Isaiah 56 - PUNJABI (Tamil)

1 ਸਾਰੀਆਂ ਕੌਮਾਂ ਯਹੋਵਾਹ ਦੀਆਂ ਅਨੁਯਾਈ ਬਣਨਗੀਆਂ ਯਹੋਵਾਹ ਨੇ ਇਹ ਗੱਲਾਂ ਆਖੀਆਂ, “ਸਮੂਹ ਲੋਕਾਂ ਲਈ ਬੇਲਾਗ ਹੋਵੋ। ਉਹੀ ਗੱਲਾਂ ਕਰੋ ਜੋ ਸਹੀ ਹਨ! ਕਿਉਂ ਕਿ ਛੇਤੀ ਹੀ ਮੇਰੀ ਮੁਕਤੀ ਤੁਹਾਡੇ ਪਾਸ ਆਵੇਗੀ। ਮੇਰੀ ਨੇਕੀ ਛੇਤੀ ਹੀ ਸਾਰੀ ਦੁਨੀਆਂ ਨੂੰ ਦਿਖਾਈ ਦੇਵੇਗੀ।கர்த்தர் சொல்லுகிறார்: நீங்கள் நியாயத்தைக் கைக்கொண்டு, நீதியைச் செய்யுங்கள் என் இரட்சிப்பு வரவும், என் நீதி வெளிப்படவும் சமீபமாயிருக்கிறது.

2 ਧੰਨ ਹੈ ਉਹ ਬੰਦਾ ਜਿਹੜਾ ਸਬਾਤ ਦੇ ਦਿਨ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਦਾ ਹੈ। ਅਤੇ ਉਹ ਬੰਦਾ ਜਿਹੜਾ ਬਦੀ ਨਹੀਂ ਕਰਦਾ, ਪ੍ਰਸੰਨ ਹੋਵੇਗਾ।”இப்படிச் செய்கிற மனுஷனும், இதைப் பற்றிக்கொண்டிருந்து, ஓய்வுநாளைப் பரிசுத்தக் குலைச்சலாக்காதபடி ஆசரித்து, ஒரு பொல்லாப்பையும் செய்யாதபடி தன் கையைக் காத்துக்கொண்டிருக்கிற மனுபுத்திரனும் பாக்கியவான்.

3 ਕੁਝ ਅਜਿਹੇ ਲੋਕ ਜਿਹੜੇ ਯਹੂਦੀ ਨਹੀਂ ਹਨ ਯਹੋਵਾਹ ਦੇ ਨਾਲ ਆਪਣੇ-ਆਪ ਨੂੰ ਜੋੜ ਲੈਣਗੇ। ਉਨ੍ਹਾਂ ਬੰਦਿਆਂ ਨੂੰ ਇਹ ਨਹੀਂ ਆਖਣਾ ਚਾਹੀਦਾ, “ਯਹੋਵਾਹ ਮੈਨੂੰ ਆਪਣੇ ਲੋਕਾਂ ਨਾਲ ਪ੍ਰਵਾਨ ਨਹੀਂ ਕਰੇਗਾ।” ਇੱਕ ਖੁਸਰੇ ਨੂੰ ਇਹ ਨਹੀਂ ਆਖਣਾ ਚਾਹੀਦਾ, “ਮੈਂ ਸੁੱਕੀ ਹੋਈ ਲੱਕੜ ਵਰਗਾ ਹਾਂ।”கர்த்தரைச் சேர்ந்த அந்நியபுத்திரன்: கர்த்தர் என்னைத் தம்முடைய ஜனத்தைவிட்டு முற்றிலும் பிரித்துப்போடுவாரென்று சொல்லானாக; அண்ணகனும், இதோ, நான் பட்டமரமென்று சொல்லானாக.

4 ਇਨ੍ਹਾਂ ਖੁਸਰਿਆਂ ਨੂੰ ਇਹ ਗੱਲਾਂ ਨਹੀਂ ਆਖਣੀਆਂ ਚਾਹੀਦੀਆਂ ਕਿਉਂ ਕਿ ਯਹੋਵਾਹ ਆਖਦਾ ਹੈ, “ਉਨ੍ਹਾਂ ਖੁਸਰਿਆਂ ਵਿੱਚੋਂ ਕੁਝ ਸਬਾਤ ਦੇ ਨੇਮਾਂ ਦੀ ਪਾਲਣਾ ਕਰਦੇ ਹਨ। ਅਤੇ ਉਹ ਉਨ੍ਹਾਂ ਗੱਲਾਂ ਨੂੰ ਕਰਨ ਦੀ ਚੋਣ ਕਰਦੇ ਹਨ ਜੋ ਮੈਂ ਚਾਹੁੰਦਾ ਹਾਂ। ਅਤੇ ਉਹ ਸੱਚਮੁੱਚ ਮੇਰੇ ਇਕਰਾਰਨਾਮੇ ਅਨੁਸਾਰ ਚਲਦੇ ਹਨ। ਇਸ ਲਈ ਮੈਂ ਆਪਣੇ ਮੰਦਰ ਵਿੱਚ ਉਨ੍ਹਾਂ ਦੀ ਯਾਦ ਦੀ ਤਖਤੀ ਲਗਾਵਾਂਗਾ। ਉਨ੍ਹਾਂ ਦਾ ਨਾਮ ਮੇਰੇ ਸ਼ਹਿਰ ਵਿੱਚ ਚੇਤੇ ਕੀਤਾ ਜਾਵੇਗਾ! ਹਾਂ, ਮੈਂ ਉਨ੍ਹਾਂ ਖੁਸਰਿਆਂ ਨੂੰ ਧੀਆਂ ਪੁੱਤਰਾਂ ਨਾਲੋਂ ਕੁਝ ਬਿਹਤਰ ਦਿਆਂਗਾ। ਮੈਂ ਉਨ੍ਹਾਂ ਨੂੰ ਅਜਿਹਾ ਨਾਮ ਦਿਆਂਗਾ ਜਿਹੜਾ ਸਦਾ ਰਹੇਗਾ। ਉਹ ਮੇਰੇ ਲੋਕਾਂ ਤੋਂ ਟੁੱਟੇ ਹੋਏ ਨਹੀਂ ਰਹਿਣਗੇ।”என் ஓய்வுநாட்களை ஆசரித்து, எனக்கு இஷ்டமானவைகைளைத் தெரிந்துகொண்டு உடன்படிக்கையைப் பறறிக்கொள்ளுகிற அண்ணகர்களைக் குறித்துக் கர்த்தர் சொல்லுகிறது என்னவென்றால்:

6 “ਕੁਝ ਲੋਕ ਜਿਹੜੇ ਯਹੂਦੀ ਨਹੀਂ ਹਨ ਯਹੋਵਾਹ ਨਾਲ ਆ ਮਿਲਣਗੇ। ਉਹ ਅਜਿਹਾ ਇਸ ਲਈ ਕਰਨਗੇ ਤਾਂ ਜੋ ਉਹ ਉਸਦੀ ਸੇਵਾ ਕਰ ਸੱਕਣ ਅਤੇ ਯਹੋਵਾਹ ਦੇ ਨਾਮ ਨੂੰ ਪਿਆਰ ਕਰ ਸੱਕਣ। ਉਹ ਯਹੋਵਾਹ ਨਾਲ ਉਸ ਦੇ ਸੇਵਕ ਬਣਨ ਲਈ ਆ ਮਿਲਣਗੇ। ਉਹ ਸਬਾਤ ਉਪਾਸਨਾ ਦਾ ਖਾਸ ਦਿਹਾੜਾ ਰੱਖਣਗੇ ਅਤੇ ਪੂਰੀ ਤਰ੍ਹਾਂ ਮੇਰੇ ਇਕਰਾਰਨਾਮੇ ਦੀ ਪਾਲਣਾ ਕਰਨਗੇ।”கர்த்தரைச் சேவிக்கவும், கர்த்தருடைய நாமத்தை நேசிக்கவும் அவருக்கு ஊழியக்காரராயிர`Ε்கவும், அவரைச் சேர்ந்து, ஓய்வுநாளைப் பரிசுத்தக்குலைச்சலாக்காதபடி ஆசரித்து என் உடன்படிக்கையைப் பற்றிக்கொண்டிருக்கிற அந்நியபுத்திரர் அனைவரையும்,

7 ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਲੋਕਾਂ ਨੂੰ ਆਪਣੇ ਪਵਿੱਤਰ ਪਰਬਤ ਉੱਤੇ ਲੈ ਆਵਾਂਗਾ। ਮੈਂ ਉਨ੍ਹਾਂ ਨੂੰ ਆਪਣੀ ਉਪਾਸਨਾ ਦੇ ਘਰ ਵਿੱਚ ਪ੍ਰਸੰਨ ਕਰ ਦਿਆਂਗਾ। ਉਹ ਬਲੀਆਂ ਅਤੇ ਦਾਤਾਂ ਜਿਹੜੀਆਂ ਉਹ ਦੇਣਗੇ ਮੈਨੂੰ ਪ੍ਰਸੰਨ ਕਰਨਗੀਆਂ। ਕਿਉਂ? ਕਿਉਂ ਕਿ ਮੇਰੇ ਮੰਦਰ ਸਾਰੀਆਂ ਕੌਮਾਂ ਲਈ ਉਪਾਸਨਾ ਸਥਾਨ ਮੰਨਿਆ ਜਾਵੇਗਾ।”நான் என் பரிசுத்த பர்வதத்துக்குக் கொண்டுவந்து: என் ஜெபவீட்டிலே அவர்களை மகிழப்பண்ணுவேன்; அவர்களுடைய சர்வாங்கதகனங்களும், அவர்களுடைய பலிகளும், என் பலிபீடத்தின்மேல் அங்கிகரிக்கப்பட்டிருக்கும்; என்னுடைய வீடு சகல ஜனங்களுக்கும் ஜெபவீடு என்னப்படும்.

8 ਯਹੋਵਾਹ, ਮੇਰੇ ਮਾਲਿਕ, ਨੇ ਇਹ ਗੱਲਾਂ ਇਸਰਾਏਲ ਦੇ ਲੋਕਾਂ ਨੂੰ ਆਖੀਆਂ ਜਿਨ੍ਹਾਂ ਨੂੰ ਆਪਣਾ ਦੇਸ਼ ਛੱਡਣ ਲਈ ਮਜ਼ਬੂਰ ਕੀਤਾ ਗਿਆ ਸੀ। ਪਰ ਯਹੋਵਾਹ ਉਨ੍ਹਾਂ ਨੂੰ ਇਕੱਠਿਆਂ ਕਰੇਗਾ, ਫ਼ੇਰ ਇੱਕ ਵਾਰੀ। ਯਹੋਵਾਹ ਆਖਦਾ ਹੈ, “ਮੈਂ ਇਨ੍ਹਾਂ ਲੋਕਾਂ ਨੂੰ ਇੱਕ ਵਾਰੀ ਫ਼ੇਰ ਇਕੱਠਿਆਂ ਕਰਾਂਗਾ।”இஸ்ரவேலில் தள்ளுண்டவர்களைச் சேர்க்கிற கர்த்தராகிய ஆண்டவர்: அவனிடத்தில் சேர்க்கப்பட்டவர்களையல்லாமல் இன்னும் அவனிடத்தில் சேர்ப்பேன் என்கிறார்.

9 ਜੰਗਲ ਦੇ ਆਵਾਰਾ ਜਾਨਵਰੋ, ਆਓ ਅਤੇ ਭੋਜਨ ਕਰੋ!வெளியில் சஞ்சரிக்கிற சகல மிருகங்களே, காட்டிலுள்ள சகல மிருகங்களே, பட்சிக்க வாருங்கள்.

10 ਸਾਰੇ ਨਬੀ ਹੀ ਨੇਤਰਹੀਣ ਨੇ। ਉਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਨੇ। ਉਹ ਕੁਤਿਆਂ ਦੇ ਸਮਾਨ ਨੇ ਜਿਹੜੇ ਭੌਁਕਦੇ ਨਹੀਂ। ਉਹ ਧਰਤੀ ਤੇ ਲੇਟ ਜਾਂਦੇ ਨੇ ਅਤੇ ਸੌਂ ਜਾਂਦੇ ਨੇ। ਹਾਂ, ਉਹ ਸੌਂ ਜਾਣਾ ਪਸੰਦ ਕਰਦੇ ਨੇ।அவனுடைய காவற்காரர் எல்லாரும் ஒன்றும் அறியாத குருடர்; அவர்களெல்லாரும் குலைக்கமாட்டாத ஊமையான நாய்கள்; தூக்கமயக்கமாய்ப் புலம்புகிறவர்கள், படுத்துக்கொள்ளுகிறவர்கள், நித்திரைப் பிரியர்;

11 ਉਹ ਭੁੱਖੇ ਕੁਤਿਆਂ ਵ੍ਵਰਗੇ ਨੇ। ਉਹ ਕਦੇ ਨਹੀਂ ਰੱਜਦੇ। ਅਯਾਲੀ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਨੇ। ਉਹ ਆਪਣੀਆਂ ਭੇਡਾਂ ਸਮਾਨ ਹੀ ਹਨ ਜਿਹੜੀਆਂ ਸਾਰੀਆਂ ਹੀ ਭਟਕ ਗਈਆਂ ਨੇ। ਉਹ ਲਾਲਚੀ ਨੇ, ਉਹ ਸਿਰਫ਼ ਆਪਣੇ-ਆਪ ਨੂੰ ਹੀ ਸੰਤੁਸ਼ਟ ਕਰਨਾ ਜਾਣਦੇ ਨੇ।திருப்தியடையாமலிருக்கும் பெருவயிற்று நாய்கள்; பகுத்தறிவில்லாத மேய்ப்பர்; அவர்களில் ஒவ்வொருவனும் தன் தன் வழியையும் அவனவன் தன் தன் மூலையிலிருந்து தன் தன் பொழிவையும் நோக்கிக்கொண்டிருக்கிறான்.

12 ਉਹ ਆਉਂਦੇ ਨੇ ਤੇ ਆਖਦੇ ਨੇ, “ਮੈਂ ਬੋੜੀ ਜਿਹੀ ਮੈਅ ਪੀਵਾਂਗਾ। ਮੈਂ ਬੋੜੀ ਜਿਹੀ ਬੀਅਰ ਪੀਵਾਂਗਾ। ਮੈਂ ਕੱਲ੍ਹ ਨੂੰ ਵੀ ਇਹੀ ਗੱਲਾਂ ਕਰਾਂਗਾ, ਮੈਂ ਹੋਰ ਵੀ ਵੱਧੇਰੇ ਪੀਵਾਂਗਾ।”வாருங்கள், திராட்சரசத்தைக் கொண்டுவருவேன், மதுவைக் குடிப்போம்; நாளையத்தினம் இன்றையத்தினம்போலவும், இதற்கு அதிகமாகவும் இருக்கும் என்பார்கள்.

Tamil Bible