Isaiah 59 - PUNJABI (Tamil)

1 ਮੰਦੇ ਲੋਕਾਂ ਨੂੰ ਆਪਣੇ ਜੀਵਨ ਬਦਲਣੇ ਚਾਹੀਦੇ ਹਨ ਦੇਖੋ, ਯਹੋਵਾਹ ਵਿੱਚ ਤੁਹਾਨੂੰ ਬਚਾਉਣ ਲਈ ਕਾਫ਼ੀ ਤਾਕਤ ਹੈ। ਜਦੋਂ ਤੁਸੀਂ ਉਸਤੋਂ ਸਹਾਇਤਾ ਮੰਗਦੇ ਹੋ ਉਹ ਤੁਹਾਡੀ ਗੱਲ ਸੁਣ ਸੱਕਦਾ ਹੈ।இதோ, இரட்சிக்கக் கூடாதடிக்குக் கர்த்தருடைய கை குறுகிப்போகவுமில்லை; கேட்கக் கூடாதபடிக்கு அவருடைய செவி மந்தமாகவுமில்லை.

2 ਪਰ ਤੁਹਾਡੇ ਪਾਪ ਤੁਹਾਨੂੰ ਤੁਹਾਡੇ ਪਰਮੇਸ਼ੁਰ ਕੋਲੋਂ ਦੂਰ ਰੱਖਦੇ ਹਨ। ਯਹੋਵਾਹ ਤੁਹਾਡੇ ਪਾਪ ਨੂੰ ਦੇਖਦਾ ਹੈ, ਅਤੇ ਉਹ ਤੁਹਾਡੇ ਕੋਲੋਂ ਮੂੰਹ ਮੋੜ ਲੈਂਦਾ ਹੈ।உங்கள் அக்கிரமங்களே உங்களுக்கும் உங்கள் தேவனுக்கும் நடுவாகப் பிரிவினை உண்டாக்குகிறது; உங்கள் பாவங்களே அவர் உங்களுக்குச் செவிகொடாதபடிக்கு அவருடைய முகத்தை உங்களுக்கு மறைக்கிறது.

3 ਤੁਹਾਡੇ ਹੱਥ ਨਾਪਾਕ ਹਨ: ਉਹ ਖੂਨ ਨਾਲ ਰਂਗੇ ਹੋਏ ਹਨ। ਤੁਹਾਡੀਆਂ ਉਂਗਲਾਂ ਪਾਪ ਨਾਲ ਲਿਬੜੀਆਂ ਹੋਈਆਂ ਹਨ। ਤੁਸੀਂ ਆਪਣੇ ਮੂੰਹ ਨਾਲ ਝੂਠ ਬੋਲਦੇ ਹੋ। ਤੁਹਾਡੀ ਜ਼ਬਾਨ ਮੰਦਾ ਬੋਲਦੀ ਹੈ।ஏனென்றால், உங்கள் கைகள் இரத்தத்தாலும், உங்கள் விரல்கள் அக்கிரமத்தாலும், கறைப்பட்டிருக்கிறது, உங்கள் உதடுகள் பொய்யைப் பேசி, உங்கள் நாவு நியாயக்கேட்டை வசனிக்கிறது.

4 ਕੋਈ ਵੀ ਬੰਦਾ ਹੋਰਾਂ ਲੋਕਾਂ ਬਾਰੇ ਸੱਚ ਨਹੀਂ ਬੋਲਦਾ। ਲੋਕ ਅਜਿਹੇ ਲੋਕਾਂ ਉੱਪਰ ਕਚਿਹਰੀ ਵਿੱਚ ਮੁਕੱਦਮਾ ਕਰਦੇ ਹਨ, ਅਤੇ ਉਹ ਆਪਣਾ ਮੁਕੱਦਮਾ ਜਿੱਤਣ ਲਈ ਝੂਠੀਆਂ ਦਲੀਲਾਂ ਦਾ ਸਹਾਰਾ ਲੈਂਦੇ ਹਨ। ਉਹ ਇੱਕ ਦੂਜੇ ਬਾਰੇ ਝੂਠ ਬੋਲਦੇ ਹਨ। ਉਹ ਮੁਸੀਬਤ ਨਾਲ ਭਰੇ ਹੋਏ ਹਨ ਅਤੇ ਬਦੀ ਨੂੰ ਜਨਮ ਦਿੰਦੇ ਹਨ।நீதியைத் தேடுகிறவனுமில்லை, சத்தியத்தின்படி வழக்காடுகிறவனுமில்லை; மாயையை நம்பி, அபத்தமானதைப் பேசுகிறார்கள்; தீமையைக் கர்ப்பந்தரித்து, அக்கிரமத்தைப் பெறுகிறார்கள்.

5 ਉਹ (ਬਦੀ ਵਾਂਗ) ਜ਼ਹਿਰੀਲੇ ਸੱਪਾਂ ਦੇ ਅੰਡਿਆਂ ਨੂੰ ਸੇਕਦੇ ਹਨ। ਜੇ ਕਿਧਰੇ ਤੁਸੀਂ ਅਜਿਹਾ ਇੱਕ ਵੀ ਅੰਡਾ ਖਾ ਲਵੋ ਤਾਂ ਮਰ ਜਾਓਗੇ। ਅਤੇ ਜੇ ਕਿਤੇ ਤੁਸੀਂ ਉਨ੍ਹਾਂ ਵਿੱਚੋਂ ਕਿਸੇ ਇੱਕ ਅੰਡੇ ਨੂੰ ਤੋਂੜੋਗੇ ਤਾਂ ਉਸ ਵਿੱਚੋਂ ਜ਼ਹਿਰੀਲਾ ਸੱਪ ਬਾਹਰ ਨਿਕਲ ਆਵੇਗਾ। ਉਹ ਝੂਠ, ਜਿਹੜੇ ਝੂਠ ਲੋਕ ਬੋਲਦੇ ਹਨ, ਮਕੱੜੀ ਦੇ ਜਾਲਿਆਂ ਵਰਗੇ ਹਨ।கட்டுவிரியனின் முட்டைகளை அடைகாத்து, சிலந்தியின் நெசவுகளை நெய்கிறார்கள்; அவைகளின் முட்டைகளைச் சாப்பிடுகிறவன் சாவான்; அவைகள் நெருக்கப்பட்டதேயானால் விரியன் புறப்படும்.

6 ਇਨ੍ਹਾਂ ਮਕੱੜੀ ਜਾਲਾਂ ਦੇ ਕੱਪੜੇ ਨਹੀਂ ਬਣਾਏ ਜਾ ਸੱਕਦੇ। ਤੁਸੀਂ ਇਨ੍ਹਾਂ ਜਾਲਾਂ ਨਾਲ ਆਪਣੇ ਆਪ ਨੂੰ ਕੱਜ ਨਹੀਂ ਸੱਕਦੇ। ਕੁਝ ਲੋਕ ਮੰਦੇ ਕੰਮ ਕਰਦੇ ਹਨ ਅਤੇ ਆਪਣੇ ਹੱਥਾਂ ਦਾ ਇਸਤੇਮਾਲ ਦੂਜਿਆਂ ਨੂੰ ਦੁੱਖ ਦੇਣ ਲਈ ਕਰਦੇ ਹਨ।அவைகளின் நெசவுகள் வஸ்திரங்களுக்கேற்றவைகள் அல்ல; தங்கள் கிரியைகளாலே தங்களை மூடிக்கொள்ளமாட்டார்கள்; அவர்கள் கிரியைகள் அக்கிரமக்கிரியைகள்; கொடுமையான செய்கை அவர்கள் கைகளிலிருக்கிறது.

7 ਉਹ ਲੋਕ ਆਪਣੇ ਪੈਰਾਂ ਦਾ ਇਸਤੇਮਾਲ ਬਦੀ ਵੱਲ ਭੱਜਣ ਲਈ ਕਰਦੇ ਹਨ। ਉਹ ਉਨ੍ਹਾਂ ਲੋਕਾਂ ਨੂੰ ਮਾਰਨ ਲਈ ਦੌੜਦੇ ਹਨ ਜਿਨ੍ਹਾਂ ਨੇ ਕੁਝ ਵੀ ਗ਼ਲਤ ਨਹੀਂ ਕੀਤਾ ਹੁੰਦਾ। ਉਹ ਮੰਦੀਆਂ ਸੋਚਾਂ ਸੋਚਦੇ ਹਨ। ਦਂਗਾ ਅਤੇ ਚੋਰੀ ਉਨ੍ਹਾਂ ਦਾ ਜੀਵਨ-ਢੰਗ ਹੁੰਦਾ ਹੈ।அவர்கள் கால்கள் பொல்லாப்புச் செய்ய ஓடி, குற்றமில்லாத இரத்தத்தைச் சிந்தத் தீவிரிக்கிறது, அவர்கள் நினைவுகள் அக்கிரமநினைவுகள்; பாழ்க்கடிப்பும் அழிவும் அவர்கள் வழிகளிலிருக்கிறது.

8 ਉਹ ਲੋਕ ਅਮਨ ਦਾ ਰਸਤਾ ਨਹੀਂ ਜਾਣਦੇ। ਉਹ ਲੋਕ ਨਿਰਪੱਖ ਨਹੀਂ ਹੁੰਦੇ। ਉਹ ਬਹੁਤ ਛਲ ਕਪਟ ਵਾਲੀ ਜ਼ਿੰਦਗੀ ਜਿਉਂਦੇ ਹਨ। ਅਤੇ ਉਹ ਲੋਕ ਜਿਹੜੇ ਉਨ੍ਹਾਂ ਦੀ ਤਰ੍ਹਾਂ ਜਿਉਂਦੇ ਹਨ ਉਨ੍ਹਾਂ ਨੂੰ ਕਦੇ ਵੀ ਆਪਣੀ ਜ਼ਿੰਦਗੀ ਵਿੱਚ ਸ਼ਾਂਤੀ ਨਹੀਂ ਮਿਲਦੀ।சமாதான வழியை அறியார்கள்; அவர்கள் நடைகளில் நியாயமில்லை; தங்கள் பாதைகளைத் தாங்களே கோணலாக்கிக்கொண்டார்கள்; அவைகளில் நடக்கிற ஒருவனும் சமாதானத்தை அறியான்.

9 ਇਸਰਾਏਲ ਦਾ ਪਾਪ ਮੁਸੀਬਤ ਲਿਆਉਂਦਾ ਹੈ ਸਾਰੀ ਨੇਕੀ ਅਤੇ ਨਿਰਪੱਖਤਾ ਖਤਮ ਹੋ ਗਈ ਹੈ। ਸਾਡੇ ਨਜ਼ਦੀਕ ਸਿਰਫ਼ ਹਨੇਰਾ ਹੈ, ਇਸ ਲਈ ਸਾਨੂੰ ਰੌਸ਼ਨੀ ਦਾ ਇੰਤਜ਼ਾਰ ਕਰਨਾ ਪਵੇਗਾ। ਅਸੀਂ ਤੇਜ਼ ਰੌਸ਼ਨੀ ਦੀ ਆਸ ਰੱਖਦੇ ਹਾਂ ਪਰ ਸਾਨੂੰ ਸਿਰਫ਼ ਹਨੇਰਾ ਮਿਲਦਾ ਹੈ।ஆதலால், நியாயம் எங்களுக்குத் தூரமாயிருக்கிறது, நீதி எங்களைத் தொடர்ந்து பிடிக்காது; வெளிச்சத்துக்குக் காத்திருந்தோம், இதோ, இருள்; பிரகாசத்துக்குக் காத்திருந்தோம், ஆனாலும் அந்தகாரத்திலே நடக்கிறோம்.

10 ਅਸੀਂ ਨੇਤਰਹੀਣ ਬੰਦਿਆਂ ਵਰਗੇ ਹਾਂ। ਅਸੀਂ ਇਨ੍ਹਾਂ ਕੰਧਾਂ ਨਾਲ ਅੰਨ੍ਹਿਆਂ ਵਾਂਗ ਠੋਕਰਾਂ ਖਾਂਦੇ ਹਾਂ। ਅਸੀਂ ਡਿੱਗਦੇ-ਢਹਿਂਦੇ ਫ਼ਿਰਦੇ ਹਾਂ ਜਿਵੇਂ ਰਾਤ ਹੋਵੇ। ਦਿਨ ਦੇ ਚਾਨਣ ਵਿੱਚ ਵੀ ਅਸੀਂ ਨਹੀਂ ਦੇਖ ਸੱਕਦੇ। ਦੁਪਿਹਰ ਵੇਲੇ ਵੀ ਅਸੀਂ ਮੁਰਦਿਆਂ ਵਾਂਗ ਡਿੱਗ ਪੈਂਦੇ ਹਾਂ।நாங்கள் குருடரைப்போல் சுவரைப் பிடித்து, கண்ணில்லாதவர்களைப்போல் தடவுகிறோம்; இரவில் இடறுகிறதுபோலப் பட்டப்பகலிலும் இடறுகிறோம்; செத்தவர்களைப்போல் பாழிடங்களில் இருக்கிறோம்.

11 ਅਸੀਂ ਸਾਰੇ ਬਹੁਤ ਉਦਾਸ ਹਾਂ, ਅਸੀਂ ਘੁੱਗੀ ਅਤੇ ਰਿੱਛਾਂ ਵਾਂਗ ਉਦਾਸ ਅਵਾਜ਼ਾਂ ਕੱਢ ਰਹੇ ਹਾਂ। ਅਸੀਂ ਉਸ ਸਮੇਂ ਦਾ ਇੰਤਜ਼ਾਰ ਕਰ ਰਹੇ ਹਾਂ ਜਦੋਂ ਸਾਰੇ ਲੋਕੀਂ ਨਿਰਪੱਖ ਹੋਣਗੇ। ਪਰ ਇੱਥੇ ਹਾਲੇ ਨਿਰਪੱਖਤਾ ਨਹੀਂ। ਅਸੀਂ ਬਚਾਏ ਜਾਣ ਦਾ ਇੰਤਜ਼ਾਰ ਕਰ ਰਹੇ ਹਾਂ ਪਰ ਮੁਕਤੀ ਹਾਲੇ ਤੱਕ ਬਹੁਤ ਦੂਰ ਹੈ।நாங்கள் அனைவரும் கரடிகளைப்போல உறுமி, புறாக்களைப்போலக் கூவிக்கொண்டிருக்கிறோம், நியாயத்துக்குக் காத்திருந்தோம், அதைக்காணோம்; இரட்சிப்புக்குக் காத்திருந்தோம், அது எங்களுக்குத் தூரமாயிற்று.

12 ਕਿਉਂ ਕਿ ਅਸੀਂ ਆਪਣੇ ਪਰਮੇਸ਼ੁਰ ਦੇ ਖਿਲਾਫ਼ ਕਈ ਮੰਦੀਆਂ ਗੱਲਾਂ ਕੀਤੀਆਂ ਹਨ। ਸਾਡੇ ਪਾਪ ਦਰਸਾਉਂਦੇ ਨੇ ਕਿ ਅਸੀਂ ਗ਼ਲਤ ਹਾਂ। ਅਸੀਂ ਜਾਣਦੇ ਹਾਂ ਕਿ ਅਸੀਂ ਇਹ ਗੱਲਾਂ ਕਰਨ ਦੇ ਦੋਸ਼ੀ ਹਾਂ।எங்கள் மீறுதல்கள் உமக்கு முன்பாக மிகுதியாயிருந்து, எங்கள் பாவங்கள் எங்களுக்கு விரோதமாய்ச் சாட்சிசொல்லுகிறது, எங்கள் மீறுதல்கள் எங்களோடே இருக்கிறது; எங்கள் அக்கிரமங்களை அறிந்திருக்கிறோம்.

13 ਅਸੀਂ ਪਾਪ ਕੀਤੇ ਅਤੇ ਯਹੋਵਾਹ ਦੇ ਖਿਲਾਫ਼ ਹੋ ਗਏ ਸਾਂ। ਅਸੀਂ ਉਸ ਕੋਲੋਂ ਮੋੜ ਲਿਆ ਸੀ ਅਤੇ ਉਸ ਨੂੰ ਛੱਡ ਦਿੱਤਾ ਸੀ। ਅਸੀਂ ਬਦੀ ਦੀਆਂ ਯੋਜਨਾਵਾਂ ਬਣਾਈਆਂ। ਅਸੀਂ ਉਨ੍ਹਾਂ ਗੱਲਾਂ ਦੀਆਂ ਯੋਜਨਾਵਾਂ ਬਣਾਈਆਂ ਜੋ ਪਰਮੇਸ਼ੁਰ ਦੇ ਵਿਰੁੱਧ ਨੇ। ਅਸੀਂ ਇਨ੍ਹਾਂ ਗੱਲਾਂ ਬਾਰੇ ਸੋਚਿਆ ਅਤੇ ਆਪਣੇ ਦਿਲਾਂ ਅੰਦਰ ਇਨ੍ਹਾਂ ਦੀਆਂ ਯੋਜਨਾਵਾਂ ਬਣਾਈਆਂ।கர்த்தருக்கு விரோதமாய்த் துரோகம்பண்ணி, பொய்பேசி, எங்கள் தேவனைவிட்டுப் பின்வாங்கினோம்; கொடுமையாகவும் கலகமாகவும் பேசினோம்; கள்ளவார்த்தைகளைக் கர்ப்பந்தரித்து, இருதயத்திலிருந்து பிறப்பிக்கப்பண்ணினோம்.

14 ਇਨਸਾਫ਼ ਸਾਡੇ ਕੋਲੋਂ ਦੂਰ ਹੋ ਗਿਆ ਹੈ। ਨਿਰਪੱਖਤਾ ਬਹੁਤ ਦੂਰ ਖੜੀ ਹੈ। ਸੱਚਾਈ ਗਲੀਆਂ ਅੰਦਰ ਡਿੱਗ ਪਈ ਹੈ। ਨੇਕੀ ਨੂੰ ਸ਼ਹਿਰ ਵਿੱਚ ਵੜਨ ਦੀ ਇਜ਼ਾਜ਼ਤ ਨਹੀਂ।நியாயம் பின்னிட்டு அகன்றது; நீதி தூரமாய் நின்றது; சத்தியம் வீதியிலே இடறி, யதார்த்தம் வந்து சேரமாட்டாமற்போகிறது.

15 ਸੱਚਾਈ ਚਲੀ ਗਈ ਹੈ। ਅਤੇ ਉਹ ਲੋਕ ਜਿਹੜੇ ਨੇਕੀ ਕਰਨਾ ਚਾਹੁੰਦੇ ਨੇ, ਲੁੱਟੇ ਜਾਂਦੇ ਨੇ। ਯਹੋਵਾਹ ਨੇ ਦੇਖਿਆ, ਤੇ ਉਸ ਨੂੰ ਕਿਤੇ ਵੀ ਨੇਕੀ ਨਹੀਂ ਮਿਲੀ। ਯਹੋਵਾਹ ਨੂੰ ਇਹ ਚੰਗਾ ਨਹੀਂ ਲੱਗਿਆ।சத்தியம் தள்ளுபடியாயிற்று; பொல்லாப்பை விட்டு விலகுகிறவன் கொள்ளையாகிறான்; இதைக் கர்த்தர் பார்த்து நியாயமில்லையென்று விசனமுள்ளவரானார்.

16 ਯਹੋਵਾਹ ਨੇ ਦੇਖਿਆ ਤੇ ਉਹ ਹੈਰਾਨ ਹੋ ਗਿਆ ਕਿ ਉਸ ਨੂੰ ਕੋਈ ਅਜਿਹਾ ਬੰਦਾ ਨਹੀਂ ਮਿਲ ਸੱਕਿਆ ਜਿਹੜਾ ਖਲੋ ਸੱਕੇ ਅਤੇ ਲੋਕਾਂ ਲਈ ਬੋਲ ਸੱਕੇ। ਇਸ ਲਈ, ਯਹੋਵਾਹ ਨੇ ਆਪਣੀ ਤਾਕਤ ਤੇ ਆਪਣੀ ਨੇਕੀ ਵਰਤੀ ਅਤੇ ਯਹੋਵਾਹ ਨੇ ਲੋਕਾਂ ਨੂੰ ਬਚਾ ਲਿਆ।ஒருவரும் இல்லையென்று கண்டு, விண்ணப்பம் பண்ணுகிறவன் இல்லையென்று ஆச்சரியப்பட்டார்; ஆதலால் அவருடைய புயமே அவருக்கு இரட்சிப்பாகி, அவருடைய நீதியே அவரைத் தாங்குகிறது.

17 ਯਹੋਵਾਹ ਨੇ ਲੜਾਈ ਦੀ ਤਿਆਰੀ ਕੀਤੀ। ਯਹੋਵਾਹ ਨੇ ਨੇਕੀ ਦਾ ਜ਼ਰਾਬਕਤ, ਮੁਕਤ ਦਾ ਟੋਪ, ਸਜ਼ਾ ਦੇ ਕੱਪੜੇ ਅਤੇ ਸ਼ਕਤੀਸ਼ਾਲੀ ਪਿਆਰ ਦਾ ਕੋਟ ਪਹਿਨ ਲਿਆ।அவர் நீதியை மார்க்கவசமாக அணிந்து, இரட்சிப்பென்னும் சீராவைத் தமது சிரசில் தரித்து, நீதிசரிக்கட்டுதலென்னும் வஸ்திரங்களை உடுப்பாக உடுத்து, வைராக்கியத்தைச் சால்வையாகப் போர்த்துக்கொண்டார்.

18 ਯਹੋਵਾਹ ਆਪਣੇ ਦੁਸ਼ਮਣਾਂ ਨਾਲ ਨਾਰਾਜ਼ ਹੈ। ਇਸ ਲਈ ਯਹੋਵਾਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਸਦੇ ਉਹ ਅਧਿਕਾਰੀ ਹਨ। ਯਹੋਵਾਹ ਆਪਣੇ ਦੁਸ਼ਮਣਾਂ ਨਾਲ ਨਾਰਾਜ਼ ਹੈ। ਇਸ ਲਈ ਯਹੋਵਾਹ ਦੂਰ-ਦੁਰਾਡੇ ਦੇ ਸਾਰੇ ਲੋਕਾਂ ਨੂੰ ਸਜ਼ਾ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਸਦੇ ਉਹ ਅਧਿਕਾਰੀ ਨੇ।கிரியைகளுக்குத்தக்க பலனை அளிப்பார், தம்முடைய சத்துருக்களிடத்தில் உக்கிரத்தை சரிக்கட்டி, தம்முடைய பகைஞருக்குத் தக்க பலனையும், தீவுகளுக்குத்தக்க பலனையும் சரிக்கட்டுவார்.

19 ਪੱਛਮ ਦੇ ਲੋਕ ਭੈਭੀਤ ਹੋਣਗੇ ਅਤੇ ਯਹੋਵਾਹ ਦੇ ਨਾਮ ਦਾ ਆਦਰ ਕਰਨਗੇ। ਪੂਰਬ ਦੇ ਲੋਕ ਭੈਭੀਤ ਹੋਣਗੇ ਅਤੇ ਉਸ ਦੇ ਪਰਤਾਪ ਦਾ ਆਦਰ ਕਰਨਗੇ। ਯਹੋਵਾਹ ਤੇਜ਼ੀ ਨਾਲ ਆਵੇਗਾ ਜਿਵੇਂ, ਯਹੋਵਾਹ ਵੱਲੋਂ ਆਉਂਦੇ ਤੇਜ਼ ਹਵਾ ਦਾ ਵਗਾਇਆ ਹੋਇਆ, ਤੇਜ਼ ਵਗਦਾ ਦਰਿਆ ਹੁੰਦਾ ਹੈ।அப்பொழுது சூரியன் அஸ்தமிக்குந்திசைதொடங்கி கர்த்தரின் நாமத்துக்கும், சூரியன் உதிக்குந்திசைதொடங்கி அவருடைய மகிமைக்கும் பயப்படுவார்கள்; வெள்ளம்போல் சத்துரு வரும்போது, கர்த்தருடைய ஆவியானவர் அவனுக்கு விரோதமாய்க் கொடியேற்றுவார்.

20 ਮੁਕਤੀਦਾਤਾ ਇੱਕ ਵਾਰ ਫ਼ੇਰ ਸੀਯੋਨ ਵੱਲੋਂ ਆਵੇਗਾ। ਉਹ ਯਾਕੂਬ ਦੇ ਲੋਕਾਂ ਕੋਲ ਆਵੇਗਾ ਜਿਨ੍ਹਾਂ ਨੇ ਪਾਪ ਕੀਤਾ ਸੀ ਪਰ ਉਹ ਪਰਮੇਸ਼ੁਰ ਕੋਲ ਆ ਗਏ ਸਨ।மீட்பர் சீயோனுக்கும், யாக்கோபிலே மீறுதலைவிட்டுத் திரும்புகிறவர்களுக்கும், வருவார் என்று கர்த்தர் சொல்லுகிறார்.

21 ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਲੋਕਾਂ ਨਾਲ ਇੱਕ ਇਕਰਾਰਨਾਮਾ ਕਰਾਂਗਾ। ਮੇਰਾ ਵਾਅਦਾ ਹੈ ਕਿ ਮੇਰੀ ਰੂਹ ਤੇ ਮੇਰੇ ਸ਼ਬਦ ਜਿਨ੍ਹਾਂ ਨੂੰ ਮੈਂ ਤੁਹਾਡੇ ਮੂੰਹ ਵਿੱਚ ਪਾਉਂਦਾ ਹਾਂ, ਤੁਹਾਨੂੰ ਕਦੇ ਨਹੀਂ ਛੱਡ ਕੇ ਜਾਣਗੇ। ਉਹ ਤੁਹਾਡੇ ਬੱਚਿਆਂ ਅਤੇ ਤੁਹਾਡੇ ਬੱਚਿਆਂ ਦੇ ਬੱਚਿਆਂ ਸਂਗ ਰਹਿਣਗੇ। ਉਹ ਤੁਹਾਡੇ ਨਾਲ ਹੁਣ ਅਤੇ ਸਦਾ ਲਈ ਰਹਿਣਗੇ।”உன்மேலிருக்கிற என் ஆவியும், நான் உன் வாயில் அருளிய என் வார்த்தைகளும், இதுமுதல் என்றென்றைக்கும் உன் வாயிலிருந்தும், உன் சந்ததியின் வாயிலிருந்தும், உன் சந்ததியினுடைய சந்ததியின் வாயிலிருந்தும் நீங்குவதில்லையென்று கர்த்தர் சொல்லுகிறார்; இது எனக்கு அவர்களோடிருக்கும் என் உடன்படிக்கையென்று கர்த்தர் சொல்லுகிறார்.

Tamil Bible