ।இளங்கிளையைப்போலவும், வறண்ட நிலத்திலிருந்து துளிர்க்கிற வேரைப்போலவும் அவனுக்கு முன்பாக எழும்புகிறார்; அவருக்கு அழகுமில்லை, சௌந்தரியமும் இல்லை; அவரைப் பார்க்கும்போது, நாம் அவரை விரும்பத்தக்க ரூபம் அவருக்கு இல்லாதிருந்தது.
3 ਲੋਕਾਂ ਨੇ ਉਸਦਾ ਮਜ਼ਾਕ ਉਡਾਇਆ, ਅਤੇ ਉਸ ਦੇ ਦੋਸਤ ਉਸ ਨੂੰ ਛੱਡ ਗਏ। ਉਹ ਅਜਿਹਾ ਆਦਮੀ ਸੀ ਜਿਸ ਨੂੰ ਵੱਧੇਰੇ ਦਰਦ ਸੀ। ਉਹ ਉਦਾਸੀ ਨੂੰ ਚੰਗੀ ਤਰ੍ਹਾਂ ਜਾਣਦਾ ਸੀ। ਲੋਕ ਉਸ ਨੂੰ ਇੰਨਾ ਆਦਰ ਵੀ ਨਹੀਂ ਸਨ ਦਿੰਦੇ ਕਿ ਉਸ ਵੱਲ ਧਿਆਨ ਨਾਲ ਦੇਖ ਸੱਕਣ। ਅਸੀਂ ਉਸ ਵੱਲ ਧਿਆਨ ਨਹੀਂ ਸੀ ਦਿੱਤਾ।அவர் அசட்டைபண்ணப்பட்டவரும், துக்கம் நிறைந்தவரும், பாடு அநுபவித்தவருமாயிருந்தார்; அவரைவிட்டு, நம்முடைய முகங்களை மறைத்துக் கொண்டோம்; அவர் அசட்டைபண்ணப்பட்டிருந்தார்; அவரை எண்ணாமற்போனோம்.
4 ਪਰ ਉਸ ਨੇ ਸਾਡੀਆਂ ਮੁਸੀਬਤਾਂ ਲੈ ਲਈਆਂ ਅਤੇ ਉਨ੍ਹਾਂ ਨੂੰ ਅਪਣਾ ਲਿਆ। ਉਸ ਨੇ ਸਾਡੇ ਦੁੱਖ ਨੂੰ ਬਰਦਾਸ਼ਤ ਕੀਤਾ ਅਤੇ ਅਸੀਂ ਇਹ ਸੋਚਿਆ ਕਿ ਪਰਮੇਸ਼ੁਰ ਉਸ ਨੂੰ ਸਜ਼ਾ ਦੇ ਰਿਹਾ ਸੀ। ਅਸੀਂ ਸੋਚਿਆ ਕਿ ਪਰਮੇਸ਼ੁਰ ਉਸ ਨੂੰ ਉਸ ਦੇ ਅਮਲਾਂ ਦੀ ਸਜ਼ਾ ਦੇ ਰਿਹਾ ਸੀ। ਅਸੀਂ ਸੋਚਿਆ ਸੀ ਕਿ ਪਰਮੇਸ਼ੁਰ ਨੇ ਉਸ ਦੇ ਕੀਤੇ ਦੀ ਸਜ਼ਾ ਦਿੱਤੀ ਸੀ।மெய்யாகவே அவர் நம்முடைய பாடுகளை ஏற்றுக்கொண்டு, நம்முடைய துக்கங்களைச் சுமந்தார்; நாமோ, அவர் தேவனால் அடிபட்டு வாதிக்கப்பட்டு, சிறுமைப்பட்டவரென்று எண்ணினோம்.
5 ਪਰ ਉਸ ਨੂੰ ਸਾਡੀਆਂ ਬੁਰਿਆਈਆਂ ਦੀ ਸਜ਼ਾ ਮਿਲੀ ਸੀ। ਉਸ ਨੂੰ ਸਾਡੇ ਗੁਨਾਹ ਬਦਲੇ ਕੁਚੱਲਿਆ ਗਿਆ ਸੀ। ਉਹ ਕਰਜ਼ਾ ਜਿਹੜਾ ਸਾਡੇ ਸਿਰ ਸੀ-ਸਾਡੀ ਸਜ਼ਾ-ਉਹ ਉਸ ਨੂੰ ਮਿਲਿਆ ਸੀ। ਅਸੀਂ ਉਸਦੀ ਸਜ਼ਾ ਕਾਰਣ ਹੀ ਸਿਹਤਯਾਬ ਹੋਏ ਸਾਂ। ਸਾਨੂੰ ਅਰੋਗਤਾ ਮਿਲੀ (ਮਾਫ਼ੀ ਮਿਲੀ) ਤਾਂ ਉਸ ਦੇ ਦੁੱਖ ਕਾਰਣ।நம்முடைய மீறுதல்களினிமித்தம் அவர் காயப்பட்டு, நம்முடைய அக்கிரமங்களினிமித்தம் அவர் நொறுக்கப்பட்டார்; நமக்குச் சமாதானத்தை உண்டுபண்ணும் ஆக்கினை அவர்மேல் வந்தது; அவருடைய தழும்புகளால் குணமாகிறோம்.
6 ਅਸੀਂ ਸਾਰੇ ਹੀ ਭੇਡਾਂ ਵਾਂਗ ਭਟਕ ਗਏ। ਅਸੀਂ ਸਾਰੇ ਆਪਣੇ-ਆਪਣੇ ਰਾਹ ਤੁਰ ਗਏ। ਅਸੀਂ ਅਜਿਹਾ ਉਦੋਂ ਕੀਤਾ ਜਦੋਂ ਯਹੋਵਾਹ ਨੇ ਸਾਨੂੰ ਸਾਡੇ ਪਾਪ ਤੋਂ ਮੁਕਤ ਕਰ ਦਿੱਤਾ ਅਤੇ ਸਾਡਾ ਸਾਰਾ ਪਾਪ ਆਪਣੇ ਜ਼ਿਂਮੇ ਲੈ ਲਿਆ।நாமெல்லாரும் ஆடுகளைப்போல வழிதப்பித்திரிந்து, அவனவன் தன்தன் வழியிலே போனோம்; கர்த்தரோ நம்மெல்லாருடைய அக்கிரமத்தையும் அவர்மேல் விழப்பண்ணினார்.
7 ਉਸ ਨੂੰ ਦੁੱਖ ਦਿੱਤਾ ਅਤੇ ਸਜ਼ਾ ਦਿੱਤੀ ਗਈ। ਪਰ ਉਸ ਨੇ ਕਦੇ ਸ਼ਿਕਾਇਤ ਨਹੀਂ ਕੀਤੀ। ਉਸ ਨੇ ਕੁਝ ਵੀ ਨਹੀਂ ਆਖਿਆ-ਜਿਵੇਂ ਭੇਡ ਜ਼ਿਬਾਹ ਕਰਨ ਲਿਜਾਈ ਜਾਂਦੀ ਹੈ। ਉਹ ਉਸ ਲੇਲੇ ਵਰਗਾ ਸੀ ਜਿਹੜਾ ਉਦੋਂ ਜ਼ਰਾ ਜਿੰਨਾ ਵੀ ਆਵਾਜ਼ ਨਹੀਂ ਕਰਦਾ ਜਦੋਂ ਕੋਈ ਉਸਦੀ ਉੱਨ ਲਾਹੁਂਦਾ ਹੈ। ਉਸ ਨੇ ਕਦੇ ਮੂੰਹ ਨਹੀਂ ਖੋਲ੍ਹਿਆ ਆਪਣੇ ਆਪ ਨੂੰ ਬਚਾਉਣ ਲਈ।அவர் நெருக்கப்பட்டும் ஒடுக்கப்பட்டும் இருந்தார், ஆனாலும் தம்முடைய வாயை அவர் திறக்கவில்லை; அடிக்கப்படும்படி கொண்டுபோகப்படுகிற ஒரு ஆட்டுக் குட்டியைப்போலவும், தன்னை மயிர்கத்தரிக்கிறவனுக்கு முன்பாகச் சத்தமிடாதிருக்கிற ஆட்டைப்போலவும், அவர் தம்முடைய வாயைத் திறவாதிருந்தார்.
8 ਲੋਕਾਂ ਨੇ ਤਾਕਤ ਦੀ ਵਰਤੋਂ ਕੀਤੀ ਅਤੇ ਉਸ ਨੂੰ ਲੈ ਗਏ-ਅਤੇ ਉਨ੍ਹਾਂ ਨੇ ਉਸ ਨਾਲ ਬੇਲਾਗ ਹੋ ਕੇ ਨਿਆਂ ਨਹੀਂ ਕੀਤਾ। ਕੋਈ ਵੀ ਬੰਦਾ ਉਸ ਦੇ ਭਵਿੱਖ ਦੇ ਪਰਿਵਾਰ ਬਾਰੇ ਨਹੀਂ ਦੱਸ ਸੱਕਦਾ ਕਿਉਂ ਕਿ ਉਸ ਨੂੰ ਜਿਉਂਦੇ ਬੰਦਿਆਂ ਦੀ ਦੁਨੀਆਂ ਤੋਂ ਦੂਰ ਲੈ ਜਾਇਆ ਗਿਆ। ਉਸ ਨੂੰ ਮੇਰੇ ਬੰਦਿਆਂ ਦੇ ਪਾਪਾਂ ਦੀ ਸਜ਼ਾ ਦਿੱਤੀ ਗਈ।இடுக்கணிலும் நியாயத்தீர்ப்பிலுமிருந்து அவர் எடுக்கப்பட்டார்; அவருடைய வம்சத்தை யாரால் சொல்லி முடியும்; ஜீவனுள்ளோருடைய தேசத்திலிருந்து அறுப்புண்டு போனார்; என் ஜனத்தின் மீறுதலினிமித்தம் அவர் வாதிக்கப்பட்டார்.
9 ਉਹ ਮਰ ਗਿਆ ਅਤੇ ਉਸ ਨੂੰ ਅਮੀਰ ਲੋਕਾਂ ਦੇ ਨਾਲ ਦਫ਼ਨਾਇਆ ਗਿਆ। ਉਸ ਨੂੰ ਮੰਦੇ ਲੋਕਾਂ ਦੇ ਨਾਲ ਦਫ਼ਨਾਇਆ ਗਿਆ। ਉਸ ਨੇ ਕੁਝ ਵੀ ਗ਼ਲਤ ਨਹੀਂ ਸੀ ਕੀਤਾ ਉਸ ਨੇ ਕਦੇ ਝੂਠ ਨਹੀਂ ਸੀ ਬੋਲਿਆ-ਪਰ ਫ਼ੇਰ ਵੀ ਇਹ ਗੱਲਾਂ ਉਸ ਨਾਲ ਵਾਪਰੀਆ।துன்மார்க்கரோடே அவருடைய பிரேதக்குழியை நியமித்தார்கள்; ஆனாலும் அவர் மரித்தபோது ஐசுவரியவானோடே இருந்தார்; அவர் கொடுமை செய்யவில்லை; அவர் வாயில் வஞ்சனை இருந்ததுமில்லை.
10 ਯਹੋਵਾਹ ਨੇ ਉਸ ਨੂੰ ਕੁਚਲਣ ਦਾ ਫ਼ੈਸਲਾ ਕੀਤਾ ਯਹੋਵਾਹ ਨੇ ਫ਼ੈਸਲਾ ਕੀਤਾ ਕਿ ਉਸ ਨੂੰ ਦੁੱਖ ਮਿਲਣਾ ਚਾਹੀਦਾ ਹੈ ਇਸ ਲਈ ਸੇਵਕ ਨੇ ਆਪਣੇ-ਆਪ ਨੂੰ ਮੌਤ ਦੇ ਹਵਾਲੇ ਕਰ ਦਿੱਤਾ। ਪਰ ਉਹ ਬਹੁਤ ਲੰਮੇ ਸਮੇਂ ਤੱਕ ਨਵਾਂ ਜੀਵਨ ਜੀਵੇਗਾ। ਉਹ ਆਪਣੇ ਲੋਕਾਂ ਨੂੰ ਮਿਲੇਗਾ। ਉਹ ਉਨ੍ਹਾਂ ਗੱਲਾਂ ਨੂੰ ਪੂਰਿਆਂ ਕਰੇਗਾ ਜਿਹੜੀਆਂ ਯਹੋਵਾਹ ਉਸ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ।கர்த்தரோ அவரை நொறுக்கச் சித்தமாகி, அவரைப் பாடுகளுக்குட்படுத்தினார்; அவருடைய ஆத்துமா தன்னைக் குற்றநிவாரணபலியாக ஒப்புக்கொடுக்கும்போது, அவர் தமது சந்ததியைக் கண்டு, நீடித்தநாளாயிருப்பார், கர்த்தருக்குச் சித்தமானது அவர் கையினால் வாய்க்கும்.
11 ਉਹ ਆਪਣੇ ਆਤਮੇ ਵਿੱਚ ਬਹੁਤ ਕਸ਼ਟ ਭੋਗੇਗਾ, ਪਰ ਉਹ ਉਨ੍ਹਾਂ ਚੰਗੀਆਂ ਗੱਲਾਂ ਨੂੰ ਦੇਖੇਗਾ ਜਿਹੜੀਆਂ ਵਾਪਰਨਗੀਆਂ। ਉਹ ਆਪਣੀਆਂ ਸਿੱਖੀਆਂ ਹੋਈਆਂ ਗੱਲਾਂ ਨਾਲ ਸੰਤੁਸ਼ਟ ਹੋਵੇਗਾ। “ਮੇਰਾ ਚੰਗਾ ਸੇਵਕ ਬਹੁਤ ਸਾਰੇ ਲੋਕਾਂ ਨੂੰ ਬੇਗੁਨਾਹ ਬਣਾ ਦੇਵੇਗਾ, ਉਹ ਉਨ੍ਹਾਂ ਦਾ ਪਾਪ ਦੂਰ ਲੈ ਜਾਵੇਗਾ।அவர் தமது ஆத்தும வருத்தத்தின் பலனைக் கண்டு திருப்தியாவார்; என் தாசனாகிய நீதிபரர் தம்மைப் பற்றும் அறிவினால் அநேகரை நீதிமான்களாக்குவார்; அவர்களுடைய அக்கிரமங்களைத் தாமே சுமந்துகொள்வார்.
12 ਇਸ ਕਾਰਣ ਮੈਂ ਆਪਣੇ ਬੰਦਿਆਂ ਵਿੱਚੋਂ ਉਸ ਨੂੰ ਇਨਾਮ ਦੇਵਾਂਗਾ। ਉਹ ਉਨ੍ਹਾਂ ਲੋਕਾਂ ਦੀਆਂ ਸਾਰੀਆਂ ਚੀਜ਼ਾਂ ਵਿੱਚੋਂ ਹਿੱਸਾ ਲਵੇਗਾ ਜਿਹੜੇ ਤਾਕਤਵਰ ਹਨ। ਮੈਂ ਉਸ ਦੇ ਲਈ ਹੀ ਅਜਿਹਾ ਕਰਾਂਗਾ ਕਿਉਂ ਕਿ ਉਹ ਮਰ ਗਿਆ ਅਤੇ ਲੋਕਾਂ ਨੂੰ ਆਪਣਾ ਜੀਵਨ ਦੇ ਦਿੱਤਾ। ਲੋਕਾਂ ਨੇ ਆਖਿਆ ਕਿ ਉਹ ਮੁਜਰਿਮ ਸੀ। ਪਰ ਸੱਚ ਇਹ ਹੈ ਕਿ ਉਸ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਆਪਣੇ ਉੱਤੇ ਲੈ ਲੇ। ਅਤੇ ਹੁਣ ਉਹ ਉਨ੍ਹਾਂ ਲੋਕਾਂ ਲਈ ਗੱਲ ਕਰਦਾ ਹੈ ਜਿਨ੍ਹਾਂ ਨੇ ਪਾਪ ਕੀਤੇ ਹਨ।”அவர் தம்முடைய ஆத்துமாவை மரணத்திலூற்றி, அக்கிரமக்காரரில் ஒருவராக எண்ணப்பட்டு, அநேகருடைய பாவத்தைத் தாமே சுமந்து, அக்கிரமக்காரருக்காக வேண்டிக்கொண்டதினிமித்தம் அநேகரை அவருக்குப் பங்காகக் கொடுப்பேன்; பலவான்களை அவர் தமக்குக் கொள்ளையாகப் பங்கிட்டுக்கொள்வார்.
Tamil Bible